Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    4:17:08 PM

  • a big danger bell for punjabis

    ਪੰਜਾਬੀਆਂ ਨੂੰ ਲੈ ਕੇ ਵੱਡੇ ਖ਼ਤਰੇ ਦੀ ਘੰਟੀ! ਹੋਸ਼...

  • isi based spy network exposed two accused arrested

    ISI ਆਧਾਰਿਤ ਜਾਸੂਸੀ ਨੈੱਟਵਰਕ ਦਾ ਪਰਦਾਫ਼ਾਸ਼! ਦੋ...

  • indians deported from canada

    ਕੈਨੇਡਾ ਤੋਂ ਸਭ ਤੋਂ ਵੱਧ ਡਿਪੋਰਟ ਹੋਏ ਭਾਰਤੀ !...

  • lpg cylinder booking new rules 1 may 2026 delivery gap

    ਕੱਲ੍ਹ ਤੋਂ ਬਦਲ ਜਾਣਗੇ LPG ਸਿਲੰਡਰ ਬੁਕਿੰਗ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਵਿਦੇਸ਼ ਭੇਜਣ ਦੇ ਨਾਂ ’ਤੇ’ ਠੱਗੀ ਲਗਾਤਾਰ ਜਾਰੀ!

BLOG News Punjabi(ਬਲਾਗ)

‘ਵਿਦੇਸ਼ ਭੇਜਣ ਦੇ ਨਾਂ ’ਤੇ’ ਠੱਗੀ ਲਗਾਤਾਰ ਜਾਰੀ!

  • Edited By Sandeep Kumar,
  • Updated: 08 Feb, 2026 04:01 AM
Blog
fraud continues in the name of   sending money abroad
  • Share
    • Facebook
    • Tumblr
    • Linkedin
    • Twitter
  • Comment

ਹਰ ਕੋਈ ਚਾਹੁੰਦਾ ਹੈ ਕਿ ਉਹ ਚੰਗੇ ਪੈਸੇ ਕਮਾਏ ਅਤੇ ਬਿਹਤਰ ਜੀਵਨ ਜੀਵੇ। ਇਸੇ ਉਮੀਦ ’ਚ ਸੁਖਦ ਭਵਿੱਖ ਦੇ ਸੁਪਨੇ ਸੰਜੋਅ ਕੇ ਅਨੇਕਾਂ ਨੌਜਵਾਨ ਕਿਸੇ ਵੀ ਤਰ੍ਹਾਂ ਵਿਦੇਸ਼ ਪਹੁੰਚਣ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ। ਇਸੇ ਜਨੂੰਨ ’ਚ ਅਨੇਕਾਂ ਨੌਜਵਾਨ ਜਾਅਲਸਾਜ਼ ਏਜੰਟਾਂ ਰਾਹੀਂ ਲਗਾਤਾਰ ਠੱਗੇ ਜਾ ਰਹੇ ਹਨ, ਜਿਨ੍ਹਾਂ ਦੀਆਂ ਪਿਛਲੇ 3 ਮਹੀਨਿਆਂ ਦੀਆਂ ਘਟਨਾਵਾਂ ਹੇਠਾਂ ਦਰਜ ਹਨ :

* 7 ਨਵੰਬਰ, 2025 ਨੂੰ ‘ਤਿਰੂਵਨੰਤਪੁਰਮ’ (ਕੇਰਲ) ’ਚ ‘ਕਾਜਾਕੋਟਮ’ ਦੀ ਪੁਲਸ ਨੇ ਵਿਦੇਸ਼ ’ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਲੋੜਵੰਦਾਂ ਕੋਲੋਂ 25 ਲੱਖ ਰੁਪਏ ਠੱਗ ਲੈਣ ਦੇ ਦੋਸ਼ ਹੇਠ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ।

* 1 ਦਸੰਬਰ, 2025 ਨੂੰ ਦਿੱਲੀ ਪੁਲਸ ਨੇ ਵਿਦੇਸ਼ ’ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਲੋਕਾਂ ਤੋਂ ਲੱਖਾਂ ਰੁਪਏ ਠੱਗਣ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰ ਕੇ ਇਕ ਸਹਾਇਕ ਬੈਂਕ ਮੈਨੇਜਰ ਸਮੇਤ 3 ਮੁਲਜ਼ਮ ਗ੍ਰਿਫਤਾਰ ਕੀਤੇ।

* 19 ਦਸੰਬਰ, 2025 ਨੂੰ ‘ਕਰੌਲੀ’ (ਰਾਜਸਥਾਨ) ’ਚ 4 ਲੋੜਵੰਦਾਂ ਨੂੰ ਮਲੇਸ਼ੀਆ ’ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਉਨ੍ਹਾਂ ਕੋਲੋਂ 6.4 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਹੇਠ ਟ੍ਰੈਵਲ ਏਜੰਟ ‘ਤਖ਼ਤ ਸਿੰਘ’ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ।

* 1 ਜਨਵਰੀ, 2026 ਨੂੰ ‘ਦੇਵਰੀਆ’ (ਉੱਤਰ ਪ੍ਰਦੇਸ਼) ’ਚ ‘ਅਭਿਜੀਤ ਪਾਂਡੇ’ ਨਾਮੀ ਵਿਅਕਤੀ ਨੂੰ ‘ਸਾਊਦੀ ਅਰਬ’ ’ਚ ਡਰਾਈਵਰ ਦੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਉਸ ਕੋਲੋਂ 1.25 ਲੱਖ ਰੁਪਏ ਠੱਗਣ ਦੇ ਦੋਸ਼ ਹੇਠ ਟ੍ਰੈਵਲ ਏਜੰਟ ‘ਨਾਸਿਰ ਅਲੀ’ ਵਿਰੁੱਧ ਪੁਲਸ ਨੇ ਕੇਸ ਦਰਜ ਕੀਤਾ।

* 26 ਜਨਵਰੀ, 2026 ਨੂੰ ‘ਕਪੂਰਥਲਾ’ (ਪੰਜਾਬ) ਦੇ ਪਿੰਡ ‘ਕਿਸ਼ਨ ਸਿੰਘ ਵਾਲਾ’ ’ਚ ਇਕ ਜੋੜੇ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਨ੍ਹਾਂ ਕੋਲੋਂ 12.50 ਲੱਖ ਰੁਪਏ ਠੱਗ ਲੈਣ ਦੇ ਦੋਸ਼ ’ਚ ਪੁਲਸ ਨੇ ਇਕ ਔਰਤ ਸਮੇਤ 4 ਟ੍ਰੈਵਲ ਏਜੰਟਾਂ ਵਿਰੁੱਧ ਕੇਸ ਦਰਜ ਕੀਤਾ।

* 27 ਜਨਵਰੀ, 2026 ਨੂੰ ‘ਫਤਿਹਪੁਰ’ (ਉੱਤਰ ਪ੍ਰਦੇਸ਼) ’ਚ ਇਕ ਔਰਤ ਨੇ ‘ਸਿਠਿਆਨੀ’ ਪਿੰਡ ਦੇ ਠੱਗ ਟ੍ਰੈਵਲ ਏਜੰਟ ‘ਰਾਮਸ਼ਰਨ’ ਵਿਰੁੱਧ ਪੁਲਸ ’ਚ ਦਰਜ ਕਰਵਾਈ ਸ਼ਿਕਾਇਤ ’ਚ ਦੋਸ਼ ਲਾਇਆ ਕਿ ‘ਰਾਮਸ਼ਰਨ’ ਨੇ ਉਸ ਦੇ 2 ਭਰਾਵਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਕੋਲੋਂ 4 ਲੱਖ ਰੁਪਏ ਠੱਗ ਲਏ।

* 4 ਫਰਵਰੀ, 2026 ਨੂੰ ‘ਜਲੰਧਰ’ (ਪੰਜਾਬ) ’ਚ ਥਾਣਾ ਨਵੀਂ ਬਾਰਾਦਰੀ ਦੀ ਪੁਲਸ ਨੇ 3 ਟ੍ਰੈਵਲ ਏਜੰਟਾਂ ਵਿਰੁੱਧ ਇਕ ਵਿਅਕਤੀ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਉਸ ਕੋਲੋਂ 10 ਲੱਖ ਰੁਪਏ ਠੱਗਣ ਦੇ ਦੋਸ਼ ਹੇਠ ਕੇਸ ਦਰਜ ਕੀਤਾ।

* 4 ਫਰਵਰੀ, 2026 ਨੂੰ ਹੀ ‘ਲੁਧਿਆਣਾ’ ’ਚ ਇਕ ਨੌਜਵਾਨ ਨੂੰ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 5.82 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ 2 ਔਰਤਾਂ ਸਮੇਤ 7 ਠੱਗ ਟ੍ਰੈਵਲ ਏਜੰਟਾਂ ਵਿਰੁੱਧ ਕੇਸ ਦਰਜ ਕੀਤਾ ਗਿਆ।

* 5 ਫਰਵਰੀ, 2026 ਨੂੰ ‘ਗੁਰਦਾਸਪੁਰ’ (ਪੰਜਾਬ) ਦੇ ਥਾਣਾ ‘ਧਾਰੀਵਾਲ’ ਦੀ ਪੁਲਸ ਨੇ ਇਕ ਵਿਅਕਤੀ ਨੂੰ ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ ਉਸ ਕੋਲੋਂ 13.65 ਲੱਖ ਰੁਪਏ ਠੱਗ ਲੈਣ ਦੇ ਦੋਸ਼ ’ਚ ‘ਗੁਰਕੰਵਲ ਸਿੰਘ’ ਵਿਰੁੱਧ ਕੇਸ ਦਰਜ ਕੀਤਾ।

* 6 ਫਰਵਰੀ, 2026 ਨੂੰ ‘ਟਾਂਡਾ-ਉੜਮੁੜ’ (ਪੰਜਾਬ) ਦੇ ਪਿੰਡ ‘ਵਿਆਨੀ’ ਦੇ ਇਕ ਵਿਅਕਤੀ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ ਸਾਢੇ 7 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ’ਚ ਪੁਲਸ ਨੇ ‘ਸੁਰਜੀਤ ਸਿੰਘ’ ਵਿਰੁੱਧ ਕੇਸ ਦਰਜ ਕੀਤਾ।

* 6 ਫਰਵਰੀ, 2026 ਨੂੰ ਹੀ ‘ਲੁਧਿਆਣਾ’ (ਪੰਜਾਬ) ’ਚ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਇਕ ਨੌਜਵਾਨ ਤੋਂ ਟ੍ਰੈਵਲ ਏਜੰਟ ਨੇ 26 ਲੱਖ ਰੁਪਏ ਠੱਗ ਲਏ ਜਿਸ ਤੋਂ ਦੁਖੀ ਹੋ ਕੇ ਉਸ ਨੇ ਫਾਹਾ ਲਗਾ ਕੇ ਆਤਮਹੱਤਿਆ ਕਰ ਲਈ।

* 6 ਫਰਵਰੀ, 2026 ਨੂੰ ਹੀ ‘ਅੰਮ੍ਰਿਤਸਰ’ (ਪੰਜਾਬ) ’ਚ ‘ਆਸਟ੍ਰੇਲੀਆ’ ਭੇਜਣ ਦੇ ਨਾਂ ’ਤੇ ਇਕ ਵਿਅਕਤੀ ਨਾਲ 28 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਪੁਲਸ ਨੇ ਇਕ ਟ੍ਰੈਵਲ ਏਜੰਟ ਵਿਰੁੱਧ ਕੇਸ ਦਰਜ ਕੀਤਾ।

ਅਜਿਹੀਆਂ ਘਟਨਾਵਾਂ ਦੇ ਮੱਦੇਨਜ਼ਰ ਵਿਦੇਸ਼ ਮੰਤਰਾਲਾ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਵਿਦੇਸ਼ ’ਚ ਨੌਕਰੀ ਦਿਵਾਉਣ ਦੇ ਫਰਜ਼ੀ ਪ੍ਰਸਤਾਵਾਂ ਦੇ ਝਾਂਸੇ ’ਚ ਨਹੀਂ ਆਉਣਾ ਚਾਹੀਦਾ ਅਤੇ ਰਜਿਸਟਰਡ ਭਰਤੀ ਏਜੰਟਾਂ ਨਾਲ ਹੀ ਸੰਪਰਕ ਕਰਨਾ ਚਾਹੀਦਾ ਹੈ।

ਉਂਝ ਵੀ ਵਿਦੇਸ਼ ਜਾਣ ਦੀ ਇੱਛਾ ਰੱਖਣ ਦੀ ਬਜਾਏ ਬਿਹਤਰ ਹੋਵੇਗਾ ਕਿ ਜਿੰਨੀ ਰਕਮ ਮਾਤਾ-ਪਿਤਾ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ’ਤੇ ਖਰਚ ਕਰਦੇ ਹਨ, ਓਨੀ ਹੀ ਰਕਮ ਭਾਰਤ ’ਚ ਖਰਚ ਕਰ ਕੇ ਉਹ ਉਨ੍ਹਾਂ ਨੂੰ ਕੋਈ ਕਾਰੋਬਾਰ ਸ਼ੁਰੂ ਕਰਵਾ ਦੇਣ।

–ਵਿਜੇ ਕੁਮਾਰ

  • Abroad
  • Fraud
  • Ongoing
  • Better life
  • Counterfeit agent
  • ਵਿਦੇਸ਼
  • ਠੱਗੀ
  • ਲਗਾਤਾਰ ਜਾਰੀ
  • ਬਿਹਤਰ ਜੀਵਨ
  • ਜਾਅਲਸਾਜ਼ ਏਜੰਟ

ਸਾਨੂੰ ਚਾਰੇ ਪਾਸੇ ਫੈਲ ਰਹੇ ਨੁਕਸਾਨਦੇਹ ਵਾਤਾਵਰਣ ਤੋਂ ਸਿੱਖਿਆ ਨੂੰ ਬਚਾਉਣਾ ਹੋਵੇਗਾ

NEXT STORY

Stories You May Like

  • fraud case in jalandhar
    ਵਿਦੇਸ਼ ਭੇਜਣ ਦੇ ਨਾਂ 'ਤੇ ਮਾਰੀ 20 ਲੱਖ ਦੀ ਠੱਗੀ, 3 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ
  • 12 lakhs fraud in the name of sending abroad
    ਵਿਦੇਸ਼ ਭੇਜਣ ਦੇ ਨਾਂ 'ਤੇ 12 ਲੱਖ ਦੀ ਠੱਗੀ
  • woman cheated  moga court
    ਵਿਦੇਸ਼ ਭੇਜਣ ਦੇ ਨਾਂ ’ਤੇ 1 ਕਰੋੜ ਦੀ ਠੱਗੀ ਦੇ ਦੋਸ਼ ’ਚ ਔਰਤ ਬਰੀ
  • fraud against a person  foreign visa  punjab police
    ਬਾਹਰਲੇ ਦੇਸ਼ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਵਾਲੇ ਦੋ ਖਿਲਾਫ਼ ਮਾਮਲਾ ਦਰਜ
  • fraud case
    ਆਨਲਾਈਨ ਨਿਵੇਸ਼ ਦੇ ਨਾਂ ’ਤੇ 39 ਲੱਖ ਦੀ ਠੱਗੀ
  • boy cheated of lakhs of rupees in the name of getting a government job
    ਸਰਕਾਰੀ ਨੌਕਰੀ ਦਿਵਾਉਣ ਦੇ ਨਾਂ 'ਤੇ ਨੌਜਵਾਨ ਨਾਲ ਕੀਤੀ ਲੱਖਾਂ ਰੁਪਏ ਦੀ ਠੱਗੀ
  • cyber   thugs in phagwara
    ਫਗਵਾੜਾ 'ਚ ਸਾਈਬਰ ਠੱਗਾਂ ਦਾ ਕਾਰਾ, ਆਨਲਾਈਨ ਇਨਵੈਸਟਮੈਂਟ ਦੇ ਨਾਂ 'ਤੇ ਕੁੜੀ ਨਾਲ ਮਾਰੀ 22.39 ਲੱਖ ਦੀ ਠੱਗੀ
  • fraud in the name of investment
    ਨਿਵੇਸ਼ ਦੇ ਨਾਂ 'ਤੇ ਲੱਖਾਂ ਦੀ ਠੱਗੀ ! ਦਿੱਲੀ ਪੁਲਸ ਨੇ ਠੱਗ ਗਿਰੋਹ ਦਾ ਕੀਤਾ ਪਰਦਾਫਾਸ਼
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
Trending
Ek Nazar
trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • iran war india s fertilizer challenge and possible solutions
      ਈਰਾਨ ਜੰਗ : ਭਾਰਤ ਦੇ ਸਾਹਮਣੇ ਖਾਦਾਂ ਦੀ ਚੁਣੌਤੀ ਅਤੇ ਸੰਭਾਵਿਤ ਹੱਲ
    • rahul gandhi
      ਕੀ ਰਾਹੁਲ ਗਾਂਧੀ ਵਿਰੋਧੀ ਧਿਰ ਦੇ ਇਕ ਭਰੋਸੇਮੰਦ ਨੇਤਾ ਬਣ ਸਕੇ ਹਨ?
    • women  s increasing participation in the   drug trade
      ‘ਨਸ਼ੇ ਦੇ ਕਾਰੋਬਾਰ ’ਚ’ ਔਰਤਾਂ ਦੀ ਵਧ ਰਹੀ ਹਿੱਸੇਦਾਰੀ!
    • monsoon in india
      ਸਾਧਾਰਨ ਤੋਂ ਘੱਟ ਮਾਨਸੂਨ ਪਰ ਘਬਰਾਉਣ ਦੀ ਗੱਲ ਨਹੀਂ
    • politicians promises to people
      ਜਨਤਾ ਨਾਲ ਕੀਤੇ ਗਏ ਵਾਅਦੇ ਨੈਤਿਕ ਅਤੇ ਸਿਆਸੀ ਵਜ਼ਨ ਰੱਖਦੇ ਹਨ
    • naxalism
      ਨਕਸਲਵਾਦ ਤੋਂ ਮੁਕਤੀ ਦੇ ਬਾਅਦ ਕਿਰਤੀਆਂ ਦੀ ਅਸ਼ਾਂਤੀ ਨੂੰ ਰੋਕਣਾ ਜ਼ਰੂਰੀ
    • encroachment free roads
      ਸੜਕਾਂ ਨੂੰ ਕਰਨਾ ਹੀ ਚਾਹੀਦਾ ਹੈ ਕਬਜ਼ੇ ਤੋਂ ਮੁਕਤ
    • the risk of nuclear weapons being used in the world
      ‘ਦੁਨੀਆ ’ਚ ਨਿਊਕਲੀਅਰ ਹਥਿਆਰਾਂ ਦੀ ਵਰਤੋਂ ਦਾ ਖਤਰਾ’ ਇਸ ਸਮੇਂ ਸਿਖਰਲੇ ਪੱਧਰ ’ਤੇ!
    • parents and kids
      ਬੱਚੇ ਸਹੀ ਨਹੀਂ ਅਤੇ ਨਾ ਹੀ ਉਨ੍ਹਾਂ ਦੇ ਮਾਤਾ-ਪਿਤਾ
    • voting and if buts
      ਜ਼ਿਆਦਾ ਵੋਟਿੰਗ ਦੇ ਕਿੰਤੂ-ਪ੍ਰੰਤੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +