Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    5:16:19 PM

  • indians  in australia

    ਆਸਟ੍ਰੇਲੀਆ 'ਚ ਭਾਰਤੀਆਂ ਦਾ ਦਬਦਬਾ! ਅੰਗਰੇਜ਼ਾਂ...

  • big incident in punjab young man shot with bullets near palace on gt road

    ਪੰਜਾਬ 'ਚ ਵੱਡੀ ਵਾਰਦਾਤ!  ਜੀ. ਟੀ.  ਰੋਡ 'ਤੇ...

  • murder of young gopi nijjar sukha kahlwan s right hand

    ਸੁੱਖਾ ਕਾਹਲਵਾਂ ਦਾ ਰਾਈਟ ਹੈਂਡ ਰਹੇ ਨੌਜਵਾਨ ਗੋਪੀ...

  • gopi nijjar murder shot dead mother makes big revelations

    Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਮੁਫ਼ਤ ਚੋਣ ਤੋਹਫ਼ੇ ਭਾਵ ਤੁਸ਼ਟੀਕਰਨ, ਅਰਥਵਿਵਸਥਾ ਜਾਵੇ ਢੱਠੇ ਖੂਹ ’ਚ

BLOG News Punjabi(ਬਲਾਗ)

ਮੁਫ਼ਤ ਚੋਣ ਤੋਹਫ਼ੇ ਭਾਵ ਤੁਸ਼ਟੀਕਰਨ, ਅਰਥਵਿਵਸਥਾ ਜਾਵੇ ਢੱਠੇ ਖੂਹ ’ਚ

  • Edited By Rakesh,
  • Updated: 25 Feb, 2026 04:07 PM
Blog
free election gifts mean appeasement the economy can go to hell
  • Share
    • Facebook
    • Tumblr
    • Linkedin
    • Twitter
  • Comment

ਵੋਟਰ ਸਾਵਧਾਨ ਹੋ ਜਾਣ। ਪੱਛਮੀ ਬੰਗਾਲ, ਅਸਾਮ, ਤਾਮਿਲਨਾਡੂ ਅਤੇ ਕੇਰਲ ’ਚ ਜਲਦੀ ਹੀ ਹਾਈ ਵੋਲਟੇਜ ਸਿਆਸੀ ਤਮਾਸ਼ਾ ਹੋਣ ਵਾਲਾ ਹੈ। ਆਪਣੇ ਬਟੂਏ ਖੋਲ੍ਹ ਕੇ ਰੱਖੋ ਕਿਉਂਕਿ ਸਿਆਸੀ ਪਾਰਟੀਆਂ ਅਤੇ ਨੇਤਾ ਚੋਣ ਤੋਹਫ਼ੇ ਵੰਡਣ ਦੀ ਤਿਆਰੀ ’ਚ ਰੁੱਝੀਆਂ ਹੋਈਆਂ ਹਨ ਜਿਨ੍ਹਾਂ ਅਧੀਨ ਲੋਕਪ੍ਰਿਯ ਯੋਜਨਾਵਾਂ ਦਾ ਐਲਾਨ ਅਤੇ ਮੁਫ਼ਤ ਚੋਣ ਤੋਹਫ਼ੇ ਸ਼ਾਮਲ ਹੋਣਗੇ।

ਉਹ ਇਨ੍ਹਾਂ ਸਿਆਸੀ ਤੋਹਫ਼ਿਆਂ ਨੂੰ ਵੋਟ ਫੀਸਦੀ ’ਚ ਬਦਲਣ ਦੀ ਤਿਆਰੀ ਕਰ ਰਹੀਆਂ ਹਨ ਜਿੱਥੇ ਸਮਾਜਿਕ ਅਤੇ ਆਰਥਿਕ ਉੱਥਾਨ ਨੂੰ ਵੋਟ ਦੇ ਤਰਾਜ਼ੂ ’ਤੇ ਤੋਲਿਆ ਜਾਵੇਗਾ ਕਿਉਂਕਿ ਦਲੀਲ ਭਰਪੂਰ ਨੀਤੀਆਂ ਦੀ ਬਜਾਏ ਲੋਕਪ੍ਰਿਯ ਤੋਹਫ਼ਿਆਂ ਅਤੇ ਯੋਜਨਾਵਾਂ ਨਾਲ ਬਿਹਤਰ ਚੋਣ ਨਤੀਜੇ ਹਾਸਲ ਹੁੰਦੇ ਹਨ।

ਇਹ ਗੱਲ ਤਾਮਿਲਨਾਡੂ ਦੁਆਰਾ ਦਾਇਰ ਇਕ ਮਾਮਲੇ ’ਚ ਦੇਸ਼ ’ਚ ਮੁਫ਼ਤ ਤੋਹਫ਼ਿਆਂ ਦੀ ਸੰਸਕ੍ਰਿਤੀ ਦੇ ਵਿਰੁੱਧ ਸੁਪਰੀਮ ਕੋਰਟ ਦੀ ਸਖਤ ਟਿੱਪਣੀ ਦੇ ਰੂਪ ’ਚ ਸਾਹਮਣੇ ਆਈ ਹੈ ਜਿੱਥੇ ਬੁੱਧਵਾਰ ਨੂੰ ਤਾਮਿਲਨਾਡੂ ਨੇ ਰਿਆਇਤੀ ਦਰਾਂ ’ਤੇ ਬਿਜਲੀ ਉਪਲਬਧ ਕਰਵਾਉਣ ਦੇ ਆਪਣੇ ਅਧਿਕਾਰ ਦਾ ਬਚਾਅ ਕੀਤਾ ਜਿਸ ’ਤੇ ਇਕ ਕੇਂਦਰੀ ਕਾਨੂੰਨ ਅਧੀਨ ਪਾਬੰਦੀ ਲਗਾਈ ਗਈ ਹੈ।

ਅਦਾਲਤ ਨੇ ਪੁੱਛਿਆ ਕਿ ਕਿਸ ਤਰ੍ਹਾਂ ਮਾਲੀਆ ਘਾਟੇ ਨਾਲ ਜੂਝ ਰਹੇ ਸੂਬੇ ਇਸ ਤਰ੍ਹਾਂ ਦੇ ਤੋਹਫ਼ਿਆਂ ਲਈ ਪੈਸਾ ਲਿਆਉਂਦੇ ਹਨ। ਕੀ ਅਜਿਹੀਆਂ ਕਲਿਆਣਕਾਰੀ ਯੋਜਨਾਵਾਂ ਪਾਰਦਰਸ਼ੀ ਅਤੇ ਵਿੱਤੀ ਦ੍ਰਿਸ਼ਟੀ ਤੋਂ ਸਾਰਥਕ ਹਨ? ਕੀ ਚੋਣਾਂ ਤੋਂ ਪਹਿਲਾਂ ਸਰਕਾਰੀ ਖ਼ਜ਼ਾਨੇ ’ਤੇ ਵਿਚਾਰ ਕੀਤੇ ਬਿਨਾਂ ਤੁਸੀਂ ਅਜਿਹੀਆਂ ਤੁਸ਼ਟੀਕਰਨ ਦੀਆਂ ਨੀਤੀਆਂ ਅਪਣਾ ਰਹੇ ਹੋ? ਅਮੀਰ ਵਰਗ ਨੂੰ ਅਜਿਹੀਆਂ ਰਿਆਇਤਾਂ ਕਿਉਂ?

ਕੀ ਇਹ ਸੂਬਿਆਂ ਦਾ ਫ਼ਰਜ਼ ਨਹੀਂ ਹੈ ਕਿ ਉਹ ਧਨ ਨੂੰ ਬੁਨਿਆਦੀ ਢਾਂਚੇ ਦੇ ਵਿਕਾਸ ’ਤੇ ਖ਼ਰਚ ਕਰਨ? ਗਰੀਬਾਂ ਲਈ ਜ਼ਰੂਰੀ ਸੇਵਾਵਾਂ ਅਜਿਹੀਆਂ ਅਵਿਵੇਕਪੂਰਨ ਯੋਜਨਾਵਾਂ ਤੋਂ ਵੱਖਰੀਆਂ ਹਨ ਕਿਉਂਕਿ ਅਜਿਹੀਆਂ ਯੋਜਨਾਵਾਂ ਦਾ ਟੀਚਾ ਚੋਣ ਲਾਭ ਹੁੰਦਾ ਹੈ। ਕੀ ਸਮਾਂ ਨਹੀਂ ਆ ਗਿਆ ਹੈ ਕਿ ਸੂਬੇ ਅਜਿਹੀਆਂ ਨੀਤੀਆਂ ’ਤੇ ਮੁੜ-ਵਿਚਾਰ ਕਰਨ?

ਹਾਲ ਦੀਆਂ ਉਦਾਹਰਣਾਂ ’ਚ ਕਰਨਾਟਕ ’ਚ 200 ਯੂਨਿਟ ਤੱਕ ਮੁਫ਼ਤ ਬਿਜਲੀ ਅਤੇ ਗ੍ਰੈਜੂਏਟਾਂ ਤੇ ਡਿਪਲੋਮਾ ਧਾਰਕਾਂ ਨੂੰ ਬੇਰੋਜ਼ਗਾਰੀ ਭੱਤਾ, ਓਡਿਸ਼ਾ ’ਚ ਔਰਤਾਂ ਨੂੰ ਨਕਦ, ਮੱਧ ਪ੍ਰਦੇਸ਼ ’ਚ ਔਰਤ ਮੁਖੀਆਂ ਨੂੰ ਸਿੱਧਾ ਨਕਦ ਤਬਾਦਲਾ, ਪੰਜਾਬ ਅਤੇ ਕਰਨਾਟਕ ’ਚ ਖੇਤੀਬਾੜੀ ਕਰਜ਼ਾ ਮੁਆਫ਼ੀ, ਤਾਮਿਲਨਾਡੂ ਅਤੇ ਛੱਤੀਸਗੜ੍ਹ ’ਚ ਮੁਫ਼ਤ ਰਾਸ਼ਨ ਵੰਡ ਆਦਿ ਸ਼ਾਮਲ ਹਨ।

ਸਵਾਲ ਉੱਠਦਾ ਹੈ ਕਿ ਕੀ ਸਾਡੀ ਮਿਹਨਤ ਦੀ ਕਮਾਈ ਦੇ ਟੈਕਸ ਦੇ ਪੈਸਿਆਂ ਦੀ ਵਰਤੋਂ ਸਿਆਸੀ ਪਾਰਟੀਆਂ ਨੂੰ ਆਪਣੇ ਵੋਟ ਬੈਂਕ ਨੂੰ ਵਧਾਉਣ ਲਈ ਕਰਨੀ ਚਾਹੀਦੀ ਹੈ? ਕੀ ਨੇਤਾਵਾਂ ਅਤੇ ਪਾਰਟੀਆਂ ਨੂੰ ਅਜਿਹੀਆਂ ਯੋਜਨਾਵਾਂ ਦਾ ਪੈਸਾ ਆਪਣੀ ਜੇਬ ’ਚੋਂ ਨਹੀਂ ਦੇਣਾ ਚਾਹੀਦਾ? ਕੀ ਅਜਿਹੀਆਂ ਯੋਜਨਾਵਾਂ ਸਬਸਿਡੀ ਤੋਂ ਵੱਖਰੀਆਂ ਹਨ? ਇਸਦਾ ਫੈਸਲਾ ਕੌਣ ਕਰੇਗਾ?

ਇਹ ਸੱਚ ਹੈ ਕਿ ਸੰਵਿਧਾਨ ’ਚ ਧਾਰਾ 38 ਰਾਹੀਂ ਭਾਰਤ ਨੂੰ ਇਕ ਕਲਿਆਣਕਾਰੀ ਸੂਬਾ ਮੰਨਿਆ ਗਿਆ ਹੈ ਜਿਸਦੇ ਅਧੀਨ ਸੂਬਿਆਂ ਨੂੰ ਹੁਕਮ ਦਿੱਤਾ ਗਿਆ ਹੈ ਕਿ ਉਹ ਸਮਾਜਿਕ, ਆਰਥਿਕ ਅਤੇ ਸਿਆਸੀ ਨਿਆਂ ਨੂੰ ਉਤਸ਼ਾਹ ਦੇਣ ਅਤੇ ਨਾਬਰਾਬਰੀ ਘੱਟ ਕਰਨ।

ਯਕੀਨੀ ਤੌਰ ’ਤੇ ਅੱਜ ਦੇ ਚੋਣ ਮਾਹੌਲ ’ਚ ਸਿਅਾਸੀ ਪਾਰਟੀਆਂ ਨੂੰ ਲੋਕਪ੍ਰਿਯ ਦਿਸਣਾ ਹੁੰਦਾ ਹੈ ਕਿਉਂਕਿ ਵੋਟਰਾਂ ਨੂੰ ਲੁਭਾਉਣ ਲਈ ਸਿਆਸੀ ਲਾਲੀਪੌਪ ਦੀ ਵਿਵਸਥਾ ਨਾ ਕਰਨਾ ਮੂਰਖਤਾ ਹੋਵੇਗੀ। ਇਹ ਸੱਚ ਹੈ ਕਿ ਮੁਫ਼ਤ ਰਾਸ਼ਨ, ਬਿਜਲੀ ਆਦਿ ਜਿਹੇ ਭਰੋਸੇ ਢਹਿ-ਢੇਰੀ ਹੋਣ, ਸਰਕਾਰ ਮੁਫ਼ਤ ਸਿੱਖਿਆ, ਸਿਹਤ ਦੇਖਭਾਲ ਅਤੇ ਨਕਦ ਤਬਾਦਲੇ ਰਾਹੀਂ ਕਮਜ਼ੋਰ ਵਰਗਾਂ ਦੀ ਮਦਦ ਕਰਦੀ ਹੈ ਅਤੇ ਉਨ੍ਹਾਂ ਨੂੰ ਆਰਥਿਕ ਸੰਕਟ ਤੋਂ ਬਚਾਉਂਦੀ ਹੈ ਅਤੇ ਸਮਾਵੇਸ਼ੀ ਵਿਕਾਸ ਨੂੰ ਉਤਸ਼ਾਹ ਦਿੰਦੀ ਹੈ ਅਤੇ ਲੰਬੇ ਸਮੇਂ ’ਚ ਸਮਾਜਿਕ ਗਤੀਸ਼ੀਲਤਾ ਨੂੰ ਵਧਾਉਂਦੀ ਹੈ।

ਸਿਆਸਤਦਾਨ ਹਮੇਸ਼ਾ ਗਰੀਬਾਂ ਲਈ ਬਿਹਤਰ ਉਪਾਵਾਂ ਦਾ ਐਲਾਨ ਕਰਦੇ ਹਨ। ਇਹ ਮੁਫ਼ਤ ਤੋਹਫ਼ੇ ਆਮ ਤੌਰ ’ਤੇ ਖਪਤ ਅਾਧਾਰਿਤ ਹੁੰਦੇ ਹਨ ਨਾ ਕਿ ਉਤਪਾਦਕਤਾ ਆਧਾਰਿਤ, ਕਿਉਂਕਿ ਇਨ੍ਹਾਂ ਦਾ ਉਦੇਸ਼ ਲੰਬੇ ਸਮੇਂ ਦੀ ਸੰਪਤੀ ਜਾਂ ਆਮਦਨ ਸਿਰਜਣ ਸਮਰੱਥਾ ਵਿਕਸਿਤ ਕਰਨ ਦੀ ਬਜਾਏ ਤਤਕਾਲ ਭੌਤਿਕ ਲਾਭ ਪਹੁੰਚਾਉਣਾ ਹੁੰਦਾ ਹੈ।

ਸਾਲ 2025-26 ਦੇ ਆਰਥਿਕ ਸਰਵੇਖਣ ’ਚ ਕਿਹਾ ਗਿਆ ਹੈ ਕਿ ਇਸ ਦੌਰਾਨ ਸੂਬਿਆਂ ਵੱਲੋਂ ਵਿਭਿੰਨ ਨਕਦ ਤਬਾਦਲੇ ਅਤੇ ਹੋਰ ਲੋਕਪ੍ਰਿਯ ਮੁਫ਼ਤ ਯੋਜਨਾਵਾਂ ’ਤੇ ਲੱਗਭਗ 1.70 ਲੱਖ ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਅਜਿਹੀਆਂ ਯੋਜਨਾਵਾਂ ’ਚ ਅਮੀਰ ਅਤੇ ਗਰੀਬ ਵਰਗ ਦੇ ਵਿਚਾਲੇ ਫਰਕ ਨਹੀਂ ਕੀਤਾ ਜਾਂਦਾ ਹੈ।

ਇਸ ਤੋਂ ਇਲਾਵਾ ਲਗਾਤਾਰ ਮੁਫ਼ਤ ਯੋਜਨਾਵਾਂ ਨਾਲ ਨਿਰਭਰਤਾ ਦੀ ਸੰਸਕ੍ਰਿਤੀ ਵਧਦੀ ਹੈ ਅਤੇ ਉਤਪਾਦਕ ਕੰਮਾਂ ਲਈ ਉਤਸ਼ਾਹ ਘੱਟ ਕਰ ਕੇ ਰਾਸ਼ਟਰ ਨਿਰਮਾਣ ਨੂੰ ਕਮਜ਼ੋਰ ਕਰਦੀ ਹੈ। ਨਾਲ ਹੀ ਵਧਦਾ ਹੋਇਆ ਜਨਤਕ ਕਰਜ਼ਾ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਭਾਰ ਹੋ ਸਕਦਾ ਹੈ। ਇਸ ਲਈ ਜਦੋਂ ਕਲਿਆਣਕਾਰੀ ਉਪਾਅ ਮੁਕਾਬਲੇਬਾਜ਼ੀ ਵਾਲੀ ਲੋਕਪ੍ਰਿਯਤਾ ’ਚ ਬਦਲ ਜਾਂਦਾ ਹੈ ਤਾਂ ਇਸ ਨਾਲ ਆਰਥਿਕ ਸਥਿਰਤਾ ਨੂੰ ਖ਼ਤਰਾ ਪੈਦਾ ਹੁੰਦਾ ਹੈ ਪਰ ਸਾਡੇ ਬੇਰਹਿਮ ਨੇਤਾਵਾਂ ’ਚ ਗਰੀਬਾਂ ਪ੍ਰਤੀ ਹਮਦਰਦੀ ਨਹੀਂ ਹੈ। ਇਹ ਉਨ੍ਹਾਂ ਦੇ ਵਿਚਾਰਾਂ ਦੀ ਕਮੀ ਅਤੇ ਨੈਤਿਕ ਦਿਵਾਲੀਆਪਨ ਨੂੰ ਵੀ ਦਰਸਾਉਂਦਾ ਹੈ ਅਤੇ ਉਨ੍ਹਾਂ ਦਾ ਇਹ ਦ੍ਰਿਸ਼ਟੀਕੋਣ ਅਸਲੀਅਤ ਤੋਂ ਬਿਲਕੁਲ ਵੱਖਰਾ ਹੁੰਦਾ ਹੈ। ਭਾਰਤ ਅੱਜ ਵਿਸ਼ਵ ਦੀ ਤੀਜੀ ਸਭ ਤੋਂ ਵੱਡੀ ਆਰਥਿਕਤਾ ਬਣਨ ਦੀ ਰਾਹ ’ਤੇ ਹੈ ਪਰ ਤ੍ਰਾਸਦੀ ਦੇਖੋ ਕਿ ਅੱਜ ਵੀ ਦੇਸ਼ ’ਚ ਕਈ ਲੋਕਾਂ ਨੂੰ ਬੁਨਿਆਦੀ ਆਰਥਿਕ ਸੁਰੱਖਿਆ ਪ੍ਰਾਪਤ ਨਹੀਂ ਹੈ। ਸਿਆਸੀ ਪੱਖੋਂ ਇਕ ਕੰਮ ਨੂੰ ਤਰਜੀਹ ਦੇਣ ਅਤੇ ਦੂਜੇ ਨੂੰ ਨਕਾਰ ਦੇਣ ਨਾਲ ਕੰਮ ਨਹੀਂ ਚੱਲੇਗਾ।

ਦੇਸ਼ ਦੇ ਲੋਕ ਵਿਕਾਸ, ਬਿਹਤਰ ਵਿੱਦਿਅਕ ਸੰਸਥਾਵਾਂ, ਸਿਹਤ ਦੇਖਭਾਲ ਸਹੂਲਤਾਂ, ਹਸਪਤਾਲਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਟੈਕਸ ਦਿੰਦੇ ਹਨ। ਵੋਟਰ ਨੂੰ ਮੁਫ਼ਤ ਤੋਹਫ਼ੇ ਦੇ ਕੇ ਨਾਗਰਿਕ ਨੇਤਾਵਾਂ ’ਤੇ ਨਿਰਭਰ ਹੋ ਜਾਂਦੇ ਹਨ ਜਿਸ ਨਾਲ ਨਾਗਰਿਕਾਂ ਨੂੰ ਅਸਲ ਅਧਿਕਾਰ ਸੰਪੰਨ ਨਹੀਂ ਬਣਾਇਆ ਜਾਂਦਾ, ਨਤੀਜੇ ਵਜੋਂ ਲੋਕ ਨੇਤਾਵਾਂ ਦਾ ਆਲੋਚਨਾਤਮਕ ਮੁਲਾਂਕਣ ਨਹੀਂ ਕਰ ਪਾਉਂਦੇ।

ਸਮਾਂ ਆ ਗਿਆ ਹੈ ਕਿ ਸਿਆਸਤ ਅਤੇ ਲੋਕਤੰਤਰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਸਵੈ-ਪੜਚੋਲ ਕਰੇ। ਵੱਡੀਆਂ-ਵੱਡੀਆਂ ਯੋਜਨਾਵਾਂ ਦਾ ਐਲਾਨ ਭਾਵੇਂ ਉਨ੍ਹਾਂ ਦਾ ਇਰਾਦਾ ਕਿੰਨਾ ਵੀ ਚੰਗਾ ਕਿਉਂ ਨਾ ਹੋਵੇ, ਉਸ ਨਾਲ ਕੰਮ ਨਹੀਂ ਚੱਲਣ ਵਾਲਾ ਹੈ। ਮੁਫ਼ਤ ਯੋਜਨਾਵਾਂ ਦੀ ਔਸਤ ਲਾਗਤ ਦੇ ਸੰਬੰਧ ’ਚ ਵੋਟਰਾਂ ’ਚ ਜਾਗਰੂਕਤਾ ਪੈਦਾ ਕਰਨੀ ਹੋਵੇਗੀ ਅਤੇ ਅਜਿਹੀਆਂ ਯੋਜਨਾਵਾਂ ਦੇ ਵਿੱਤੀ ਪ੍ਰਭਾਵਾਂ ਬਾਰੇ ਸਾਰੀਆਂ ਪਾਰਟੀਆਂ ਨੂੰ ਆਪਣੇ ਚੋਣ ਮੈਨੀਫੈਸਟੋ ’ਚ ਵੇਰਵਾ ਦੇਣਾ ਹੋਵੇਗਾ।

ਸਮਾਂ ਆ ਗਿਆ ਹੈ ਕਿ ਸਭ ਸਿਆਸੀ ਪਾਰਟੀਆਂ, ਸਿਆਸਤਦਾਨ, ਵਿਚਾਰਧਾਰਾਵਾਂ ਇਸ ਸੰਬੰਧ ’ਚ ਮੁੜ-ਵਿਚਾਰ ਕਰਨ ਅਤੇ ਅਜਿਹਾ ਤੰਤਰ ਬਣਾਉਣ ਕਿ ਕਲਿਆਣਕਾਰੀ ਯੋਜਨਾਵਾਂ ਪ੍ਰਭਾਵਸ਼ਾਲੀ ਰੂਪ ’ਚ ਲਾਗੂ ਹੋ ਸਕਣ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਘੱਟੋ-ਘੱਟ 25 ਫੀਸਦੀ ਮਾਲੀਆ ਵਿਕਾਸ ਲਈ ਸਮਰਪਿਤ ਕੀਤਾ ਜਾਵੇ। ਨਹੀਂ ਤਾਂ ਜੇਕਰ ਅਸੀਂ ਬਿਨਾਂ ਵਿਚਾਰ ਕੀਤੇ ਮੁਫ਼ਤ ਤੋਹਫ਼ਿਆਂ ਨੂੰ ਵੰਡਦੇ ਰਹਾਂਗੇ ਤਾਂ ਸਰਕਾਰ ਆਪਣੇ ਵਿਆਪਕ ਕਲਿਆਣਕਾਰੀ ਫ਼ਰਜ਼ਾਂ ਨੂੰ ਪੂਰਾ ਨਹੀਂ ਕਰ ਪਾਏਗੀ ਅਤੇ ਇਸ ’ਚ ਸੰਤੁਲਨ ਬਣਾਉਣ ਦੀ ਲੋੜ ਹੈ। ਸਮਾਂ ਆ ਗਿਆ ਹੈ ਕਿ ਵੋਟ ਬੈਂਕ ਦੀ ਸਿਆਸਤ ਦੇ ਸੰਬੰਧ ’ਚ ਇਕ ਲਛਮਣ ਰੇਖਾ ਖਿੱਚੀ ਜਾਵੇ।

ਪੂਨਮ ਆਈ. ਕੌਸ਼ਿਸ਼

  • Free election gifts
  • mean appeasement
  • economy

ਭਾਗਵਤ ਜੀ ਦੇ ਭਾਸ਼ਣ ਨੂੰ ਸਹੀ ਨਜ਼ਰੀਏ ਨਾਲ ਦੇਖਿਆ ਜਾਣਾ ਚਾਹੀਦਾ ਹੈ

NEXT STORY

Stories You May Like

  • woman  2 daughters  well  family dispute
    ਜਨਾਨੀ ਨੇ ਹੱਥੀਂ ਉਜਾੜ 'ਤੀ ਦੁਨੀਆ ! ਪਹਿਲਾਂ ਔਲਾਦ ਨੂੰ ਦਿੱਤਾ ਖੂਹ 'ਚ ਧੱਕਾ, ਮਗਰੋਂ ਖ਼ੁਦ...
  • khandwa mp  younger brother
    ਖੰਡਵਾ ਸੰਸਦ ਮੈਂਬਰ ਦੇ ਛੋਟੇ ਭਰਾ ਦੀ ਸ਼ੱਕੀ ਹਾਲਾਤ 'ਚ ਖੂਹ 'ਚੋਂ ਮਿਲੀ ਲਾਸ਼, ਫੈਲੀ ਸਨਸਨੀ
  • 6 free cylinders 8 grams gold 25 lakhs treatment vijay
    6 ਮੁਫ਼ਤ ਸਿਲੰਡਰ, 8 ਗ੍ਰਾਮ ਸੋਨਾ ਤੇ 25 ਲੱਖ ਦਾ ਮੁਫ਼ਤ ਇਲਾਜ, ਚੋਣਾਂ ਲਈ ਇਸ ਪਾਰਟੀ ਦਾ ਵੱਡਾ ਐਲਾਨ
  • medical camp in ludhiana
    ਲੁਧਿਆਣਾ 'ਚ ਲਗਾਇਆ ਮੁਫ਼ਤ ਮੈਡੀਕਲ ਚੈੱਕਅਪ ਕੈਂਪ
  • bjp mp gyaneshwar patil brother vishnath patil
    ਮੱਧ ਪ੍ਰਦੇਸ਼ ’ਚ ਸੰਸਦ ਮੈਂਬਰ ਦੇ ਛੋਟੇ ਭਰਾ ਦੀ ਲਾਸ਼ ਸ਼ੱਕੀ ਹਾਲਤ ’ਚ ਖੂਹ ’ਚੋਂ ਮਿਲੀ
  • rescue operation khanna
    70 ਫੁੱਟ ਡੂੰਘੇ ਖੂਹ ‘ਚ ਡਿੱਗਿਆ ਵਿਅਕਤੀ, ਫਾਇਰ ਬ੍ਰਿਗੇਡ ਨੇ ਸੁਰੱਖਿਅਤ ਕੱਢਿਆ ਬਾਹਰ
  • election commission s logical errors in bengal
    ਬੰਗਾਲ ’ਚ ਚੋਣ ਕਮਿਸ਼ਨ ਦੀਆਂ ‘ਤਰਕਪੂਰਨ ਖਾਮੀਆਂ’
  • new decree issued regarding blo duties in punjab
    ਪੰਜਾਬ 'ਚ BLO ਦੀਆਂ ਡਿਊਟੀਆਂ ਬਾਰੇ ਨਵਾਂ ਫ਼ਰਮਾਨ ਜਾਰੀ, ਮੁੱਖ ਚੋਣ ਅਧਿਕਾਰੀ ਨੇ ਦਿੱਤੇ ਸਖ਼ਤ ਹੁਕਮ
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
Trending
Ek Nazar
suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ...

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • the so called vips should listen to the voice of the common people
      ਕਥਿਤ ਵੀ.ਆਈ.ਪੀਜ਼ ਨੂੰ ਆਮ ਲੋਕਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ
    • the lives of those in need can be saved by donating
      ‘ਮ੍ਰਿਤਕ ਸਰੀਰ ਦੇ ਅੰਗਾਂ ਨੂੰ ਦੇ ਕੇ’ ਬਚਾਈ ਜਾ ਸਕਦੀ ਹੈ ਲੋੜਵੰਦਾਂ ਦੀ ਜਾਨ!
    • tim cook india
      ਖ਼ਰਾਬ ਸ਼ੁਰੂਆਤ ਤੋਂ ਸਫਲਤਾ ਤੱਕ : ‘ਟਿਮ ਕੁਕ’ ਨੇ ਕਿਵੇਂ ਬਦਲੀ ਭਾਰਤ ਲਈ ਆਪਣੀ...
    • democracy and elections
      ਲੋਕਤੰਤਰ ’ਤੇ ਹਾਵੀ ਚੋਣ ਤੰਤਰ
    • madhu limaye was a sage of indian politics
      ਭਾਰਤੀ ਰਾਜਨੀਤੀ ਦੇ ਰਿਸ਼ੀ ਸਨ ਮਧੂ ਲਿਮਏ
    • defections in aap ideology and principles
      ‘ਆਪ’ ’ਚ ਦਲਬਦਲ : ਵਿਚਾਰਧਾਰਾ ਅਤੇ ਸਿਧਾਂਤ
    • nepal growing disillusionment with china   an opportunity for india
      ‘ਨੇਪਾਲ ਦਾ ਹੋ ਰਿਹਾ ਚੀਨ ਤੋਂ ਮੋਹ-ਭੰਗ’ ਭਾਰਤ ਲਈ ਇਕ ਮੌਕਾ!
    • women empowerment
      ਲੋਕਤੰਤਰ ਨੂੰ ਮਜ਼ਬੂਤ ਬਣਾਉਣਾ : ਮਹਿਲਾ ਰਾਖਵਾਂਕਰਨ ਬਿੱਲ ਅਤੇ ਭਾਰਤ ਦੀ ਤਰੱਕੀ
    • simple life
      ਕਿੰਨੀ ਆਕਰਸ਼ਕ ਲੱਗਦੀ ਹੈ ਸਾਦੀ ਜ਼ਿੰਦਗੀ
    • iran war india s fertilizer challenge and possible solutions
      ਈਰਾਨ ਜੰਗ : ਭਾਰਤ ਦੇ ਸਾਹਮਣੇ ਖਾਦਾਂ ਦੀ ਚੁਣੌਤੀ ਅਤੇ ਸੰਭਾਵਿਤ ਹੱਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +