Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    6:59:20 PM

  • shocking incident in sunam

    ਘਰ 'ਚ ਪਈ ਪੁਰਾਣੀ ਦਵਾਈ ਖ਼ਾਣ ਨਾਲ ਵਿਆਹੁਤਾ ਦੀ ਮੌਤ

  • governments should ensure safety of sikhs in canada and america advocate dhami

    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

  • swine flu wreaks havoc in punjab first suspicious death reported in jalandhar

    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਭੁੱਖਮਰੀ ਤੋਂ ਆਜ਼ਾਦੀ ਹੁਣ ਕਦੋਂ

BLOG News Punjabi(ਬਲਾਗ)

ਭੁੱਖਮਰੀ ਤੋਂ ਆਜ਼ਾਦੀ ਹੁਣ ਕਦੋਂ

  • Updated: 15 Aug, 2019 07:15 AM
Blog
freedom from hunger now
  • Share
    • Facebook
    • Tumblr
    • Linkedin
    • Twitter
  • Comment

ਯੁੱਧਵੀਰ ਸਿੰਘ ਲਾਂਬਾ
ਭਾਰਤ ’ਚ 15 ਅਗਸਤ ਨੂੰ 73ਵਾਂ ਆਜ਼ਾਦੀ ਦਿਵਸ ਦੇਸ਼ਵਾਸੀ ਜ਼ੋਰ-ਸ਼ੋਰ ਅਤੇ ਖੁਸ਼ੀਆਂ ਨਾਲ ਮਨਾ ਰਹੇ ਹਨ। 15 ਅਗਸਤ ਦਾ ਦਿਨ ਸਾਡੇ ਭਾਰਤੀਆਂ ਲਈ ਖਾਸ ਹੈ ਕਿਉਂਕਿ ਇਸੇ ਦਿਨ ਭਾਰਤ ਨੇ 15 ਅਗਸਤ 1947 ਦੇ ਦਿਨ ਹੀ 200 ਸਾਲਾਂ ਦੀ ਗੁਲਾਮੀ ਦੀਆਂ ਜ਼ੰਜੀਰਾਂ ਤੋਂ ਆਜ਼ਾਦੀ ਹਾਸਿਲ ਕੀਤੀ ਸੀ। ਸੰਯੁਕਤ ਰਾਸ਼ਟਰ ਦੀ ਇਕ ਰਿਪੋਰਟ ਮੁਤਾਬਿਕ ਮੌਜੂਦਾ ਸਮੇਂ ਵਿਚ ਭਾਰਤ ’ਚ ਵਿਸ਼ਵ ਦੀ ਭੁੱਖੀ ਆਬਾਦੀ ਦਾ ਕਰੀਬ ਇਕ-ਤਿਹਾਈ ਹਿੱਸਾ ਨਿਵਾਸ ਕਰਦਾ ਹੈ ਅਤੇ ਦੇਸ਼ ’ਚ ਕਰੀਬ 39 ਫੀਸਦੀ ਬੱਚੇ ਢੁੱਕਵੇਂ ਪੋਸ਼ਣ ਤੋਂ ਵਾਂਝੇ ਹਨ। ਗਰੀਬੀ ਅਤੇ ਭੁੱਖਮਰੀ ਵਰਗੀਆਂ ਬੁਨਿਆਦੀ ਸਮੱਸਿਆਵਾਂ ਦੇਸ਼ ਦੀ ਅਰਥ ਵਿਵਸਥਾ ਨੂੰ ਢੁੱਕਵੀਂ ਮਜ਼ਬੂਤੀ ਦੇਣ ’ਚ ਅੜਿੱਕਾ ਬਣੀਆਂ ਹੋਈਆਂ ਹਨ।

‘ਜਿਸ ਦੇਸ਼ ਕਾ ਬਚਪਨ ਭੂਖਾ ਹੈ, ਉਸ ਦੇਸ਼ ਕੀ ਜਵਾਨੀ ਕਿਆ ਹੋਗੀ’

ਭੁੱਖ ਨੂੰ ਦਰਸਾਉਂਦਾ ਇਹ ਸ਼ੇਅਰ ਸਾਨੂੰ ਸੋਚਣ ਲਈ ਮਜਬੂਰ ਕਰਦਾ ਹੈ, ਇਹ ਸ਼ੇਅਰ ਭਾਰਤ ਦੇ ਮੌਜੂਦਾ ਦ੍ਰਿਸ਼ ਨੂੰ ਬਾਖੂਬੀ ਬਿਆਨ ਕਰਦਾ ਹੈ। ਭਾਰਤ ਦੇਸ਼ ਦੀ ਇਕ ਬਹੁਤ ਵੱਡੀ ਆਬਾਦੀ ਗਰੀਬੀ ਰੇਖਾ ਦੇ ਹੇਠਾਂ ਆਪਣਾ ਜੀਵਨ ਬਸਰ ਕਰ ਰਹੀ ਹੈ ਅਤੇ ਉਸ ਦੇ ਲਈ ਰੋਟੀ, ਕੱਪੜਾ ਅਤੇ ਮਕਾਨ ਦੀ ਵਿਵਸਥਾ ਕਰਨਾ ਸਰਕਾਰ ਸਾਹਮਣੇ ਬਹੁਤ ਵੱਡੀ ਚੁਣੌਤੀ ਹੈ। ਬਚਪਨ ਤੋਂ ਇਕ ਕਹਾਵਤ ਸੁਣਦੇ ਆ ਰਹੇ ਹਾਂ ਕਿ ਇਨਸਾਨ ਦੀ ਜ਼ਿੰਦਗੀ ’ਚ ਤਿੰਨ ਚੀਜ਼ਾਂ ‘ਰੋਟੀ, ਕੱਪੜਾ ਅਤੇ ਮਕਾਨ’ ਜੀਵਨ ਦੀਆਂ ਮੁੱਢਲੀਆਂ ਜ਼ਰੂਰਤਾਂ ’ਚ ਮੰਨੇ ਜਾਂਦੇ ਹਨ। ਰੋਟੀ, ਕੱਪੜਾ ਅਤੇ ਮਕਾਨ ਹਰ ਇਨਸਾਨ ਦੀ ਮੁੱਢਲੀ ਜ਼ਰੂਰਤ ਹੈ, ਜਿਸ ਤੋਂ ਬਿਨਾਂ ਮਨੁੱਖ ਦਾ ਜੀਵਨ ਨਰਕ ਬਣ ਜਾਂਦਾ ਹੈ।

ਪੁਰਾਣੀ ਕਹਾਵਤ ਹੈ ‘ਬੱਚੇ ਭਗਵਾਨ ਦਾ ਰੂਪ ਹੁੰਦੇ ਹਨ’ ਕਿਉਂਕਿ ਬੱਚਿਆਂ ਦਾ ਦਿਲ ਹੋਰ ਸਾਰੇ ਲੋਕਾਂ ਨਾਲੋਂ ਜ਼ਿਆਦਾ ਸਾਫ ਅਤੇ ਪਵਿੱਤਰ ਹੁੰਦਾ ਹੈ। ਬੱਚੇ ਦੇਸ਼ ਦਾ ਭਵਿੱਖ ਹੁੰਦੇ ਹਨ। ਬੱਚੇ ਦੇਸ਼ ਦੀ ਵਡਮੁੱਲੀ ਸੰਪਤੀ ਅਤੇ ਧ੍ਰੋਹਰ ਹੁੰਦੇ ਹਨ ਅਤੇ ਹਰ ਦੇਸ਼ ਦਾ ਭਵਿੱਖ ਬੱਚਿਆਂ ’ਤੇ ਹੀ ਨਿਰਭਰ ਕਰਦਾ ਹੈ, ਜੋ ਵੱਡੇ ਹੋ ਕੇ ਦੇਸ਼ ਦੀ ਕਿਸਮਤ ਬਣਦੇ ਹਨ ਅਤੇ ਉਸ ਨੂੰ ਵਿਕਾਸ ਦੇ ਰਾਹ ’ਤੇ ਅੱਗੇ ਲਿਜਾਂਦੇ ਹਨ ਪਰ ਭੁੱਖੇ ਅਤੇ ਕੁਪੋਸ਼ਿਤ ਬੱਚਿਆਂ ਦੇ ਦਮ ’ਤੇ ਇਕ ਮਜ਼ਬੂਤ ਰਾਸ਼ਟਰ ਦਾ ਨਿਰਮਾਣ ਸੰਭਵ ਨਹੀਂ ਹੈ।

ਭਾਰਤ ਦੇ ਨੇਤਾ ਲਗਾਤਾਰ ਦੇਸ਼ ’ਚ ਤਰੱਕੀ ਅਤੇ ਵਿਕਾਸ ਦੇ ਲੰਮੇ-ਚੌੜੇ ਦਾਅਵੇ ਕਰਦੇ ਹਨ ਪਰ ਜੋ ਅੰਕੜੇ ਦੁਨੀਆ ਭਰ ਦੇ ਦੇਸ਼ਾਂ ’ਚ ਭੁੱਖਮਰੀ ਦੇ ਹਾਲਾਤ ਦਾ ਵਿਸ਼ਲੇਸ਼ਣ ਕਰਨ ਵਾਲੀ ਗੈਰ-ਸਰਕਾਰੀ ਕੌਮਾਂਤਰੀ ਸੰਸਥਾ–ਇੰਟਰਨੈਸ਼ਨਲ ਫੂਡ ਪਾਲਿਸੀ ਰਿਸਰਚ ਇੰਸਟੀਚਿਊਟ ਵਲੋਂ ਉੱਭਰ ਕੇ ਆਏ ਹਨ, ਉਹ ਹੈਰਾਨ ਕਰਨ ਵਾਲੇ ਹਨ। 16 ਮਈ 2014 ਨੂੰ ਹੀ ਨਰਿੰਦਰ ਮੋਦੀ ਅਤੇ ਭਾਜਪਾ ਨੂੰ ਮੁਕੰਮਲ ਬਹੁਮਤ ਮਿਲਿਆ ਸੀ, ਉਦੋਂ ਸੰਸਾਰਕ ਭੁੱਖ ਸੂਚਕਅੰਕ ’ਚ ਭਾਰਤ 55ਵੇਂ ਰੈਂਕ ’ਤੇ ਸੀ, ਉਥੇ ਹੀ 2015 ’ਚ 80ਵੇਂ, 2016 ’ਚ 97ਵੇਂ, ਸਾਲ 2017 ’ਚ 100ਵੇਂ ਅਤੇ ਇਸ ਵਾਰ 119 ਦੇਸ਼ਾਂ ਦੇ ਸੰਸਾਰਕ ਭੁੱਖ ਸੂਚਕਅੰਕ 2018 ’ਚ ਲੁੜਕ ਕੇ ਭਾਰਤ 103ਵੇਂ ਸਥਾਨ ’ਤੇ ਹੈ। ਇਹ ਸੱਚਮੁਚ ਚਿੰਤਾ ਵਧਾਉਣ ਵਾਲੀ ਗੱਲ ਹੈ। ਇਹ ਅੰਕੜਾ ਸਾਡੇ ਵਿਕਾਸ ਦੇ ਤਮਾਮ ਦਾਅਵਿਆਂ ਦੀ ਭਰੋਸੇਯੋਗਤਾ ’ਤੇ ਸਵਾਲ ਖੜ੍ਹੇ ਕਰਦਾ ਹੈ।

ਗਲੋਬਲ ਹੰਗਰ ਇੰਡੈਕਸ (ਜੀ. ਐੱਚ. ਆਈ.) ਦੀ ਸ਼ੁਰੂਆਤ ਸਾਲ 2006 ’ਚ ਇੰਟਰਨੈਸ਼ਨਲ ਫੂਡ ਪਾਲਿਸੀ ਰਿਸਰਚ ਇੰਸਟੀਚਿਊਟ ਨੇ ਕੀਤੀ ਸੀ। ਵੈਲਟ ਹੰਗਰਲਾਈਫ ਨਾਂ ਦੀ ਇਕ ਜਰਮਨ ਸੰਸਥਾ ਨੇ 2006 ’ਚ ਪਹਿਲੀ ਵਾਰ ਗਲੋਬਲ ਹੰਗਰ ਇੰਡੈਕਸ ਜਾਰੀ ਕੀਤਾ ਸੀ। ਗਲੋਬਲ ਹੰਗਰ ਇੰਡੈਕਸ ’ਚ ਦੁਨੀਆ ਦੇ ਤਮਾਮ ਦੇਸ਼ਾਂ ’ਚ ਖਾਣ-ਪੀਣ ਦੀ ਸਥਿਤੀ ਦਾ ਵਿਸਥਾਰਪੂਰਵਕ ਵੇਰਵਾ ਹੁੰਦਾ ਹੈ। ਹਰ ਸਾਲ ਅਕਤੂਬਰ ’ਚ ਗਲੋਬਲ ਹੰਗਰ ਇੰਡੈਕਸ ਰਿਪੋਰਟ ਜਾਰੀ ਕੀਤੀ ਜਾਂਦੀ ਹੈ। 2018 ਦਾ ਗਲੋਬਲ ਹੰਗਰ ਇੰਡੈਕਸ ਇਸ ਦਾ 13ਵਾਂ ਅੰਕ ਹੈ। ਸੰਸਾਰਕ ਭੁੱਖ ਸੂਚਕਅੰਕ 2018 ਦੀ ਰਿਪੋਰਟ ’ਚ ਭਾਰਤ ਦੀ ਸਥਿਤੀ ਨੇਪਾਲ ਅਤੇ ਬੰਗਲਾਦੇਸ਼ ਵਰਗੇ ਗੁਆਂਢੀ ਦੇਸ਼ਾਂ ਨਾਲੋਂ ਵੀ ਖਰਾਬ ਹੈ। ਤਮਾਮ ਦਾਅਵਿਆਂ ਦੇ ਵਿਚਾਲੇ ਗਲੋਬਲ ਹੰਗਰ ਇੰਡੈਕਸ ਦੀ ਰਿਪੋਰਟ ਦੱਸ ਰਹੀ ਹੈ ਕਿ ਮੌਜੂਦਾ ਸਰਕਾਰ ਦੇਸ਼ ’ਚੋਂ ਭੁੱਖਮਰੀ ਦੂਰ ਕਰਨ ’ਚ ਫੇਲ ਸਾਬਿਤ ਹੋਈ ਹੈ।

ਚੋਣਾਂ ਨੇੜੇ ਆਉਂਦਿਆਂ ਹੀ ਅਕਸਰ ਨੇਤਾ ਜਨਤਾ ਨਾਲ ਵੱਡੇ-ਵੱਡੇ ਵਾਅਦੇ ਕਰਦੇ ਹਨ ਪਰ ਚੋਣਾਂ ਜਿੱਤਣ ਤੋਂ ਬਾਅਦ ਜ਼ਿਆਦਾਤਰ ਵਾਅਦੇ ਭੁੱਲ ਜਾਂਦੇ ਹਨ। ਭਾਰਤ ’ਚ ਭੁੱਖਮਰੀ ਨਾਲ ਨਜਿੱਠਣ ਲਈ ਅਨੇਕ ਯੋਜਨਾਵਾਂ ਬਣੀਆਂ ਹਨ ਪਰ ਉਨ੍ਹਾਂ ਦੀ ਸਹੀ ਢੰਗ ਨਾਲ ਪਾਲਣਾ ਨਹੀਂ ਹੋਈ। ਸਰਕਾਰ ਵਲੋਂ ਗਰੀਬਾਂ ਲਈ ਚਲਾਈਆਂ ਜਾ ਰਹੀਆਂ ਸਾਰੀਆਂ ਯੋਜਨਾਵਾਂ ਭ੍ਰਿਸ਼ਟਾਚਾਰ ਅਤੇ ਲਾਲਫੀਤਾਸ਼ਾਹੀ ਕਾਰਣ ਗਰੀਬਾਂ ਤਕ ਨਹੀਂ ਪਹੁੰਚ ਰਹੀਆਂ। ਇੰਡੀਅਨ ਇੰਸਟੀਚਿਊਟ ਆਫ ਪਬਲਿਕ ਐਡਮਨਿਸਟ੍ਰੇਸ਼ਨ ਵਲੋਂ ਇਕ ਰਿਪੋਰਟ ਅਨੁਸਾਰ ਭਾਰਤ ਵਿਚ ਹਰ ਸਾਲ 23 ਕਰੋੜ ਟਨ ਦਾਲ, 12 ਕਰੋੜ ਟਨ ਫ਼ਲ ਅਤੇ 21 ਟਨ ਸਬਜ਼ੀਆਂ ਵੰਡ ਪ੍ਰਣਾਲੀ ਵਿਚ ਖਾਮੀਆਂ ਕਾਰਣ ਖਰਾਬ ਹੋ ਜਾਂਦੀਆਂ ਹਨ ਅਤੇ ਉਤਸਵ, ਸਮਾਰੋਹ, ਸ਼ਾਦੀ-ਵਿਆਹ ਆਦਿ ’ਚ ਵੱਡੀ ਮਾਤਰਾ ’ਚ ਪੱਕਿਆ ਹੋਇਆ ਖਾਣਾ ਜ਼ਿਆਦਾ ਬਣਾ ਕੇ ਬਰਬਾਦ ਕਰ ਦਿੱਤਾ ਜਾਂਦਾ ਹੈ। ਉਥੇ ਹੀ ਬਦਕਿਸਮਤੀ ਨਾਲ ਭਾਰਤ ਵਿਚ ਰੋਜ਼ ਲੱਖਾਂ ਲੋਕਾਂ ਸਾਹਮਣੇ ਭੁੱਖੇ ਸੌਣ ਦੀ ਨੌਬਤ ਹੁੰਦੀ ਹੈ।

ਆਜ਼ਾਦੀ ਪ੍ਰਾਪਤੀ ਦੇ 72 ਸਾਲਾਂ ਬਾਅਦ ਵੀ ਭਾਰਤ ਵਿਚ ਇਕ ਬਹੁਤ ਵੱਡੀ ਆਬਾਦੀ ਰੋਜ਼ਾਨਾ ਭੁੱਖੇ ਪੇਟ ਸੌਣ ਲਈ ਮਜਬੂਰ ਹੈ, ਜੋ ਹੈਰਾਨਕੁੰਨ, ਨਿਰਾਸ਼ਾਜਨਕ ਅਤੇ ਸ਼ਰਮਨਾਕ ਗੱਲ ਹੈ। ਇਹ ਕਿਸੇ ਤ੍ਰਾਸਦੀ ਤੋਂ ਘੱਟ ਨਹੀਂ ਕਿ 72 ਸਾਲਾਂ ਬਾਅਦ ਵੀ ਦੇਸ਼ ’ਚ ਗਰੀਬੀ ਅਤੇ ਭੁੱਖਮਰੀ ਹੈ। ਦੇਸ਼ ’ਚ ਅੱਜ ਵੀ ਭੁੱਖਮਰੀ ਕਾਰਣ ਬੱਚਿਆਂ ਦੀ ਮੌਤ ਸਰੀਰ ’ਚ ਪੋਸ਼ਕ ਤੱਤਾਂ ਦੀ ਭਾਰੀ ਕਮੀ ਅਤੇ ਕਾਫੀ ਸਮੇਂ ਤੋਂ ਪੌਸ਼ਟਿਕ ਖਾਣਾ ਨਾ ਮਿਲਣ ਕਾਰਣ ਹੋ ਰਹੀ ਹੈ। ਦਿੱਲੀ ਦੀਆਂ 3 ਸਕੀਆਂ ਭੈਣਾਂ ਦੀ ਜੁਲਾਈ 2018 ’ਚ ਭੁੱਖ ਨਾਲ ਮੌਤ ਦੀ ਸ਼ਰਮਨਾਕ ਘਟਨਾ ਨੇ ਸਰਕਾਰ ਦੀ ਭੁੱਖ ਨਾਲ ਲੜਨ ਦੀ ਲੜਾਈ ਦੀ ਪੋਲ ਖੋਲ੍ਹ ਦਿੱਤੀ ਹੈ। ਭੁੱਖਮਰੀ ਦੀ ਸਮੱਸਿਆ ਦੀ ਚੁਣੌਤੀ ਨਾਲ ਨਜਿੱਠਣ ਲਈ ਸਰਕਾਰ ਨੂੰ ਦ੍ਰਿੜ੍ਹ ਇੱਛਾ-ਸ਼ਕਤੀ ਨਾਲ ਠੋਸ ਅਤੇ ਵਿਵਹਾਰਿਕ ਕਦਮ ਚੁੱਕਣੇ ਪੈਣਗੇ। ਭਾਰਤ ਦੇ ਮਹਾਨ ਲੇਖਕ ਮੁਨਸ਼ੀ ਪ੍ਰੇਮਚੰਦ ਨੇ ਕਿਹਾ ਸੀ ਕਿ ਜੀਵਨ ਦਾ ਅਸਲੀ ਸੁੱਖ ਦੂਜਿਆਂ ਨੂੰ ਸੁੱਖ ਦੇਣ ’ਚ ਹੈ, ਉਨ੍ਹਾਂ ਦਾ ਸੁੱਖ ਲੁੱਟਣ ’ਚ ਨਹੀਂ।
 

  • ਭੁੱਖਮਰੀ
  • ਆਜ਼ਾਦੀ
  • hunger
  • Freedom

ਆਜ਼ਾਦੀ ਦੇ 72 ਸਾਲਾਂ ’ਚ ਅਸੀਂ ਕੀ ਗੁਆਇਆ, ਕੀ ਪਾਇਆ

NEXT STORY

Stories You May Like

  • bank unions announce strike
    ਬੈਂਕ ਯੂਨੀਅਨਾਂ ਵੱਲੋਂ ਹੜਤਾਲ ਦਾ ਐਲਾਨ: ਸਤੰਬਰ ਤੇ ਅਕਤੂਬਰ 'ਚ ਜਾਣੋ ਕਦੋਂ-ਕਦੋਂ ਬੰਦ ਰਹਿਣਗੇ ਬੈਂਕ?
  • now you can file complaints against tax officials online how
    ਹੁਣ ਟੈਕਸ ਅਧਿਕਾਰੀਆਂ ਵਿਰੁੱਧ ਔਨਲਾਈਨ ਦਰਜ ਕਰ ਸਕਦੇ ਹੋ ਸ਼ਿਕਾਇਤਾਂ, ਜਾਣੋ ਕਿਵੇਂ
  • when will rohit virat take to the field to play for team india
    ਟੀਮ ਇੰਡੀਆ ਲਈ ਕਦੋਂ ਮੈਦਾਨ 'ਤੇ ਖੇਡਣ ਉਤਰਨਗੇ ਰੋਹਿਤ-ਵਿਰਾਟ? ਵੇਖੋ ਪੂਰਾ ਸ਼ਡਿਊਲ
  • innocently sentenced to 10 months in prison
    ਬੇਕਸੂਰ ਹੁੰਦਿਆਂ ਕੱਟੀ 10 ਮਹੀਨੇ ਜੇਲ੍ਹ! ਹੁਣ ਟੈਕਸੀ ਡਰਾਈਵਰ ਪੁਲਸ ਸਕਾਟਲੈਂਡ ਤੋਂ ਲਵੇਗਾ ਵੱਡਾ ਮੁਆਵਜ਼ਾ
  • zomato order of rs 250 cancelled  now the company will pay more than rs 8 250
    250 ਰੁਪਏ ਦਾ Zomato ਆਰਡਰ ਕੈਂਸਲ, ਰਿਫੰਡ ਨਹੀਂ ਮਿਲਿਆ... ਹੁਣ ਕੰਪਨੀ ਦੇਵੇਗੀ 8,250 ਰੁਪਏ ਤੋਂ ਜ਼ਿਆਦਾ
  • karnataka  minister  mohan bhagwat  bjp  rss
    ਕਰਨਾਟਕ ਦੇ ਮੰਤਰੀ ਦਾ ਭਾਗਵਤ ’ਤੇ ਹਮਲਾ, ਪੁੱਛਿਆ-ਕੀ ਭਾਜਪਾ ਹੁਣ RSS ਤੋਂ ਵੀ ਵੱਡੀ?
  • increasing milk prices in haryana
    ਦੁੱਧ 100 ਰੁਪਏ ਮਹਿੰਗਾ! ਮੁੰਬਈ ਤੋਂ ਬਾਅਦ ਹੁਣ ਇਥੇ ਕੀਮਤਾਂ ਵਧਾਉਣ ਦੀ ਤਿਆਰੀ
  • deepika chikhlia wants to break away from the image of 40 year old mata   sita
    'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ' ਵਾਲੇ ਅਕਸ ਤੋਂ ਬਾਹਰ ਨਿਕਲਣਾ ਚਾਹੁੰਦੀ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • chhatron ki gunj will be held in bjp stronghold indore
      ਭਾਜਪਾ ਦੇ ਗੜ੍ਹ ਇੰਦੌਰ ’ਚ ਹੋਵੇਗੀ ‘ਛਾਤਰੋਂ ਕੀ ਗੂੰਜ’
    • negligence in aircraft maintenance
      ‘ਹਵਾਈ ਜਹਾਜ਼ਾਂ ਦੀ ਸੇਵਾ ਸੰਭਾਲ ’ਚ ਲਾਪ੍ਰਵਾਹੀ’ ਮੁਸਾਫਰਾਂ ਦੀ ਜਾਨ ਨੂੰ ਬਣ ਰਿਹਾ...
    • the changing nature of protests will the general public get relief
      ਧਰਨੇ-ਵਿਖਾਵਿਆਂ ਦਾ ਬਦਲਦਾ ਸਰੂਪ : ਕੀ ਆਮ ਜਨਤਾ ਨੂੰ ਮਿਲੇਗੀ ਰਾਹਤ?
    • foreign degrees on indian campuses
      ਭਾਰਤੀ ਕੈਂਪਸਾਂ ’ਚ ਵਿਦੇਸ਼ੀ ਡਿਗਰੀਆਂ : ਕੀ ਉਹ ਕੰਮ ਕਰਨਗੀਆਂ?
    • bjp journey
      ਕੇਂਦਰ ’ਚ ਭਾਜਪਾ ਦੇ ਉਭਾਰ ਦਾ ਸਫਰ
    • silence during service excitement upon retirement
      ਸੇਵਾ ਦੌਰਾਨ ਚੁੱਪ, ਸੇਵਾਮੁਕਤੀ ’ਤੇ ਸਨਸਨੀ!
    • passion for speed blood flowing on the roads
      ‘ਤੇਜ਼ ਰਫਤਾਰ ਦਾ ਜਨੂੰਨ’ ਸੜਕਾਂ ’ਤੇ ਵਹਿ ਰਿਹਾ ਖੂਨ!
    • future of the country  s children should not be tampered
      ਦੇਸ਼ ਦੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਨਾ ਹੋਵੇ
    • akali bjp alliance
      ਪੰਜਾਬ ’ਚ ਭਾਜਪਾ-ਅਕਾਲੀ ਗੱਠਜੋੜ ਦੀ ਬਿੜਕ
    • upi and cash
      ਯੂ. ਪੀ. ਆਈ. ਨਕਦੀ ਦੀ ਵਰਤੋਂ ਨੂੰ ਕਦੇ ਗੈਰ-ਪ੍ਰਚੱਲਿਤ ਕਿਉਂ ਨਹੀਂ ਕਰ ਸਕੇਗਾ ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +