Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    8:49:45 PM

  • mohan bhagwat on gen z

    ਪੁਰਾਣੀ ਪੀੜ੍ਹੀ ਨਾਲੋਂ ਵੱਧ ਇਮਾਨਦਾਰ ਤੇ ਦੇਸ਼ ਭਗਤ...

  • raja warring meeting

    ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ!...

  • jalandhar boy stuck in russia truth about travel agents revealed in video

    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ...

  • punjabi sikh youth truck driver in america

    ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਗਾਂਧੀ ਪਰਿਵਾਰ ਦੀ ਤੁਲਨਾ ’ਚ ਸੰਘ ਪਰਿਵਾਰ ਕਿਤੇ ਵੱਧ ਜਮਹੂਰੀ’

BLOG News Punjabi(ਬਲਾਗ)

‘ਗਾਂਧੀ ਪਰਿਵਾਰ ਦੀ ਤੁਲਨਾ ’ਚ ਸੰਘ ਪਰਿਵਾਰ ਕਿਤੇ ਵੱਧ ਜਮਹੂਰੀ’

  • Edited By Anmol Tagra,
  • Updated: 06 Aug, 2026 04:59 PM
Blog
gandhi family vs sangh
  • Share
    • Facebook
    • Tumblr
    • Linkedin
    • Twitter
  • Comment

ਰਾਜ ਸਭਾ ਮੈਂਬਰ ਸੁਸ਼ਮਿਤਾ ਦੇਵ ਤ੍ਰਿਣਮੂਲ ਕਾਂਗਰਸ (ਟੀ. ਐੱਮ. ਸੀ.) ਤੋਂ ਅਸਤੀਫ਼ਾ ਦੇਣ ਦੇ ਕੁਝ ਹੀ ਹਫ਼ਤਿਆਂ ਬਾਅਦ ਹਾਲ ਹੀ ’ਚ ਭਾਜਪਾ ’ਚ ਸ਼ਾਮਲ ਹੋਈ ਹੈ। ਟੀ. ਐੱਮ. ਸੀ. ’ਚ ਉਨ੍ਹਾਂ ਦਾ ਕਾਰਜਕਾਲ 5 ਸਾਲ ਤੱਕ ਰਿਹਾ, ਜੋ ਉਸ ਤੋਂ ਪਹਿਲਾਂ ਕਾਂਗਰਸ ਨਾਲ ਉਨ੍ਹਾਂ ਦੇ ਦਹਾਕਿਆਂ ਲੰਬੇ ਜੁੜਾਅ ਤੋਂ ਕਾਫੀ ਛੋਟਾ ਸੀ। ਸੁਸ਼ਮਿਤਾ ਨੇ ਆਪਣੇ ਪੁਰਾਣੇ ਦਲਾਂ ਤੋਂ ਮੋਹ ਭੰਗ ਦੇ ਕਾਰਨਾਂ, ਨੀਟ ਪੇਪਰ ਲੀਕ ਦੇ ਖ਼ਿਲਾਫ਼ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਨਾਲ ਸਰਕਾਰ ਦੇ ਨਜਿੱਠਣ ਦੇ ਤਰੀਕੇ ਅਤੇ ਆਰ. ਐੱਸ. ਐੱਸ. ਬਾਰੇ ਗੱਲ ਕੀਤੀ।

ਤਿੰਨ ਸਿਆਸੀ ਦਲਾਂ ’ਚ ਰਹੀ ਸੁਸ਼ਮਿਤਾ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਐੱਨ. ਐੱਸ. ਯੂ. ਆਈ., ਜੋ ਕਿ ਕਾਂਗਰਸ ਦੀ ਵਿਦਿਆਰਥੀ ਇਕਾਈ ਹੈ, ਤੋਂ ਵਿਦਿਆਰਥੀ ਰਾਜਨੀਤੀ ਦੇ ਰੂਪ ’ਚ ਕੀਤੀ ਸੀ ਅਤੇ 2021 ’ਚ ਇਸ ਨੂੰ ਛੱਡ ਦਿੱਤਾ। ਤਾਂ, ਕਾਂਗਰਸ ਤੋਂ ਤ੍ਰਿਣਮੂਲ ’ਚ ਜਾਣਾ ਕੋਈ ਵਿਚਾਰਧਾਰਕ ਬਦਲਾਅ ਨਹੀਂ ਸੀ..., ਮਮਤਾ ਦੀਦੀ ਨੇ ਖੁਦ ਕਾਂਗਰਸ ਛੱਡ ਕੇ ਇਸ ਪਾਰਟੀ ਦਾ ਗਠਨ ਕੀਤਾ ਸੀ।

ਉਨ੍ਹਾਂ ਨੂੰ ਬਹੁਤ ਜਲਦੀ ਇਹ ਅਹਿਸਾਸ ਹੋਇਆ ਕਿ ਬੰਗਾਲ ਜਾਂ ਦੇਸ਼ ’ਚ ਕਿਤੇ ਵੀ ਟੀ. ਐੱਮ. ਸੀ. ਦਾ ਵੋਟ-ਸ਼ੇਅਰ ਵਿਚਾਰਧਾਰਕ ਨਹੀਂ ਹੈ, ਇਹ ਨੇਤਾ-ਕੇਂਦਰਿਤ ਹੈ। ਇਸ ਦੇ ਉਲਟ, ਕਾਂਗਰਸ ਦਾ ਇਕ ਵਿਚਾਰਧਾਰਕ ਆਧਾਰ ਹੈ, ਜੇਕਰ ਤੁਸੀਂ ਭਾਜਪਾ ਨੂੰ ਪਸੰਦ ਨਹੀਂ ਕਰਦੇ, ਤਾਂ ਤੁਸੀਂ ਕਾਂਗਰਸ ਨੂੰ ਵੋਟ ਦਿੰਦੇ ਹੋ ਪਰ ਭਾਜਪਾ ਦੀ ਵੋਟ ਪੂਰੀ ਤਰ੍ਹਾਂ ਨਾਲ ਵਿਚਾਰਧਾਰਕ ਹੈ। ਜਦੋਂ ਉਨ੍ਹਾਂ ਕੋਲ ਦੋ ਸੰਸਦ ਮੈਂਬਰ ਸਨ ਜਾਂ ਜਦੋਂ ਉਨ੍ਹਾਂ ਕੋਲ ਇਕ ਵੀ ਸੰਸਦ ਮੈਂਬਰ ਨਹੀਂ ਸੀ ਅਤੇ ਅੱਜ ਜਦੋਂ ਉਹ ਸੱਤਾ ਪੱਖ ’ਚ ਹਨ, ਉਨ੍ਹਾਂ ਨੇ ਆਪਣੀ ਵਿਚਾਰਧਾਰਾ ਨਾਲ ਕਦੇ ਸਮਝੌਤਾ ਨਹੀਂ ਕੀਤਾ।

ਪਾਰਟੀਆਂ ਦੀ ਚੋਟੀ ਦੀ ਲੀਡਰਸ਼ਿਪ ਬਾਰੇ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਹਰ ਚੋਣ ਤੋਂ ਬਾਅਦ ਕਈ ਸਮੀਖਿਆ ਬੈਠਕਾਂ ਕਰਦੀ ਹੈ। ਇਸ ਲਈ, ਇਹ ਲੋਕਤੰਤਰਿਕ ਪ੍ਰਤੀਤ ਹੁੰਦੀ ਹੈ ਪਰ ਜਦੋਂ ਲਾਗੂ ਕਰਨ ਦੀ ਗੱਲ ਆਉਂਦੀ ਹੈ, ਤਾਂ ਅੰਦਰੂਨੀ ਸਹਿਮਤੀ ਦੀ ਘਾਟ ਹੁੰਦੀ ਹੈ ਅਤੇ ਤ੍ਰਿਣਮੂਲ ’ਚ, ਚਰਚਾ ਲਈ ਸ਼ਾਇਦ ਹੀ ਕੋਈ ਮੰਚ ਹੋਵੇ। ਸੱਤਾ ਇਕ ਹੀ ਵਿਅਕਤੀ ਦੇ ਹੱਥਾਂ ’ਚ ਕੇਂਦਰਿਤ ਹੈ, ਕਿਉਂਕਿ ਉਨ੍ਹਾਂ ਨੇ ਪਾਰਟੀ ਬਣਾਈ ਅਤੇ ਇਸ ਨੂੰ ਚਲਾਇਆ।

ਆਲੋਚਕ ਕਹਿਣਗੇ ਕਿ ਭਾਜਪਾ ’ਚ ਤੁਹਾਡੀ ਕੋਈ ਆਵਾਜ਼ ਨਹੀਂ ਹੈ। ਉੱਥੇ ਸਿਰਫ ਦੋ ਲੋਕ ਹਨ, ਪੀ. ਐੱਮ. ਮੋਦੀ ਅਤੇ ਗ੍ਰਹਿ ਮੰਤਰੀ (ਅਮਿਤ ਸ਼ਾਹ)। ਉਨ੍ਹਾਂ ਨੂੰ ਨਹੀਂ ਲੱਗਦਾ ਕਿ ਇਹ ਸੱਚ ਹੈ ਕਿਉਂਕਿ ਸਾਰੇ ਸੰਸਦ ਮੈਂਬਰਾਂ ਦਾ ਇਕ ਸਰਪ੍ਰਸਤ ਮੰਤਰੀ ਹੁੰਦਾ ਹੈ। ਤੁਸੀਂ ਆਪਣੇ ਰਾਜ ’ਚ ਜੋ ਕੁਝ ਵੀ ਸਾਹਮਣਾ ਕਰ ਰਹੇ ਹੋ, ਉਸ ਬਾਰੇ ਉਨ੍ਹਾਂ ਨਾਲ ਗੱਲ ਕਰ ਸਕਦੇ ਹੋ। ਇਸ ਤੋਂ ਇਲਾਵਾ, ਤੁਹਾਡੇ ਕੋਲ ਸੰਗਠਨ ਹੈ..., ਜੇਕਰ ਕੁਝ ਵੀ ਕੰਮ ਨਹੀਂ ਕਰਦਾ, ਚਾਹੇ ਤੁਸੀਂ ਇਸ ਨੂੰ ਪਸੰਦ ਕਰੋ ਜਾਂ ਨਾ ਕਰੋ, ਸੰਘ ਪਰਿਵਾਰ ਦੀਆਂ ਅੱਖਾਂ ਅਤੇ ਕੰਨ ਜ਼ਮੀਨ ’ਤੇ ਹਨ।

ਉਹ ਸੰਘ ਪਰਿਵਾਰ ਦੇ ਕਿਸੇ ਵਿਅਕਤੀ ਨੂੰ ਨਹੀਂ ਮਿਲੀ ਪਰ ਉਨ੍ਹਾਂ ਲਈ ਬਹੁਤ ਸਾਫ਼ ਹੈ ਕਿ ਸੰਘ ਦੇ ਬਹੁਤ ਸੀਨੀਅਰ, ਤਜਰਬੇਕਾਰ ਨੇਤਾ ਸੰਸਦੀ ਪ੍ਰਣਾਲੀ ਦਾ ਇਕ ਬਹੁਤ ਮਹੱਤਵਪੂਰਨ ਹਿੱਸਾ ਹਨ। ਇਸ ਲਈ ਗੱਲਬਾਤ ਦੇ ਬਹੁਤ ਸਾਰੇ ਪੱਧਰ ਹਨ। ਕਾਂਗਰਸ ’ਚ, ਜੇਕਰ ਚੋਟੀ ’ਤੇ ਕੋਈ ਤੁਹਾਡੇ ਤੋਂ ਨਾਰਾਜ਼ ਹੋ ਜਾਂਦਾ ਹੈ, ਤਾਂ ਤੁਹਾਡਾ ਕਰੀਅਰ ਖ਼ਤਮ ਹੋ ਜਾਂਦਾ ਹੈ। ਤੁਸੀਂ ਕਾਂਗਰਸ ’ਚ ਪਰਿਵਾਰ ਦਾ ਮੁਕਾਬਲਾ ਨਹੀਂ ਕਰ ਸਕਦੇ ਅਤੇ ਜਿਊਂਦੇ (ਰਾਜਨੀਤਿਕ ਰੂਪ ’ਚ) ਨਹੀਂ ਰਹਿ ਸਕਦੇ ਪਰ ਜੇਕਰ ਤੁਸੀਂ ਭਾਜਪਾ ’ਚ ਇਕ ਯੋਗ ਵਿਅਕਤੀ ਹੋ, ਤਾਂ ਤੁਹਾਡੇ ਲਈ ਹਮੇਸ਼ਾ ਇਕ ਮੰਚ ਰਹੇਗਾ।

ਭਾਜਪਾ ’ਚ ਸੰਘ ਪਰਿਵਾਰ ਦੀ ਭੂਮਿਕਾ ਬਾਰੇ ਸੁਸ਼ਮਿਤਾ ਦਾ ਕਹਿਣਾ ਹੈ, ਕਾਂਗਰਸ ’ਤੇ ਵੀ ਇਕ ਪਰਿਵਾਰ ਦਾ ਰਾਜ ਹੈ। ਇਕ ਪਾਰਟੀ ਗਾਂਧੀ ਪਰਿਵਾਰ ਨਾਲ ਹੈ ਅਤੇ ਭਾਜਪਾ ਲਈ, ਉਨ੍ਹਾਂ ਦਾ ਵਿਚਾਰ ਸੰਘ ਪਰਿਵਾਰ ਹੈ ਅਤੇ ਇਕ ਵੱਡੇ ਸੰਗਠਨ ਜਿਵੇਂ ਆਰ. ਐੱਸ. ਐੱਸ. ਦਾ ਹੋਣਾ ਬਿਹਤਰ ਹੈ, ਜਿੱਥੇ ਅਲੱਗ-ਅਲੱਗ ਵਿਚਾਰ ਹੋਣ, ਨਾ ਕਿ ਸਿਰਫ ਇਕ ਪਰਿਵਾਰ। ਪਰਿਵਾਰ ਤਾਂ ਦੋਵਾਂ ਪਾਸੇ ਹੈ। ਉਸ ਪਾਸੇ ਇਕ ‘ਪਹਿਲਾ ਪਰਿਵਾਰ’ ਹੈ ਅਤੇ ਇਸ ਪਾਸੇ, ਇਕ ਸੰਘ ਪਰਿਵਾਰ ਹੈ ਪਰ ਸੰਘ ਪਰਿਵਾਰ ਕਿਤੇ ਵੱਧ ਲੋਕਤੰਤਰਿਕ ਹੈ ਕਿਉਂਕਿ ਇਹ ਇਕ ਪਰਿਵਾਰ ਦੀ ਤੁਲਨਾ ’ਚ ਇਕ ਵੱਡਾ ਅਦਾਰਾ ਹੈ।

ਟੀ. ਐੱਮ. ਸੀ. ਛੱਡਣ ਬਾਰੇ ਦੇਵ ਨੇ ਕਿਹਾ ਕਿ ਤ੍ਰਿਣਮੂਲ ’ਚ ਉਨ੍ਹਾਂ ਦੀ ਸਥਿਤੀ ਕਿਸੇ ਹੋਰ ਵਰਗੀ ਨਹੀਂ ਸੀ ਕਿਉਂਕਿ ਉਹ ਬੰਗਾਲ ’ਚ ਜ਼ਮੀਨੀ ਪੱਧਰ ’ਤੇ ਰਾਜਨੀਤੀ ਕਰਨ ਵਾਲੀ ਨਹੀਂ ਸੀ। ਉਨ੍ਹਾਂ ਨੂੰ ਲੱਗਿਆ ਕਿ ਟੀ. ਐੱਮ. ਸੀ. ਨੇਤਾ ਲਈ ਬੰਗਾਲ ਦੇ ਬਾਹਰ ਆਪਣੀ ਪਾਰਟੀ ਦਾ ਵਿਸਥਾਰ ਕਰਨਾ ਬੇਹੱਦ ਔਖਾ ਸੀ। ਉਨ੍ਹਾਂ ਕੋਲ ਕਾਂਗਰਸ ਅਤੇ ਭਾਜਪਾ ਵਿਚਾਲੇ ਇਕ ਬਦਲ ਸੀ। ਉਨ੍ਹਾਂ ਨੂੰ ਲੱਗਿਆ ਕਿ ਜਿਸ ਤਰ੍ਹਾਂ ਨਾਲ ਉਹ (ਭਾਜਪਾ) ਉੱਤਰ-ਪੂਰਬ ਰਾਜਾਂ ’ਚ ਕੰਮ ਕਰ ਰਹੇ ਹਨ, ਉਨ੍ਹਾਂ ਦੀ ਸਵੀਕਾਰਤਾ ਵਧ ਰਹੀ ਹੈ। ਅਸਾਮ ਦੇ ਸੀ. ਐੱਮ. (ਹਿੰਮਤ ਬਿਸਵਾ ਸਰਮਾ) ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਕਰਨ ਤੋਂ ਬਾਅਦ, ਉਨ੍ਹਾਂ ਨੂੰ ਸਪੱਸ਼ਟ ਹੋ ਗਿਆ ਸੀ ਕਿ ਜੇਕਰ ਉਹ ਆਪਣੇ ਲੋਕਾਂ ਲਈ ਅਗਲੇ 10-15 ਸਾਲਾਂ ਤੱਕ ਕੰਮ ਕਰਨਾ ਚਾਹੁੰਦੀ ਹੈ ਤਾਂ ਭਾਜਪਾ ਹੀ ਉਹ ਪਾਰਟੀ ਹੈ।

ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਨਾਲ ਸਰਕਾਰ ਦੇ ਨਜਿੱਠਣ ਦੇ ਤਰੀਕੇ ਬਾਰੇ ਸੁਸ਼ਮਿਤਾ ਦਾ ਕਹਿਣਾ ਸੀ ਕਿ ਮੋਦੀ ਸਰਕਾਰ ਨੇ ਜਿਸ ਤਰ੍ਹਾਂ ਨਾਲ ਪ੍ਰਤੀਕਿਰਿਆ ਦਿੱਤੀ, ਚਾਹੇ ਨਵਾਂ ਕਾਨੂੰਨ ਲਿਆ ਕੇ ਹੋਵੇ, ਧਰਮਿੰਦਰ ਪ੍ਰਧਾਨ ਦੇ ਕਦਮ ਚੁੱਕਣ ਨਾਲ ਹੋਵੇ, ਉਨ੍ਹਾਂ ਨੇ ਇਸ ਨੂੰ ਚੰਗੀ ਤਰ੍ਹਾਂ ਸੰਭਾਲਿਆ। ਹੁਣ ਜੋ ਮਾਮਲਾ ਅਦਾਲਤ ਦੇ ਵਿਚਾਰ ਅਧੀਨ ਹੈ, ਉਹ ਇਹ ਹੈ ਕਿ ਉੱਥੇ ਵਰਤਿਆ ਗਿਆ ਬਲ ਅਨੁਪਾਤਕ ਅਤੇ ਜ਼ਰੂਰੀ ਸੀ ਜਾਂ ਇਹ ਅਣਉਚਿਤ (ਬਹੁਤ ਜ਼ਿਆਦਾ) ਸੀ। ਹਾਲਾਂਕਿ, ਸੰਸਦ ਵੱਲ ਮਾਰਚ ਕਰਦੇ ਹਜ਼ਾਰਾਂ ਲੋਕਾਂ ਨੂੰ ਦੇਖਦਿਆਂ, ਕੀ ਉਹ ਗੇਟ ’ਤੇ ਰੁਕ ਜਾਂਦੇ? ਸੰਸਦ ਦੀ ਸੁਰੱਖਿਆ ਕਰਨਾ ਵੀ ਗ੍ਰਹਿ ਮੰਤਰੀ ਦੀ ਜ਼ਿੰਮੇਵਾਰੀ ਹੈ।

- ਦਿਵਿਆ ਏ.

(ਆਈ. ਈ. ਤੋਂ ਧੰਨਵਾਦ ਸਹਿਤ)

  • Politics
  • RSS
  • Gandhi Family
  • Congress

ਕੀ ਆਸਿਮ ਮੁਨੀਰ ਪਾਕ ’ਚ ਤਖਤਾਪਲਟ ਦਾ ਮਨ ਬਣਾ ਚੁੱਕੇ ਹਨ?

NEXT STORY

Stories You May Like

  • black magic of malangs in ajnala
    ਅਜਨਾਲਾ 'ਚ ਮਲੰਗਾਂ ਦਾ 'ਕਾਲਾ ਜਾਦੂ', ਚਾਹ ਦੀ ਰੇਹੜੀ ਲਾਉਣ ਵਾਲੇ ਪਰਿਵਾਰ ਨੂੰ ਲਾਇਆ 1 ਲੱਖ ਤੋਂ ਵੱਧ ਦਾ ਚੂਨਾ
  • chloride and moisture content in e 20 exceeds   siam
    ਈ-20 ਪੈਟਰੋਲ ’ਚ ਕਲੋਰਾਈਡ ਅਤੇ ਨਮੀ ਦੀ ਮਾਤਰਾ ਤੈਅ ਹੱਦ ਤੋਂ ਕਿਤੇ ਜ਼ਿਆਦਾ : ਸਿਆਮ
  • punjab family  two children
    ਕਹਿਰ ਓ ਰੱਬਾ ! ਦੋ ਦਿਨਾਂ 'ਚ ਇਕੋ ਪਰਿਵਾਰ ਦੇ ਦੋ ਜਵਾਕਾਂ ਦੀ ਮੌਤ
  • in laws  married girl
    ਸਹੁਰੇ ਪਰਿਵਾਰ ਵੱਲੋਂ ਤੰਗ ਵਿਆਹੁਤਾ ਕੁੜੀ ਨੇ ਕੀਤੀ ਖ਼ੁਦਕੁਸ਼ੀ
  • mother and son accident family
    ਕਹਿਰ ਓ ਰੱਬਾ! ਮਾਂ-ਪੁੱਤ ਦੀ ਇਕੱਠਿਆਂ ਦੀ ਮੌਤ, ਉਜੜ ਗਿਆ ਪਰਿਵਾਰ
  • the family was shocked to see the condition of the crematorium
    ਹੈਂ ਇਸ ਤਰ੍ਹਾਂ ਹੋਇਆ ਸਸਕਾਰ! ਸ਼ਮਸ਼ਾਨ ਘਾਟ ਦੀ ਹਾਲਤ ਵੇਖ ਪਰਿਵਾਰ ਦੇ ਉੱਡੇ ਹੋਸ਼, ਮਜ਼ਬੂਰੀ 'ਚ...
  • major accident in punjab three family members die
    ਪੰਜਾਬ 'ਚ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
  • brother in law crosses boundaries with sister in law
    ਰਿਸ਼ਤੇ ਹੋਏ ਸ਼ਰਮਸਾਰ: ਜੀਜੇ ਨੇ ਸਾਲੀ ਨਾਲ ਟੱਪੀਆਂ ਹੱਦਾਂ, ਕਾਰਾ ਜਾਣ ਪਰਿਵਾਰ ਦੇ ਉੱਡੇ ਹੋਸ਼
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • democracy and the freedom to use force cannot coexist
      ਲੋਕਤੰਤਰ ਅਤੇ ਬਲ ਪ੍ਰਯੋਗ ਨਾਲ ਛੋਟ ਦੀ ਤਾਕਤ ਨਾਲ-ਨਾਲ ਨਹੀਂ ਚੱਲ ਸਕਦੇ
    • precious lives lost in hospital fires
      ਹਸਪਤਾਲਾਂ ’ਚ ਅਗਨੀਕਾਂਡਾਂ ਨਾਲ ਜਾ ਰਹੇ ਅਨਮੋਲ ਪ੍ਰਾਣ!
    • today is the gen z god tomorrow who
      ਅੱਜ ‘ਜੈੱਨ-ਜ਼ੀ’ ਭਗਵਾਨ, ਕੱਲ ਕੌਣ?
    • how america helped china challenge its own dominance
      ਅਮਰੀਕਾ ਨੇ ਚੀਨ ਨੂੰ ਆਪਣੇ ਹੀ ਦਬਦਬੇ ਨੂੰ ਚੁਣੌਤੀ ਦੇਣ ’ਚ ਕਿਵੇਂ ਮਦਦ ਕੀਤੀ
    • bhakhra dam news
      ਸਰਕਾਰੀ ਲਾਪ੍ਰਵਾਹੀ ਪਾ ਰਹੀ ਭਾਖੜਾ ਡੈਮ ਨੂੰ ਖ਼ਤਰੇ ’ਚ
    • anti paper leak
      ਕੀ ਐਂਟੀ-ਲੀਕ ਬਿੱਲ ਤੋਂ ਬਾਅਦ ਭਾਜਪਾ ‘ਜਨਰੇਸ਼ਨ ਐਕਸ’ ਦਾ ਵਿਸ਼ਵਾਸ ਮੁੜ ਜਿੱਤ...
    • increasing violence among people is crossing the limits
      ‘ਲੋਕਾਂ ’ਚ ਵਧ ਰਹੀ ਹਿੰਸਾ’ ਕਰ ਰਹੇ ਹੱਦਾਂ ਪਾਰ!
    • the beacon of freedom shone through poems and shayari
      ਆਜ਼ਾਦੀ ਦੀ ਮਿਸ਼ਾਲ ਕਵਿਤਾਵਾਂ ਅਤੇ ਸ਼ਾਇਰੀ ਤੋਂ ਪ੍ਰਜਵੱਲਿਤ ਹੋਈ
    • extreme shamelessness in the name of protest
      ਅੰਦੋਲਨ ਦੇ ਨਾਂ ’ਤੇ ਹੱਦ ਦੀ ਬੇਸ਼ਰਮੀ!
    • nandan nilekani leak proof exams
      ਨੰਦਨ ਨੀਲੇਕਣੀ ਤੋਂ ‘ਲੀਕ-ਪਰੂਫ’ ਪ੍ਰੀਖਿਆ ਸੁਧਾਰਾਂ ਦੀ ਉਮੀਦ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +