Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 23, 2026

    11:51:20 AM

  • air canada express flight collision

    ਯਾਤਰੀਆਂ ਨਾਲ ਭਰਿਆ ਜਹਾਜ਼ ਹੋ ਗਿਆ ਹਾਦਸੇ ਦਾ ਸ਼ਿਕਾਰ...

  • punjab police sho complaint

    ਪੰਜਾਬ ਪੁਲਸ ਦੇ SHO ਦਾ ਸ਼ਰਮਨਾਕ ਕਾਰਾ! ਅੱਗਿਓਂ...

  • dm randhawa s family gave a 24 hour ultimatum

    'MLA ਭੁੱਲਰ ਨੂੰ ਗ੍ਰਿਫ਼ਤਾਰ ਨਾ ਕੀਤਾ, ਤਾਂ ਬੱਚਿਆ...

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਗੈਸ ਸਿਲੰਡਰਾਂ ’ਚ ਹੁੰਦੇ ਧਮਾਕੇ, ਅਨਮੋਲ ਜਾਨਾਂ ਬਚਾਉਣ ਲਈ ਸਾਵਧਾਨੀ ਜ਼ਰੂਰੀ

BLOG News Punjabi(ਬਲਾਗ)

ਗੈਸ ਸਿਲੰਡਰਾਂ ’ਚ ਹੁੰਦੇ ਧਮਾਕੇ, ਅਨਮੋਲ ਜਾਨਾਂ ਬਚਾਉਣ ਲਈ ਸਾਵਧਾਨੀ ਜ਼ਰੂਰੀ

  • Edited By Harpreet Singh,
  • Updated: 31 Jan, 2025 03:37 AM
Blog
gas cylinder blast
  • Share
    • Facebook
    • Tumblr
    • Linkedin
    • Twitter
  • Comment

ਬਦਲਦੇ ਸਮੇਂ ਵਿਚ ਲੋਕਾਂ ਦੀ ਜੀਵਨ-ਸ਼ੈਲੀ ਅਤੇ ਰਹਿਣ-ਸਹਿਣ ਦਾ ਤਰੀਕਾ ਬਦਲ ਰਿਹਾ ਹੈ। ਇਕ ਸਮਾਂ ਸੀ ਜਦੋਂ ਘਰੇਲੂ ਔਰਤਾਂ ਖਾਣਾ ਪਕਾਉਣ ਲਈ ਲੱਕੜੀ ਜਾਂ ਕੋਲੇ ਦੇ ਚੁੱਲ੍ਹੇ ਦੀ ਵਰਤੋਂ ਕਰਦੀਆਂ ਸਨ ਪਰ ਹੁਣ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਘਰੇਲੂ ਗੈਸ ਸਿਲੰਡਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ।

ਇਹ ਸਸਤੀ ਹੋਣ ਦੇ ਨਾਲ-ਨਾਲ ਸੁਵਿਧਾਜਨਕ ਵੀ ਹੈ ਪਰ ਵਰਤੋਂ ਵਿਚ ਜ਼ਰੂਰੀ ਸਾਵਧਾਨੀਆਂ ਦੀ ਘਾਟ ਕਾਰਨ ਗੈਸ ਸਿਲੰਡਰਾਂ ਦੇ ਧਮਾਕੇ ਦੀਆਂ ਦੁਖਦਾਈ ਘਟਨਾਵਾਂ ਵੀ ਵਾਪਰ ਰਹੀਆਂ ਹਨ, ਜਿਨ੍ਹਾਂ ਦੀਆਂ ਕੁਝ ਤਾਜ਼ਾ ਮਿਸਾਲਾਂ ਹੇਠਾਂ ਦਰਜ ਹਨ :

* 9 ਨਵੰਬਰ, 2024 ਨੂੰ ਦਿੱਲੀ ਦੇ ਕ੍ਰਿਸ਼ਨਾ ਵਿਹਾਰ ਇਲਾਕੇ ਵਿਚ ਇਕ ਮਕਾਨ ਵਿਚ ਅੱਗ ਲੱਗਣ ਤੋਂ ਬਾਅਦ ਉੱਥੇ ਰੱਖੇ ਐੱਲ. ਪੀ. ਜੀ. ਸਿਲੰਡਰ ’ਚ ਧਮਾਕੇ ਨਾਲ ਮਕਾਨ ਦਾ ਅੱਧਾ ਹਿੱਸਾ ਢਹਿ ਗਿਆ, ਜਿਸ ਕਾਰਨ ਇਕ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਦੂਜੀ ਬੁਰੀ ਤਰ੍ਹਾਂ ਝੁਲਸ ਗਈ।

* 24 ਦਸੰਬਰ, 2024 ਨੂੰ ਹੁਬਲੀ (ਕਰਨਾਟਕ) ਦੀ ‘ਅੱਛਾਵਨ ਕਾਲੋਨੀ’ ਵਿਚ ਇਕ ਮਕਾਨ ਵਿਚ ਗੈਸ ਸਿਲੰਡਰ ’ਚ ਧਮਾਕੇ ਨਾਲ 6 ਲੋਕਾਂ ਦੀ ਮੌਤ ਹੋ ਗਈ।

* 27 ਦਸੰਬਰ, 2024 ਨੂੰ ਰਾਜਨੰਦਗਾਓਂ (ਛੱਤੀਸਗੜ੍ਹ) ਦੇ ‘ਭੰਵਰਮਰਾ’ ਪਿੰਡ ਵਿਚ ਇਕ ਮਕਾਨ ਵਿਚ ਰੱਖਿਆ ਸਿਲੰਡਰ ਫਟਣ ਨਾਲ 3 ਲੋਕਾਂ ਦੀ ਮੌਤ ਹੋ ਗਈ ਅਤੇ ਮਕਾਨ ਪੂਰੀ ਤਰ੍ਹਾਂ ਨੁਕਸਾਨਿਆ ਗਿਆ।

* 1 ਜਨਵਰੀ, 2025 ਨੂੰ ਦੇਵਾਸ (ਮੱਧ ਪ੍ਰਦੇਸ਼) ਵਿਚ ਇਕ ਡੇਅਰੀ ਵਿਚ ਰੱਖੇ ਗੈਸ ਸਿਲੰਡਰ ਵਿਚ ਧਮਾਕੇ ਕਾਰਨ ਅੱਗ ਲੱਗ ਗਈ, ਜੋ ਪਹਿਲੀ ਮੰਜ਼ਿਲ ’ਤੇ ਰੱਖੇ ਡੇਅਰੀ ਉਤਪਾਦਾਂ ਤੱਕ ਪਹੁੰਚ ਕੇ ਬੇਕਾਬੂ ਹੋ ਗਈ, ਜਿਸ ਦੇ ਨਤੀਜੇ ਵਜੋਂ ਉਥੇ ਸੌਂ ਰਹੇ ਪਤੀ-ਪਤਨੀ ਅਤੇ ਉਨ੍ਹਾਂ ਦੇ 2 ਬੱਚਿਆਂ ਦੀ ਮੌਤ ਹੋ ਗਈ।

* 19 ਜਨਵਰੀ, 2025 ਨੂੰ ਮਊ (ਉੱਤਰ ਪ੍ਰਦੇਸ਼) ਜ਼ਿਲ੍ਹੇ ਦੇ ‘ਖੈਰਾ ਪੁਰਵਾ’ ਪਿੰਡ ਦੇ ਇਕ ਮਕਾਨ ਵਿਚ ਅੱਗ ਲੱਗ ਗਈ, ਜਿਸ ਕਾਰਨ ਉੱਥੇ ਰੱਖਿਆ ਇਕ ਗੈਸ ਸਿਲੰਡਰ ਫਟ ਗਿਆ, ਜਿਸ ਕਾਰਨ ਨਾਨਕੀਂ ਆਏ 1 ਬੱਚੇ ਅਤੇ 5 ਬੱਕਰੀਆਂ ਦੀ ਮੌਤ ਤੋਂ ਇਲਾਵਾ 2 ਲੱਖ ਰੁਪਏ ਦੀ ਜਾਇਦਾਦ ਤਬਾਹ ਹੋ ਗਈ।

* 21 ਜਨਵਰੀ, 2025 ਨੂੰ ਬੈਂਗਲੁਰੂ ਦੇ ਇਕ ਮਕਾਨ ਵਿਚ ਜਿਵੇਂ ਹੀ ਇਕ ਨੌਜਵਾਨ ਨੇ ਸਵੇਰ ਦਾ ਨਾਸ਼ਤਾ ਤਿਆਰ ਕਰਨ ਲਈ ਗੈਸ ਸਿਲੰਡਰ ਬਾਲਿਆ, ਤਾਂ ਉਸ ’ਚ ਧਮਾਕਾ ਹੋਣ ਨਾਲ ਉਸ ਦੀ ਮੌਤ ਹੋ ਗਈ ਅਤੇ 5 ਹੋਰ ਨੌਜਵਾਨ ਗੰਭੀਰ ਰੂਪ ’ਚ ਝੁਲਸ ਗਏ।

* 22 ਜਨਵਰੀ, 2025 ਨੂੰ ਪੁੰਛ (ਜੰਮੂ-ਕਸ਼ਮੀਰ) ਦੇ ‘ਜੰਦ੍ਰੋਲਾ’ ਪਿੰਡ ਵਿਚ ਇਕ ਔਰਤ ਅਤੇ ਉਸ ਦੇ 6 ਮਹੀਨੇ ਦੇ ਪੁੱਤਰ ਦੀ ਘਰ ਦੇ ਅੰਦਰ ਖਾਣਾ ਪਕਾਉਂਦੇ ਸਮੇਂ ਰੱਖੇ ਗੈਸ ਸਿਲੰਡਰ ਦੇ ਫਟਣ ਕਾਰਨ ਮੌਤ ਹੋ ਗਈ।

* 22 ਜਨਵਰੀ, 2025 ਨੂੰ ਹੀ ਅਲਵਰ (ਰਾਜਸਥਾਨ) ਦੀ ਗੋਬਿੰਦਗੜ੍ਹ ਪੰਚਾਇਤ ਸੰਮਤੀ ਦੇ ਪਿੰਡ ‘ਖੇੜਲਾ’ ਵਿਚ ਸਥਿਤ ਇਕ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਬੱਚਿਆਂ ਲਈ ਦੁੱਧ ਗਰਮ ਕਰਦੇ ਸਮੇਂ ਸਿਲੰਡਰ ਵਿਚ ਅੱਗ ਲੱਗਣ ਕਾਰਨ ਇਕ ਅਧਿਆਪਕ ਅਤੇ ‘ਰਸੋਈਆ-ਕਮ-ਸਹਾਇਕ’ ਬੁਰੀ ਤਰ੍ਹਾਂ ਸੜ ਗਏ।

ਗੈਸ ਸਿਲੰਡਰ ਫਟਣ ਦਾ ਸਭ ਤੋਂ ਵੱਡਾ ਕਾਰਨ ਗੈਸ ਲੀਕ ਹੋਣ ਕਾਰਨ ਲੱਗੀ ਅੱਗ ਹੈ। ਇਸ ਤੋਂ ਇਲਾਵਾ ਜੇਕਰ ਗੈਸ ਸਿਲੰਡਰ ਨੂੰ ਸਿੱਧੀ ਧੁੱਪ ਵਿਚ ਰੱਖਿਆ ਜਾਂਦਾ ਹੈ ਜਾਂ ਉਚਾਈ ਤੋਂ ਡਿੱਗਦਾ ਹੈ, ਤਾਂ ਇਸ ਵਿਚ ਗੈਸ ਦਾ ਦਬਾਅ ਵਧ ਜਾਂਦਾ ਹੈ ਜਿਸ ਨਾਲ ਸਿਲੰਡਰ ਵਿਚ ਧਮਾਕਾ ਹੋ ਸਕਦਾ ਹੈ। ਇਸ ਦੇ ਕੁਝ ਹੋਰ ਕਾਰਨ ਵੀ ਹਨ ਜਿਵੇਂ ਕਿ :

* ਜੇਕਰ ਗੈਸ ਸਿਲੰਡਰ ਅਤੇ ਚੁੱਲ੍ਹੇ ਨੂੰ ਜੋੜਨ ਵਾਲਾ ਕੁਨੈਕਸ਼ਨ ਢਿੱਲਾ ਹੈ, ਤਾਂ ਗੈਸ ਲੀਕ ਹੋਣ ਨਾਲ ਧਮਾਕਾ ਹੋ ਸਕਦਾ ਹੈ।

* ਗੈਸ ਸਿਲੰਡਰ ਨੂੰ ਆਲੇ-ਦੁਆਲੇ ਦੀ ਅੱਗ ਤੋਂ ਬਚਾਉਣ ਅਤੇ ਜਿੰਨਾ ਸੰਭਵ ਹੋ ਸਕੇ ਖੁੱਲ੍ਹੇ ਵਿਚ ਰੱਖਣ ਦੀ ਲੋੜ ਹੈ।

* ਜੇਕਰ ਗੈਸ ਪਾਈਪ ਬਹੁਤ ਪੁਰਾਣੀ ਹੈ ਤਾਂ ਗੈਸ ਲੀਕ ਹੋਣ ਦੀ ਸੰਭਾਵਨਾ ਹੁੰਦੀ ਹੈ ਜਿਸ ਨਾਲ ਸਿਲੰਡਰ ਫਟ ਸਕਦਾ ਹੈ। ਗੈਸ ਲੀਕੇਜ, ਕੱਟੀ ਹੋਈ ਪਾਈਪ ਜਾਂ ਸਿਲੰਡਰ ਵਿਚ ਕਿਸੇ ਵੀ ਸਮੱਸਿਆ ਨੂੰ ਹਲਕੇ ਵਿਚ ਨਹੀਂ ਲੈਣਾ ਚਾਹੀਦਾ ਅਤੇ ਪਾਈਪ ਜਾਂ ਸਿਲੰਡਰ ਨੂੰ ਤੁਰੰਤ ਬਦਲ ਦੇਣਾ ਚਾਹੀਦਾ ਹੈ ਤਾਂ ਜੋ ਕੋਈ ਵੱਡੀ ਘਟਨਾ ਨਾ ਵਾਪਰੇ।

* ਲੋਕ ਗੈਸ ਚੁੱਲ੍ਹੇ ਦੀ ਵਰਤੋਂ ਕਰਨ ਤੋਂ ਬਾਅਦ ਇਸ ਨੂੰ ਪੂਰੀ ਤਰ੍ਹਾਂ ਬੰਦ ਨਹੀਂ ਕਰਦੇ। ਉਹ ਚੁੱਲ੍ਹੇ ਦਾ ਬਟਨ ਬੰਦ ਕਰ ਦਿੰਦੇ ਹਨ ਪਰ ਗੈਸ ਸਿਲੰਡਰ ’ਤੇ ਲੱਗੇ ਰੈਗੂਲੇਟਰ ਨੂੰ ਬੰਦ ਨਹੀਂ ਕਰਦੇ। ਅਜਿਹੀ ਸਥਿਤੀ ਵਿਚ ਗੈਸ ਲੀਕ ਹੋਣ ਦੀ ਸੂਰਤ ਵਿਚ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ, ਇਸ ਲਈ ਦੋਵਾਂ ਥਾਵਾਂ ਤੋਂ ਗੈਸ ਬੰਦ ਕਰ ਦੇਣੀ ਚਾਹੀਦੀ ਹੈ।

* ਗੈਸ ਸਿਲੰਡਰ ਬੱਚਿਆਂ ਦੀ ਪਹੁੰਚ ਤੋਂ ਦੂਰ ਰੱਖਣਾ ਚਾਹੀਦਾ ਹੈ। ਉਹ ਖੇਡਦੇ ਸਮੇਂ ਰੈਗੂਲੇਟਰ ਖੋਲ੍ਹ ਸਕਦੇ ਹਨ, ਜਿਸ ਕਾਰਨ ਗੈਸ ਪੂਰੇ ਘਰ ਵਿਚ ਫੈਲ ਕੇ ਹਾਦਸੇ ਦਾ ਕਾਰਨ ਬਣ ਸਕਦੀ ਹੈ।

-ਵਿਜੇ ਕੁਮਾਰ

  • Gas Cylinder
  • Blast
  • Injuries
  • Cautions

ਪਾਰਟੀ ਦੇ ਗਲਤ ਫੈਸਲਿਆਂ ਨੇ ਕਾਂਗਰਸ ਨੂੰ ਬੌਣਾ ਬਣਾ ਦਿੱਤਾ

NEXT STORY

Stories You May Like

  • jharkhand gas cylinders crisis
    ਝਾਰਖੰਡ 'ਚ ਗੈਸ ਦਾ 'ਕਾਲ': ਸਿਲੰਡਰਾਂ ਲਈ ਲੱਗੀਆਂ ਲੰਬੀਆਂ ਲਾਈਨਾਂ 'ਚ ਖੜੇ ਲੋਕ
  • impact of iran israel tensions
    ਈਰਾਨ-ਇਜ਼ਰਾਈਲ ਤਣਾਅ ਦਾ ਅਸਰ : ਗੈਸ ਸਿਲੰਡਰਾਂ ਦੀ ਕਮੀ ਕਾਰਨ ਹੋਟਲ ਅਤੇ ਰੈਸਟੋਰੈਂਟ ਮਾਲਕ ਪ੍ਰੇਸ਼ਾਨ
  • lpg gas cylinders parliament protest
    LPG ਗੈਸ ਸਿਲੰਡਰਾਂ ਦੀ ਘਾਟ ਨੂੰ ਲੈ ਕੇ ਸੰਸਦ ਦੇ ਬਜਟ ਸੈਸ਼ਨ ਦੌਰਾਨ ਕਾਂਗਰਸ ਸੰਸਦ ਮੈਂਬਰਾਂ ਦਾ ਪ੍ਰਦਰਸ਼ਨ
  • lpg gas cylinders black marketing
    LPG ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ 'ਤੇ ਪ੍ਰਸ਼ਾਸਨ ਦੀ ਵੱਡੀ ਕਾਰਵਾਈ, 102 ਥਾਵਾਂ 'ਤੇ ਛਾਪੇ, 741 ਸਿਲੰਡਰ ਜ਼ਬਤ
  • people arrest mafia involved in black marketing of gas cylinders
    ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਮਾਫੀਆ ਨੂੰ ਲੋਕਾਂ ਨੇ ਕੀਤਾ ਕਾਬੂ, ਗੱਡੀ ਸਣੇ ਕਰ'ਤਾ ਪੁਲਸ ਹਵਾਲੇ
  • commercial use of domestic gas cylinders is rampant
    ਪ੍ਰਸ਼ਾਸਨ ਦੀ ਚਿਤਾਵਨੀ ਦੇ ਬਾਵਜੂਦ ਧੜੱਲੇ ਨਾਲ ਹੋ ਰਹੀ ਘਰੇਲੂ ਗੈਸ ਸਿਲੰਡਰਾਂ ਦਾ ਵਪਾਰਕ ਵਰਤੋਂ
  • outcry over lpg gas cylinders in punjab
    ਪੰਜਾਬ 'ਚ LPG ਗੈਸ ਸਿਲੰਡਰਾਂ ਨੂੰ ਲੈ ਕੇ ਹਾਹਾਕਾਰ, ਗੰਭੀਰ ਬਣਦੇ ਜਾ ਰਹੇ ਹਾਲਾਤ
  • sales of induction stoves increased due to shortage of gas cylinders
    ਬਦਲਵੇਂ ਪ੍ਰਬੰਧ ਕਰਨ ’ਚ ਜੁਟੀ ਜਨਤਾ! ਗੈਸ ਸਿਲੰਡਰਾਂ ਦੀ ਕਮੀ ਕਾਰਨ ਇੰਡਕਸ਼ਨ ਚੁੱਲ੍ਹਿਆਂ ਦੀ ਵਿਕਰੀ ਵਧੀ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • important news for liquor vendors
    ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਲਾਇਸੈਂਸ ਫ਼ੀਸ 'ਚ 'ਚ ਕਟੌਤੀ, ਨਵੇਂ ਹੁਕਮ...
  • journalists from punjab and himachal pradesh reach mizoram on media tour
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰ ਮੀਡੀਆ ਟੂਰ ਦੇ ਤਹਿਤ ਮਿਜ਼ੋਰਮ ਪਹੁੰਚੇ
  • nri installs statue of liberty in jalandhar
    ਜਲੰਧਰ ਦੇ NRI ਨੇ ਕਰ 'ਤਾ ਕਮਾਲ! 4 ਮੰਜ਼ਿਲਾ ਕੋਠੀ 'ਤੇ ਖੜ੍ਹਾ ਕਰਵਾ ਦਿੱਤਾ...
  • sukhpal khaira statement on cm bhagwant mann s pictures on pilgrimage buses
    ਤੀਰਥ ਯਾਤਰਾ ਬੱਸਾਂ 'ਤੇ CM ਮਾਨ ਦੀਆਂ ਤਸਵੀਰਾਂ ਵੇਖ ਖਹਿਰਾ ਨੇ ਘੇਰੀ 'ਆਪ',...
  • jalandhar student commits suicide in kharar
    ਜਲੰਧਰ ਦੀ ਵਿਦਿਆਰਥਣ ਦੀ ਖਰੜ 'ਚੋਂ ਮਿਲੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼! ਘਰੋਂ...
  • navjot singh sidhu property division to childrens
    ਨਵਜੋਤ ਸਿੰਘ ਸਿੱਧੂ ਨੇ ਵੰਡੀ ਜਾਇਦਾਦ! ਜਾਣੋ ਕੀ-ਕੀ ਆਇਆ ਧੀ ਤੇ ਪੁੱਤਰ ਦੇ ਹਿੱਸੇ
  • big encounter in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ
Trending
Ek Nazar
divyanka tripathi radiates pregnancy glow at surprise baby shower event

ਦਿਵਯੰਕਾ ਤ੍ਰਿਪਾਠੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਚਿਹਰੇ 'ਤੇ...

shiv thakare becomes the winner of   the 50

ਸ਼ਿਵ ਠਾਕਰੇ ਬਣਿਆ 'The 50' ਦਾ ਕਿੰਗ ! ਜਿੱਤਿਆ 50 ਲੱਖ ਇਨਾਮ, ਪਰ ਨਹੀਂ...

attacks between russia and ukraine

ਰੂਸ ਅਤੇ ਯੂਕਰੇਨ ਵਿਚਾਲੇ ਹਮਲੇ ਜਾਰੀ, ਮਾਰੇ ਗਏ ਚਾਰ ਲੋਕ

palestinian cars vandalized and set fire in west bank

ਵੈਸਟ ਬੈਂਕ 'ਚ ਫਲਸਤੀਨੀ ਕਾਰਾਂ ਦੀ ਭੰਨਤੋੜ ਅਤੇ ਅੱਗਜ਼ਨੀ

43 shops to ashes in afghanistan

ਅਫਗਾਨਿਸਤਾਨ : ਸਥਾਨਕ ਬਾਜ਼ਾਰ 'ਚ ਲੱਗੀ ਅੱਗ, 43 ਦੁਕਾਨਾਂ ਸੜ ਕੇ ਸੁਆਹ

parineeti chopra reveals she has a crush on her co actor

ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...

nuclear powered british submarine arrives in arabian sea

ਆਰ-ਪਾਰ ਦੀ ਲੜਾਈ ਦੇ ਰੌਅ 'ਚ ਬ੍ਰਿਟੇਨ ! ਫੌਜੀ ਅੱਡੇ 'ਤੇ ਹਮਲੇ ਮਗਰੋਂ ਇਰਾਨ...

comedy king seen   pressing   clothes on the roadside

ਸੜਕ ਕਿਨਾਰੇ ਕੱਪੜੇ 'ਪ੍ਰੈੱਸ' ਕਰਦਾ ਨਜ਼ਰ ਆਇਆ ਕਾਮੇਡੀ ਕਿੰਗ ! ਵੀਡੀਓ ਹੋਈ...

this actress got intimate with her future father in law

ਆਪਣੇ ਹੋਣ ਵਾਲੇ ਸਹੁਰੇ ਨਾਲ ਹੀ ਇੰਟੀਮੇਟ ਹੋ ਗਈ ਸੀ ਇਹ ਅਦਾਕਾਰਾ ! ਫਿਰ...

bank holiday

Bank Holiday: ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ! ਦੋਖੇ RBI ਦੀ ਛੁੱਟੀਆਂ...

indian cuisine playgrounds kamaljit kaur

ਖੇਡ ਗਰਾਊਂਡਾਂ 'ਚ ਭਾਰਤੀ ਪਕਵਾਨ ਮੁੱਹਈਆ ਕਰਵਾਉਣ ਦੀ ਨਿਵੇਕਲੀ ਪਿਰਤ ਪਾ ਰਹੀ...

parents left their daughter under the seat in the theater

ਥੀਏਟਰ 'ਚ ਸੀਟ ਹੇਠਾਂ ਧੀ ਨੂੰ ਛੱਡ ਗਏ ਸਨ ਮਾਪੇ ! ਚੂਹੇ ਨੋਚਦੇ ਰਹੇ ਸਰੀਰ, ਫਿਰ...

nicholas brendon passes away

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ; ਮਸ਼ਹੂਰ ਅਦਾਕਾਰ ਨਿਕੋਲਸ ਦਾ ਦਿਹਾਂਤ

anaya bangar thanks father sanjay bangar

ਸਰਜਰੀ ਕਰਵਾ ਕੇ ਪੂਰੀ ਤਰ੍ਹਾਂ ਮੁੰਡੇ ਤੋਂ ਕੁੜੀ ਬਣੀ ਅਨਾਇਆ ! ਭਾਵੁਕ ਪੋਸਟ ਲਿਖ...

is jeffrey epstein alive

ਕੀ ਜ਼ਿੰਦਾ ਹੈ Jeffrey Epstein? ਫਲੋਰਿਡਾ ਦੀ ਵਾਇਰਲ Video ਕਾਰਨ ਸੋਸ਼ਲ ਮੀਡੀਆ...

heart attack blood groups are at higher risk

ਸਾਵਧਾਨ! ਬਲੱਡ ਗਰੁੱਪ ਵਧਾ ਸਕਦਾ ਹੈ ਹਾਰਟ ਅਟੈਕ ਦਾ ਖ਼ਤਰਾ, ਜਾਣੋ ਕਿਹੜਾ ਗਰੁੱਪ...

heavy rain warning issued

ਭਾਰੀ ਮੀਂਹ ਦੀ ਜਾਰੀ ਹੋ ਗਈ ਚਿਤਾਵਨੀ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਨੂੰ...

marriage opportunities are forming in 3 zodiac signs

Marriage Zodiac Signs: ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਬਣ ਰਿਹਾ ਵਿਆਹ ਦਾ ਯੋਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • forgiveness is the biggest revenge
      ਕਿਸੇ ਨੂੰ ਮੁਆਫ ਕਰ ਦੇਣਾ ਹੀ ਸਭ ਤੋਂ ਵੱਡਾ ਬਦਲਾ
    • amit shah  rp singh  punjab  politics
      ਅਮਿਤ ਸ਼ਾਹ ਦੀ ਪੰਜਾਬ ਪਿੱਚ : ਪ੍ਰਤੀਕਾਤਮਕਤਾ ਤੋਂ ਅਸਲੀਅਤ ਦੀ ਰਾਜਨੀਤੀ ਵੱਲ
    • obscene songs that offend the   dignity of women
      ‘ਮਹਿਲਾਵਾਂ ਦੀ ਸ਼ਾਨ ਅਤੇ ਨੌਜਵਾਨਾਂ ਦੇ ਚਰਿੱਤਰ’ ’ਤੇ ਚੋਟ ਕਰਦੇ ਅਸ਼ਲੀਲ ਗੀਤ!
    •   empty chairs   a big problem in consumer courts
      ਖਪਤਕਾਰ ਅਦਾਲਤਾਂ ’ਚ ‘ਖਾਲੀ ਕੁਰਸੀਆਂ’ ਇਕ ਵੱਡੀ ਸਮੱਸਿਆ
    • amit shah moga rally analysis
      ਅਮਿਤ ਸ਼ਾਹ ਦੀ ਮੋਗਾ ਰੈਲੀ : ਇਕ ਤੀਰ ਨਾਲ ਕਈ ਨਿਸ਼ਾਨੇ
    • us iran war and india a veteran s concern
      ਅਮਰੀਕਾ-ਈਰਾਨ ਜੰਗ ਅਤੇ ਭਾਰਤ : ਸਾਬਕਾ ਫੌਜੀ ਦੀ ਚਿੰਤਾ
    • elections in 5 states will transform the character of indian politics
      5 ਸੂਬਿਆਂ ਦੀਆਂ ਚੋਣਾਂ ਬਦਲਣਗੀਆਂ ਭਾਰਤੀ ਰਾਜਨੀਤੀ ਦੀ ਤਾਸੀਰ
    • fires continue to cause loss of life and property in the country
      ਦੇਸ਼ ’ਚ ਅਗਨੀਕਾਂਡਾਂ ਨਾਲ ਲਗਾਤਾਰ ਹੋ ਰਿਹਾ ਜਾਨ-ਮਾਲ ਦਾ ਨੁਕਸਾਨ!
    • pakistan s enmity
      ਪਾਕਿਸਤਾਨ ਦੀ ਲਗਾਤਾਰ ਦੁਸ਼ਮਣੀ ਦੇ ਪਿੱਛੇ ਦਾ ‘ਅਰਥਸ਼ਾਸਤਰ’
    • fuel crisis
      ਦੇਸ਼ ’ਚ ਅਜੇ ਕਿਤੇ ਨਹੀਂ ਹੈ ‘ਪੈਟਰੋ ਸਮੱਸਿਆ’
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +