Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    6:33:35 PM

  • heavy rain and storm in punjab alert issued

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

  • recruitment exam congress protest protest in faridkot

    ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਫਰੀਦਕੋਟ 'ਚ...

  • amritsar village  rajasansi village  boys and girls

    ਅੰਮ੍ਰਿਤਸਰ ਦੇ ਮਸ਼ਹੂਰ ਪਿੰਡ ਦੀ ਪੰਚਾਇਤ ਦਾ ਨਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਲਾਠੀ ਅਤੇ ਲੋਕਤੰਤਰ : ਜਨਰੇਸ਼ਨ ਜ਼ੈੱਡ ਨੇ ਦਿਖਾਇਆ ਰਾਹ

BLOG News Punjabi(ਬਲਾਗ)

ਲਾਠੀ ਅਤੇ ਲੋਕਤੰਤਰ : ਜਨਰੇਸ਼ਨ ਜ਼ੈੱਡ ਨੇ ਦਿਖਾਇਆ ਰਾਹ

  • Edited By Anmol Tagra,
  • Updated: 29 Jul, 2026 04:33 PM
Blog
gen z protest
  • Share
    • Facebook
    • Tumblr
    • Linkedin
    • Twitter
  • Comment

‘ਝੁਕਦੀ ਹੈ ਦੁਨੀਆ, ਝੁਕਾਉਣ ਵਾਲਾ ਚਾਹੀਦੈ।’ ਦਿੱਲੀ ਦੀਆਂ ਸੜਕਾਂ ’ਤੇ 37 ਦਿਨਾਂ ਤੱਕ ਚੱਲੇ ਨਿਡਰ, ਮੁਖਰ ਅਤੇ ਡਿਜੀਟਲ ਦੌਰ ਦੇ ਯੂਥ ਅੰਦੋਲਨ ਨੇ ਇਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਕਿ ਸਮਾਨ, ਗੁਣਵੱਤਾਪੂਰਨ ਅਤੇ ਸਾਰਥਕ ਸਿੱਖਿਆ ਸਿਰਫ਼ ਇਕ ਨੀਤੀ ਦਾ ਵਿਸ਼ਾ ਨਹੀਂ, ਸਗੋਂ ਨੌਜਵਾਨਾਂ ਦਾ ਸੰਵਿਧਾਨਕ ਅਧਿਕਾਰ ਹੈ। ਕਾਕਰੋਚ ਜਨਤਾ ਪਾਰਟੀ ਦੇ ਯੁਵਾ ਕਾਰਕੁੰਨਾਂ ਅਤੇ ਸਮਾਜਿਕ ਕਾਰਕੁੰਨ ਸੋਨਮ ਵਾਂਗਚੁਕ ਦੀ ਅਗਵਾਈ ਹੇਠ ਚੱਲੇ ਇਸ ਅੰਦੋਲਨ ਨੇ ਰਾਜਧਾਨੀ ਨੂੰ ਹਿਲਾ ਕੇ ਰੱਖ ਦਿੱਤਾ। ਨੀਟ ਪ੍ਰਸ਼ਨ ਪੱਤਰ ਲੀਕ ਅਤੇ ਉਸ ਨਾਲ ਜੁੜੇ ਜਵਾਬਦੇਹੀ ਦੀ ਘਾਟ ਨੇ ਸਰਕਾਰ ਨੂੰ ਕਟਹਿਰੇ ’ਚ ਖੜ੍ਹਾ ਕਰ ਦਿੱਤਾ ਅਤੇ ਅੰਤ ’ਚ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਅਸਤੀਫਾ ਦੇਣਾ ਪਿਆ।

ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਸਿੱਖਿਆ ਸੁਧਾਰ ਦੀ ਮੰਗ ਗੂੰਜਣ ਲੱਗੀ ਪਰ ਇਨ੍ਹਾਂ ਮੰਗਾਂ ਦਾ ਜਵਾਬ ਸੰਵਾਦ ਨਹੀਂ, ਸਗੋਂ ਲਾਠੀਚਾਰਜ, ਅੱਥਰੂ ਗੈਸ, ਪੈਲੇਟ ਗੰਨ, ਬੇਰਹਿਮੀ ਨਾਲ ਕੁੱਟਮਾਰ ਅਤੇ ਭਰੋਸੇ ਦੇ ਟੁੱਟਣ ਦੇ ਰੂਪ ’ਚ ਮਿਲਿਆ। ਇੰਨਾ ਹੀ ਨਹੀਂ, ਸੁਪਰੀਮ ਕੋਰਟ ਤੋਂ ਵੀ ਪ੍ਰਦਰਸ਼ਨਕਾਰੀਆਂ ਨੂੰ ਆਸ ਅਨੁਸਾਰ ਰਾਹਤ ਨਹੀਂ ਮਿਲੀ। ਅਦਾਲਤ ਦੀਆਂ ਟਿੱਪਣੀਆਂ ਸਨ, ‘‘ਸਾਡਾ ਸਮਾਂ ਬਰਬਾਦ ਨਾ ਕਰੋ। ਸਾਨੂੰ ਵੀਡੀਓ ਦੇਖਣ ’ਚ ਕੋਈ ਦਿਲਚਸਪੀ ਨਹੀਂ ਹੈ।’’ ਇਕ ਹੋਰ ਟਿੱਪਣੀ ਸੀ, ‘‘ਸਾਨੂੰ ਇਸ ’ਚ ਨਾ ਘੜੀਸੋ।’’ ਅਜਿਹੀਆਂ ਪ੍ਰਤੀਕਿਰਿਆਵਾਂ ਨੇ ਵੀ ਨੌਜਵਾਨਾਂ ਨੂੰ ਨਿਰਾਸ਼ ਕੀਤਾ।

ਪ੍ਰਦਰਸ਼ਨ ਵਾਲੀ ਥਾਂ ਦਾ ਚਸ਼ਮਦੀਦ ਗਵਾਹ ਹੋਣ ਕਰ ਕੇ ਸਪੱਸ਼ਟ ਤੌਰ ’ਤੇ ਕਿਹਾ ਜਾ ਸਕਦਾ ਹੈ ਕਿ ਉੱਥੇ ਮੌਜੂਦ ਨੌਜਵਾਨ ਪੁਲਸ ਦੀਆਂ ਧਮਕੀਆਂ ਤੋਂ ਡਰੇ ਨਹੀਂ ਸਨ। ਉਹ ਸਰਕਾਰ ਤੋਂ ਕੋਈ ਦਾਨ ਜਾਂ ਕਿਰਪਾ ਮੰਗਣ ਨਹੀਂ ਆਏ ਸਨ। ਉਹ ਉਸ ਅਧਿਕਾਰ ਦੀ ਮੰਗ ਕਰ ਰਹੇ ਸਨ, ਜਿਸ ਨੂੰ ਉਹ ਸੰਵਿਧਾਨ ਵਲੋਂ ਦਿੱਤਾ ਆਪਣਾ ਜਾਇਜ਼ ਅਧਿਕਾਰ ਮੰਨਦੇ ਹਨ। ਅਜਿਹਾ ਅਧਿਕਾਰ, ਜਿਸ ਨੂੰ ਸੱਤਾ ਦੀ ਸਹੂਲਤ ਅਨੁਸਾਰ ਦਿੱਤਾ ਜਾਂ ਖੋਹਿਆ ਨਹੀਂ ਜਾ ਸਕਦਾ।

ਸਰਕਾਰ ਨੇ ਇਸ ਪੂਰੇ ਘਟਨਾਚੱਕਰ ਨੂੰ ਸਿਰਫ਼ ਕਾਨੂੰਨ-ਵਿਵਸਥਾ ਦੀ ਸਮੱਸਿਆ ਸਮਝਿਆ ਅਤੇ ਉਸ ਦਾ ਹੱਲ ਤਾਕਤ ਦੀ ਵਰਤੋਂ ’ਚ ਲੱਭਿਆ। ਦੂਜੇ ਪਾਸੇ ਵਿਰੋਧੀ ਧਿਰ ਨੇ ਇਸ ਨੂੰ ਰਾਜਨੀਤਿਕ ਮੌਕੇ ਵਜੋਂ ਦੇਖਿਆ। ਉਸ ਨੇ ਪ੍ਰਦਰਸ਼ਨਕਾਰੀਆਂ ਪ੍ਰਤੀ ਸਮਰਥਨ ਪ੍ਰਗਟਾਇਆ ਅਤੇ ਇਸ ਨੂੰ ਆਉਣ ਵਾਲੀਆਂ ਚੋਣਾਂ ਦਾ ਮੁੱਦਾ ਬਣਾਉਣ ’ਚ ਕੋਈ ਦੇਰ ਨਹੀਂ ਲਾਈ। ਆਖਿਰ ਰਾਜਨੀਤੀ ’ਚ ਜ਼ਖਮੀ ਸਰਕਾਰ ਦੀ ਗੰਧ ਨਾਲੋਂ ਕਿਹੜੀ ਚੀਜ਼ ਨੇਤਾਵਾਂ ਨੂੰ ਤੇਜ਼ੀ ਨਾਲ ਆਕਰਸ਼ਿਤ ਕਰ ਸਕਦੀ ਹੈ? ਸਿਧਾਂਤ ਅਕਸਰ ਦੇਰ ਨਾਲ ਆਉਂਦੇ ਹਨ ਪਰ ਰਾਜਨੀਤਿਕ ਮੌਕਾਪ੍ਰਸਤੀ ਕਦੇ ਦੇਰ ਨਹੀਂ ਕਰਦੀ। ਰਾਜਨੀਤੀ ’ਚ ਹਰ ਸੰਕਟ ਕਿਸੇ ਨਾ ਕਿਸੇ ਲਈ ਮੌਕਾ ਬਣ ਜਾਂਦਾ ਹੈ। ਹੈਰਾਨ ਕਰਨ ਵਾਲੀ ਗੱਲ ਇਹ ਰਹੀ ਕਿ ਲਾਠੀਆਂ ਨੇ ਸਿਰਫ਼ ਪ੍ਰਦਰਸ਼ਨਕਾਰੀਆਂ ਦੀ ਭੀੜ ਨੂੰ ਨਹੀਂ ਖਿੰਡਾਇਆ, ਸਗੋਂ ਉਨ੍ਹਾਂ ਨੇ ਉਸ ਪੂਰੇ ਰਾਜਨੀਤਿਕ ਵਰਗ ਦੀ ਮਾਨਸਿਕਤਾ ਨੂੰ ਵੀ ਬੇਨਕਾਬ ਕਰ ਦਿੱਤਾ, ਜੋ ਨੌਜਵਾਨਾਂ ਦਾ ਸਵਾਗਤ ਉਦੋਂ ਤੱਕ ਕਰਦਾ ਹੈ ਜਦੋਂ ਤੱਕ ਉਹ ਤਾੜੀਆਂ ਮਾਰਦੇ ਰਹਿਣ ਪਰ ਜਿਵੇਂ ਹੀ ਉਹ ਸਵਾਲ ਪੁੱਛਦੇ ਹਨ, ਉਨ੍ਹਾਂ ਨੂੰ ਅਸੁਵਿਧਾ ਮਹਿਸੂਸ ਹੋਣ ਲੱਗਦੀ ਹੈ।

ਇਸ ਪੂਰੇ ਘਟਨਾਚੱਕਰ ਨੇ ਇਕ ਸਪੱਸ਼ਟ ਸੁਨੇਹਾ ਦਿੱਤਾ ਕਿ ਸਰਕਾਰ ਨੇ ਸਿੱਖਿਆ ਪ੍ਰਣਾਲੀ ’ਚ ਜਵਾਬਦੇਹੀ ਦੀ ਮੰਗ ਦਾ ਉੱਤਰ ਸੰਵਾਦ ਨਾਲ ਨਹੀਂ, ਸਗੋਂ ਤਾਕਤ ਦੀ ਵਰਤੋਂ ਨਾਲ ਦਿੱਤਾ। ਇਸ ਨਾਲ ਸਿਰਫ਼ ਸਰਕਾਰ ਦੀ ਅਸਹਿਮਤੀ ਪ੍ਰਤੀ ਅਸਹਿਜਤਾ ਹੀ ਪ੍ਰਗਟ ਨਹੀਂ ਹੋਈ, ਸਗੋਂ ਇਹ ਵੀ ਸਾਹਮਣੇ ਆਇਆ ਕਿ ਪੂਰਾ ਰਾਜਨੀਤਿਕ ਵਰਗ ਜਨਤਕ ਰੋਹ ਨੂੰ ਲੋਕਤੰਤਰੀ ਚਿਤਾਵਨੀ ਦੀ ਬਜਾਏ ਚੋਣ ਪੂੰਜੀ ਵਜੋਂ ਦੇਖਣ ਲੱਗਾ ਹੈ।

ਬਦਕਿਸਮਤੀ ਇਹ ਹੈ ਕਿ ਇਸ ਪੂਰੇ ਕਾਂਢ ’ਚ ਸਭ ਤੋਂ ਵੱਡਾ ਪਾਖੰਡ ਪੁਲਸ ਕਾਰਵਾਈ ਨਹੀਂ ਸੀ, ਸਗੋਂ ਉਸ ਤੋਂ ਬਾਅਦ ਨੇਤਾਵਾਂ ਵਲੋਂ ਨੈਤਿਕਤਾ ਦਾ ਚੋਲਾ ਪਹਿਨਣਾ ਸੀ। ਚੋਣਾਂ ਤੋਂ ਪਹਿਲਾਂ ਰੁਜ਼ਗਾਰ, ਪਾਰਦਰਸ਼ਤਾ ਅਤੇ ਮੌਕਿਆਂ ਦਾ ਵਾਧਾ ਕਰਨ ਵਾਲੇ ਉਹੀ ਨੇਤਾ ਸੱਤਾ ’ਚ ਆਉਣ ਤੋਂ ਬਾਅਦ ਜਨਤਾ ਦੀਆਂ ਮੰਗਾਂ ਨੂੰ ਚੁਣੌਤੀ ਮੰਨਣ ਲੱਗਦੇ ਹਨ।

ਦਰਅਸਲ ਸੜਕਾਂ ਤੋਂ ਜੋ ਸਭ ਤੋਂ ਵੱਡਾ ਸੁਨੇਹਾ ਉੱਭਰ ਕੇ ਸਾਹਮਣੇ ਆਇਆ, ਉਹ ਇਹ ਕਿ ਅੱਜ ਦਾ ਨੌਜਵਾਨ ਉਸ ਰਾਜਨੀਤੀ ਨੂੰ ਅਸਵੀਕਾਰ ਕਰ ਰਿਹਾ ਹੈ, ਜੋ ਅਧਿਕਾਰਾਂ ਨੂੰ ਉਪਕਾਰ ਬਣਾ ਕੇ ਪੇਸ਼ ਕਰਦੀ ਹੈ। ਉਹ ਉਸ ਰਾਜਨੀਤਿਕ ਸੱਭਿਆਚਾਰ ਨੂੰ ਵੀ ਚੁਣੌਤੀ ਦੇ ਰਿਹਾ ਹੈ, ਜਿਸ ’ਚ ਸੰਵਿਧਾਨਕ ਅਧਿਕਾਰਾਂ ਨੂੰ ਸੱਤਾ ਦੀ ਕਿਰਪਾ ਅਤੇ ਜਵਾਬਦੇਹੀ ਨੂੰ ਬਦਲਵੇਂ ਗੁਣ ਸਮਝ ਲਿਆ ਗਿਆ ਹੈ।

ਇਤਿਹਾਸ ਦੱਸਦਾ ਹੈ ਕਿ ਲਾਠੀ ਕਿਸੇ ਵੀ ਭੀੜ ਨੂੰ ਖਿੰਡਾਅ ਸਕਦੀ ਹੈ ਪਰ ਉਸ ਵਿਚਾਰ ਨੂੰ ਕਦੇ ਖ਼ਤਮ ਨਹੀਂ ਕਰ ਸਕਦੀ, ਜਿਸ ਦਾ ਸਮਾਂ ਆ ਚੁੱਕਿਆ ਹੋਵੇ। ਰਾਜਨੀਤਿਕ ਦੋਹਰੇਪਣ ਦੀ ਤਸਵੀਰ ਵੀ ਘੱਟ ਦਿਲਚਸਪ ਨਹੀਂ ਹੈ। ਲਗਭਗ ਹਰ ਦਲ ਨੂੰ ਨਾਗਰਿਕ ਆਜ਼ਾਦੀ ਦੀ ਮਹੱਤਤਾ ਉਦੋਂ ਹੀ ਯਾਦ ਆਉਂਦੀ ਹੈ, ਜਦੋਂ ਉਹ ਵਿਰੋਧੀ ਧਿਰ ’ਚ ਹੁੰਦਾ ਹੈ। ਜੋ ਕੱਲ ਪੁਲਸ ਕਾਰਵਾਈ ਦਾ ਸਮਰਥਨ ਕਰ ਰਹੇ ਸਨ, ਸੱਤਾ ਤੋਂ ਬਾਹਰ ਹੁੰਦੇ ਹੀ ਲੋਕਤੰਤਰੀ ਅਧਿਕਾਰਾਂ ਦੇ ਸਭ ਤੋਂ ਵੱਡੇ ਪੈਰੋਕਾਰ ਬਣ ਜਾਂਦੇ ਹਨ। ਅਤੇ ਜੋ ਕੱਲ ਸਰਕਾਰੀ ਦਮਨ ਦੀ ਆਲੋਚਨਾ ਕਰ ਰਹੇ ਸਨ, ਸੱਤਾ ’ਚ ਆਉਂਦੇ ਹੀ ਉਹੀ ਕਦਮ ਉਚਿਤ ਠਹਿਰਾਉਣ ਲੱਗਦੇ ਹਨ।

ਫਿਰ ਵੀ ਇਸ ਅੰਦੋਲਨ ਨੇ ਸੱਤਾ ਲਈ ਕੁਝ ਮਹੱਤਵਪੂਰਨ ਸਬਕ ਛੱਡੇ ਹਨ। ਹੁਣ ਸਮਾਂ ਆ ਗਿਆ ਹੈ ਕਿ ਸਿੱਖਿਆ ਨੂੰ ਸ਼ਾਸਨ ਅਤੇ ਰਾਜਨੀਤਿਕ ਵਿਚਾਰ-ਵਟਾਂਦਰੇ ਦੇ ਕੇਂਦਰ ’ਚ ਲਿਆਂਦਾ ਜਾਵੇ। ਸਰਕਾਰ ਦੇ ਕਾਰਜਕਾਲ ਦੇ 3 ਸਾਲ ਅਜੇ ਬਾਕੀ ਹਨ। ਅਜਿਹੇ ’ਚ ਆਤਮ-ਪ੍ਰਸ਼ੰਸਾ ’ਚ ਡੁੱਬੇ ਰਹਿਣ ਦੀ ਬਜਾਏ ਉਸ ਨੂੰ ਨੌਜਵਾਨਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ। ਇਤਿਹਾਸ ਤੈਅ ਕਰੇਗਾ ਕਿ ਸਰਕਾਰ ਅਤੇ ਨਿਆਂਪਾਲਿਕਾ ਇਸ ਚਿਤਾਵਨੀ ਨੂੰ ਸਮੇਂ ਸਿਰ ਸਮਝ ਸਕੇ ਜਾਂ ਫਿਰ ਜਨਰੇਸ਼ਨ ਜ਼ੈੱਡ ਖ਼ੁਦ ਤਬਦੀਲੀ ਦਾ ਅਗਲਾ ਅਧਿਆਏ ਲਿਖੇਗੀ।

ਪ੍ਰੀਖਿਆ ਪ੍ਰਸ਼ਨ ਪੱਤਰ ਲੀਕ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨ ਬਣਾਉਣਾ ਯਕੀਨੀ ਤੌਰ ’ਤੇ ਜ਼ਰੂਰੀ ਹੈ ਪਰ ਕੀ ਸਿਰਫ਼ ਸਜ਼ਾਯੋਗ ਵਿਵਸਥਾ ਨਾਲ ਸਮੱਸਿਆ ਦਾ ਹੱਲ ਹੋ ਜਾਵੇਗਾ? ਅਸਲ ਸੁਧਾਰ ਲਈ ਪ੍ਰੀਖਿਆ ਪ੍ਰਣਾਲੀ ਦੀ ਪੂਰੀ ਬਣਤਰ ਅਤੇ ਸੰਚਾਲਨ ਵਿਵਸਥਾ ’ਚ ਵਿਆਪਕ ਤਬਦੀਲੀ ਕਰਨੀ ਪਵੇਗੀ। ਇਸ ਦੇ ਨਾਲ-ਨਾਲ ਸਿੱਖਿਆ ਪ੍ਰਣਾਲੀ ਦਾ ਵੀ ਵਿਆਪਕ ਪੁਨਰਗਠਨ ਜ਼ਰੂਰੀ ਹੈ, ਕਿਉਂਕਿ ਦੇਸ਼ ਤੇਜ਼ੀ ਨਾਲ ਨਕਲੀ ਬੁੱਧੀਮਤਾ (ਏ. ਆਈ.) ਦੇ ਯੁੱਗ ’ਚ ਪ੍ਰਵੇਸ਼ ਕਰ ਰਿਹਾ ਹੈ। ਸਿੱਖਿਆ ਨੂੰ ਸਿਰਫ਼ ਡਿਗਰੀ ਪ੍ਰਾਪਤ ਕਰਨ ਦਾ ਮਾਧਿਅਮ ਨਹੀਂ, ਸਗੋਂ ਰੁਜ਼ਗਾਰ ਅਤੇ ਭਵਿੱਖ ਦੀਆਂ ਲੋੜਾਂ ਨਾਲ ਜੋੜ ਕੇ ਦੇਖਣਾ ਹੋਵੇਗਾ। ਜੇਕਰ ਸਰਕਾਰਾਂ ਇਸ ਸੁਨੇਹੇ ਨੂੰ ਸਮੇਂ ਸਿਰ ਸਮਝ ਲੈਣ, ਤਾਂ ਇਹ ਅੰਦੋਲਨ ਭਾਰਤ ਦੀ ਲੋਕਤੰਤਰੀ ਯਾਤਰਾ ’ਚ ਇਕ ਸਕਾਰਾਤਮਕ ਮੋੜ ਸਾਬਤ ਹੋ ਸਕਦਾ ਹੈ।

–ਪੂਨਮ ਆਈ. ਕੌਸ਼ਿਸ਼

  • Protest
  • Gen Z
  • Gen Z Protest
  • Jantar Mantar Protest
  • Students Portest

ਪਾਣੀ ’ਚ ਡੁੱਬਣ ਨਾਲ ਹੋ ਰਹੀਆਂ ਦਰਦਨਾਕ ਮੌਤਾਂ!

NEXT STORY

Stories You May Like

  • cjp protests  generation z  unique appearance
    ਵਿਅੰਗ, ਹਾਸਰਸ ਅਤੇ ਮੀਮਜ਼: CJP ਅੰਦੋਲਨ 'ਤੇ ਜਨਰੇਸ਼ਨ ਜ਼ੈੱਡ ਦਾ ਵਿਲੱਖਣ ਰੂਪ
  • red corridor
    ‘ਰੈੱਡ ਕਾਰੀਡੋਰ’ ਤੋਂ ਵਾਪਸੀ ਦਾ ਰਾਹ
  • mankirt aulakh backs diljit dosanjh  s   satluj
    'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ ਮਨਕੀਰਤ ਔਲਖ
  • rajkumar hirani once again shows his storytelling skills
    ‘3 ਇਡੀਅਟਸ’ ਤੋਂ ‘ਪ੍ਰੀਤਮ ਐਂਡ ਪੈਡ੍ਰੋ’ ਤੱਕ ਰਾਜਕੁਮਾਰ ਹਿਰਾਨੀ ਨੇ ਫਿਰ ਦਿਖਾਇਆ ਸਟੋਰੀਟੈਲਿੰਗ ਦਾ ਹੁਨਰ
  • rajnath singh kargil vijay diwas pakistan pok operation sindoor
    'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ
  • jantar mantar  democracy congress
    ਜੰਤਰ-ਮੰਤਰ 'ਤੇ ਜੋ ਹੋਇਆ, ਉਹ ਲੋਕਤੰਤਰ ਤੇ ਸੰਵਿਧਾਨ 'ਤੇ ਇੱਕ ਹੋਰ ਕਾਲਾ ਧੱਬਾ: ਕਾਂਗਰਸ
  • jantar mantar  sanitation worker  partap singh bajwa
    ਜੰਤਰ-ਮੰਤਰ 'ਤੇ ਲੋਕਤੰਤਰ ਦੀ ਗੱਲ, ਪੰਜਾਬ 'ਚ ਲਾਠੀਚਾਰਜ, 'ਆਪ' ਦਾ ਦੋਹਰਾ ਚਿਹਰਾ : ਬਾਜਵਾ
  • food safety department collects 9 samples of groceries and fast food
    ਫੂਡ ਸੇਫਟੀ ਵਿਭਾਗ ਨੇ ਕਰਿਆਨਾ ਅਤੇ ਫਾਸਟ ਫੂਡ ਦੇ 9 ਸੈਂਪਲ ਭਰੇ
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
  • junior assistant dies in dc office jalandhar
    ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
Trending
Ek Nazar
fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • student protest
      ‘ਵਿਦਿਆਰਥੀ ਅੰਦੋਲਨ’ : ਇਸ ਨੂੰ ਸਾਵਧਾਨੀ ਨਾਲ ਸੰਭਾਲਣ ਦੀ ਲੋੜ
    • patients are losing their lives delays of ambulances
      ‘ਐਂਬੂਲੈਂਸਾਂ ਦੀ ਖਸਤਾ ਹਾਲਤ ਅਤੇ ਲੇਟ-ਲਤੀਫੀ ਨਾਲ’ ਮਰੀਜ਼ਾਂ ਦੀ ਜਾ ਰਹੀ ਜਾਨ!
    • government and social media
      ਸਰਕਾਰ ਦੀ ਵਿਵਸਥਾ ਕਿਵੇਂ ਸੁਧਰੇ ?
    • india s future
      ਜ਼ੋਰ-ਜ਼ੋਰ ਦੇ ਨਾਅਰਿਆਂ ਜਾਂ ਵੱਡੀ ਭੀੜ ਨਾਲ ਨਹੀਂ ਬਣੇਗਾ ਭਾਰਤ ਦਾ ਭਵਿੱਖ
    • pradhan vs rahul gandhi
      ਪ੍ਰਧਾਨ ਦਾ ਨੁਕਸਾਨ ਕੀ ਰਾਹੁਲ ਦਾ ਫਾਇਦਾ ਹੈ?
    • footpath encroachments
      ਫੁੱਟਪਾਥ ’ਤੇ ਕਿਸ ਦਾ ਅਧਿਕਾਰ...?
    • the problem of obesity growing among indian children is worrying
      ‘ਭਾਰਤੀ ਬੱਚਿਆਂ ’ਚ ਵਧ ਰਹੀ’ ਮੋਟਾਪੇ ਦੀ ਸਮੱਸਿਆ ਚਿੰਤਾਜਨਕ!
    • time for a complete overhaul of the indian education and examination
      ਸਮਾਂ ਹੈ ਭਾਰਤੀ ਸਿੱਖਿਆ ਤੇ ਪ੍ਰੀਖਿਆ ਪ੍ਰਣਾਲੀ ਦੇ ਮੁਕੰਮਲ ਕਾਇਆਕਲਪ ਦਾ
    • jantar mantar protest
      ਜੰਤਰ-ਮੰਤਰ ਅੰਦੋਲਨ ਕਈ ਖਤਰਨਾਕ ਸਵਾਲ ਵੀ ਖੜ੍ਹੇ ਕਰਦਾ ਹੈ
    • iran escalation
      ਈਰਾਨ ਦੀ ਜੰਗ : ਖੇਤਰੀ ਸਥਿਰਤਾ ਬਾਹਰੀ ਸਰਪ੍ਰਸਤੀ ਨੂੰ ਆਊਟਸੋਰਸ ਨਹੀਂ ਕੀਤੀ ਜਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +