Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    7:03:47 PM

  • famous punjabi bollywood singer was named after a dacoit  reason

    ਮਸ਼ਹੂਰ ਪੰਜਾਬੀ ਬਾਲੀਵੁੱਡ ਗਾਇਕ ਦਾ ਡਾਕੂ ਦੇ ਨਾਂ...

  • marriage in punjab

    ਪੰਜਾਬ: ਲਾੜੇ ਦਾ ਮੂੰਹ ਵੇਖਦਿਆਂ ਹੀ ਵਿਆਹ ਤੋਂ...

  • free petrol chandigarh

    ਹੁਣ ਇਸ ਦਿਨ ਲੱਗੇਗਾ ਪੈਟਰੋਲ ਦਾ ਲੰਗਰ! ਐਨ ਮੌਕੇ...

  • punjab bjp bjp high command punjab incharge

    ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਕਦਮ, ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਬਖ਼ਸ਼ੋ

BLOG News Punjabi(ਬਲਾਗ)

ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਬਖ਼ਸ਼ੋ

  • Edited By Harpreet Singh,
  • Updated: 18 Aug, 2026 03:28 PM
Blog
giorgia meloni
  • Share
    • Facebook
    • Tumblr
    • Linkedin
    • Twitter
  • Comment

ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਲਈ ਵਿਰੋਧੀ ਧਿਰ ਦੇ ਨੇਤਾ ਦੇ ਸਾਹਮਣੇ ਜਿਸ ਤਰ੍ਹਾਂ ਇਕ ਕਾਂਗਰਸੀ ਮੈਂਬਰ ਨੇ ਬਦਤਮੀਜ਼ੀ ਕੀਤੀ, ਉਹ ਬਹੁਤ ਸ਼ਰਮਨਾਕ ਹੈ। ਇਹ ਭੱਦਰਪੁਰਸ਼ ਭੁੱਲ ਗਏ ਕਿ ਉਨ੍ਹਾਂ ਦੀ ਮਾਂ ਦੇਸ਼ ਦੀ ਰਾਜਧਾਨੀ ਦੀ ਕਈ ਵਾਰ ਮੁੱਖ ਮੰਤਰੀ ਰਹਿ ਚੁੱਕੀ ਹੈ। ਸੋਨੀਆ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵੀ ਹਨ। ਬਹੁਤਾ ਕਹਿਣ ਵਾਲੇ ਇਹ ਕਹਿ ਰਹੇ ਹਨ ਕਿ ਪਹਿਲਾਂ ਸੁਨੰਦਾ ਪੁਸ਼ਕਰ ਲਈ ਪੰਜਾਹ ਲੱਖ ਦੀ ਗਰਲਫ਼੍ਰੈਂਡ ਕਿਹਾ ਗਿਆ। ਇੰਦਰਾ ਗਾਂਧੀ ਲਈ ਵੀ ਅਪਸ਼ਬਦਾਂ ਦੀ ਭਰਮਾਰ ਕੀਤੀ ਗਈ। ਸਹੀ ਗੱਲ ਹੈ। ਇਸੇ ਲਈ ਜੋ ਸਿਆਣੇ ਲੋਕ ਹਨ, ਉਨ੍ਹਾਂ ਨੇ ਇਨ੍ਹਾਂ ਸਾਰੀਆਂ ਗੱਲਾਂ ਦਾ ਵਿਰੋਧ ਕੀਤਾ। ਤੁਹਾਨੂੰ ਨਾ ਦਿਸਿਆ ਹੋਵੇ, ਇਹ ਵੱਖਰੀ ਗੱਲ ਹੈ, ਕਿਉਂਕਿ ਇਨ੍ਹਾਂ ਦਿਨਾਂ ਦੀਆਂ ਐਨਕਾਂ ਸਿਰਫ਼ ਉਹੀ ਗੱਲ ਦੇਖਣ ਦਿੰਦੀਅਾ ਹਨ, ਜੋ ਆਪਣੇ ਪੱਖ ’ਚ ਹੋਣ।

ਫ਼ਿਲਹਾਲ ਆਪਣੇ ਦੇਸ਼ ’ਚ ਚਲਾਏ ਜਾ ਰਹੇ ਨੈਰੇਟਿਵਸ ਦਾ ਇਹ ਹਾਲ ਹੈ ਕਿ ਜਾਂ ਤਾਂ ਤੁਸੀਂ ਪੱਖ ’ਚ ਹੋ ਜਾਂ ਵਿਰੋਧ ’ਚ। ਚੰਗੇ ਨੂੰ ਚੰਗਾ ਅਤੇ ਮਾੜੇ ਨੂੰ ਮਾੜਾ ਕਹਿਣ ਦੇ ਦਿਨ ਲੱਦ ਚੁੱਕੇ ਹਨ। ਇਸ ਨੂੰ ਹੀ ਸੱਚਾ ਲੋਕਤੰਤਰ ਵੀ ਦੱਸਿਆ ਜਾ ਰਿਹਾ ਹੈ। ਇਸੇ ਲਈ ਮੇਲੋਨੀ ਪ੍ਰਤੀ ਕਹੇ ਗਏ ਸੈਕਸਿਸਟ ਵਾਕਾਂ ਨੂੰ ਵੀ ਸਰਾਹੁਣ ਅਤੇ ਬਚਾਅ ਕਰਨ ’ਚ ਨਾ ਕੇਵਲ ਮਰਦ, ਸਗੋਂ ਬਹੁਤ ਸਾਰੀਆਂ ਔਰਤਾਂ ਵੀ ਦਿਖਾਈ ਦੇ ਰਹੀਆਂ ਹਨ। ਕੀ ਇਹੀ ਉਹ ਔਰਤ ਵਿਚਾਰ-ਵਟਾਂਦਰਾ ਹੈ, ਜੋ ਦੁਨੀਆ ਦੀਆਂ ਔਰਤਾਂ ਦੀ ਏਕਤਾ ਦੀ ਗੱਲ ਅਤੇ ਉਨ੍ਹਾਂ ਦੇ ਅਪਮਾਨ ਦਾ ਵਿਰੋਧ ਕਰਦਾ ਹੈ। ਕੀ ਹੁਣ ਤੁਹਾਨੂੰ ਮਰਦ ਗਲਬਾ ਦਿਖਾਈ ਨਹੀਂ ਦਿੰਦਾ। ਜੇਕਰ ਕਿਸੇ ਔਰਤ ’ਤੇ ਵੱਸ ਨਾ ਚੱਲੇ, ਤਾਂ ਉਹੀ ਘਿਸਿਆ-ਪਿਟਿਆ ਹਥਿਆਰ ਵਰਤੋਂ ’ਚ ਲਿਆਂਦਾ ਜਾਂਦਾ ਹੈ, ਜਿੱਥੇ ਉਸ ਨੂੰ ਚਰਿੱਤਰ ਦੇ ਕੋੜੇ ਨਾਲ ਕੁੱਟਿਆ ਜਾਂਦਾ ਹੈ। ਮੰਨਿਆ ਜਾਂਦਾ ਹੈ ਕਿ ਔਰਤ ਦੇ ਚਰਿੱਤਰ ’ਤੇ ਉਂਗਲੀ ਉਠਾਉਂਦੇ ਹੀ ਉਹ ਕਾਬੂ ’ਚ ਆ ਜਾਂਦੀ ਹੈ। ਇਸ ਦਾ ਫ਼ੈਸਲਾ ਉਹ ਲੋਕ ਕਰਦੇ ਹਨ, ਜੋ ਕਦੇ ਆਪਣੇ ਅੰਦਰ ਝਾਤੀ ਨਹੀਂ ਮਾਰਦੇ।

ਅੱਜ ਔਰਤਾਂ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਟਿਕਾਣੇ ਲਾ ਦਿੱਤਾ ਹੈ। ਕਾਨੂੰਨਾਂ ਨੇ ਵੀ ਉਨ੍ਹਾਂ ਦੀ ਮਦਦ ਕੀਤੀ ਹੈ ਪਰ ਕੀ ਅਸਲ ’ਚ? ਜਿਹੜੇ ਦਲ ਰਾਤ-ਦਿਨ ਔਰਤਾਂ ਦਾ ਠੇਕਾ ਚੁੱਕੀ ਫਿਰਦੇ ਹਨ, ਉਨ੍ਹਾਂ ਦੇ ਆਰਥਿਕ ਸਸ਼ਕਤੀਕਰਨ ਅਤੇ ਵਿਕਾਸ ਦੀ ਗੱਲ ਕਰਦੇ ਹਨ, ਕੀ ਇਹੀ ਉਨ੍ਹਾਂ ਦੀ ਸੱਚਾਈ ਹੈ ਕਿ ਵਿਰੋਧੀ ਨਾਲ ਨਜਿੱਠਣ ਲਈ ਉਹ ਕਿਸੇ ਵਿਦੇਸ਼ੀ ਮਹਿਲਾ ਨੇਤਾ ਦਾ ਇਸ ਤਰ੍ਹਾਂ ਅਪਮਾਨ ਕਰਨ। ਤੁਸੀਂ ਕੌਣ ਹੁੰਦੇ ਹੋ, ਇਸ ਤਰ੍ਹਾਂ ਦੀ ਬਕਵਾਸ ਕਰਨ ਵਾਲੇ। ਸਾਬਤ ਕਰ ਰਹੇ ਹੋ ਕਿ ਤੁਹਾਨੂੰ ਮਨ ਹੀ ਮਨ ਸਿਰਫ਼ ਇਸ ਦੇਸ਼ ਦੀਆਂ ਔਰਤਾਂ ਤੋਂ ਹੀ ਨਹੀਂ, ਵਿਦੇਸ਼ੀ ਔਰਤਾਂ ਤੋਂ ਵੀ ਨਫ਼ਰਤ ਹੈ। ਤੁਸੀਂ ਔਰਤ ਨੂੰ ਉਸੇ ਪਵਿੱਤਰਤਾ ਦੇ ਕੋੜੇ ਨਾਲ ਕੁੱਟਣਾ ਚਾਹੁੰਦੇ ਹੋ, ਜਿਸ ਦੀ ਜਗ੍ਹਾ ਖ਼ੁਦ ਔਰਤਾਂ ਨੇ ਖ਼ਤਮ ਕਰ ਦਿੱਤੀ ਹੈ। ਹੈਰਾਨੀ ਤਾਂ ਇਹ ਹੈ ਕਿ ਮਾਮੂਲੀ ਗੱਲਾਂ ’ਤੇ ਬੋਲਣ ਵਾਲਾ ਮਹਿਲਾ ਕਮਿਸ਼ਨ, ਇਸਤਰੀਵਾਦੀ ਅਤੇ ਅਦਾਲਤਾਂ ਇਸ ਬਾਰੇ ਚੁੱਪ ਹਨ।

ਇੰਝ ਕਹਿ ਲਈਏ ਇਟਲੀ ਨੇਤਾ ਵਿਰੋਧੀ ਧਿਰ ਦਾ ਨਾਨਕਾ ਹੈ। ਸੋਨੀਆ ਗਾਂਧੀ ਉੱਥੋਂ ਦੀ ਹੈ। ਕੀ ਉਹ ਵੀ ਇਸ ਤਰ੍ਹਾਂ ਦੀ ਛੋਟੀ ਮਾਨਸਿਕਤਾ ਦਾ ਸਮਰਥਨ ਕਰਦੇ ਹਨ? ਔਰਤਾਂ ਵੱਡੇ ਅਹੁਦਿਆਂ ’ਤੇ ਹੋਣ, ਤਾਂ ਇਹ ਭਾਉਂਦਾ ਕਿਉਂ ਨਹੀਂ? ਤੁਹਾਡੀ ਉਂਗਲੀ ਇਸੇ ਗੱਲ ’ਤੇ ਕਿਉਂ ਉੱਠਦੀ ਹੈ ਕਿ ਪਤਾ ਨਹੀਂ ਕੀ-ਕੁਝ ਕਰ ਕੇ ਕੋਈ ਔਰਤ ਇਸ ਅਹੁਦੇ ’ਤੇ ਪਹੁੰਚੀ ਹੋਵੇਗੀ। ਇਹ ਤੈਅ ਕਰਨ ਵਾਲੇ ਤੁਸੀਂ ਕੌਣ? ਇਕ ਔਰਤ ਦਾ ਆਪਣਾ ਜੀਵਨ ਹੈ, ਆਪਣੀ ਪਸੰਦ-ਨਾਪਸੰਦ ਹੈ, ਆਪਣੇ ਕਰੀਅਰ ਦੀਆਂ ਚੋਣਾਂ ਹਨ ਪਰ ਜ਼ਰਾ ਜਿਹਾ ਖਰੋਚੋ, ਤਾਂ ਉਹੀ ਸੋਚ ਨਿਕਲ ਕੇ ਸਾਹਮਣੇ ਆ ਜਾਂਦੀ ਹੈ ਕਿ ਚੰਗਾ ਇਹ ਅੌਰਤ ਬਹੁਤ ਇਤਰਾ ਰਹੀ ਹੈ, ਹੁਣ ਦੱਸਦੇ ਹਾਂ ਇਸ ਨੂੰ। ਅਤੇ ਸਾਰੇ ਅਪਮਾਨ ਕਰਨ ਵਾਲੇ ਇਕ ਸੁਰ ’ਚ ਬੋਲਣ ਲੱਗਦੇ ਹਨ।

ਤੁਸੀਂ ਸ਼ਾਇਦ ਭੁੱਲ ਗਏ ਹੋ ਕਿ ਮੇਲੋਨੀ ਇਟਲੀ ਦੀ ਨੇਤਾ ਹੈ। ਉਹ ਇਕ ਮਾਂ ਵੀ ਹੈ। ਇਟਲੀ ਯੂਰਪ ਦਾ ਦੇਸ਼ ਹੈ। ਉੱਥੇ ਕਿਸੇ ਨਾਲ ਹੱਥ ਮਿਲਾਉਣਾ ਜਾਂ ਗਲੇ ਮਿਲਣਾ, ਗਲ੍ਹ ਨਾਲ ਗਲ੍ਹ ਮਿਲਾਉਣਾ, ਉਨ੍ਹਾਂ ਦੇ ਸੱਭਿਆਚਾਰ ਦਾ ਹਿੱਸਾ ਹੈ। ਤੁਸੀਂ ਉਨ੍ਹਾਂ ਨੂੰ ਆਪਣੇ ਨਰਕ ’ਚ ਕਿਉਂ ਘਸੀਟ ਰਹੇ ਹੋ?

ਜਦੋਂ ਪ੍ਰਧਾਨ ਮੰਤਰੀ ਮੋਦੀ ਨੇ ਮੇਲੋਨੀ ਨੂੰ ਮੈਲੋਡੀ ਭੇਟ ਕੀਤੀ ਸੀ, ਉਦੋਂ ਉਨ੍ਹਾਂ ਦਾ ਇਕ ਸੰਦੇਸ਼ ਦੇਖਿਆ ਸੀ। ਜਿਸ ’ਚ ਉਹ ਕਹਿ ਰਹੀ ਸੀ ਕਿ ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਨੂੰ ਆਪਣੀ ਧੀ ਕਹਿੰਦੇ ਹਨ। ਇਹ ਵੀ ਕਹਿੰਦੇ ਹਨ ਕਿ ਯਾਦ ਰੱਖਣਾ ਤੁਹਾਡਾ ਪਿਤਾ ਭਾਰਤ ਦਾ ਹੈ। ਕੀ ਇਨ੍ਹਾਂ ਵਾਕਾਂ ’ਚ ਕੁਝ ਵੀ ਗੈਰ ਸ਼ੋਭਾ ਵਾਲਾ ਹੈ? ਜਾਂ ਕਿ ਇਕ-ਦੂਜੇ ਪ੍ਰਤੀ ਸਨਮਾਨ ਅਤੇ ਸੁਨੇਹ ਨਾਲ ਭਰਿਆ ਹੈ ਪਰ ਤੁਹਾਨੂੰ ਅਤੇ ਤੁਹਾਡੇ ਸਮਰਥਕਾਂ ਨੂੰ ਇਸ ਨਾਲ ਕੀ? ਉਨ੍ਹਾਂ ਨੂੰ ਤਾਂ ਉਹ ਏਜੰਡਾ ਚਲਾਉਣਾ ਹੈ, ਜਿੱਥੇ ਸੱਤਾ ਦਾ ਸਿਖਰ ਕੁਝ ਨੇੜੇ ਦਿਸਦਾ ਹੋਵੇ।

ਸੋਚੋ ਕਿ ਕੱਲ੍ਹ ਤੁਸੀਂ ਵੀ ਸੱਤਾ ’ਚ ਹੋ ਸਕਦੇ ਹੋ। ਤੁਹਾਡੇ ਖਿਲਾਫ ਜੇਕਰ ਇਸ ਤਰ੍ਹਾਂ ਦੀ ਚਰਿੱਤਰ ਘਾਣ ਦੀ ਮੁਹਿੰਮ ਬਿਨਾਂ ਕਿਸੇ ਪ੍ਰਮਾਣ ਦੇ ਚਲਾਈ ਜਾਵੇ ਤਾਂ ਕਿਹੋ ਜਿਹਾ ਲੱਗੇਗਾ।

ਭਾਰਤ ਬਾਰੇ ਉਂਝ ਹੀ ਯੂਰਪ ਅਤੇ ਅਮਰੀਕਾ ’ਚ ਮੰਨਿਆ ਜਾਂਦਾ ਹੈ ਕਿ ਇੱਥੇ ਦੇ ਲੋਕ ਬਹੁਤ ਪੱਛੜੇ ਵਿਚਾਰਾਂ ਦੇ ਹਨ। ਤੁਸੀਂ ਲੋਕ ਇਸ ਨੂੰ ਸਾਬਤ ਵੀ ਕਰ ਰਹੇ ਹੋ। ਸਾਡੇ ਦੇਸ਼ ਦਾ ਅਕਸ ਕਿੰਨਾ ਨਕਾਰਾਤਮਕ ਰੂਪ ’ਚ ਜਾ ਰਿਹਾ ਹੈ, ਇਸ ਦੀ ਵੀ ਕੋਈ ਚਿੰਤਾ ਨਹੀਂ ਹੈ। ਜਿਸ ਬ੍ਰਜ ਪ੍ਰਦੇਸ਼ ਤੋਂ ਆਉਂਦੀ ਹਾਂ, ਉੱਥੇ ਇਕ ਅਖਾਣ ਕਹੀ ਜਾਂਦੀ ਹੈ—‘ਬੁੱਢ੍ਹਾ ਮਰੇ ਜਾਂ ਜਵਾਨ, ਮੋਹ ਨੂੰ ਹੱਤਿਆ ਤੇ ਕਾਮ।’ ਭਾਵ ਕਿ ਕੁਝ ਵੀ ਹੋਵੇ, ਮੇਰਾ ਸਵਾਰਥ ਸਿੱਧ ਹੋਣਾ ਚਾਹੀਦਾ ਹੈ।

ਕੱਲ ਨੂੰ ਮੇਲੋਨੀ ਦੇ ਸਮਰਥਕ ਆਪ ’ਤੇ ਮੁਕੱਦਮਾ ਕਰ ਦੇਣ, ਤਾਂ ਕੀ ਕਰੋਗੇ? ਅਤੇ ਕੁਝ ਹੋਵੇ ਜਾਂ ਨਾ ਹੋਵੇ, ਅੰਤਰਰਾਸ਼ਟਰੀ ਬੇਇੱਜ਼ਤੀ ਤਾਂ ਜ਼ਰੂਰ ਹੋਵੇਗੀ। ਇਸ ’ਚ ਤੁਹਾਡਾ ਹੀ ਨਹੀਂ, ਇਸ ਦੇਸ਼ ਦਾ ਨਾਂ ਵੀ ਬਦਨਾਮ ਹੋਵੇਗਾ ਪਰ ਸਮਝਾਇਆ ਸ਼ਾਇਦ ਇਹ ਜਾ ਰਿਹਾ ਹੈ ਕਿ ਬਦਨਾਮ ਹੋਏ ਤਾਂ ਕੀ, ਨਾਂ ਤਾਂ ਹੋਵੇਗਾ।

ਮੇਲੋਨੀ ਦਾ ਵਡੱਪਣ ਹੈ ਕਿ ਅਜੇ ਤੱਕ ਉਨ੍ਹਾਂ ਨੇ ਇਸ ਤਰ੍ਹਾਂ ਦੀ ਨੀਚ ਮੁਹਿੰਮ ’ਤੇ ਰਿਐਕਟ ਨਹੀਂ ਕੀਤਾ ਹੈ ਪਰ ਆਪਣੇ ਦੇਸ਼ ’ਚ ਬਹੁਤ ਸਾਰੇ ਔਰਤ-ਮਰਦ ਸੋਸ਼ਲ ਮੀਡੀਆ ’ਤੇ ਇਨ੍ਹਾਂ ਗੱਲਾਂ ਦੀ ਨਿੰਦਾ ਕਰ ਰਹੇ ਹਨ। ਇਹ ਇਕ ਸ਼ੁਰੂਆਤ ਹੈ।

—ਸ਼ਮਾ ਸ਼ਰਮਾ

  • Italy PM
  • Girgia Meloni

ਝਾਰਖੰਡ ’ਚ ਵਿਦਿਆਰਥੀਆਂ ਦੀ ਸਮਾਜਿਕ ਮੁੱਦਿਆਂ ਪ੍ਰਤੀ ਵਧਦੀ ਜਾਗਰੂਕਤਾ

NEXT STORY

Stories You May Like

  • wildfire rages
    ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ ਕਰ'ਤਾ ਵੱਡਾ ਐਲਾਨ
  • prime minister modi appeal
    ਪ੍ਰਧਾਨ ਮੰਤਰੀ ਮੋਦੀ ਦੀ ਅਪੀਲ: 'ਹਰ ਘਰ ਤਿਰੰਗਾ' ਮੁਹਿੰਮ 'ਚ ਉਤਸ਼ਾਹ ਨਾਲ ਹਿੱਸਾ ਲੈਣ ਦੇਸ਼ ਵਾਸੀ
  • anniversary of lord valmiki statue
    ਇਟਲੀ ਵਿਖੇ ਲੱਗੀ ਭਗਵਾਨ ਵਾਲਮੀਕਿ ਜੀ ਪ੍ਰਤਿਮਾ ਦੀ ਪਹਿਲੀ ਵਰ੍ਹੇਗੰਢ ਧੂਮ-ਧਾਮ ਨਾਲ ਮਨਾਈ
  • shameful act in italy
    ਇਟਲੀ 'ਚ ਸ਼ਰਮਨਾਕ ਕਾਰਾ: ਪਾਕਿਸਤਾਨੀ ਸਾਬਕਾ ਪਤੀ ਨੇ ਭਾਰਤੀ ਮੂਲ ਦੀ ਪਤਨੀ ਨੂੰ ਸ਼ਾਪਿੰਗ ਮਾਲ ਦੇ ਬਾਹਰ ਮਾਰੇ ਚਾਕੂ
  • italian police launch major strike on drug traffickers
    ਇਟਲੀ ਪੁਲਸ ਦੀ ਨਸ਼ਾ ਤਸਕਰਾਂ 'ਤੇ ਵੱਡੀ ਸਟਰਾਈਕ, ਕਲਾਬਰੀਆ ਦੇ ਜੰਗਲਾਂ 'ਚੋਂ ਲੱਖਾਂ ਦੀ ਭੰਗ ਬਰਾਮਦ
  • fraud case
    ਇਟਲੀ ਭੇਜਣ ਦੇ ਨਾਂ ’ਤੇ 10.40 ਲੱਖ ਰੁਪਏ ਦੀ ਠੱਗੀ, ਪਤੀ-ਪਤਨੀ ਖ਼ਿਲਾਫ਼ ਕੇਸ ਦਰਜ
  • action of italian police
    ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦੋਸ਼ 'ਚ 16 ਸਾਲਾ ਨੌਜਵਾਨ ਨੂੰ ਕੀਤਾ ਕਾਬੂ
  • sukhbir singh badal narendra modi meeting
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • genz protests
      ਜੈੱਨ-ਜ਼ੀ ਅਤੇ ਵਿਰੋਧ ਪ੍ਰਦਰਸ਼ਨ ਦੀ ਰਾਜਨੀਤੀ : ਵਿਰੋਧੀ ਧਿਰ ਕਿੱਥੇ ਪਹੁੰਚੀ ?
    • the need to protect ancient heritage sites of archaeological importance
      ਪੁਰਾਤੱਤਵ ਮਹੱਤਵ ਦੀਆਂ ਸਾਡੀਆਂ ਪੁਰਾਤਨ ਵਿਰਾਸਤਾਂ ਨੂੰ ਨਸ਼ਟ ਹੋਣ ਤੋਂ ਬਚਾਉਣ ਦੀ...
    • real democracy is not just about the victory of the majority
      ਅਸਲ ਲੋਕਤੰਤਰ ਸਿਰਫ਼ ਬਹੁਮਤ ਦੀ ਜਿੱਤ ਦਾ ਨਾਂ ਨਹੀਂ
    • immortal story of independence to the concept of strong punjab
      15 ਅਗਸਤ ਤੋਂ 2047 : ਆਜ਼ਾਦੀ ਦੀ ਅਮਰਗਾਥਾ ਤੋਂ ‘ਮਜ਼ਬੂਤ ਪੰਜਾਬ’ ਦੇ ਸੰਕਲਪ ਤੱਕ
    • independent india
      ਆਜ਼ਾਦ ਭਾਰਤ ਦੇ ਰਾਹ-ਦਸੇਰੇ
    • india partition
      ਭਾਰਤ ਦੀ ਵੰਡ ਲਈ ਜ਼ਿੰਮੇਵਾਰ ਕੌਣ ?
    • inspiring good news on independence day
      ‘ਆਜ਼ਾਦੀ ਦਿਵਸ ’ਤੇ’ ਪ੍ਰੇਰਣਾ ਦੇਣ ਵਾਲੀਆਂ ਚੰਗੀਆਂ ਖ਼ਬਰਾਂ!
    • drunk pilots a threat to passenger safety and the responsibility
      ਨਸ਼ੇ ’ਚ ਪਾਇਲਟ : ਯਾਤਰੀ ਸੁਰੱਖਿਆ ’ਤੇ ਖ਼ਤਰਾ ਅਤੇ ਰੈਗੂਲੇਟਰ ਦੀ ਜ਼ਿੰਮੇਵਾਰੀ
    • august 14 partition a day of remembrance of terror
      14 ਅਗਸਤ : ਵੰਡ : ਦਹਿਸ਼ਤ ਦਾ ਯਾਦਗਾਰੀ ਦਿਵਸ
    • arrest rules
      ਬਿਨਾਂ ਵਾਰੰਟ ਗ੍ਰਿਫ਼ਤਾਰ ਵਿਅਕਤੀ ਨੂੰ ਕਦੋਂ ਤੱਕ ਪੁਲਸ ਹਿਰਾਸਤ ’ਚ ਰੱਖਿਆ ਜਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +