Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    7:32:51 AM

  • big incident in punjab

    ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ...

  • india s first geo imaging satellite launched

    ISRO ਨੇ ਰਚਿਆ ਇਤਿਹਾਸ: ਭਾਰਤ ਦਾ ਪਹਿਲਾ...

  • punjab cabinet meeting

    5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

  • rp singh statement

    ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਵਿਸ਼ਵ ਪੱਧਰੀ ਸ਼ਖ਼ਸੀਅਤ ਦੇ ਮਹਾਨਾਇਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ

BLOG News Punjabi(ਬਲਾਗ)

ਵਿਸ਼ਵ ਪੱਧਰੀ ਸ਼ਖ਼ਸੀਅਤ ਦੇ ਮਹਾਨਾਇਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ

  • Edited By Rakesh,
  • Updated: 17 Sep, 2023 02:04 PM
Blog
global personality megastar prime minister modi
  • Share
    • Facebook
    • Tumblr
    • Linkedin
    • Twitter
  • Comment

17 ਸਤੰਬਰ 1950 ਨੂੰ ਗੁਜਰਾਤ ਦੇ ਵਾਡਨਗਰ ’ਚ ਜਨਮ ਲੈਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤੀ ਸਿਆਸਤ ’ਚ ਯਕੀਨ ਅਤੇ ਵਿਕਾਸ ਦੇ ਨਾਇਕ ਹਨ ਤਾਂ ਵਿਸ਼ਵ ਮੰਚ ’ਤੇ ਮਹਾਨਾਇਕ ਬਣ ਕੇ ਦੇਸ਼ ਅਤੇ ਦੁਨੀਆ ਨੂੰ ਦਿਸ਼ਾ ਦਿਖਾ ਰਹੇ ਹਨ। ਸੰਜੋਗ ਅਜਿਹਾ ਕਿ ਜਿਸ ਦਿਨ ਦੇਸ਼ ਦੇ ਵਧੇਰੇ ਹਿੱਸਿਆਂ ’ਚ ਨਿਰਮਾਣ ਦੇ ਦੇਵਤਾ ਭਗਵਾਨ ਵਿਸ਼ਵਕਰਮਾ ਜੀ ਜਯੰਤੀ ਮਨਾਈ ਜਾਂਦੀ ਹੈ, ਉਸੇ ਦਿਨ ਮੋਦੀ ਜੀ ਦਾ ਜਨਮ ਦਿਨ ਹੈ। ਉਨ੍ਹਾਂ ਦੀ ਛਤਰ-ਛਾਇਆ ’ਚ ਭਾਰਤ ’ਚ ਰਾਸ਼ਟਰਵਾਦ ਦਾ ਰੰਗ ਡੂੰਘਾ ਹੋਇਆ ਹੈ ਅਤੇ ਭਾਰਤ ਵਿਸ਼ਵਗੁਰੂ ਬਣਨ ਦੀ ਰਾਹ ’ਤੇ ਚੱਲ ਪਿਆ ਹੈ। ਅੱਜ ਦੇ ਸਮੇਂ ਭਾਰਤ ਹੀ ਨਹੀਂ ਸਗੋਂ ਦੁਨੀਆ ’ਚ ਜੇ ਕੋਈ ਸਭ ਤੋਂ ਵੱਧ ਹਰਮਨਪਿਆਰੀ ਹਸਤੀ ਹੈ ਤਾਂ ਉਹ ਹੈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ। ਵਿਸ਼ਵ ਦੇ ਆਗੂਆਂ ਦਰਮਿਆਨ ਸਰਵਉੱਚ ਸਥਾਨ ਬਣਾਉਂਦੇ ਹੋਏ ਭਾਰਤ ਨੂੰ ਵੀ ਸਿਖਰ ’ਤੇ ਪਹੁੰਚਾਇਆ ਹੈ। ਦੁਨੀਆ ਦੀਆਂ ਸਭ ਤੋਂ ਹਰਮਨਪਿਆਰੀਆਂ ਸਿਆਸੀ ਹਸਤੀਆਂ ’ਚ ਸ਼ਾਮਲ ਨਰਿੰਦਰ ਮੋਦੀ ਜੀ ਦਾ ਨਾਂ ਉਨ੍ਹਾਂ ਦੀ ਸ਼ਖ਼ਸੀਅਤ, ਕਾਰਜਸ਼ੈਲੀ, ਦ੍ਰਿੜ੍ਹ ਨਿਸ਼ਚੈ ਅਤੇ ਸਮਰੱਥਾ ਕਾਰਨ ਨਾ ਸਿਰਫ ਭਾਰਤ ’ਚ ਸਗੋਂ ਵਿਸ਼ਵ ਮੰਚ ’ਤੇ ਗੂੰਜ ਰਿਹਾ ਹੈ।

ਇਹੀ ਕਾਰਨ ਹੈ ਕਿ ਕੌਮਾਂਤਰੀ ਪੱਧਰ ’ਤੇ ਹੋਣ ਵਾਲੇ ਸਰਵੇਖਣ ’ਚ ਨਰਿੰਦਰ ਮੋਦੀ ਨੂੰ ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਅਤੇ ਹਰਮਨਪਿਆਰੇ ਵਿਅਕਤੀ ਵਜੋਂ ਸ਼ਾਮਲ ਕੀਤਾ ਜਾ ਰਿਹਾ ਹੈ। ਕੁਝ ਦਿਨ ਪਹਿਲਾਂ ਹੋਏ ਮਾਰਨਿੰਗ ਕੰਸਲਟ ਦੇ ਇਕ ਸਰਵੇਖਣ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ 76 ਫੀਸਦੀ ਪ੍ਰਵਾਨਗੀ ਰੇਟਿੰਗ ਨਾਲ ਦੁਨੀਆ ਦੇ ‘ਸਭ ਤੋਂ ਹਰਮਨਪਿਆਰੇ’ ਆਗੂ ਮੰਨੇ ਗਏ ਹਨ। ਉਂਝ ਵੀ ‘ਗਲੋਬਲ ਲੀਡਰ ਅਪਰੂਵਲ’ ਸਰਵੇਖਣ ਅਨੁਸਾਰ ਉਹ ਲਗਾਤਾਰ ਦੁਨੀਆ ’ਚ ਟਾਪ ’ਤੇ ਬਣੇ ਹੋਏ ਹਨ।

ਜੈ ਜਵਾਨ, ਜੈ ਕਿਸਾਨ, ਜੈ ਵਿਗਿਆਨ, ਜੈ ਅਨੁਸੰਧਾਨ ਦੇ ਨਾਅਰੇ ਨਾਲ ਭਾਰਤ ਨੇ ਜੋ ਹਾਲ ਹੀ ’ਚ ਚੰਦਰਯਾਨ-3 ਦੀ ਸਫਲਤਾ ਹਾਸਲ ਕੀਤੀ ਹੈ, ਉਸ ਨਾਲ ਦੁਨੀਆ ’ਚ ਭਾਰਤ ਦੀ ਤਾਕਤ ਅਤੇ ਮੋਦੀ ਜੀ ਦਾ ਹੁਨਰ ਦੇਖਣ ਨੂੰ ਮਿਲਿਆ ਹੈ। ਇਸੇ ਮਹੀਨੇ ਸੰਪੰਨ ਜੀ-20 ਦੀ ਇਤਿਹਾਸਕ ਬੈਠਕ ਨੇ ਮੋਦੀ ਦੀ ਵਿਸ਼ਾਲ ਸ਼ਖ਼ਸੀਅਤ ਤੋਂ ਜਾਣੂ ਕਰਵਾਇਆ ਹੈ। 2014 ਪਿੱਛੋਂ ਲਗਾਤਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਕਾਰਨ ਵਿਸ਼ਵ ਪੱਧਰ ’ਤੇ ਭਾਰਤ ਦੀ ਤਾਕਤ ਵਧਦੀ ਰਹੀ ਹੈ।

ਯੂਕ੍ਰੇਨ ਜੰਗ ਦੇ ਸਮੇਂ ਉੱਥੇ ਫਸੇ ਭਾਰਤੀਆਂ ਨੂੰ ਵਾਪਸ ਲਿਆਉਣਾ, ਕੋਰੋਨਾ ਦੌਰਾਨ ਦੁਨੀਆ ਭਰ ’ਚ ਟੀਕੇ ਭੇਜਣੇ, ਇਹ ਸਭ ਨਰਿੰਦਰ ਮੋਦੀ ਜੀ ਦੀ ਵਿਸ਼ਵ ਸੋਚ ਦਾ ਨਤੀਜਾ ਹੈ। ਪਹਿਲਾਂ ਵਿਦੇਸ਼ ਨੀਤੀ ਤੋਂ ਦੇਸ਼ ਦੀ ਜਨਤਾ ਦੂਰ ਸੀ ਪਰ ਜਦੋਂ ਭਾਰਤ ’ਚ ਇੰਨਾ ਵੱਡਾ ਕੂਟਨੀਤਕ ਪ੍ਰੋਗਰਾਮ ਹੋਇਆ ਤਾਂ ਹਰ ਭਾਰਤਵਾਸੀ ਜਾਣੂ ਹੋਇਆ ਅਤੇ ਖੁਦ ਨੂੰ ਮਾਣਮੱਤਾ ਮਹਿਸੂਸ ਕੀਤਾ। ਜੀ-20 ’ਚ ਨਾਲੰਦਾ ਯੂਨੀਵਰਸਿਟੀ ਅਤੇ ਕੋਣਾਰਕ ਦੇ ਸੂਰਜ ਮੰਦਰ ਦਾ ਪ੍ਰਤੀਕ ਦਿਖਾ ਕੇ ਦੁਨੀਆ ਨੂੰ ਭਾਰਤ ਦੀ ਵਿਰਾਸਤ ਅਤੇ ਮਜ਼ਬੂਤ ਇਤਿਹਾਸ ਤੋਂ ਜਾਣੂ ਕਰਾਉਣ ਵਾਲੇ ਪਹਿਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਣੇ।

ਜੀ-20 ਪਿੱਛੋਂ ਤਾਂ ਪੂਰੀ ਦੁਨੀਆ ਨੇ ਮੋਦੀ ਜੀ ਦੇ ਹੁਨਰ ਅਤੇ ਭਾਰਤ ਦੀ ਤਾਕਤ ਦਾ ਲੋਹਾ ਮੰਨਿਆ। ਮੋਦੀ ਨੇ ਪੂਰੀ ਦੁਨੀਆ ਨੂੰ ਇਹ ਸੰਦੇਸ਼ ਦਿੱਤਾ ਕਿ ਭਾਰਤ ਨਾ ਤਾਂ ਕਿਸੇ ਦਬਾਅ ਦੇ ਸਾਹਮਣੇ ਝੁਕਣ ਵਾਲਾ ਹੈ ਅਤੇ ਨਾ ਹੀ ਰੁਕਣ ਵਾਲਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੱਖਣੀ ਅਫਰੀਕਾ ਅਤੇ ਹੋਰ ਵਿਕਾਸਸ਼ੀਲ ਦੇਸ਼ਾਂ ਦੀ ਵੀ ਆਵਾਜ਼ ਬਣ ਕੇ ਉੱਭਰੇ ਹਨ। ਉਨ੍ਹਾਂ ਨੇ ਵਿਸ਼ਵ ਨੂੰ ‘ਵਸੂਧੈਵ ਕੁਟੁੰਬਕਮ’ ਦਾ ਸੰਦੇਸ਼ ਦਿੱਤਾ।

ਪ੍ਰਧਾਨ ਮੰਤਰੀ ਮੋਦੀ ਦੀ ਹੁਨਰ ਅਗਵਾਈ ਕਾਰਨ ਭਾਰਤ ਨੇ ਸਾਡੇ ’ਤੇ 200 ਸਾਲ ਤਕ ਰਾਜ ਕਰਨ ਵਾਲੇ ਬਰਤਾਨੀਆ ਨੂੰ ਪਛਾੜ ਕੇ ਦੁਨੀਆ ਦੀ 5ਵੀਂ ਅਰਥਵਿਵਸਥਾ ਬਣ ਕੇ ਚੁਣੌਤੀਆਂ ਨਾਲ ਲੜਨ ਦੀ ਆਪਣੀ ਸਮਰੱਥਾ ਨੂੰ ਦਿਖਾਇਆ ਹੈ। ਅੱਜ ਭਾਰਤ ਸਟੀਲ ਉਤਪਾਦਨ ’ਚ ਦੂਜੇ, ਆਟੋਮੋਬਾਈਲ ’ਚ ਤੀਜੇ ਸਥਾਨ ’ਤੇ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਣਥੱਕ ਮਿਹਨਤ ਨਾਲ ਦੁਨੀਆ ਦਾ ਨਜ਼ਰੀਆ ਭਾਰਤ ਪ੍ਰਤੀ ਬਦਲਿਆ ਹੈ। ਮੋਦੀ ਦੇ ਯਤਨ ਨਾਲ ਯੋਗ ਨੂੰ ਕੌਮਾਂਤਰੀ ਪਛਾਣ ਮਿਲੀ ਅਤੇ ਕੌਮਾਂਤਰੀ ਪੱਧਰੀ ’ਤੇ ਯੋਗ ਦਿਵਸ ਮਨਾਇਆ ਜਾਂਦਾ ਹੈ।

ਪਹਿਲਾਂ ਭਾਰਤ ਦੀ ਵਿਦੇਸ਼ ਨੀਤੀ ਨਾ ਸਿਰਫ ਕਮਜ਼ੋਰ ਰਹੀ ਹੈ, ਸਗੋਂ ਫੈਸਲਾ ਲੈਣ ਦੀ ਸਮਰੱਥਾ ਵੀ ਕਮਜ਼ੋਰ ਸੀ ਪਰ ਅੱਜ ਨਰਿੰਦਰ ਮੋਦੀ ਨੇ ਆਪਣੀ ਮਜ਼ਬੂਤੀ ਦਾ ਅਹਿਸਾਸ ਕਰਾਇਆ ਹੈ। ਮੋਦੀ ਕਾਰਨ ਭਾਰਤ ਦੀ ਵਿਦੇਸ਼ ਨੀਤੀ ਸਫਲ ਰਹੀ ਹੈ, ਵਿਹਾਰਕ ਅਤੇ ਠੋਸ ਰਣਨੀਤੀ ’ਤੇ ਕੰਮ ਕਰਦੇ ਹੋਏ ਭਾਰਤ ਨੇ ਸਾਰੇ ਦਬਾਅ ਨੂੰ ਖਾਰਿਜ ਕਰਦੇ ਹੋਏ ਦੇਸ਼ ਨੂੰ ਵਿਸ਼ਵ ਬੁਲੰਦੀ ਦਿੱਤੀ ਹੈ। ਅੱਜ ਹਰ ਕੌਮਾਂਤਰੀ ਮਸਲਿਆਂ ’ਤੇ ਆਪਣਾ ਸਪੱਸ਼ਟ ਨਜ਼ਰੀਆ ਰੱਖਣ ਦੀ ਤਾਕਤ ਸਿਰਫ ਭਾਰਤ ਕੋਲ ਹੈ। ਤਾਂ ਹੀ ਅਸੀਂ ਸਰਜੀਕਲ ਸਟ੍ਰਾਈਕ ਕਰਨ ਵਾਲੇ ਤੀਜੇ ਰਾਸ਼ਟਰ ਬਣੇ।

ਅੱਜ ਹਰ ਭਾਰਤਵਾਸੀ ਮਾਣ ਨਾਲ ਕਹਿੰਦਾ ਹੈ ਕਿ ਸਾਡੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਹੀ ਨਹੀਂ ਸਗੋਂ ਵਿਸ਼ਵ ਦੇ ਆਗੂ ਹਨ। ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਅਤੇ ਸਬਕਾ ਪ੍ਰਯਾਸ ਦੇ ਮੂਲਮੰਤਰ ਨਾਲ ਭਾਰਤ ਨੂੰ ਜੋ ਲੋਕ ਮੁਖੀ ਲੀਡਰਸ਼ਿਪ ਮਿਲੀ ਹੈ, ਉਸ ਨਾਲ ਭਾਰਤ ਮਜ਼ਬੂਤ, ਸੁਰੱਖਿਅਤ ਅਤੇ ਖੁਸ਼ਹਾਲ ਹੋ ਚੱਲਿਆ ਹੈ। ਮੋਦੀ ਦੀ ਅਗਵਾਈ ’ਚ ਚੱਲਣ ਵਾਲੀਆਂ ਸਰਕਾਰ ਦੁਆਰਾ ਚਲਾਈਆਂ ਜਾਣ ਵਾਲੀਆਂ ਸਾਰੀਆਂ ਯੋਜਨਾਵਾਂ ’ਚ ਗਰੀਬ, ਵਾਂਝੇ, ਸ਼ੋਸ਼ਿਤ, ਪੀੜਤ, ਦਲਿਤ, ਔਰਤਾਂ ਅਤੇ ਨੌਜਵਾਨਾਂ ਦੇ ਹਿੱਤ ਲਈ ਪ੍ਰੋਗਰਾਮਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਔਰਤਾਂ ਨੂੰ ਆਤਮਨਿਰਭਰ ਬਣਾਉਣ ਦੇ ਕਦਮ ਉਠਾਏ ਗਏ ਹਨ। ਦੇਸ਼ ਦੀ ਖੁਸ਼ਹਾਲੀ ਦੇ ਨਾਲ ਹੀ ਸਰਹੱਦ ਦੀ ਸੁਰੱਖਿਆ ਅਤੇ ਫੌਜੀਆਂ ਦਾ ਸਨਮਾਨ ਕਰਨ ’ਚ ਨਰਿੰਦਰ ਮੋਦੀ ਹਮੇਸ਼ਾ ਅੱਗੇ ਰਹੇ ਹਨ ਅਤੇ ਫੌਜੀਆਂ ਨੂੰ ਹਰ ਤਰ੍ਹਾਂ ਨਾਲ ਸਰੋਤ ਮੁਹੱਈਆ ਕਰਾਉਂਦੇ ਹੋਏ ਉਨ੍ਹਾਂ ਦਾ ਉਤਸ਼ਾਹ ਵਧਾਇਆ ਹੈ। ਅੱਜ ਰੱਖਿਆ ਦੇ ਖੇਤਰ ’ਚ ਭਾਰਤ ਆਤਮਨਿਰਭਰ ਹੁੰਦੇ ਹੋਏ ਸ਼ਕਤੀਸ਼ਾਲੀ ਰਾਸ਼ਟਰਾਂ ਦੀ ਸ਼੍ਰੇਣੀ ’ਚ ਆ ਗਿਆ ਹੈ, ਜਿਸ ਦਾ ਸਿਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਂਦਾ ਹੈ।

2014 ’ਚ ਜਦੋਂ ਤੋਂ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਕੇਂਦਰ ’ਚ ਬਣੀ ਉਦੋਂ ਤੋਂ ਸਰਕਾਰ ਦੀ ਅਗਵਾਈ ਕਰਦੇ ਹੋਏ ਨਰਿੰਦਰ ਮੋਦੀ ਨੇ ਦੇਸ਼ ਦੀ ਤਕਦੀਰ ਅਤੇ ਤਸਵੀਰ ਬਦਲਣ ਲਈ ਆਪਣੇ 9 ਸਾਲ ਦੇ ਕਾਰਜਕਾਲ ’ਚ ਦੇਸ਼ ਹਿੱਤ ਅਤੇ ਲੋਕ ਹਿੱਤ ’ਚ ਜੋ ਕੰਮ ਸ਼ੁਰੂ ਕੀਤਾ ਉਹ ਆਪਣੇ ਆਪ ’ਚ ਸ਼ਾਨਦਾਰ ਹੈ।

ਖੇਤੀ ਪ੍ਰਧਾਨ ਦੇਸ਼ ਭਾਰਤ ’ਚ ਕਿਸਾਨਾਂ ਦੇ ਹਿੱਤ ’ਚ ਕਈ ਯੋਜਨਾਵਾਂ ਬਣਾਈਆਂ, ਜਿਸ ਨਾਲ ਇਕ ਪਾਸੇ ਜਿੱਥੇ ਭਾਰਤ ਖੁਰਾਕ ਉਤਪਾਦਨ ’ਚ ਆਤਮਨਿਰਭਰ ਬਣਿਆ, ਓਧਰ ਕਿਸਾਨਾਂ ਦੀ ਜ਼ਿੰਦਗੀ ’ਚ ਵੀ ਖੁਸ਼ਹਾਲੀ ਆਈ।

ਲਗਭਗ 12 ਕਰੋੜ ਭੈਣਾਂ ਨੂੰ ਇੱਜ਼ਤ ਘਰ ਤੇ ਉੱਜਵਲਾ ਯੋਜਨਾ ਰਾਹੀਂ 9 ਕਰੋੜ ਭੈਣਾਂ ਨੂੰ ਗੈਸ ਕੁਨੈਕਸ਼ਨ ਦੇ ਕੇ ਨਾਰੀ ਸਸ਼ਕਤੀਕਰਨ ਕੀਤਾ ਗਿਆ। ਤੰਦਰੁਸਤ ਭਾਰਤ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਆਯੁਸ਼ਮਾਨ ਭਾਰਤ ਰਾਹੀਂ 55 ਕਰੋੜ ਲੋਕਾਂ ਨੂੰ ਸਿਹਤ ਦਾ ਸੁਰੱਖਿਆ ਕਵਚ ਦਿੱਤਾ ਗਿਆ ਹੈ।

ਗੁਜਰਾਤ ’ਚ ਲਗਾਤਾਰ 4 ਵਾਰ ਮੁੱਖ ਮੰਤਰੀ ਬਣਨ ਪਿੱਛੋਂ ਦੇਸ਼ ਦੇ 2 ਵਾਰ ਲਗਾਤਾਰ ਪ੍ਰਧਾਨ ਮੰਤਰੀ ਬਣੇ ਨਰਿੰਦਰ ਮੋਦੀ ਜੀ ਦੇ ਲਗਾਤਾਰ ਚੱਲ ਰਹੇ ਇਸ ਜੇਤੂ ਰੱਥ ਨਾਲ ਭਾਜਪਾ ਦੀ ਨੀਂਹ ਮਜ਼ਬੂਤ ਹੋਈ ਹੈ ਅਤੇ ਪਰਿਵਾਰਵਾਦ, ਜਾਤੀਵਾਦ, ਖੇਤਰਵਾਦ ਅਤੇ ਭ੍ਰਿਸ਼ਟਾਚਾਰ ਦੀ ਥਾਂ ’ਤੇ ਵਿਕਾਸ ਅਤੇ ਵਿਸ਼ਵਾਸ ਕਾਬਜ਼ ਹੋਇਆ ਹੈ। ਆਜ਼ਾਦੀ ਦੇ ਅੰਮ੍ਰਿਤਕਾਲ ’ਚ ਖੁਸ਼ਹਾਲ, ਮਜ਼ਬੂਤ ਅਤੇ ਆਤਮਨਿਰਭਰ ਭਾਰਤ ਦੇ ਨਿਰਮਾਣ ਦਾ ਉਨ੍ਹਾਂ ਦਾ ਸੰਕਲਪ ਪੂਰਾ ਹੋਵੇਗਾ। ਅਜਿਹੇ ਸਫਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ।

ਤਰੁਣ ਚੁੱਘ

  • Global personality
  • megastar Prime Minister Modi
  • global platform
  • India world leader
  • Ukraine war

ਜੀ-20 ਭਾਰਤ ਦੀ ਸਫਲਤਾ ਦੀ ਕਹਾਣੀ ਬਿਆਨ ਕਰਦਾ ਹੈ

NEXT STORY

Stories You May Like

  • narendra modi  sco  bishkek  prime minister
    SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ
  • shares of jewellery companies fell
    PM ਮੋਦੀ ਦੇ ਬਿਆਨ ਤੋਂ ਬਾਅਦ ਡਿੱਗੇ Jewellery ਕੰਪਨੀਆਂ ਦੇ ਸ਼ੇਅਰ,
  • manjit singh malakpur becomes national working president of youth akali dal
    ਮਨਜੀਤ ਸਿੰਘ ਮਲਕਪੁਰ ਬਣੇ ਯੂਥ ਅਕਾਲੀ ਦਲ ਦੇ ਕੌਮੀ ਵਰਕਿੰਗ ਪ੍ਰਧਾਨ
  • congress  congress president  ludhiana
    ਕਾਂਗਰਸੀਆਂ ਨੇ ਖੋਲ੍ਹਤਾ ਮੋਰਚਾ, ਆਪਣੇ ਹੀ ਪ੍ਰਧਾਨ ਵਿਰੁੱਧ ਚੁੱਕ ਲਿਆ ਵੱਡਾ ਕਦਮ
  • punjab employees are getting the highest salaries in the country
    ਪੰਜਾਬ ਦੇ ਮੁਲਾਜ਼ਮਾਂ ਦੇਸ਼ 'ਚੋਂ ਸਭ ਤੋਂ ਵੱਧ ਲੈ ਰਹੇ ਤਨਖਾਹ, ਪ੍ਰੈੱਸ ਕਾਨਫਰੰਸ ਦੌਰਾਨ ਮੰਤਰੀ ਹਰਪਾਲ ਚੀਮਾ ਨੇ...
  • bikaner city  congress president beating
    ਬੀਕਾਨੇਰ ਸ਼ਹਿਰ ਕਾਂਗਰਸ ਪ੍ਰਧਾਨ ਦੀ ਕੁੱਟਮਾਰ, ਮੁੱਢਲੀ ਮੈਂਬਰਸ਼ਿਪ ਤੋਂ ਦੋ ਆਗੂ ਛੇ ਸਾਲਾਂ ਲਈ ਮੁਅੱਤਲ
  • karnataka  minister  mohan bhagwat  bjp  rss
    ਕਰਨਾਟਕ ਦੇ ਮੰਤਰੀ ਦਾ ਭਾਗਵਤ ’ਤੇ ਹਮਲਾ, ਪੁੱਛਿਆ-ਕੀ ਭਾਜਪਾ ਹੁਣ RSS ਤੋਂ ਵੀ ਵੱਡੀ?
  • dr sp singh oberoi honored
    ਸਮਾਜ ਸੇਵੀ ਡਾ. ਐੱਸ.ਪੀ. ਸਿੰਘ ਓਬਰਾਏ ਦਾ ਕੈਲੀਫੋਰਨੀਆ ਟਰੱਸਟ ਦੇ ਪ੍ਰਧਾਨ ਰੰਧਾਵਾ ਵੱਲੋਂ ਸਨਮਾਨ
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • indus water treaty
      ਸਿੰਧੂ ਜਲ ਸੰਧੀ : ਹੇਗ ਦੇ ਫ਼ੈਸਲੇ ਨਾਲ ਭਾਰਤ-ਪਾਕਿਸਤਾਨ ’ਚ ਨਵੀਂ ਕਾਨੂੰਨੀ ਜੰਗ
    • canada will not compromise on its self respect
      ਕੈਨੇਡਾ ਆਪਣੇ ਸਵੈਮਾਣ ਦੀ ਕੀਮਤ ’ਤੇ ਕੋਈ ਸਮਝੌਤਾ ਨਹੀਂ ਕਰੇਗਾ
    • cases of rape and sexual harassment against women are increasing
      ਔਰਤਾਂ ਵਿਰੁੱਧ ਵਧ ਰਹੇ ਜਬਰ-ਜ਼ਨਾਹ ਅਤੇ ਜਿਨਸੀ ਸ਼ੋਸ਼ਣ ਦੇ ਮਾਮਲੇ!
    • us deportation drive a challenge and a nightmare for indians
      ਅਮਰੀਕੀ ਦੇਸ਼ ਨਿਕਾਲਾ ਮੁਹਿੰਮ : ਭਾਰਤੀਆਂ ਲਈ ਚੁਣੌਤੀ ਅਤੇ ਸ਼ਸ਼ੋਪੰਜ ਵਾਲੀ
    • bhagwat silenced the opponents with his address
      ਭਾਗਵਤ ਨੇ ਆਪਣੇ ਸੰਬੋਧਨ ਨਾਲ ਵਿਰੋਧੀਆਂ ਨੂੰ ਨਿਸ਼ਬਦ ਕੀਤਾ
    • why does the centre want to take forward its food processing plan
      ਕੇਂਦਰ ਆਪਣੀ ਫੂਡ ਪ੍ਰੋਸੈਸਿੰਗ ਯੋਜਨਾ ਅੱਗੇ ਕਿਉਂ ਵਧਾਉਣਾ ਚਾਹੁੰਦਾ ਹੈ?
    • the real traitors are the adulterators
      ਅਸਲੀ ਦੇਸ਼ਧ੍ਰੋਹੀ ਤਾਂ ਮਿਲਾਵਟਖੋਰ ਹਨ
    • murders for political and other reasons in a country plagued by mutual enmity
      ‘ਆਪਸੀ ਰੰਜਿਸ਼ ਨਾਲ ਹੋ ਰਹੇ ਦੇਸ਼ ’ਚ’ ਸਿਆਸੀ ਅਤੇ ਹੋਰ ਕਾਰਨਾਂ ਕਰ ਕੇ ਕਤਲ!
    • university atmosphere
      ਭਾਰਤੀ ਯੂਨੀਵਰਸਿਟੀਆਂ ’ਚ ਵਿਦਿਆਰਥੀਆਂ ਲਈ ਇਕ ਪ੍ਰਯੋਗਾਤਮਕ ਵਾਤਾਵਰਣ ਹੋਵੇ
    • relationships like sugar daddy are not in keeping with our culture
      ‘ਸ਼ੂਗਰ ਡੈਡੀ’ ਵਰਗੇ ਸਿਲਸਿਲੇ ਸਾਡੇ ਸੱਭਿਆਚਾਰ ਦੇ ਅਨੁਕੂਲ ਨਹੀਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +