Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    3:14:27 AM

  • punjab congress sukhjinder randhawa important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • farmer leader brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • bittu  s support for hawara parole

    ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ...

  • jagtar singh hawara gets one day parole

    ਜਗਤਾਰ ਸਿੰਘ ਹਵਾਰਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਸਮਾਵੇਸ਼ੀ, ਪਾਰਦਰਸ਼ੀ ਸਰਕਾਰੀ ਖ਼ਰੀਦ ਦਾ ਬਿਹਤਰੀਨ ਪਲੇਟਫਾਰਮ ਹੈ ਜੈੱਮ

BLOG News Punjabi(ਬਲਾਗ)

ਸਮਾਵੇਸ਼ੀ, ਪਾਰਦਰਸ਼ੀ ਸਰਕਾਰੀ ਖ਼ਰੀਦ ਦਾ ਬਿਹਤਰੀਨ ਪਲੇਟਫਾਰਮ ਹੈ ਜੈੱਮ

  • Edited By Anmol Tagra,
  • Updated: 12 Aug, 2026 05:35 PM
Blog
government e marketplace
  • Share
    • Facebook
    • Tumblr
    • Linkedin
    • Twitter
  • Comment

ਸਰਕਾਰੀ ਖ਼ਰੀਦ ਲਈ ਸਰਕਾਰ ਦਾ ਈ-ਮਾਰਕੀਟਪਲੇਸ (ਜੈੱਮ) ਵਿਸ਼ਵ ਪੱਧਰ ’ਤੇ ਇਕ ਪਾਰਦਰਸ਼ੀ, ਸਮਾਵੇਸ਼ੀ ਅਤੇ ਕੁਸ਼ਲ ਪਲੇਟਫਾਰਮ ਵਜੋਂ ਉਭਰਿਆ ਹੈ, ਜੋ 1.37 ਲੱਖ ਸਰਕਾਰੀ ਖ਼ਰੀਦਦਾਰਾਂ ਨੂੰ 25 ਲੱਖ ਵਿਕਰੇਤਾਵਾਂ ਅਤੇ ਸੇਵਾ ਪ੍ਰਦਾਤਿਆਂ ਨਾਲ ਜੋੜਦਾ ਹੈ। ਜੈੱਮ ਪਲੇਟਫਾਰਮ ਦੀ ਵਿਸ਼ੇਸ਼ਤਾ ਹੈ ਕਿ ਇਹ ਖ਼ਰੀਦ ਨਾਲ ਜੁੜੀਆਂ ਸਾਰੀਆਂ ਪ੍ਰਮੁੱਖ ਗਤੀਵਿਧੀਆਂ ਨੂੰ ਇਕ ਵੱਡੇ ਡਿਜੀਟਲ ਮਾਰਕੀਟਪਲੇਸ ’ਚ ਏਕੀਕ੍ਰਿਤ ਕਰਦਾ ਹੈ। ਇਹ ਵਿਸ਼ਵ ਦੀਆਂ ਸਰਵੋਤਮ ਪ੍ਰਣਾਲੀਆਂ ਨੂੰ ਸਰਕਾਰ ਦੇ ਸਮਾਵੇਸ਼ੀ ਵਿਕਾਸ ਨਾਲ ਜੋੜਦਾ ਹੈ, ਜਿਸ ਨਾਲ ਇਹ ਪੀ. ਐੱਮ. ਮੋਦੀ ਦੇ ਵਿਕਸਿਤ ਭਾਰਤ 2047 ਦੇ ਵਿਜ਼ਨ ਨੂੰ ਅੱਗੇ ਵਧਾਉਣ ਵਾਲਾ ਇੰਜਣ ਬਣ ਜਾਂਦਾ ਹੈ।

2016 ’ਚ ਪੀ. ਐੱਮ. ਵੱਲੋਂ ਇਸ ਪਰਿਵਰਤਨਸ਼ੀਲ ਡਿਜੀਟਲ ਪਹਿਲਕਦਮੀ ਦੀ ਸ਼ੁਰੂਆਤ ਦੇ ਇਕ ਦਹਾਕੇ ’ਚ, ਜੈੱਮ ਨੇ ਭ੍ਰਿਸ਼ਟਾਚਾਰ ਨੂੰ ਮਿਟਾ ਕੇ ਅਤੇ ਸਟਾਰਟਅੱਪਸ, ਐੱਮ. ਐੱਸ.ਐੱਮ. ਈ. , ਮਹਿਲਾ ਉੱਦਮੀਆਂ ਅਤੇ ਛੋਟੇ ਸ਼ਹਿਰਾਂ ਦੇ ਕਾਰੋਬਾਰਾਂ ਨੂੰ ਉਤਸ਼ਾਹਿਤ ਕਰ ਕੇ, ਸਰਕਾਰੀ ਖ਼ਰੀਦ ’ਚ ਕ੍ਰਾਂਤੀ ਲਿਆ ਦਿੱਤੀ ਹੈ। ਵਰਤੋਂਕਾਰ-ਅਨੁਕੂਲ ਇਹ ਪਲੇਟਫਾਰਮ ਅਸਲ ’ਚ ਇਕ ਰਤਨ ਹੈ, ਜਿਸ ਨੇ ਵਿਵਾਦਿਤ ਡਾਇਰੈਕਟੋਰੇਟ ਜਨਰਲ ਆਫ ਸਪਲਾਈਜ਼ ਐਂਡ ਡਿਸਪੋਜ਼ਲ ਦੀ ਜਗ੍ਹਾ ਲਈ ਹੈ, ਜਿਸ ਦੀਆਂ ਪ੍ਰਣਾਲੀਆਂ ਅਸਪਸ਼ਟ ਅਤੇ ਗੈਰ-ਮੁਕਾਬਲੇਬਾਜ਼ ਸਨ।

ਪਾਰਦਰਸ਼ਤਾ, ਕਾਰੋਬਾਰ ਕਰਨ ’ਚ ਆਸਾਨੀ : ਉਤਪਾਦ ਲੱਭਣ ਅਤੇ ਬੋਲੀ ਲਗਾਉਣ ਤੋਂ ਲੈ ਕੇ ਠੇਕਾ ਦੇਣ ਅਤੇ ਭੁਗਤਾਨ ਕਰਨ ਤੱਕ, ਪੂਰੀ ਖ਼ਰੀਦ ਪ੍ਰਕਿਰਿਆ ਨੂੰ ਡਿਜੀਟਲ ਬਣਾ ਕੇ ਜੈੱਮ ਨੇ ਮਨਮਾਨੇ ਫ਼ੈਸਲਿਆਂ ਨੂੰ ਖ਼ਤਮ ਕੀਤਾ ਹੈ, ਨਿਰਪੱਖ ਮੁਕਾਬਲੇਬਾਜ਼ੀ ਨੂੰ ਉਤਸ਼ਾਹਿਤ ਕੀਤਾ ਹੈ ਅਤੇ ਲੋਕਾਂ ਦੇ ਭਰੋਸੇ ਨੂੰ ਮਜ਼ਬੂਤ ਕੀਤਾ ਹੈ। ਹਰ ਲੈਣ-ਦੇਣ ਦਾ ਇਕ ਡਿਜੀਟਲ ਰਿਕਾਰਡ ਬਣਦਾ ਹੈ, ਜਿਸ ਦੀ ਜਾਂਚ ਕੀਤੀ ਜਾ ਸਕਦੀ ਹੈ। ਇਸ ਨਾਲ ਜਵਾਬਦੇਹੀ ਵਧਦੀ ਹੈ ਅਤੇ ਸਰਕਾਰੀ ਖ਼ਰੀਦ ਪ੍ਰਤੀ ਨਿਸ਼ਠਾ ਮਜ਼ਬੂਤ ਹੁੰਦੀ ਹੈ।

ਇਕੱਲੀ ਡਿਜੀਟਲ ਵਿੰਡੋ, ਆਸਾਨ ਰਜਿਸਟ੍ਰੇਸ਼ਨ, ਮਿਆਰੀ ਪ੍ਰਕਿਰਿਆ ਅਤੇ ਰੋਜ਼ਾਨਾ ਨੀਤੀਗਤ ਸੁਧਾਰ—ਜਿਵੇਂ ਅਮਾਨਤ ਰਾਸ਼ੀ ਨੂੰ ਖ਼ਤਮ ਕਰਨਾ ਅਤੇ ਲੈਣ-ਦੇਣ ਫ਼ੀਸ ਨੂੰ ਤਰਕਸੰਗਤ ਬਣਾਉਣਾ—ਦੇ ਜ਼ਰੀਏ ਜੈੱਮ ਨੇ ਹਿੱਸੇਦਾਰ ਬਣਨ ਦੀਆਂ ਰੁਕਾਵਟਾਂ ਨੂੰ ਕਾਫ਼ੀ ਹੱਦ ਤੱਕ ਘੱਟ ਕੀਤਾ ਹੈ।

ਆਤਮਨਿਰਭਰ ਭਾਰਤ : ਜੈੱਮ ਨੇ ਆਤਮਨਿਰਭਰਤਾ ਅਤੇ ਸਵਦੇਸ਼ੀ ਉੱਦਮਾਂ ਨੂੰ ਉਤਸ਼ਾਹਿਤ ਕਰਨ ਦੇ ਟੀਚੇ ਨੂੰ ਮਜ਼ਬੂਤੀ ਨਾਲ ਅੱਗੇ ਵਧਾਇਆ ਹੈ। ਘਰੇਲੂ ਨਿਰਮਾਤਾਵਾਂ ਅਤੇ ਸੇਵਾ ਪ੍ਰਦਾਤਿਆਂ ਨੂੰ ਤਰਜੀਹ ਦੇ ਕੇ, ਇਸ ਨੇ ਸਥਾਨਕ ਮੁੱਲ ਲੜੀਆਂ ਨੂੰ ਮਜ਼ਬੂਤ ਅਤੇ ਦੇਸੀ ਉਤਪਾਦਨ ਨੂੰ ਉਤਸ਼ਾਹਿਤ ਕੀਤਾ ਹੈ। ਪੋਰਟਲ ’ਤੇ ਦਿੱਤਾ ਗਿਆ ਹਰ ਆਰਡਰ ਭਾਰਤ ਦੀ ਨਿਰਮਾਣ ਸਮਰੱਥਾ ਅਤੇ ਆਰਥਿਕ ਪ੍ਰਭੂਸੱਤਾ ’ਚ ਇਕ ਨਿਵੇਸ਼ ਹੈ। ਖ਼ਾਸ ਗੱਲ ਇਹ ਹੈ ਕਿ ਜੈੱਮ ’ਚ ਮਾਤਰਾ ਦੇ ਆਧਾਰ ’ਤੇ ਲਗਭਗ 60 ਫੀਸਦੀ ਆਰਡਰ ਅਤੇ ਕੁੱਲ ਮਾਲ ਮੁੱਲ (ਜੀ.ਐੱਮ. ਵੀ.) ’ਚ 45 ਫੀਸਦੀ ਤੋਂ ਜ਼ਿਆਦਾ ਦੀ ਹਿੱਸੇਦਾਰੀ ਸੂਖਮ ਅਤੇ ਲਘੂ ਉੱਦਮਾਂ (ਐੱਮ.ਐੱਸ.ਈ.) ਦੀ ਹੈ।

ਸਮਾਵੇਸ਼ੀ ਸਰਕਾਰੀ ਖ਼ਰੀਦ : ਜੈੱਮ, ਪੀ.ਐੱਮ. ਮੋਦੀ ਦੇ ‘ਸਭ ਕਾ ਸਾਥ, ਸਭ ਕਾ ਵਿਕਾਸ’ ਮਿਸ਼ਨ ਦੇ ਅਨੁਕੂਲ ਸਮਾਵੇਸ਼ੀ ਵਿਕਾਸ ਦੇ ਇਕ ਮਹੱਤਵਪੂਰਨ ਇੰਜਣ ਵਜੋਂ ਸੇਵਾਵਾਂ ਦਿੰਦਾ ਹੈ। ਇਹ ਸਟਾਰਟਅੱਪਸ, ਛੋਟੇ ਕਾਰੋਬਾਰਾਂ ਅਤੇ ਮਹਿਲਾਵਾਂ ਵਲੋਂ ਸੰਚਾਲਿਤ ਉੱਦਮਾਂ ਨੂੰ ਬਿਨਾਂ ਕਿਸੇ ਰੁਕਾਵਟ ਜਾਂ ਵਿਚੋਲੇ ਦੇ ਸਰਕਾਰੀ ਖ਼ਰੀਦਦਾਰਾਂ ਦੇ ਸਾਹਮਣੇ ਆਪਣੇ ਉਤਪਾਦਾਂ ਅਤੇ ਸੇਵਾਵਾਂ ਨੂੰ ਆਸਾਨ ਤਰੀਕੇ ਨਾਲ ਪੇਸ਼ ਕਰਨ ਦਾ ਮੌਕਾ ਦਿੰਦਾ ਹੈ।

ਜੈੱਮ ਦੇ ਰਾਹੀਂ 12 ਲੱਖ ਤੋਂ ਵੱਧ ਸੂਖਮ ਅਤੇ ਲਘੂ ਉੱਦਮਾਂ ਨੇ 9 ਲੱਖ ਕਰੋੜ ਰੁਪਏ ਤੋਂ ਵੱਧ ਦੇ ਸਰਕਾਰੀ ਆਰਡਰ ਪੂਰੇ ਕੀਤੇ ਹਨ। 2.20 ਲੱਖ ਤੋਂ ਜ਼ਿਆਦਾ ਮਹਿਲਾ ਉੱਦਮੀਆਂ ਨੇ 99,713 ਕਰੋੜ ਰੁਪਏ ਤੋਂ ਵੱਧ ਦੇ ਆਰਡਰ ਹਾਸਲ ਕੀਤੇ ਹਨ, ਜਦੋਂ ਕਿ 42,000 ਤੋਂ ਵੱਧ ਸਟਾਰਟਅੱਪਸ ਨੇ 65,600 ਕਰੋੜ ਰੁਪਏ ਤੋਂ ਵੱਧ ਦੇ ਆਰਡਰ ਪੂਰੇ ਕੀਤੇ ਹਨ। ਜੈੱਮ ਨੇ 69,000 ਤੋਂ ਜ਼ਿਆਦਾ ਐੱਸ.ਸੀ./ਐੱਸ. ਟੀ. ਉੱਦਮੀਆਂ ਨੂੰ ਸਰਕਾਰੀ ਖ਼ਰੀਦ ’ਚ ਹਿੱਸਾ ਲੈਣ ਦਾ ਮੌਕਾ ਦਿੱਤਾ ਹੈ ਅਤੇ ਉਨ੍ਹਾਂ ਨੇ 23,145 ਕਰੋੜ ਰੁਪਏ ਤੋਂ ਵੱਧ ਦੇ ਆਰਡਰ ਪੂਰੇ ਕੀਤੇ ਹਨ।

ਵਿਕਾਸ ਦਾ ਪ੍ਰੇਰਕ : ਪਿਛਲੇ 2 ਵਿੱਤੀ ਸਾਲਾਂ ’ਚ, ਇਸ ਪਲੇਟਫਾਰਮ ਦਾ ਸਾਲਾਨਾ ਜੀ. ਐੱਮ. ਵੀ. 5 ਲੱਖ ਕਰੋੜ ਰੁਪਏ ਨੂੰ ਪਾਰ ਕਰ ਗਿਆ ਹੈ, ਜਿਸ ਨਾਲ ਇਸ ਦਾ ਕੁੱਲ ਮੁੱਲ ਲਗਭਗ 20 ਲੱਖ ਕਰੋੜ ਰੁਪਏ ਹੋ ਗਿਆ ਹੈ। ਇਸ ’ਚ ਹੁਣ 10,644 ਉਤਪਾਦ ਸ਼੍ਰੇਣੀਆਂ ਅਤੇ 350 ਸੇਵਾ ਸ਼੍ਰੇਣੀਆਂ ਸ਼ਾਮਲ ਹਨ। ਭਾਵੇਂ ਉਹ ਜੀਵਨ ਰੱਖਿਅਕ ਦਵਾਈਆਂ ਅਤੇ ਟੀਕੇ ਹੋਣ, ਜੋ ਹਸਪਤਾਲਾਂ ਤੱਕ ਤੇਜ਼ੀ ਨਾਲ ਪਹੁੰਚ ਰਹੇ ਹਨ, ਰੱਖਿਆ ਸਮੱਗਰੀ ਅਤੇ ਡਰੋਨ ਹੋਣ, ਜੋ ਕੁਸ਼ਲਤਾ ਨਾਲ ਪਹੁੰਚਾਏ ਜਾ ਰਹੇ ਹਨ, ਉੱਚ ਗੁਣਵੱਤਾ ਵਾਲੇ ਉਪਕਰਣ ਹੋਣ, ਜੋ ਜਮਾਤਾਂ ਨੂੰ ਬਦਲ ਰਹੇ ਹਨ ਜਾਂ ਭਰੋਸੇਯੋਗ ਬੁਨਿਆਦੀ ਢਾਂਚਾ ਹੋਵੇ, ਜੋ ਪਿੰਡਾਂ ਨੂੰ ਮਜ਼ਬੂਤ ਬਣਾ ਰਿਹਾ ਹੈ, ਪਾਰਦਰਸ਼ੀ ਅਤੇ ਕੁਸ਼ਲ ਖ਼ਰੀਦ ਜਨਤਕ ਸੇਵਾਵਾਂ ਦੀ ਉੱਚ ਗੁਣਵੱਤਾ ਅਤੇ ਸਾਧਨਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਂਦੀ ਹੈ।

ਆਈ. ਆਈ. ਟੀ. ਦਿੱਲੀ ਦੇ ਇਕ ਅਧਿਐਨ (ਜੁਲਾਈ-ਅਗਸਤ, 2026) ’ਚ ਪਾਇਆ ਗਿਆ ਕਿ ਜੈੱਮ ਰਾਹੀਂ ਖ਼ਰੀਦਦਾਰੀ ਤੋਂ ਪਿਛਲੇ 3 ਵਿੱਤੀ ਸਾਲਾਂ (ਵਿੱਤੀ ਸਾਲ 2023-24 ਤੋਂ 2025-26) ’ਚ 86,571.69 ਕਰੋੜ ਰੁਪਏ ਦਾ ਆਰਥਿਕ ਲਾਭ ਹੋਇਆ, ਜਿਸ ’ਚ ਕੀਮਤ ਅਤੇ ਪ੍ਰਕਿਰਿਆ ਦੀ ਕੁਸ਼ਲਤਾ ਤੋਂ ਹੋਈ ਬੱਚਤ ਸ਼ਾਮਲ ਹੈ। ਇਸੇ ਤਰ੍ਹਾਂ, ਅਧਿਐਨ ’ਚ ਜੈੱਮ ਦੇ 101 ਉਤਪਾਦਾਂ ਦੀ ਤੁਲਨਾ ਫਲਿੱਪਕਾਰਟ, ਅਮੇਜ਼ਨ, ਇੰਡੀਆਮਾਰਟ ਵਰਗੇ ਪਲੇਟਫਾਰਮਾਂ ’ਤੇ ਉਪਲਬਧ ਸਮਾਨ ਵਸਤਾਂ ਨਾਲ ਕੀਤੀ ਗਈ। ਇਸ ’ਚ ਪਤਾ ਲੱਗਿਆ ਕਿ ਜੈੱਮ ਦੀਆਂ ਕੀਮਤਾਂ 74.3 ਫੀਸਦੀ ਵਸਤਾਂ ਦੇ ਸੰਦਰਭ ’ਚ ਸਸਤੀਆਂ ਸਨ, ਜਿਸ ਨਾਲ ਲੱਗਭਗ 13.6 ਫੀਸਦੀ ਦੀ ਕੁੱਲ ਬੱਚਤ ਹੋਈ।

— ਪੀਯੂਸ਼ ਗੋਇਲ

(ਕੇਂਦਰੀ ਵਣਜ ਅਤੇ ਉਦਯੋਗ ਮੰਤਰੀ)

  • Government of India
  • E Marketplace

ਆਰ. ਐੱਸ. ਐੱਸ. ਦਾ ‘ਜੈੱਨ-ਜ਼ੀ’ ਨੂੰ ਲੈ ਕੇ ‘ਡੈਮੇਜ ਕੰਟਰੋਲ’, ਭਾਜਪਾ ਨੂੰ ਸਖ਼ਤ ਨਸੀਹਤ

NEXT STORY

Stories You May Like

  • japan  ntt data  india  new payment platform  launch
    ਜਾਪਾਨ ਦੇ NTT ਡਾਟਾ ਨੇ ਭਾਰਤ 'ਚ ਨਵਾਂ ਪੇਮੈਂਟ ਪਲੇਟਫਾਰਮ ਕੀਤਾ ਲਾਂਚ
  • driving license process will be transparent
    ਸੜਕ ਹਾਦਸਿਆਂ 'ਤੇ ਸਰਕਾਰ ਸਖ਼ਤ, ਡਰਾਈਵਿੰਗ ਲਾਇਸੈਂਸ ਪ੍ਰਕਿਰਿਆ ਹੋਵੇਗੀ ਪਾਰਦਰਸ਼ੀ: ਗਡਕਰੀ
  • fraud case in moga
    ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 3 ਲੱਖ 20 ਹਜ਼ਾਰ ਰੁਪਏ ਦੀ ਠੱਗੀ
  • neet protest student government job pension
    'ਨੀਟ ਪ੍ਰਦਰਸ਼ਨ 'ਚ ਸ਼ਾਮਲ ਵਿਦਿਆਰਥੀਆਂ ਨੂੰ ਮਿਲੇਗੀ ਸਰਕਾਰੀ ਨੌਕਰੀ ਤੇ ਪੈਨਸ਼ਨ', ਤੇਜਸਵੀ ਦਾ ਵੱਡਾ ਐਲਾਨ
  • women free travel on roadways buses
    ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਹੁਣ ਇਹ ਔਰਤਾਂ, ਯੋਗੀ ਸਰਕਾਰ ਦਾ ਵੱਡਾ ਐਲਾਨ
  • headof government school murdered in mohali
    ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ ਹੈੱਡ ਮਾਸਟਰ ਦਾ ਕਰ 'ਤਾ ਕਤਲ
  • government atrocities on the people of pok
    PoK ਦੀ ਜਨਤਾ 'ਤੇ ਸਰਕਾਰੀ ਜ਼ੁਲਮ ਤੇ ਪਾਕਿਸਤਾਨ ਗਲੋਬਲ ਜਾਂਚ ਤੋਂ ਬਚ ਕਿਵੇਂ ਜਾਂਦਾ ਹੈ?
  • government  s strict action on deepfakes
    ਡੀਪਫੇਕ 'ਤੇ ਸਰਕਾਰ ਦੀ ਸਖਤ ਕਾਰਵਾਈ ! ਸੋਸ਼ਲ ਮੀਡੀਆ ਪਲੇਟਫਾਰਮ ਦੀ ਵਧੇਗੀ ਮੁਸੀਬਤ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • sheikh hasina s return
      ਸ਼ੇਖ ਹਸੀਨਾ ਦੀ ਪ੍ਰਸਤਾਵਿਤ ਬੰਗਲਾਦੇਸ਼ ਵਾਪਸੀ ਅਹਿਮ
    • some indian security personnel trapping pakistani women
      ‘ਪਾਕਿ ਔਰਤਾਂ ਦੇ ਰੂਪ ਜਾਲ ’ਚ ਫਸ ਕੇ’ ਦੇਸ਼ ਨਾਲ ਗੱਦਾਰੀ ਕਰਦੇ ਕੁਝ ਭਾਰਤੀ...
    • democracy protests and government
      ਲੋਕਤੰਤਰ ’ਚ ਵਿਰੋਧ, ਪ੍ਰਦਰਸ਼ਨ ਅਤੇ ਸਰਕਾਰ ਦੀ ਜ਼ਿੰਮੇਵਾਰੀ !
    • bihar flood and e 20
      ਬਿਹਾਰ ’ਚ ਕੋਸੀ ਦੇ ਹੜ੍ਹ ਪ੍ਰਭਾਵਿਤ ਕਿਸਾਨ ਦੇਖ ਰਹੇ ਹਨ ਈ 20 ’ਚ ‘ਸੋਨੇ ਦੀ ਖਾਨ’
    • it is not a crime to be lefty
      ਖੱਬੇ ਹੱਥ ਦਾ ਹੋਣਾ ਕੋਈ ਅਪਰਾਧ ਨਹੀਂ...!
    • monsoon issue
      ਕਦੋਂ ਤੱਕ ਮਾਨਸੂਨ ਵਾਰ-ਵਾਰ ਦੀ ਅਸਫ਼ਲਤਾ ਦਾ ਮੌਸਮ ਬਣਿਆ ਰਹੇਗਾ
    • arunachal again in china  s target
      ਅਰੁਣਾਚਲ ਫਿਰ ਚੀਨ ਦੇ ਨਿਸ਼ਾਨੇ ’ਤੇ
    • it is essential to promote   digital wellness
      ‘ਡਿਜੀਟਲ ਵੈੱਲਨੈੱਸ’ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ
    • islamabad memorandum
      ‘ਇਸਲਾਮਾਬਾਦ ਮੈਮੋਰੰਡਮ’ ਦਾ ਪਤਨ ਤਾਂ ਹੋਣਾ ਹੀ ਸੀ?
    • genz
      ਜੈੱਨ-ਜ਼ੀ ਜਿਸ ਸੜ੍ਹਾਂਦ ਨਾਲ ਲੜਨਾ ਚਾਹੁੰਦਾ ਹੈ, ਉਸ ਨਾਲ ਲੜੋ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +