Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 24, 2025

    12:20:04 PM

  • netanyahu on iran

    ਸੀਜ਼ਫਾਇਰ ਦੇ ਐਲਾਨ ਮਗਰੋਂ ਇਜ਼ਰਾਈਲੀ PM ਨੇਤਨਯਾਹੂ...

  • earthquake people

    ਇਕ ਵਾਰ ਫ਼ਿਰ ਕੰਬ ਗਈ ਧਰਤੀ ! ਸਵੇਰੇ-ਸਵੇਰੇ ਲੋਕਾਂ...

  • major accident on punjab highway

    ਪੰਜਾਬ ਦੇ ਹਾਈਵੇ 'ਤੇ ਵੱਡਾ ਹਾਦਸਾ, ਮਨਾਲੀ ਘੁੰਮਣ...

  • pregnant women of punjab no longer need to bury their babies

    ਪੰਜਾਬ ਦੀਆਂ ਗਰਭਵਤੀ ਔਰਤਾਂ ਹੁਣ ਨਾ ਘਬਰਾਉਣ, ਸਰਕਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਸਰਕਾਰੀ ਅਫਸਰਾਂ ’ਚ ਕਾਨੂੰਨ ਦਾ ਖੌਫ ਨਹੀਂ, ਲਗਾਤਾਰ ਵਧ ਰਹੇ ‘ਆਮਦਨ ਤੋਂ ਵੱਧ ਜਾਇਦਾਦ’ ਦੇ ਮਾਮਲੇ

BLOG News Punjabi(ਬਲਾਗ)

ਸਰਕਾਰੀ ਅਫਸਰਾਂ ’ਚ ਕਾਨੂੰਨ ਦਾ ਖੌਫ ਨਹੀਂ, ਲਗਾਤਾਰ ਵਧ ਰਹੇ ‘ਆਮਦਨ ਤੋਂ ਵੱਧ ਜਾਇਦਾਦ’ ਦੇ ਮਾਮਲੇ

  • Edited By Sandeep Kumar,
  • Updated: 01 Jun, 2025 07:04 AM
Blog
government officials have no fear of law  cases of   assets beyond income
  • Share
    • Facebook
    • Tumblr
    • Linkedin
    • Twitter
  • Comment

ਭਾਰਤ ’ਚ ਭ੍ਰਿਸ਼ਟਾਚਾਰ ਕਰਕੇ ‘ਆਮਦਨ ਤੋਂ ਵੱਧ ਜਾਇਦਾਦ’ ਬਣਾਉਣ ਦੇ ਮਾਮਲਿਆਂ ਨੂੰ ਰੋਕਣ ਲਈ ਭ੍ਰਿਸ਼ਟਾਚਾਰ ਨਿਵਾਰਨ ਕਾਨੂੰਨ 1988 ਲਾਗੂ ਹੈ ਅਤੇ ਇਸ ਕਾਨੂੰਨ ਦੇ ਤਹਿਤ ਦੋਸ਼ੀ ਪਾਏ ਜਾਣ ’ਤੇ 4 ਤੋਂ 10 ਸਾਲ ਤੱਕ ਦੀ ਸਜ਼ਾ ਅਤੇ ਜੁਰਮਾਨਾ ਹੋ ਸਕਦਾ ਹੈ ਪਰ ਇਸ ਦੇ ਬਾਵਜੂਦ ਦੇਸ਼ ’ਚ ‘ਆਮਦਨ ਤੋਂ ਵੱਧ ਜਾਇਦਾਦ’ ਬਣਾਉਣ ਵਾਲੇ ਅਫਸਰਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ‘ਆਮਦਨ ਤੋਂ ਵੱਧ ਜਾਇਦਾਦ’ ਦੇ ਮਾਮਲੇ ’ਚ ਪਿਛਲੇ 15 ਦਿਨਾਂ ’ਚ ਫੜੇ ਗਏ ਅਫਸਰਾਂ ਦੀਆਂ ਉਦਾਹਰਣਾਂ ਹੇਠਾਂ ਦਰਜ ਹਨ :

* 16 ਮਈ, 2025 ਨੂੰ ਸੀ. ਬੀ. ਆਈ. ਨੇ ਹਿਮਾਚਲ ਪ੍ਰਦੇਸ਼ ਦੇ ‘ਬੱਦੀ’ ’ਚ ਕਰਮਚਾਰੀ ਪ੍ਰੋਵੀਡੈਂਟ ਫੰਡ ਸੰਗਠਨ ਦੇ ਤਤਕਾਲੀ ਖੇਤਰੀ ਕਮਿਸ਼ਨਰ ਰਵੀ ਆਨੰਦ ਵਿਰੁੱਧ 2022 ਤੋਂ ਲੈ ਕੇ 2024 ਤੱਕ ਬਣਾਈ ਗਈ ‘ਆਮਦਨ ਤੋਂ ਵੱਧ ਜਾਇਦਾਦ’ ਦੇ ਮਾਮਲੇ ’ਚ ਕੇਸ ਦਰਜ ਕੀਤਾ। ਇਸ ਤੋਂ ਪਹਿਲਾਂ ਰਵੀ ਆਨੰਦ ਨੂੰ ਸੀ. ਬੀ. ਆਈ. ਨੇ 10 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ’ਚ ਨਵੰਬਰ 2024 ਨੂੰ ਗ੍ਰਿਫਤਾਰ ਕੀਤਾ ਸੀ।

* 24 ਮਈ, 2025 ਨੂੰ ਓਡਿਸ਼ਾ ਦੇ ‘ਭੁਵਨੇਸ਼ਵਰ’ ’ਚ ਭ੍ਰਿਸ਼ਟਾਚਾਰ ਰੋਕੂ ਚੌਕਸੀ ਅਧਿਕਾਰੀਆਂ ਨੇ ਇਕ ਜੂਨੀਅਰ ਇੰਜੀਨੀਅਰ ‘ਸੁਸ਼ਾਂਤ ਕੁਮਾਰ ਸੇਠੀ’ ਨੂੰ ‘ਆਮਦਨ ਤੋਂ ਵੱਧ ਜਾਇਦਾਦ’ ਦੇ ਮਾਮਲੇ ’ਚ ਗ੍ਰਿਫਤਾਰ ਕਰਕੇ ਉਸ ਕੋਲੋਂ 55 ਲੱਖ ਰੁਪਏ ਨਕਦ ਅਤੇ 1.4 ਕਿਲੋਗ੍ਰਾਮ ਸੋਨਾ ਜ਼ਬਤ ਕੀਤਾ। ਉਸ ਦੀ ਜਾਇਦਾਦ ਆਮਦਨ ਦੇ ਜਾਣੇ ਜਾਂਦੇ ਸੋਮਿਆਂ ਤੋਂ 340 ਫੀਸਦੀ ਵੱਧ ਹੈ।

* 25 ਮਈ, 2025 ਨੂੰ ਉੱਤਰ ਪ੍ਰਦੇਸ਼ ਦੇ ਕਾਨਪੁਰ ’ਚ 2016 ’ਚ ਰਿਟਾਇਰਡ ਹੋਏ ਵਿਜੀਲੈਂਸ ਦੇ ਐਡੀਸ਼ਨਲ ‘ਐੱਸ. ਪੀ. ਪੁਤੂਰਾਮ’ ਦੇ ਵਿਰੁੱਧ ‘ਆਮਦਨ ਤੋਂ ਵੱਧ ਜਾਇਦਾਦ’ ਦਾ ਮਾਮਲਾ ਦਰਜ ਕੀਤਾ ਿਗਆ। 2023 ’ਚ ‘ਪੁਤੂਰਾਮ’ ਦੇ ਆਪਣੇ ਹੀ ਬੇਟੇ ਵਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਉਨ੍ਹਾਂ ਵਿਰੁੱਧ ਜਾਂਚ ਸ਼ੁਰੂ ਹੋਈ ਸੀ। ਸਵਾ ਦੋ ਸਾਲ ਦੀ ਜਾਂਚ ਤੋਂ ਬਾਅਦ ਸਾਹਮਣੇ ਆਇਆ ਿਕ ‘ਪੁਤੂਰਾਮ’ ਨੇ ਆਪਣੇ ਕਾਰਜਕਾਲ ’ਚ ਆਮਦਨ ਤੋਂ ਕਰੀਬ 1.05 ਕਰੋੜ ਰੁਪਏ ਜ਼ਿਆਦਾ ਖਰਚ ਕੀਤੇ।

* 26 ਮਈ, 2025 ਨੂੰ ਪੰਜਾਬ ਪੁਲਸ ਦੀ ਬਰਖਾਸਤ ਮਹਿਲਾ ਕਾਂਸਟੇਬਲ ‘ਅਮਨਦੀਪ ਕੌਰ’ ਨੂੰ ਵਿਜੀਲੈਂਸ ਬਿਊਰੋ ‘ਬਠਿੰਡਾ’ ਨੇ ‘ਆਮਦਨ ਤੋਂ ਵੱਧ ਜਾਇਦਾਦ’ ਬਣਾਉਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ। ਅਮਨਦੀਪ ਦੇ ਆਲੀਸ਼ਾਨ ਮਕਾਨ ਤੋਂ ਇਲਾਵਾ ਪਾਸ਼ ਕਾਲੋਨੀ ’ਚ ਇਕ ਪਲਾਟ, ਇਕ ਕਾਲੀ ਥਾਰ, ਇਕ ਮਹਿੰਗੀ ਘੜੀ, ਇਕ ਫੋਨ, ਇਕ ਬੁਲੇਟ ਮੋਟਰਸਾਈਕਲ ਅਤੇ ਬੈਂਕ ਖਾਤੇ ਜਾਮ ਕਰ ਦਿੱਤੇ ਗਏ ਹਨ।

* 28 ਮਈ, 2025 ਨੂੰ ਸੀ. ਬੀ. ਆਈ. ਦੀ ਟੀਮ ਨੇ ਛੱਤੀਸਗੜ੍ਹ ਦੇ ‘ਰਾਏਪੁਰ’ ਸਥਿਤ ਇੰਡੀਅਨ ਆਡਿਟ ਅਕਾਊਂਟ ਡਿਪਾਰਟਮੈਂਟ ਦੇ ਸੀਨੀਅਰ ਆਡਿਟ ਅਧਿਕਾਰੀ ‘ਸੰਜੇ ਕੁਮਾਰ ਅਚਾਰੀਆ’ ਵਿਰੁੱਧ ‘ਆਮਦਨ ਤੋਂ ਵੱਧ ਜਾਇਦਾਦ’ ਦੇ ਮਾਮਲੇ ’ਚ ਕੇਸ ਦਰਜ ਕੀਤਾ। ਸੰਜੇ ਕੁਮਾਰ ’ਤੇ 1 ਜਨਵਰੀ, 2013 ਤੋਂ 31 ਮਾਰਚ, 2025 ਦੇ ਵਿਚਾਲੇ ਭ੍ਰਿਸ਼ਟਾਚਾਰ ਕਰਕੇ ਆਪਣੀ ਪਤਨੀ ਅਤੇ ਬੇਟੇ ਦੇ ਨਾਂ ’ਤੇ ਲਗਭਗ 3.32 ਕਰੋੜ ਰੁਪਏ ਮੁੱਲ ਦੀਆਂ ਚੱਲ-ਅਚੱਲ ਜਾਇਦਾਦਾਂ ਜਮ੍ਹਾ ਕਰਵਾਉਣ ਦਾ ਦੋਸ਼ ਹੈ।

* 31 ਮਈ, 2025 ਨੂੰ ਓਡਿਸ਼ਾ ’ਚ ਸੂਬਾਈ ਚੌਕਸੀ ਵਿਭਾਗ (ਵਿਜੀਲੈਂਸ) ਵਲੋਂ ਚੀਫ ਇੰਜੀਨੀਅਰ ਬੈਕੁੰਠ ਨਾਥ ਸਾਰੰਗੀ ਨੂੰ ਉਸ ਦੀ ਸੇਵਾ ਦੇ ਆਖਰੀ ਦਿਨ ਆਪਣੇ ਸੇਵਾਕਾਲ ਦੇ ਦੌਰਾਨ ‘ਆਮਦਨ ਤੋਂ ਵੱਧ ਜਾਇਦਾਦ’ ਦੇ ਦੋਸ਼ ’ਚ ਗ੍ਰਿਫਤਾਰ ਕੀਤਾ ਗਿਆ। ਗ੍ਰਿਫਤਾਰੀ ਤੋਂ ਇਕ ਦਿਨ ਪਹਿਲਾਂ ਵਿਜੀਲੈਂਸ ਅਧਿਕਾਰੀਆਂ ਨੇ ਸਾਰੰਗੀ ਦੇ ਟਿਕਾਣਿਆਂ ’ਤੇ ਮਾਰੇ ਗਏ ਛਾਪਿਆਂ ’ਚ 2.56 ਕਰੋੜ ਨਕਦ, 2 ਬਹੁਮੰਜ਼ਿਲਾ ਇਮਾਰਤਾਂ, 2 ਫਲੈਟ, 7 ਮਹਿੰਗੇ ਪਲਾਟ, 1.5 ਕਰੋੜ ਦੀ ਬੈਂਕ ਜਮ੍ਹਾ ਰਾਸ਼ੀ, ਸ਼ੇਅਰ, ਮਿਊਚੁਅਲ ਫੰਡ ਅਤੇ ਬੀਮੇ ’ਚ 2.7 ਕਰੋੜ ਦਾ ਨਿਵੇਸ਼, 1.141 ਕਿਲੋ ਸੋਨਾ, 15 ਮਹਿੰਗੀਆਂ ਘੜੀਆਂ ਅਤੇ ਕਈ ਕੀਮਤੀ ਸਾਮਾਨ ਜ਼ਬਤ ਕੀਤੇ।

* 31 ਮਈ, 2025 ਨੂੰ ਹੀ ਸੀ. ਬੀ. ਆਈ. ਨੇ ਛੱਤੀਸਗੜ੍ਹ ’ਚ ਸੀ. ਏ. ਜੀ. ਦਫਤਰ ਦੇ ਸੀਨੀਅਰ ਅਧਿਕਾਰੀ ‘ਵੀਰੇਂਦਰ ਪਟੇਲ’ ਦੇ ਵਿਰੁੱਧ ‘ਆਮਦਨ ਤੋਂ ਵੱਧ ਜਾਇਦਾਦ’ ਦਾ ਮਾਮਲਾ ਦਰਜ ਕੀਤਾ।

‘ਵੀਰੇਂਦਰ ਪਟੇਲ’ ਵਲੋਂ 31 ਜੁਲਾਈ, 2007 ਤੋਂ 31 ਮਈ, 2024 ਵਿਚਾਲੇ ਆਪਣੀ ਪਤਨੀ ਦੇ ਨਾਂ ’ਤੇ 3.89 ਕਰੋੜ ਦੀਆਂ ਚੱਲ-ਅਚੱਲ ਜਾਇਦਾਦਾਂ ਬਣਾਉਣ ਦਾ ਖੁਲਾਸਾ ਹੋਇਆ ਸੀ।

* 31 ਮਈ, 2025 ਨੂੰ ਹੀ ਉੱਤਰ ਪ੍ਰਦੇਸ਼ ਦੇ ‘ਲਖਨਊ’ ’ਚ ਵਿਜੀਲੈਂਸ ਵਿਭਾਗ ਨੇ ਪ੍ਰਦੇਸ਼ ਦੇ ਪ੍ਰਾਸਿਕਿਊਸ਼ਨ (ਮੁਕੱਦਮੇ) ਦੇ ਐਡੀਸ਼ਨਲ ਡਾਇਰੈਕਟਰ ‘ਵੀਰੇਂਦਰ ਵਿਕਰਮ’ ਵਿਰੁੱਧ ਆਮਦਨ ਤੋਂ ਕਰੀਬ 86 ਲੱਖ ਰੁਪਏ ਜ਼ਿਆਦਾ ਜਾਇਦਾਦ ਮਿਲਣ ’ਤੇ ਐੱਫ. ਆਈ. ਆਰ. ਦਰਜ ਕੀਤੀ।

ਨੈਸ਼ਨਲ ਕ੍ਰਾਈਮ ਰਿਕਾਰਡ ਿਬਊਰੋ ਦੀ 2022 ਦੀ ਰਿਪੋਰਟ ਦੇ ਮੁਤਾਬਕ ਦੇਸ਼ ’ਚ ਭ੍ਰਿਸ਼ਟਾਚਾਰ ਦੇ ਮਾਮਲਿਆਂ ’ਚ ਫੜੇ ਜਾਣ ਵਾਲੇ ਸਿਰਫ 39.60 ਫੀਸਦੀ ਮੁਲਜ਼ਮਾਂ ਨੂੰ ਹੀ ਸਜ਼ਾ ਮਿਲ ਪਾਉਂਦੀ ਹੈ, ਜਦਕਿ ਬਾਕੀ ਮੁਲਜ਼ਮ ਕਾਨੂੰਨ ਦੀਆਂ ਖਾਮੀਆਂ ਅਤੇ ਕਮਜ਼ੋਰ ਪੈਰਵੀ ਦੇ ਕਾਰਨ ਛੁੱਟ ਜਾਂਦੇ ਹਨ।

ਇਹੀ ਕਾਰਨ ਹੈ ਕਿ ਸਰਕਾਰੀ ਅਹੁਦਿਆਂ ’ਤੇ ਬੈਠੇ ਅਧਿਕਾਰੀਆਂ ’ਚ ਕਾਨੂੰਨ ਦਾ ਖੌਫ ਨਹੀਂ ਹੈ ਅਤੇ ਉਹ ਆਪਣੇ ਅਹੁਦੇ ’ਤੇ ਰਹਿੰਦੇ ਹੋਏ ਕਰੋੜਾਂ ਰੁਪਏ ਦੀ ਆਮਦਨ ਤੋਂ ਵੱਧ ਜਾਇਦਾਦ ਬਣਾ ਲੈਂਦੇ ਹਨ। ਅਜਿਹੇ ਮੁਲਜ਼ਮਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕਰਕੇ ਫਾਸਟ ਟ੍ਰੈਕ ਅਦਾਲਤਾਂ ’ਚ ਮਾਮਲਿਆਂ ਦਾ ਨਿਪਟਾਰਾ ਹੋਣਾ ਚਾਹੀਦਾ ਹੈ ਤਾਂ ਕਿ ਰਿਸ਼ਵਤ ਦੇ ਇਸ ਰੋਗ ਤੋਂ ਦੇਸ਼ ਨੂੰ ਮੁਕਤੀ ਮਿਲ ਸਕੇ।

–ਵਿਜੇ ਕੁਮਾਰ
 

  • Government officials
  • Law
  • Fear
  • ਸਰਕਾਰੀ ਅਫਸਰ
  • ਕਾਨੂੰਨ
  • ਡਰ

ਉੱਤਰ ਪ੍ਰਦੇਸ਼ ਵਿਚ ਕਾਂਗਰਸ ਅਤੇ ਸਪਾ ਵਿਚਕਾਰ ਵਧਦਾ ਪਾੜਾ

NEXT STORY

Stories You May Like

  • vigilance bureau arrests naib tehsildar
    ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ
  • eat pearl millet roti to reduce your weight gain
    ਲਗਾਤਾਰ ਵੱਧ ਰਹੇ ਭਾਰ ਨੂੰ ਘਟਾਉਣਾ ਚਾਹੁੰਦੈ ਹੋ ਤਾਂ ਖਾਓ ਇਹ ਚੀਜ਼, ਹੋਵੇਗਾ ਫ਼ਾਇਦਾ
  • what are the reasons for the increasing obesity in women
    ਔਰਤਾਂ 'ਚ ਵਧ ਰਹੇ ਮੋਟਾਪੇ ਦੇ ਕੀ ਹਨ ਕਾਰਨ ਤੇ ਇਸ ਤੋਂ ਬਚਾਅ ਦੇ ਤਰੀਕੇ
  • corona cases increasing in amritsar
    ਅੰਮ੍ਰਿਤਸਰ ਵੱਧ ਰਹੇ ਕੋਰੋਨਾ ਦੇ ਮਾਮਲੇ, ਮੈਡੀਕਲ ਕਾਲਜ ਦੇ 3 ਜੂਨੀਅਰ ਡਾਕਟਰ ਪਾਜ਼ੇਟਿਵ
  • love marriage law court marriage marriage registration
    ਹੁਣ ਆਸਾਨ ਨਹੀਂ Love Marriage, ਬਦਲੇ ਕਾਨੂੰਨ... ਕੋਰਟ ਮੈਰਿਜ ਤੋਂ ਪਹਿਲਾਂ ਕਰਨਾ ਪਵੇਗਾ ਇਹ ਜ਼ਰੂਰੀ ਕੰਮ
  • country corona virus patients new cases
    ਦੇਸ਼ 'ਚ ਕੋਰੋਨਾ ਨੇ ਫੜੀ ਰਫ਼ਤਾਰ, 7400 ਤੋਂ ਵੱਧ ਮਾਮਲੇ ਆਏ ਸਾਹਮਣੇ
  • government employees should do this work before june 16
    ਸਰਕਾਰੀ ਮੁਲਾਜ਼ਮ 16 ਜੂਨ ਤੋਂ ਪਹਿਲਾਂ ਕਰਨ ਇਹ ਕੰਮ, ਨਹੀਂ ਤਾਂ ਰੁਕ ਜਾਵੇਗੀ ਤਨਖਾਹ
  • announcement by the ola company will increase income of drivers
    OLA ਡਰਾਈਵਰ ਦੀਆਂ ਲੱਗੀਆਂ ਮੌਜਾਂ! ਕੰਪਨੀ ਦੇ ਇਸ ਐਲਾਨ ਨਾਲ ਆਮਦਨ 'ਚ ਹੋਵੇਗਾ ਵਾਧਾ
  • big announcement made across punjab
    ਪੰਜਾਬੀਓ ਖਿੱਚ ਲਓ ਤਿਆਰੀ, 25, 26, 27,28, ਤੇ 29 ਤਰੀਕਾਂ ਨੂੰ ਲੈ ਕੇ ਹੋਇਆ...
  • bishnoi  goldy brar  gangs
    ਬਿਸ਼ਨੋਈ ਤੇ ਗੋਲਡੀ ਬਰਾੜ ਵਿਚਕਾਰ ਦੋਸਤੀ ਖ਼ਤਮ, ਦੁਸ਼ਮਣੀ ਦੀਆਂ ਨਵੀਆਂ ਲਕੀਰਾਂ...
  • punjab weather update
    ਪੰਜਾਬ 'ਚ 25 ਤੋਂ 29 ਜੂਨ ਲਈ ਵੱਡੀ ਭਵਿੱਖਬਾਣੀ! ਜਾਰੀ ਹੋਈ ਚੇਤਾਵਨੀ
  • punjab cabinet reshuffle
    ਪੰਜਾਬ ਕੈਬਨਿਟ 'ਚ ਫੇਰਬਦਲ ਦੀ ਤਿਆਰੀ! ਸੰਜੀਵ ਅਰੋੜਾ ਤੋਂ ਇਲਾਵਾ ਹੋਰ ਵਿਧਾਇਕ ਵੀ...
  • commissionerate jalandhar police conducted a focused kso operation
    ਕਮਿਸ਼ਨਰੇਟ ਜਲੰਧਰ ਪੁਲਸ ਨੇ ਸ਼ਹਿਰ ਦੀਆਂ ਮੁੱਖ ਥਾਵਾਂ 'ਤੇ ਕੇਂਦਰਿਤ ਕੇਸੋ...
  • street lights on bmc flyover off
    BMC ਫਲਾਈਓਵਰ 'ਤੇ ਲੱਗੀਆਂ ਸਟ੍ਰੀਟ ਲਾਈਟਾਂ ਬੰਦ, ਰਾਤ ਨੂੰ ਅਣਸੁਖਾਵੀਂ ਘਟਨਾ...
  • punjabis be careful the kala kacha gang has arrived
    ਪੰਜਾਬੀਓ ਹੋ ਜਾਓ ਸਾਵਧਾਨ! ਆ ਗਿਆ ਕਾਲਾ ਕੱਛਾ ਗਿਰੋਹ, ਹੋ ਗਈ ਵੱਡੀ ਵਾਰਦਾਤ
  • hazur jasdeep singh gill reached this satsang house in jalandhar
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ: ਜਲੰਧਰ ਦੇ ਇਸ ਸਤਿਸੰਗ ਘਰ ਪਹੁੰਚੇ ਹਜ਼ੂਰ...
Trending
Ek Nazar
pregnant women of punjab no longer need to bury their babies

ਪੰਜਾਬ ਦੀਆਂ ਗਰਭਵਤੀ ਔਰਤਾਂ ਹੁਣ ਨਾ ਘਬਰਾਉਣ, ਸਰਕਾਰ ਨੇ ਕੀਤੀ ਵੱਡੀ ਸ਼ੁਰੂਆਤ

big announcement made across punjab

ਪੰਜਾਬੀਓ ਖਿੱਚ ਲਓ ਤਿਆਰੀ, 25, 26, 27,28, ਤੇ 29 ਤਰੀਕਾਂ ਨੂੰ ਲੈ ਕੇ ਹੋਇਆ...

punjabis be careful the kala kacha gang has arrived

ਪੰਜਾਬੀਓ ਹੋ ਜਾਓ ਸਾਵਧਾਨ! ਆ ਗਿਆ ਕਾਲਾ ਕੱਛਾ ਗਿਰੋਹ, ਹੋ ਗਈ ਵੱਡੀ ਵਾਰਦਾਤ

noorpurbedi market will be closed for 3 days on june 29 30 and july 1

ਗਰਮੀਆਂ ਦੀਆਂ ਛੁੱਟੀਆਂ! ਪੰਜਾਬ 'ਚ 29, 30 ਜੂਨ ਤੇ 1 ਜੁਲਾਈ ਲਈ ਹੋਇਆ ਵੱਡਾ ਐਲਾਨ

hazur jasdeep singh gill reached this satsang house in jalandhar

ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ: ਜਲੰਧਰ ਦੇ ਇਸ ਸਤਿਸੰਗ ਘਰ ਪਹੁੰਚੇ ਹਜ਼ੂਰ...

jalandhar s kulhad pizza couple in news again

ਫਿਰ ਚਰਚਾ 'ਚ 'ਕੁੱਲ੍ਹੜ ਪਿੱਜ਼ਾ ਕੱਪਲ', Uk 'ਚ ਛਿੜਿਆ ਨਵਾਂ ਵਿਵਾਦ

entry of vehicles on railway road closed

Punjab: ਲੋਕਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ, ਇਸ ਰੋਡ ’ਤੇ ਵਾਹਨਾਂ ਦੀ ਐਂਟਰੀ...

mata vaishno devi landslide

ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਰਸਤੇ 'ਚ ਹੋ ਗਈ Landslide, ਮਿੰਟਾਂ 'ਚ ਪੈ ਗਈਆਂ...

russian attacks on ukraine

ਯੂਕ੍ਰੇਨ 'ਤੇ ਰੂਸੀ ਹਮਲੇ ਜਾਰੀ ; 10 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

putin meets iranian foreign minister

ਪੁਤਿਨ ਨੇ ਈਰਾਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਜਤਾਇਆ ਸਮਰਥਨ

former mp of sheikh hasina  s party arrested

ਬੰਗਲਾਦੇਸ਼: ਸ਼ੇਖ ਹਸੀਨਾ ਦੀ ਪਾਰਟੀ ਦਾ ਸਾਬਕਾ ਸੰਸਦ ਮੈਂਬਰ ਗ੍ਰਿਫ਼ਤਾਰ

ready to help iran

ਈਰਾਨ ਨੂੰ ਦੇਵਾਂਗੇ ਹਰ ਤਰ੍ਹਾਂ ਦੀ ਮਦਦ

netanyahu statement

ਈਰਾਨ 'ਚ ਅਸੀਂ ਆਪਣੇ ਟੀਚਿਆਂ ਨੂੰ ਹਾਸਲ ਕਰਨ ਦੇ ਬਹੁਤ ਨੇੜੇ : ਨੇਤਨਯਾਹੂ

heatwave orange alert

ਗਰਮੀ ਕਾਰਨ ਛੁਟੇ ਲੋਕਾਂ ਦੇ ਪਸੀਨੇ, ਔਰੇਂਜ ਅਲਰਟ ਜਾਰੀ

president breaks 64 year old tradition

ਇਸ ਦੇਸ਼ ਦੇ ਰਾਸ਼ਟਰਪਤੀ ਨੇ ਤੋੜ 'ਤੀ 64 ਸਾਲ ਪੁਰਾਣੀ ਪਰੰਪਰਾ, ਕੀਤਾ ਇਹ ਕੰਮ

antonio guterres warning

ਅਮਰੀਕੀ ਹਮਲਿਆਂ ਦਾ ਬਦਲਾ ਲੈ ਸਕਦੈ ਈਰਾਨ!

punjabi girl sold for 4 lakhs in oman wandered on the streets for 2 months

ਓਮਾਨ 'ਚ 4 ਲੱਖ ’ਚ ਵੇਚੀ ਪੰਜਾਬੀ ਕੁੜੀ 2 ਮਹੀਨੇ ਸੜਕਾਂ ’ਤੇ ਰਹੀ ਭਟਕਦੀ, ਸੰਤ...

neetu shatran wala breaks phone in anger

ਲੁਧਿਆਣਾ ਜ਼ਿਮਨੀ ਚੋਣ ਨਤੀਜੇ: ਸ਼ਰਮਨਾਕ ਹਾਰ ਵੇਖਦਿਆਂ ਨੀਟੂ ਸ਼ਟਰਾਂ ਵਾਲੇ ਨੇ ਗੁੱਸੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • uk study visa
      ਵੱਡੀ ਗਿਣਤੀ 'ਚ UK ਦੇ ਰਿਹੈ STUDY VISA, ਅੱਜ ਹੀ ਕਰੋ ਅਪਲਾਈ
    • heavy rain
      ਅਗਲੇ 48 ਘੰਟੇ ਬੇਹੱਦ ਅਹਿਮ! ਭਾਰੀ ਮੀਂਹ ਨਾਲ ਗੜੇਮਾਰੀ ਤੇ ਬਿਜਲੀ ਡਿੱਗਣ ਦੀ...
    • businessman
      ਖ਼ਤਮ ਹੋ ਗਿਆ ਪੂਰਾ ਪਰਿਵਾਰ! ਵਪਾਰੀ ਨੇ ਕੀਤਾ ਪਤਨੀ-ਬੇਟੇ ਦਾ ਕਤਲ ਤੇ ਫਿਰ...
    • family performed the shraddha
      ਦੂਜੇ ਧਰਮ ਦੇ ਨੌਜਵਾਨ ਨਾਲ ਵਿਆਹ ਕਰਵਾਉਣ ’ਤੇ ਜ਼ਿੰਦਾ ਧੀ ਦਾ ਕੀਤਾ ‘ਸ਼ਰਾਧ’
    • ind vs eng 3rd day  bumrah  s claw  kl rahul  s powerful innings
      IND vs ENG 3rd day : ਬੁਮਰਾਹ ਦਾ ਪੰਜਾ, ਕੇਐਲ ਰਾਹੁਲ ਦੀ ਜ਼ਬਰਦਸਤ ਪਾਰੀ
    • this cricketer is richer than kohli and dhoni relationship madhuri dixit
      ਕੋਹਲੀ ਤੇ ਧੋਨੀ ਤੋਂ ਵੀ ਅਮੀਰ ਹੈ ਇਹ ਕ੍ਰਿਕਟਰ, ਮਾਧੁਰੀ ਦੀਕਸ਼ਿਤ ਨਾਲ ਸੀ ਸੰਬੰਧ
    • diljit dosanjh to romance pakistani actress
      ਦਿਲਜੀਤ ਇਸ ਮਸ਼ਹੂਰ PAK ਅਦਾਕਾਰਾ ਨਾਲ ਕਰਨਗੇ ਰੋਮਾਂਸ, ਰਿਲੀਜ਼ ਹੋਇਆ ਫਿਲਮ ਦਾ...
    • air india  s big decision during iran israel war
      ਈਰਾਨ-ਇਜ਼ਰਾਈਲ ਜੰਗ ਦੌਰਾਨ Air India ਦਾ ਵੱਡਾ ਫ਼ੈਸਲਾ, ਪੱਛਮੀ ਏਸ਼ੀਆ ਤੋਂ ਨਹੀਂ...
    • amit shah big announcement against naxalism
      ਮਾਨਸੂਨ ਦੇ ਮੌਸਮ ’ਚ ਵੀ ਜਾਰੀ ਰਹੇਗੀ ਨਕਸਲ ਵਿਰੋਧੀ ਮੁਹਿੰਮ : ਸ਼ਾਹ
    • archer will play county match  may play second test against india
      ਕਾਊਂਟੀ ਮੈਚ ਖੇਡੇਗਾ ਆਰਚਰ, ਭਾਰਤ ਵਿਰੁੱਧ ਖੇਡ ਸਕਦੈ ਦੂਜਾ ਟੈਸਟ
    • indian and english players wear black armbands in honour of david lawrence
      ਭਾਰਤ ਤੇ ਇੰਗਲੈਂਡ ਦੇ ਖਿਡਾਰੀਆਂ ਨੇ ਡੇਵਿਡ ਲੌਰੈਂਸ ਦੇ ਸਨਮਾਨ ’ਚ ਬੰਨ੍ਹੀ ਕਾਲੀ...
    • ਬਲਾਗ ਦੀਆਂ ਖਬਰਾਂ
    • international yoga day 2025  yoga india  s gift to the world
      ਕੌਮਾਂਤਰੀ ਯੋਗ ਦਿਵਸ 2025 : ਯੋਗ ਭਾਰਤ ਵਲੋਂ ਵਿਸ਼ਵ ਨੂੰ ਤੋਹਫਾ
    • boys and girls risking their lives in the   passion of making reels
      ‘ਰੀਲ ਬਣਾਉਣ ਦੇ ਜਨੂੰਨ ’ਚ’ ਜ਼ਿੰਦਗੀ ਦਾਅ ’ਤੇ ਲਗਾ ਰਹੇ ਮੁੰਡੇ-ਕੁੜੀਆਂ!
    • tejaswi is at the forefront of popularity  so what  s the obstacle
      ਲੋਕਪ੍ਰਿਯਤਾ ’ਚ ਸਭ ਤੋਂ ਅੱਗੇ ਤੇਜਸਵੀ, ਫਿਰ ਅੜਿੱਕਾ ਕਾਹਦਾ?
    • dubai real estate
      ਦੁਬਈ ਰੀਅਲ ਐਸਟੇਟ : ਨਵੀਂ ਫਿਚ ਰਿਪੋਰਟ ’ਤੇ ਗਹਿਰਾਈ ਨਾਲ ਨਜ਼ਰ ਮਾਰਨ ਦੀ ਲੋੜ
    • the people of the northeast are suffering from racial discrimination
      ਉੱਤਰ-ਪੂਰਬ ਦੇ ਲੋਕਾਂ ਨੂੰ ਨਸਲੀ ਪੱਖਪਾਤ ਅਤੇ ਹਿੰਸਾ ਦਾ ਡੰਗ ਸਹਿਣਾ ਪੈ ਰਿਹਾ ਹੈ
    • plane crash and honeymoon
      ਜਹਾਜ਼ ਹਾਦਸਾ ਅਤੇ ਹਨੀਮੂਨ ਹੱਤਿਆ
    • ahmedabad plane crash  meghalaya
      ਜਹਾਜ਼ ਹਾਦਸਾ ਅਤੇ ਹਨੀਮੂਨ ਹੱਤਿਆ
    • amarnath yatra preparations in full swing
      ਅਮਰਨਾਥ ਯਾਤਰਾ ਦੀਆਂ ਤਿਆਰੀਆਂ ਜ਼ੋਰਾਂ ’ਤੇ, ਸ਼ਰਧਾਲੂਆਂ ਦੀ ਸੁਰੱਖਿਆ ਦੇ ਹੋਣ...
    •   punjab industrial revolution
      ‘ਪੰਜਾਬ ਉਦਯੋਗ ਕ੍ਰਾਂਤੀ’ : ਆਰਥਿਕ ਤਬਦੀਲੀ ਵੱਲ ਅਹਿਮ ਕਦਮ
    • congress
      ਰਾਹੁਲ ਦੇ ਆਭਾਮੰਡਲ ਤੋਂ ਬਾਹਰ ਨਿਕਲੇ ਬਿਨਾਂ ਕਾਂਗਰਸ ਦਾ ਸੰਕਟ ਖਤਮ ਨਹੀਂ ਹੋਵੇਗਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +