Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    6:50:36 PM

  • punjab weather heavy rain

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ...

  • prtc bus punjab roadways

    ਪੰਜਾਬ 'ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ...

  • punjab congress sachin pilot punjab in charge

    ਪੰਜਾਬ ਕਾਂਗਰਸ ਦੀ ਧੜੇਬੰਦੀ ਵਿਚਾਲੇ ਪਹਿਲੀ ਵਾਰ...

  • xi in brics

    US-ਇਰਾਨ ਦੀ ਜੰਗ ਖ਼ਤਮ ਕਰਵਾਏਗਾ BRICS ! ਜਿਨਪਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਰਿਸ਼ਵਤਖੋਰੀ ਦਾ ਵਧ ਰਿਹਾ ਜਾਲ’, ਕੁਝ ਪਟਵਾਰੀ ਕਰ ਰਹੇ ਵਿਭਾਗ ਨੂੰ ਬਦਨਾਮ!

BLOG News Punjabi(ਬਲਾਗ)

‘ਰਿਸ਼ਵਤਖੋਰੀ ਦਾ ਵਧ ਰਿਹਾ ਜਾਲ’, ਕੁਝ ਪਟਵਾਰੀ ਕਰ ਰਹੇ ਵਿਭਾਗ ਨੂੰ ਬਦਨਾਮ!

  • Edited By Inder Prajapati,
  • Updated: 26 Aug, 2026 04:26 AM
Blog
growing network of bribery
  • Share
    • Facebook
    • Tumblr
    • Linkedin
    • Twitter
  • Comment

ਦੇਸ਼ ’ਚ ਰਿਸ਼ਵਤਖੋਰੀ ਦੀ ਬੀਮਾਰੀ ਇਸ ਕਦਰ ਵਧ ਚੁੱਕੀ ਹੈ ਕਿ ਜ਼ਮੀਨ-ਜਾਇਦਾਦ ਦੇ ਰਜਿਸਟ੍ਰੇਸ਼ਨ ਵਰਗੇ ਜ਼ਰੂਰੀ ਕੰਮਾਂ ਲਈ ਵੀ ਲੋਕਾਂ ਨੂੰ ਮਾਲ ਵਿਭਾਗ ਦੇ ਕੁਝ ਪਟਵਾਰੀਆਂ ਨੂੰ ਰਿਸ਼ਵਤ ਦੇਣੀ ਪੈਂਦੀ ਹੈ ਜਿਸ ਨਾਲ ਵਿਭਾਗ ਦੀ ਬਦਨਾਮੀ ਹੋ ਰਹੀ ਹੈ। ਪਟਵਾਰੀਆਂ ਵੱਲੋਂ ਰਿਸ਼ਵਤਖੋਰੀ ਦੀਆਂ ਬੀਤੇ 2 ਮਹੀਨਿਆਂ ’ਚ ਸਾਹਮਣੇ ਆਈਆਂ ਘਟਨਾਵਾਂ ਹੇਠਾਂ ਦਰਜ ਹਨ :

* 27 ਜੂਨ ਨੂੰ ‘ਭੀਲਵਾੜਾ’ (ਰਾਜਸਥਾਨ) ’ਚ ਇਕ ਪਟਵਾਰੀ ‘ਲੋਕੇਸ਼ ਜੋਸ਼ੀ’ ਨੂੰ ਇਕ ਵਿਅਕਤੀ ਦੀ ਜ਼ਮੀਨ ਦੇ ਤਬਾਦਲੇ ਬਦਲੇ ਸ਼ਿਕਾਇਤਕਰਤਾ ਤੋਂ 1000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਗਿਆ।

* 30 ਜੂਨ ਨੂੰ ‘ਗੋਲ ਗੁੰਜਾਲ’ (ਜੰਮੂ) ’ਚ ਤਾਇਨਾਤ ਪਟਵਾਰੀ ‘ਸ਼ਸ਼ੀ ਕੁਮਾਰ’ ਅਤੇ ਉਸ ਦੇ ਸਹਾਇਕ ‘ਹਰਕੀਰਤ ਸਿੰਘ’ ਨੂੰ ਭ੍ਰਿਸ਼ਟਾਚਾਰ ਰੋਕੂ ਬਿਊਰੋ ਦੇ ਅਧਿਕਾਰੀਆਂ ਨੇ ਸ਼ਿਕਾਇਤਕਰਤਾ ਨੂੰ ਜ਼ਮੀਨ ਦੀਆਂ 2 ‘ਫਰਦਾਂ’ ਜਾਰੀ ਕਰਨ ਦੇ ਬਦਲੇ 70,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ।

* 2 ਜੁਲਾਈ ਨੂੰ ‘ਚੌਮੂ ਤਹਿਸੀਲ’ (ਰਾਜਸਥਾਨ) ’ਚ ਭ੍ਰਿਸ਼ਟਾਚਾਰ ਰੋਕੂ ਬਿਊਰੋ ਦੇ ਅਧਿਕਾਰੀਆਂ ਨੇ ‘ਅਲੀਸਰ ਪਟਵਾਰ ਮੰਡਲ’ ’ਚ ਤਾਇਨਾਤ ਪਟਵਾਰੀ ‘ਸੁਰਿੰਦਰ ਸਵਾਮੀ’ ਅਤੇ ਇਕ ਵਿਚੋਲੇ ‘ਭੈਰੂ ਰਾਮ ਯਾਦਵ’ ਨੂੰ ਜ਼ਮੀਨ ਦੇ ਤਬਾਦਲੇ ਦੇ ਬਦਲੇ 1 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ।

* 6 ਜੁਲਾਈ ਨੂੰ ‘ਪਟੌਦੀ’ (ਹਰਿਆਣਾ) ਸਥਿਤ ਸ਼ੇਰਪੁਰ ਪਿੰਡ ’ਚ ਜ਼ਮੀਨ ਦਾ ਤਬਾਦਲਾ ਕਰਨ ਬਦਲੇ ਰਾਜ ਚੌਕਸੀ ਬਿਊਰੋ ਨੇ ਪਟਵਾਰੀ ‘ਰਾਜੇਸ਼ ਮਲਹਾਨ’ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ।

* 7 ਜੁਲਾਈ ਨੂੰ ‘ਟੋਂਕ’ (ਰਾਜਸਥਾਨ) ’ਚ ਭ੍ਰਿਸ਼ਟਾਚਾਰ ਰੋਕੂ ਬਿਊਰੋ ਦੇ ਅਧਿਕਾਰੀਆਂ ਨੇ ‘ਜਹਾਜ਼ਪੁਰ’ ਤਹਿਸੀਲ ਦੇ ‘ਉਂਚਾ’ ਹਲਕਾ ਦੇ ਪਟਵਾਰੀ ਭੰਵਰ ਸਿੰਘ’ ਨੂੰ ਆਪਣੀ ਕਾਰ ਦੇ ਡੈਸ਼ਬੋਰਡ ’ਚ ਲੁਕਾ ਕੇ ਰੱਖੀ ਰਿਸ਼ਵਤ ਦੀ 20,000 ਰੁਪਏ ਦੀ ਰਕਮ ਸਮੇਤ ਗ੍ਰਿਫ਼ਤਾਰ ਕੀਤਾ।

* 10 ਜੁਲਾਈ ਨੂੰ ‘ਭਰਤਪੁਰ’ (ਰਾਜਸਥਾਨ) ’ਚ ਅਧਿਕਾਰੀਆਂ ਨੇ ਸ਼ਿਕਾਇਤਕਰਤਾਵਾਂ ਦੀ ਜ਼ਮੀਨ ਦੀ ਪੈਮਾਇਸ਼ ਦੀ ਤਸਦੀਕ ਕਰਨ ਦੇ ਬਦਲੇ ’ਚ 2 ਪਟਵਾਰੀਆਂ ‘ਪ੍ਰਦੀਪ ਸਿੰਘ’ ਅਤੇ ‘ਦਿਗੰਬਰ ਸਿੰਘ’ ਨੂੰ 30-30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ।

* 28 ਜੁਲਾਈ ਨੂੰ ‘ਜੈਪੁਰ’ (ਰਾਜਸਥਾਨ) ’ਚ ਭ੍ਰਿਸ਼ਟਾਚਾਰ ਰੋਕੂ ਬਿਊਰੋ ਦੀ ਸਪੈਸ਼ਲ ਯੂਨਿਟ ਨੇ 30 ਲੱਖ ਰੁਪਏ ਦੀ ਰਿਸ਼ਵਤ ਦੇ ਪੁਰਾਣੇ ਮਾਮਲੇ ’ਚ 10 ਮਹੀਨਿਆਂ ਤੋਂ ਫਰਾਰ ਸਾਬਕਾ ਪਟਵਾਰੀ ‘ਨਰਿੰਦਰ ਮੀਣਾ’ ਨੂੰ ਗ੍ਰਿਫ਼ਤਾਰ ਕੀਤਾ।

* 30 ਜੁਲਾਈ ਨੂੰ ‘ਝਾਬੂਆ’ (ਮੱਧ ਪ੍ਰਦੇਸ਼) ਜ਼ਿਲੋ ਦੇ ‘ਮੋਹਨਪੁਰਾ’ ’ਚ ਲੋਕਾਯੁਕਤ ‘ਇੰਦੌਰ’ ਦੀ ਟੀਮ ਨੇ ‘ਸਾਰੰਗੀ’ ਉਪ-ਤਹਿਸੀਲ ਦਫ਼ਤਰ ’ਚ ਪਟਵਾਰੀ ‘ਸੰਜੇ ਅਮਲਿਆਰ’ ਨੂੰ ਇਕ ਕਿਸਾਨ ਤੋਂ ਉਸ ਦੀ ਖੇਤੀਬਾੜੀ ਵਾਲੀ ਜ਼ਮੀਨ ਦਾ ਇੰਤਕਾਲ ਕਰਨ ਲਈ 2,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ।

* 6 ਅਗਸਤ ਨੂੰ ਹੀ ‘ਪਾਨੀਪਤ’ (ਹਰਿਆਣਾ) ’ਚ ਭ੍ਰਿਸ਼ਟਾਚਾਰ ਰੋਕੂ ਬਿਊਰੋ ਦੇ ਅਧਿਕਾਰੀਆਂ ਨੇ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਦੇ ਬਦਲੇ ’ਚ 15,000 ਰੁਪਏ ਰਿਸ਼ਵਤ ਲੈਂਦਿਆਂ ਇਕ ਪਟਵਾਰੀ ਅਤੇ ਉਸ ਦੇ ਸਹਾਇਕ ਨੂੰ ਗ੍ਰਿਫ਼ਤਾਰ ਕੀਤਾ।

* 11 ਅਗਸਤ ਨੂੰ ‘ਰੁੜਕਾ’ ਤਹਿਸੀਲ ‘ਡੇਹਲੋਂ’ (ਲੁਧਿਆਣਾ, ਪੰਜਾਬ) ਦੇ ਪਟਵਾਰੀ ‘ਪੁਨੀਤ ਕੁਮਾਰ ਯਾਦਵ’ ਨੂੰ ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਜ਼ਮੀਨ ਦੇ ਰਿਕਾਰਡ ’ਚ ਹੇਰਾਫੇਰੀ ਅਤੇ ਇੰਤਕਾਲ ਦੇ ਨਾਂ ’ਤੇ ਜ਼ਮੀਨ ਦੀ ਵੰਡ ਦੇ ਬਦਲੇ ਇਕ ਕਿਸਾਨ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ।

* 11 ਅਗਸਤ ਨੂੰ ਹੀ ‘ਕਿਸ਼ਤਵਾੜ’ (ਜੰਮੂ-ਕਸ਼ਮੀਰ) ’ਚ ਭ੍ਰਿਸ਼ਟਾਚਾਰ ਰੋਕੂ ਬਿਊਰੋ ਦੇ ਅਧਿਕਾਰੀਆਂ ਨੇ ‘ਤ੍ਰਿਗਾਮ’ ਪਟਵਾਰ ਹਲਕਾ ਦੇ ਸਾਬਕਾ ਪਟਵਾਰੀ ‘ਮੁਹੰਮਦ ਆਰਿਫ ਮੀਰ’ ਵਿਰੁੱਧ ‘ਫਰਦ’ ਜਾਰੀ ਕਰਨ ਲਈ ਚੈੱਕ ਰਾਹੀਂ 3 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਮਾਮਲਾ ਦਰਜ ਕੀਤਾ ।

* 21 ਅਗਸਤ ਨੂੰ ‘ਪਾਲੀ’ (ਰਾਜਸਥਾਨ) ਜ਼ਿਲੇ ਦੇ ‘ਲਾਣੇਰਾ ਪਟਵਾਰ ਹਲਕਾ’ ’ਚ ਪਟਵਾਰੀ ‘ਮਨੀਸ਼ ਕੁਮਾਰ ਮੀਣਾ’ ਨੂੰ ਜ਼ਮੀਨ ਦੇ ਰਿਕਾਰਡ ’ਚ ਤਰਮੀਮ ਦੇ ਬਦਲੇ 10,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ। ਅਧਿਕਾਰੀਆਂ ਨੂੰ ਦੇਖ ਕੇ ਉਕਤ ਪਟਵਾਰੀ ਨੇ ਰਿਸ਼ਵਤ ’ਚ ਲਏ ਨੋਟ ਝਾੜੀਆਂ ’ਚ ਸੁੱਟ ਦਿੱਤੇ ਸਨ।

* ਅਤੇ ਹੁਣ 25 ਅਗਸਤ ਨੂੰ ‘ਛਤਰਪੁਰ’ (ਮੱਧ ਪ੍ਰਦੇਸ਼) ਦੇ ‘ਗੌਰੀਹਾਰ’ ’ਚ ਤਾਇਨਾਤ ਇਕ ਪਟਵਾਰੀ ਨੂੰ ਕਿਸੇ ਮਾਮਲੇ ਦੀ ਜਾਂਚ ਰਿਪੋਰਟ ਲਗਾਉਣ ਦੇ ਬਦਲੇ ’ਚ 2000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਅਧਿਕਾਰੀਆਂ ਨੇ ਗ੍ਰਿਫ਼ਤਾਰ ਕੀਤਾ।

ਉਪਰੋਕਤ ਉਦਾਹਰਣਾਂ ਤੋਂ ਸਪੱਸ਼ਟ ਹੈ ਕਿ ਪਟਵਾਰੀਆਂ ਦਾ ਇਕ ਵਰਗ ਕਿਸ ਕਦਰ ਰਿਸ਼ਤੋਖੋਰੀ ਦੇ ਮਹਾਂਰੋਗ ਦੀ ਲਪੇਟ ’ਚ ਆ ਚੁੱਕਾ ਹੈ। ਇਸ ਨੂੰ ਦੂਰ ਕਰਨ ਲਈ ਦੋਸ਼ੀਆਂ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ ਤਾਂ ਜੋ ਵਿਭਾਗ ਦੀ ਬਦਨਾਮੀ ਨਾ ਹੋਵੇ।

—ਵਿਜੇ ਕੁਮਾਰ

  • bribery
  • Patwaris
  • Revenue Department

ਹੁਣ ਪੱਛਮੀ ਦੇਸ਼ ਵੀ ਸਮਝਣ ਲੱਗੇ ਹਨ ਪਰਿਵਾਰ ਦਾ ਮਹੱਤਵ

NEXT STORY

Stories You May Like

  • growing network of banned chemical drugs in the country
    ‘ਦੇਸ਼ ’ਚ ਪਾਬੰਦੀਸ਼ੁਦਾ ਕੈਮੀਕਲ ਨਸ਼ਿਆਂ ਦਾ ਵਧਦਾ ਜਾਲ’ ਨਾਜਾਇਜ਼ ਫੈਕਟਰੀਆਂ ਧੜੱਲੇ ਨਾਲ ਕਰ ਰਹੀਆਂ ਨਿਰਮਾਣ!
  • green cards in  us
    ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ
  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • india is getting demographic advantage  sitharaman
    ਭਾਰਤ ਨੂੰ ਮਿਲ ਰਿਹਾ ਡੈਮੋਗ੍ਰਾਫਿਕ ਲਾਭ, ‘ਨਾਰਾਜ਼ ਫੁੱਫੜ ਜੀ’ ਉਠਾਉਂਦੇ ਹਨ ਵਾਧੇ ’ਤੇ ਸਵਾਲ : ਸੀਤਾਰਾਮਨ
  • school  student  internet  study
    ਸਕੂਲੀ ਵਿਦਿਆਰਥੀਆਂ 'ਚ ਵਧ ਰਿਹਾ ਨਸ਼ੇ ਦਾ 'ਕੋਹੜ' ! ਇੰਟਰਨੈੱਟ ਨੇ ਹੋਰ ਵਧਾਈ ਚਿੰਤਾ
  • the fallacy of fake recession in china  in reality
    ਚੀਨ 'ਚ 'ਨਕਲੀ ਮੰਦਵਾੜਾ' ਦਾ ਭੁਲੇਖਾ! ਅਸਲ 'ਚ ਖਪਤਕਾਰਾਂ 'ਤੇ ਵਧ ਰਿਹਾ ਹੈ ਮਹਿੰਗਾਈ ਦਾ ਗੁਪਤ ਬੋਝ
  • bathinda  retired patwari incident
    ਬਠਿੰਡਾ 'ਚ ਵੱਡੀ ਵਾਰਦਾਤ : ਸੇਵਾਮੁਕਤ ਪਟਵਾਰੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਮੌਤ
  • passion for speed blood flowing on the roads
    ‘ਤੇਜ਼ ਰਫਤਾਰ ਦਾ ਜਨੂੰਨ’ ਸੜਕਾਂ ’ਤੇ ਵਹਿ ਰਿਹਾ ਖੂਨ!
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • ilahabad high court
      ਜ਼ਿੰਮੇਵਾਰੀ ਤੈਅ ਕਰਨ ਦਾ ਫੈਸਲਾ : ਇਲਾਹਾਬਾਦ ਹਾਈ ਕੋਰਟ ਸ਼ਲਾਘਾ ਦੇ ਕਾਬਿਲ
    • toxic and adulterated liquor is proving to be deadly
      ‘ਜਾਨਲੇਵਾ ਸਿੱਧ ਹੋ ਰਹੀ ਹੈ’ ਜ਼ਹਿਰੀਲੀ ਅਤੇ ਮਿਲਾਵਟੀ ਸ਼ਰਾਬ!
    • judiciary should not be careless about its dignity
      ਨਿਆਂਪਾਲਿਕਾ ਨੂੰ ਆਪਣੀ ਸ਼ਾਨ ਪ੍ਰਤੀ ਲਾਪ੍ਰਵਾਹ ਨਹੀਂ ਹੋਣਾ ਚਾਹੀਦਾ
    • new world map
      457 ਸਾਲ ਬਾਅਦ ਦੁਨੀਆ ਦਾ ਨਕਸ਼ਾ ਬਦਲਣ ਦੀ ਤਿਆਰੀ
    • students
      ਵਿਦਿਆਰਥੀ ਪੜ੍ਹਨ ਨਿਕਲੇ ਹਨ, ਜਾਨ ਗਵਾਉਣ ਨਹੀਂ
    • india s gdp
      7.8 ਫੀਸਦੀ ਵਿਕਾਸ ਦਰ, ਪਰ ਕਿੱਥੇ ਹੈ ਖੁਸ਼ਹਾਲੀ ?
    • what he wrote is still true today
      ਉਨ੍ਹਾਂ ਦਾ ਲਿਖਿਆ ਹੋਇਆ ਅੱਜ ਵੀ ਸੱਚ ਹੈ
    • analysis of development statistics
      ਵਿਕਾਸ ਦੇ ਅੰਕੜਿਆਂ ਦੀ ਜਾਂਚ-ਪਰਖ
    • women are bosses
      ਘਰ ਦੀਆਂ ਬੌਸ ਔਰਤਾਂ
    • pm modi
      ਮੋਦੀ ਦੀ ਅਗਵਾਈ ਸ਼ੈਲੀ ਦੀ ਖਾਸੀਅਤ ਮਜ਼ਬੂਤ ਰਾਸ਼ਟਰਵਾਦ ਅਤੇ ਫੈਸਲਾ ਲੈਣ ਦੀ ਸਮਰੱਥਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +