Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    7:47:51 AM

  • trinamool  20 rebel mps  bjp involved

    'ਤ੍ਰਿਣਮੂਲ ਦੇ 20 ਬਾਗੀ ਸੰਸਦ ਮੈਂਬਰਾਂ ’ਚੋਂ 17...

  • punjab politics news

    ਪੰਜਾਬ ਦੀ ਸਿਆਸਤ 'ਚ ਭੂਚਾਲ! ਭਾਜਪਾ 'ਚ ਸ਼ਾਮਲ ਹੋਇਆ...

  • formation of manifesto committee for 2027 elections by shiromani akali dal

    ਸ਼੍ਰੋਮਣੀ ਅਕਾਲੀ ਦਲ ਵੱਲੋਂ 2027 ਚੋਣਾਂ ਲਈ...

  • heavy rain four days in punjab storm warning issued

    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਵਧਦੀ ਆਬਾਦੀ ਹੈ ਵੱਡੀ ਚੁਣੌਤੀ

BLOG News Punjabi(ਬਲਾਗ)

ਵਧਦੀ ਆਬਾਦੀ ਹੈ ਵੱਡੀ ਚੁਣੌਤੀ

  • Updated: 11 Jul, 2021 03:31 AM
Blog
growing population is the biggest challenge
  • Share
    • Facebook
    • Tumblr
    • Linkedin
    • Twitter
  • Comment

ਰੋਹਿਤ ਕੌਸ਼ਿਕ 
ਆਬਾਦੀ ਦਿਵਸ ਇਕ ਵਾਰ ਮੁੜ ਸਾਡੀ ਦਹਿਲੀਜ਼ ’ਤੇ ਆ ਖੜ੍ਹਾ ਹੋਇਆ ਹੈ। ਬਦਕਿਸਮਤੀ ਇਹ ਹੈ ਕਿ ਆਬਾਦੀ ਦਿਵਸ ’ਤੇ ਭਾਸ਼ਣਬਾਜ਼ੀ ਤਾਂ ਬਹੁਤ ਹੁੰਦੀ ਹੈ ਪਰ ਧਰਾਤਲ ’ਤੇ ਕੰਮ ਘੱਟ ਹੀ ਹੁੰਦਾ ਹੈ। ਦਰਅਸਲ ਕੋਰੋਨਾ ਕਾਲ ਨੇ ਸਾਨੂੰ ਇਹ ਦੱਸ ਦਿੱਤਾ ਹੈ ਕਿ ਵੱਧ ਆਬਾਦੀ ਵੱਖ-ਵੱਖ ਤੌਰ-ਤਰੀਕਿਆਂ ਨਾਲ ਸਾਡੇ ਲਈ ਇਕ ਵੱਡਾ ਖਤਰਾ ਹੈ। ਦਰਅਸਲ ਸੰਘਣੀ ਆਬਾਦੀ ਵਾਲੇ ਇਲਾਕਿਆਂ ’ਚ ਵਿਸ਼ਾਣੂਆਂ ਵਾਲੇ ਰੋਗ ਫੈਲਣ ਦਾ ਖਤਰਾ ਵੱਧ ਹੁੰਦਾ ਹੈ।

ਅੱਜ ਕੋਰੋਨਾ ਦੀ ਇਨਫੈਕਸ਼ਨ ਨੂੰ ਰੋਕਣ ਲਈ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਨਾ ਜਾਣ ਅਤੇ ਇਕ-ਦੂਸਰੇ ਤੋਂ ਦੂਰੀ ਰੱਖਣ ਦੀ ਸਲਾਹ ਦਿੱਤੀ ਜਾ ਰਹੀ ਹੈ। ਜ਼ਾਹਿਰ ਹੈ ਕਿ ਸੰਘਣੀ ਆਬਾਦੀ ਵਾਲੇ ਇਲਾਕਿਆਂ ’ਚ ਅਜਿਹੇ ਉਪਾਅ ਅਪਣਾਉਣੇ ਮੁਸ਼ਕਿਲ ਹੋ ਜਾਂਦੇ ਹਨ। ਬੀਤੇ ਦਿਨੀਂ ਪ੍ਰਸਿੱਧ ਮੈਡੀਕਲ ਜਰਨਲ ‘ਲੈਂਸੇਟ’ ’ਚ ਪ੍ਰਕਾਸ਼ਿਤ ਇਕ ਰਿਪੋਰਟ ’ਚ ਦੱਸਿਆ ਗਿਆ ਸੀ ਕਿ ਭਾਰਤ ਦੀ ਆਬਾਦੀ ਵਾਧਾ ਦਰ ’ਚ ਸਾਲ 2047 ਦੇ ਬਾਅਦ ਤੋਂ ਕਮੀ ਆਵੇਗੀ। ਸਾਲ 2047 ਤੱਕ ਭਾਰਤ ਦੀ ਆਬਾਦੀ ਲਗਭਗ 161 ਅਰਬ ਭਾਵ ਆਪਣੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚ ਜਾਵੇਗੀ।

ਵਰਨਣਯੋਗ ਹੈ ਕਿ 2010 ਤੋਂ ਲੈ ਕੇ 2019 ਤੱਕ ਭਾਰਤ ਦੀ ਆਬਾਦੀ ਵਾਧਾ ਦਰ ਔਸਤਨ 12 ਫੀਸਦੀ ਰਹੀ ਹੈ। ਰਿਪੋਰਟ ’ਚ ਦੱਸਿਆ ਗਿਆ ਸੀ ਕਿ ਇਸ ਰਫਤਾਰ ਨਾਲ 2027 ਤੱਕ ਭਾਰਤ ਚੀਨ ਨੂੰ ਪਿੱਛੇ ਛੱਡ ਕੇ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਬਣ ਜਾਵੇਗਾ। ਲੈਂਸੇਟ ਅਨੁਸਾਰ ਸੰਯੁਕਤ ਰਾਸ਼ਟਰ ਨੇ ਪਹਿਲਾਂ ਪ੍ਰਕਾਸ਼ਿਤ ਆਪਣੀ ਰਿਪੋਰਟ ’ਚ ਡਿੱਗਦੀ ਜਣੇਪਾ ਦਰ ਅਤੇ ਬਜ਼ੁਰਗਾਂ ਦੀ ਆਬਾਦੀ ਨੂੰ ਤਾਂ ਧਿਆਨ ’ਚ ਰੱਖਿਆ ਸੀ ਪਰ ਕੁਝ ਦੂਸਰੇ ਮਾਪਦੰਡਾਂ ’ਤੇ ਧਿਆਨ ਨਹੀਂ ਦਿੱਤਾ ਸੀ। ਲੈਂਸੇਟ ਦੀ ਰਿਪੋਰਟ ਅਨੁਸਾਰ 2047 ’ਚ ਭਾਰਤ ਦੀ ਆਬਾਦੀ 161 ਅਰਬ ਭਾਵ ਦੁਨੀਆ ’ਚ ਸਭ ਤੋਂ ਵੱਧ ਹੋਵੇਗੀ। ਅਜਿਹੇ ’ਚ ਭਾਰਤ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ।

ਇਹ ਬਦਕਿਸਮਤੀ ਹੀ ਹੈ ਕਿ ਅੱਜ ਹਰੇਕ ਖੇਤਰ ’ਚ ਜਾਗਰੂਕਤਾ ਆਉਣ ਦੇ ਬਾਵਜੂਦ ਆਮ ਜਨਤਾ ’ਚ ਆਬਾਦੀ ਕੰਟਰੋਲ ਪ੍ਰਤੀ ਜਾਗਰੂਕਤਾ ਦੀ ਘਾਟ ਦਿਖਾਈ ਦਿੰਦੀ ਹੈ। ਅੱਜ ਸਰਕਾਰ ਕਰੋੜਾਂ ਰੁਪਏ ਇਸ਼ਤਿਹਾਰਾਂ ਅਤੇ ਗੋਸ਼ਟੀਆਂ ’ਤੇ ਖਰਚ ਕਰ ਰਹੀ ਹੈ ਪਰ ਆਬਾਦੀ ਤੇਜ਼ੀ ਨਾਲ ਵਧਦੀ ਜਾ ਰਹੀ ਹੈ। ਇਸ ਆਬਾਦੀ ਵਾਧੇ ਦੇ ਪਿੱਛੇ ਕਾਫੀ ਹੱਦ ਤੱਕ ਸਾਡੇ ਦੇਸ਼ ਦਾ ਸਮਾਜਿਕ ਅਤੇ ਸੱਭਿਆਚਾਰਕ ਢਾਂਚਾ ਵੀ ਜ਼ਿੰਮੇਵਾਰ ਹੈ।

ਦੂਸਰੇ ਪਾਸੇ ਪਰਿਵਾਰ ਨਿਯੋਜਨ ਨੀਤੀਆਂ ਦਾ ਠੀਕ ਢੰਗ ਨਾਲ ਲਾਗੂਕਰਨ ਵੀ ਨਹੀਂ ਹੋ ਰਿਹਾ। ਫਿਲਹਾਲ ਕਿਤੇ ਨਾ ਕਿਤੇ ਕੁਤਾਹੀ ਜ਼ਰੂਰ ਹੋਈ ਹੈ ਜਿਸ ਦਾ ਖਮਿਆਜ਼ਾ ਸਾਰੇ ਦੇਸ਼ ਨੂੰ ਭੁਗਤਣਾ ਪੈ ਰਿਹਾ ਹੈ। ਅੱਜ ਲੋੜ ਇਸ ਗੱਲ ਦੀ ਹੈ ਕਿ ਅਸੀਂ ਸਾਰੇ ਇਸ ਸਮੱਸਿਆ ’ਤੇ ਗੰਭੀਰਤਾ ਨਾਲ ਮੁੜ ਵਿਚਾਰ ਕਰੀਏ ਤਾਂ ਕਿ ਭਵਿੱਖ ’ਚ ਸਾਨੂੰ ਆਬਾਦੀ ਧਮਾਕੇ ਤੋਂ ਪੈਦਾ ਹੋਈਆਂ ਹੋਰ ਸਮੱਸਿਆਵਾਂ ਤੋਂ ਵੀ ਛੁਟਕਾਰਾ ਮਿਲ ਸਕੇ।

ਇਹ ਮੰਦਭਾਗਾ ਹੀ ਹੈ ਕਿ ਪਿਛਲੇ 50 ਸਾਲਾਂ ’ਚ ਸਰਕਾਰ ਅਤੇ ਵੱਖ-ਵੱਖ ਸਮਾਜਿਕ ਸੰਗਠਨ ਜਨਤਾ ਨਾਲ ਇਕ ਅਜਿਹੀ ਗੱਲਬਾਤ ਸਥਾਪਿਤ ਕਰਨ ’ਚ ਅਸਫਲ ਰਹੇ ਹਨ ਜਿਸ ਨਾਲ ਇਸ ਸਮੱਸਿਆ ਦਾ ਸਥਾਈ ਹੱਲ ਨਿਕਲ ਸਕੇ। ਅੱਜ ਵੱਖ-ਵੱਖ ਧਾਰਮਿਕ ਅਤੇ ਸਿਆਸੀ ਆਗੂ ਵੱਡੇ-ਵੱਡੇ ਸਮਾਗਮਾਂ ’ਚ ਜਨਤਾ ਨੂੰ ਇਸ ਦੇਸ਼ ਦੀਆਂ ਕਈ ਗੰਭੀਰ ਸਮੱਸਿਆਵਾਂ ਬਾਰੇ ਦੱਸਦੇ ਹਨ। ਇਨ੍ਹਾਂ ਸਮਾਗਮਾਂ ’ਚ ਨੇਤਾਵਾਂ ਅਤੇ ਧਰਮ ਗੁਰੂਆਂ ਵੱਲੋਂ ਸ਼ਾਇਦ ਹੀ ਕਦੀ ਆਬਾਦੀ ਵਾਧੇ ਦੀ ਸਮੱਸਿਆ ’ਤੇ ਚਰਚਾ ਕੀਤੀ ਜਾਂਦੀ ਹੈ।

  • Growing population
  • biggest challenge
  • ਵਧਦੀ ਆਬਾਦੀ
  • ਵੱਡੀ ਚੁਣੌਤੀ

ਯੂ. ਪੀ. ’ਚ ਯੋਗੀ ਦਾ ਕੋਈ ਬਦਲ ਨਹੀਂ

NEXT STORY

Stories You May Like

  •   mobile phones   a tool of knowledge for children or a big challenge for health
    'ਮੋਬਾਇਲ ਫੋਨ' ਬੱਚਿਆਂ ਲਈ ਗਿਆਨ ਦਾ ਸਾਧਨ ਜਾਂ ਸਿਹਤ ਲਈ ਵੱਡੀ ਚੁਣੌਤੀ?
  • crisis of credibility is problem in media sector  gadkari
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਗਡਕਰੀ
  • nayab singh saini  ring road  population  national highway
    ਇਕ ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ਦੇ ਬਾਹਰ ਬਣਨਗੇ ਰਿੰਗ ਰੋਡ : CM ਸੈਣੀ
  • a new solution to the population problem sir
    ਆਬਾਦੀ ਸਮੱਸਿਆ ਦਾ ਇਕ ਨਵਾਂ ਹੱਲ – ਐੱਸ.ਆਈ.ਆਰ.
  • everyone agrees  but playing so many matches a year is a challenge  saikia
    ਸਾਰੇ ਸਹਿਮਤ ਹਨ, ਪਰ ਸਾਲ ਵਿੱਚ ਬਹੁਤ ਜ਼ਿਆਦਾ ਮੈਚ ਖੇਡਣਾ ਇੱਕ ਚੁਣੌਤੀ ਹੈ: ਸੈਕੀਆ
  • the madness of matcha
    'ਮਾਚਾ' ਦੀ ਵਧਦੀ ਦਿਵਾਨਗੀ, ਭਾਰਤ 'ਚ ਗੂਗਲ ਸਰਚ 'ਚ 1300 ਫੀਸਦੀ ਦਾ ਵਾਧਾ
  • the crisis of increasing poverty in pakistan
    ਪਾਕਿਸਤਾਨ 'ਚ ਵਧਦੀ ਗ਼ਰੀਬੀ ਦਾ ਸੰਕਟ: ਆਰਜ਼ੀ ਮਦਦ ਨਹੀਂ, ਬੁਨਿਆਦੀ ਆਰਥਿਕ ਸੁਧਾਰਾਂ ਦੀ ਲੋੜ
  • what can we learn from the flu outbreak
    ਫ਼ਲੂ ਦੀ ਵਧਦੀ ਕਰੋਪੀ ਤੋਂ ਅਸੀਂ ਅਗਲੀ ਮਹਾਮਾਰੀ ਨੂੰ ਲੈ ਕੇ ਕੀ ਸਿੱਖ ਸਕਦੇ ਹਾਂ?
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
  • police officers honored
    ਮੋਲਦੋਵਾ ਤੋਂ ਭਗੌੜੇ ਅੰਮ੍ਰਿਤ ਦਾਲਮ ਨੂੰ ਸਵਦੇਸ਼ ਲਿਆਉਣ ਵਾਲੇ ਪੁਲਸ ਅਧਿਕਾਰੀ...
  • sensation in jalandhar
    ਜਲੰਧਰ ਹਾਈਟਸ-2 ’ਚ ਸਨਸਨੀ: 14ਵੀਂ ਮੰਜ਼ਿਲ ਤੋਂ ਡਿੱਗੀ ਪੁਲਸ ਅਧਿਕਾਰੀ ਦੀ 24...
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • gangsters aman and fateh jumped roof jalandhar court complex then arrest
    ਜਲੰਧਰ ਕੋਰਟ ਕੰਪਲੈਕਸ 'ਚ ਪੁਲਸ ਨੂੰ ਵੇਖ ਭੱਜੇ ਗੈਂਗਸਟਰ ਅਮਨ ਤੇ ਫਤਿਹ! ਛੱਤ ਤੋਂ...
  • robber arrested
    ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ...
Trending
Ek Nazar
cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • pakistan sikh pilgrims
      ਪਾਕਿਸਤਾਨ ਕਰ ਰਿਹੈ ਸਿੱਖ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਪੂਜਾ-ਪਾਠ ਦੇ ਅਧਿਕਾਰ ਤੋਂ...
    • who should stay at home
      ਕਿਸ ਨੂੰ ਘਰ ’ਚ ਰਹਿਣਾ ਚਾਹੀਦਾ ਹੈ...?
    • significant judicial ruling
      ਨਿਆਪਾਲਿਕਾ ਦੇ ਮਹੱਤਵਪੂਰਨ ਫ਼ੈਸਲੇ ‘ਦੇਖਭਾਲ ਨਾ ਕਰਨ ਵਾਲੀਆਂ ਔਲਾਦਾਂ ਤੋਂ’...
    • sachin pilot congress
      ਪਾਇਲਟ ਦੇ ਸਾਹਮਣੇ ਤਤਕਾਲੀ ਚੁਣੌਤੀ ਪੰਜਾਬ ਕਾਂਗਰਸ ’ਚ ਗੁੱਟਬਾਜ਼ੀ ਤੇ ਮਤਭੇਦ...
    • mohan bhagwat speach
      ਭਾਗਵਤ ਦੇ ਭਾਸ਼ਣ ਇਕ ਮੁਸ਼ਕਿਲ ਅਤੇ ਖ਼ਤਰਨਾਕ ਦੁਨੀਆ ਵਿਚ ਉਮੀਦ ਦੀ ਪ੍ਰਤੀਨਿਧਤਾ...
    • brics
      ‘ਬ੍ਰਿਕਸ’ ’ਚ ਸਾਡੀ ਪਹਿਲ ਵਪਾਰ ਸੰਤੁਲਨ ਦੀ ਹੋਵੇਗੀ
    • environment laws on data center
      ਡਾਟਾ ਸੈਂਟਰ ’ਤੇ ਵਾਤਾਵਰਣ ਕਾਨੂੰਨ ਸਖ਼ਤੀ ਨਾਲ ਲਾਗੂ ਹੋਣ
    • some panchayats  khaps  took several beneficial decisions
      ‘ਕੁਝ ਪੰਚਾਇਤਾਂ (ਖਾਪਾਂ) ਨੇ ਅਸ਼ਲੀਲਤਾ ਅਤੇ ਨਸ਼ਿਆਂ ਦੇ ਵਿਰੁੱਧ ਕਈ’ ਹਿਤਕਾਰੀ...
    • delay in people getting justice
      ‘ਲੋਕਾਂ ਨੂੰ ਨਿਆਂ ਮਿਲਣ ’ਚ ਦੇਰੀ’ ਨਿਆਂ ਪ੍ਰਣਾਲੀ ਚੁਸਤ ਕਰਨ, ਜੱਜਾਂ ਦੀ ਕਮੀ ਦੂਰ...
    • what can we learn from the flu outbreak
      ਫ਼ਲੂ ਦੀ ਵਧਦੀ ਕਰੋਪੀ ਤੋਂ ਅਸੀਂ ਅਗਲੀ ਮਹਾਮਾਰੀ ਨੂੰ ਲੈ ਕੇ ਕੀ ਸਿੱਖ ਸਕਦੇ ਹਾਂ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +