Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    9:52:03 PM

  • alliance akali bjp narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • thar youth tire

    ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ...

  • gurdwara manji sahib arrested accused

    ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਤੇਜ਼ ਵਾਹਨ ਚਲਾਉਣ ਦਾ ਵਧ ਰਿਹਾ ਨਾਬਾਲਗਾਂ ’ਚ ਰੁਝਾਨ!

BLOG News Punjabi(ਬਲਾਗ)

ਤੇਜ਼ ਵਾਹਨ ਚਲਾਉਣ ਦਾ ਵਧ ਰਿਹਾ ਨਾਬਾਲਗਾਂ ’ਚ ਰੁਝਾਨ!

  • Edited By Inder Prajapati,
  • Updated: 28 Oct, 2026 04:43 AM
Blog
growing trend of minors driving at high speeds
  • Share
    • Facebook
    • Tumblr
    • Linkedin
    • Twitter
  • Comment

ਦੇਸ਼ ’ਚ ਅੱਲ੍ਹੜਾਂ ਵੱਲੋਂ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਣ ਦੇ ਨਤੀਜੇ ਵਜੋਂ ਦੁਰਘਟਨਾਵਾਂ ’ਚ ਚਿੰਤਾਜਨਕ ਹੱਦ ਤੱਕ ਵਾਧਾ ਹੋਇਆ ਹੈ ਅਤੇ ਸੜਕ ਦੁਰਘਟਨਾਵਾਂ ’ਚ ਵੱਡੀ ਗਿਣਤੀ ’ਚ ਲੋਕਾਂ ਦੀਆਂ ਮੌਤਾਂ ਹੋਣ ਨਾਲ ਪਰਿਵਾਰ ਉੱਜੜ ਰਹੇ ਹਨ, ਜਿਨ੍ਹਾਂ ਦੀਆਂ ਇਸੇ ਸਾਲ ਸਾਹਮਣੇ ਆਈਆਂ ਕੁਝ ਘਟਨਾਵਾਂ ਹੇਠਾਂ ਦਰਜ ਹਨ :

* 10 ਫਰਵਰੀ ਨੂੰ ‘ਮੁੰਬਈ’ ਦੇ ‘ਵਿਦਿਆ ਵਿਹਾਰ’ ਇਲਾਕੇ ’ਚ ਇਕ ਨਾਬਾਲਗ ਦੀ ਤੇਜ਼ ਰਫ਼ਤਾਰ ਐੱਸ. ਯੂ. ਵੀ. (ਵੱਡੀ ਕਾਰ) ਨੇ ਇਕ ਸਕੂਟਰ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਸਕੂਟਰ ਸਵਾਰ ਵਿਅਕਤੀ ਅਤੇ ਉਸ ਦੀ ਪਤਨੀ ਗੰਭੀਰ ਰੂਪ ’ਚ ਜ਼ਖਮੀ ਹੋ ਗਏ।

*17 ਫਰਵਰੀ ਨੂੰ ‘ਦਿੱਲੀ’ ਦੇ ‘ਦਵਾਰਕਾ’ ਇਲਾਕੇ ’ਚ ਤੇਜ਼ ਰਫ਼ਤਾਰ ਨਾਲ ਕਾਰ ਭਜਾ ਰਹੇ ਇਕ ਨਾਬਾਲਗ ਨੇ 23 ਸਾਲਾ ਨੌਜਵਾਨ ‘ਸਾਹਿਲ ਧਨੇਸ਼ਰਾ’ ਨੂੰ ਦਰੜ ਦਿੱਤਾ, ਜਿਸ ਨਾਲ ਉਸ ਦੀ ਮੌਤ ਹੋ ਗਈ।

* 2 ਅਗਸਤ ਨੂੰ ‘ਹੈਦਰਾਬਾਦ’ (ਤੇਲੰਗਾਨਾ) ਦੇ ‘ਮਧੁਰਾ ਨਗਰ’ ਪੁਲਸ ਸਟੇਸ਼ਨ ਖੇਤਰ ’ਚ ਸਵੇਰ ਦੇ ਸਮੇਂ ਇਕ 17 ਸਾਲਾ ਨਾਬਾਲਗ ਲੜਕੇ ਨੇ ਕਿਰਾਏ ਦੀ ਕਾਰ ਚਲਾਉਂਦੇ ਹੋਏ ਕਹਿਰ ਵਰ੍ਹਾਇਆ। ਉਸ ਨੇ ਪਹਿਲਾਂ ਇਕ ਦੋਪਹੀਆ ਵਾਹਨ ਨੂੰ ਟੱਕਰ ਮਾਰੀ ਅਤੇ ਫਿਰ ਬੇਕਾਬੂ ਕਾਰ ਨੂੰ 7 ਹੋਰ ਵਾਹਨਾਂ ਨਾਲ ਟਕਰਾ ਦਿੱਤਾ। ਇਸ ਭਿਆਨਕ ਦੁਰਘਟਨਾ ’ਚ ਮੋਟਰਸਾਈਕਲ ’ਤੇ ਜਾ ਰਹੇ 55 ਸਾਲਾ ਵਿਅਕਤੀ ਦੀ ਗੰਭੀਰ ਸੱਟਾਂ ਲੱਗਣ ਕਾਰਨ ਮੌਤ ਹੋ ਗਈ ਅਤੇ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ।

* 8 ਅਕਤੂਬਰ ਨੂੰ ‘ਨਵੀਂ ਦਿੱਲੀ’ ’ਚ ਆਪਣੇ ਦੋਸਤ ਦਾ ਜਨਮਦਿਨ ਮਨਾਉਣ ਲਈ ਕਿਰਾਏ ’ਤੇ ਲਈ ਮਹਿੰਗੀ ਕਾਰ ’ਚ ਤੇਜ਼ ਰਫ਼ਤਾਰ ਨਾਲ ਜਾ ਰਹੇ ਨਾਬਾਲਗ ਨੇ 3 ਗੱਡੀਆਂ ਨੂੰ ਟੱਕਰ ਮਾਰ ਦਿੱਤੀ ਅਤੇ ਸੜਕ ਪਾਰ ਕਰ ਰਹੇ ‘ਉਮਾਸ਼ੰਕਰ’ ਨਾਂ ਦੇ ਇਕ ਵਿਅਕਤੀ ਨੂੰ ਵੀ ਦਰੜ ਦਿੱਤਾ, ਜਿਸ ਨਾਲ ਉਸ ਦੀ ਮੌਤ ਹੋ ਗਈ।

* 14 ਅਕਤੂਬਰ ਨੂੰ ‘ਪਟਿਆਲਾ’ (ਪੰਜਾਬ) ’ਚ ਸੜਕ ’ਤੇ ਅੰਨੇਵਾਹ ਗੱਡੀ ਭਜਾ ਰਹੇ ਇਕ ਨਾਬਾਲਗ ਨੇ ਕਈ ਗੱਡੀਆਂ ਨੂੰ ਟੱਕਰ ਮਾਰ ਕੇ ਨੁਕਸਾਨਿਆ, ਜਿਸ ਨਾਲ ਸੜਕ ’ਤੇ ਹਫੜਾ-ਦਫੜੀ ਮਚ ਗਈ। ਅਧਿਕਾਰੀਆਂ ਨੇ ਇਸ ਸਬੰਧੀ ਬੱਚੇ ਦੇ ਮਾਤਾ-ਪਿਤਾ ਵਿਰੁੱਧ ਐਕਸ਼ਨ ਲੈਣ ਦਾ ਫੈਸਲਾ ਕੀਤਾ ਹੈ।

* 16 ਅਕਤੂਬਰ ਨੂੰ ‘ਦਾਵਣਗੇਰੇ’ (ਕਰਨਾਟਕ) ’ਚ ਰਾਸ਼ਟਰੀ ਰਾਜਮਾਰਗ-48 ’ਤੇ ‘ਬਾੜਾ ਕਰਾਸ’ ਨੇੜੇ ਆਪਣੇ ਦੋਸਤ ਨਾਲ ਤੇਜ਼ ਰਫ਼ਤਾਰ ਨਾਲ ਕਾਰ ਭਜਾ ਰਹੇ ਇਕ 14 ਸਾਲਾ ਨਾਬਾਲਗ ਨੇ ਸੜਕ ਦੇ ਕਿਨਾਰੇ ਖੜ੍ਹੇ ਇਕ ਸੀ. ਐੱਨ. ਜੀ. ਕੰਟੇਨਰ ਨੂੰ ਪਿੱਛੋਂ ਟੱਕਰ ਮਾਰ ਦਿੱਤੀ, ਜਿਸ ਨਾਲ ਨਾਬਾਲਗ ਕਾਰ ਚਾਲਕ ਅਤੇ ਉਸ ਦੇ 17 ਸਾਲਾ ਦੋਸਤ ਦੀ ਘਟਨਾ ਵਾਲੀ ਥਾਂ ’ਤੇ ਹੀ ਮੌਤ ਹੋ ਗਈ।

* 24 ਅਕਤੂਬਰ ਨੂੰ ‘ਚੇਨਈ’ (ਤਾਮਿਲਨਾਡੂ) ’ਚ ‘ਪੋਝੀਚਲੂਰ’ ਨੇੜੇ ‘ਤਾਂਬਰਮ-ਮਦੁਰਵਾਯਲ ਬਾਈਪਾਸ ਰੋਡ’ ’ਤੇ ਆਪਣੇ 4 ਦੋਸਤਾਂ ਨਾਲ ਤੇਜ਼ ਰਫ਼ਤਾਰ ਨਾਲ ਕਾਰ ਚਲਾ ਰਹੇ 17 ਸਾਲਾ ਨਾਬਾਲਗ ਦੀ ਕਾਰ ਦੇ ਕੰਟਰੋਲ ਗੁਆ ਦੇਣ ਕਾਰਨ ਹਾਦਸਾਗ੍ਰਸਤ ਹੋ ਜਾਣ ਨਾਲ ਉਸ ਦੇ 17 ਸਾਲਾ ਦੋਸਤ ‘ਸਲਾਥ ਰਾਜ’ ਦੇ ਸਿਰ ’ਚ ਗੰਭੀਰ ਸੱਟ ਲੱਗਣ ਨਾਲ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ।

* 24 ਅਕਤੂਬਰ ਨੂੰ ਹੀ ‘ਕੋਚੀ’ (ਕੇਰਲਮ) ’ਚ ਤੇਜ਼ ਰਫ਼ਤਾਰ ਨਾਲ ਆਪਣੇ ਐਡੀਸ਼ਨਲ ਸੈਸ਼ਨ ਜੱਜ ਪਿਤਾ ਦੀ ‘ਮਰਸਡੀਜ਼ ਬੈਂਜ਼’ ਕਾਰ ਭਜਾ ਰਹੇ ਨਾਬਾਲਗ ਨੇ ਸਕੂਟਰ ’ਤੇ ਆਪਣੇ ਘਰ ਜਾ ਰਹੇ 54 ਸਾਲਾ ਵਿਅਕਤੀ ‘ਜੈ ਬਾਲ ਕ੍ਰਿਸ਼ਨਨ’ ਨੂੰ ਦਰੜ ਦਿੱਤਾ, ਜਿਸ ਨਾਲ ਉਸ ਦੀ ਘਟਨਾ ਵਾਲੀ ਥਾਂ ’ਤੇ ਹੀ ਮੌਤ ਹੋ ਗਈ। ਇਸ ਮਾਮਲੇ ’ਚ ਕੇਰਲ ਹਾਈ ਕੋਰਟ ਨੇ ਉਕਤ ਜੱਜ ਵਿਰੁੱਧ ਕੇਸ ਦਰਜ ਕਰਨ ਦੀ ਇਜਾਜ਼ਤ ਦਿੱਤੀ ਹੈ।

* ਅਤੇ ਹੁਣ 26 ਅਕਤੂਬਰ ਨੂੰ ‘ਮੁੰਬਈ’ ’ਚ ਤੇਜ਼ ਰਫ਼ਤਾਰ ਨਾਲ ਪਾਣੀ ਨਾਲ ਭਰਿਆ ਟੈਂਕਰ ਚਲਾ ਰਹੇ ਇਕ 14 ਸਾਲਾ ਨਾਬਾਲਗ ਨੇ ਸੜਕ ਦੇ ਕੰਡੇ ਖੜ੍ਹੀ ਇਕ ਕਾਰ ਨੂੰ ਟੱਕਰ ਮਾਰਨ ਤੋਂ ਬਾਅਦ ਇਕ ਕੰਧ ਨਾਲ ਟੈਂਕਰ ਦੀ ਟੱਕਰ ਮਾਰ ਦਿੱਤੀ, ਜਿਸ ਨਾਲ ਕਾਰ ਅਤੇ ਕੰਧ ਦੋਵੇਂ ਬੁਰੀ ਤਰ੍ਹਾਂ ਨੁਕਸਾਨੇ ਗਏ।

ਯਕੀਨਨ ਹੀ ਅੱਲ੍ਹੜਾਂ ’ਚ ਬਿਨਾਂ ਲਾਇਸੈਂਸ ਅਤੇ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਣ ਦਾ ਵਧ ਰਿਹਾ ਰੁਝਾਨ ਬੇਹੱਦ ਚਿੰਤਾ ਦਾ ਵਿਸ਼ਾ ਹੈ। 18 ਸਾਲ ਤੋਂ ਘੱਟ ਉਮਰ ਦੇ ਨਾਬਾਲਗ ਨੂੰ ਵਾਹਨ ਚਲਾਉਂਦੇ ਹੋਏ ਫੜੇ ਜਾਣ ਜਾਂ ਦੁਰਘਟਨਾ ਦਾ ਕਾਰਨ ਬਣਨ ਦੀ ਸਥਿਤੀ ’ਚ ਗੱਡੀ ਦਾ ਰਜਿਸਟ੍ਰੇਸ਼ਨ ਸਰਟੀਫਿਕੇਟ 12 ਮਹੀਨਿਆਂ ਲਈ ਰੱਦ ਕਰ ਕੇ ਉਸ ਦੇ ਮਾਤਾ-ਪਿਤਾ/ਵਾਹਨ ਮਾਲਕ ’ਤੇ 25,000 ਰੁਪਏ ਦਾ ਜੁਰਮਾਨਾ ਅਤੇ 3 ਸਾਲ ਤੱਕ ਕੈਦ ਦੀ ਸਜ਼ਾ ਤੋਂ ਇਲਾਵਾ ਦੋਸ਼ੀ ਨਾਬਾਲਗ ਨੂੰ 25 ਸਾਲ ਦਾ ਹੋਣ ਤੱਕ ਡਰਾਈਵਿੰਗ ਲਾਇਸੈਂਸ ਜਾਰੀ ਨਾ ਕਰਨ ਦਾ ਪ੍ਰਬੰਧ ਹੈ।

ਅਜਿਹੀਆਂ ਘਟਨਾਵਾਂ ਰੋਕਣ ਲਈ ਜਿੱਥੇ ਮਾਪਿਆਂ ਨੂੰ ਆਪਣੇ ਬੱਚਿਆਂ ’ਤੇ ਕੰਟਰੋਲ ਰੱਖਣ ਦੀ ਸਖ਼ਤ ਲੋੜ ਹੈ, ਉੱਥੇ ਹੀ ਥਾਂ-ਥਾਂ ’ਤੇ ਕੈਮਰੇ ਲਗਾਉਣ ਅਤੇ ਦੋਸ਼ੀਆਂ ਨੂੰ ਯੋਗ ਸਜ਼ਾ ਦੇਣ ਅਤੇ ਚਲਾਨਾਂ ਦੀ ਤਾਮੀਲ ਯਕੀਨੀ ਬਣਾਉਣ ਦੀ ਵੀ ਲੋੜ ਹੈ। ਇਸ ਲਈ ਟ੍ਰੈਫਿਕ ਸਟਾਫ਼ ਦੀ ਕਮੀ ਦੂਰ ਕਰਨ ਦੇ ਨਾਲ-ਨਾਲ ਨਿਯਮਾਂ ਦੀ ਪਾਲਣਾ ਕਰਵਾਉਣ ’ਚ ਨਾਕਾਮ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਵੀ ਤੁਰੰਤ ਸਖਤ ਕਾਰਵਾਈ ਕਰਨ ਦੀ ਲੋੜ ਹੈ।

—ਵਿਜੇ ਕੁਮਾਰ

  • driving vehicles
  • high speeds
  • minors driving vehicles

ਈ. ਐੱਸ. ਟੀ. ਆਈ. ਸੀ. 2026 : ਵਿਗਿਆਨ ਨੂੰ ਵਿਕਸਤ ਭਾਰਤ ਦੀਆਂ ਉਮੀਦਾਂ

NEXT STORY

Stories You May Like

  • china market
    ਤੇਜ਼ੀ ਨਾਲ ਵਧ ਰਿਹਾ ਚੀਨ ਦਾ ਐਕਸਪੋਰਟ, ਪਰ ਡਿੱਗਦੀ ਘਰੇਲੂ ਖ਼ਪਤ ਬਣੀ ਚਿੰਤਾ ਦਾ ਕਾਰਨ
  • iran prepares for war with the us
    ਅਮਰੀਕਾ ਨਾਲ ਜੰਗ ਦੀ ਤਿਆਰੀ 'ਚ ਈਰਾਨ, ਆਮ ਨਾਗਰਿਕਾਂ ਨੂੰ ਹਥਿਆਰ ਚਲਾਉਣ ਦੀ ਦੇ ਰਿਹਾ ਟ੍ਰੇਨਿੰਗ
  • 16 pistols recovered in amritsar  four arrested  including two minors
    ਅੰਮ੍ਰਿਤਸਰ ’ਚ 16 ਪਿਸਤੌਲਾਂ ਬਰਾਮਦ, ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ
  • global energy market restrictions  disruptions  maritime routes jaishankar
    ਪਾਬੰਦੀਆਂ ਤੇ ਸਮੁੰਦਰੀ ਰਸਤਿਆਂ ਵਿਚ ਰੁਕਾਵਟ ਨਾਲ ਗਲੋਬਲ ਊਰਜਾ ਬਾਜ਼ਾਰ ’ਚ ਵਧ ਰਿਹਾ ਅਸੰਤੁਲਨ: ਜੈਸ਼ੰਕਰ
  • major action against speeding vehicles  41 challans issued
    ਤੇਜ਼ ਰਫ਼ਤਾਰ ਵਾਹਨਾਂ ਵਿਰੁੱਧ ਵੱਡੀ ਕਾਰਵਾਈ, ਕੱਟੇ 41 ਚਲਾਨ
  • accident case
    ਮੋਟਰਸਾਈਕਲ ਸਵਾਰ ਨੂੰ ਵਾਹਨ ਨੇ ਮਾਰੀ ਫੇਟ, ਪਿੱਛੋਂ ਆ ਰਿਹਾ ਟਰੱਕ ਉੱਪਰੋਂ ਲੰਘਿਆ
  • indian navigation
    ਸਵਦੇਸ਼ੀ ਨੈਵੀਗੇਸ਼ਨ ਸਿਸਟਮ ਬਣਾਉਣ ਵੱਲ ਤੇਜ਼ੀ ਨਾਲ ਵਧ ਰਿਹਾ ਭਾਰਤ ! NVS-03 ਸਫ਼ਲਤਾਪੂਰਵਕ ਕੀਤਾ ਲਾਂਚ
  • network involved in smuggling of drugs and weapons busted in amritsar
    ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 3 ਨਾਬਾਲਗਾਂ ਸਣੇ 7 ਗ੍ਰਿਫ਼ਤਾਰ
  • manish clair from buta mandi creates history in nepal
    ਬੂਟਾ ਮੰਡੀ ਦੇ ਮਨੀਸ਼ ਕਲੇਅਰ ਨੇ ਨੇਪਾਲ 'ਚ ਰਚਿਆ ਇਤਿਹਾਸ, ਵਰਲਡ ਪਾਵਰਲਿਫਟਿੰਗ...
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • panchkula school incident
      ਪੰਚਕੂਲਾ ਦੇ ਸਕੂਲ ਦੀ ਭਿਆਨਕ ਘਟਨਾ ; ਪ੍ਰਬੰਧਨ ਸੁਧਾਰਨ ਦੀ ਲੋੜ
    • the stockup frenzy on social media
      ਸੋਸ਼ਲ ਮੀਡੀਆ ਦਾ ‘ਸਟਾਕਅੱਪ’ ਹੰਗਾਮਾ : ਕੀ ਇਹ ਸਿਰਫ਼ ਚਿੰਤਾ ਫੈਲਾਉਣ ਦੀ ਖੇਡ ?
    • the  ability to control ai  will come to indian children only through education
      ‘ਏ. ਆਈ. ਨੂੰ ਕੰਟਰੋਲ ਕਰਨ ਦੀ ਸਮਰੱਥਾ’ ਭਾਰਤੀ ਬੱਚਿਆਂ ’ਚ ਸਿੱਖਿਆ ਨਾਲ ਹੀ ਆਵੇਗੀ!
    • congress on voter lists
      ਕਾਂਗਰਸ ‘ਮਸ਼ੀਨ-ਰੀਡੇਬਲ ਵੋਟਰ ਸੂਚੀ’ ’ਤੇ ਕਿਉਂ ਜ਼ੋਰ ਦੇ ਰਹੀ ਹੈ?
    • educational empowerment 12 years of expanding access and opportunities
      ਵਿੱਦਿਅਕ ਸਸ਼ਕਤੀਕਰਨ : ਪਹੁੰਚ ਅਤੇ ਮੌਕਿਆਂ ਦੇ ਪਸਾਰ ਦੇ ਬਾਰ੍ਹਾਂ ਸਾਲ
    • local business
      ਕਿਉਂ ਜ਼ਰੂਰੀ ਹੈ ਸਥਾਨਕ ਉਤਪਾਦਾਂ ਦੀ ਵਰਤੋਂ ਕਰਨਾ ?
    • foreign technique
      ਵਿਦੇਸ਼ੀ ਤਕਨੀਕ ’ਤੇ ਰਾਸ਼ਟਰੀ ਨਿਰਭਰਤਾ ਅਤੇ ਪ੍ਰਭੂਸੱਤਾ ’ਤੇ ਇਸ ਦੇ ਪ੍ਰਭਾਵ
    • some parents are selling their children out of desperation or greed for money
      ‘ਮਜਬੂਰੀ ਜਾਂ ਧਨ ਦੇ ਲਾਲਚ ’ਚ’ ਆਪਣੇ ਬੱਚਿਆਂ ਨੂੰ ਵੇਚ ਰਹੇ ਕੁਝ ਮਾਤਾ-ਪਿਤਾ!
    • may i   expose   you
      ਕੀ ਮੈਨੂੰ ਤੁਹਾਡਾ ‘ਪਰਦਾਫਾਸ਼’ ਕਰਨ ਦੀ ਇਜਾਜ਼ਤ ਮਿਲ ਸਕਦੀ ਹੈ...?
    • judicial appointments transparency
      ਜੁਡੀਸ਼ੀਅਲ ਨਿਯੁਕਤੀਆਂ ’ਚ ਪਾਰਦਰਸ਼ਤਾ ਦੀ ਲੋੜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +