Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    11:28:32 PM

  • ipl 2026 gt vs rcb

    IPL 2026: ਗੁਜਰਾਤ ਟਾਈਟਨਸ ਦੀ ਸ਼ਾਨਦਾਰ ਜਿੱਤ;...

  • tmc workers guard evm strong room durgapur jaggery sweets bengal

    ਕੋਲਕਾਤਾ 'ਚ TMC-ਭਾਜਪਾ ਵਰਕਰਾਂ ਦਾ ਹੰਗਾਮਾ, EVM...

  • us military equipment worth billions of dollars destroyed in iran war

    ਈਰਾਨ ਨਾਲ ਜੰਗ US ਨੂੰ ਪੈ ਰਹੀ ਮਹਿੰਗੀ! ਅਰਬਾਂ...

  • gt vs rcb  bengaluru set target for gujarat

    GT vs RCB: ਬੈਂਗਲੁਰੂ ਨੇ ਗੁਜਰਾਤ ਨੂੰ 156 ਦੌੜਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਵਾਤਾਵਰਣ ਅਤੇ ਸਿਹਤ ਦਾ ਨੁਕਸਾਨ ਉਦਯੋਗਿਕ ਅਤੇ ਆਰਥਿਕ ਖੁਸ਼ਹਾਲੀ ਲਈ ਨੁਕਸਾਨਦੇਹ

BLOG News Punjabi(ਬਲਾਗ)

ਵਾਤਾਵਰਣ ਅਤੇ ਸਿਹਤ ਦਾ ਨੁਕਸਾਨ ਉਦਯੋਗਿਕ ਅਤੇ ਆਰਥਿਕ ਖੁਸ਼ਹਾਲੀ ਲਈ ਨੁਕਸਾਨਦੇਹ

  • Edited By Rakesh,
  • Updated: 21 Feb, 2026 04:24 PM
Blog
harmful to environment and health harmful
  • Share
    • Facebook
    • Tumblr
    • Linkedin
    • Twitter
  • Comment

ਇਸ ’ਚ ਕੋਈ ਸ਼ੱਕ ਨਹੀਂ ਕਿ ਜੇਕਰ ਦੇਸ਼ ਨੇ ਅੱਗੇ ਵਧਣਾ ਹੈ ਤਾਂ ਉਦਯੋਗਿਕ ਅਦਾਰਿਆਂ, ਵੱਡੇ ਕਾਰਖਾਨਿਆਂ ਅਤੇ ਵਪਾਰਕ ਸੰਸਥਾਵਾਂ ਨੂੰ ਹੁਲਾਰਾ ਦੇਣਾ ਹੋਵੇਗਾ। ਇਸੇ ਦੇ ਨਾਲ ਜ਼ਰੂਰੀ ਇਹ ਹੈ ਕਿ ਜੇਕਰ ਇਸ ਦੇ ਲਈ ਨਿਯਮਾਂ ਦੀ ਅਣਦੇਖੀ ਕਰਦੇ ਹੋਏ ਵਾਤਾਵਰਣ ਸੁਰੱਖਿਆ ਲਈ ਬਣੇ ਕਾਨੂੰਨਾਂ ਦੀ ਬਲੀ ਦਿੱਤੀ ਗਈ ਅਤੇ ਜਨ ਸਿਹਤ ਦਾ ਧਿਆਨ ਰੱਖੇ ਬਿਨਾਂ ਕੁਝ ਕੀਤਾ ਗਿਆ ਤਾਂ ਇਹ ਵਰਤਮਾਨ ਅਤੇ ਭਵਿੱਖ ਦੋਵਾਂ ਲਈ ਖ਼ਤਰਨਾਕ ਹੋਵੇਗਾ।

ਪ੍ਰਕਿਰਿਆ ਦੀ ਪਾਲਣਾ ਅਤੇ ਨਿਯਮਾਂ ਦੀ ਉਲੰਘਣਾ ਜਦੋਂ ਕੋਈ ਵੱਡਾ ਪ੍ਰਾਜੈਕਟ ਬਣਦਾ ਹੈ ਤਾਂ ਇਹ ਦੇਖਿਆ ਜਾਂਦਾ ਹੈ ਕਿ ਇਸ ਨਾਲ ਕਿੰਨੇ ਲੋਕਾਂ ਨੂੰ ਰੋਜ਼ਗਾਰ ਮਿਲੇਗਾ, ਗਰੀਬੀ ’ਚ ਕਿੰਨੀ ਕਮੀ ਆਵੇਗੀ ਅਤੇ ਕਿੰਨੇ ਪੈਮਾਨੇ ਉੱਤੇ ਜ਼ਰੂਰੀ ਇਨਫ੍ਰਾਸਟਰੱਕਚਰ ਤਿਆਰ ਹੋਵੇਗਾ। ਇਸ ਦੇ ਲਈ ਸਰਕਾਰ ਦਾ ਉਨ੍ਹਾਂ ਪਾਬੰਦੀਆਂ ਨੂੰ ਤਿਆਗਣਾਂ ਹਾਨੀਕਾਰਕ ਹੋਵੇਗਾ ਜਿਨ੍ਹਾਂ ਨਾਲ ਲੋਕਾਂ ਦੀ ਸਿਹਤ ਦੀ ਰੱਖਿਆ ਹੁੰਦੀ ਹੈ, ਪ੍ਰਦੂਸ਼ਣ ਤੋਂ ਬਚਾਅ ਹੁੰਦਾ ਹੈ, ਜੰਗਲਾਂ ਦੀ ਗੈਰ-ਜ਼ਰੂਰੀ ਕਟਾਈ ਨਹੀਂ ਹੁੰਦੀ ਅਤੇ ਜ਼ਮੀਨ ਦੇ ਉਪਜਾਊ ਤੱਤ ਨਸ਼ਟ ਨਹੀਂ ਹੁੰਦੇ। ਵਾਤਾਵਰਣ ਸੁਰੱਖਿਆ ਦੇ ਨਿਯਮਾਂ ਦੇ ਵਿਰੁੱਧ ਕੀਤਾ ਗਿਆ ਉਦਯੋਗਿਕ ਵਿਕਾਸ ਤਦ ਵਿਅਰਥ ਹੋ ਜਾਂਦਾ ਹੈ ਜਦੋਂ ਉਸ ਤੋਂ ਜ਼ਹਿਰੀਲੇ ਪਦਾਰਥ ਨੇੜੇ ਦੀਆਂ ਨਦੀਆਂ, ਨਾਲਿਆਂ ’ਚ ਵਹਿ ਕੇ ਵੱਡੇ ਪੱਧਰ ’ਤੇ ਜਲ ਪ੍ਰਦੂਸ਼ਿਤ ਕਰਦੇ ਹਨ। ਇਸੇ ਤਰ੍ਹਾਂ ਹਵਾ ’ਚ ਧੂੰਏਂ ਦੇ ਰੂਪ ’ਚ ਜ਼ਹਿਰੀਲੇ ਕਣ ਲੋਕਾਂ ਦੀਅਾਂ ਸਾਹ ਦੀਆਂ ਬਿਮਾਰੀਆਂ ਦਾ ਕਾਰਨ ਬਣਦੇ ਹਨ ਤਾਂ ਇਹ ਘਾਤਕ ਹੋ ਜਾਂਦਾ ਹੈ। ਵਾਤਾਵਰਣ ਦਾ ਨੁਕਸਾਨ ਇਕ ਵਾਰ ਹੋਇਆ ਤਾਂ ਉਸ ਦਾ ਕੋਈ ਹੱਲ ਨਾ ਹੋਣ ਕਰ ਕੇ ਜੀਵਨ ਭਰ ਲਈ ਵਿਅਕਤੀ ਨੂੰ ਇਸ ਦੇ ਕਾਰਨ ਹੋਈ ਪਰੇਸ਼ਾਨੀ ਅਤੇ ਬਿਮਾਰੀ ਨਾਲ ਜੂਝਣਾ ਪੈਂਦਾ ਹੈ। ਇਕ ਵਾਰ ਵਣ ਤਬਾਹ ਹੋਇਆ ਅਤੇ ਇਸ ਨਾਲ ਸਬੰਧਤ ਜੈਵਿਕ ਸੰਪਦਾ ਨਸ਼ਟ ਹੋਈ ਤਾਂ ਉਸ ਨੂੰ ਦੁਬਾਰਾ ਪ੍ਰਾਪਤ ਕਰਨਾ ਅਸੰਭਵ ਹੈ।

ਇਸੇ ਤਰ੍ਹਾਂ ਇਕ ਵਾਰ ਵਿਗੜਿਆ ਇਕੋਸਿਸਟਮ ਫਿਰ ਤੋਂ ਠੀਕ ਨਹੀਂ ਹੋ ਸਕਦਾ। ਉਦਾਹਰਣ ਲਈ ਜੇਕਰ ਬਿਨਾਂ ਸੋਚੇ ਸਮਝੇ ਜੰਗਲਾਂ ਦਾ ਸਫਾਇਆ ਹੁੰਦਾ ਹੈ ਤਾਂ ਇਹ ਭਵਿੱਖ ਲਈ ਤਬਾਹਕੁੰਨ ਹੋਵੇਗਾ। ਵਣਾਂ ਨੂੰ ਦੁਬਾਰਾ ਪਨਪਣ ’ਚ ਦਹਾਕਿਆਂ ਤੋਂ ਲੈ ਕੇ ਸਦੀਆਂ ਤੱਕ ਲੱਗ ਜਾਂਦੀਆਂ ਹਨ। ਦੇਸ਼ ਦੀ ਉਦਯੋਗਿਕ ਤਰੱਕੀ ਨਾਲ ਆਰਥਿਕ ਸੰਪੰਨਤਾ ਅਤੇ ਖੁਸ਼ਹਾਲੀ ਦਾ ਰਸਤਾ ਤਾਂ ਖੁੱਲ੍ਹ ਜਾਂਦਾ ਹੈ ਪਰ ਇਸ ਦੀ ਕੀਮਤ ਨੌਜਵਾਨਾਂ ਦੀ ਸਿਹਤ ਦੀ ਗਿਰਾਵਟ ਦੇ ਰੂਪ ’ਚ ਚੁਕਾਉਣੀ ਪਵੇ ਤਾਂ ਇਹ ਅਕਲਮੰਦੀ ਨਹੀਂ ਹੈ। ਇਕ ਸਮੱਸਿਆ ਹੋਰ ਹੈ ਜਿਸ ਕਾਰਨ ਜ਼ਿਆਦਾਤਰ ਪ੍ਰਾਜੈਕਟ ਸਮੇਂ ’ਤੇ ਪੂਰੇ ਇਸ ਲਈ ਨਹੀਂ ਹੁੰਦੇ ਜਾਂ ਉਨ੍ਹਾਂ ਨੂੰ ਵਿਚਾਲੇ ਹੀ ਰੋਕ ਦਿੱਤਾ ਜਾਂਦਾ ਹੈ ਕਿਉਂਕਿ ਕਿਤੇ ਜ਼ਮੀਨ ਨੂੰ ਐਕਵਾਇਰ ਕਰਨ ’ਚ ਅਨੇਕਾਂ ਸਾਲ ਨਿਕਲ ਜਾਂਦੇ ਹਨ ਅਤੇ ਕਿਤੇ ਐੱਨ. ਜੀ. ਟੀ. ਵੱਲੋਂ ਉਨ੍ਹਾਂ ਨੂੰ ਵਾਤਾਵਰਣ ਲਈ ਨੁਕਸਾਨਦੇਹ ਮੰਨ ਕੇ ਰੋਕ ਦਿੱਤਾ ਜਾਂਦਾ ਹੈ। ਇਹ ਯਕੀਨੀ ਕੀਤੇ ਬਿਨਾਂ ਕਿ ਭੂਮੀ ਪ੍ਰਾਪਤੀ ’ਚ ਕੋਈ ਰੁਕਾਵਟ ਨਹੀਂ ਆਵੇਗੀ ਅਤੇ ਗ੍ਰੀਨ ਟ੍ਰਿਬਿਊਨਲ ਦੇ ਨਿਯਮਾਂ ਦੀ ਪਾਲਣਾ ਹੋ ਜਾਵੇਗੀ, ਕਿਸੇ ਪ੍ਰਾਜੈਕਟ ਨੂੰ ਮਨਜ਼ੂਰੀ ਕਿਵੇਂ ਦੇ ਦਿੱਤੀ ਜਾਂਦੀ ਹੈ, ਇਹ ਸਮਝ ਤੋਂ ਪਰੇ ਹੈ। ਸਮੁੱਚਾ ਭਾਵ ਸਸਟੇਨੇਬਲ ਡਿਵੈਲਪਮੈਂਟ ਜ਼ਰੂਰੀ ਹੈ ਕਿਉਂਕਿ ਇਸ ਨਾਲ ਖੁਸ਼ਹਾਲੀ ਦਾ ਰਸਤਾ ਖੁੱਲ੍ਹਦਾ ਹੈ ਪਰ ਇਸ ਨੂੰ ਨਿਯਮਾਂ ਨੂੰ ਛਿੱਕੇ ਟੰਗ ਕੇ ਨਹੀਂ ਕੀਤਾ ਜਾ ਸਕਦਾ ਕਿਉਂਕਿ ਭਵਿੱਖ ’ਚ ਇਸ ਦੇ ਮਾੜੇ ਨਤੀਜੇ ਨਿਕਲਣਾ ਨਿਸ਼ਚਿਤ ਹੈ।

ਵਿਕਾਸ ਪਰ ਕਿਸ ਕੀਮਤ ’ਤੇ : ਆਰਥਿਕ ਤਰੱਕੀ, ਸਮਾਜਿਕ ਵਿਕਾਸ ਅਤੇ ਵਾਤਾਵਰਣ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਕੋਈ ਵੀ ਪ੍ਰਾਜੈਕਟ ਬਣਾਇਆ ਜਾਵੇਗਾ ਤਾਂ ਉਹ ਸਮੇਂ ਸਿਰ ਤਾਂ ਪੂਰਾ ਹੋਵੇਗਾ ਹੀ, ਨਾਲ ਹੀ ਗਰੀਬੀ, ਅਸਮਾਨਤਾ ਅਤੇ ਬੇਰੋਜ਼ਗਾਰੀ ਦਾ ਹੱਲ ਕੱਢਣ ’ਚ ਵੀ ਸਹਾਇਕ ਹੋਵੇਗਾ। ਇਸ ਨਾਲ ਹੀ ਜੁੜੇ ਹੋਰ ਖੇਤਰਾਂ ’ਚ ਵੀ ਸੁਧਾਰ ਹੋਵੇਗਾ ਜਿਵੇਂ ਕਿ ਸਿੱਖਿਆ, ਸਾਫ਼ ਜਲ ਅਤੇ ਸਵੱਛਤਾ ਦੇ ਸਾਧਨ ਉਪਲਬਧ ਹੋਣਾ। ਇਸ ਨਾਲ ਸਹੀ ਦਿਸ਼ਾ ’ਚ ਅੱਗੇ ਵਧਣ ’ਚ ਸਹਾਇਤਾ ਮਿਲੇਗੀ।

ਇਸ ਦੀਆਂ ਅਨੇਕਾਂ ਉਦਾਹਰਣਾਂ ਹਨ ਪਰ ਸਾਡੇ ਨੀਤੀ ਨਿਰਮਾਤਾਵਾਂ ਨੇ ਉਨ੍ਹਾਂ ’ਤੇ ਧਿਆਨ ਨਹੀਂ ਦਿੱਤਾ ਅਤੇ ਉਨ੍ਹਾਂ ਦੁਰਘਟਨਾਵਾਂ ਤੋਂ ਕੋਈ ਸਬਕ ਨਹੀਂ ਸਿੱਖਿਆ। ਭੋਪਾਲ ਗੈਸ ਤ੍ਰਾਸਦੀ, ਉਪਹਾਰ ਸਿਨੇਮਾ ’ਚ ਹੋਇਆ ਹਾਦਸਾ, ਤੇਲੰਗਾਨਾ ’ਚ ਰਸਾਇਣਕ ਧਮਾਕਾ, ਦਿੱਲੀ ’ਚ ਮੁੰਡਕਾ ਫੈਕਟਰੀ ’ਚ ਹੋਇਆ ਅਗਨੀਕਾਂਡ, ਕੋਲਕਾਤਾ ’ਚ ਏ. ਐੱਮ. ਆਰ. ਆਈ. ਹਸਪਤਾਲ ’ਚ ਅੱਗ ਲੱਗਣਾ, ਕੋਡਈਕੈਨਾਲ ’ਚ ਮਰਕਰੀ ਦੀ ਨਿਕਾਸੀ, ਵਿਸ਼ਾਖਾਪਟਨਮ ’ਚ ਇਕ ਪੌਲੀਮਰ ਫੈਕਟਰੀ ’ਚ ਗੈਸ ਦੀ ਨਿਕਾਸੀ, ਇਹ ਕੁਝ ਅਜਿਹੀਆਂ ਉਦਾਹਰਣਾਂ ਹਨ ਜਿਨ੍ਹਾਂ ’ਚ ਨਿਯਮਾਂ ਦੀ ਅਣਦੇਖੀ ਕੀਤੀ ਗਈ ਅਤੇ ਲੱਖਾਂ ਲੋਕਾਂ ਨੂੰ ਜੀਵਨ ਭਰ ਲਈ ਅਪੰਗ ਹੋਣਾ ਪਿਆ।

ਵਿਕਾਸ ਦੀ ਪਰਿਭਾਸ਼ਾ : ਮਾਣਯੋਗ ਸੁਪਰੀਮ ਕੋਰਟ ਦੀ ਟਿੱਪਣੀ ਦਾ ਵੀ ਕੋਈ ਅਸਰ ਨਹੀਂ ਹੈ ਜੋ ਉਨ੍ਹਾਂ ਨੇ ਕੁਝ ਮਾਮਲਿਆਂ ’ਚ ਜ਼ਮੀਨ ਦੀ ਵਰਤੋਂ ਜਾਂ ਲੈਂਡ ਯੂਜ਼ਜ਼ ਬਦਲਣ ’ਚ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਨਾ ਕਰਨ ’ਤੇ ਦਿੱਤੀ ਸੀ। ਉਨ੍ਹਾਂ ਦੇ ਹੁਕਮ ’ਚ ਸਪੱਸ਼ਟ ਕਿਹਾ ਗਿਆ ਹੈ ਕਿ ਜਨ ਸਿਹਤ ਅਤੇ ਵਾਤਾਵਰਣ ਦੀ ਕੀਮਤ ’ਤੇ ਕੋਈ ਵੀ ਉਦਯੋਗਿਕ ਵਿਕਾਸ ਨਹੀਂ ਹੋ ਸਕਦਾ। ਜਦੋਂ ਤੱਕ ਇਨ੍ਹਾਂ ਦੀ ਸੁਰੱਖਿਆ ਲਈ ਉਚਿਤ ਪ੍ਰਬੰਧ ਨਹੀਂ ਕੀਤੇ ਜਾਂਦੇ ਤਦ ਤੱਕ ਕੋਈ ਵੀ ਗਤੀਵਿਧੀ ਨਹੀਂ ਕੀਤੀ ਜਾ ਸਕਦੀ। ਕਰਮਚਾਰੀਆਂ ਅਤੇ ਕਾਮਿਆਂ ਦੀ ਸਿਹਤ ਦਾ ਧਿਆਨ ਰੱਖੇ ਬਿਨਾਂ ਕੋਈ ਵੀ ਨਿਰਮਾਣ ਨਹੀਂ ਕੀਤਾ ਜਾ ਸਕਦਾ। ਭਵਿੱਖ ’ਚ ਇਸ ਪ੍ਰਕਾਰ ਦੀ ਕੋਈ ਸਥਿਤੀ ਨਹੀਂ ਹੋਣੀ ਚਾਹੀਦੀ ਜਿਸ ਦਾ ਅਸਰ ਉਸ ਪ੍ਰਾਜੈਕਟ ’ਚ ਕੰਮ ਕਰਨ ਵਾਲੇ ਲੋਕਾਂ ਦੀ ਸਿਹਤ ’ਤੇ ਹੋਵੇ।

ਸਾਡੇ ਇੱਥੇ ਊਰਜਾ ਅਤੇ ਬਿਜਲੀਕਰਨ ਪ੍ਰਾਜੈਕਟਾਂ ਨੂੰ ਲੈ ਕੇ ਅਕਸਰ ਵਿਵਾਦ ਹੁੰਦਾ ਰਹਿੰਦਾ ਹੈ। ਇਨ੍ਹਾਂ ਨੂੰ ਸਥਾਪਤ ਕਰਨ ਤੋਂ ਪਹਿਲਾਂ ਜਲ, ਜੰਗਲ ਅਤੇ ਜ਼ਮੀਨ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ’ਤੇ ਪਹਿਲਾਂ ਹੀ ਵਿਚਾਰ ਨਾ ਕਰਨ ਅਤੇ ਉਨ੍ਹਾਂ ਤੋਂ ਹੋਣ ਵਾਲੀਆਂ ਪਰੇਸ਼ਾਨੀਆਂ ਨਾਲ ਨਜਿੱਠਣ ਦੇ ਉਪਾਅ ਨਾ ਕੀਤੇ ਜਾਣ ਕਰ ਕੇ ਉਨ੍ਹਾਂ ਦੇ ਵਿਚਾਲੇ ਬੰਦ ਹੋਣ ਦੀ ਸਥਿਤੀ ਪੈਦਾ ਹੋ ਜਾਂਦੀ ਹੈ। ਇੰਨਾ ਹੀ ਨਹੀਂ, ਅਨਿਯਮਿਤ ਹੋਣ ਨਾਲ ਹੋਣ ਵਾਲੀ ਹਾਨੀ ਦੀ ਅਣਦੇਖੀ ਕੀਤੇ ਜਾਣ ਨਾਲ ਆਰਥਿਕ ਨੁਕਸਾਨ ਵੀ ਹੁੰਦਾ ਹੈ। ਇੱਥੇ ਇਕ ਹੋਰ ਗੱਲ ਦਾ ਜ਼ਿਕਰ ਕਰਨਾ ਵੀ ਜ਼ਰੂਰੀ ਹੈ ਅਤੇ ਉਹ ਹੈ ਸਿਆਸਤਦਾਨਾ ਦਾ ਗੈਰ-ਜ਼ਰੂਰੀ ਦਖ਼ਲ ਜਿਨ੍ਹਾਂ ਦੇ ਆਪਣੇ ਸਵਾਰਥ ਹੁੰਦੇ ਹਨ ਜਿਨ੍ਹਾਂ ਦੇ ਪੂਰੇ ਨਾ ਹੋਣ ਨਾਲ ਵਿਰੋਧ ਤੋਂ ਲੈ ਕੇ ਮਜ਼ਦੂਰ ਅੰਦੋਲਨ ਤੱਕ ਹੋ ਜਾਂਦਾ ਹੈ ਜਿਸ ਦੇ ਕਾਰਨ ਬਹੁਤ ਸਾਰੀਆਂ ਲਾਭਕਾਰੀ ਯੋਜਨਾਵਾਂ ਠੰਢੇ ਬਸਤੇ ’ਚ ਪੈ ਜਾਂਦੀਆਂ ਹਨ।

ਭਾਰਤ ਨੇ ਹਾਲ ’ਚ ਬਹੁਤ ਸਾਰੇ ਦੇਸ਼ਾਂ ਅਤੇ ਕੌਮਾਂਤਰੀ ਕੰਪਨੀਆਂ ਨਾਲ ਕਰਾਰ ਜਾਂ ਸਮਝੌਤੇ ਕੀਤੇ ਹਨ ਜਿਨ੍ਹਾਂ ਦੀ ਪੂਰਤੀ ਉਦੋਂ ਹੀ ਹੋ ਸਕਦੀ ਹੈ ਜਦੋਂ ਅਸੀਂ ਆਪਣੇ ਮਨੁੱਖੀ ਸਰੋਤਾਂ ਅਤੇ ਉਪਲਬਧ ਸਹੂਲਤਾਂ ਦੀ ਸਹੀ ਤਰੀਕੇ ਨਾਲ ਵਰਤੋਂ ਕਰੀਏ ਤਾਂ ਜੋ ਕੋਈ ਸਾਡੇ ’ਤੇ ਤਿਆਰੀ ਨਾ ਹੋਣ ਦਾ ਦੋਸ਼ ਨਾ ਲਗਾ ਸਕੇ। ਜੇਕਰ ਅਜਿਹਾ ਹੁੰਦਾ ਹੈ ਤਾਂ ਸਾਡਾ ਅਕਸ ਖ਼ਰਾਬ ਹੋ ਸਕਦਾ ਹੈ ਅਤੇ ਸਾਨੂੰ ਬਦਨਾਮੀ ਝੱਲਣੀ ਪੈ ਸਕਦੀ ਹੈ ਜਿਸ ਦਾ ਅਸਰ ਸਾਡੀ ਆਰਥਿਕ ਸਥਿਤੀ ’ਤੇ ਪਵੇਗਾ ਅਤੇ ਅਸੀਂ ਵਿਕਸਿਤ ਦੇਸ਼ਾਂ ਦੀ ਸ਼੍ਰੇਣੀ ’ਚ ਨਹੀਂ ਆ ਪਾਵਾਂਗੇ।

ਪੂਰਨ ਚੰਦ ਸਰੀਨ

  • Harmful environment
  • health
  • harmful
  • industrial
  • economic prosperity

ਰਾਹੁਲ ਦੀ ਰਾਜਨੀਤੀ ਅਤੇ ਸੱਤਾ ਪੱਖ ਦੀ ਰਣਨੀਤੀ

NEXT STORY

Stories You May Like

  • mouthwash use heart harmful
    ਮਾਊਥਵਾਸ਼ ਦੀ ਵਰਤੋਂ ਦਿਲ ਦੀ ਸਿਹਤ ਲਈ ਨੁਕਸਾਨਦੇਹ! ਸੋਸ਼ਲ ਮੀਡੀਆ ਦਾਅਵਿਆਂ ’ਤੇ ਜਾਣੋ ਵਿਗਿਆਨੀਆਂ ਦੀ ਰਾਏ
  • dengue and chikungunya  advisory issued
    ਡੇਂਗੂ ਅਤੇ ਚਿਕਨਗੁਨੀਆਂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ
  • the health department has collected 8 samples of milk
    ਸਿਹਤ ਵਿਭਾਗ ਨੇ ਲੋਕਾਂ ਦੀ ਸਿਹਤ ਨੂੰ ਲੈ ਦੁੱਧ, ਘਿਓ ਅਤੇ ਪਨੀਰ ਦੇ ਭਰੇ 8 ਸੈਂਪਲ
  • farmers protest in ludhiana
    ਸਰਕਾਰੀ ਖਰੀਦ ਚਾਲੂ ਕਰਨ ਅਤੇ ਫਸਲ ਨੁਕਸਾਨ ਦੇ ਮੁਆਵਜ਼ੇ ਲਈ ਡੀ.ਸੀ. ਦਫਤਰ ਅੱਗੇ ਕਿਸਾਨਾਂ ਦਾ ਪ੍ਰਦਰਸ਼ਨ
  • tarn taran  health workers launch protest against government
    ਸਿਹਤ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਤਨਖਾਹਾਂ ਨਾ ਮਿਲਣ ਕਾਰਨ ਆਰਥਿਕ ਮੰਦਹਾਲੀ ਦੇ ਹੋਏ ਸ਼ਿਕਾਰ
  • flavour and oil  inflation in punjab
    ਲੁੱਕ ਅਤੇ ਤੇਲ ਦੁੱਗਣਾ ਮਹਿੰਗਾ ਹੋਣ ਕਾਰਨ ਠੇਕੇਦਾਰ ਚਿੰਤਤ
  • financial hardship  father  daughter  marriage  uttar pradesh
    ਆਰਥਿਕ ਤੰਗੀ ਨੇ ਲਈ ਬੇਬੱਸ ਪਿਓ ਦੀ ਜਾਨ! ਧੀ ਦਾ ਵਿਆਹ ਨਹੀਂ ਕਰਵਾ ਸਕਿਆ ਤਾਂ...
  • poison is dissolving in the environment of punjab
    ਪੰਜਾਬ ਦੇ ਵਾਤਾਵਰਣ ’ਚ ਘੁਲ ਰਿਹਾ ਜ਼ਹਿਰ, ਨਾੜ ਸਾੜਨ ਦੇ ਬਹਾਨੇ ਰਚਿਆ ਜਾ ਰਿਹਾ ਡਰਾਮਾ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
Trending
Ek Nazar
virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

LPG ਸਿਲੰਡਰ ਤੋਂ ਲੈ ਕੇ UPI ਤੱਕ 1 ਮਈ ਤੋਂ ਬਦਲ ਜਾਣਗੇ ਇਹ ਨਿਯਮ! ਤੁਹਾਡੀ ਜੇਬ...

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • nepal growing disillusionment with china   an opportunity for india
      ‘ਨੇਪਾਲ ਦਾ ਹੋ ਰਿਹਾ ਚੀਨ ਤੋਂ ਮੋਹ-ਭੰਗ’ ਭਾਰਤ ਲਈ ਇਕ ਮੌਕਾ!
    • women empowerment
      ਲੋਕਤੰਤਰ ਨੂੰ ਮਜ਼ਬੂਤ ਬਣਾਉਣਾ : ਮਹਿਲਾ ਰਾਖਵਾਂਕਰਨ ਬਿੱਲ ਅਤੇ ਭਾਰਤ ਦੀ ਤਰੱਕੀ
    • simple life
      ਕਿੰਨੀ ਆਕਰਸ਼ਕ ਲੱਗਦੀ ਹੈ ਸਾਦੀ ਜ਼ਿੰਦਗੀ
    • iran war india s fertilizer challenge and possible solutions
      ਈਰਾਨ ਜੰਗ : ਭਾਰਤ ਦੇ ਸਾਹਮਣੇ ਖਾਦਾਂ ਦੀ ਚੁਣੌਤੀ ਅਤੇ ਸੰਭਾਵਿਤ ਹੱਲ
    • rahul gandhi
      ਕੀ ਰਾਹੁਲ ਗਾਂਧੀ ਵਿਰੋਧੀ ਧਿਰ ਦੇ ਇਕ ਭਰੋਸੇਮੰਦ ਨੇਤਾ ਬਣ ਸਕੇ ਹਨ?
    • women  s increasing participation in the   drug trade
      ‘ਨਸ਼ੇ ਦੇ ਕਾਰੋਬਾਰ ’ਚ’ ਔਰਤਾਂ ਦੀ ਵਧ ਰਹੀ ਹਿੱਸੇਦਾਰੀ!
    • monsoon in india
      ਸਾਧਾਰਨ ਤੋਂ ਘੱਟ ਮਾਨਸੂਨ ਪਰ ਘਬਰਾਉਣ ਦੀ ਗੱਲ ਨਹੀਂ
    • politicians promises to people
      ਜਨਤਾ ਨਾਲ ਕੀਤੇ ਗਏ ਵਾਅਦੇ ਨੈਤਿਕ ਅਤੇ ਸਿਆਸੀ ਵਜ਼ਨ ਰੱਖਦੇ ਹਨ
    • naxalism
      ਨਕਸਲਵਾਦ ਤੋਂ ਮੁਕਤੀ ਦੇ ਬਾਅਦ ਕਿਰਤੀਆਂ ਦੀ ਅਸ਼ਾਂਤੀ ਨੂੰ ਰੋਕਣਾ ਜ਼ਰੂਰੀ
    • encroachment free roads
      ਸੜਕਾਂ ਨੂੰ ਕਰਨਾ ਹੀ ਚਾਹੀਦਾ ਹੈ ਕਬਜ਼ੇ ਤੋਂ ਮੁਕਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +