Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 21, 2025

    1:41:10 PM

  • vip number bought for 14 lakhs for a scooter worth lakhs of rupees

    ਸ਼ੌਂਕ ਦਾ ਕੋਈ ਮੁੱਲ ਨਹੀਂ ! ਲੱਖ ਰੁਪਏ ਦੇ ਸਕੂਟੀ ਲਈ...

  • newlywed bride run bicycle with lover family lassi

    ਟੱਬਰ ਨੂੰ ਨਸ਼ੀਲੀ ਲੱਸੀ ਪਿਲਾ ਸਾਇਕਲ 'ਤੇ ਪ੍ਰੇਮੀ...

  • nationwide internet blackout

    ਹੁਣ ਦੇਸ਼ ਭਰ 'ਚ internet blackout!

  • robbers who were running away after snatching girl  s chain shot in self defense

    ਕੁੜੀ ਦੀ ਚੇਨ ਖੋਹ ਕੇ ਭੱਜ ਰਹੇ ਲੁਟੇਰਿਆਂ ਨੂੰ ਸੇਲਫ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • Haryana
  • ‘ਭ੍ਰਿਸ਼ਟ ਪਟਵਾਰੀਆਂ ਦੀ ਸੂਚੀ ਲੀਕ ਹੋਣ ’ਤੇ ‘ਹਰਿਆਣਾ ’ਚ ਮਚਿਆ ਹੜਕੰਪ’

BLOG News Punjabi(ਬਲਾਗ)

‘ਭ੍ਰਿਸ਼ਟ ਪਟਵਾਰੀਆਂ ਦੀ ਸੂਚੀ ਲੀਕ ਹੋਣ ’ਤੇ ‘ਹਰਿਆਣਾ ’ਚ ਮਚਿਆ ਹੜਕੰਪ’

  • Edited By Rajwinder Kaur,
  • Updated: 19 Jan, 2025 03:33 PM
Haryana
haryana  as list of corrupt patwaris leaked
  • Share
    • Facebook
    • Tumblr
    • Linkedin
    • Twitter
  • Comment

–ਵਿਜੇ ਕੁਮਾਰ

ਦੇਸ਼ ’ਚ ਰਿਸ਼ਵਤਖੋਰੀ ਦਾ ਰੋਗ ਲਗਾਤਾਰ ਵਧ ਰਿਹਾ ਹੈ ਅਤੇ ਇਸ ’ਚ ਹੇਠੋਂ ਉਪਰ ਤੱਕ ਦੇ ਕਈ ਮੁਲਾਜ਼ਮ ਅਤੇ ਅਧਿਕਾਰੀ ਸ਼ਾਮਲ ਹਨ। ਇੱਥੋਂ ਤੱਕ ਕਿ ਚੰਦ ਪਟਵਾਰੀ ਅਤੇ ਉਨ੍ਹਾਂ ਦੇ ਕਰਿੰਦੇ ਵੀ ਇਸ ਕੰਮ ’ਚ ਸ਼ਾਮਲ ਪਾਏ ਜਾ ਰਹੇ ਹਨ। ਹਰਿਆਣਾ ਦੇ ਮਾਲ ਅਤੇ ਸਥਾਨਕ ਸਰਕਾਰਾਂ ਮੰਤਰੀ ਵਿਪੁਲ ਗੋਇਲ ਕੋਲ ਪਟਵਾਰੀਆਂ ਵਿਰੁੱਧ ਰਿਸ਼ਵਤ ਦੀ ਮੰਗ ਕੀਤੇ ਜਾਣ ਦੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਖੁਫੀਆ ਵਿਭਾਗ ਵਲੋਂ ਮਾਲ ਵਿਭਾਗ ਦੇ ਵਿੱਤ ਕਮਿਸ਼ਨਰ ਅਤੇ ਪ੍ਰਿੰਸੀਪਲ ਸਕੱਤਰ ਅਨੁਰਾਗ ਰਸਤੋਗੀ ਨੂੰ ਭੇਜੀ ਗਈ ਹਰਿਆਣਾ ਦੇ 370 ਭ੍ਰਿਸ਼ਟ ਪਟਵਾਰੀਆਂ ਦੀ ਗੁਪਤ ਸੂਚੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਨਾਲ ਮਾਲ ਵਿਭਾਗ ’ਚ ਹੜਕੰਪ ਮਚ ਗਿਆ ਹੈ।

ਇਸ ਸੂਚੀ ’ਚ 170 ਪਟਵਾਰੀ ਅਜਿਹੇ ਵੀ ਹਨ ਜਿਨ੍ਹਾਂ ਨੇ ਅੱਗੇ ਆਪਣੇ ਸਹਿਯੋਗੀ (ਵਿਚੋਲੇ) ਰੱਖੇ ਹੋਏ ਹਨ। ਸ਼ਿਕਾਇਤਾਂ ’ਚ ਕਿਹਾ ਗਿਆ ਸੀ ਕਿ ਕਈ ਪਟਵਾਰੀਆਂ ਨੇ ਤਾਂ ਆਪਣੇ ਘਰਾਂ ਜਾਂ ਹੋਰ ਟਿਕਾਣਿਆਂ ’ਤੇ ਨਿੱਜੀ ਦਫ਼ਤਰ ਤੱਕ ਖੋਲ੍ਹੇ ਹੋਏ ਹਨ ਅਤੇ ਉਹ ਲੋਕਾਂ ਨਾਲ ਡੀਲ ਅਤੇ ਰਿਸ਼ਵਤ ਦੀ ਰਕਮ ਦਾ ਲੈਣ-ਦੇਣ ਆਪਣੇ ਸਹਿਯੋਗੀਆਂ ਰਾਹੀਂ ਹੀ ਕਰਦੇ ਹਨ। ਸੀ. ਆਈ. ਡੀ. ਵਲੋਂ ਫੀਲਡ ’ਚ ਲੰਬਾ ਸਮਾਂ ਬਿਤਾ ਕੇ ਤਿਆਰ ਕੀਤੀ ਗਈ ਇਸ ਸੂਚੀ ’ਚ ਪਟਵਾਰੀਆਂ ਵਲੋਂ ਰੁਟੀਨ ਦੇ ਕੰਮਾਂ ਲਈ ਜਾਣ ਵਾਲੀ ਰਕਮ ਦਾ ਵੀ ਜ਼ਿਕਰ ਕੀਤਾ ਗਿਆ, ਜੋ 200 ਰੁਪਏ ਤੋਂ 10,000 ਰੁਪਏ ਤੱਕ ਦੱਸੀ ਗਈ ਹੈ। ਪਟਵਾਰੀਆਂ ਦੇ ਸਹਿਯੋਗੀਆਂ ਅਤੇ ਵਿਚੋਲਿਆਂ ਦੇ ਨਾਂ ਵੀ ਇਸ ਸੂਚੀ ’ਚ ਸ਼ਾਮਲ ਹਨ।

ਇਹੀ ਨਹੀਂ, ਕਈ ਪਟਵਾਰੀ ਤਾਂ ਰਿਪੋਰਟ ’ਚ ਦੱਸੀ ਗਈ ਰਕਮ ਤੋਂ ਕਿਤੇ ਵੱਧ ਰਿਸ਼ਵਤ ਵਸੂਲ ਕਰਦੇ ਦੇਖੇ ਗਏ ਹਨ। ਮਿਸਾਲ ਵਜੋਂ ਹਰਿਆਣਾ ’ਚ ਬੀਤੇ ਸਾਲ 18 ਮਾਰਚ ਨੂੰ ਇਕ ਪਟਵਾਰੀ ਨੂੰ 85,000 ਰੁਪਏ ਰਿਸ਼ਵਤ ਲੈਂਦੇ ਹੋਏ ਅਤੇ 8 ਅਕਤੂਬਰ ਨੂੰ ਇਕ ਹੋਰ ਪਟਵਾਰੀ ਨੂੰ 1 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਸੀ। ਰਿਪੋਰਟ ’ਚ ਪਟਵਾਰੀਆਂ ਦੀ ਕਾਰਜਸ਼ੈਲੀ ਦਾ ਜ਼ਿਕਰ ਕੀਤਾ ਗਿਆ ਹੈ। ਇਕ ਵਿਚੋਲਾ ਖੁਦ ਨੂੰ ਪਟਵਾਰੀ ਦੱਸ ਕੇ ਲੋਕਾਂ ਦਾ ਕੰਮ ਕਰਨ ਬਦਲੇ ਰਿਸ਼ਵਤ ਵਸੂਲ ਕਰ ਰਿਹਾ ਸੀ, ਜਦਕਿ ਇਕ ਵਿਅਕਤੀ ਪਟਵਾਰੀ ਲਈ ਵਿਚੋਲੇ ਦਾ ਕੰਮ ਕਰਨ ਦੇ ਨਾਲ-ਨਾਲ ਡਰਾਈਵਰ ਦਾ ਕੰਮ ਕਰ ਰਿਹਾ ਸੀ।

ਇਕ ਪਟਵਾਰੀ ਆਪਣੀ ਨਿਯਮਿਤ ਡਿਊਟੀ ਨਾਲ ਪ੍ਰਾਪਰਟੀ ਦਾ ਕਾਰੋਬਾਰ ਕਰਦਾ ਵੀ ਪਾਇਆ ਗਿਆ ਜੋ ਆਪਣੇ ਜ਼ਿਆਦਾਤਰ ਸਰਕਾਰੀ ਕੰਮ ਵਿਚੋਲੇ ਰਾਹੀਂ ਕਰਵਾਉਂਦਾ ਹੈ। ਇਕ ਪਟਵਾਰੀ ਸ਼ਾਇਦ ਹੀ ਕਦੀ ਆਪਣੀ ਡਿਊਟੀ ’ਤੇ ਆਉਂਦਾ ਹੈ ਅਤੇ ਲੋਕ ਉਸ ਕੋਲੋਂ ਕੰਮ ਕਰਵਾਉਣ ਲਈ ਰਿਸ਼ਵਤ ਦੇਣ ਨੂੰ ਮਜਬੂਰ ਹੁੰਦੇ ਹਨ। ਇਸੇ ਰਿਪੋਰਟ ’ਚ ਇਕ ਅਜਿਹੇ ਪਟਵਾਰੀ ਦਾ ਵੀ ਜ਼ਿਕਰ ਹੈ ਜੋ ਤਦ ਤੱਕ ਕਿਸੇ ਦਾ ਕੰਮ ਨਹੀਂ ਕਰਦਾ, ਜਦੋਂ ਤੱਕ ਉਸ ਨੂੰ ਰਿਸ਼ਵਤ ਨਾ ਦਿੱਤੀ ਜਾਵੇ। ਕੁਝ ਪਟਵਾਰੀਆਂ ਵਲੋਂ ਜ਼ਮੀਨ ਦੇ ਰਿਕਾਰਡਾਂ ’ਚ ਹੇਰਾਫੇਰੀ ਕਰਨ ਦਾ ਵੀ ਜ਼ਿਕਰ ਕੀਤਾ ਗਿਆ ਹੈ। ਇਸ ਅਨੁਸਾਰ ਕੁਝ ਪਟਵਾਰੀ ਤਾਂ ਸਿੱਧੇ ਹੀ ਰਿਸ਼ਵਤ ਵਸੂਲ ਕਰਦੇ ਹਨ ਜਦਕਿ ਕੁਝ ਹੋਰ ਆਪਣੇ ਸਹਾਇਕਾਂ ਜਾਂ ਵਿਚੋਲਿਆਂ ਰਾਹੀਂ ਰਿਸ਼ਵਤ ਲੈਂਦੇ ਰਹਿੰਦੇ ਹਨ ਅਤੇ ਪਟਵਾਰੀਆਂ ਲਈ ਕੰਮ ਕਰਨ ਵਾਲੇ ਲੋਕਾਂ ਵਲੋਂ ਪ੍ਰਸ਼ਾਸਨ ਦਾ ਕੰਮ ਸੰਭਾਲਣ ਕਾਰਨ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਅਤੇ ਜਨਤਾ ਦਾ ਸ਼ੋਸ਼ਣ ਹੋ ਰਿਹਾ ਹੈ।

ਇਸੇ ਪਿਛੋਕੜ ’ਚ ਵਿੱਤ ਕਮਿਸ਼ਨਰ-ਕਮ-ਐਡੀਸ਼ਨਲ ਚੀਫ ਸੈਕਰੇਟਰੀ ਮਾਲ ਅਤੇ ਆਫਤ ਪ੍ਰਬੰਧਨ ਅਨੁਰਾਗ ਰਸਤੋਗੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਭ੍ਰਿਸ਼ਟ ਆਚਰਣ ਵਾਲੇ ਮੁਲਾਜ਼ਮਾਂ ਵਿਰੁੱਧ ਸਖਤ ਕਾਰਵਾਈ ਕਰਨ ਅਤੇ ਉਸ ਦੀ ਰਿਪੋਰਟ ਉੱਚ ਅਧਿਕਾਰੀਆਂ ਨੂੰ 15 ਦਿਨਾਂ ਦੇ ਅੰਦਰ ਦੇਣ ਦੀ ਹਦਾਇਤ ਦਿੱਤੀ ਹੈ। ਹਰਿਆਣਾ ਦੇ ਪਟਵਾਰੀ ਸੰਗਠਨਾਂ ਨੇ ਇਸ ਸੂਚੀ ’ਤੇ ਇਤਰਾਜ਼ ਜਤਾਇਆ ਹੈ। ‘ਮਾਲ, ਪਟਵਾਰ ਅਤੇ ਕਾਨੂੰਨਗੋ ਐਸੋਸੀਏਸ਼ਨ’ ਦੇ ਆਗੂ ਜੈਵੀਰ ਚਾਹਲ ਅਨੁਸਾਰ, ''ਇਹ ਰਿਪੋਰਟ ਸਬੰਧਤ ਪਟਵਾਰੀਆਂ ਨੂੰ ਸੁਣੇ ਬਗੈਰ ਤਿਆਰ ਕੀਤੀ ਗਈ ਹੈ ਜੋ ਗੈਰ-ਸੰਵਿਧਾਨਿਕ ਅਤੇ ਮਾਨਵੀ ਕਦਰਾਂ-ਕੀਮਤਾਂ ਦੇ ਖ਼ਿਲਾਫ਼ ਹੈ।''

‘ਹਰਿਆਣਾ ਪਟਵਾਰ ਐਸੋਸੀਏਸ਼ਨ’ ਦੇ ਪ੍ਰਧਾਨ ਬਲਬੀਰ ਸਿੰਘ ਨੇ ਕਿਹਾ ਕਿ, ''ਜ਼ਰੂਰੀ ਨਹੀਂ ਕਿ ਇਹ ਰਿਪੋਰਟ ਠੀਕ ਹੋਵੇ। 95 ਫ਼ੀਸਦੀ ਦੇ ਨਾਲ 5 ਫ਼ੀਸਦੀ ਨੂੰ ਮਿਲਾਉਣਾ ਠੀਕ ਨਹੀਂ ਹੈ। ਜੇ ਕੋਈ ਗ਼ਲਤ ਕਰ ਰਿਹਾ ਹੈ ਤਾਂ ਸਰਕਾਰ ਨੂੰ ਉਸ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ।'' ਦੂਜੇ ਪਾਸੇ ਮਾਲ ਮੰਤਰੀ ਵਿਪੁਲ ਗੋਇਲ ਦਾ ਕਹਿਣਾ ਹੈ ਕਿ, ''ਇਹ ਕਦਮ ਰਾਜ ਦੇ ਮਾਲ ਵਿਭਾਗ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦਾ ਇਕ ਯਤਨ ਹੈ।'' ਜੋ ਵੀ ਹੋਵੇ, ਹੁਣ ਜਦੋਂ ਕਿ ਇਹ ਰਿਪੋਰਟ ਸੋਸ਼ਲ ਮੀਡੀਆ ’ਤੇ ਵੀ ਵਾਇਰਲ ਹੋ ਚੁੱਕੀ ਹੈ, ਸਰਕਾਰ ਦਾ ਕਰਤੱਵ ਹੈ ਕਿ ਇਸ ਸੰਬੰਧ ’ਚ ਜਿੰਨੀ ਛੇਤੀ ਹੋ ਸਕੇ ਢੁੱਕਵੀਂ ਕਾਰਵਾਈ ਕਰ ਕੇ ਲੋਕਾਂ ਨੂੰ ਭ੍ਰਿਸ਼ਟਾਚਾਰ ਤੋਂ ਮੁਕਤੀ ਦਿਵਾਈ ਜਾਵੇ, ਤਾਂ ਕਿ ਉਨ੍ਹਾਂ ਦੇ ਕੰਮ ਠੀਕ ਢੰਗ ਨਾਲ ਹੋ ਸਕਣ।

  • Corrupt
  • Bribery
  • Patwaris
  • List Leak
  • Haryana
  • ਭ੍ਰਿਸ਼ਟ
  • ਰਿਸ਼ਵਤਖੋਰੀ
  • ਪਟਵਾਰੀਆਂ
  • ਸੂਚੀ ਲੀਕ
  • ਹਰਿਆਣਾ

ਕੰਮ ਦੇ ਘੰਟਿਆਂ ਨੂੰ ਲੈ ਕੇ ਲੋਕਾਂ ਦਾ ਵੱਖ-ਵੱਖ ਨਜ਼ਰੀਆ

NEXT STORY

Stories You May Like

  • big change in forbes billionaires list this person beats bezos zuckerberg
    ਫੋਰਬਸ ਅਰਬਪਤੀਆਂ ਦੀ ਸੂਚੀ 'ਚ ਵੱਡਾ ਬਦਲਾਅ, ਬੇਜ਼ੋਸ-ਜ਼ੁਕਰਬਰਗ ਨੂੰ ਇਸ ਵਿਅਕਤੀ ਨੇ ਪਛਾੜਿਆ
  • world test championship final handling the ball
    WTC 'ਚ Handling the ball ਨੂੰ ਲੈ ਕੇ ਵਿਵਾਦ, ਆਸਟ੍ਰੇਲੀਆ ਦੀ ਅਪੀਲ 'ਤੇ ਮਚਿਆ ਹੰਗਾਮਾ
  • subhanshu shukla  s space mission postponed again  axiom 4 mission
    ਸ਼ੁਭਾਂਸ਼ੂ ਸ਼ੁਕਲਾ ਦਾ ਪੁਲਾੜ ਮਿਸ਼ਨ ਮੁੜ ਟਲਿਆ, LOx ਲੀਕ ਕਾਰਨ Axiom-4 Mission 'ਤੇ ਲੱਗੀ ਬ੍ਰੇਕ
  • indian origin professionals king charles iii  s birthday honours list
    ਕਿੰਗ ਚਾਰਲਸ III ਦੇ ਜਨਮਦਿਨ ਸਨਮਾਨ ਸੂਚੀ 'ਚ 30 ਤੋਂ ਵੱਧ ਭਾਰਤੀ ਮੂਲ ਦੇ ਪੇਸ਼ੇਵਰ
  • 16 billion password leak
    Google, Apple ਤੇ Facebook ਯੂਜ਼ਰਜ਼ ਦਾ ਡਾਟਾ ਖ਼ਤਰੇ 'ਚ! ਲੀਕ ਹੋ ਗਏ 16 ਅਰਬ ਪਾਸਵਰਡ
  • entry of 36 more countries banned in us
    36 ਹੋਰ ਦੇਸ਼ਾਂ ਦੀ ਅਮਰੀਕਾ 'ਚ ਐਂਟਰੀ ਹੋਵੇੇਗੀ ਬੰਦ! ਸੂਚੀ 'ਚ ਭਾਰਤ ਦਾ ਗੁਆਂਢੀ ਦੇਸ਼ ਸ਼ਾਮਲ
  • bank holidays in july 2025
    ਜੁਲਾਈ ਮਹੀਨੇ 'ਚ ਲੱਗੀ ਛੁੱਟੀਆਂ ਦੀ ਝੜੀ, ਪਹਿਲਾਂ ਹੀ ਨਿਪਟਾ ਲਓ ਜ਼ਰੂਰੀ ਕੰਮ, ਦੇਖੋ ਸੂਚੀ
  • radiation leak
    ਪ੍ਰਮਾਣੂ ਠਿਕਾਣਿਆਂ ਤੋਂ ਲੀਕ ਹੋਈ ਰੇਡੀਏਸ਼ਨ, ਮਚਾਵੇਗੀ ਤਬਾਹੀ !
  • jalandhar residents celebrated international yoga day
    ਜਲੰਧਰ 'ਚ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ, ਮਨੋਰੰਜਨ ਕਾਲੀਆ ਨੇ ਵੀ ਕੀਤਾ ਯੋਗ
  • major accident involving crpf jawan
    Punjab: ਬੱਚਿਆਂ ਨਾਲ ਛੁੱਟੀਆਂ ਮਨ੍ਹਾ ਕੇ ਡਿਊਟੀ 'ਤੇ ਜਾ ਰਹੇ CRPF ਦੇ ਜਵਾਨ ਨਾਲ...
  • another big revelation about mla raman arora arrested on corruption charges
    ਭ੍ਰਿਸ਼ਟਾਚਾਰ ਦੇ ਦੋਸ਼ ’ਚ ਗ੍ਰਿਫ਼ਤਾਰ MLA ਰਮਨ ਅਰੋੜਾ ਨੂੰ ਲੈ ਕੇ ਇਕ ਹੋਰ ਵੱਡਾ...
  • punjab government employees
    ਅਫ਼ਸਰਾਂ ਨੂੰ ਵਿਦੇਸ਼ ਦਾ ਟੂਰ ਕਰਵਾਏਗੀ ਪੰਜਾਬ ਸਰਕਾਰ! ਇਸ ਵਿਭਾਗ ਲਈ ਜਾਰੀ ਹੋਏ...
  • operation seal in punjab
    ਪੰਜਾਬ ਦੀਆਂ ਸਰਹੱਦਾਂ ਸੀਲ! ਨਾਕਿਆਂ 'ਤੇ ਹਜ਼ਾਰ ਦੇ ਕਰੀਬ ਪੁਲਸ ਮੁਲਾਜ਼ਮ ਤਾਇਨਾਤ
  • punjab weather update
    ਪੰਜਾਬ 'ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ! ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ...
  • another by election in punjab
    ਪੰਜਾਬ 'ਚ ਇਕ ਹੋਰ ਜ਼ਿਮਨੀ ਚੋਣ ਦੀ ਤਿਆਰੀ! ਜਾਰੀ ਹੋ ਗਏ ਨਿਰਦੇਸ਼
  • jalandhar police solve suchi village murder case
    ਜਲੰਧਰ : ਪੁਲਸ ਨੇ ਸੁਲਝਾਇਆ ਸੁੱਚੀ ਪਿੰਡ ਕਤਲ ਕੇਸ, ਚਾਰ ਦੋਸ਼ੀਆਂ ਨੂੰ ਕੀਤਾ...
Trending
Ek Nazar
pakistani minister threatens to dissolve provincial assembly

ਪਾਕਿਸਤਾਨੀ ਮੰਤਰੀ ਨੇ ਸੂਬਾਈ ਅਸੈਂਬਲੀ ਭੰਗ ਕਰਨ ਦੀ ਦਿੱਤੀ ਚੇਤਾਵਨੀ

for the first time in punjab brick kilns closed for 7 months

ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ...

akali dal big statement on jammu kashmir s refusal to provide water to punjab

ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ...

farmer leader dies in tragic road accident

ਪੰਜਾਬ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ

pak police rescue three hindu sisters

ਪਾਕਿਸਤਾਨ 'ਚ ਬਚਾਈਆਂ ਗਈਆਂ ਤਿੰਨ ਹਿੰਦੂ ਭੈਣਾਂ, ਕਰਾਇਆ ਸੀ ਜ਼ਬਰੀ ਧਰਮ ਪਰਿਵਰਤਨ

meteorological department has made a big forecast for 5 days

ਪੰਜਾਬ 'ਚ ਹੁਣ ਹੋਵੇਗਾ ਠੰਡ ਵਰਗਾ ਅਹਿਸਾਸ, ਮੌਸਮ ਵਿਭਾਗ ਨੇ 5 ਦਿਨਾਂ ਦੀ ਕਰ...

another case of measles  alert issued

ਸ਼ਹਿਰ 'ਚ ਖਸਰੇ ਦਾ ਇੱਕ ਹੋਰ ਮਾਮਲਾ, ਚੇਤਾਵਨੀ ਜਾਰੀ

pm luxon discusses trade with xi jinping

ਨਿਊਜ਼ੀਲੈਂਡ ਦੇ PM ਲਕਸਨ ਨੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਵਪਾਰ 'ਤੇ...

85 chinese nationals deported

85 ਚੀਨੀ ਨਾਗਰਿਕਾਂ ਨੂੰ ਦਿੱਤਾ ਗਿਆ ਦੇਸ਼ ਨਿਕਾਲਾ

pakistan imported railway bogies from china

ਪਾਕਿਸਤਾਨ ਨੇ ਚੀਨ ਤੋਂ 149 ਮਿਲੀਅਨ ਡਾਲਰ ਦੀਆਂ ਰੇਲਵੇ ਬੋਗੀਆਂ ਕੀਤੀਆਂ ਦਰਾਮਦ

doctor slapped woman in jalandhar

ਪੰਜਾਬ 'ਚ ਡਾਕਟਰ ਦਾ ਸ਼ਰਮਨਾਕ ਕਾਰਾ! ਨਸ਼ੇ 'ਚ ਟੱਲੀ ਹੋ ਕੇ ਔਰਤ ਦੇ ਜੜ੍ਹਿਆ...

australia suspends embassy ops in iran

ਆਸਟ੍ਰੇਲੀਆ ਨੇ ਈਰਾਨ 'ਚ ਦੂਤਘਰ ਕੀਤਾ ਬੰਦ, ਅਧਿਕਾਰੀਆਂ ਨੂੰ ਤਹਿਰਾਨ ਛੱਡਣ ਦਾ...

indian gujarati man sentenced to prison in us

ਅਮਰੀਕਾ 'ਚ ਭਾਰਤੀ-ਗੁਜਰਾਤੀ ਵਿਅਕਤੀ ਨੂੰ ਟੈਕਸ ਚੋਰੀ ਮਾਮਲੇ 'ਚ ਕੈਦ ਦੀ ਸਜ਼ਾ

major action can be taken against 3 senior officials

Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ...

big weather forecast for punjab from 18th to 22nd

ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...

dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

young man commits suicide by coming down from train

ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ,...

girl raped by property dealer

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • ਬਲਾਗ ਦੀਆਂ ਖਬਰਾਂ
    • congress
      ਰਾਹੁਲ ਦੇ ਆਭਾਮੰਡਲ ਤੋਂ ਬਾਹਰ ਨਿਕਲੇ ਬਿਨਾਂ ਕਾਂਗਰਸ ਦਾ ਸੰਕਟ ਖਤਮ ਨਹੀਂ ਹੋਵੇਗਾ
    • can success in a woman  s career be a reason for divorce
      ਕੀ ਔਰਤਾਂ ਦੇ ਕਰੀਅਰ ’ਚ ਸਫਲਤਾ ਬਣ ਸਕਦੀ ਹੈ ਤਲਾਕ ਦਾ ਕਾਰਨ?
    • the supreme court should issue clear guidelines
      ਸੁਪਰੀਮ ਕੋਰਟ ਨੂੰ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ
    • the actions of some people are   shameful to humanity
      ‘ਇਨਸਾਨੀਅਤ ਨੂੰ ਸ਼ਰਮਿੰਦਾ ਕਰ ਰਹੀਆਂ’ ਕੁਝ ਲੋਕਾਂ ਦੀਆਂ ਕਰਤੂਤਾਂ!
    • india  s move towards becoming an international sports superpower
      ਭਾਰਤ ਦੀ ਕੌਮਾਂਤਰੀ ਖੇਡ ਮਹਾਸ਼ਕਤੀ ਬਣਨ ਵੱਲ ਪੇਸ਼ ਕਦਮੀ
    • preparing to kneel before america in agricultural trade
      ਖੇਤੀ ਵਪਾਰ ’ਚ ਅਮਰੀਕਾ ਦੇ ਸਾਹਮਣੇ ਗੋਡੇ ਟੇਕਣ ਦੀ ਤਿਆਰੀ
    • women empowerment
      ਮਹਿਲਾ ਸਸ਼ਕਤੀਕਰਨ : ਔਖਾ ਪਰ ਸੰਭਵ ਕੰਮ
    •   punjab kesari   enters its 61st year
      ਯਾਦਾਂ ਦੇ ਝਰੋਖੇ ’ਚੋਂ : ‘ਪੰਜਾਬ ਕੇਸਰੀ’ 61ਵੇਂ ਸਾਲ ’ਚ ਦਾਖਲ
    • painful deaths due to fires and explosions in firecracker factories
      ‘ਪਟਾਕਾ ਫੈਕਟਰੀਆਂ ’ਚ ਅੱਗ ਲੱਗਣ ਅਤੇ ਧਮਾਕਿਆਂ’ ‘ਨਾਲ ਹੋ ਰਹੀਆਂ ਦਰਦਨਾਕ ਮੌਤਾਂ’
    • women  s quota could prove to be a major transformative step
      ਮਹਿਲਾ ਕੋਟਾ ਸਾਬਿਤ ਹੋ ਸਕਦਾ ਇਕ ਵੱਡਾ ਤਬਦੀਲੀਯੋਗ ਕਦਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +