Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    3:46:36 AM

  • actress neeru bajwa paid obeisance at sri harmandir sahib

    ਅਦਾਕਾਰਾ ਨੀਰੂ ਬਾਜਵਾ ਪਰਿਵਾਰ ਸਮੇਤ ਸ੍ਰੀ ਹਰਿਮੰਦਰ...

  • latif ahmed thind appointed new ceo of punjab waqf board

    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ...

  • rr vs dc

    IPL 2026 : DC ਨੇ ਰਚਿਆ ਇਤਿਹਾਸ, RR ਨੂੰ ਉਨ੍ਹਾਂ...

  • transfers of 6 ias and 39 pcs officers in punjab

    ਪੰਜਾਬ 'ਚ 6 IAS ਤੇ 39 PCS ਅਫ਼ਸਰਾਂ ਦੇ ਤਬਾਦਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਨਫ਼ਰਤ ਫੈਲਾਉਣ ਦੇ ਮਾਮਲਿਆਂ ’ਤੇ ਪਹਿਲ ਦੇ ਆਧਾਰ ’ਤੇ ਸੁਣਵਾਈ ਹੋਣੀ ਚਾਹੀਦੀ

BLOG News Punjabi(ਬਲਾਗ)

ਨਫ਼ਰਤ ਫੈਲਾਉਣ ਦੇ ਮਾਮਲਿਆਂ ’ਤੇ ਪਹਿਲ ਦੇ ਆਧਾਰ ’ਤੇ ਸੁਣਵਾਈ ਹੋਣੀ ਚਾਹੀਦੀ

  • Edited By Rakesh,
  • Updated: 19 Feb, 2026 03:47 PM
Blog
hate cases should be heard on priority
  • Share
    • Facebook
    • Tumblr
    • Linkedin
    • Twitter
  • Comment

ਸੁਪਰੀਮ ਕੋਰਟ ਨੇ ਅਸਮ ਦੇ ਮੁੱਖ ਮੰਤਰੀ ਹੇਮੰਤ ਵਿਸਵਾ ਸਰਮਾ ਦੇ ਇਕ ਹੇਟ ਵੀਡੀਓ ਦੇ ਖਿਲਾਫ਼ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਮਨ੍ਹਾ ਕਰ ਦਿੱਤਾ ਹੈ, ਜਿਸ ’ਚ ਉਹ ਬੰਦੂਕ ਫੜੀ ਹੋਏ ਮੁਸਲਿਮ ਕਮਿਊਨਿਟੀ ਦੇ ਦੋ ਲੋਕਾਂ ’ਤੇ ਗੋਲੀ ਚਲਾ ਰਹੇ ਹਨ। ਇਸ ਦੇ ਬਜਾਏ ਕੋਰਟ ਨੇ ਪਟੀਸ਼ਨਰਾਂ ਨੂੰ ਕਿਹਾ ਹੈ ਕਿ ਉਹ ਰੂਟੀਨ ਫਾਲੋ ਕਰਨ ਅਤੇ ਅਸਮ ਹਾਈ ਕੋਰਟ ਜਾਣ।

ਇਸ ਛੋਟੀ ਵੀਡੀਓ ਕਲਿੱਪ ਦੇ ਟਾਈਟਲ ਸਨ ‘ਪੁਆਇੰਟ ਬਲੈਂਕ ਸ਼ਾਟਸ’ ਅਤੇ ‘ਨੋ ਮਰਸੀ’ ਅਤੇ ਇਸ ਨੂੰ ਕਿਸੇ ਵੀ ਲਿਹਾਜ ਨਾਲ ਹਿੰਸਾ ਦਾ ਜਸ਼ਨ ਮਨਾਉਣ ਵਾਲੀ ਸਭ ਤੋਂ ਖੁੱਲ੍ਹੇਆਮ ਕਮਿਊਨਲ ਪੋਸਟ ਕਿਹਾ ਜਾ ਸਕਦਾ ਸੀ ਅਤੇ ਇਹ ਕਿਸੇ ਆਮ ਨਾਗਰਿਕ ਨੇ ਨਹੀਂ, ਸਗੋਂ ਰਾਜ ਦੇ ਮੁੱਖ ਮੰਤਰੀ ਨੇ ਕੀਤਾ ਸੀ।

ਸੱਚ ਕਹਾਂ ਤਾਂ ਸੂਬਾਈ ਭਾਜਪਾ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਸੋਸ਼ਲ ਮੀਡੀਆ ’ਤੇ ਪਾਈ ਗਈ ਵੀਡੀਓ ਕਲਿੱਪ ਨੂੰ ਕਾਫੀ ਬੁਰਾਈ ਤੋਂ ਬਾਅਦ ਹਟਾ ਦਿੱਤਾ ਗਿਆ ਸੀ ਪਰ ਮੁੱਖ ਮੰਤਰੀ ਨੇ ਇਸ ਗੱਲ ਦੀ ਕੋਈ ਪ੍ਰਵਾਹ ਨਹੀਂ ਕੀਤੀ ਕਿ ਵੀਡੀਓ ’ਚ ਕੀ ਦਿਖਾਇਆ ਜਾ ਰਿਹਾ ਹੈ। ਉਨ੍ਹਾਂ ਤੋਂ ਉਮੀਦ ਸੀ ਕਿ ਉਹ ਵੀਡੀਓ ਦੇ ਕੰਟੈਂਟ ਦੀ ਖੁੱਲ੍ਹ ਕੇ ਬੁਰਾਈ ਕਰਨਗੇ ਅਤੇ ਇਸ ਨੂੰ ਬਣਾਉਣ ਤੇ ਅਪਲੋਡ ਕਰਨ ਵਾਲੇ ਵਿਅਕਤੀ ਦੇ ਵਿਰੁੱਧ ਸਖ਼ਤ ਐਕਸ਼ਨ ਲੈਣਗੇ। ਇਸ ਦੇ ਬਜਾਏ ਉਨ੍ਹਾਂ ਨੇ ਪੂਰੀ ਤਰ੍ਹਾਂ ਚੁੱਪ ਸਾਧੀ ਰੱਖੀ ਅਤੇ ਇਹ ਸਾਫ਼ ਕਰ ਦਿੱਤਾ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਵੀਡੀਓ ਕਲਿੱਪ ਬੁਰਾਈ ਦੇ ਲਾਇਕ ਹੈ

ਸਰਮਾ, ਜੋ ਜਲਦ ਹੀ ਅਸਮ ’ਚ ਅਸੈਂਬਲੀ ਚੋਣਾਂ ਦਾ ਸਾਹਮਣਾ ਕਰਨ ਵਾਲੇ ਹਨ, ਸ਼ਾਇਦ ਉੱਤਰ ਪ੍ਰਦੇਸ਼ ਦੇ ਯੋਗੀ ਆਦਿੱਤਿਆਨਾਥ ਤੋਂ ਬਾਅਦ ਸਭ ਤੋਂ ਵੱਧ ਫਿਰਕੂ ਸੋਚ ਵਾਲੇ ਮੁੱਖ ਮੰਤਰੀ ਵਜੋਂ ਉੱਭਰੇ ਹਨ। ਸੱਤਾ ਬਣਾਏ ਰੱਖਣ ਦੀ ਉਨ੍ਹਾਂ ਦੀ ਬੇਚੈਨੀ ਸਮਝ ’ਚ ਆਉਂਦੀ ਹੈ ਪਰ ਸਮਾਜ ਨੂੰ ਇਸ ਤਰ੍ਹਾਂ ਦੇ ਫਿਰਕੂ ਜ਼ਹਿਰ ਦੀ ਜੋ ਵੱਡੀ ਕੀਮਤ ਚੁਕਾਉਣੀ ਪੈ ਰਹੀ ਹੈ, ਉਸ ਦੇ ਲੰਬੇ ਸਮੇਂ ਤੱਕ ਚੱਲਣ ਵਾਲੇ ਨਤੀਜੇ ਹੋਣਗੇ।

ਕੋਈ ਵੀ ਸਮਝਦਾਰ ਨਾਗਰਿਕ ਉਮੀਦ ਕਰਦਾ ਕਿ ਸਭ ਤੋਂ ਵੱਡੀ ਅਦਾਲਤ ਸਰਮਾ ਵੱਲੋਂ ਸ਼ੁਰੂ ਕੀਤੇ ਗਏ ਹੇਟ ਕੈਂਪੇਨ ’ਤੇ ਖੁਦ ਨੋਟਿਸ ਲਏਗੀ ਪਰ ਅਜਿਹਾ ਕਰਨ ਦੇ ਬਜਾਏ ਉਸ ਨੇ ਮੰਨੇ-ਪ੍ਰਮੰਨੇ ਲੋਕਾਂ ਦੇ ਇਕ ਗਰੁੱਪ ਦੀ ਅਰਜ਼ੀ ’ਤੇ ਵੀ ਸੁਣਵਾਈ ਕਰਨ ਤੋਂ ਮਨ੍ਹਾ ਕਰ ਦਿੱਤਾ ਅਤੇ ਉਨ੍ਹਾਂ ਨੂੰ ਪਹਿਲਾਂ ਰਾਜ ਦੇ ਹਾਈ ਕੋਰਟ ਜਾਣ ਦੇ ਨਿਯਮ ਦਾ ਪਾਲਣ ਕਰਨ ਲਈ ਕਿਹਾ।

ਇਸ ਮਾਮਲੇ ਦੀ ਗੰਭੀਰਤਾ ਨੂੰ ਨਜ਼ਰਅੰਦਾਜ਼ ਕਰਦੇ ਹੋਏ, ਭਾਰਤ ਦੇ ਚੀਫ ਜਸਟਿਸ ਸੂਰਿਆਕਾਂਤ ਦੀ ਅਗਵਾਈ ਵਾਲੀ ਚੋਟੀ ਦੀ ਅਦਾਲਤ ਨੇ ਕਿਹਾ ਕਿ ਜਦੋਂ ਵੀ ਇਲੈਕਸ਼ਨ ਰਾਡਾਰ ’ਤੇ ਹੁੰਦੇ ਹਨ, ਤਾਂ ‘ਇਹ ਕੋਰਟ ਇਕ ਸਿਆਸੀ ਲੜਾਈ ਦਾ ਮੈਦਾਨ ਬਣ ਜਾਂਦੀ ਹੈ’। ਇਹ ਇਕ ਮੰਦਭਾਗੀ ਟਿੱਪਣੀ ਸੀ ਕਿਉਂਕਿ ਉਸ ਨੇ ਇਸ ਗੱਲ ’ਤੇ ਧਿਆਨ ਨਹੀਂ ਦਿੱਤਾ ਕਿ ਇਸ ’ਚ ਕੋਈ ਆਮ ਨਾਗਰਿਕ ਨਹੀਂ, ਸਗੋਂ ਰਾਜ ਸਰਕਾਰ ਦਾ ਮੁਖੀ ਸ਼ਾਮਲ ਸੀ। ਬੈਂਚ ਨੇ ਕਿਹਾ, ‘ਪੂਰੀ ਕੋਸ਼ਿਸ਼ ਹਾਈ ਕੋਰਟ ਨੂੰ ਕਮਜ਼ੋਰ ਕਰਨ ਅਤੇ ਉਨ੍ਹਾਂ ਦਾ ਹੌਸਲਾ ਤੋੜਨ ਦੀ ਹੈ, ਜੋ ਸਾਨੂੰ ਮਨਜ਼ੂਰ ਨਹੀਂ ਹੈ। ਹਾਈ ਕੋਰਟ ਦੀ ਅਥਾਰਟੀ ਨੂੰ ਕਮਜ਼ੋਰ ਕਰਨ ਦੀ ਇਹ ਇਕ ਬਹੁਤ ਹੀ ਸੋਚੀ-ਸਮਝੀ ਚਾਲ ਹੈ। ਉਹ ਕਾਂਸਟੀਟਿਊਸ਼ਨਲ ਕੋਰਟ ਹਨ ਅਤੇ ਉਨ੍ਹਾਂ ਕੋਲ ਸਾਡੇ ਤੋਂ ਵੱਧ ਪਾਵਰ ਹੈ।’

ਹਾਲਾਂਕਿ ਇਹ ਪਹਿਲੀ ਵਾਰ ਨਹੀਂ ਸੀ ਜਦੋਂ ਪਟੀਸ਼ਨਰ ਸਿੱਧੇ ਸੁਪਰੀਮ ਕੋਰਟ ਗਏ ਸਨ। ਇਕ ਪਟੀਸ਼ਨਰ ਵੱਲੋਂ ਪੇਸ਼ ਸੀਨੀਅਰ ਐਡਵੋਕੇਟ ਏ. ਐੱਮ. ਸਿੰਘਵੀ ਨੇ 17 ਅਜਿਹੇ ਮਾਮਲਿਆਂ ਦਾ ਜ਼ਿਕਰ ਕੀਤਾ ਜਿੱਥੇ ਸੁਪਰੀਮ ਕੋਰਟ ਨੇ ਸੰਵਿਧਾਨ ਦੇ ਆਰਟੀਕਲ 32 ਦੇ ਤਹਿਤ ਆਪਣੀ ਰਿੱਟ ਜੁਰਿਸਡਿਕਸ਼ਨ ਦਾ ਇਸਤੇਮਾਲ ਕਰਦੇ ਹੋਏ ਸਿੱਧੇ ਪਟੀਸ਼ਨ ’ਤੇ ਸੁਣਵਾਈ ਕੀਤੀ ਸੀ। ਸਿੰਘਵੀ ਨੇ ਕਿਹਾ, ‘ਹਾਈ ਕੋਰਟ ਦੀ ਪਾਵਰ ’ਤੇ ਕੋਈ ਸ਼ੱਕ ਨਹੀਂ ਹੈ ਪਰ ਆਰਟੀਕਲ 32 ਕਿਉਂ ਬਣਾਇਆ ਗਿਆ ਸੀ? ਇਸ ਨੂੰ ਵੱਡੇ ਕੇਸਾਂ ਲਈ ਬਣਾਇਆ ਗਿਆ ਸੀ।’

ਆਰਟੀਕਲ 32 ਲੋਕਾਂ ਨੂੰ ਆਪਣੇ ਫੰਡਾਮੈਂਟਲ ਰਾਈਟਸ ਨੂੰ ਲਾਗੂ ਕਰਨ ਲਈ ਸੁਪਰੀਮ ਕੋਰਟ ਜਾਣ ਦਾ ਅਧਿਕਾਰ ਦਿੰਦਾ ਹੈ।

ਸਿੰਘਵੀ ਨੇ ਕਿਹਾ ਕਿ ਜਦੋਂ ਚੀਫ਼ ਜਸਟਿਸ ਹਾਈ ਕੋਰਟ ਦਾ ਹੌਸਲਾ ਤੋੜਨ ਦੀ ਗੱਲ ਕਰ ਰਹੇ ਸਨ, ‘ਇੱਥੇ ਇਕ ਵਿਅਕਤੀ ਦੇਸ਼ ਦੇ ਕਾਂਸਟੀਚਿਊਸ਼ਨਲ ਮਾਹੌਲ ਦਾ ਹੌਸਲਾ ਤੋੜ ਰਿਹਾ ਹੈ।’ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਮਨ੍ਹਾ ਕਰਦੇ ਹੋਏ ਕੋਰਟ ਨੇ ਇਸ ਗੱਲ ’ਤੇ ਧਿਆਨ ਨਹੀਂ ਦਿੱਤਾ ਕਿ ਕਿਸੇ ਵੀ ਹਾਈ ਕੋਰਟ ਲਈ ਮੁੱਖ ਮੰਤਰੀ ਦੇ ਵਿਰੁੱਧ ਪਟੀਸ਼ਨ ’ਤੇ ਸੁਣਵਾਈ ਕਰਨਾ ਬਹੁਤ ਮੁਸ਼ਕਿਲ ਹੁੰਦਾ ਹੈ। ਦੂਸਰੀ ਗੱਲ, ਹਾਈ ਕੋਰਟ ਦੇ ਆਦੇਸ਼ ’ਤੇ ਕਿਸੇ ਵੀ ਜਾਂਚ ਲਈ ਰਾਜ ਮਸ਼ੀਨਰੀ ਦੀ ਮਦਦ ਦੀ ਜ਼ਰੂਰਤ ਹੋਵੇਗੀ ਜਿਸ ’ਚ ਪੁਲਸ ਵੀ ਸ਼ਾਮਲ ਹੈ, ਜੋ ਹੋਮ ਮਨਿਸਟਰ ਦੇ ਜ਼ਰੀਏ ਮੁੱਖ ਮੰਤਰੀ ਨੂੰ ਰਿਪੋਰਟ ਕਰਦੀ ਹੈ। ਇਹ ਵਾਕਈ ਸੁਪਰੀਮ ਕੋਰਟ ਲਈ ਜਲਦੀ ਦਖ਼ਲ ਦੇਣ ਦਾ ਇਕ ਸਹੀ ਮਾਮਲਾ ਸੀ।

ਹਾਲਾਂਕਿ, ਇਕ ਹੋਰ ਮਾਮਲੇ ਦੀ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਪੋਲੀਟੀਕਲ ਲੀਡਰਸ ਨੂੰ ਭਾਈਚਾਰਾ ਵਧਾਉਣਾ ਚਾਹੀਦਾ ਹੈ ਅਤੇ ਵੱਡੇ ਸਰਕਾਰੀ ਅਧਿਕਾਰੀਆਂ ਨੂੰ ਸੰਵਿਧਾਨ ਦੇ ਆਦਰਸ਼ਾਂ ’ਤੇ ਚੱਲਣਾ ਚਾਹੀਦਾ ਹੈ।

ਕੋਰਟ ਇਕ ਪਟੀਸ਼ਨ ’ਤੇ ਸੁਣਵਾਈ ਕਰ ਰਿਹਾ ਸੀ ਜਿਸ ਵਿਚ ਮੁੱਖ ਮੰਤਰੀਆਂ, ਸੀਨੀਅਰ ਬਿਊਰੋਕ੍ਰੇਟਸ ਅਤੇ ਪੁਲਸ ਅਧਿਕਾਰੀਆਂ ਦੇ ਅਜਿਹੇ ਜਨਤਕ ਬਿਆਨਾਂ ਦੀਆਂ ਉਦਾਹਰਣਾਂ ਦਿੱਤੀਆਂ ਗਈਆਂ ਸਨ ਜੋ ਪੂਰੇ ਭਾਈਚਾਰੇ ਨੂੰ ਬਦਨਾਮ ਕਰਦੇ ਹਨ, ਭੇਦਭਾਵ ਵਾਲੇ ਸ਼ਾਸਨ ਨੂੰ ਸਹੀ ਠਹਿਰਾਉਂਦੇ ਹਨ ਅਤੇ ਰਾਜ ਦੀ ਸਮਾਨ ਨਾਗਰਿਕਤਾ ਦੇ ਵਾਅਦੇ ’ਚ ਜਨਤਾ ਦਾ ਭਰੋਸਾ ਘੱਟ ਕਰਦੇ ਹਨ। ਇਸ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਰਕਾਰੀ ਅਹੁਦੇ ’ਤੇ ਬੈਠੇ ਲੋਕ ਅਤੇ ਸੀਨੀਅਰ ਐਗਜ਼ੀਕਿਊਟਿਵ ਅਧਿਕਾਰੀ ਜੋ ਲਗਾਤਾਰ ਅਪਮਾਨਜਨਕ ਭਾਸ਼ਣ ਦਿੰਦੇ ਹਨ, ਉਹ ਆਮ ਬੋਲਣ ਵਾਲੇ ਨਹੀਂ ਹਨ।

ਕੋਰਟ ਨੇ ‘ਜਨਤਕ ਹਸਤੀਆਂ’ ਲਈ ਵੀ ਇਕ ਜ਼ਰੂਰੀ ‘ਕੋਡ ਆਫ਼ ਕੰਡਕਟ’ ਬਣਾਉਣ ਦਾ ਸੁਝਾਅ ਦਿੱਤਾ, ਜਿਵੇਂ ‘ਪਬਲਿਕ ਸਰਵੈਂਟਸ’ ’ਤੇ ਲਾਗੂ ਹੁੰਦਾ ਹੈ। ਸੀ. ਜੇ. ਆਈ. ਸੂਰਿਆਕਾਂਤ ਨੇ ਕਿਹਾ, ‘ਅਸੀਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਸੰਵਿਧਾਨਕ ਨੈਤਿਕਤਾ, ਕਦਰਾਂ-ਕੀਮਤਾਂ ਆਪਸੀ ਸਨਮਾਨ ਦੀ ਅਹਿਮੀਅਤ ਸਮਝਾਉਣਾ ਚਾਹੁੰਦੇ ਹਾਂ। ਇਨ੍ਹਾਂ ਨਿਯਮਾਂ ਨੂੰ ਹਰ ਜਗ੍ਹਾ ਇਕੋ ਜਿਹਾ ਲਾਗੂ ਕੀਤਾ ਜਾਣਾ ਚਾਹੀਦਾ ਹੈ, ਅਸੀਂ ਇਹੀ ਉਮੀਦ ਕਰਦੇ ਹਾਂ। ਜਦੋਂ ਜਨਤਕ ਹਸਤੀਆਂ ਅਤੇ ਲੋਕ ਸੇਵਕਾਂ ਦੀ ਗੱਲ ਆਉਂਦੀ ਹੈ ਤਾਂ ਸਥਿਤੀ ਵੱਖਰੀ ਹੁੰਦੀ ਹੈ। ਲੋਕ ਸੇਵਕਾਂ ਲਈ ਬਹੁਤ ਸਾਰੇ ਕਾਨੂੰਨ, ਨਿਯਮ ਅਤੇ ਮੈਂਡੇਟਸ ਹਨ ਜੋ ਵਤੀਰੇ ਨੂੰ ਕੰਟਰੋਲ ਕਰਦੇ ਹਨ, ਸਭ ਕੁਝ ਪਹਿਲਾਂ ਤੋਂ ਹੀ ਮੌਜੂਦ ਹੈ। ਜਨਤਕ ਹਸਤੀਆਂ ਲਈ ਵੀ ਕੁਝ ਅਜਿਹਾ ਹੀ ਕੋਡ ਆਫ਼ ਕੰਡਕਟ ਹੋਣਾ ਚਾਹੀਦਾ ਹੈ।’

ਇਹ ਕਰਨਾ ਸਹੀ ਹੁੰਦਾ ਪਰ ਸਭ ਤੋਂ ਵੱਡੀ ਅਦਾਲਤ ਨੂੰ ਅਸਮ ਹੇਟ ਵੀਡੀਓ ਦਾ ਖ਼ੁਦ ਨੋਟਿਸ ਲੈਣਾ ਚਾਹੀਦਾ ਸੀ, ਇਹ ਦੇਖਦੇ ਹੋਏ ਕਿ ਇਸ ’ਚ ਤੁਰੰਤ ਦਖ਼ਲ ਦੇਣਾ ਜ਼ਰੂਰੀ ਸੀ। ਇਸ ਨਾਲ ਨਫਰਤ ਫੈਲਾਉਣ ਵਾਲਿਆਂ ਨੂੰ ਸਪੱਸ਼ਟ ਸੰਕੇਤ ਮਿਲਦਾ।

ਵਿਪਿਨ ਪੱਬੀ

  • Supreme Court
  • Hemant Biswa Sarma
  • Hatred
  • preference
  • hearing
  • hate video

‘ਹਵਾਈ ਅੱਡਿਆਂ ’ਤੇ’ ਆਵਾਰਾ ਕੁੱਤਿਆਂ ਦੀ ਸਮੱਸਿਆ ਅਤੇ ਸਵੱਛਤਾ ਦੀ ਕਮੀ!

NEXT STORY

Stories You May Like

  • indian selectors should keep an eye on mohsin khan  sanjay bangar
    ਮੋਹਸਿਨ ਖਾਨ 'ਤੇ ਭਾਰਤੀ ਚੋਣਕਾਰਾਂ ਦੀ ਹੋਣੀ ਚਾਹੀਦੀ ਹੈ ਨਜ਼ਰ : ਸੰਜੇ ਬਾਂਗਰ
  • economy condition
    ਸਾਨੂੰ ਆਪਣੇ ਦੇਸ਼ ਦੀ ਅਰਥਵਿਵਸਥਾ ਦੇ ਭਵਿੱਖ ਦੀ ਚਿੰਤਾ ਹੋਣੀ ਚਾਹੀਦੀ ਹੈ
  • rahul gandhi  pahalgam attack  anniversary  india
    ਨਫ਼ਰਤ ਤੇ ਡਰ ਫੈਲਾਉਣ ਵਾਲੀਆਂ ਤਾਕਤਾਂ ਅੱਗੇ ਕਦੇ ਨਹੀਂ ਝੁਕੇਗਾ ਭਾਰਤ, ਪਹਿਲਗਾਮ ਹਮਲੇ ਦੀ ਬਰਸੀ 'ਤੇ ਬੋਲੇ ਰਾਹੁਲ
  • no one can be declared a goonda on the basis of just 1 2 cases
    ਸਿਰਫ਼ 1-2 ਮਾਮਲਿਆਂ ਦੇ ਆਧਾਰ 'ਤੇ ਕਿਸੇ ਨੂੰ ਨਹੀਂ ਐਲਾਨਿਆ ਜਾ ਸਕਦਾ 'ਗੁੰਡਾ': ਇਲਾਹਾਬਾਦ ਹਾਈ ਕੋਰਟ
  • foreign brands eye india  s luxury market  ralph lauren lanvin  s new strategy
    ਭਾਰਤ ਦੇ ਲਗਜ਼ਰੀ ਬਾਜ਼ਾਰ ’ਤੇ ਵਿਦੇਸ਼ੀ ਬ੍ਰਾਂਡਾਂ ਦੀ ਨਜ਼ਰ, ਰਾਲਫ ਲੌਰੇਨ-ਲੈਨਵਿਨ ਦੀ ਨਵੀਂ ਰਣਨੀਤੀ
  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • fraud case in jalandhar
    ਵਿਦੇਸ਼ ਭੇਜਣ ਦੇ ਨਾਂ 'ਤੇ ਮਾਰੀ 20 ਲੱਖ ਦੀ ਠੱਗੀ, 3 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ
  • special initiative to help birds in kidwai nagar
    ਕਿਦਵਈ ਨਗਰ 'ਚ ਪੰਛੀਆਂ ਦੀ ਮਦਦ ਲਈ ਵਿਸ਼ੇਸ਼ ਪਹਿਲ
  • latif ahmed thind appointed new ceo of punjab waqf board
    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
Trending
Ek Nazar
suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • has there been a change of power in iran
      ਕੀ ਈਰਾਨ ਵਿਚ ਹੋ ਚੁੱਕੀ ਹੈ ਸੱਤਾ ਦੀ ਤਬਦੀਲੀ?
    • the so called vips should listen to the voice of the common people
      ਕਥਿਤ ਵੀ.ਆਈ.ਪੀਜ਼ ਨੂੰ ਆਮ ਲੋਕਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ
    • the lives of those in need can be saved by donating
      ‘ਮ੍ਰਿਤਕ ਸਰੀਰ ਦੇ ਅੰਗਾਂ ਨੂੰ ਦੇ ਕੇ’ ਬਚਾਈ ਜਾ ਸਕਦੀ ਹੈ ਲੋੜਵੰਦਾਂ ਦੀ ਜਾਨ!
    • tim cook india
      ਖ਼ਰਾਬ ਸ਼ੁਰੂਆਤ ਤੋਂ ਸਫਲਤਾ ਤੱਕ : ‘ਟਿਮ ਕੁਕ’ ਨੇ ਕਿਵੇਂ ਬਦਲੀ ਭਾਰਤ ਲਈ ਆਪਣੀ...
    • democracy and elections
      ਲੋਕਤੰਤਰ ’ਤੇ ਹਾਵੀ ਚੋਣ ਤੰਤਰ
    • madhu limaye was a sage of indian politics
      ਭਾਰਤੀ ਰਾਜਨੀਤੀ ਦੇ ਰਿਸ਼ੀ ਸਨ ਮਧੂ ਲਿਮਏ
    • defections in aap ideology and principles
      ‘ਆਪ’ ’ਚ ਦਲਬਦਲ : ਵਿਚਾਰਧਾਰਾ ਅਤੇ ਸਿਧਾਂਤ
    • nepal growing disillusionment with china   an opportunity for india
      ‘ਨੇਪਾਲ ਦਾ ਹੋ ਰਿਹਾ ਚੀਨ ਤੋਂ ਮੋਹ-ਭੰਗ’ ਭਾਰਤ ਲਈ ਇਕ ਮੌਕਾ!
    • women empowerment
      ਲੋਕਤੰਤਰ ਨੂੰ ਮਜ਼ਬੂਤ ਬਣਾਉਣਾ : ਮਹਿਲਾ ਰਾਖਵਾਂਕਰਨ ਬਿੱਲ ਅਤੇ ਭਾਰਤ ਦੀ ਤਰੱਕੀ
    • simple life
      ਕਿੰਨੀ ਆਕਰਸ਼ਕ ਲੱਗਦੀ ਹੈ ਸਾਦੀ ਜ਼ਿੰਦਗੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +