Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    7:42:25 PM

  • manoj dey built up assets worth crores  now drives a mercedes worth 80 lakhs

    ਝੋਪੜੀ 'ਚ ਰਹਿੰਦਾ ਸੀ Youtuber, ਖੜ੍ਹੀ ਕੀਤੀ...

  • bikram majithia on akali bjp alliance

    ਪੰਜਾਬ 'ਚ ਵੱਡੀ ਸਿਆਸੀ ਹਲਚਲ! ਅਕਾਲੀ-ਭਾਜਪਾ...

  • major accident with a family 3 people died

    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ...

  • agtf team in punjab gangster arrest in film style

    ਪੰਜਾਬ 'ਚ AGTF ਦੀ ਟੀਮ ਨੇ ਫ਼ਿਲਮੀ ਅੰਦਾਜ਼ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਐੱਚ.ਡੀ.ਐੱਫ.ਸੀ. ਬੈਂਕ ਨੂੰ ਸਾਰੀਆਂ ਚਿੰਤਾਵਾਂ ਦਾ ਸਪੱਸ਼ਟ ਤੌਰ ’ਤੇ ਹੱਲ ਕਰਨਾ ਚਾਹੀਦੈ

BLOG News Punjabi(ਬਲਾਗ)

ਐੱਚ.ਡੀ.ਐੱਫ.ਸੀ. ਬੈਂਕ ਨੂੰ ਸਾਰੀਆਂ ਚਿੰਤਾਵਾਂ ਦਾ ਸਪੱਸ਼ਟ ਤੌਰ ’ਤੇ ਹੱਲ ਕਰਨਾ ਚਾਹੀਦੈ

  • Edited By Harpreet Singh,
  • Updated: 02 Jun, 2026 05:24 PM
Blog
hdfc
  • Share
    • Facebook
    • Tumblr
    • Linkedin
    • Twitter
  • Comment

ਐੱਚ. ਡੀ. ਐੱਫ. ਸੀ. ਬੈਂਕ, ਜੋ ਦੇਸ਼ ਦਾ ਸਭ ਤੋਂ ਵੱਡਾ ਨਿੱਜੀ ਖੇਤਰ ਦਾ ਕਰਜ਼ਦਾਤਾ ਅਤੇ ਭਾਰਤੀ ਸ਼ੇਅਰ ਬਾਜ਼ਾਰਾਂ ’ਚ ਸੂਚੀਬੱਧ ਦੂਜੀ ਸਭ ਤੋਂ ਵੱਡੀ ਇਕਾਈ ਹੈ, ਇਸ ਸਾਲ ਦੂਜੀ ਵਾਰ ਗਵਰਨੈਂਸ (ਸ਼ਾਸਨ) ਨਾਲ ਜੁੜੀਆਂ ਚਿੰਤਾਵਾਂ ਦਾ ਸਾਹਮਣਾ ਕਰ ਰਿਹਾ ਹੈ।

ਹਾਲੀਆ ਮਾਮਲੇ ’ਚ, ‘ਦਿ ਇੰਡੀਅਨ ਐਕਸਪ੍ਰੈੱਸ’ ਨੇ ਪਿਛਲੇ ਹਫ਼ਤੇ ਰਿਪੋਰਟ ਦਿੱਤੀ ਸੀ ਕਿ ਇਕ ਅੰਦਰੂਨੀ ਜਾਂਚ ਵਿਚ ਪਾਇਆ ਗਿਆ ਹੈ ਕਿ ਬੈਂਕ ਨੇ ‘ਮਾਰਕੀਟਿੰਗ ਖ਼ਰਚਿਆਂ’ ਵਜੋਂ ਨਿਸ਼ਾਨਦੇਹੀ ਕਰ ਕੇ 2023-24 ਅਤੇ 2024-25 ਦੇ ਦੌਰਾਨ ਮਹਾਰਾਸ਼ਟਰ ਰਾਜ ਸੜਕ ਵਿਕਾਸ ਨਿਗਮ (MSRDC) ਨੂੰ ਡਿਫਰੈਂਸ਼ੀਅਲ ਇੰਟਰਸਟ (ਅੰਤਰ ਵਿਆਜ) ਵਜੋਂ ਲੱਗਭਗ 45 ਕਰੋੜ ਰੁਪਏ ਦਾ ਭੁਗਤਾਨ ਕੀਤਾ ਸੀ।

ਅਜਿਹਾ ਲਗਦਾ ਹੈ ਕਿ ਬੈਂਕ ਨੇ ਨਿਗਮ ਨੂੰ ਉਸ ਦੀ ਥੋਕ ਜਮ੍ਹਾ ਰਾਸ਼ੀ ਪ੍ਰਾਪਤ ਕਰਨ ਲਈ ਉੱਚੀ ਵਿਆਜ ਦਰ ਦਾ ਵਾਅਦਾ ਕੀਤਾ ਸੀ ਪਰ ਇਸ ਰਾਸ਼ੀ ਨੂੰ ਵਿਆਜ ਦੇ ਰੂਪ ’ਚ ਕ੍ਰੈਡਿਟ ਕਰਨ ਦੀ ਬਜਾਏ ਬੈਂਕ ਦੇ ‘ਮਾਰਕੀਟਿੰਗ ਖ਼ਰਚੇ’ ਵਜੋਂ ਦਿਖਾਇਆ ਗਿਆ ਸੀ। ਇਹ ਵੀ ਰਿਪੋਰਟ ਕੀਤਾ ਗਿਆ ਸੀ ਕਿ ਬੈਂਕ ਦੀ ਉੱਚ ਮੈਨੇਜਮੈਂਟ ਇਸ ਘਟਨਾਕ੍ਰਮ ਤੋਂ ਜਾਣੂ ਸੀ। ਬੈਂਕਾਂ ਵਿਚਾਲੇ ਜਮ੍ਹਾ ਰਾਸ਼ੀ ਇਕੱਠੀ ਕਰਨ ਲਈ ਅਕਸਰ ਸਖ਼ਤ ਮੁਕਾਬਲਾ ਹੁੰਦਾ ਹੈ, ਵਿਸ਼ੇਸ਼ ਰੂਪ ’ਚ ਚਾਲੂ ਖਾਤਾ ਅਤੇ ਬੱਚਤ ਖਾਤਾ (ਕਾਸਾ) ਦੇ ਲਈ।

ਨਿਯਮ ਬੈਂਕਾਂ ਨੂੰ ਜਮ੍ਹਾਕਰਤਾਵਾਂ ਨਾਲ ਵਿਆਜ ਦਰਾਂ ’ਤੇ ਵੱਖਰੇ ਤੌਰ ’ਤੇ ਗੱਲਬਾਤ ਕਰਨ ਦੀ ਇਜਾਜ਼ਤ ਨਹੀਂ ਦਿੰਦੇ। ਭਾਰਤੀ ਰਿਜ਼ਰਵ ਬੈਂਕ ਦਾ ਜਮ੍ਹਾ ’ਤੇ ਵਿਆਜ ਦਰਾਂ ਨਾਲ ਜੁੜਿਆ ‘ਮਾਸਟਰ ਨਿਰਦੇਸ਼’ ਇਹ ਕਹਿੰਦਾ ਹੈ ਕਿ ਵਪਾਰਕ ਬੈਂਕਾਂ ਨੂੰ ਥੋਕ ਜਮ੍ਹਾ ਲਈ ਇਕ ਨਿਸ਼ਚਿਤ ‘ਵਿਆਜ ਦਰ ਕਾਰਡ’ ਬਣਾ ਕੇ ਰੱਖਣਾ ਚਾਹੀਦਾ ਹੈ ਅਤੇ ਜਮ੍ਹਾਕਰਤਾ ਤੇ ਬੈਂਕ ਵਿਚਾਲੇ ਇਸ ’ਤੇ ਵੱਖਰੇ ਤੌਰ ’ਤੇ ਕੋਈ ਮੁੱਲ-ਭਾਅ ਜਾਂ ਗੱਲਬਾਤ ਨਹੀਂ ਕੀਤੀ ਜਾ ਸਕਦੀ। ਅਾਸ ਦੇ ਮੁਤਾਬਕ, ਸ਼ੇਅਰ ਬਾਜ਼ਾਰ ਨੇ ਇਸ ਰਿਪੋਰਟ ’ਤੇ ਨਕਾਰਾਤਮਕ ਪ੍ਰਤੀਕਿਰਿਆ ਦਿੱਤੀ।

ਬੈਂਕ ਨੇ ਇਕ ਬਿਆਨ ਜਾਰੀ ਕੀਤਾ ਪਰ ਇਸਨੇ ਹਿਤਧਾਰਕਾਂ ਦੀਆਂ ਚਿੰਤਾਵਾਂ ਦਾ ਲੋੜੀਂਦੇ ਰੂਪ ’ਚ ਹੱਲ ਨਹੀਂ ਕੀਤਾ। ਬੈਂਕ ਨੇ ਤਰਕ ਦਿੱਤਾ ਕਿ ਸਾਰੇ ਮੁੱਦਿਆਂ ਨੂੰ ਸਥਾਪਿਤ ਨਿਯਮਾਂ ਅਨੁਸਾਰ ਨਿਪਟਾਇਆ ਗਿਆ ਸੀ ਅਤੇ ਕਿਸੇ ਵੀ ਗ਼ਲਤ ਕੰਮ ਦੇ ਅੰਦਾਜ਼ੇ ਨੂੰ ਖਾਰਜ ਕਰ ਦਿੱਤਾ।

ਇਸ ਸਥਿਤੀ ’ਚ ਜਿਸ ਚੀਜ਼ ਦੀ ਸਭ ਤੋਂ ਵੱਧ ਲੋੜ ਸੀ, ਉਹ ਇਸ ਗੱਲ ’ਤੇ ਇਕ ਸਾਫ਼ ਸਪੱਸ਼ਟੀਕਰਨ ਸੀ ਕਿ ਕੀ ਮੀਡੀਆ ਰਿਪੋਰਟ ਸਹੀ ਸੀ ਅਤੇ ਕੀ ਕਰਜ਼ਦਾਤਾ ਨੇ ਕਿਸੇ ਰੈਗੂਲੇਟਰੀ ਨਿਯਮਾਂ ਦੀ ਉਲੰਘਣਾ ਕੀਤੀ ਸੀ। ਜੇਕਰ ਬੈਂਕ ਨੇ ਅਸਲ ’ਚ ਅਜਿਹਾ ਭੁਗਤਾਨ ਕੀਤਾ ਸੀ—ਜਿਵੇਂ ਕਿ ਰਿਪੋਰਟ ਤੋਂ ਪਤਾ ਲੱਗਦਾ ਹੈ—ਤਾਂ ਸਵਾਲ ਇਹ ਉੱਠਦਾ ਹੈ ਕਿ ਕੀ ਹੋਰ ਸਰਕਾਰੀ ਜਾਂ ਵੱਡੇ ਕਾਰਪੋਰੇਟ ਖਾਤੇ ਪ੍ਰਾਪਤ ਕਰਨ ਲਈ ਵੀ ਇਸੇ ਤਰ੍ਹਾਂ ਦੇ ਮਾਡਲ ਦੀ ਪਾਲਣਾ ਕੀਤੀ ਗਈ ਸੀ ਜਾਂ ਇਹ ਸਿਰਫ ਇਕ ਵੱਖਰੀ ਘਟਨਾ ਸੀ।

ਅਸਲ ’ਚ, ਸਿਰਫ਼ ਬੈਂਕ ਹੀ ਨਹੀਂ, ਸਗੋਂ ਆਰ. ਬੀ. ਆਈ. ਨੂੰ ਵੀ ਇਸ ’ਤੇ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਕਿਉਂਕਿ ਕੇਂਦਰੀ ਬੈਂਕ ਸਮੇਂ-ਸਮੇਂ ’ਤੇ ਬੈਂਕਾਂ ਦੇ ਖਾਤਿਆਂ ਦੀ ਜਾਂਚ ਕਰਦਾ ਹੈ, ਤਾਂ ਕੀ ਉਸ ਨੂੰ ਆਪਣੀ ਜਾਂਚ ’ਚ ਅਜਿਹਾ ਕੁਝ ਮਿਲਿਆ ਸੀ? ਜੇਕਰ ਨਹੀਂ ਮਿਲਿਆ ਸੀ, ਤਾਂ ਉਹ ਰੈਗੂਲੇਟਡ ਸੰਸਥਾਵਾਂ ਦੀ ਨਿਗਰਾਨੀ ਦੇ ਆਪਣੇ ਮੌਜੂਦਾ ਦਾਇਰੇ ਅਤੇ ਤੌਰ-ਤਰੀਕਿਆਂ ਨੂੰ ਵਧਾਉਣ ’ਤੇ ਵਿਚਾਰ ਕਰ ਸਕਦਾ ਹੈ।

ਰਿਪੋਰਟ ਕੀਤੀ ਗਈ ਘਟਨਾ ਕੁਝ ਹੋਰ ਵੀ ਗੰਭੀਰ ਚਿੰਤਾਵਾਂ ਪੈਦਾ ਕਰਦੀ ਹੈ, ਕਿਉਂਕਿ ਇਸੇ ਸਾਲ ਮਾਰਚ ’ਚ ਬੈਂਕ ਦੇ ਅੰਸ਼ਕਾਲੀ ਚੇਅਰਮੈਨ ਅਤੇ ਸੁਤੰਤਰ ਨਿਰਦੇਸ਼ਕ ਅਤਾਨੂ ਚੱਕਰਵਰਤੀ ਨੇ ਇਹ ਕਹਿੰਦੇ ਹੋਏ ਅਸਤੀਫ਼ਾ ਦੇ ਦਿੱਤਾ ਸੀ ਕਿ ਬੈਂਕ ਦੀਆਂ ਕੁਝ ਪ੍ਰਥਾਵਾਂ ਉਨ੍ਹਾਂ ਦੀਅਾਂ ਨਿੱਜੀ ਕਦਰਾਂ-ਕੀਮਤਾਂ ਅਤੇ ਨੈਤਿਕ ਮਿਆਰਾਂ ਦੇ ਅਨੁਕੂਲ ਨਹੀਂ ਸਨ। ਉਨ੍ਹਾਂ ਦੇ ਅਸਤੀਫ਼ੇ ਦੇ ਕੁਝ ਦਿਨਾਂ ਬਾਅਦ ਹੀ, ਬੈਂਕ ਨੇ ਮਿਸ-ਸੇਲਿੰਗ (ਗਾਹਕਾਂ ਨੂੰ ਗ਼ਲਤ ਤਰੀਕੇ ਨਾਲ ਪ੍ਰੋਡਕਟ ਵੇਚਣਾ) ਦੀਆਂ ਚਿੰਤਾਵਾਂ ਨੂੰ ਲੈ ਕੇ ਆਪਣੇ ਕੁਝ ਅਧਿਕਾਰੀਆਂ ਨੂੰ ਨੌਕਰੀ ਤੋਂ ਜਾਣ ਲਈ ਵੀ ਕਿਹਾ ਸੀ।

ਇਹ ਅਜੇ ਵੀ ਪੂਰੀ ਤਰ੍ਹਾਂ ਸਪੱਸ਼ਟ ਨਹੀਂ ਹੈ ਕਿ ਅਸਲ ’ਚ ਸ਼੍ਰੀ ਚੱਕਰਵਰਤੀ ਦੀਆਂ ਚਿੰਤਾਵਾਂ ਕੀ ਸਨ। ਇਸ ਮਾਮਲੇ ’ਚ ਵੀ ਰੈਗੂਲੇਟਰ ਦੀ ਭੂਮਿਕਾ ’ਤੇ ਸਵਾਲ ਉਠਾਏ ਗਏ ਸਨ।

ਗਵਰਨੈਂਸ ਦੇ ਮੁੱਦਿਆਂ ’ਤੇ ਚਿੰਤਾ ਹਿਤਧਾਰਕਾਂ ਦੇ ਯਕੀਨ ਨੂੰ ਪ੍ਰਭਾਵਿਤ ਕਰ ਸਕਦੀ ਹੈ, ਜਿਸ ਨਾਲ ਕਿਸੇ ਵੀ ਬੈਂਕ ਲਈ ਵੱਡੀਆਂ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਇਹ ਵੀ ਧਿਆਨ ਦੇਣ ਯੋਗ ਹੈ ਕਿ ਇਕ ਇਕੱਲੇ ਬੈਂਕ ’ਚ ਕਮਜ਼ੋਰੀ ਵੀ ਵਿਆਪਕ ਵਿੱਤੀ ਪ੍ਰਣਾਲੀ ਲਈ ਪ੍ਰਣਾਲੀਗਤ ਜੋਖਮ ਪੈਦਾ ਕਰ ਸਕਦੀ ਹੈ।

ਇਸ ਤਰ੍ਹਾਂ ਮਜ਼ਬੂਤ ਕਾਰਨ ਹੈ ਕਿ ਬੈਂਕਾਂ ਨੂੰ ਸਖ਼ਤੀ ਨਾਲ ਰੈਗੂਲੇਟ ਕਿਉਂ ਕੀਤਾ ਜਾਂਦਾ ਹੈ ਅਤੇ ਇਹ ਘਟਨਾ ਰੈਗੂਲੇਟਰ ’ਤੇ ਵੀ ਜ਼ਿੰਮੇਵਾਰੀ ਪਾਉਂਦੀ ਹੈ ਕਿ ਉਹ ਵਿੱਤੀ ਪ੍ਰਣਾਲੀ ਦਾ ਸੁਚਾਰੂ ਰੂਪ ਨਾਲ ਚੱਲਣਾ ਯਕੀਨੀ ਬਣਾਏ। ਕੁਦਰਤੀ ਰੂਪ ’ਚ, ਰੈਗੂਲੇਟਰ ਕਿਸੇ ਖ਼ਾਸ ਬੈਂਕ ਦੀਆਂ ਅੰਦਰੂਨੀ ਕਮੀਆਂ ਨੂੰ ਤੁਰੰਤ ਜਨਤਕ ਨਹੀਂ ਕਰਨਾ ਚਾਹੁੰਦਾ ਕਿਉਂਕਿ ਅਜਿਹਾ ਕਰਨ ਨਾਲ ਬਾਜ਼ਾਰ ਅਤੇ ਜਮ੍ਹਾਕਰਤਾਵਾਂ ’ਚ ਘਬਰਾਹਟ ਪੈਦਾ ਹੋ ਸਕਦੀ ਹੈ।

ਹਾਲਾਂਕਿ, ਆਰ. ਬੀ. ਆਈ. ਨੂੰ ਹਿਤਧਾਰਕਾਂ ਨੂੰ ਯਕੀਨ ਦਿਵਾਉਣਾ ਚਾਹੀਦਾ ਹੈ ਕਿ ਉਹ ਚੀਜ਼ਾਂ ’ਤੇ ਧਿਆਨ ਦੇ ਰਿਹਾ ਹੈ ਜੋ ਬੈਂਕ ’ਚ ਵਾਪਰੇ ਹੋਣ ਦੀ ਰਿਪੋਰਟ ਕੀਤੀ ਗਈ ਹੈ।

ਮੌਜੂਦਾ ਸੰਦਰਭ ’ਚ, ਐੱਚ. ਡੀ. ਐੱਫ. ਸੀ. ਬੈਂਕ ਦੀ ਮੈਨੇਜਮੈਂਟ ਨੂੰ ਖੁਦ ਸਾਹਮਣੇ ਆਉਣਾ ਚਾਹੀਦਾ ਹੈ ਅਤੇ ਆਪਣੇ ਅਕਸ ਨੂੰ ਸਾਫ਼ ਕਰਦੇ ਹੋਏ ਸਾਰੀਆਂ ਚਿੰਤਾਵਾਂ ਦਾ ਹੱਲ ਕਰਨਾ ਚਾਹੀਦਾ ਹੈ। ਜੇਕਰ ਨਿਯਮਾਂ ਦੀ ਪਾਲਣਾ ’ਚ ਕਿਤੇ ਵੀ ਲਾਪਰਵਾਹੀ ਜਾਂ ਹੇਰ-ਫੇਰ ਹੋਈ ਹੈ, ਤਾਂ ਜ਼ਿੰਮੇਵਾਰ ਲੋਕਾਂ ’ਤੇ ਉਚਿਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਭਵਿੱਖ ’ਚ ਇਸ ਨੂੰ ਮੁੜ ਵਾਪਰਨ ਤੋਂ ਰੋਕਣ ਲਈ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ।

  • HDFC
  • Solve
  • Problem

ਪੀ.ਐੱਮ. ਸਵਨਿਧੀ : ਗੁਜ਼ਾਰੇ ਤੋਂ ਆਤਮ-ਨਿਰਭਰਤਾ ਵੱਲ

NEXT STORY

Stories You May Like

  • rahul gandhi spoke against the action taken on students in jharkhand
    "ਤੁਰੰਤ ਹੱਲ ਹੋਣਾ ਚਾਹੀਦੈ", ਝਾਰਖੰਡ 'ਚ ਵਿਦਿਆਰਥੀਆਂ 'ਤੇ ਹੋਏ ਐਕਸ਼ਨ ਖ਼ਿਲਾਫ਼ ਬੋਲੇ ਰਾਹੁਲ ਗਾਂਧੀ
  • rahane  s big statement on playing rohit sharma in the 2027 world cup
    "ਉਸਨੂੰ ਦੱਸ ਦੇਣਾ ਜਾਣਾ ਚਾਹੀਦੈ", 2027 ਵਿਸ਼ਵ ਕੱਪ ਵਿੱਚ ਰੋਹਿਤ ਸ਼ਰਮਾ ਨੂੰ ਖਿਡਾਉਣ 'ਤੇ ਰਹਾਣੇ ਦਾ ਵੱਡਾ ਬਿਆਨ
  • bhupesh baghel congress
    ਕੀ ਭੂਪੇਸ਼ ਬਘੇਲ ਪੰਜਾਬ ਕਾਂਗਰਸ ਦਾ ਸੰਕਟ ਹੱਲ ਕਰ ਸਕਣਗੇ?
  • it is essential to promote   digital wellness
    ‘ਡਿਜੀਟਲ ਵੈੱਲਨੈੱਸ’ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • ed  kotak bank  former officer  fd money  scam
    ਕੋਟਕ ਬੈਂਕ ਦੇ ਸਾਬਕਾ ਅਧਿਕਾਰੀ ’ਤੇ 100 ਕਰੋੜ ਰੁਪਏ ਤੋਂ ਵੱਧ ਦੀ ਹੇਰਾਫੇਰੀ ਦਾ ਦੋਸ਼, 9 ਖਿਲਾਫ਼ ਚਾਰਜਸ਼ੀਟ ਦਰਜ
  • jeev finishes tied 11th at staysure pga seniors championship
    ਜੀਵ ਸਟੇਅਰਸ਼ਿਓਰ ਪੀਜੀਏ ਸੀਨੀਅਰਜ਼ ਚੈਂਪੀਅਨਸ਼ਿਪ ਵਿੱਚ ਸਾਂਝੇ ਤੌਰ 'ਤੇ 11ਵੇਂ ਸਥਾਨ 'ਤੇ ਰਿਹਾ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
  • punjab weather  know the big forecast for august 22  23 and 24
    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
Trending
Ek Nazar
yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • gen z a generation connected to its roots reaching for the sky
      ਜੈੱਨ-ਜ਼ੀ : ਜੜ੍ਹਾਂ ਨਾਲ ਜੁੜੀ, ਆਸਮਾਨ ਨੂੰ ਛੂੰਹਦੀ ਪੀੜ੍ਹੀ
    • parliament  monsoon session  adjournment  government  opposition
      ਧੋਤਾ ਗਿਆ ਸੰਸਦ ਦਾ ਮਾਨਸੂਨ ਇਜਲਾਸ : ਜਵਾਬਦੇਹ ਕੌਣ?
    • vande mataram
      ਰਾਸ਼ਟਰਵਾਦ ਦੀ ਇਕ ਮਜ਼ਬੂਤ ਆਵਾਜ਼ ਹੈ ਵੰਦੇ ਮਾਤਰਮ
    • rebuilding the steel frame
      ਸਟੀਲ ਫ੍ਰੇਮ ਦਾ ਮੁੜ-ਨਿਰਮਾਣ : ਸ਼ਾਸਨ ਕਰਨ ਤੋਂ ਲੈ ਕੇ ਸੇਵਾ ਤੱਕ, ਸਮਾਂਬੱਧ...
    • fires in hotels  clubs etc
      ਹੋਟਲਾਂ, ਕਲੱਬਾਂ ਆਦਿ ’ਚ ਲੱਗ ਰਹੀ ਅੱਗ, ਜਾਨ-ਮਾਲ ਦਾ ਹੋ ਰਿਹਾ ਨੁਕਸਾਨ!
    • plastic currency
      ਪਲਾਸਟਿਕ ਕਰੰਸੀ : ਆਧੁਨਿਕੀਕਰਨ ਅਤੇ ਭਰੋਸੇ ਦੀ ਪ੍ਰੀਖਿਆ
    • west bangal government
      ਬੰਗਾਲ ਦੇ 100 ਦਿਨ : ਡਰ ਤੋਂ ਭਰੋਸੇ ਤੱਕ
    • giorgia meloni
      ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਬਖ਼ਸ਼ੋ
    • jharkhand protests
      ਝਾਰਖੰਡ ’ਚ ਵਿਦਿਆਰਥੀਆਂ ਦੀ ਸਮਾਜਿਕ ਮੁੱਦਿਆਂ ਪ੍ਰਤੀ ਵਧਦੀ ਜਾਗਰੂਕਤਾ
    • suicides increasing due to various reasons families
      ‘ਵੱਖ-ਵੱਖ ਕਾਰਨਾਂ ਨਾਲ ਵਧ ਰਹੀਆਂ ਖੁਦਕੁਸ਼ੀਆਂ’ ਉਜੜ ਰਹੇ ਪਰਿਵਾਰ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +