Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    11:53:21 PM

  • 7 4 magnitude earthquake in colombia

    ਕੋਲੰਬੀਆ 'ਚ 7.4 ਤੀਬਰਤਾ ਦੇ ਭਿਆਨਕ ਭੂਚਾਲ ਕਾਰਨ...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਜ਼ਿਲਾ ਅਦਾਲਤਾਂ ਅਤੇ ਹਾਈਕੋਰਟਾਂ ’ਚ ਜੱਜਾਂ ਦੀਆਂ ਖ਼ਾਲੀ ਅਸਾਮੀਆਂ ਭਰੀਆਂ ਜਾਣ

BLOG News Punjabi(ਬਲਾਗ)

ਜ਼ਿਲਾ ਅਦਾਲਤਾਂ ਅਤੇ ਹਾਈਕੋਰਟਾਂ ’ਚ ਜੱਜਾਂ ਦੀਆਂ ਖ਼ਾਲੀ ਅਸਾਮੀਆਂ ਭਰੀਆਂ ਜਾਣ

  • Edited By Harpreet Singh,
  • Updated: 21 May, 2026 05:02 PM
Blog
high court judge recruitment
  • Share
    • Facebook
    • Tumblr
    • Linkedin
    • Twitter
  • Comment

ਸਬਰੀਮਾਲਾ ਮੰਦਰ ’ਚ ਔਰਤਾਂ ਦੇ ਦਾਖਲੇ ਦੇ ਮਾਮਲੇ ’ਤੇ ਚੀਫ਼ ਜਸਟਿਸ ਸੂਰਿਆਕਾਂਤ ਨੇ ਕਿਹਾ ਕਿ 2006 ’ਚ ਦਾਇਰ ਕੀਤੀ ਗਈ ਪੀ. ਆਈ. ਐੱਲ. ਨੂੰ ਉਸੇ ਵੇਲੇ ਖ਼ਾਰਜ ਕਰ ਕੇ ਕੂੜੇਦਾਨ ’ਚ ਸੁੱਟ ਦੇਣਾ ਚਾਹੀਦਾ ਸੀ। ਜਸਟਿਸ ਨਾਗਰਤਨਾ, ਜੋ ਦੇਸ਼ ਦੀ ਪਹਿਲੀ ਮਹਿਲਾ ਚੀਫ਼ ਜਸਟਿਸ ਬਣਨਗੇ, ਦੇ ਅਨੁਸਾਰ ਪੀ. ਆਈ. ਐੱਲ. ਰਾਹੀਂ ਪੈਸਾ ਜਾਂ ਪਬਲੀਸਿਟੀ ਹਾਸਲ ਕਰਨ ਦੀ ਕੋਸ਼ਿਸ਼ ਨਿਆਂਇਕ ਪ੍ਰਣਾਲੀ ਦੀ ਦੁਰਵਰਤੋਂ ਹੈ। ਅਮਰੀਕਾ ਦੀ ਤਰਜ਼ ’ਤੇ ਭਾਰਤ ਦੀ ਸੁਪਰੀਮ ਕੋਰਟ ’ਚ 3 ਪੰਨਿਆਂ ਦਾ ਸਮਰੀ ਨੋਟ ਅਤੇ ਸੀਮਤ ਸਮੇਂ ’ਚ ਵਕੀਲਾਂ ਦੀ ਬਹਿਸ ਪੂਰੀ ਕਰਨ ਲਈ ਸਰਕੂਲਰ ਜਾਰੀ ਹੋਇਆ ਸੀ। ਇਸ ਦੇ ਬਾਵਜੂਦ 20 ਸਾਲ ਪਹਿਲਾਂ ਖ਼ਾਰਜ ਹੋ ਜਾਣ ਵਾਲੀ ਪਟੀਸ਼ਨ ’ਤੇ 16 ਦਿਨ ਸੁਣਵਾਈ ਕਰਨ ਤੋਂ ਬਾਅਦ 9 ਜੱਜ ਲੰਮਾ-ਚੌੜਾ ਫ਼ੈਸਲਾ ਲਿਖਣਗੇ। ਅਜਿਹੀਆਂ ਅਕਾਦਮਿਕ ਬਹਿਸਾਂ ਕਾਰਨ ਹਜ਼ਾਰਾਂ ਦੂਜੇ ਜ਼ਰੂਰੀ ਮੁਕੱਦਮਿਆਂ ਦੀ ਸੁਣਵਾਈ ਟਲ ਜਾਂਦੀ ਹੈ। 2015 ਤੋਂ 2020 ਦੌਰਾਨ ਸੁਪਰੀਮ ਕੋਰਟ ’ਚ ਔਸਤਨ 60 ਹਜ਼ਾਰ ਮੁਕੱਦਮੇ ਪੈਂਡਿੰਗ ਸਨ। ਉਸ ਤੋਂ ਬਾਅਦ ਇਹ ਗਿਣਤੀ ਵਧ ਕੇ 93 ਹਜ਼ਾਰ ਹੋ ਗਈ ਹੈ।

ਬਕਾਇਆ ਮਾਮਲਿਆਂ ਨੂੰ ਨਿਪਟਾਉਣ ਦੇ ਨਾਂ ’ਤੇ ਸੁਪਰੀਮ ਕੋਰਟ ’ਚ 4 ਜੱਜਾਂ ਦੀ ਗਿਣਤੀ ਵਧਾਉਣ ਲਈ ਕੇਂਦਰ ਸਰਕਾਰ ਨੇ ਵਿਸ਼ੇਸ਼ ਆਰਡੀਨੈਂਸ ਜਾਰੀ ਕੀਤਾ ਹੈ। ਆਰਡੀਨੈਂਸ ਨੂੰ ਮਾਨਸੂਨ ਸੈਸ਼ਨ ’ਚ ਸੰਸਦ ਤੋਂ ਮਨਜ਼ੂਰੀ ਮਿਲੇਗੀ ਪਰ ਕਾਲੇਜੀਅਮ ਦੀ ਸਿਫ਼ਾਰਸ਼ ਅਨੁਸਾਰ ਨਵੇਂ ਜੱਜਾਂ ਦੀ ਨਿਯੁਕਤੀ ਉਸ ਤੋਂ ਪਹਿਲਾਂ ਹੀ ਹੋ ਸਕਦੀ ਹੈ।

ਜ਼ਿਲਾ ਅਦਾਲਤਾਂ ਅਤੇ ਹਾਈਕੋਰਟਾਂ ’ਚ ਖ਼ਾਲੀ ਅਸਾਮੀਆਂ
ਜ਼ਿਲਾ ਅਦਾਲਤ, ਹਾਈਕੋਰਟ ਅਤੇ ਸੁਪਰੀਮ ਕੋਰਟ ਨਾਲ ਨਿਆਂਇਕ ਪ੍ਰਣਾਲੀ ਦਾ ਪਿਰਾਮਿਡ ਬਣਦਾ ਹੈ। ਜ਼ਿਲਾ ਅਦਾਲਤਾਂ ’ਚ ਲੱਗਭਗ 4.88 ਕਰੋੜ ਅਤੇ 25 ਹਾਈਕੋਰਟਾਂ ’ਚ ਲੱਗਭਗ 63.98 ਲੱਖ ਮੁਕੱਦਮੇ ਬਕਾਇਆ ਹਨ। ਵੱਡੇ ਪੱਧਰ ’ਤੇ ਬੇਰੋਜ਼ਗਾਰੀ ਦੇ ਬਾਵਜੂਦ ਜ਼ਿਲਾ ਅਦਾਲਤਾਂ ’ਚ ਜੱਜਾਂ ਦੀਆਂ 4721 ਖ਼ਾਲੀ ਅਸਾਮੀਆਂ ’ਤੇ ਭਰਤੀ ਨਹੀਂ ਹੋ ਰਹੀ। ਹਾਈਕੋਰਟ ਦੀਆਂ 325 ਖ਼ਾਲੀ ਅਸਾਮੀਆਂ ’ਤੇ ਵੀ ਨਿਯੁਕਤੀ ਦੀ ਬਜਾਏ ਸੇਵਾਮੁਕਤ ਜੱਜਾਂ ਨੂੰ ਪਾਰਟ-ਟਾਈਮ ਤੌਰ ’ਤੇ ਨਿਯੁਕਤ ਕਰਨ ਦੀ ਕੋਸ਼ਿਸ਼ ਹੋ ਰਹੀ ਹੈ। 99.83 ਫ਼ੀਸਦੀ ਮੁਕੱਦਮੇ ਜ਼ਿਲਾ ਅਦਾਲਤਾਂ ਅਤੇ ਹਾਈਕੋਰਟਾਂ ’ਚ ਬਕਾਇਆ ਹਨ।

ਸੰਵਿਧਾਨ ਲਾਗੂ ਹੋਣ ਤੋਂ ਬਾਅਦ ਸ਼ੁਰੂਆਤ ’ਚ ਸਾਰੇ 8 ਜੱਜ ਇਕੱਠੇ ਬੈਠ ਕੇ ਸੁਣਵਾਈ ਕਰਦੇ ਸੀ। 2019 ’ਚ ਜੱਜਾਂ ਦੀ ਗਿਣਤੀ 34 ਕੀਤੀ ਗਈ ਸੀ, ਜੋ ਹੁਣ ਵਧ ਕੇ 38 ਹੋ ਜਾਵੇਗੀ। ਨਿਆਂਪਾਲਿਕਾ ਦੇ ਸਿਖ਼ਰਲੇ ਪਿਰਾਮਿਡ ’ਚ ਜੱਜਾਂ ਦੀ ਗਿਣਤੀ ’ਚ ਵਾਧਾ ਅਤੇ ਹੇਠਲੀਆਂ ਅਦਾਲਤਾਂ ’ਚ ਅਹੁਦੇ ਖ਼ਾਲੀ ਰਹਿਣ ਕਾਰਨ ਮੁਕੱਦਮੇਬਾਜ਼ੀ ਹੋਰ ਵੀ ਜ਼ਿਆਦਾ ਵਧ ਸਕਦੀ ਹੈ ਪਰ ਸਰਕਾਰ ਨੇ ਕਾਹਲੀ-ਕਾਹਲੀ ’ਚ ਜੋ ਆਰਡੀਨੈਂਸ ਜਾਰੀ ਕੀਤਾ ਹੈ, ਉਸ ਤੋਂ ਅਜਿਹਾ ਲੱਗਦਾ ਹੈ ਕਿ ਨਵੇਂ ਜੱਜਾਂ ਦੀ ਨਿਯੁਕਤੀ ਨਾਲ ਅਗਲੇ 1 ਦਹਾਕੇ ਦੇ ਭਵਿੱਖੀ ਚੀਫ਼ ਜਸਟਿਸ ਦੀ ਨਿਯੁਕਤੀ ਦਾ ਰੋਡਮੈਪ ਤੈਅ ਕੀਤਾ ਜਾ ਰਿਹਾ ਹੈ। ਇਸ ਬਾਰੇ ਲਾਅ ਕਮਿਸ਼ਨ ਦੀ ਰਿਪੋਰਟ ਦਾ ਹਵਾਲਾ ਦਿੱਤਾ ਜਾ ਰਿਹਾ ਹੈ, ਜਿਸ ਅਨੁਸਾਰ ਪ੍ਰਤੀ 10 ਲੱਖ ਦੀ ਆਬਾਦੀ ’ਤੇ 50 ਜੱਜ ਹੋਣੇ ਚਾਹੀਦੇ ਹਨ। ਸੁਪਰੀਮ ਕੋਰਟ ’ਚ ਜ਼ਿਆਦਾ ਜੱਜ ਹੋਣ ਨਾਲ ਵਿਰੋਧਾਭਾਸੀ ਫ਼ੈਸਲਿਆਂ ਦੇ ਵਧਣ ਅਤੇ ਮੁਕੱਦਮਾ ਸੱਭਿਆਚਾਰ ਦੇ ਪਸਾਰ ਨਾਲ ‘ਈਜ਼ ਆਫ਼ ਡੂਇੰਗ ਬਿਜ਼ਨੈੱਸ’ ਦੇ ਸੈਂਟੀਮੈਂਟਸ ਦੇ ਨਾਲ-ਨਾਲ ਵਿਕਸਿਤ ਭਾਰਤ ਦਾ ਵਿਜ਼ਨ ਵਿਗੜ ਸਕਦਾ ਹੈ।

ਰਜਿਸਟਰਾਰ ਅਤੇ ਸਿੰਗਲ ਜੱਜ
ਸੰਵਿਧਾਨ ਅਨੁਸਾਰ ਜ਼ਿਆਦਾਤਰ ਮੁਕੱਦਮਿਆਂ ਦਾ ਅੰਤਿਮ ਨਿਪਟਾਰਾ ਹਾਈਕੋਰਟ ਦੇ ਪੱਧਰ ’ਤੇ ਹੀ ਹੋ ਜਾਣਾ ਚਾਹੀਦਾ ਹੈ ਪਰ ਪੀ. ਆਈ. ਐੱਲ. ਅਤੇ ਐੱਸ. ਐੱਲ. ਪੀ. ਦੇ ਵਧਦੇ ਸੱਭਿਆਚਾਰ ਕਾਰਨ ਸੁਪਰੀਮ ਕੋਰਟ ’ਤੇ ਬੇਵਜ੍ਹਾ ਦੇ ਮੁਕੱਦਮਿਆਂ ਦਾ ਬੋਝ ਵਧ ਰਿਹਾ ਹੈ। ਸੁਪਰੀਮ ਕੋਰਟ ਦੇ ਕਈ ਸੇਵਾਮੁਕਤ ਜੱਜਾਂ ਅਨੁਸਾਰ, ਰਸੂਖ਼ਦਾਰ ਲੋਕਾਂ ਨੂੰ ਸੀਨੀਅਰ ਅਤੇ ਮਹਿੰਗੇ ਵਕੀਲਾਂ ਦੇ ਜ਼ਰੀਏ ਸੁਪਰੀਮ ਕੋਰਟ ਤੋਂ ਜਲਦੀ ਨਿਆਂ ਮਿਲ ਜਾਂਦਾ ਹੈ। ਦੂਜੇ ਪਾਸੇ, ਆਮ ਲੋਕਾਂ ਲਈ ਜ਼ਿਲਾ ਅਦਾਲਤਾਂ ਅਤੇ ਹਾਈਕੋਰਟਾਂ ਤੋਂ ‘ਤਾਰੀਖ਼ ’ਤੇ ਤਾਰੀਖ਼’ ਦਾ ਸਰਾਪ ਲਗਾਤਾਰ ਜਾਰੀ ਹੈ।

ਸਿੱਧੇ ਪ੍ਰਸਾਰਣ ਤੋਂ ਬਾਅਦ ਲੋਕ ਅਦਾਲਤਾਂ ਦੀ ਕਾਰਵਾਈ ਦੇਖ ਰਹੇ ਹਨ। 90 ਫ਼ੀਸਦੀ ਤੋਂ ਵੱਧ ਮਾਮਲਿਆਂ ’ਚ ਸੀਨੀਅਰ ਜੱਜ ਹੀ ਫ਼ੈਸਲਾ ਦਿੰਦੇ ਹਨ। ਇਸ ਨਾਲ ਦੋ ਜੱਜਾਂ ਦੀ ਬੈਂਚ ਦੀ ਸਾਰਥਕਤਾ ’ਤੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਕੀ ਜੱਜਾਂ ਨੇ ਪਹਿਲਾਂ ਹੀ ਫ਼ੈਸਲੇ ’ਤੇ ਸਹਿਮਤੀ ਬਣਾ ਲਈ ਸੀ? ਜੇਕਰ ਅਜਿਹਾ ਹੈ, ਤਾਂ ਫਿਰ ਵਕੀਲਾਂ ਦੀ ਬਹਿਸ ਦਾ ਕੀ ਮਤਲਬ ਹੈ? ਜੇਕਰ ਜੂਨੀਅਰ ਜੱਜ ਨਾਲ ਸਲਾਹ-ਮਸ਼ਵਰਾ ਨਹੀਂ ਹੋਇਆ, ਤਾਂ ਦੂਜੇ ਜੱਜ ਨਾਲ ਬੈਠਣ ਦੀ ਕੀ ਲੋੜ ਹੈ? ਜੇਕਰ ਦੋ ਜੱਜਾਂ ਦੀ ਬੈਂਚ ’ਚ ਜੂਨੀਅਰ ਜੱਜ ਸਹਿਮਤ ਨਹੀਂ ਹੁੰਦੇ, ਤਾਂ ਮਾਮਲੇ ਨੂੰ ਤਿੰਨ ਜੱਜਾਂ ਦੀ ਬੈਂਚ ਕੋਲ ਭੇਜਿਆ ਜਾਂਦਾ ਹੈ। ਇਸ ਲਈ ਦੋ ਦੀ ਬਜਾਏ ਤਿੰਨ ਜੱਜਾਂ ਦੀ ਬੈਂਚ ਦੇ ਗਠਨ ਨਾਲ ਜੱਜਾਂ ਦੀ ਯੋਗਤਾ ਅਤੇ ਤਜਰਬੇ ਦਾ ਬਿਹਤਰ ਲਾਭ ਲੈਣ ਦੀ ਲੋੜ ਹੈ।

ਸੁਪਰੀਮ ਕੋਰਟ ਦੇ ਨਿਯਮਾਂ ’ਚ 2019-20 ’ਚ ਬਦਲਾਅ ਕੀਤੇ ਗਏ ਸਨ। ਜੇਕਰ ਉਨ੍ਹਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾਵੇ, ਤਾਂ ਜੱਜਾਂ ਦੀ ਗਿਣਤੀ ਵਧਾਏ ਬਿਨਾਂ ਹੀ ਬਕਾਇਆ ਮੁਕੱਦਮਿਆਂ ਦਾ ਬੋਝ ਘੱਟ ਹੋ ਸਕਦਾ ਹੈ। ਆਮ ਤੌਰ ’ਤੇ ਹਾਈਕੋਰਟ ਦੇ ਚੀਫ਼ ਜਸਟਿਸ ਜੂਨੀਅਰ ਜੱਜ ਬਣ ਕੇ ਸੁਪਰੀਮ ਕੋਰਟ ’ਚ ਆਉਂਦੇ ਹਨ, ਜਿਨ੍ਹਾਂ ਨੂੰ ਪ੍ਰਭਾਵਸ਼ਾਲੀ ਅਧਿਕਾਰ ਦੇਣ ਦੀ ਲੋੜ ਹੈ। ਨਿਯਮਾਂ ਅਨੁਸਾਰ ਜ਼ਮਾਨਤ ਅਤੇ ਟ੍ਰਾਂਸਫਰ ਵਰਗੇ ਜ਼ਿਆਦਾਤਰ ਮੁਕੱਦਮਿਆਂ ’ਚ ਸਿੰਗਲ ਜੱਜ ਫ਼ੈਸਲਾ ਕਰ ਸਕਦਾ ਹੈ।

ਜ਼ਿਲਾ ਜੱਜ ਦੇ ਰੈਂਕ ਦੇ ਲੋਕ ਰਜਿਸਟਰਾਰ ਬਣਦੇ ਹਨ, ਜਿਨ੍ਹਾਂ ਨੂੰ ਜ਼ਿਲਾ ਅਦਾਲਤ ’ਚ ਫਾਂਸੀ ਦੇਣ ਤੱਕ ਦਾ ਅਧਿਕਾਰ ਹੁੰਦਾ ਹੈ। ਸੁਪਰੀਮ ਕੋਰਟ ਦੇ ਨਿਯਮਾਂ ਅਨੁਸਾਰ ਰਜਿਸਟਰਾਰ ਨੂੰ ਮੂਲ ਦਸਤਾਵੇਜ਼, ਅਨੁਵਾਦਿਤ ਕਾਪੀ, ਕੋਰਟ ਫ਼ੀਸ ਦੇ ਮਾਮਲਿਆਂ ’ਚ ਛੋਟ ਦੀ ਅਰਜ਼ੀ, ਮੁਕੱਦਮਿਆਂ ਦੀ ਲਿਸਟਿੰਗ ਅਤੇ ਰੋਜ਼ਾਨਾ ਦੀਆਂ ਅਰਜ਼ੀਆਂ ਦੇ ਨਿਪਟਾਰੇ ਲਈ ਨਿਆਂਇਕ ਆਦੇਸ਼ ਪਾਸ ਕਰਨ ਦਾ ਅਧਿਕਾਰ ਮਿਲਣਾ ਚਾਹੀਦਾ ਹੈ। ਇਸ ਨਾਲ ਜੂਨੀਅਰ ਵਕੀਲਾਂ ਨੂੰ ਪੈਰਵੀ ਕਰਨ ਦੇ ਮੌਕੇ ਵਧਣਗੇ ਅਤੇ ਮੁੱਖ ਮਾਮਲੇ ’ਚ ਸੰਵਿਧਾਨਕ ਨੁਕਤਿਆਂ ਅਨੁਸਾਰ ਨਿਆਂ ਦੇਣ ਲਈ ‘ਪੰਚ ਪਰਮੇਸ਼ਵਰ’ ਵਰਗੇ ਜੱਜਾਂ ਨੂੰ ਜ਼ਿਆਦਾ ਸਮਾਂ ਮਿਲੇਗਾ।

-ਵਿਰਾਗ ਗੁਪਤਾ 
(ਸੁਪਰੀਮ ਕੋਰਟ ਦੇ ਵਕੀਲ)

  • Session Courts
  • High Court
  • Judge
  • Recruitment

ਸਭ ਨੂੰ ਬੀਮਾ, ਸਭ ਦੀ ਰੱਖਿਆ, ਕਿੱਥੋਂ ਤੱਕ?

NEXT STORY

Stories You May Like

  • lok adalats for the first time in jammu and kashmir
    ਜੰਮੂ-ਕਸ਼ਮੀਰ ’ਚ ਪਹਿਲੀ ਵਾਰ 2 ਸਥਾਈ ਲੋਕ ਅਦਾਲਤਾਂ ਲਾਉਣ ਦੀ ਮਨਜ਼ੂਰੀ, ਜੱਜਾਂ ਦੀ ਗਿਣਤੀ 'ਚ ਵੀ ਹੋਵੇਗਾ ਵਾਧਾ
  • pending cases in the country
    ਦੇਸ਼ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ, 30 ਸਾਲਾਂ ਤੋਂ ਇਨਸਾਫ਼ ਦੀ ਉਡੀਕ 'ਚ 80,000 ਮਾਮਲੇ
  • lok sabha  supreme court  number of judges  bill passed
    ਸੁਪਰੀਮ ਕੋਰਟ 'ਚ ਜੱਜਾਂ ਦੀ ਗਿਣਤੀ ਵਧਾਉਣ ਸੰਬੰਧੀ ਬਿੱਲ ਲੋਕ ਸਭਾ 'ਚ ਪਾਸ
  • wheat prices increase in global markets  hopes for increased exports for india
    ਗਲੋਬਲ ਬਾਜ਼ਾਰਾਂ 'ਚ ਕਣਕ ਦੀਆਂ ਕੀਮਤਾਂ ਚ ਵਾਧਾ, ਭਾਰਤ ਲਈ ਵਧੀ ਨਿਰਯਾਤ ਦੀ ਉਮੀਦ
  • voting begins in violence filled elections in pakistan occupied kashmir
    ਮਕਬੂਜ਼ਾ ਕਸ਼ਮੀਰ 'ਚ ਹਿੰਸਾ ਨਾਲ ਭਰੀਆਂ ਚੋਣਾਂ 'ਚ ਵੋਟਾਂ ਦੀ ਸ਼ੁਰੂਆਤ
  • supreme court judges
    ਭਾਰਤ 'ਚ ਵਧੇਗੀ ਸੁਪਰੀਮ ਕੋਰਟ ਦੇ ਜੱਜਾਂ ਦੀ ਗਿਣਤੀ ! ਸੰਸਦ 'ਚ ਸੁਪਰੀਮ ਕੋਰਟ ਸੋਧ ਬਿੱਲ ਪਾਸ
  • chloride and moisture content in e 20 exceeds   siam
    ਈ-20 ਪੈਟਰੋਲ ’ਚ ਕਲੋਰਾਈਡ ਅਤੇ ਨਮੀ ਦੀ ਮਾਤਰਾ ਤੈਅ ਹੱਦ ਤੋਂ ਕਿਤੇ ਜ਼ਿਆਦਾ : ਸਿਆਮ
  • closed  meat liquor shops
    ਬਾਬਾ ਬਾਲਕਨਾਥ ਮੰਦਰ ਦੇ ਰਾਸਤੇ 'ਚੋਂ ਬੰਦ ਕਰਵਾਈਆਂ ਜਾਣ ਮੀਟ-ਸ਼ਰਾਬ ਦੀਆਂ ਦੁਕਾਨਾਂ: ਅਨੁਰਾਗ ਠਾਕੁਰ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • self dependent india in medical
      ਆਤਮਨਿਰਭਰ ਮੈਡੀਕਲ ਤਕਨੀਕ : ਸਸਤੀਆਂ ਸਿਹਤ ਸੇਵਾਵਾਂ ਅਤੇ ਵਿਕਸਤ ਭਾਰਤ ਦੀ ਮਜ਼ਬੂਤ...
    • increasing cases of fraud in the name of providing jobs
      ‘ਨੌਕਰੀ ਦਿਵਾਉਣ ਦੇ ਨਾਂ ’ਤੇ’ ਠੱਗੀ ਦੇ ਵਧ ਰਹੇ ਮਾਮਲੇ!
    • why did the scope of domestic violence laws extend to women in relationships
      ‘‘ਘਰੇਲੂ ਜ਼ੁਲਮ ਕਾਨੂੰਨ ਦਾ ਘੇਰਾ ‘ਰਿਲੇਸ਼ਨਸ਼ਿਪ’ ’ਚ ਰਹਿਣ ਵਾਲੀਆਂ ਔਰਤਾਂ ਤੱਕ...
    • will cockroaches create a party or an atmosphere
      ‘ਕਾਕਰੋਚ’ ਪਾਰਟੀ ਬਣਾਉਣਗੇ ਜਾਂ ਮਾਹੌਲ
    • delimitation bill
      ਡੀ. ਐੱਮ. ਕੇ. ਹੱਦਬੰਦੀ ਬਿੱਲ ਦਾ ਵਿਰੋਧ ਜਾਰੀ ਰੱਖੇਗੀ
    • raise voice against wrong
      ਕਿਤੇ ਵੀ ਗਲਤ ਨਜ਼ਰ ਆਏ ਤਾਂ ਸਿਸਟਮ ਵਿਰੁੱਧ ਆਵਾਜ਼ ਉਠਾਓ
    • tippers and tractors   running at high speed
      ‘ਸੜਕਾਂ ’ਤੇ ਤੇਜ਼ ਰਫ਼ਤਾਰ ਨਾਲ ਦੌੜਦੇ’ ਟਿੱਪਰ ਅਤੇ ਟ੍ਰੈਕਟਰ ਲੈ ਰਹੇ ਲੋਕਾਂ ਦੀਆਂ...
    • fight the old monopoly  not exam leaks
      ਪ੍ਰੀਖਿਆ ਲੀਕ ਨਾਲ ਨਹੀਂ, ਪੁਰਾਣੀ ‘ਏਕਾਧਿਕਾਰ ਵਿਵਸਥਾ’ ਨਾਲ ਲੜੋ
    • arbitrariness of car dealers there are laws but where is the relief
      ਕਾਰ ਡੀਲਰਾਂ ਦੀ ਮਨਮਾਨੀ : ਕਾਨੂੰਨ ਹਨ, ਪਰ ਰਾਹਤ ਕਿੱਥੇ?
    • wake up the country is in danger
      ਜਾਗੋ ਵਤਨ ਖ਼ਤਰੇ ’ਚ ਹੈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +