Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 08, 2026

    1:37:15 PM

  • indian young men in battlefield

    ਜੰਗ 'ਚ ਮਾਰੇ ਗਏ 32 ਭਾਰਤੀ ਨੌਜਵਾਨ ! 35 ਹਾਲੇ ਵੀ...

  • gagandeep randhawa bikram majithia

    DM ਗਗਨਦੀਪ ਰੰਧਾਵਾ ਦੇ ਘਰ ਪਹੁੰਚੇ ਮਜੀਠੀਆ, CBI...

  • after death of 4 sons due drug addiction now the fifth son also died

    ਨਸ਼ੇ ਕਾਰਨ 5ਵੇਂ ਪੁੱਤ ਦੀ ਹੋਈ ਮੌਤ ਮਗਰੋਂ ਬੋਲੀ...

  • north korea launches missile

    ਈਰਾਨ ਜੰਗਬੰਦੀ ਮਗਰੋਂ ਹੁਣ ਉੱਤਰੀ ਕੋਰੀਆ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਹਿਮਾਚਲ : ਰੰਗ ਲਿਆ ਰਹੀ ਜੈਰਾਮ ਠਾਕੁਰ ਦੀ ਸੰਜੀਦਾ ਪਹਿਲ

BLOG News Punjabi(ਬਲਾਗ)

ਹਿਮਾਚਲ : ਰੰਗ ਲਿਆ ਰਹੀ ਜੈਰਾਮ ਠਾਕੁਰ ਦੀ ਸੰਜੀਦਾ ਪਹਿਲ

  • Updated: 01 Aug, 2019 07:30 AM
Blog
himachal  jairam thakur  s serious initiative taking color
  • Share
    • Facebook
    • Tumblr
    • Linkedin
    • Twitter
  • Comment

ਜੀ. ਬੀ. ਸਿੰਘ
ਹਿਮਾਚਲ ਪ੍ਰਦੇਸ਼ ਨੂੰ ਵਿਸ਼ਵ ਪੱਧਰ ’ਤੇ ਨਿਵੇਸ਼ਕਾਂ ਦਾ ਪਸੰਦੀਦਾ ਸਥਾਨ ਬਣਾਉਣ ਦਾ ਸੂਬੇ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਦਾ ਸੁਪਨਾ ਅਤੇ ਵਿਜ਼ਨ ਹੁਣ ਮੂਰਤ ਰੂਪ ਲੈਂਦਾ ਦਿਸ ਰਿਹਾ ਹੈ। ਉਹ ਇਸ ਸੂਬੇ ਦੇ ਪਹਿਲੇ ਅਜਿਹੇ ਮੁੱਖ ਮੰਤਰੀ ਹਨ, ਜਿਨ੍ਹਾਂ ਨੇ ਨਵੀਂ ਦਿੱਲੀ ਸਥਿਤ 50 ਤੋਂ ਵੱਧ ਦੇਸ਼ਾਂ ਦੇ ਡਿਪਲੋਮੈਟਾਂ ਦੇ ਨਾਲ ਰੂ-ਬਰੂ ਹੋ ਕੇ ਉਨ੍ਹਾਂ ਨੂੰ ਆਪਣੇ-ਆਪਣੇ ਮੁਲਕ ਦੇ ਉਦਯੋਗਿਕ ਘਰਾਣਿਆਂ ਅਤੇ ਨਿਵੇਸ਼ਕਾਂ ਨੂੰ ਹਿਮਾਚਲ ਪ੍ਰਦੇਸ਼ ’ਚ ਨਿਵੇਸ਼ ਲਈ ਉਤਸ਼ਾਹਿਤ ਕਰਨ ਦਾ ਸੱਦਾ ਵੀ ਦਿੱਤਾ ਅਤੇ ਉਨ੍ਹਾਂ ਨੂੰ ਇਸ ਪਹਾੜੀ ਸੂਬੇ ਦੀਆਂ ਖੂਬੀਆਂ ਅਤੇ ਆਪਣੀ ਸਰਕਾਰ ਦੀਆਂ ਯੋਜਨਾਵਾਂ ਵੀ ਦੱਸੀਆਂ। ਇਨ੍ਹਾਂ ਡਿਪਲੋਮੈਟਾਂ ਨੇ ਜਿਸ ਤਰ੍ਹਾਂ ਮੁੱਖ ਮੰਤਰੀ ਦੀ ਪੇਸ਼ਕਸ਼ ਨੂੰ ਲੈ ਕੇ ਉਤਸ਼ਾਹ ਦਿਖਾਇਆ, ਉਸ ਨਾਲ ਹਿਮਾਚਲ ਇਕ ਨਵਾਂ ਇਤਿਹਾਸ ਰਚਣ ਲਈ ਅੱਗੇ ਵਧ ਰਿਹਾ ਹੈ।

ਹਿਮਾਚਲ ਪ੍ਰਦੇਸ਼ ਨੂੰ ਉਦਯੋਗਿਕ ਹੱਬ ਅਤੇ ਨਿਵੇਸ਼ਕਾਂ ਦਾ ਪਸੰਦੀਦਾ ਸਥਾਨ ਬਣਾਉਣ ਦੀਆਂ ਗੱਲਾਂ ਤਾਂ ਸਾਲਾਂ ਤੋਂ ਹੁੰਦੀਆਂ ਆਈਆਂ ਹਨ ਪਰ ਪਹਿਲੀ ਵਾਰ ਸੂਬੇ ਦੇ ਕਿਸੇ ਮੁੱਖ ਮੰਤਰੀ ਨੇ ਦ੍ਰਿੜ੍ਹ ਸਿਆਸੀ ਇੱਛਾ-ਸ਼ਕਤੀ ਦਾ ਸਬੂਤ ਦਿੰਦੇ ਹੋਏ ਜ਼ਮੀਨੀ ਪੱਧਰ ’ਤੇ ਸੰਜੀਦਾ ਪਹਿਲ ਕੀਤੀ ਹੈ ਅਤੇ ਪਹਿਲੀ ਵਾਰ ਪੂਰੀ ਤਿਆਰੀ ਨਾਲ ਸੂਬਾਈ ਸਰਕਾਰ ਨੇ ਨਿਵੇਸ਼ਕਾਂ ਤਕ ਪਹੁੰਚਣ ਦਾ ਯਤਨ ਕੀਤਾ ਹੈ।

ਹਿਮਾਚਲ ਪ੍ਰਦੇਸ਼ ’ਚ ਸੱਤਾ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਜੈਰਾਮ ਠਾਕੁਰ ਨੇ ਆਪਣੇ ਇਰਾਦੇ ਸਪੱਸ਼ਟ ਕਰ ਦਿੱਤੇ ਸਨ। ਦੇਸ਼-ਵਿਦੇਸ਼ ਦੇ ਉਦਯੋਗਿਕ ਨਕਸ਼ੇ ’ਤੇ ਹਿਮਾਚਲ ਪ੍ਰਦੇਸ਼ ਨੂੰ ਉਭਾਰਨ ਲਈ ਅਫਸਰਸ਼ਾਹੀ ਨੂੰ ਕਾਰਗਰ ਮਾਸਟਰ ਪਲਾਨ ਬਣਾਉਣ ਦੇ ਕੰਮ ’ਤੇ ਲਾਇਆ ਅਤੇ ਇਕ ਤਰ੍ਹਾਂ ਨਾਲ ਇਸ ਸੁਪਨੇ ਨੂੰ ਸਾਕਾਰ ਕਰਨ ਦੀ ਕਮਾਨ ਪੂਰੀ ਤਰ੍ਹਾਂ ਆਪਣੇ ਹੱਥ ’ਚ ਲੈ ਲਈ। ਆਪਣੀ ਸਰਕਾਰ ਦਾ ਇਕ ਸਾਲ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਮੁੱਖ ਮੰਤਰੀ ਜੈਰਾਮ ਠਾਕੁਰ ਸੂਬੇ ’ਚ ਨਿਵੇਸ਼ ਨੂੰ ਸੱਦਾ ਦੇਣ ਦੇ ਮੋਰਚੇ ’ਤੇ ਪੂਰੀ ਤਰ੍ਹਾਂ ਡਟ ਗਏ। ਇਸ ਸਾਲ 30-31 ਜਨਵਰੀ ਨੂੰ ਬੈਂਗਲੁਰੂ ਅਤੇ ਹੈਦਰਾਬਾਦ ’ਚ ਰੋਡ ਸ਼ੋਅ ਕਰ ਕੇ ਦੇਸ਼ ਦੇ ਵੱਡੇ ਉਦਯੋਗਿਕ ਘਰਾਣਿਆਂ ਨੂੰ ਆਕਰਸ਼ਿਤ ਕਰਨ ਦਾ ਸਿਲਸਿਲਾ ਉਨ੍ਹਾਂ ਨੇ ਸ਼ੁਰੂ ਕੀਤਾ। ਫਿਰ ਜੂਨ ਮਹੀਨੇ ’ਚ ਮੁੱਖ ਮੰਤਰੀ ਜਰਮਨੀ, ਨੀਦਰਲੈਂਡ ਅਤੇ ਦੁਬਈ ’ਚ ਰੋਡ ਸ਼ੋਅ ਕਰ ਕੇ ਉਥੋਂ ਦੇ ਉੱਦਮੀਆਂ ਅਤੇ ਉਦਯੋਗਿਕ ਘਰਾਣਿਆਂ ਨਾਲ ਰੂ-ਬਰੂ ਹੋਏ। ਇਨ੍ਹਾਂ ਦੇਸ਼ਾਂ ਦੇ ਉੱਦਮੀਆਂ ਅਤੇ ਲੀਡਰਸ਼ਿਪ ਨੇ ਮੁੱਖ ਮੰਤਰੀ ਦੀ ਖੁੱਲ੍ਹੀ ਸੋਚ ਅਤੇ ਸੂਬੇ ਦੀ ਨਿਵੇਸ਼ ਮਿੱਤਰ ਉਦਯੋਗਿਕ ਨੀਤੀ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ।

ਹਾਲ ਹੀ ’ਚ ਮੁੱਖ ਮੰਤਰੀ ਜੈਰਾਮ ਠਾਕੁਰ ਨਵੀਂ ਦਿੱਲੀ ’ਚ 50 ਤੋਂ ਵੱਧ ਦੇਸ਼ਾਂ ਦੇ ਡਿਪਲੋਮੈਟਾਂ ਨਾਲ ਰੂ-ਬਰੂ ਹੋਣ ਤੋਂ ਇਲਾਵਾ ਕਈ ਉਦਯੋਗਿਕ ਘਰਾਣਿਆਂ ਨਾਲ ਵੀ ਵਨ-ਟੂ-ਵਨ ਮਿਲੇ ਅਤੇ ਹਿਮਾਚਲ ’ਚ ਨਿਵੇਸ਼ ਲਈ ਕਈ ਸਮਝੌਤਾ ਮੈਮੋਰੰਡਮਜ਼ ’ਤੇ ਦਸਤਖਤ ਤੋਂ ਤੁਰੰਤ ਬਾਅਦ ਗੁਜਰਾਤ ’ਚ ਰੋਡ ਸ਼ੋਅ ਲਈ ਨਿਕਲੇ ਅਤੇ ਉਥੇ ਵੀ ਉੱਦਮੀਆਂ ਦਾ ਜ਼ਬਰਦਸਤ ਰਿਸਪੌਂਸ ਮਿਲਿਆ। ਮੁੱਖ ਮੰਤਰੀ ਦੀ ਇਸ ਕਾਰਗਰ ਪਹਿਲ ਅਤੇ ਦੇਸ਼-ਵਿਦੇਸ਼ ਦੇ ਵੱਡੇ ਉਦਯੋਗਿਕ ਘਰਾਣਿਆਂ ਵਲੋਂ ਦਿਖਾਏ ਗਏ ਉਤਸ਼ਾਹ ਦੀ ਧਮਕ ਨਾ ਸਿਰਫ ਦੇਸ਼ ਦੇ ਉਦਯੋਗਿਕ ਦ੍ਰਿਸ਼ ’ਚ ਸੁਣੀ ਜਾ ਰਹੀ ਹੈ ਸਗੋਂ ਸੂਬੇ ਦੇ ਉਦਯੋਗਿਕ ਹੱਬ ਦੇ ਰੂਪ ’ਚ ਉੱਭਰਨ ਦੀਆਂ ਸਰਕਾਰ ਦੀਆਂ ਉਮੀਦਾਂ ਵੀ ਪ੍ਰਵਾਨ ਚੜ੍ਹਦੀਆਂ ਦਿਸ ਰਹੀਆਂ ਹਨ।

ਇਸ ਸਾਲ 7 ਅਤੇ 8 ਨਵੰਬਰ ਨੂੰ ਧਰਮਸ਼ਾਲਾ ’ਚ ਗਲੋਬਲ ਇਨਵੈਸਟਰ ਮੀਟ ਹੋਣੀ ਹੈ ਅਤੇ ਇਸ ਦੇ ਲਈ ਹੁਣੇ ਤੋਂ ਪੂਰਾ ਮਾਹੌਲ ਤਿਆਰ ਹੋ ਗਿਆ ਹੈ। ਸੂਬਾਈ ਸਰਕਾਰਾਂ ਨੇ 85 ਹਜ਼ਾਰ ਕਰੋੜ ਦੇ ਨਿਵੇਸ਼ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਟੀਚਾ ਰੱਖਿਆ ਹੈ ਅਤੇ ਹੁਣ ਤਕ ਕਈ ਹਜ਼ਾਰ ਕਰੋੜ ਦੇ ਐੱਮ. ਓ. ਯੂ. ’ਤੇ ਵੱਖ-ਵੱਖ ਉਦਯੋਗਿਕ ਘਰਾਣਿਆਂ ਦੇ ਨਾਲ ਦਸਤਖਤ ਹੋਣੇ ਕੋਈ ਮਾਮੂਲੀ ਉਪਲੱਬਧੀ ਨਹੀਂ ਹੈ।

ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਸੂਬੇ ਦੇ ਕਿਸੇ ਮੁੱਖ ਮੰਤਰੀ ਨੇ ਆਪਣੀ ਸੋਚ, ਸੰਕਲਪ, ਪ੍ਰਤੀਬੱਧਤਾ ਅਤੇ ਦ੍ਰਿੜ੍ਹ ਇੱਛਾ-ਸ਼ਕਤੀ ਨੂੰ ਧਰਾਤਲ ’ਤੇ ਦਿਖਾਉਂਦੇ ਹੋਏ ਨਾ ਸਿਰਫ ਹਿਮਾਚਲ ਨੂੰ ਦੇਸ਼ ਦਾ ਉਦਯੋਗਿਕ ਹੱਬ ਬਣਾਉਣ ਦਾ ਬੀੜਾ ਚੁੱਕਿਆ ਹੈ ਸਗੋਂ ਖੁਦ ਨਿਵੇਸ਼ਕਾਂ ਨਾਲ ਰੂ-ਬਰੂ ਹੋ ਕੇ ਉਨ੍ਹਾਂ ਨੇ ਬੜੀ ਗਰਮਜੋਸ਼ੀ ਨਾਲ ਹਿਮਾਚਲ ਪ੍ਰਦੇਸ਼ ’ਚ ਨਿਵੇਸ਼ ਦਾ ਸੱਦਾ ਦਿੱਤਾ ਹੈ ਅਤੇ ਸੂਬਾਈ ਸਰਕਾਰ ਵਲੋਂ ਉਨ੍ਹਾਂ ਨੂੰ ਪੂਰੇ ਸਹਿਯੋਗ ਦਾ ਭਰੋਸਾ ਦਿਵਾਇਆ ਹੈ।

ਹਾਈਕਮਾਨ ’ਚ ਵਧਿਆ ਰੁਤਬਾ, ਕਾਂਗਰਸ ਕੋਮਾ ’ਚ

ਲੋਕ ਸਭਾ ਚੋਣਾਂ ’ਚ ਹਿਮਾਚਲ ਦੀਆਂ 4 ਸੀਟਾਂ ’ਤੇ ਜਿਸ ਤਰ੍ਹਾਂ ਧਮਾਕੇਦਾਰ ਜਿੱਤ ਦੇ ਨਾਲ ਭਾਜਪਾ ਵੋਟ ਫੀਸਦੀ ਦੇ ਮਾਮਲੇ ’ਚ ਦੇਸ਼ ਭਰ ’ਚ ਅੱਵਲ ਰਹੀ ਹੈ, ਉਸ ਨਾਲ ਕੇਂਦਰੀ ਲੀਡਰਸ਼ਿਪ ਦੀ ਸ਼ਾਬਾਸ਼ ਹਾਸਲ ਕਰਨ ਦੇ ਨਾਲ-ਨਾਲ ਮੁੱਖ ਮੰਤਰੀ ਇਸ ਸੂਬੇ ’ਚ ਸਟਾਰ ਰਾਜਨੇਤਾ ਦੇ ਰੂਪ ’ਚ ਵੀ ਮਜ਼ਬੂਤੀ ਨਾਲ ਸਥਾਪਿਤ ਹੋਏ ਹਨ, ਜਦਕਿ ਸੂਬੇ ਦੇ ਸਾਰੇ 68 ਵਿਧਾਨ ਸਭਾ ਖੇਤਰਾਂ ’ਚ ਕਾਂਗਰਸ ਮੂਧੇ ਮੂੰਹ ਡਿਗ ਕੇ ਹੁਣ ਤਕ ਕੋਮਾ ’ਚ ਹੈ। ਕਾਂਗਰਸ ਦੇ ਮੁੱਖ ਨੇਤਾਵਾਂ ਦੇ ਹਲਕਿਆਂ ’ਚ ਵੀ ਜਿਸ ਤਰ੍ਹਾਂ ਭਾਜਪਾ ਨੇ ਭਾਰੀ-ਭਰਕਮ ਲੀਡ ਹਾਸਲ ਕੀਤੀ ਹੈ, ਉਸ ਨਾਲ ਅਜਿਹੇ ਨੇਤਾਵਾਂ ਦੀ ਜ਼ਮੀਨ ਵੀ ਹਿੱਲੀ ਹੋਈ ਹੈ।

ਸਿਆਸੀ ਆਬਜ਼ਰਵਰ ਵੀ ਮੰਨਦੇ ਹਨ ਕਿ ਮੋਦੀ ਲਹਿਰ ਦੇ ਨਾਲ-ਨਾਲ ਇਸ ਪਹਾੜੀ ਸੂਬੇ ’ਚ ਮੁੱਖ ਮੰਤਰੀ ਜੈਰਾਮ ਠਾਕੁਰ ਦੀ ਸਾਫ-ਸੁਥਰੀ ਦਿੱਖ ਅਤੇ ਜ਼ਮੀਨੀ ਪੱਧਰ ’ਤੇ ਲਾਗੂ ਕੀਤੀਆਂ ਗਈਆਂ ਉਨ੍ਹਾਂ ਦੀਆਂ ਯੋਜਨਾਵਾਂ ਨੇ ਵੀ ਜਨਤਾ ’ਤੇ ਆਪਣਾ ਡੂੰਘਾ ਅਸਰ ਦਿਖਾਇਆ ਹੈ। ਇਹੀ ਕਾਰਣ ਹੈ ਕਿ ਭਾਜਪਾ ਲੀਡਰਸ਼ਿਪ ਸਾਹਮਣੇ ਵੀ ਜੈਰਾਮ ਠਾਕੁਰ ਦਾ ਕੱਦ ਅਤੇ ਰੁਤਬਾ ਵਧਿਆ ਹੈ। ਇਸ ਸੂਬੇ ਦੀ ਰਾਜਨੀਤੀ ’ਚ ਵੀ ਇਹ ਸਾਫ ਸੰਕੇਤ ਚਲੇ ਗਏ ਹਨ ਕਿ ਹਿਮਾਚਲ ਪ੍ਰਦੇਸ਼ ਭਾਜਪਾ ’ਚ ਹੁਣ ਜੈਰਾਮ ਠਾਕੁਰ ਹੀ ‘ਆਲ ਇਨ ਆਲ’ ਹਨ ਅਤੇ ਮੋਦੀ ਸਰਕਾਰ ਅਤੇ ਭਾਜਪਾ ਹਾਈਕਮਾਨ ਦਾ ਪੂਰਾ ਆਸ਼ੀਰਵਾਦ ਉਨ੍ਹਾਂ ਨੂੰ ਹਾਸਲ ਹੈ।

ਉਪ-ਚੋਣਾਂ ਦੀ ਬਿੜਕ ਅਤੇ ਭਾਜਪਾ ਆਤਮ-ਵਿਸ਼ਵਾਸ ਵਿਚ

ਇਸ ਵਾਰ ਲੋਕ ਸਭਾ ਚੋਣਾਂ ’ਚ ਭਾਜਪਾ ਨੇ ਦੋ ਨਿਵਰਤਮਾਨ ਸੰਸਦ ਮੈਂਬਰਾਂ ਦੀਆਂ ਟਿਕਟਾਂ ਕੱਟ ਕੇ ਆਪਣੇ ਦੋ ਵਿਧਾਇਕ ਮੈਦਾਨ ’ਚ ਉਤਾਰੇ ਸਨ ਅਤੇ ਦੋਵੇਂ ਹੀ ਜੇਤੂ ਰਹੇ। ਸਿਰਮੌਰ ਜ਼ਿਲੇ ਦੇ ਪੱਛਾਦ ਤੋਂ ਸੁਰੇਸ਼ ਕਸ਼ਯਪ ਅਤੇ ਧਰਮਸ਼ਾਲਾ ਤੋਂ ਕਿਸ਼ਨ ਕਪੂਰ, ਜੋ ਜੈਰਾਮ ਠਾਕੁਰ ਮੰਤਰੀ ਮੰਡਲ ’ਚ ਮੰਤਰੀ ਵੀ ਸਨ, ਵਲੋਂ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਇਨ੍ਹਾਂ ਦੋਵਾਂ ਵਿਧਾਨ ਸਭਾ ਖੇਤਰਾਂ ’ਚ ਹੋਣ ਵਾਲੀਆਂ ਉਪ-ਚੋਣਾਂ ਦੀ ਬਿੜਕ ਹੁਣੇ ਤੋਂ ਸੁਣਾਈ ਦੇਣ ਲੱਗੀ ਹੈ। ਲੋਕ ਸਭਾ ਚੋਣਾਂ ’ਚ ਧਮਾਕੇਦਾਰ ਜਿੱਤ ਹਾਸਲ ਕਰਨ ਤੋਂ ਬਾਅਦ ਹੀ ਭਾਜਪਾ ਵਰਕਰਾਂ ਦਾ ਉਤਸ਼ਾਹ 7ਵੇਂ ਆਸਮਾਨ ’ਤੇ ਹੈ, ਜਦਕਿ ਕਾਂਗਰਸ ’ਚ ਨਿਰਾਸ਼ਾ ਦਾ ਆਲਮ ਹੈ। ਅਜਿਹੀ ਹਾਲਤ ’ਚ ਮੁੱਖ ਮੰਤਰੀ ਜੈਰਾਮ ਠਾਕੁਰ ਇਨ੍ਹਾਂ ਦੋਵਾਂ ਸੀਟਾਂ ਨੂੰ ਲੈ ਕੇ ਨਿਸ਼ਚਿੰਤ ਹਨ।
 

  • ਹਿਮਾਚਲ
  • ਜੈਰਾਮ ਠਾਕੁਰ
  • Jairam

'ਜ਼ਿਆਦਾ ਆਕਰਸ਼ਕ' ਦਿਖਾਉਣ ਲਈ ਸੱਪ 'ਤੇ ਅੱਤਿਆਚਾਰ

NEXT STORY

Stories You May Like

  • himachal pradesh  petrol diesel expensive  anurag thakur  congress
    ਹਿਮਾਚਲ 'ਚ ਪੈਟਰੋਲ-ਡੀਜ਼ਲ ਮਹਿੰਗਾ ਹੋਣ 'ਤੇ ਅਨੁਰਾਗ ਠਾਕੁਰ ਨੇ ਕਾਂਗਰਸ 'ਤੇ ਵਿੰਨ੍ਹਿਆ ਨਿਸ਼ਾਨਾ
  • jairam ramesh  supreme court  congress  pema khandu
    ‘ਨਾ ਖਾਵਾਂਗਾ, ਨਾ ਖਾਣ ਦਿਆਂਗਾ’ ਇਕ ਧੋਖਾ ਹੈ : ਜੈਰਾਮ ਰਮੇਸ਼
  • himachal old woman husband  divorce
    ਹਿਮਾਚਲ: 75 ਸਾਲ ਬਜ਼ੁਰਗ ਮਹਿਲਾ ਨੇ 39 ਸਾਲਾ ਪਤੀ ਤੋਂ ਲਿਆ ਤਲਾਕ, ਬੱਚਿਆਂ ਨੂੰ ਲੈ ਕੇ ਲਿਆ ਇਹ ਫੈਸਲਾ!
  • jairam ramesh on government
    ਜੈਰਾਮ ਰਮੇਸ਼ ਨੇ ਕੇਂਦਰ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ- ''ਸਰਕਾਰ ਧਿਆਨ ਭਟਕਾਉਣ ਲਈ ਵਰਤ ਰਹੀ ਸਿਆਸੀ ਹਥਿਆਰ''
  • himachal pradesh  entry tax  punjab  taxi driver
    ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਲਿਆ ਵਾਪਸ
  • prime minister tariq rahman  s positive initiative
    ‘ਪ੍ਰਧਾਨ ਮੰਤਰੀ ਤਾਰਿਕ ਰਹਿਮਾਨ ਦੀ ਸਕਾਰਾਤਮਕ ਪਹਿਲ’ ਭਾਰਤ-ਬੰਗਲਾਦੇਸ਼ ਸਬੰਧ ਫਿਰ ਸੁਧਾਰ ਵੱਲ!
  • jairam ramesh  pakistan  america  israel  iran  india  narendra modi
    ਪਾਕਿਸਤਾਨ ਬਣਿਆ ਅਮਰੀਕਾ-ਇਜ਼ਰਾਈਲ ਅਤੇ ਈਰਾਨ ਵਿਚਾਲੇ ਮੁੱਖ ਵਿਚੋਲਾ: ਜੈਰਾਮ ਰਮੇਸ਼
  • new twist in bhaini sahib succession dispute
    ਭੈਣੀ ਸਾਹਿਬ ਉਤਰਾਧਿਕਾਰ ਵਿਵਾਦ 'ਚ ਨਵਾਂ ਮੋੜ, ਠਾਕੁਰ ਦਿਲੀਪ ਸਿੰਘ ਨੂੰ ਭਗੌੜਾ ਐਲਾਨਣ ਦੀ ਪ੍ਰਕਿਰਿਆ ਸ਼ੁਰੂ
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
Trending
Ek Nazar
deepika padukone gives befitting reply to trolls

ਦੀਪਿਕਾ ਪਾਦੁਕੋਣ ਨੇ ਕਿਉਂ ਨਹੀਂ ਕੀਤੀ 'ਧੁਰੰਦਰ 2' ਦੀ ਤਾਰੀਫ ? ਅਦਾਕਾਰਾ ਨੇ...

first class admission change rules

ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ...

drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

7 cricketers banned

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

bcci ban

BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

april 9 should be declared a holiday

ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ

rr vs mi ipl 2026 match

ਮੀਂਹ ਨਹੀਂ, ਇਸ ਵਜ੍ਹਾ ਕਰਕੇ ਰੱਦ ਹੋ ਸਕਦੈ RR vs MI ਮੈਚ! ਅਲਰਟ ਜਾਰੀ

two indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

bridge reopened connecting saudi arabia to bahrain

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • foundation day of bharatiya janata party
      ਭਾਰਤੀ ਜਨਤਾ ਪਾਰਟੀ ਦਾ ਸਥਾਪਨਾ ਦਿਵਸ : ਇਕ ਅੰਦੋਲਨ ਦੀ ਗਾਥਾ, ਇਕ ਰਾਸ਼ਟਰ ਦਾ...
    • iran downed   expensive and unbeatable   us fighter jets
      ਈਰਾਨ ਨੇ ਆਪਣੀ ‘ਸਸਤੀ’ ਤਕਨੀਕ ਨਾਲ ਡੇਗ ਲਏ ਅਮਰੀਕਾ ਦੇ ‘ਮਹਿੰਗੇ ਅਤੇ ਅਜੇਤੂ’...
    • dollar and indian rupee
      ਰੁਪਏ ਦਾ ‘100’ ’ਤੇ ਪਹੁੰਚਣਾ ਭਾਰਤ ਦੇ ਟੀਚਿਆਂ ਦੀ ਕੜੀ ਪ੍ਰੀਖਿਆ ਹੋਵੇਗੀ
    • joblessness and mental health
      ਨੌਕਰੀਆਂ ਗੁਆਉਣ ਦੀ ਚਿੰਤਾ ਅਤੇ ਮਾਨਸਿਕ ਸਿਹਤ ਦੀ ਪੁਕਾਰ
    •  chokepoints  and the tyranny of geography
      ‘ਚੋਕਪੁਆਇੰਟਸ’ ਅਤੇ ਭੂਗੋਲ ਦਾ ਅੱਤਿਆਚਾਰ
    • we are living in interesting times
      ਅਸੀਂ ਦਿਲਚਸਪ ਸਮੇਂ ’ਚ ਜੀਅ ਰਹੇ ਹਾਂ
    • there is a need to strictly ban the trade in adulterated food
      ‘ਮਿਲਾਵਟੀ ਖੁਰਾਕ ਪਦਾਰਥਾਂ ਦਾ ਕਾਰੋਬਾਰ’ ਸਖਤੀ ਨਾਲ ਰੋਕ ਲਾਉਣ ਦੀ ਲੋੜ!
    • bangladesh politics
      ਭ੍ਰਿਸ਼ਟਾਚਾਰ ’ਤੇ ਨਕੇਲ ਕੱਸ ਕੇ ਬਾਲੇਨ ਨਵਾਂ ਅਕਸ ਬਣਾਉਣ ਦੀ ਕੋਸ਼ਿਸ਼ ’ਚ
    • west bengal politics
      ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੱਛਮੀ ਬੰਗਾਲ ’ਚ ਸਿਆਸੀ ਲੜਾਈ ਹੋਰ ਤੇਜ਼
    • the incompetence of officials
      ਅਫ਼ਸਰਾਂ ਦੇ ਨਾਕਾਰਾਪਨ ਨਾਲ ਨਹੀਂ ਰੁਕਣਗੇ ਨਾਲੰਦਾ ਮੰਦਰ ਵਰਗੇ ਹਾਦਸੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +