Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    10:17:03 AM

  • big weather forecast for punjab from tomorrow

    ਪੰਜਾਬ 'ਚ ਭਲਕੇ ਤੋਂ ਮੌਸਮ ਬਾਰੇ ਹੋਈ ਵੱਡੀ...

  • stabbing in high school

    ਅਮਰੀਕਾ ਦੇ ਸਕੂਲ 'ਚ ਵੱਡੀ ਵਾਰਦਾਤ, ਚਾਕੂ ਨਾਲ...

  • punjab drivers should be careful

    ਪੰਜਾਬ ਦੇ ਵਾਹਨ ਚਾਲਕ ਹੋ ਜਾਣ ਸਾਵਧਾਨ! ਹੁਣ ਨਹੀਂ...

  • famous khanna dhaba

    ਖੰਨਾ 'ਚ ਵੱਡੀ ਵਾਰਦਾਤ : ਮਸ਼ਹੂਰ ਢਾਬੇ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਕਿਵੇਂ ਆ ਰਹੀ ਲੋਕਾਂ ’ਚ ਇੰਨੀ ਹਿੰਸਾ’ ਨਿਕਲ ਰਹੇ ਦੁਖਦਾਈ ਨਤੀਜੇ!

BLOG News Punjabi(ਬਲਾਗ)

‘ਕਿਵੇਂ ਆ ਰਹੀ ਲੋਕਾਂ ’ਚ ਇੰਨੀ ਹਿੰਸਾ’ ਨਿਕਲ ਰਹੇ ਦੁਖਦਾਈ ਨਤੀਜੇ!

  • Edited By Sandeep Kumar,
  • Updated: 04 Feb, 2026 04:44 AM
Blog
how come there is so much violence among people
  • Share
    • Facebook
    • Tumblr
    • Linkedin
    • Twitter
  • Comment

ਅੱਜ ਦੁਨੀਆ ਭਰ ’ਚ ਲੋਕ ਜਿਥੇ ਛੋਟੀਆਂ-ਛੋਟੀਆਂ ਗੱਲਾਂ ਨੂੰ ਲੈ ਕੇ ਸੜਕਾਂ ’ਤੇ ਉਤਰ ਰਹੇ ਹਨ, ਉਥੇ ਹੀ ਇਕ-ਦੂਜੇ ਦੇ ਵਿਰੁੱਧ ਬੇਰਹਿਮੀ ਨਾਲ ਚਾਕੂ-ਛੁਰੀਆਂ ਦੀ ਵਰਤੋਂ ਕਰ ਰਹੇ ਹਨ ਜਿਨ੍ਹਾਂ ਦਾ ਨਤੀਜਾ ਦੁਖਦਾਈ ਘਟਨਾਵਾਂ ’ਚ ਨਿਕਲ ਰਿਹਾ ਹੈ। ਇਸੇ ਸੰਬੰਧ ’ਚ ਪਿਛਲੇ 6 ਮਹੀਨਿਆਂ ’ਚ ਸਾਹਮਣੇ ਆਈਆਂ ਕੁਝ ਘਟਨਾਵਾਂ ਹੇਠਾਂ ਦਰਜ ਹਨ :

* 3 ਜੁਲਾਈ, 2025 ਨੂੰ ‘ਕਾਸਗੰਜ’ (ਉੱਤਰ ਪ੍ਰਦੇਸ਼) ’ਚ ਸਬਜ਼ੀ ’ਚ ਨਮਕ ਵੱਧ ਹੋਣ ਤੋਂ ਨਾਰਾਜ਼ ‘ਰਾਮੂ’ ਨਾਂ ਦੇ ਵਿਅਕਤੀ ਨੇ ਪੌੜੀਅਾਂ ’ਤੇ ਖੜ੍ਹੀ ਅਾਪਣੀ ਗਰਭਵਤੀ ਪਤਨੀ ‘ਬ੍ਰਜਬਾਲਾ’ ਨੂੰ ਇੰਨੀ ਜ਼ੋਰ ਨਾਲ ਥੱਪੜ ਮਾਰਿਆ ਕਿ ਲੜਖੜਾ ਕੇ ਹੇਠਾਂ ਡਿੱਗਣ ਕਾਰਨ ਉਹ ਗੰਭੀਰ ਤੌਰ ’ਤੇ ਜ਼ਖਮੀ ਹੋ ਗਈ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

* 31 ਅਕਤੂਬਰ, 2025 ਨੂੰ ‘ਦਿੱਲੀ’ ਵਿਚ ‘ਮੰਗੋਲਪੁਰੀ’ ਵਿਚ 2 ਨੌਜਵਾਨਾਂ ਨੇ ਇਕ ਨੌਜਵਾਨ ਤੋਂ 10 ਰੁਪਏ ਮੰਗੇ ਅਤੇ ਨੌਜਵਾਨ ਵਲੋਂ ਨਾ ਦੇਣ ’ਤੇ ਚਾਕੂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ।

* 2 ਨਵੰਬਰ, 2025 ਨੂੰ ‘ਹਰਿਦੁਆਰ’ (ਉੱਤਰਾਖੰਡ) ’ਚ 3 ਵਿਅਕਤੀ ਇਕ ਦੁਕਾਨਦਾਰ ਕੋਲ 1000 ਰੁਪਏ ਦਾ ਸਾਮਾਨ ਉਧਾਰ ਲੈਣ ਲਈ ਆਏ ਤਾਂ ਦੁਕਾਨਦਾਰ ਨੇ ਪਹਿਲਾਂ ਉਨ੍ਹਾਂ ਨੂੰ ਪਿਛਲੇ ਬਕਾਏ ਦਾ ਭੁਗਤਾਨ ਕਰਨ ਲਈ ਕਿਹਾ। ਇਸ ’ਤੇ ਗੁੱਸੇ ’ਚ ਆ ਕੇ ਤਿੰਨਾਂ ਨੇ ਦੁਕਾਨਦਾਰ ਨੂੰ ਇੰਨਾ ਕੁੱਟਿਆ ਕਿ ਉਸ ਦੀ ਮੌਤ ਹੋ ਗਈ।

* 24 ਦਸੰਬਰ, 2025 ਨੂੰ ‘ਮੁੰਬਈ’ (ਮਹਾਰਾਸ਼ਟਰ) ਦੇ ‘ਬੈਂਗਨਵਾੜੀ’ ਇਲਾਕੇ ’ਚ ‘ਬਿਰਿਆਨੀ’ ਵਿਚ ਨਮਕ ਵੱਧ ਹੋਣ ’ਤੇ ਗੁੱਸੇ ’ਚ ਆ ਕੇ ‘ਮੰਜੂਰ ਹੁਸੈਨ’ ਨਾਂ ਦੇ ਵਿਅਕਤੀ ਨੇ ਅਾਪਣੀ ਪਤਨੀ ‘ਨਾਜੀਆ ਪ੍ਰਵੀਨ’ ਦੀ ਬੇਰਹਿਮੀ ਨਾਲ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ।

* 1 ਜਨਵਰੀ, 2026 ਨੂੰ ‘ਮੁੰਬਈ’ (ਮਹਾਰਾਸ਼ਟਰ) ’ਚ ਇਕ ਔਰਤ ਨੇ ਨਵੇਂ ਸਾਲ ਦਾ ਜਸ਼ਨ ਮਨਾਉਣ ਦੇ ਬਹਾਨੇ ਅਾਪਣੇ ਪ੍ਰੇਮੀ ਨੂੰ ਅਾਪਣੇ ਘਰ ’ਚ ਮਿਲਣ ਲਈ ਸੱਦ ਕੇ ਉਸ ਨਾਲ ਸਰੀਰਕ ਸੰਬੰਧ ਬਣਾਏ ਅਤੇ ਇਸ ਦੌਰਾਨ ਅਚਾਨਕ ਉਸ ਦਾ ਪ੍ਰਾਈਵੇਟ ਪਾਰਟ ਕੱਟ ਦਿੱਤਾ ਕਿਉਂਕਿ ਉਸ ਦੇ ਪ੍ਰੇਮੀ ਨੇ ਉਸ ਨਾਲ ਵਿਆਹ ਕਰਨ ਤੋਂ ਨਾਂਹ ਕਰ ਦਿੱਤੀ ਸੀ।

* 24 ਜਨਵਰੀ, 2026 ਨੂੰ ‘ਫਰੀਦਾਬਾਦ’ (ਹਰਿਆਣਾ) ਦੇ ‘ਝਾੜਸੇਂਤਲੀ’ ਪਿੰਡ ’ਚ ਇਕ ਵਿਅਕਤੀ ਨੇ ਅਾਪਣੀ 4 ਸਾਲਾ ਬੇਟੀ ਵਲੋਂ 50 ਤੱਕ ਗਿਣਤੀ ਨਾ ਲਿਖ ਸਕਣ ’ਤੇ ਗੁੱਸੇ ’ਚ ਆ ਕੇ ਉਸ ਨੂੰ ਇੰਨਾ ਕੁੱਟਿਆ ਕਿ ਉਸ ਦੀ ਮੌਤ ਹੋ ਗਈ।

* 28 ਜਨਵਰੀ, 2026 ਨੂੰ ‘ਲੁਧਿਆਣਾ’ (ਪੰਜਾਬ) ’ਚ ਕਿੰਨਰਾਂ ਦੇ 2 ਧੜਿਅਾਂ ਦਰਮਿਆਨ ਚੱਲ ਰਹੀ ਰੰਜਿਸ਼ ਨੇ ਖੌਫਨਾਕ ਰੂਪ ਧਾਰਨ ਕਰ ਲਿਆ। ਦੋਸ਼ ਹੈ ਕਿ ਇਕ ਧੜੇ ਨੇ ਦੂਸਰੇ ਧੜੇ ਨਾਲ ਸੰਬੰਧਤ ਨੌਜਵਾਨ ਨੂੰ ਅਗਵਾ ਕਰ ਕੇ ਉਸ ਦਾ ਪ੍ਰਾਈਵੇਟ ਪਾਰਟ ਕੱਟ ਦਿੱਤਾ।

* 28 ਜਨਵਰੀ ਨੂੰ ਹੀ ‘ਦਿੱਲੀ’ ਦੇ ਵਸੰਤਕੁੰਜ ’ਚ ਬੀੜੀ ਜਲਾਉਣ ਲਈ ਮਾਚਿਸ ਨੂੰ ਲੈ ਕੇ ਹੋਏ ਝਗੜੇ ’ਚ ਕੁਝ ਅਣਪਛਾਤੇ ਹਮਲਾਵਰਾਂ ਨੇ ‘ਕਰਣ’ ਨਾਂ ਦੇ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ।

* 29 ਜਨਵਰੀ, 2026 ਨੂੰ ‘ਮੁੰਬਈ’ ਦੀ ਲੋਕਲ ਟ੍ਰੇਨ ’ਚ ਸਵਾਰ 2 ਔਰਤਾਂ ਨੂੰ ਧੱਕ ਕੇ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ‘ਓਂਕਾਰ ਸ਼ਿੰਦੇ’ ਨਾਂ ਦੇ ਨੌਜਵਾਨ ਨੂੰ ‘ਅਾਲੋਕ ਸਿੰਘ’ ਨਾਂ ਦੇ ਇਕ ਹੋਰ ਯਾਤਰੀ ਵਲੋਂ ਟੋਕਣ ’ਤੇ ‘ਓਂਕਾਰ ਸ਼ਿੰਦੇ’ ਨੂੰ ਇੰਨਾ ਗੁੱਸਾ ਆਇਆ ਕਿ ਉਸ ਨੇ ਗੁੱਸੇ ’ਚ ਆ ਕੇ ‘ਆਲੋਕ ਸਿੰਘ’ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਦਿੱਤਾ ਜਿਸ ਨਾਲ ਉਸ ਦੀ ਮੌਤ ਹੋ ਗਈ।

* 30 ਜਨਵਰੀ, 2026 ਨੂੰ ‘ਗ੍ਰੇਟਰ ਨੋਇਡਾ’ (ਉੱਤਰ ਪ੍ਰਦੇਸ਼) ਦੇ ‘ਕੁੜੀਖੇੜਾ’ ਪਿੰਡ ’ਚ ‘ਬੁਲੇਟ’ ਮੋਟਰਸਾਈਕਲ ਤੋਂ ਪਟਾਕੇ ਵਜਾਉਣ ਤੇ ਇਕ ਨੌਜਵਾਨ ਦੀ ਇੱਟਾਂ ਨਾਲ ਕੁੱਟ-ਕੁੱਟ ਕੇ ਹੱਤਿਆ ਕਰ ਦੇਣ ਦੇ ਦੋਸ਼ ’ਚ ਪੁਲਸ ਨੇ 4 ਵਿਅਕਤੀਅਾਂ ਨੂੰ ਗ੍ਰਿਫਤਾਰ ਕੀਤਾ।

* 31 ਜਨਵਰੀ, 2026 ਨੂੰ ‘ਗਾਜ਼ੀਆਬਾਦ’ (ਉੱਤਰ ਪ੍ਰਦੇਸ਼) ’ਚ ਇਕ ਢਾਬੇ ’ਤੇ ਖਾਣਾ ਪਰੋਸਣ ’ਚ ਹੋਈ ਦੇਰੀ ਨੂੰ ਲੈ ਕੇ ਸ਼ੁਰੂ ਹੋਇਆ ਮਾਮੂਲੀ ਵਿਵਾਦ ਦੇਖਦੇ ਹੀ ਦੇਖਦੇ ਖੂਨੀ ਟਕਰਾਅ ’ਚ ਬਦਲ ਗਿਆ ਅਤੇ ਇਸ ਝਗੜੇ ’ਚ 2 ਨੌਜਵਾਨਾਂ ਦੀ ਹੱਤਿਆ ਕਰ ਦਿੱਤੀ ਗਈ ਜਦਕਿ ਇਕ ਹੋਰ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ।

* ਅਤੇ ਹੁਣ 1 ਫਰਵਰੀ, 2026 ਨੂੰ ‘ਇੰਦੌਰ’ (ਮੱਧ ਪ੍ਰਦੇਸ਼) ’ਚ ਅਾਪਣੀ ਮਾਂ ਦੇ ਦੂਜੇ ਵਿਆਹ ਤੋਂ ਗੁੱਸੇ ’ਚ ਆਏ ਨੌਜਵਾਨ ਨੇ ਅਾਪਣੇ ਮਤਰੇਏ ਪਿਓ ’ਤੇ ਹਮਲਾ ਕਰ ਕੇ ਉਸ ਨੂੰ ਮਾਰ ਦਿੱਤਾ ਅਤੇ ਵਿਆਹ ਦੇ 29ਵੇਂ ਦਿਨ ਹੀ ਉਸ ਦੀ ਮਾਂ ਦੁਬਾਰਾ ਵਿਧਵਾ ਹੋ ਗਈ।

ਉਕਤ ਘਟਨਾਵਾਂ ਤੋਂ ਸਪੱਸ਼ਟ ਹੈ ਕਿ ਅੱਜ ਦੇ ਜ਼ਮਾਨੇ ’ਚ ਲੋਕਾਂ ’ਚ ਅਸਹਿਣਸ਼ੀਲਤਾ ਕਿਸ ਕਦਰ ਵਧ ਗਈ ਹੈ ਜਿਸ ਦੇ ਭਿਆਨਕ ਨਤੀਜੇ ਨਿਕਲ ਰਹੇ ਹਨ। ਯਕੀਨਨ ਹੀ ਇਹ ਲੋਕਾਂ ’ਚ ਵਧ ਰਹੀ ਸੌੜੀ ਸੋਚ ਦਾ ਹੀ ਨਤੀਜਾ ਹੈ।

ਅੱਜ ਟੈਲੀਵਿਜ਼ਨ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਦਿਖਾਈ ਜਾਣ ਵਾਲੀ ਹਿੰਸਕ ਸਮੱਗਰੀ ਦਾ ਵੀ ਲੋਕਾਂ ’ਤੇ ਉਲਟ ਪ੍ਰਭਾਵ ਪੈ ਰਿਹਾ ਹੈ ਜਿਸ ਦੇ ਲਈ ਸਮਾਜ ’ਚ ਹਾਂਪੱਖੀ ਵਿਚਾਰਧਾਰਾ ਨੂੰ ਵਧਾਉਣ ਦੀ ਲੋੜ ਹੈ।

–ਵਿਜੇ ਕੁਮਾਰ

  • So much violence among people
  • Tragic results
  • Ruthlessness
  • ਲੋਕਾਂ ’ਚ ਇੰਨੀ ਹਿੰਸਾ
  • ਨਿਕਲ ਰਹੇ ਦੁਖਦਾਈ ਨਤੀਜੇ
  • ਬੇਰਿਹਮੀ

ਨਾਰਕੋਟਿਕਸ ਅਤੇ ਨਵੇਂ ਹਾਈਬ੍ਰਿਡ ਯੁੱਧ ਦੀ ਭੂ-ਰਾਜਨੀਤੀ

NEXT STORY

Stories You May Like

  • live in relationships lead to tragic consequences
    ਦੁਖਦਾਈ ਨਤੀਜਿਆਂ ’ਤੇ ਪਹੁੰਚਦੇ ਲਿਵ-ਇਨ ਰਿਲੇਸ਼ਨਸ਼ਿਪ!
  • vaishno devi cng car gas leak fire
    ਵੈਸ਼ਨੋ ਦੇਵੀ ਤੋਂ ਆ ਰਹੇ ਲੋਕਾਂ ਲਈ ਕਾਲ ਬਣੀ CNG ਕਾਰ, ਗੈਸ ਲੀਕ ਹੋਣ ਕਾਰਨ ਮਚਿਆ ਭਾਂਬੜ, 5 ਦੀ ਮੌਤ
  • west bengal  voting  violence
    ਪੱਛਮੀ ਬੰਗਾਲ 'ਚ ਵੋਟਿੰਗ ਦੌਰਾਨ ਕਈ ਥਾਵਾਂ 'ਤੇ ਭੜਕੀ ਹਿੰਸਾ, ਕੀਤੀ ਭੰਨਤੋੜ
  • oben electric motorcycle
    ਨਵੇਂ ਅਵਤਾਰ 'ਚ ਆ ਰਹੀ ਓਬੇਨ ਦੀ ਇਲੈਕਟ੍ਰਿਕ ਬਾਈਕ, ਕੰਪਨੀ ਨੇ ਜਾਰੀ ਕੀਤਾ ਟੀਜ਼ਰ
  • interview tips this planning can triple callbacks
    Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ
  • ruturaj seems to be in some kind of confusion  ashwin
    ਰੁਤੂਰਾਜ ਕਿਸੇ ਤਰ੍ਹਾਂ ਦੀ ਉਲਝਣ 'ਚ ਨਜ਼ਰ ਆ ਰਹੇ ਹਨ : ਅਸ਼ਵਿਨ
  • son  mother  memory  taj mahal  tourist
    ਪੁੱਤ ਨੇ ਮਾਂ ਦੀ ਯਾਦ 'ਚ ਬਣਵਾ ਦਿੱਤਾ 'ਤਾਜ ਮਹਿਲ', ਦੂਰੋਂ-ਦੂਰੋਂ ਦੇਖਣ ਆ ਰਹੇ ਲੋਕ
  • ipl match returning home  2 cousins
    IPL ਮੈਚ ਦੇਖ ਕੇ ਘਰ ਵਾਪਸ ਆ ਰਹੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ 'ਚ ਮੌਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
Trending
Ek Nazar
storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • defections in aap ideology and principles
      ‘ਆਪ’ ’ਚ ਦਲਬਦਲ : ਵਿਚਾਰਧਾਰਾ ਅਤੇ ਸਿਧਾਂਤ
    • nepal growing disillusionment with china   an opportunity for india
      ‘ਨੇਪਾਲ ਦਾ ਹੋ ਰਿਹਾ ਚੀਨ ਤੋਂ ਮੋਹ-ਭੰਗ’ ਭਾਰਤ ਲਈ ਇਕ ਮੌਕਾ!
    • women empowerment
      ਲੋਕਤੰਤਰ ਨੂੰ ਮਜ਼ਬੂਤ ਬਣਾਉਣਾ : ਮਹਿਲਾ ਰਾਖਵਾਂਕਰਨ ਬਿੱਲ ਅਤੇ ਭਾਰਤ ਦੀ ਤਰੱਕੀ
    • simple life
      ਕਿੰਨੀ ਆਕਰਸ਼ਕ ਲੱਗਦੀ ਹੈ ਸਾਦੀ ਜ਼ਿੰਦਗੀ
    • iran war india s fertilizer challenge and possible solutions
      ਈਰਾਨ ਜੰਗ : ਭਾਰਤ ਦੇ ਸਾਹਮਣੇ ਖਾਦਾਂ ਦੀ ਚੁਣੌਤੀ ਅਤੇ ਸੰਭਾਵਿਤ ਹੱਲ
    • rahul gandhi
      ਕੀ ਰਾਹੁਲ ਗਾਂਧੀ ਵਿਰੋਧੀ ਧਿਰ ਦੇ ਇਕ ਭਰੋਸੇਮੰਦ ਨੇਤਾ ਬਣ ਸਕੇ ਹਨ?
    • women  s increasing participation in the   drug trade
      ‘ਨਸ਼ੇ ਦੇ ਕਾਰੋਬਾਰ ’ਚ’ ਔਰਤਾਂ ਦੀ ਵਧ ਰਹੀ ਹਿੱਸੇਦਾਰੀ!
    • monsoon in india
      ਸਾਧਾਰਨ ਤੋਂ ਘੱਟ ਮਾਨਸੂਨ ਪਰ ਘਬਰਾਉਣ ਦੀ ਗੱਲ ਨਹੀਂ
    • politicians promises to people
      ਜਨਤਾ ਨਾਲ ਕੀਤੇ ਗਏ ਵਾਅਦੇ ਨੈਤਿਕ ਅਤੇ ਸਿਆਸੀ ਵਜ਼ਨ ਰੱਖਦੇ ਹਨ
    • naxalism
      ਨਕਸਲਵਾਦ ਤੋਂ ਮੁਕਤੀ ਦੇ ਬਾਅਦ ਕਿਰਤੀਆਂ ਦੀ ਅਸ਼ਾਂਤੀ ਨੂੰ ਰੋਕਣਾ ਜ਼ਰੂਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +