Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    4:30:42 AM

  • final match in bengaluru abandoned due to rain

    IND vs WI 5th T20I: ਬੈਂਗਲੁਰੂ 'ਚ ਬਾਰਿਸ਼ ਕਾਰਨ...

  • pandal collapses during durga puja in kolkata

    ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ...

  • ind vs wi 5th t20i updatestoss

    Team India 'ਚ 2 ਧਾਕੜ ਖਿਡਾਰੀਆਂ ਦੀ ਵਾਪਸੀ !...

  • accident in patiala

    ਪਟਿਆਲਾ 'ਚ ਦੋ ਵੱਖ-ਵੱਖ ਹਾਦਸਿਆਂ 'ਚ 3 ਲੋਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਸਾਈਬਰ ਹਿੰਸਾ ਕਿੰਨੀ ਖਤਰਨਾਕ!

BLOG News Punjabi(ਬਲਾਗ)

ਸਾਈਬਰ ਹਿੰਸਾ ਕਿੰਨੀ ਖਤਰਨਾਕ!

  • Updated: 10 Oct, 2020 03:37 AM
Blog
how dangerous cyber violence is
  • Share
    • Facebook
    • Tumblr
    • Linkedin
    • Twitter
  • Comment

ਰੰਜਨਾ ਮਿਸ਼ਰਾ

ਇਸ ਆਧੁਨਿਕ ਯੁੱਗ ’ਚ ਵੀ ਔਰਤਾਂ ਨੂੰ ਮਰਦਾਂ ਦੇ ਬਰਾਬਰ ਹੱਕ ਅਤੇ ਸਨਮਾਨ ਦੇਣ ਦਾ ਸਿਰਫ ਦਾਅਵਾ ਕੀਤਾ ਜਾਂਦਾ ਹੈ, ਪਰ ਅਸਲੀਅਤ ਇਸ ਤੋਂ ਬਿਲਕੁਲ ਵੱਖਰੀ ਹੈ। ਸੰਯੁਕਤ ਰਾਸ਼ਟਰ ਦੀ ਇਕ ਨਵੀਂ ਰਿਪੋਰਟ ਅਨੁਸਾਰ ਪੂਰੀ ਦੁਨੀਆ ਦੀਆਂ ਲਗਭਗ 35 ਫੀਸਦੀ ਔਰਤਾਂ ਕਿਸੇ ਨਾ ਕਿਸੇ ਤਰ੍ਹਾਂ ਦੀ ਹਿੰਸਾ ਦਾ ਸ਼ਿਕਾਰ ਹੋ ਰਹੀਅਾਂ ਹਨ ਪਰ ਸੋਸ਼ਲ ਮੀਡੀਆ ’ਤੇ ਦੁਨੀਆ ਦੀਆਂ 60 ਫੀਸਦੀ ਔਰਤਾਂ ਨਾਲ ਆਨਲਾਈਨ ਹਿੰਸਾ ਹੁੰਦੀ ਹੈ। ਹੁਣ ਔਰਤਾਂ ਨੂੰ ਸਿਰਫ ਹਨੇਰੇ ਅਤੇ ਸੁੰਨਸਾਨ ਸੜਕਾਂ ’ਚੋਂ ਲੰਘਣ ਤੋਂ ਹੀ ਡਰ ਨਹੀਂ ਲੱਗਦਾ, ਸਗੋਂ ਉਨ੍ਹਾਂ ਨੂੰ ਸੋਸ਼ਲ ਮੀਡੀਆ ਤੋਂ ਵੀ ਓਨਾ ਹੀ ਡਰ ਲੱਗਦਾ ਹੈ। ਇਹ ਹਿੰਸਾ ਭਾਵੇਂ ਹੀ ਸਰੀਰਕ ਨਾ ਹੋਵੇ ਪਰ ਮਾਨਸਿਕ ਰੂਪ ਨਾਲ ਇਹ ਔਰਤਾਂ ਦਾ ਓਨਾ ਹੀ ਸ਼ੋਸ਼ਣ ਕਰਦੀ ਹੈ।

ਪਲੈਨੇਟ ਇੰਟਰਨੈਸ਼ਨਲ ਸੰਸਥਾ ਦੀ ਇਕ ਨਵੀਂ ਰਿਪੋਰਟ ਅਨੁਸਾਰ ਦੁਨੀਆ ਦੀਆਂ60 ਫੀਸਦੀ ਔਰਤਾਂ ਸੋਸ਼ਲ ਮੀਡੀਆ ’ਤੇ ਕਿਸੇ ਨਾ ਕਿਸੇ ਤਰ੍ਹਾਂ ਦੀ ਹਿੰਸਾ ਦਾ ਸਾਹਮਣਾ ਕਰਦੀਆਂ ਹਨ। ਇਸੇ ਕਾਰਨ 20 ਫੀਸਦੀ ਔਰਤਾਂ ਨੂੰ ਆਪਣਾ ਸੋਸ਼ਲ ਮੀਡੀਆ ਅਕਾਊਂਟ ਬੰਦ ਕਰਨਾ ਪੈਂਦਾ ਹੈ। ਕੋਈ ਔਰਤ ਜਦੋਂ ਸੋਸ਼ਲ ਮੀਡੀਆ ’ਤੇ ਕੋਈ ਪੋਸਟ ਜਾਂ ਆਪਣੀਅਾਂ ਤਸਵੀਰਾਂ ਪਾਉਂਦੀ ਹੈ, ਤਾਂ ਕਈ ਵਾਰ ਉਸ ਨੂੰ ਮਜਬੂਰ ਹੋ ਕੇ ਆਪਣੀ ਪੋਸਟ ਅਤੇ ਤਸਵੀਰਾਂ ਹਟਾਉਣੀਆਂ ਪੈਂਦੀਆਂ ਹਨ। ਇਸ ਲਈ ਵਧੇਰੇ ਔਰਤਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਨੂੰ ਪ੍ਰਾਈਵੇਟ ਕਰ ਦਿੰਦੀਆਂ ਹਨ।

ਭਾਰਤ ਸਮੇਤ 22 ਦੇਸ਼ਾਂ ਦੀਆਂ 14000 ਤੋਂ ਵੱਧ ਔਰਤਾਂ ਦਰਮਿਆਨ ਇਕ ਸਰਵੇ ਕੀਤਾ ਗਿਆ। ਇਸ ਸਰਵੇ ’ਚ ਸ਼ਾਮਲ ਔਰਤਾਂ ਦੀ ਉਮਰ 15 ਤੋਂ 25 ਸਾਲ ਦਰਮਿਆਨ ਸੀ। ਇਸ ਸਰਵੇ ਮੁਤਾਬਕ 39 ਫੀਸਦੀ ਔਰਤਾਂ ਨਾਲ ਆਨਲਾਈਨ ਹਿੰਸਾ ਦੀਅਾਂ ਘਟਨਾਵਾਂ ਫੇਸਬੁੱਕ ’ਤੇ, 23 ਫੀਸਦੀ ਘਟਨਾਵਾਂ ਇੰਸਟਾਗ੍ਰਾਮ ਅਤੇ 14 ਫੀਸਦੀ ਘਟਨਾਵਾਂ ਵ੍ਹਟਸਐਪ ’ਤੇ ਹੁੰਦੀਅਾਂ ਹਨ। ਭਾਵ ਪਹਿਲੇ ਨੰਬਰ ’ਤੇ ਫੇਸਬੁੱਕ, ਦੂਜੇ ਨੰਬਰ ’ਤੇ ਇੰਸਟਾਗ੍ਰਾਮ ਅਤੇ ਤੀਜੇ ਨੰਬਰ ’ਤੇ ਵ੍ਹਟਸਐਪ ਹੈ, ਜਦਕਿ ਸਨੈਪਚੈਟ ’ਤੇ 10 ਫੀਸਦੀ, ਟਵਿਟਰ ’ਤੇ 9 ਫੀਸਦੀ ਅਤੇ ਟਿਕਟਾਕ ’ਤੇ 6 ਫੀਸਦੀ ਆਨਲਾਈਨ ਹਿੰਸਾ ਔਰਤਾਂ ਨੂੰ ਝੱਲਣੀ ਪੈਂਦੀ ਹੈ। ਸੋਸ਼ਲ ਮੀਡੀਆ ਦਾ ਕੋਈ ਵੀ ਪਲੇਟਫਾਰਮ ਔਰਤਾਂ ਲਈ ਸੁਰੱਖਿਅਤ ਨਹੀਂ ਹੈ।

ਇਸੇ ਸਾਲ ਦਿੱਲੀ ਅਤੇ ਆਲੇ-ਦੁਆਲੇ ਦੇ ਸ਼ਹਿਰਾਂ ’ਚ ਕੀਤੇ ਗਏ ਇਕ ਸਰਵੇ ਅਨੁਸਾਰ ਇੰਟਰਨੈੱਟ ਨਾਲ ਹੋਣ ਵਾਲੀ ਆਨਲਾਈਨ ਹਿੰਸਾ ਦੇ ਮਾਮਲੇ 36 ਫੀਸਦੀ ਤਕ ਵਧ ਗਏ ਹਨ, ਜਦਕਿ ਆਨਲਾਈਨ ਹਿੰਸਾ ਦੇ ਮਾਮਲੇ ’ਚ ਸਜ਼ਾ ਦੀ ਦਰ 40 ਫੀਸਦੀ ਤੋਂ ਘਟ ਕੇ 25 ਫੀਸਦੀ ਰਹਿ ਗਈ ਹੈ। ਭਾਵ ਜੇਕਰ ਸੌ ਮਰਦ ਸੋਸ਼ਲ ਮੀਡੀਆ ’ਤੇ ਆਨਲਾਈਨ ਹਿੰਸਾ ਕਰਦੇ ਹਨ ਤਾਂ ਉਨ੍ਹਾਂ ’ਚੋਂ ਸਿਰਫ 25 ਨੂੰ ਹੀ ਸਜ਼ਾ ਹੋਵੇਗੀ ਅਤੇ ਉਹ ਵੀ ਜਦੋਂ ਉਨ੍ਹਾਂ ਸੌ ਮਰਦਾਂ ਵਿਰੁੱਧ ਮੁਕੱਦਮਾ ਹੋਵੇਗਾ, ਜਦਕਿ ਔਰਤਾਂ ਨਾਲ ਜਬਰ-ਜ਼ਨਾਹ ਦੇ ਮਾਮਲੇ ’ਚ ਸਜ਼ਾ ਦੀ ਦਰ 27 ਫੀਸਦੀ ਹੈ। ਭਾਵ ਆਨਲਾਈਨ ਹਿੰਸਾ ਦਾ ਸ਼ਿਕਾਰ ਹੋਣ ਵਾਲੀਅਾਂ ਔਰਤਾਂ ਦੀ ਸਥਿਤੀ, ਅਸਲ ਜ਼ਿੰਦਗੀ ’ਚ ਹਿੰਸਾ ਦਾ ਸ਼ਿਕਾਰ ਹੋਣ ਵਾਲੀਅਾਂ ਔਰਤਾਂ ਤੋਂ ਵੀ ਬਦਤਰ ਹੈ। ਇਹ ਸਥਿਤੀ ਬਹੁਤ ਹੀ ਚਿੰਤਾਜਨਕ ਹੈ।

ਵਰਚੁਅਲ ਪਲੇਟਫਾਰਮ ’ਤੇ ਹੋਣ ਵਾਲੀ ਹਿੰਸਾ ਵੀ ਅਸਲ ਜ਼ਿੰਦਗੀ ’ਚ ਹੋਣ ਵਾਲੀ ਹਿੰਸਾ ਵਰਗੀ ਹੀ ਖਤਰਨਾਕ ਹੁੰਦੀ ਹੈ। ਇਸੇ ਆਨਲਾਈਨ ਹਿੰਸਾ ਅਤੇ ਛੇੜਖਾਨੀ ਕਾਰਨ ਫੇਸਬੁੱਕ ’ਤੇ 74 ਫੀਸਦੀ ਔਰਤਾਂ ਨੂੰ ਕਿਸੇ ਨਾ ਕਿਸੇ ਨੂੰ ਬਲਾਕ ਕਰਨਾ ਪੈਂਦਾ ਹੈ। ਇੰਸਟਾਗ੍ਰਾਮ ’ਤੇ ਵੀ ਮਰਦਾਂ ਦੀ ਬਜਾਏ ਔਰਤਾਂ ਸਾਹਮਣੇ ਬਲਾਕ ਕਰਨ ਦੀ ਸਥਿਤੀ ਵਧੇਰੇ ਪੈਦਾ ਹੁੰਦੀ ਹੈ।

ਸੋਸ਼ਲ ਮੀਡੀਆ ਪਲੇਟਫਾਰਮ ਦਾ ਮਕਸਦ ਉਂਝ ਤਾਂ ਇਕ ਦੂਜੇ ਨਾਲ ਸੰਪਰਕ ਸਥਾਪਤ ਕਰਨਾ ਅਤੇ ਆਪਣੇ ਵਿਚਾਰਾਂ ਨੂੰ ਇਕ ਦੂਜੇ ਤਕ ਪਹੁੰਚਾਉਣਾ ਹੈ ਪਰ ਹੁਣ ਸੋਸ਼ਲ ਮੀਡੀਆ ਦੀ ਛੇੜਖਾਨੀ ਅਤੇ ਆਨਲਾਈਨ ਹਿੰਸਾ ਦੀ ਵਜ੍ਹਾ ਨਾਲ ਔਰਤਾਂ ਮਰਦਾਂ ਦੀ ਬਜਾਏ ਆਪਣੇ ਸੋਸ਼ਲ ਮੀਡੀਆ ਅਕਾਊਂਟ ਨੂੰ ਪ੍ਰਾਈਵੇਟ ਰੱਖਣਾ ਵਧੇਰੇ ਪਸੰਦ ਕਰਦੀਆਂ ਹਨ ਕਿਉਂਕਿ ਪ੍ਰਾਈਵੇਟ ਰੱਖਣ ’ਚ ਹੀ ਉਨ੍ਹਾਂ ਦੀ ਭਲਾਈ ਹੈ।

ਔਰਤਾਂ ਪ੍ਰਤੀ ਅਸੁਰੱਖਿਆ ਅਤੇ ਭੇਦਭਾਵ ਦੀ ਜੋ ਸਥਿਤੀ ਸਾਡੇ ਅਸਲੀ ਸਮਾਜ ’ਚ ਹੈ, ਉਹੀ ਸਥਿਤੀ ਹੁਣ ਸੋਸ਼ਲ ਮੀਡੀਆ ਦੀ ਇਸ ਆਭਾਸੀ ਦੁਨੀਆ ’ਚ ਵੀ ਦਿਖਾਈ ਦੇ ਰਹੀ ਹੈ। ਕੁਲ ਮਿਲਾ ਕੇ ਔਰਤਾਂ ਨਾਲ ਈਵ ਟੀਜ਼ਿੰਗ (ਔਰਤਾਂ ਨਾਲ ਛੇੜਛਾੜ) ਵਰਗੀਅਾਂ ਘਟਨਾਵਾਂ ਹੁਣ ਸਿਰਫ ਘਰ ਦੇ ਬਾਹਰ ਹੀ ਨਹੀਂ ਹੁੰਦੀਅਾਂ, ਸਗੋਂ ਸੋਸ਼ਲ ਮੀਡੀਆ ’ਤੇ ਵੀ ਔਰਤਾਂ ਨੂੰ ਉਸੇ ਤਰ੍ਹਾਂ ਸਤਾਇਆ ਜਾਂਦਾ ਹੈ। ਇਹ ਵਰਚੁਅਲ ਦੁਨੀਆ ਵੀ ਭੇਦਭਾਵ ਤੋਂ ਪਰ੍ਹੇ ਨਹੀਂ ਹੈ। ਸੋਸ਼ਲ ਮੀਡੀਆ ’ਤੇ ਹੋਣ ਵਾਲਾ ਇਹ ਭੇਦਭਾਵ ਇਥੋਂ ਤਕ ਸੀਮਿਤ ਨਹੀਂ ਹੈ। ਵੱਡੀਅਾਂ-ਵੱਡੀਅਾਂ ਟੈਕਨਾਲੋਜੀ ਦੀਅਾਂ ਕੰਪਨੀਅਾਂ ਜਿਸ ਐਲਗੋਰਿਦਮ ਦੇ ਸਹਾਰੇ ਪੂਰੀ ਦੁਨੀਆ ਨੂੰ ਜਿੱਤਣ ਦਾ ਸੁਪਨਾ ਦੇਖਦੀਆਂ ਹਨ, ਉਹ ਐਲਗੋਰਿਦਮ ਹੀ ਸੋਸ਼ਲ ਮੀਡੀਆ ’ਤੇ ਵੱਖ-ਵੱਖ ਵਰਗਾਂ ਨਾਲ ਭੇਦਭਾਵ ਦਾ ਇਕ ਵੱਡਾ ਹਥਿਆਰ ਬਣ ਚੁੱਕਾ ਹੈ।

  • Dangerous
  • Cyber Violence
  • ਸਾਈਬਰ ਹਿੰਸਾ
  • ਖਤਰਨਾਕ

ਸ਼ਰਾਬ ਦੇ ‘ਪੇਕੇ’ ਸਕਾਟਲੈਂਡ ’ਚ ਸ਼ਰਾਬ ’ਤੇ ਪਾਬੰਦੀ

NEXT STORY

Stories You May Like

  • manipur violence  affected areas
    ਮਣੀਪੁਰ ਦੇ ਹਿੰਸਾ ਪ੍ਰਭਾਵਿਤ ਇਲਾਕਿਆਂ ’ਚ ਤਣਾਅ ਬਰਕਰਾਰ
  • theft worth lakhs at a cyber cafe  attempt made to target a medical store
    ਸਾਈਬਰ ਕੈਫੇ ’ਚ ਲੱਖਾਂ ਦੀ ਚੋਰੀ, ਮੈਡੀਕਲ ਸਟੋਰ ਨੂੰ ਵੀ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼
  • cyber fraud
    ਫਿਰੋਜ਼ਪੁਰ ਦੇ ਵਿਅਕਤੀ ਨਾਲ ਸਾਈਬਰ ਠੱਗੀ, ਕ੍ਰੈਡਿਟ ਕਾਰਡ ਤੋਂ 4.98 ਲੱਖ ਰੁਪਏ ਉਡਾਏ
  • cyberattack on smart fridges
    ਫਰਾਂਸ : ਸਮਾਰਟ ਫਰਿੱਜਾਂ 'ਤੇ ਸਾਈਬਰ ਹਮਲਾ ! ਤਾਪਮਾਨ 50°C ਤੱਕ ਪਹੁੰਚਣ ਨਾਲ ਭਾਰੀ ਤਬਾਹੀ
  • pakistan tops the list for cyber financial fraud in asia
    ਏਸ਼ੀਆ 'ਚ ਸਾਈਬਰ ਵਿੱਤੀ ਧੋਖਾਧੜੀ ਵਿੱਚ ਪਾਕਿਸਤਾਨ ਸਿਖਰ 'ਤੇ: IMF ਤੇ ਵਿਸ਼ਵ ਬੈਂਕ ਦੀ ਰਿਪੋਰਟ
  • narendra modi  10th india mobile congress  inauguration  cyber crime
    PM ਮੋਦੀ ਨੇ 10ਵੀਂ ਇੰਡੀਆ ਮੋਬਾਈਲ ਕਾਂਗਰਸ ਦਾ ਕੀਤਾ ਉਦਘਾਟਨ, ਸਾਈਬਰ ਕ੍ਰਾਈਮ ਰੋਕਣ 'ਤੇ ਦਿੱਤਾ ਜ਼ੋਰ
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ
  • cybercrime network busted in telangana  101 arrested
    ਤੇਲੰਗਾਨਾ ’ਚ ਸਾਈਬਰ ਅਪਰਾਧ ਨੈੱਟਵਰਕ ਦਾ ਪਰਦਾਫਾਸ਼; 101 ਗ੍ਰਿਫ਼ਤਾਰ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • voter list sir
      ਪੰਜਾਬ ’ਚ ਵੋਟਰ ਸੂਚੀਆਂ ਦੀ ‘ਐੱਸ. ਆਈ. ਆਰ.’ ਦਾ ਵਿਰੋਧ ਅਤੇ ਅਸਲੀ ਤੱਥ
    • drugs in punjab
      ਪੰਜਾਬ ਅਤੇ ਸਰਹੱਦੀ ਸੂਬਿਆਂ ’ਚ ਵਧਦੀ ਨਸ਼ੇ ਦੀ ਸਮੱਸਿਆ : ਚੁਣੌਤੀਆਂ ਅਤੇ ਹੱਲ
    • country in the grip of mafias
      ‘ਮਾਫ਼ੀਆਵਾਂ ਦੇ ਸ਼ਿਕੰਜੇ ’ਚ ਦੇਸ਼’ ਰੁਕ ਨਹੀਂ ਰਿਹਾ ਗ਼ੈਰ-ਕਾਨੂੰਨੀ ਸਿਲਸਿਲਾ!
    • growing gap between wealth and poverty
      ਅਮੀਰੀ ਗਰੀਬੀ ਦਾ ਵਧ ਰਿਹਾ ਪਾੜਾ
    • online hate is taking away his joy from the game
      ਆਨਲਾਈਨ ਨਫ਼ਰਤ ਖੇਡ ਤੋਂ ਉਸ ਦੀ ਖੁਸ਼ੀ ਖੋਹ ਰਹੀ
    • sir
      ਵੋਟਰ ਸੂਚੀ ਦੇ ਸ਼ੁੱਧੀਕਰਨ ਨਾਲ ਲੋਕਤੰਤਰ ਮਜ਼ਬੂਤ ਹੋਵੇਗਾ
    • gyanesh kumar resign
      ਗਿਆਨੇਸ਼ ਕੁਮਾਰ ਨੂੰ ਆਪਣਾ ਅਸਤੀਫ਼ਾ ਦੇ ਦੇਣਾ ਚਾਹੀਦੈ
    • extortion activities the general public is in a state of terror
      ‘ਜਬਰੀ ਵਸੂਲੀ ਦੀ ਸਰਗਰਮੀ’ ਆਮ ਲੋਕ ਦਹਿਸ਼ਤ ਵਿਚ!
    • mona mishra  s coronation
      ਜੁੱਤਮ-ਜੁੱਤੀ ਦੇ ਵਿਚਾਲੇ ਮੋਨਾ ਮਿਸ਼ਰਾ ਦੀ ਤਾਜਪੋਸ਼ੀ
    • good drivers save money
      ਚੰਗੇ ਡਰਾਈਵਰ ਤੁਹਾਡਾ ਧਨ ਬਚਾਉਂਦੇ ਹਨ...!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +