Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    8:48:46 PM

  • gold rate

    Gold Rate: ਹੋਰ ਸਸਤਾ ਹੋਵੇਗਾ ਸੋਨਾ ਜਾਂ ਮੁੜ...

  • plane crash

    ਕ੍ਰੈਸ਼ ਹੋ ਗਿਆ ਜਹਾਜ਼, ਮਾਰੇ ਗਏ ਸਾਰੇ ਯਾਤਰੀ

  • lightning strikes a field 2 women

    ਕਹਿਰ ਬਣ ਅਸਮਾਨੋਂ ਡਿੱਗੀ ਬਿਜਲੀ, 2 ਔਰਤਾਂ ਦੀ ਮੌਤ

  • today s top 10 news

    ਪੰਜਾਬ ਸਰਕਾਰ ਵਲੋਂ 25 ਅਫ਼ਸਰ Suspend ਤੇ ਸੰਜੀਵ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਟਰੰਪ ਨੇ ਈਰਾਨ ਅਤੇ ਇਜ਼ਰਾਈਲ ਨੂੰ ਕਿਵੇਂ ਬਹਿਲਾਇਆ?

BLOG News Punjabi(ਬਲਾਗ)

ਟਰੰਪ ਨੇ ਈਰਾਨ ਅਤੇ ਇਜ਼ਰਾਈਲ ਨੂੰ ਕਿਵੇਂ ਬਹਿਲਾਇਆ?

  • Edited By Rakesh,
  • Updated: 28 Jun, 2025 05:53 PM
Blog
how did trump appease iran and israel
  • Share
    • Facebook
    • Tumblr
    • Linkedin
    • Twitter
  • Comment

ਈਰਾਨ ਦੇ ਕਈ ਫੌਜੀ ਟਿਕਾਣਿਆਂ ’ਤੇ ਅਮਰੀਕੀ ਸਟੈਲਥ ਬੰਬਾਰਾਂ ਵਲੋਂ ਹਫਤੇ ਦੇ ਅਖੀਰ ’ਚ ਕੀਤੇ ਗਏ ਭਿਆਨਕ ਹਮਲੇ ਤੋਂ ਬਾਅਦ ਪਰਦੇ ਦੇ ਪਿੱਛੇ ਦੀ ਕੂਟਨੀਤੀ ਦਾ ਇਕ ਹੈਰਾਨ ਕਰ ਦੇਣ ਵਾਲਾ ਪ੍ਰਦਰਸ਼ਨ ਹੋਇਆ। ਇਕ ਅਮਰੀਕੀ ਫੌਜੀ ਅੱਡੇ ’ਤੇ ਮਿਜ਼ਾਈਲ ਨਾਲ ਹਮਲਾ ਕੀਤਾ ਗਿਆ ਅਤੇ ਰਾਸ਼ਟਰਪਤੀ ਟਰੰਪ ਨੇ ਮੁੱਖ ਫੌਜੀ ਅੱਡੇ ’ਤੇ ਅਪਸ਼ਬਦਾਂ ਨਾਲ ਭਰਿਆ ਹਮਲਾ ਕੀਤਾ। ਮੰਗਲਵਾਰ ਸਵੇਰ ਤੱਕ ਈਰਾਨ ਅਤੇ ਇਜ਼ਰਾਈਲ ਵਿਚਾਲੇ ਜੰਗਬੰਦੀ ਸਮਝੌਤੇ ’ਤੇ ਦਸਤਖਤ ਹੋ ਗਏ।

ਇਹ ਦੇਖਣਾ ਅਜੇ ਬਾਕੀ ਹੈ ਕਿ ਇਹ ਜੰਗਬੰਦੀ ਕਿੰਨੇ ਸਮੇਂ ਤੱਕ ਜਾਰੀ ਰਹਿੰਦੀ ਹੈ ਅਤੇ ਕੀ ਅਮਰੀਕਾ ਅਤੇ ਉਸ ਦੇ ਮਿੱਤਰ ਦੇਸ਼ ਅਮਰੀਕੀ ਅਤੇ ਇਜ਼ਰਾਈਲੀ ਹਮਲਿਆਂ ਤੋਂ ਪ੍ਰਾਪਤ ਲਾਭ ਦੀ ਵਰਤੋਂ ਕਿਸੇ ਅਜਿਹੇ ਕੂਟਨੀਤਕ ਸਮਝੌਤੇ ’ਤੇ ਪੁੱਜਣ ਲਈ ਕਰ ਸਕਣਗੇ ਜੋ ਈਰਾਨ ਨੂੰ ਆਉਣ ਵਾਲੇ ਸਾਲਾਂ ’ਚ ਪ੍ਰਮਾਣੂ ਹਥਿਆਰ ਹਾਸਲ ਕਰਨ ਤੋਂ ਰੋਕ ਸਕੇ।

ਫਿਰ ਵੀ ਇਕ ਅਣਕਿਆਸੇ ਹਵਾਈ ਹਮਲੇ ਤੋਂ ਲੈ ਕੇ ਸੋਸ਼ਲ ਮੀਡੀਆ ਪੋਸਟ ਦੇ ਰਾਹੀਂ ਐਲਾਨੇ ਪ੍ਰਮੁੱਖ ਨੀਤੀਗਤ ਬਦਲਾਵਾਂ ਤੱਕ ਦੇ ਤੇਜ਼ ਕਦਮ, ਜਿਸ ਨਾਲ ਮਿੱਤਰਾਂ ਅਤੇ ਦੁਸ਼ਮਣਾਂ ਦੋਵਾਂ ਨੂੰ ਝਟਕਾ ਲੱਗਾ, ਨੇ ਸੱਤਾ ਦੀ ਵਰਤੋਂ ਕਰਨ ਲਈ ਟਰੰਪ ਦੇ ਗੈਰ-ਰਵਾਇਤੀ ਦ੍ਰਿਸ਼ਟੀਕੋਣ ਨੂੰ ਪ੍ਰਦਰਸ਼ਿਤ ਕੀਤਾ ਹੈ।

ਅਜਿਹਾ ਨਹੀਂ ਹੈ ਕਿ ਸਿਰਫ ਸਹਿਯੋਗੀ ਦੇਸ਼ਾਂ ਨੂੰ ਹੀ ਨਜ਼ਰਅੰਦਾਜ਼ ਕੀਤਾ ਗਿਆ। ਅਮਰੀਕੀ ਅਧਿਕਾਰੀ ਜੋ ਆਮ ਤੌਰ ’ਤੇ ਅਜਿਹੇ ਸੰਕਟ ਦੌਰਾਨ ਭੂਮਿਕਾ ਨਿਭਾਉਂਦੇ ਹਨ, ਉਨ੍ਹਾਂ ਨੂੰ ਵੀ ਇਸ ਮਾਮਲੇ ’ਚ ਸ਼ਾਮਲ ਨਹੀਂ ਕੀਤਾ ਗਿਆ।

ਇਕ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਨੇ ਕਿਹਾ ‘ਅਮਰੀਕੀ ਬੀ-2 ਹਮਲਿਆਂ ਦੇ ਲਗਭਗ ਤੁਰੰਤ ਬਾਅਦ ਟਰੰਪ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਫੋਨ ਕੀਤਾ ਅਤੇ ਉਨ੍ਹਾਂ ਨੂੰ ਕਿਹਾ ਕਿ ਜੰਗ ਖਤਮ ਕਰਨ ਦਾ ਸਮਾਂ ਆ ਗਿਆ ਹੈ। ਉਪ ਰਾਸ਼ਟਰਪਤੀ ਜੇ. ਡੀ. ਵੇਂਸ ਨੇ ਹਾਲ ਹੀ ਦੇ ਦਿਨਾਂ ਦੀਆਂ ਘਟਨਾਵਾਂ ਨੂੰ ਨਵੀਂ ਅਮਰੀਕੀ ਵਿਦੇਸ਼ ਨੀਤੀ ਦੇ ਰੂਪ ’ਚ ਵਰਣਨ ਕੀਤਾ ਹੈ। ਅੰਤਰਰਾਸ਼ਟਰੀ ਪ੍ਰਮਾਣੂ ਊਰਜਾ ਏਜੰਸੀ ਅਨੁਸਾਰ ਫੋਰਡੋ ’ਚ ਜ਼ਮੀਨਦੋਜ਼ ਸਹੂਲਤਾਂ ਨੂੰ ਸ਼ਾਇਦ ਕਾਫੀ ਨੁਕਸਾਨ ਪਹੁੰਚਿਆ ਹੈ ਅਤੇ ਨਟਾਂਜ ’ਚ ਯੂਰੇਨੀਅਮ ਪ੍ਰੋਸੈਸਿੰਗ ਪਲਾਂਟ ਨੂੰ ਨੁਕਸਾਨ ਪਹੁੰਚਿਆ ਹੈ। ਟਰੰਪ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ’ਚ ਕਿਹਾ ‘ਈਰਾਨ ’ਚ ਜਿਹੜੀਆਂ ਥਾਵਾਂ ’ਤੇ ਅਸੀਂ ਹਮਲਾ ਕੀਤਾ ਉਹ ਪੂਰੀ ਤਰ੍ਹਾਂ ਤਬਾਹ ਹੋ ਗਈਆਂ ਅਤੇ ਇਹ ਗੱਲ ਹਰ ਕੋਈ ਜਾਣਦਾ ਹੈ।’’

ਸੰਘਰਸ਼ ਦੇ ਦੌਰਾਨ, ਇਜ਼ਰਾਈਲੀ ਸ਼ਹਿਰਾਂ ’ਤੇ ਈਰਾਨੀ ਬੈਲਿਸਟਿਕ ਮਿਜ਼ਾਈਲਾਂ ਨਾਲ ਕਈ ਹਮਲੇ ਹੋਏ, ਕਈ ਟਿਕਾਣਿਅਾਂ ’ਤੇ ਵਿਆਪਕ ਬੰਬਾਰੀ ਕੀਤੀ ਗਈ। ਕੋਈ ਪੱਖ ਨਹੀਂ ਚਾਹੁੰਦਾ ਸੀ ਕਿ ਜੰਗ ਘੱਟੋ-ਘੱਟ ਉਸ ਤੀਬਰਤਾ ’ਤੇ ਲੰਬੇ ਸਮੇਂ ਤੱਕ ਚੱਲੇ ਅਤੇ ਦੋਵੇਂ ਹੀ ਇਕ ਅਜਿਹੇ ਰਸਤੇ ਦੀ ਭਾਲ ’ਚ ਸਨ ਜਿਸ ਨੂੰ ਉਹ ਜਿੱਤ ਦੇ ਰੂਪ ’ਚ ਪੇਸ਼ ਕਰ ਸਕਣ।

ਇਜ਼ਰਾਈਲੀ ਸਰਕਾਰ ਦੀ ਸੋਚ ਤੋਂ ਜਾਣੂ ਲੋਕਾਂ ਅਨੁਸਾਰ ਉਦੋਂ ਤੱਕ ਇਜ਼ਰਾਈਲ ਨੇ ਉਨ੍ਹਾਂ ਥਾਵਾਂ ’ਤੇ ਹਮਲਾ ਕਰ ਦਿੱਤਾ ਸੀ ਜਿਨ੍ਹਾਂ ਨੂੰ ਉਹ ਸਭ ਤੋਂ ਮਹੱਤਵਪੂਰਨ ਈਰਾਨੀ ਫੌਜੀ ਟੀਚਾ ਮੰਨਦਾ ਸੀ ਅਤੇ ਲਗਾਤਾਰ ਹਵਾਈ ਮੁਹਿੰਮ ’ਚ ਉਸ ਨੂੰ ਸੀਮਤ ਲਾਭ ਦੀ ਉਮੀਦ ਸੀ। ਇਸ ਦੌਰਾਨ ਈਰਾਨ ਕਈ ਦਿਨਾਂ ਤੋਂ ਅਰਬ ਵਿਚੋਲਿਆਂ ਰਾਹੀਂ ਵਾਸ਼ਿੰਗਟਨ ਨਾਲ ਵੱਖ-ਵੱਖ ਸੰਦੇਸ਼ਾਂ ਦਾ ਵਟਾਂਦਰਾ ਕਰ ਰਿਹਾ ਸੀ।

ਸ਼ਨੀਵਾਰ ਸ਼ਾਮ ਨੂੰ ਅਰਬ ਅਧਿਕਾਰੀਆਂ ਨੇ ਦੱਸਿਆ ਕਿ ਮੱਧ ਪੂਰਬ ਦੇ ਦੂਤ ਸਟੀਵ ਵਿਟਕੋਫ ਨੇ ਕਈ ਅਰਬ ਦੇਸ਼ਾਂ ਨੂੰ ਸੂਚਿਤ ਕੀਤਾ ਕਿ ਈਰਾਨ ’ਤੇ ਅਮਰੀਕੀ ਹਮਲਾ ਪੱਕਾ ਹੈ। ਇਕ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਨੇ ਦੱਸਿਆ ਕਿ ਹਮਲੇ ਦੇ ਬਾਅਦ ਟਰੰਪ ਦੇ ਨਿਰਦੇਸ਼ ’ਤੇ ਵਿਟਕੋਫ ਨੇ ਈਰਾਨੀ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨਾਲ ਸਿੱਧੇ ਸੰਦੇਸ਼ਾਂ ਦਾ ਵਟਾਂਦਰਾ ਕੀਤਾ।

ਇਕ ਹੈਰਾਨੀਜਨਕ ਹਵਾਈ ਹਮਲੇ ਤੋਂ ਲੈ ਕੇ ਜੰਗਬੰਦੀ ਤੱਕ ਦੇ ਤੇਜ਼ ਕਦਮ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸੱਤਾ ਦੀ ਵਰਤੋਂ ਪ੍ਰਤੀ ਗੈਰ-ਰਵਾਇਤੀ ਦ੍ਰਿਸ਼ਟੀਕੋਣ ਨੂੰ ਪ੍ਰਦਰਸ਼ਿਤ ਕੀਤਾ ਹੈ। ਅਧਿਕਾਰੀ ਅਨੁਸਾਰ ਵਿਟਕੋਫ ਨੇ ਅਰਾਘਚੀ ਨੂੰ ਕਿਹਾ ਕਿ ਈਰਾਨ ਨੂੰ ਗੱਲਬਾਤ ਦੀ ਮੇਜ਼ ’ਤੇ ਵਾਪਸ ਆਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਅਮਰੀਕਾ ਦੇਸ਼ ਨੂੰ ਹੋਰ ਜ਼ਿਆਦਾ ਨੁਕਸਾਨ ਪਹੁੰਚਾ ਸਕਦਾ ਹੈ।

ਜਦੋਂ ਅਮਰੀਕਾ ਨੇ ਫੋਰਡੋ, ਨਤਾਂਜ ਅਤੇ ਇਸਫਹਾਨ ’ਚ ਇਕ ਵੱਖ ਸਥਾਨ ’ਤੇ ਹਮਲਾ ਕੀਤਾ ਤਾਂ ਈਰਾਨ ਦੇ ਉੱਚ ਫੌਜੀ ਕਮਾਂਡਰ ਨੇ ਜਵਾਬੀ ਕਾਰਵਾਈ ਕਰਨ ਦੀ ਸਹੁੰ ਚੁੱਕੀ ਅਤੇ ਕਿਹਾ ਕਿ ਅਮਰੀਕਾ ਨੇ ਉਸ ਦੀ ਪ੍ਰਭੂਸੱਤਾ ਦੀ ਉਲੰਘਣਾ ਕੀਤੀ ਹੈ। ਤਹਿਰਾਨ ਦਾ ਇਹ ਕਦਮ, ਕਤਰ ਦੇ ਅਲ-ਉਦੀਦ ਏਅਰਬੇਸ ’ਤੇ ਇਕ ਸੀਮਤ ਮਿਜ਼ਾਈਲ ਦਾਗਣਾ, ਤਣਾਅ ਨੂੰ ਹੋਰ ਜ਼ਿਆਦਾ ਵਧਣ ਤੋਂ ਰੋਕਣ ਲਈ ਚੁੱਕਿਆ ਗਿਆ ਪ੍ਰਤੀਤ ਹੁੰਦਾ ਹੈ।

ਸੋਮਵਾਰ ਨੂੰ ਅਮਰੀਕੀ ਅਤੇ ਮੱਧ ਪੂਰਬ ਦੇ ਅਧਿਕਾਰੀਆਂ ਨੇ ਕਿਹਾ ਕਿ ਵਾਸ਼ਿੰਗਟਨ ਨੂੰ ਵੀ ਹਮਲੇ ਦਾ ਖਦਸ਼ਾ ਸੀ ਅਤੇ ਅਮਰੀਕਾ ਨੇ ਜਵਾਬੀ ਕਾਰਵਾਈ ਕਰਨ ਦੀ ਯੋਜਨਾ ਨਹੀਂ ਬਣਾਈ ਸੀ। ਅਧਿਕਾਰੀਆਂ ਅਨੁਸਾਰ ਈਰਾਨ ਨੇ ਕਤਰ ਨੂੰ ਸੰਦੇਸ਼ ਦਿੱਤਾ ਸੀ ਕਿ ਹਮਲਾ ਸਿਰਫ ਬੇਸ ਨੂੰ ਨਿਸ਼ਾਨਾ ਬਣਾ ਕੇ ਕੀਤਾ ਜਾਵੇਗਾ ਨਾ ਕਿ ਕਤਰ ਦੇ ਨਾਗਰਿਕ ਖੇਤਰਾਂ ਨੂੰ।

ਟਰੰਪ, ਜਿਨ੍ਹਾਂ ਨੇ ਕੁਝ ਘੰਟੇ ਪਹਿਲਾਂ ਹੀ ਈਰਾਨ ’ਚ ਸ਼ਾਸਨ ਤਬਦੀਲੀ ’ਤੇ ਜਨਤਕ ਤੌਰ ’ਤੇ ਵਿਚਾਰ ਕੀਤਾ ਸੀ, ਨੇ ਫੋਨ ਕਾਲ ਤੋਂ ਬਾਅਦ ਜੰਗਬੰਦੀ ਦਾ ਐਲਾਨ ਕੀਤਾ। ਸੋਸ਼ਲ ਮੀਡੀਆ ’ਤੇ ਪੋਸਟ ਕਰਦੇ ਹੋਏ ਕਿਹਾ, ‘‘ਸਭ ਨੂੰ ਵਧਾਈਆਂ।’’ ਟਰੰਪ ਦੇ ਸੋਸ਼ਲ ਮੀਡੀਆ ’ਤੇ ਜਿੱਤ ਦੇ ਪ੍ਰਚਾਰ ਦੇ ਬਾਵਜੂਦ ਇਜ਼ਰਾਈਲ ਅਤੇ ਈਰਾਨ ਵਿਚਾਲੇ ਅਜੇ ਵੀ ਟਕਰਾਅ ਜਾਰੀ ਹੈ।

ਮੱਧ ਪੂਰਬ ’ਚ ਸ਼ਾਂਤੀ ਪਰਤਣ ਦੇ ਨਾਲ ਟਰੰਪ ਦਾ ਧਿਆਨ ਨਾਟੋ ਸਿਖਰ ਸੰਮੇਲਨ ’ਤੇ ਚਲਾ ਗਿਆ, ਜਿੱਥੇ ਉਹ ਰਾਜ ਘਰਾਣਿਆਂ ਨਾਲ ਭੋਜਨ ਕਰਨਗੇ ਅਤੇ ਯੂਰਪੀ ਸਹਿਯੋਗੀਆਂ ਨੂੰ ਆਪਣੀ ਰੱਖਿਆ ’ਤੇ ਜ਼ਿਆਦਾ ਖਰਚ ਕਰਨ ਲਈ ਰਾਜ਼ੀ ਕਰਨਗੇ।

ਯਾਰੋਸਲਾਵ ਟ੍ਰੋਫੀਮੋਵ, ਅਲੈਕਜੈਂਡਰ ਵਾਰਡ, ਜੇਰੇਡ ਮਾਲਸਿਨ ਅਤੇ ਸਮਰ ਸੈਡ

  • Donald Trump
  • appease
  • Iran
  • Israel

ਸਾਮਰਾਜ ਵਾਦ ਅਤੇ ਕਾਰਪੋਰੇਟ ਸੋਸ਼ਣ ਤੋਂ ਮੁਕਤੀ ਦਾ ਇਕ ਨਵਾਂ ਲੋਕ ਯੁੱਧ ਛਿੜੇਗਾ

NEXT STORY

Stories You May Like

  • iran  israel  donald trump
    ਟਰੰਪ ਨੇ ਈਰਾਨ ਅਤੇ ਇਜ਼ਰਾਈਲ ਨੂੰ ਕਿਵੇਂ ਵਰਗਲਾਇਆ?
  • israel  iran will have peace soon  us president trump
    ਇਜ਼ਰਾਈਲ, ਈਰਾਨ 'ਚ ਜਲਦੀ ਹੋਵੇਗੀ Peace! ਟਰੰਪ ਬੋਲੇ- ਜਿਵੇਂ ਮੈਂ ਭਾਰਤ-ਪਾਕਿਸਤਾਨ 'ਚ...
  • iran jabs israel
    'ਇਜ਼ਰਾਈਲ ਭੱਜ ਕੇ daddy ਕੋਲ ਪਹੁੰਚਿਆ', ਈਰਾਨ ਨੇ ਕੱਸਿਆ ਤੰਜ਼; ਟਰੰਪ 'ਤੇ ਵੀ ਪਲਟਵਾਰ
  • iran fires missiles at israel
    ਈਰਾਨ ਨੇ ਇਜ਼ਰਾਈਲ 'ਤੇ ਦਾਗੀਆਂ ਮਿਜ਼ਾਈਲਾਂ
  • israel iran war
    ਇਜ਼ਰਾਈਲ-ਈਰਾਨ ਜੰਗ ਦਾ ਪ੍ਰਭਾਵ ਕੀ ਹੈ?
  • iran israel ceasefire agreed
    ਈਰਾਨ-ਇਜ਼ਰਾਈਲ ਜੰਗਬੰਦੀ 'ਤੇ ਸਹਿਮਤ, ਡੋਨਾਲਡ ਟਰੰਪ ਨੇ ਕੀਤਾ ਐਲਾਨ
  • israel attacks iran nuclear research center
    ਇਜ਼ਰਾਈਲ ਨੇ ਈਰਾਨ ਦੇ ਪ੍ਰਮਾਣੂ ਖੋਜ ਕੇਂਦਰ 'ਤੇ ਕੀਤਾ ਹਮਲਾ
  • israel had planned to assassinate iran  s supreme leader khamenei
    ਇਜ਼ਰਾਈਲ ਨੇ ਈਰਾਨ ਦੇ ਸੁਪਰੀਮ ਲੀਡਰ ਖਾਮਨੇਈ ਦੇ ਕਤਲ ਦਾ ਬਣਾਇਆ ਸੀ ਪਲਾਨ, ਟਰੰਪ ਨੇ ਲਾਇਆ ਵੀਟੋ
  • monsoon will wreak havoc in punjab big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
  • manish sisodia reprimands jalandhar municipal corporation officers
    ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
  • punjab government takes major action against female sarpanch and her husband
    ਮਹਿਲਾ ਸਰਪੰਚ ਤੇ ਉਸ ਦੇ ਪਤੀ 'ਤੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਮਾਮਲਾ ਕਰੇਗਾ...
Trending
Ek Nazar
monsoon will wreak havoc in punjab big weather forecast

ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

bulldozer action in manjit nagar jalandhar

ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...

aap leader sajjan singh cheema s nephew taranjit cheema dies in accident

'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

good news for those with driving licenses

Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

big encounter in punjab hoshiarpur

ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

flights canceled due to bear

ਭਾਲੂ ਕਾਰਨ ਰੱਦ ਹੋਈਆਂ ਇਕ ਦਰਜਨ ਫਲਾਈਟਾਂ, ਵੀਡੀਓ ਵਾਇਰਲ

israeli attacks in gaza

ਗਾਜ਼ਾ 'ਚ ਇਜ਼ਰਾਈਲੀ ਹਮਲੇ, 34 ਲੋਕਾਂ ਦੀ ਮੌਤ

important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • ਬਲਾਗ ਦੀਆਂ ਖਬਰਾਂ
    • some teachers are playing with the lives of children
      ਕੁਝ ਅਧਿਆਪਕ-ਅਧਿਆਪਿਕਾਵਾਂ ਬੱਚਿਆਂ ਦੇ ਜੀਵਨ ਨਾਲ ਕਰ ਰਹੇ ਖਿਲਵਾੜ!
    • anti drug day court strict law
      ਨਸ਼ੇ ’ਤੇ ਹੀ ਨਹੀਂ, ਇਸ ਦੇ ਕਾਰਨਾਂ ’ਤੇ ਵੀ ਲਗਾਮ ਜ਼ਰੂਰੀ
    • khamenei india
      ਖਾਮੇਨੇਈ ਦਾ ਭਾਰਤ ਨਾਲ ਕੋਈ ਸਬੰਧ ਨਹੀਂ ਹੈ ਪਰ ਖੋਮੈਨੀ ਦਾ ਬਾਰਾਬੰਕੀ ਨਾਲ ਸਬੰਧ ਹੈ
    • israel iran war
      ਇਜ਼ਰਾਈਲ-ਈਰਾਨ ਜੰਗ ਦਾ ਪ੍ਰਭਾਵ ਕੀ ਹੈ?
    • democracy  emergency  amit shah
      ਲੋਕਤੰਤਰ ਨੂੰ ਬਚਾਈ ਰੱਖਣ ਲਈ ਚੌਕਸੀ ਜ਼ਰੂਰੀ
    • india  s historic leap into space again after 41 years
      ‘41 ਸਾਲ ਬਾਅਦ ਫਿਰ ਪੁਲਾੜ ਵਿਚ’ ਭਾਰਤ ਦੀ ਇਤਿਹਾਸਕ ਛਾਲ!
    • political family india political party
      ਪਿਤਾਪੁਰਖੀ ਸਿਆਸਤ : ਸਭ ਕੁਝ ਪਰਿਵਾਰ ਦੇ ਲਈ
    • donald trump  narendra modi
      ਟਰੰਪ ਬਨਾਮ ਮੋਦੀ: ਕਿਸ ਦਾ ਝੂਠ ਸਭ ਤੋਂ ਮਜ਼ਬੂਤ?
    • arvind kejriwal delhi politics
      ਬਦਲਵੀਂ ਸਿਆਸਤ ਦੀ ਆਸ ਕੇਜਰੀਵਾਲ
    • looting and hooliganism   continually increasing   in trains
      ‘ਰੇਲਗੱਡੀਆਂ ’ਚ ਲਗਾਤਾਰ ਵਧ ਰਹੀ’ ਲੁੱਟਮਾਰ ਅਤੇ ਗੁੰਡਾਗਰਦੀ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +