Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    6:51:01 AM

  • lpg cylinder booking new rules 1 may 2026 delivery gap

    ਕੱਲ੍ਹ ਤੋਂ ਬਦਲ ਜਾਣਗੇ LPG ਸਿਲੰਡਰ ਬੁਕਿੰਗ ਦੇ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • ipl 2026 gt vs rcb

    IPL 2026: ਗੁਜਰਾਤ ਟਾਈਟਨਸ ਦੀ ਸ਼ਾਨਦਾਰ ਜਿੱਤ;...

  • tmc workers guard evm strong room durgapur jaggery sweets bengal

    ਕੋਲਕਾਤਾ 'ਚ TMC-ਭਾਜਪਾ ਵਰਕਰਾਂ ਦਾ ਹੰਗਾਮਾ, EVM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਭਾਰਤ ਦੇ ਹਵਾਬਾਜ਼ੀ ਖੇਤਰ ਨੂੰ ਸੁਰੱਖਿਅਤ ਕਿਵੇਂ ਬਣਾਇਆ ਜਾਵੇ?

BLOG News Punjabi(ਬਲਾਗ)

ਭਾਰਤ ਦੇ ਹਵਾਬਾਜ਼ੀ ਖੇਤਰ ਨੂੰ ਸੁਰੱਖਿਅਤ ਕਿਵੇਂ ਬਣਾਇਆ ਜਾਵੇ?

  • Edited By Rakesh,
  • Updated: 27 Feb, 2026 07:57 PM
Blog
how to make india s aviation sector safe
  • Share
    • Facebook
    • Tumblr
    • Linkedin
    • Twitter
  • Comment

ਹਾਲ ਹੀ ’ਚ ਨਿੱਜੀ ਚਾਰਟਰ ਹਵਾਬਾਜ਼ੀ ਕੰਪਨੀਆਂ ਨਾਲ ਜੁੜੇ ਹਵਾਈ ਹਾਦਸਿਆਂ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਮਹਾਰਾਸ਼ਟਰ ਦੇ ਬਾਰਾਮਤੀ ’ਚ 28 ਜਨਵਰੀ, 2026 ਨੂੰ ਇਕ ਨਿੱਜੀ ਚਾਰਟਰ ਕੰਪਨੀ ਦੇ ਲੀਅਰਜੈੱਟ ਕ੍ਰੈਸ਼ ’ਚ ਪੰਜ ਲੋਕਾਂ ਦੀ ਮੌਤ, ਜਿਸ ’ਚ ਉਪ-ਮੁੱਖ ਮੰਤਰੀ ਅਜੀਤ ਪਵਾਰ ਸ਼ਾਮਲ ਸਨ, ਨੇ ਨਿੱਜੀ ਚਾਰਟਰ ਖੇਤਰ ਦੀਆਂ ਕਮੀਆਂ ਨੂੰ ਉਜਾਗਰ ਕਰ ਦਿੱਤਾ ਹੈ।

ਇਸੇ ਤਰ੍ਹਾਂ ਕੁਝ ਦਿਨ ਪਹਿਲਾਂ ਝਾਰਖੰਡ ’ਚ ਏਅਰ ਐਂਬੂਲੈਂਸ ਕ੍ਰੈਸ਼ ਅਤੇ ਅੰਡੇਮਾਨ ’ਚ ਹੈਲੀਕਾਪਟਰ ਹਾਦਸੇ ਨੇ ਵੀ ਕਈ ਸਵਾਲ ਖੜ੍ਹੇ ਕੀਤੇ ਹਨ ਕਿ ਆਖ਼ਿਰ ਨਾਨ-ਸ਼ਡਿਊਲਡ ਆਪ੍ਰੇਟਰਜ਼ ਪਰਮਿਟ (ਅੈੱਨ. ਐੱਸ. ਓ. ਪੀ.) ਧਾਰਕ ਕੰਪਨੀਆਂ ਸੁਰੱਖਿਆ ਪੈਮਾਨਿਆਂ ਨੂੰ ਅਣਦੇਖਾ ਕਿਉਂ ਕਰ ਰਹੀਆਂ ਹਨ?

ਜਿੱਥੇ ਇਕ ਪਾਸੇ ਭਾਰਤ ’ਚ ਨਿੱਜੀ ਚਾਰਟਰ ਹਵਾਬਾਜ਼ੀ ਖੇਤਰ ਤੇਜ਼ੀ ਨਾਲ ਵਧ ਰਿਹਾ ਹੈ, ਉੱਥੇ ਹੀ ਇਸ ਖੇਤਰ ’ਚ ਸੁਰੱਖਿਆ ਪੈਮਾਨਿਆਂ ਦੀ ਪਾਲਣਾ ਠੀਕ ਤਰ੍ਹਾਂ ਨਹੀਂ ਹੋ ਰਹੀ। ਡੀ. ਜੀ. ਸੀ. ਏ. ਦੀ ਆਡਿਟ ’ਚ ਨੋਟ ਕੀਤਾ ਗਿਆ ਕਿ ਇਕ ਨਿੱਜੀ ਚਾਰਟਰ ਕੰਪਨੀ ’ਚ ਏਅਰਵਰਦੀਨੈੱਸ, ਫਲਾਈਟ ਸੰਚਾਲਨ ਅਤੇ ਮੇਨਟੀਨੈਂਸ ’ਚ ਗੰਭੀਰ ਉਲੰਘਣਾਵਾਂ ਸਨ, ਜਿਸ ਕਾਰਨ 4 ਜਹਾਜ਼ ਗਰਾਊਂਡ ਕਰ ਦਿੱਤੇ ਗਏ।

ਵਰਣਨਯੋਗ ਹੈ ਕਿ ਪਿਛਲੇ ਇਕ ਦਹਾਕੇ ’ਚ 20 ਤੋਂ ਵੱਧ ਹਾਦਸੇ ਐੱਨ. ਐੱਸ. ਓ. ਪੀ. ਆਪ੍ਰੇਟਰਜ਼ ਨਾਲ ਜੁੜੇ ਪਾਏ ਗਏ, ਜਿਨ੍ਹਾਂ ਦੇ ਮੁੱਖ ਕਾਰਨ ਸਟੈਂਡਰਡ ਆਪ੍ਰੇਟਿੰਗ ਪ੍ਰੋਸੀਜ਼ਰਜ਼ ਦੀ ਪਾਲਣਾ ਨਾ ਕਰਨਾ, ਨਾਕਾਫ਼ੀ ਫਲਾਈਟ ਪਲਾਨਿੰਗ ਅਤੇ ਟ੍ਰੇਨਿੰਗ ਦੀ ਕਮੀ ਰਹੀ ਹੈ।

ਦੱਸਣਯੋਗ ਹੈ ਕਿ ਪ੍ਰਾਈਵੇਟ ਚਾਰਟਰ ਕੰਪਨੀਆਂ ਵੱਲੋਂ ਪੁਰਾਣੇ ਜਹਾਜ਼ਾਂ ਦੀ ਸਾਂਭ-ਸੰਭਾਲ ਨਾ ਕਰਨਾ, ਫਿਊਲ ਲੌਗਸ ’ਚ ਹੇਰ-ਫੇਰ ਅਤੇ ਗ਼ੈਰ-ਕਾਨੂੰਨੀ ਉਡਾਣਾਂ ਆਮ ਹਨ। ਸਪੱਸ਼ਟ ਜਿਹੀ ਗੱਲ ਹੈ ਕਿ ਅਜਿਹੀਆਂ ਖ਼ਾਮੀਆਂ ਵਪਾਰਕ ਦਬਾਅ ਕਾਰਨ ਹੀ ਹੁੰਦੀਆਂ ਹਨ।

ਕੌਮਾਂਤਰੀ ਸ਼ਹਿਰੀ ਹਵਾਬਾਜ਼ੀ ਸੰਗਠਨ (ਆਈ. ਸੀ. ਏ. ਓ.) ਸੰਯੁਕਤ ਰਾਸ਼ਟਰ ਦੀ ਇਕ ਏਜੰਸੀ ਹੈ ਜੋ 193 ਦੇਸ਼ਾਂ ਨੂੰ ਆਪਸੀ ਸਹਿਯੋਗ ਅਤੇ ਸਾਂਝੇ ਹਵਾਈ ਟ੍ਰਾਂਸਪੋਰਟ ਰਾਹੀਂ ਆਪਸੀ ਲਾਭ ਪ੍ਰਾਪਤ ਕਰਨ ’ਚ ਮਦਦ ਕਰਦੀ ਹੈ। ਭਾਰਤ ’ਚ ਵੀ ਨਿੱਜੀ ਚਾਰਟਰ ਕੰਪਨੀਆਂ ਆਈ. ਸੀ. ਏ. ਓ. ਅਤੇ ਡੀ. ਜੀ. ਸੀ. ਏ. ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਾਧਾਰਿਤ ਹਨ ਪਰ ਅਫ਼ਸੋਸ ਦੀ ਗੱਲ ਹੈ ਕਿ ਇਨ੍ਹਾਂ ਦੀ ਪੂਰਨ ਪਾਲਣਾ ਨਹੀਂ ਹੁੰਦੀ, ਕਿਉਂਕਿ ਇਸ ਖੇਤਰ ’ਚ ਕਾਫ਼ੀ ਵੰਨ-ਸੁਵੰਨਤਾ ਹੈ-ਕਾਰਪੋਰੇਟ ਟ੍ਰੈਵਲ ਤੋਂ ਲੈ ਕੇ ਸੈਰ-ਸਪਾਟੇ ਤੱਕ। ਆਪ੍ਰੇਟਰਜ਼ ਘੱਟੋ-ਘੱਟ ਪਾਲਣਾ ’ਤੇ ਹੀ ਟਿਕੇ ਰਹਿੰਦੇ ਹਨ, ਜਦਕਿ ਇਨ੍ਹਾਂ ਕੰਪਨੀਆਂ ਤੋਂ ਵੀ ਸ਼ਡਿਊਲਡ ਏਅਰਲਾਈਨਜ਼ ਵਰਗੇ ਉੱਚ ਪੈਮਾਨਿਆਂ ਦੀ ਉਮੀਦ ਕੀਤੀ ਜਾਂਦੀ ਹੈ।

ਸੇਫਟੀ ਮੈਨੇਜਮੈਂਟ ਸਿਸਟਮ ਪ੍ਰਕਿਰਿਆਗਤ ਹੈ, ਨਾ ਕਿ ਭਵਿੱਖਬਾਣੀ ਕਰਨ ਵਾਲਾ ਪਰ ਦੇਖਿਆ ਗਿਆ ਹੈ ਕਿ ਡੀ. ਜੀ. ਸੀ. ਏ. ਦੀ ਕਮਜ਼ੋਰ ਨਿਗਰਾਨੀ ਕਾਰਨ ਨਿੱਜੀ ਚਾਰਟਰ ਆਪ੍ਰੇਟਰਜ਼ ਸਟੈਂਡਰਡ ਆਪ੍ਰੇਟਿੰਗ ਪ੍ਰੋਸੀਜ਼ਰਜ਼ ਨੂੰ ਬੜੇ ਆਰਾਮ ਨਾਲ ਨਜ਼ਰਅੰਦਾਜ਼ ਕਰ ਦਿੰਦੇ ਹਨ, ਖ਼ਾਸ ਕਰ ਕੇ ਸੰਘਣੀ ਧੁੰਦ ਜਾਂ ਖ਼ਰਾਬ ਮੌਸਮ ’ਚ।

ਜਾਣਕਾਰਾਂ ਦੀ ਮੰਨੀਏ ਤਾਂ ਡੀ. ਜੀ. ਸੀ. ਏ. ’ਚ ਵਧ ਰਿਹਾ ਭ੍ਰਿਸ਼ਟਾਚਾਰ ਸੁਰੱਖਿਆ ਪੈਮਾਨਿਆਂ ਨੂੰ ਕਮਜ਼ੋਰ ਕਰ ਰਿਹਾ ਹੈ। ਹਾਲ ਹੀ ’ਚ ਕੈਪਟਨ ਅਨਿਲ ਗਿੱਲ ਵਰਗੇ ਸੀਨੀਅਰ ਅਧਿਕਾਰੀ ’ਤੇ ਉਡਾਣ ਸਿਖਲਾਈ ਸੰਗਠਨਾਂ (ਐੱਫ. ਟੀ. ਓਜ਼) ਤੋਂ ਰਿਸ਼ਵਤ ਲੈਣ ਦੇ ਇਲਜ਼ਾਮ ਲੱਗੇ, ਜਿਸ ’ਚ ਜਹਾਜ਼ ਸਸਤੇ ’ਚ ਲੈਣਾ ਅਤੇ ਆਡਿਟ ’ਚ ਛੋਟ ਦੇਣਾ ਸ਼ਾਮਲ ਸੀ। ਪੁਰਾਣੇ ਮਾਮਲਿਆਂ ’ਚ ਵੀ ਜੁਆਇੰਟ ਡਾਇਰੈਕਟਰ ਜਨਰਲ ਦੇ ਅਹੁਦਿਆਂ ’ਤੇ ਤਾਇਨਾਤ ਅਧਿਕਾਰੀਆਂ ’ਤੇ ਫਲਾਇੰਗ ਸਕੂਲਾਂ ਨੂੰ ਬੇਨਿਯਮੀਆਂ ਦੇ ਬਾਵਜੂਦ ਐਕਸਟੈਂਸ਼ਨ ਦੇਣ ਦੇ ਦੋਸ਼ ਸਿੱਧ ਹੋਏ। ਇਹ ਭ੍ਰਿਸ਼ਟਾਚਾਰ ਸੁਰੱਖਿਆ ਉਲੰਘਣਾਵਾਂ ਨੂੰ ਉਤਸ਼ਾਹਿਤ ਕਰਦਾ ਹੈ, ਕਿਉਂਕਿ ਆਪ੍ਰੇਟਰਜ਼ ਰਿਸ਼ਵਤ ਦੇ ਕੇ ਪੈਮਾਨੇ ਟਾਲ ਦਿੰਦੇ ਹਨ, ਜਿਸ ਨਾਲ ਹਵਾਈ ਯਾਤਰਾ ਅਤੇ ਯਾਤਰੀਆਂ ਦੀ ਸੁਰੱਖਿਆ ਖ਼ਤਰੇ ’ਚ ਪੈ ਜਾਂਦੀ ਹੈ।

ਵਰਣਨਯੋਗ ਹੈ ਕਿ ਸ਼ਹਿਰੀ ਹਵਾਬਾਜ਼ੀ ਮੰਤਰਾਲਾ ਅਧੀਨ ਡੀ. ਜੀ. ਸੀ. ਏ. ’ਚ 50 ਫੀਸਦੀ ਤੋਂ ਵੱਧ ਸਟਾਫ਼ ਦੀ ਕਮੀ ਹੈ। ਡੀ. ਜੀ. ਸੀ. ਏ. ’ਚ 1630 ਅਹੁਦਿਆਂ ’ਚੋਂ ਸਿਰਫ਼ 829 ਹੀ ਭਰੇ ਹਨ। ਇਨ੍ਹਾਂ ’ਚੋਂ ਏਅਰਵਰਦੀਨੈੱਸ ਵਿੰਗ ’ਚ 44 ਅਤੇ ਏਅਰ ਸੇਫਟੀ ਵਿੰਗ ’ਚ 30 ਅਹੁਦੇ ਹਨ। ਇਨ੍ਹਾਂ ਸਭ ਦਾ ਕਾਰਨ ਸਪੱਸ਼ਟ ਹੈ- ਖ਼ੁਦਮੁਖਤਿਆਰੀ ਦੀ ਕਮੀ, ਜੋ ਫ਼ੈਸਲੇ ਲੈਣ ’ਚ ਦੇਰੀ ਕਰਦੀ ਹੈ।

ਉੱਥੇ ਹੀ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਅਤੇ ਸਟਾਫ਼ ਸਿਲੈਕਸ਼ਨ ਕਮਿਸ਼ਨ ਵੱਲੋਂ ਭਰਤੀ ’ਚ ਦੇਰੀ, ਦਿਲਖਿੱਚਵੀਂ ਤਨਖ਼ਾਹ ਦਾ ਨਾ ਹੋਣਾ ਅਤੇ ਮਾਹਿਰ ਪਾਇਲਟਾਂ/ਇੰਸਪੈਕਟਰਾਂ ਦਾ ਨਾ ਮਿਲਣਾ ਵੀ ਇਕ ਅਹਿਮ ਕਾਰਨ ਹੈ। ਦੂਜੇ ਪਾਸੇ ਕੰਟਰੈਕਟ ਸਟਾਫ਼ ’ਤੇ ਨਿਰਭਰਤਾ ਜਵਾਬਦੇਹੀ ਨੂੰ ਘਟਾਉਂਦੀ ਹੈ, ਜਿਸ ਨਾਲ ਨਿਗਰਾਨੀ ਕਮਜ਼ੋਰ ਪੈਂਦੀ ਹੈ।

ਵਿਦੇਸ਼ਾਂ ਵਾਂਗ ਭਾਰਤ ’ਚ ਵੀ ਨਿੱਜੀ ਚਾਰਟਰ ਖੇਤਰ ਨੂੰ ਸੁਰੱਖਿਅਤ ਬਣਾਉਣ ਲਈ ‘ਜ਼ੀਰੋ ਟਾਲਰੈਂਸ’ ਨੀਤੀ ਅਪਣਾਉਣੀ ਹੋਵੇਗੀ। ਹਾਲ ਹੀ ਦੇ ਹਾਦਸਿਆਂ ਤੋਂ ਬਾਅਦ ਡੀ. ਜੀ. ਸੀ. ਏ. ਨੇ ਕਮਰ ਕੱਸੀ ਹੈ ਅਤੇ ਐੱਨ. ਐੱਸ. ਓ. ਪੀ. ਆਪ੍ਰੇਟਰਜ਼ ਲਈ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ, ਜਿਵੇਂ ਕਿ ਵੈੱਬਸਾਈਟ ’ਤੇ ਜਹਾਜ਼, ਪਾਇਲਟ ਵੇਰਵੇ ਅਤੇ ਸੇਫਟੀ ਰੈਂਕਿੰਗ ਲਾਜ਼ਮੀ ਕਰਨਾ; ਕਾਕਪਿਟ ਵਾਇਸ ਰਿਕਾਰਡਰ/ਫਲਾਈਟ ਡੇਟਾ ਦਾ ਆਡਿਟ ਵਧਾਉਣਾ; ਪਾਇਲਟਾਂ ਨੂੰ ਸੁਰੱਖਿਆ ਅਾਧਾਰ ’ਤੇ ਫਲਾਈਟ ਕੈਂਸਲ ਕਰਨ ਦਾ ਪੂਰਾ ਹੱਕ ਦੇਣਾ।

ਪੁਰਾਣੇ ਜਹਾਜ਼ਾਂ ’ਤੇ ਸਖ਼ਤ ਜਾਂਚ ਕਰਨਾ, ਪ੍ਰਬੰਧਨ ਦੀ ਨਿੱਜੀ ਜ਼ਿੰਮੇਵਾਰੀ ਅਤੇ ਲਾਇਸੈਂਸ ਸਸਪੈਂਡ ਕਰਨ ਵਰਗੇ ਕਦਮ ਚੁੱਕਣੇ ਵੀ ਸ਼ਾਮਲ ਹਨ। ਮਿਆਰੀ ਨਿਯਮਾਂ ਨੂੰ ਏਅਰਲਾਈਨਜ਼ ਪੱਧਰ ਦਾ ਬਣਾਉਣਾ, ਫਲਾਈਟ ਡੇਟਾ ਮਾਨੀਟਰਿੰਗ ਲਾਜ਼ਮੀ ਕਰਨਾ।

ਇਹ ‘ਸਖਤ’ ਨਿਯਮ ਜੇਕਰ ਸਖ਼ਤੀ ਨਾਲ ਲਾਗੂ ਕੀਤੇ ਜਾਣ ਤਾਂ ਸ਼ਾਇਦ ਹੀ ਕੋਈ ਨਿੱਜੀ ਚਾਰਟਰ ਕੰਪਨੀ ਇਸ ਖੇਤਰ ’ਚ ਟਿਕ ਸਕੇਗੀ। ਇੱਥੇ ਇਕ ਅਹਿਮ ਸਵਾਲ ਇਹ ਵੀ ਉੱਠਦਾ ਹੈ ਕਿ ਕੀ ਡੀ. ਜੀ. ਸੀ. ਏ. ਕੋਲ ਇਨ੍ਹਾਂ ਨਿਯਮਾਂ ਨੂੰ ਲਾਗੂ ਕਰਵਾਉਣ ਲਈ ਯੋਗ ਅਤੇ ਤਜਰਬੇਕਾਰ ਮਾਹਿਰ ਹਨ? ਇਸ ਦਾ ਉੱਤਰ ਹੈ ‘ਨਹੀਂ’।

ਕਲਪਨਾ ਕਰੋ ਕਿ ਜੇਕਰ ਕਿਸੇ ਜਹਾਜ਼ ਹਾਦਸੇ ਜਾਂ ਹਵਾਈ ਕੰਪਨੀ ਦੀ ਬੇਨਿਯਮੀ ਦੀ ਜਾਂਚ ਡੀ. ਜੀ. ਸੀ. ਏ. ਦਾ ਕੋਈ ਅਜਿਹਾ ਅਧਿਕਾਰੀ ਕਰੇ ਜਿਸ ਨੂੰ ਪ੍ਰਸ਼ਾਸਨ ਚਲਾਉਣ ਦਾ ਤਜਰਬਾ ਤਾਂ ਹੋਵੇ ਪਰ ਐਵੀਏਸ਼ਨ ਉਦਯੋਗ ਦਾ ਤਜਰਬਾ ਨਾਂਹ ਦੇ ਬਰਾਬਰ ਹੋਵੇ। ਜੋ ਵਿਅਕਤੀ ਕਿਸੇ ਹੋਰ ਮੰਤਰਾਲੇ ਤੋਂ ਬਦਲ ਕੇ ਆਇਆ ਹੋਵੇ, ਉਹ ਇਸ ਸੰਵੇਦਨਸ਼ੀਲ ਖੇਤਰ ਬਾਰੇ ਕੀ ਜਾਣਦਾ ਹੋਵੇਗਾ? ਨਤੀਜੇ ਵਜੋਂ ਯੋਗਤਾ ’ਤੇ ਭ੍ਰਿਸ਼ਟਾਚਾਰ ਹਾਵੀ ਹੋ ਜਾਵੇਗਾ।

ਇਸ ਲਈ ਸਰਕਾਰ ਨੂੰ ਇਸ ਗੱਲ ’ਤੇ ਵਿਚਾਰ ਕਰਨਾ ਚਾਹੀਦਾ ਹੈ ਕਿ ਡੀ. ਜੀ. ਸੀ. ਏ. ਨੂੰ ਖ਼ੁਦਮੁਖਤਿਆਰ ਭਰਤੀ ਅਧਿਕਾਰ ਦਿੱਤੇ ਜਾਣ। ਮਾਹਿਰਾਂ ਲਈ ਬਾਜ਼ਾਰ ਆਧਾਰਿਤ ਤਨਖ਼ਾਹ ਅਤੇ ਟ੍ਰੇਨਿੰਗ ਪ੍ਰਦਾਨ ਕੀਤੀ ਜਾਵੇ। ਭ੍ਰਿਸ਼ਟਾਚਾਰ ਰੋਕਣ ਲਈ ਸੀ. ਬੀ. ਆਈ. ਵਰਗੀਆਂ ਏਜੰਸੀਆਂ ਤੋਂ ਲਗਾਤਾਰ ਜਾਂਚ ਅਤੇ ਵ੍ਹਿਸਲਬਲੋਅਰ ਦੀ ਸੁਰੱਖਿਆ ਯਕੀਨੀ ਬਣਾਓ। ਭਾਰਤ ਦਾ ਹਵਾਬਾਜ਼ੀ ਖੇਤਰ ਦੁਨੀਆ ਦਾ ਸਭ ਤੋਂ ਤੇਜ਼ੀ ਨਾਲ ਵਧਣ ਵਾਲਾ ਖੇਤਰ ਹੈ, ਪਰ ਅਜੇ ਵੀ ਨਿੱਜੀ ਚਾਰਟਰ ’ਚ ਸੁਰੱਖਿਆ ਦੀ ਲਾਪ੍ਰਵਾਹੀ ਘਾਤਕ ਸਾਬਤ ਹੋ ਰਹੀ ਹੈ।

ਸਰਕਾਰ, ਡੀ. ਜੀ. ਸੀ. ਏ. ਅਤੇ ਆਪ੍ਰੇਟਰਜ਼ ਮਿਲ ਕੇ ਸੁਧਾਰ ਕਰਨ ਤਾਂ ਹੀ ਯਾਤਰੀਆਂ ਦਾ ਭਰੋਸਾ ਬਹਾਲ ਹੋ ਸਕੇਗਾ। ਭ੍ਰਿਸ਼ਟਾਚਾਰ ਮੁਕਤ, ਮਾਹਿਰਾਂ ਨਾਲ ਲੈਸ ਡੀ. ਜੀ. ਸੀ. ਏ. ਅਤੇ ਸਖ਼ਤ ਪਾਲਣਾ ਨਾਲ ਸ਼ਹਿਰੀ ਹਵਾਬਾਜ਼ੀ ਖੇਤਰ ਸੁਰੱਖਿਅਤ ਬਣੇਗਾ। ਬਿਨਾਂ ਕੁਝ ਸਮਾਂ ਗੁਆਏ ਕਦਮ ਚੁੱਕੇ ਜਾਣ, ਨਹੀਂ ਤਾਂ ਹੋਰ ਹਾਦਸੇ ਹੋਣਗੇ ਅਤੇ ਪੂਰੀ ਦੁਨੀਆ ਅੱਗੇ ਭਾਰਤ ਸ਼ਰਮਸਾਰ ਹੁੰਦਾ ਰਹੇਗਾ।

ਰਜਨੀਸ਼ ਕਪੂਰ

  • Air ambulance crash
  • plane accidents
  • Indias aviation sector safe
  • helicopter accidents
  • NSOP

ਚਿੱਟੀ ਕ੍ਰਾਂਤੀ ਦੇ ਨਾਂ ’ਤੇ ‘ਚਿੱਟਾ ਜ਼ਹਿਰ’

NEXT STORY

Stories You May Like

  • home roobery in hoshiarpur
    ਚੋਰਾਂ ਨੇ ਕੁਲਚੇ ਵੇਚਣ ਵਾਲਿਆਂ ਦੇ ਘਰਾਂ ਨੂੰ ਨਿਸ਼ਾਨਾ ਬਣਾਇਆ, ਗਹਿਣਿਆਂ ਸਣੇ ਹੋਰ ਸਾਮਾਨ ਕੀਤਾ ਚੋਰੀ
  • dig checks checkpoints in border areas
    DIG ਵੱਲੋਂ ਸਰਹੱਦੀ ਖੇਤਰ ਦੇ ਨਾਕਿਆਂ ਦੀ ਕੀਤੀ ਗਈ ਚੈਕਿੰਗ
  • rp singh writes to external affairs minister sikh families to india
    RP ਸਿੰਘ ਨੇ ਸਿੱਖ ਪਰਿਵਾਰਾਂ ਦੀ ਸੁਰੱਖਿਅਤ ਭਾਰਤ ਵਾਪਸੀ ਲਈ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ
  • use these precautions while making digital payments  npci safe transactions
    ਡਿਜੀਟਲ ਪੇਮੈਂਟ ਕਰਦੇ ਸਮੇਂ ਵਰਤੋ ਇਹ ਸਾਵਧਾਨੀਆਂ, NPCI ਨੇ ਦੱਸੇ ਸੁਰੱਖਿਅਤ ਟ੍ਰਾਂਜੈਕਸ਼ਨ ਦੇ 5 Safty Tips
  • why is india lagging behind in the energy sector despite
    ਥੋਰੀਅਮ ਦੇ ਅਨਮੋਲ ਖਜ਼ਾਨੇ ਦੇ ਬਾਵਜੂਦ ਊਰਜਾ ਖੇਤਰ ’ਚ ਭਾਰਤ ਬਹੁਤ ਪਿੱਛੇ ਕਿਉਂ
  • thieves target vacant house in jalandhar  steal two cylinders
    ਚੋਰਾਂ ਨੇ ਸੁੰਨੇ ਪਏ ਘਰ ਨੂੰ ਬਣਾਇਆ ਨਿਸ਼ਾਨਾ, ਦੋ ਸਿਲੰਡਰਾਂ ਸਣੇ ਹੋਰ ਕੀਮਤੀ ਸਾਮਾਨ ਕੀਤਾ ਚੋਰੀ
  • fci godowns should be emptied soon  amarnath billu
    ਐੱਫ.ਸੀ.ਆਈ ਦੇ ਗੁਦਾਮਾਂ ਨੂੰ ਜਲਦ ਕੀਤਾ ਜਾਵੇ ਖਾਲੀ : ਅਮਰਨਾਥ ਬਿੱਲੂ
  • sabarimala temple  supreme court
    ਉੱਤਰ ਭਾਰਤ ਦਾ ਕੋਈ ਨਾਸਤਿਕ ਸਬਰੀਮਾਲਾ ਮੰਦਰ 'ਚ ਦਾਖਲ ਹੋਣ ਦੇ ਅਧਿਕਾਰ ਦਾ ਦਾਅਵਾ ਕਿਵੇਂ ਕਰ ਸਕਦਾ?
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
Trending
Ek Nazar
virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • defections in aap ideology and principles
      ‘ਆਪ’ ’ਚ ਦਲਬਦਲ : ਵਿਚਾਰਧਾਰਾ ਅਤੇ ਸਿਧਾਂਤ
    • nepal growing disillusionment with china   an opportunity for india
      ‘ਨੇਪਾਲ ਦਾ ਹੋ ਰਿਹਾ ਚੀਨ ਤੋਂ ਮੋਹ-ਭੰਗ’ ਭਾਰਤ ਲਈ ਇਕ ਮੌਕਾ!
    • women empowerment
      ਲੋਕਤੰਤਰ ਨੂੰ ਮਜ਼ਬੂਤ ਬਣਾਉਣਾ : ਮਹਿਲਾ ਰਾਖਵਾਂਕਰਨ ਬਿੱਲ ਅਤੇ ਭਾਰਤ ਦੀ ਤਰੱਕੀ
    • simple life
      ਕਿੰਨੀ ਆਕਰਸ਼ਕ ਲੱਗਦੀ ਹੈ ਸਾਦੀ ਜ਼ਿੰਦਗੀ
    • iran war india s fertilizer challenge and possible solutions
      ਈਰਾਨ ਜੰਗ : ਭਾਰਤ ਦੇ ਸਾਹਮਣੇ ਖਾਦਾਂ ਦੀ ਚੁਣੌਤੀ ਅਤੇ ਸੰਭਾਵਿਤ ਹੱਲ
    • rahul gandhi
      ਕੀ ਰਾਹੁਲ ਗਾਂਧੀ ਵਿਰੋਧੀ ਧਿਰ ਦੇ ਇਕ ਭਰੋਸੇਮੰਦ ਨੇਤਾ ਬਣ ਸਕੇ ਹਨ?
    • women  s increasing participation in the   drug trade
      ‘ਨਸ਼ੇ ਦੇ ਕਾਰੋਬਾਰ ’ਚ’ ਔਰਤਾਂ ਦੀ ਵਧ ਰਹੀ ਹਿੱਸੇਦਾਰੀ!
    • monsoon in india
      ਸਾਧਾਰਨ ਤੋਂ ਘੱਟ ਮਾਨਸੂਨ ਪਰ ਘਬਰਾਉਣ ਦੀ ਗੱਲ ਨਹੀਂ
    • politicians promises to people
      ਜਨਤਾ ਨਾਲ ਕੀਤੇ ਗਏ ਵਾਅਦੇ ਨੈਤਿਕ ਅਤੇ ਸਿਆਸੀ ਵਜ਼ਨ ਰੱਖਦੇ ਹਨ
    • naxalism
      ਨਕਸਲਵਾਦ ਤੋਂ ਮੁਕਤੀ ਦੇ ਬਾਅਦ ਕਿਰਤੀਆਂ ਦੀ ਅਸ਼ਾਂਤੀ ਨੂੰ ਰੋਕਣਾ ਜ਼ਰੂਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +