Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    11:28:25 PM

  • ipl 2026 gt vs rcb

    IPL 2026: ਗੁਜਰਾਤ ਟਾਈਟਨਸ ਦੀ ਸ਼ਾਨਦਾਰ ਜਿੱਤ;...

  • tmc workers guard evm strong room durgapur jaggery sweets bengal

    ਕੋਲਕਾਤਾ 'ਚ TMC-ਭਾਜਪਾ ਵਰਕਰਾਂ ਦਾ ਹੰਗਾਮਾ, EVM...

  • us military equipment worth billions of dollars destroyed in iran war

    ਈਰਾਨ ਨਾਲ ਜੰਗ US ਨੂੰ ਪੈ ਰਹੀ ਮਹਿੰਗੀ! ਅਰਬਾਂ...

  • gt vs rcb  bengaluru set target for gujarat

    GT vs RCB: ਬੈਂਗਲੁਰੂ ਨੇ ਗੁਜਰਾਤ ਨੂੰ 156 ਦੌੜਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਬਜ਼ੁਰਗ ਮਾਤਾ-ਪਿਤਾ ਦੀ ਅਣਦੇਖੀ’ ਸੰਤਾਨਾਂ ’ਚ ਵਧ ਰਿਹਾ ਗਲਤ ਰੁਝਾਨ!

BLOG News Punjabi(ਬਲਾਗ)

‘ਬਜ਼ੁਰਗ ਮਾਤਾ-ਪਿਤਾ ਦੀ ਅਣਦੇਖੀ’ ਸੰਤਾਨਾਂ ’ਚ ਵਧ ਰਿਹਾ ਗਲਤ ਰੁਝਾਨ!

  • Edited By Sandeep Kumar,
  • Updated: 28 Feb, 2026 05:45 AM
Blog
ignoring elderly parents is a growing wrong trend among children
  • Share
    • Facebook
    • Tumblr
    • Linkedin
    • Twitter
  • Comment

ਇਨ੍ਹੀਂ ਦਿਨੀਂ ਦੇਸ਼ ’ਚ ਜਿੰਨੀ ਤੇਜ਼ੀ ਨਾਲ ਬਜ਼ੁਰਗਾਂ ਦੀ ਗਿਣਤੀ ਵਧ ਰਹੀ ਹੈ, ਓਨੀ ਹੀ ਤੇਜ਼ੀ ਨਾਲ ਸੰਤਾਨਾਂ ਵੱਲੋਂ ਬਜ਼ੁਰਗਾਂ ਦੀ ਜਾਇਦਾਦ ਆਪਣੇ ਨਾਂ ਕਰਵਾ ਲੈਣ ਤੋਂ ਬਾਅਦ ਉਨ੍ਹਾਂ ਦੀ ਅਣਦੇਖੀ ਸ਼ੁਰੂ ਕਰ ਦਿੱਤੀ ਜਾਂਦੀ ਹੈ।

ਕੁਝ ਸਮਾਂ ਪਹਿਲਾਂ ਦੇਸ਼ ਦੇ ਵੱਖ-ਵੱਖ ਰਾਜਾਂ ’ਚ ਸਥਿਤ ਬਿਰਧ ਆਸ਼ਰਮਾਂ ’ਚ ਰਹਿਣ ਵਾਲੇ ਤਿਆਗੇ ਹੋਏ ਬਜ਼ੁਰਗਾਂ ’ਚੋਂ 40 ਫੀਸਦੀ ਨੇ ਇਕ ਸਰਵੇਖਣ ਦੌਰਾਨ ਕਿਹਾ ਸੀ ਕਿ, ‘‘ਸੰਤਾਨ ਵੱਲੋਂ ਧਿਆਨ ਨਾ ਦੇਣ ਅਤੇ ਹੋਰ ਲੋੜਾਂ ਪੂਰੀਆਂ ਨਾ ਕਰਨ ਕਾਰਨ ਉਹ ਬਿਰਧ ਆਸ਼ਰਮਾਂ ਦੀ ਸ਼ਰਨ ਲੈਣ ਲਈ ਮਜਬੂਰ ਹੋਏ ਹਨ।’’

ਇਸੇ ਬਾਰੇ ਸਾਡੇ ਪਾਠਕ ‘ਸ਼੍ਰੀ ਕਾਕਾ ਰਾਮ ਵਰਮਾ’ ਨੇ ਪਟਿਆਲਾ ਤੋਂ ਇਕ ਪੱਤਰ ’ਚ ਲਿਖਿਆ ਹੈ ਕਿ, ‘‘ਮਾਤਾ-ਪਿਤਾ ਤਮਾਮ ਮੁਸ਼ਕਲਾਂ ਸਹਿ ਕੇ, ਸੰਤਾਨ ਨੂੰ ਪੜ੍ਹਾ-ਲਿਖਾ ਕੇ ਆਪਣੇ ਪੈਰਾਂ ’ਤੇ ਖੜ੍ਹਾ ਹੋਣ ਅਤੇ ਉੱਚੇ ਰੁਤਬੇ ਤੱਕ ਪਹੁੰਚਣ ਦੇ ਯੋਗ ਬਣਾਉਂਦੇ ਹਨ, ਪਰ ਉਨ੍ਹਾਂ ਹੀ ਮਾਤਾ-ਪਿਤਾ ਨੂੰ ਜਦੋਂ ਬੁਢਾਪੇ ’ਚ ਉਨ੍ਹਾਂ ਦੇ ਸਹਾਰੇ ਦੀ ਲੋੜ ਹੁੰਦੀ ਹੈ, ਤਾਂ ਬੱਚੇ ਜਾਂ ਤਾਂ ਉਨ੍ਹਾਂ ਨੂੰ ਬੇਸਹਾਰਾ ਛੱਡ ਦਿੰਦੇ ਹਨ ਜਾਂ ਬਿਰਧ ਆਸ਼ਰਮਾਂ ’ਚ ਪਹੁੰਚਾ ਦਿੰਦੇ ਹਨ।’’

‘‘ਅਜਿਹੇ ਹਾਲਾਤ ’ਚ ਲੋੜ ਇਸ ਗੱਲ ਦੀ ਹੈ ਕਿ ਸਰਕਾਰ ਬੱਚਿਆਂ ਵੱਲੋਂ ਠੁਕਰਾਏ ਹੋਏ ਬਜ਼ੁਰਗਾਂ ਨੂੰ ਸੀਨੀਅਰ ਸਿਟੀਜ਼ਨਜ਼ ਦੇ ਅਧਿਕਾਰਾਂ ਅਨੁਸਾਰ ਉਨ੍ਹਾਂ ਦੇ ਬੱਚਿਆਂ ਦੇ ਨਾਲ ਘਰ ’ਚ ਮਾਲਕਾਂ ਵਾਂਗ ਰਹਿਣ ਦੇਣ ਦੇ ਹੁਕਮ ਜਾਰੀ ਕਰੇ ਤਾਂ ਜੋ ਉਹ ਆਪਣਾ ਗੁਆਚਿਆ ਹੋਇਆ ਮਾਣ-ਸਤਿਕਾਰ ਅਤੇ ਅਧਿਕਾਰ ਪ੍ਰਾਪਤ ਕਰ ਸਕਣ।’’

ਭਾਰਤ ’ਚ ਬਜ਼ੁਰਗ ਮਾਤਾ-ਪਿਤਾ ਦੇ ਸਤਿਕਾਰਯੋਗ ਜੀਵਨ ਨਿਰਵਾਹ, ਭਰਨ-ਪੋਸ਼ਣ ਅਤੇ ਜਾਇਦਾਦ ਦੀ ਸੁਰੱਖਿਆ ਲਈ ਸਪੱਸ਼ਟ ਕਾਨੂੰਨੀ ਵਿਵਸਥਾ ਮੌਜੂਦ ਹੈ। ਜੇਕਰ ਬੱਚੇ ਆਪਣੇ ਫ਼ਰਜ਼ਾਂ ਦੀ ਪਾਲਣਾ ਨਹੀਂ ਕਰਦੇ, ਪ੍ਰੇਸ਼ਾਨ ਕਰਦੇ ਹਨ ਜਾਂ ਮਾਤਾ-ਪਿਤਾ ਦੀ ਜਾਇਦਾਦ ਹੜੱਪਣ ਦੀ ਕੋਸ਼ਿਸ਼ ਕਰਦੇ ਹਨ, ਤਾਂ ‘ਸੀਨੀਅਰ ਨਾਗਰਿਕਾਂ ਦਾ ਭਰਨ-ਪੋਸ਼ਣ ਭਲਾਈ ਐਕਟ, 2007’ ਦੀ ਧਾਰਾ 4 ਤਹਿਤ ਬਜ਼ੁਰਗ ਆਪਣੇ ਭਰਨ-ਪੋਸ਼ਣ ਲਈ ਆਪਣੀ ਸੰਤਾਨ ਨੂੰ ਕਾਨੂੰਨੀ ਤੌਰ ’ਤੇ ਪਾਬੰਦ ਕਰ ਸਕਦੇ ਹਨ।

ਬਜ਼ੁਰਗ ਇਸੇ ਕਾਨੂੰਨ ਦੀ ਧਾਰਾ-5 ਤਹਿਤ ‘ਮੇਨਟੀਨੈਂਸ ਟ੍ਰਿਬਿਊਨਲ’ ਅੱਗੇ ਅਰਜ਼ੀ ਦੇ ਸਕਦੇ ਹਨ ਜੋ ਧਾਰਾ 9 ਤਹਿਤ ਉਨ੍ਹਾਂ ਦਾ ਮਹੀਨਾਵਾਰ ਭਰਨ-ਪੋਸ਼ਣ ਭੱਤਾ ਨਿਰਧਾਰਿਤ ਕਰ ਸਕਦਾ ਹੈ। ਇਸੇ ਕਾਨੂੰਨ ਦੀ ਧਾਰਾ-24 ਰਾਹੀਂ ਸੰਤਾਨ ਵੱਲੋਂ ਮਾਤਾ-ਪਿਤਾ ਨੂੰ ਘਰੋਂ ਕੱਢਣ ਨੂੰ ਸਜ਼ਾਯੋਗ ਅਪਰਾਧ ਬਣਾਇਆ ਗਿਆ ਹੈ।

—ਵਿਜੇ ਕੁਮਾਰ

  • Elderly parents
  • Neglect
  • Children
  • Wrong tendencies
  • ਬਜ਼ੁਰਗ ਮਾਤਾ-ਪਿਤਾ
  • ਅਣਦੇਖੀ
  • ਸੰਤਾਨਾਂ
  • ਗਲਤ ਰੁਝਾਨ

ਪੈਂਟਾਗਨ ਨੇ ਈਰਾਨ ਵਿਰੁੱਧ ਵੱਡੇ ਆਪ੍ਰੇਸ਼ਨ ਦੇ ਖ਼ਤਰੇ ਦੀ ਚਿਤਾਵਨੀ ਦਿੱਤੀ

NEXT STORY

Stories You May Like

  • indian youth trapped in iran
    ਈਰਾਨ 'ਚ ਫਸਿਆ ਭਾਰਤੀ ਨੌਜਵਾਨ, ਸੁਰੱਖਿਅਤ ਵਾਪਸੀ ਲਈ ਮਾਤਾ-ਪਿਤਾ ਨੇ ਲਾਈ ਸਰਕਾਰ ਨੂੰ ਗੁਹਾਰ
  • parents and kids
    ਬੱਚੇ ਸਹੀ ਨਹੀਂ ਅਤੇ ਨਾ ਹੀ ਉਨ੍ਹਾਂ ਦੇ ਮਾਤਾ-ਪਿਤਾ
  • body of unidentified elderly man found floating in canal
    ਨਹਿਰ ’ਚ ਤੈਰਦੀ ਮਿਲੀ ਅਣਪਛਾਤੇ ਬਜ਼ੁਰਗ ਦੀ ਲਾਸ਼
  • accident case
    ਤੇਜ਼ ਰਫ਼ਤਾਰ ਫਾਰਚੂਨਰ ਦੀ ਟੱਕਰ ਨਾਲ ਬਜ਼ੁਰਗ ਦੀ ਮੌਤ
  • priyanka gandhi questions
    ਮਹਿਲਾ ਰਾਖਵਾਂਕਰਨ 'ਚ ਦੇਰੀ ਤੇ OBC ਦੀ ਅਣਦੇਖੀ 'ਤੇ ਪ੍ਰਿਯੰਕਾ ਗਾਂਧੀ ਨੇ ਕੇਂਦਰ ਨੂੰ ਘੇਰਿਆ
  • dead body of old man found under suspicious circumstances in kapurthala
    Punjab: ਸ਼ੱਕੀ ਹਾਲਾਤ 'ਚ ਬਜ਼ੁਰਗ ਦਾ ਕਤਲ! ਸੜਕ ਕੰਢਿਓਂ ਮਿਲੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼
  • cattle fight  worker death
    ਪਸ਼ੂਆਂ ਦੀ ਲੜਾਈ 'ਚ ਮਜ਼ਦੂਰ ਦੀ ਮੌਤ, ਤਿੰਨ ਬੱਚਿਆਂ ਦੇ ਸਿਰੋਂ ਉਠਿਆ ਪਿਤਾ ਦਾ ਸਾਇਆ
  • punjab bjp  central government
    ਭਾਜਪਾ ਦਾ ਕੁਨਵਾ ਵਧ ਰਿਹਾ, ਸੂਬੇ ਵਿਚ ਬਣਾਵੇਗੀ ਸਰਕਾਰ :  ਸਿੱਧੂ, ਦਾਤੇਵਾਸ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
Trending
Ek Nazar
virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

LPG ਸਿਲੰਡਰ ਤੋਂ ਲੈ ਕੇ UPI ਤੱਕ 1 ਮਈ ਤੋਂ ਬਦਲ ਜਾਣਗੇ ਇਹ ਨਿਯਮ! ਤੁਹਾਡੀ ਜੇਬ...

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • nepal growing disillusionment with china   an opportunity for india
      ‘ਨੇਪਾਲ ਦਾ ਹੋ ਰਿਹਾ ਚੀਨ ਤੋਂ ਮੋਹ-ਭੰਗ’ ਭਾਰਤ ਲਈ ਇਕ ਮੌਕਾ!
    • women empowerment
      ਲੋਕਤੰਤਰ ਨੂੰ ਮਜ਼ਬੂਤ ਬਣਾਉਣਾ : ਮਹਿਲਾ ਰਾਖਵਾਂਕਰਨ ਬਿੱਲ ਅਤੇ ਭਾਰਤ ਦੀ ਤਰੱਕੀ
    • simple life
      ਕਿੰਨੀ ਆਕਰਸ਼ਕ ਲੱਗਦੀ ਹੈ ਸਾਦੀ ਜ਼ਿੰਦਗੀ
    • iran war india s fertilizer challenge and possible solutions
      ਈਰਾਨ ਜੰਗ : ਭਾਰਤ ਦੇ ਸਾਹਮਣੇ ਖਾਦਾਂ ਦੀ ਚੁਣੌਤੀ ਅਤੇ ਸੰਭਾਵਿਤ ਹੱਲ
    • rahul gandhi
      ਕੀ ਰਾਹੁਲ ਗਾਂਧੀ ਵਿਰੋਧੀ ਧਿਰ ਦੇ ਇਕ ਭਰੋਸੇਮੰਦ ਨੇਤਾ ਬਣ ਸਕੇ ਹਨ?
    • women  s increasing participation in the   drug trade
      ‘ਨਸ਼ੇ ਦੇ ਕਾਰੋਬਾਰ ’ਚ’ ਔਰਤਾਂ ਦੀ ਵਧ ਰਹੀ ਹਿੱਸੇਦਾਰੀ!
    • monsoon in india
      ਸਾਧਾਰਨ ਤੋਂ ਘੱਟ ਮਾਨਸੂਨ ਪਰ ਘਬਰਾਉਣ ਦੀ ਗੱਲ ਨਹੀਂ
    • politicians promises to people
      ਜਨਤਾ ਨਾਲ ਕੀਤੇ ਗਏ ਵਾਅਦੇ ਨੈਤਿਕ ਅਤੇ ਸਿਆਸੀ ਵਜ਼ਨ ਰੱਖਦੇ ਹਨ
    • naxalism
      ਨਕਸਲਵਾਦ ਤੋਂ ਮੁਕਤੀ ਦੇ ਬਾਅਦ ਕਿਰਤੀਆਂ ਦੀ ਅਸ਼ਾਂਤੀ ਨੂੰ ਰੋਕਣਾ ਜ਼ਰੂਰੀ
    • encroachment free roads
      ਸੜਕਾਂ ਨੂੰ ਕਰਨਾ ਹੀ ਚਾਹੀਦਾ ਹੈ ਕਬਜ਼ੇ ਤੋਂ ਮੁਕਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +