Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    7:13:39 AM

  • jagannath yatra puri  some vomited  some fainted

    Jagannath Yatra Puri: ਕਿਸੇ ਨੂੰ ਆਈ ਉਲਟੀ ਤਾਂ...

  • woman washes eyes with urine

    ਔਰਤ ਨੇ ਰੌਸ਼ਨੀ ਵਧਾਉਣ ਲਈ ਪਿਸ਼ਾਬ ਨਾਲ ਧੋਤੀਆਂ ਅੱਖਾਂ...

  • this savings account will help you earn money every day

    ਹਰ ਰੋਜ਼ ਤੁਹਾਨੂੰ ਪੈਸੇ ਕਮਾਉਣ 'ਚ ਮਦਦ ਕਰੇਗਾ ਇਹ...

  • rain wreaks havoc in neighboring country too  22 people dead

    ਗੁਆਂਢੀ ਦੇਸ਼ 'ਚ ਵੀ ਬਾਰਿਸ਼ ਨੇ ਮਚਾਈ ਤਬਾਹੀ; 22...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਯੂ. ਐੱਸ. ਏਡ ਮੁਅੱਤਲੀ ਦਾ ਪ੍ਰਭਾਵ ਅਤੇ ਭਾਰਤ ਦੀ ਨਵੀਂ ਚੁਣੌਤੀ

BLOG News Punjabi(ਬਲਾਗ)

ਯੂ. ਐੱਸ. ਏਡ ਮੁਅੱਤਲੀ ਦਾ ਪ੍ਰਭਾਵ ਅਤੇ ਭਾਰਤ ਦੀ ਨਵੀਂ ਚੁਣੌਤੀ

  • Edited By Rakesh,
  • Updated: 04 Mar, 2025 05:30 PM
Blog
impact of usaid suspension and india s new challenge
  • Share
    • Facebook
    • Tumblr
    • Linkedin
    • Twitter
  • Comment

ਯੂ. ਐੱਸ. ਏਡ (ਯੂਨਾਈਟਿਡ ਸਟੇਟਸ ਏਜੰਸੀ ਫਾਰ ਇੰਟਰਨੈਸ਼ਨਲ ਡਿਵੈੱਲਪਮੈਂਟ) ਦੇ ਸੰਚਾਲਨ ਦੀ ਹਾਲ ਹੀ ਵਿਚ ਮੁਅੱਤਲੀ ਭਾਰਤ ਵਿਚ ਮੁੱਖ ਵਿਕਾਸ ਖੇਤਰਾਂ, ਖਾਸ ਕਰ ਕੇ ਸਿਹਤ ਸੰਭਾਲ, ਪਾਣੀ, ਸੈਨੀਟੇਸ਼ਨ ਅਤੇ ਜਲਵਾਯੂ ਪ੍ਰੋਗਰਾਮਾਂ ਨੂੰ ਪ੍ਰਭਾਵਿਤ ਕਰ ਸਕਦੀ ਹੈ, ਜਦੋਂ ਕਿ ਸਮੇਂ ਦੇ ਨਾਲ ਭਾਰਤ ਦੀ ਯੂ. ਐੱਸ. ਏਡ. ’ਤੇ ਨਿਰਭਰਤਾ ਘਟ ਗਈ ਹੈ। ਯੂ. ਐੱਸ. ਏਡ ਹੁਣ ਵਿਸ਼ਵ ਬਜਟ ਦਾ ਸਿਰਫ਼ 0.2 ਫੀਸਦੀ ਤੋਂ 0.4 ਫੀਸਦੀ ਹੈ। ਅਚਾਨਕ ਰੋਕ ਨਾਲ ਚੱਲ ਰਹੇ ਪ੍ਰਾਜੈਕਟਾਂ ਵਿਚ ਵਿਘਨ ਪੈ ਸਕਦਾ ਹੈ।

ਯੂ. ਐੱਸ. ਏਡ ਨੇ ਭਾਰਤ ਦੀ ਸਿਹਤ ਸੰਭਾਲ ਪ੍ਰਣਾਲੀ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ਖਾਸ ਕਰ ਕੇ ਐੱਚ. ਆਈ. ਵੀ./ਏਡਜ਼ ਅਤੇ ਟੀ. ਬੀ. ਵਰਗੀਆਂ ਬਿਮਾਰੀਆਂ ਦਾ ਮੁਕਾਬਲਾ ਕਰਨ ਅਤੇ ਮਾਵਾਂ ਦੀ ਸਿਹਤ ਦਾ ਸਮਰਥਨ ਕਰਨ ਵਿਚ। 2024 ਵਿਚ ਯੂ. ਐੱਸ. ਏਡ ਨੇ ਇਨ੍ਹਾਂ ਪ੍ਰੋਗਰਾਮਾਂ ਲਈ 79.3 ਮਿਲੀਅਨ ਅਮਰੀਕੀ ਡਾਲਰ ਅਲਾਟ ਕੀਤੇ। ਜੇਕਰ ਫੰਡਿੰਗ ਬੰਦ ਹੋ ਜਾਂਦੀ ਹੈ, ਤਾਂ ਇਲਾਜ ਅਤੇ ਜ਼ਰੂਰੀ ਸਿਹਤ ਸੇਵਾਵਾਂ ਤੱਕ ਪਹੁੰਚ ਪ੍ਰਭਾਵਿਤ ਹੋ ਸਕਦੀ ਹੈ।

ਸਥਾਨਕ ਸੰਗਠਨਾਂ ਨਾਲ ਸਾਂਝੇਦਾਰੀ ਰਾਹੀਂ ਯੂ. ਐੱਸ. ਏਡ ਨੇ ਸਾਫ਼ ਪਾਣੀ ਅਤੇ ਸੈਨੀਟੇਸ਼ਨ ਤੱਕ ਪਹੁੰਚ ਵਧਾਉਣ ਵਿਚ ਵੀ ਮਦਦ ਕੀਤੀ ਹੈ, ਜਿਸ ਨਾਲ ਜਨਤਕ ਸਿਹਤ ਵਿਚ ਸੁਧਾਰ ਹੋਇਆ ਹੈ। ਇਸ ਤੋਂ ਇਲਾਵਾ, ਇਸਦੀ ਫੰਡਿੰਗ ਨੇ ਸੰਭਾਲ ਅਤੇ ਅਨੁਕੂਲਨ ਰਣਨੀਤੀਆਂ ਨੂੰ ਉਤਸ਼ਾਹਿਤ ਕਰ ਕੇ ਜਲਵਾਯੂ ਪਰਿਵਰਤਨ ਦਾ ਮੁਕਾਬਲਾ ਕਰਨ ਦੇ ਯਤਨਾਂ ਦਾ ਸਮਰਥਨ ਕੀਤਾ ਹੈ। ਇਸ ਸਹਾਇਤਾ ਤੋਂ ਬਿਨਾਂ ਇਨ੍ਹਾਂ ਖੇਤਰਾਂ ਵਿਚ ਤਰੱਕੀ ਹੌਲੀ ਹੋ ਸਕਦੀ ਹੈ, ਜਿਸ ਨਾਲ ਭਾਈਚਾਰਕ ਸਿਹਤ ਅਤੇ ਵਾਤਾਵਰਣ ਸਥਿਰਤਾ ਪ੍ਰਭਾਵਿਤ ਹੋ ਸਕਦੀ ਹੈ।

ਇਨ੍ਹਾਂ ਝਟਕਿਆਂ ਦੇ ਬਾਵਜੂਦ ਭਾਰਤ ਦੀ ਵਧਦੀ ਅਰਥਵਿਵਸਥਾ ਅਤੇ ਵਧੇਰੇ ਵਿੱਤੀ ਆਜ਼ਾਦੀ ਪ੍ਰਭਾਵ ਨੂੰ ਘਟਾਉਣ ਵਿਚ ਮਦਦ ਕਰ ਸਕਦੀ ਹੈ। ਸਰਕਾਰ ਅਤੇ ਸਟੇਟ ਏਜੰਸੀਆਂ ਨੂੰ ਮੁੱਖ ਪ੍ਰੋਗਰਾਮਾਂ ਨੂੰ ਚਲਦਾ ਰੱਖਣ ਲਈ ਫੰਡਾਂ ਨੂੰ ਰੀਡਾਇਰੈਕਟ ਕਰਨ ਦੀ ਲੋੜ ਹੋ ਸਕਦੀ ਹੈ। ਦੁਵੱਲੇ ਅਤੇ ਬਹੁਪੱਖੀ ਸੰਗਠਨਾਂ ਨਾਲ ਮਜ਼ਬੂਤ ​​ਭਾਈਵਾਲੀ ਫੰਡਿੰਗ ਪਾੜੇ ਨੂੰ ਪੂਰਾ ਕਰਨ ਅਤੇ ਮਹੱਤਵਪੂਰਨ ਵਿਕਾਸ ਕਾਰਜਾਂ ਨੂੰ ਜਾਰੀ ਰੱਖਣ ਵਿਚ ਵੀ ਮਦਦ ਕਰ ਸਕਦੀ ਹੈ।

ਦੇਸ਼ ਸਿਰਫ਼ ਥੋੜ੍ਹੇ ਸਮੇਂ ਦੇ ਹੱਲਾਂ ’ਤੇ ਧਿਆਨ ਕੇਂਦ੍ਰਿਤ ਨਹੀਂ ਕਰ ਸਕਦਾ। ਇਸ ਨੂੰ ਆਪਣੇ ਬਜ਼ੁਰਗਾਂ ਦੀ ਸਹਾਇਤਾ ਕਰਨ ਅਤੇ ਆਪਣੀ ਆਰਥਿਕਤਾ ਨੂੰ ਮਜ਼ਬੂਤ ​​ਰੱਖਣ ਲਈ ਇਕ ਲੰਮੇ ਸਮੇਂ ਦੀ ਯੋਜਨਾ ਦੀ ਲੋੜ ਹੈ। ਭਾਰਤ, ਜਿਸ ਨੂੰ ਅਕਸਰ ਇਕ ਨੌਜਵਾਨ ਦੇਸ਼ ਵਜੋਂ ਦੇਖਿਆ ਜਾਂਦਾ ਹੈ, ਵੀ ਹੈਰਾਨੀਜਨਕ ਦਰ ਨਾਲ ਬੁੱਢਾ ਹੋ ਰਿਹਾ ਹੈ। ‘ਦਿ ਇਕਾਨੋਮਿਸਟ’ ਅਨੁਸਾਰ ਅੱਜ 15 ਕਰੋੜ ਭਾਰਤੀ 60 ਸਾਲ ਤੋਂ ਵੱਧ ਉਮਰ ਦੇ ਹਨ। 2050 ਤੱਕ ਇਹ ਗਿਣਤੀ ਦੁੱਗਣੀ ਤੋਂ ਵਧ ਕੇ ਲਗਭਗ 35 ਕਰੋੜ ਹੋ ਜਾਵੇਗੀ। ਇਹ ਸਿਰਫ਼ ਜਨਸੰਖਿਆ ਵਿਚ ਤਬਦੀਲੀ ਨਹੀਂ ਹੈ, ਸਗੋਂ ਭਾਰਤ ਦੇ ਭਵਿੱਖ ਦਾ ਇਕ ਬੁਨਿਆਦੀ ਪੁਨਰਗਠਨ ਹੈ।

ਬੁਢਾਪਾ ਸਿਰਫ਼ ਬੁੱਢੇ ਹੋਣਾ ਹੀ ਨਹੀਂ ਹੁੰਦਾ। ਇਹ ਵਿੱਤੀ ਸੁਰੱਖਿਆ, ਸਿਹਤ ਸੰਭਾਲ ਤੱਕ ਪਹੁੰਚ ਅਤੇ ਸਨਮਾਨ ਨਾਲ ਜਿਊਣ ਦੇ ਅਧਿਕਾਰ ਦੇ ਸਵਾਲ ਉਠਾਉਂਦਾ ਹੈ। ਬੁਢਾਪਾ ਕਿਰਤ ਬਾਜ਼ਾਰਾਂ, ਸਮਾਜਿਕ ਸੁਰੱਖਿਆ ਅਤੇ ਇਥੋਂ ਤੱਕ ਕਿ ਸਿੱਖਿਆ ਨੂੰ ਵੀ ਪ੍ਰਭਾਵਿਤ ਕਰਦਾ ਹੈ। ਭਾਰਤ ਵਿਚ, ਜਿੱਥੇ 40 ਫੀਸਦੀ ਬਜ਼ੁਰਗ ਸਭ ਤੋਂ ਘੱਟ ਆਮਦਨ ਵਾਲੇ ਸਮੂਹਾਂ ਨਾਲ ਸਬੰਧਤ ਹਨ ਅਤੇ ਪੰਜਵੇਂ ਹਿੱਸੇ ਕੋਲ ਕੋਈ ਆਮਦਨ ਨਹੀਂ ਹੈ, ਇਸ ਲਈ ਬੁਢਾਪੇ ਦੀਆਂ ਕਮਜ਼ੋਰੀਆਂ ਬਹੁਤ ਜ਼ਿਆਦਾ ਹਨ। ਸਮਾਜਿਕ ਮਾਪਦੰਡ ਅਕਸਰ ਬਜ਼ੁਰਗਾਂ ਨੂੰ ਇਕ ਬੋਝ ਸਮਝਦੇ ਹਨ, ਜਿਸ ਕਾਰਨ ਅਣਗਹਿਲੀ, ਦੁਰਵਿਵਹਾਰ ਅਤੇ ਇਕੱਲਾਪਨ ਹੁੰਦਾ ਹੈ।

1990 ਦੇ ਦਹਾਕੇ ਤੋਂ ਭਾਰਤ ਦੀ ਅਰਥਵਿਵਸਥਾ 10 ਗੁਣਾ ਵਧੀ ਹੈ ਅਤੇ 2027 ਤੱਕ ਇਹ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਜਾਵੇਗੀ। ਇਸ ਵਾਧੇ ਦਾ ਜ਼ਿਆਦਾਤਰ ਹਿੱਸਾ ਉਨ੍ਹਾਂ ਲੋਕਾਂ ’ਤੇ ਹੋਵੇਗਾ, ਜੋ 2050 ਤੱਕ ਸੀਨੀਅਰ ਨਾਗਰਿਕ ਹੋਣਗੇ। ਇਹ ਬੁਢਾਪੇ ਨੂੰ ਇਕ ਸੰਕਟ ਵਜੋਂ ਨਹੀਂ, ਸਗੋਂ ਇਕ ਅਜਿਹੇ ਸਮਾਜ ਦੀ ਉਸਾਰੀ ਦੇ ਮੌਕੇ ਵਜੋਂ ਦੇਖਣ ਦਾ ਮੌਕਾ ਪੇਸ਼ ਕਰਦਾ ਹੈ, ਜੋ ਆਪਣੇ ਬਜ਼ੁਰਗਾਂ ਦੀ ਕਦਰ ਕਰਦਾ ਹੈ ਅਤੇ ਉਨ੍ਹਾਂ ਦਾ ਸਮਰਥਨ ਕਰਦਾ ਹੈ।

ਸੰਯੁਕਤ ਰਾਸ਼ਟਰ ਜਨਸੰਖਿਆ ਫੰਡ (ਯੂ. ਐੱਨ. ਪੀ. ਐੱਫ. ਏ.) ਦੇ ਅਨੁਸਾਰ, ਇਥੇ ਦੱਸਿਆ ਗਿਆ ਹੈ ਕਿ ਭਾਰਤ ਆਪਣੀ ਤੇਜ਼ੀ ਨਾਲ ਬੁੱਢੀ ਹੋ ਰਹੀ ਆਬਾਦੀ ਲਈ ਕਿਵੇਂ ਤਿਆਰੀ ਕਰ ਸਕਦਾ ਹੈ। ਦੇਸ਼ ਨੂੰ ਬਜ਼ੁਰਗਾਂ ਦੀ ਦੇਖਭਾਲ, ਘਰ ’ਚ ਦੇਖਭਾਲ ਸੇਵਾਵਾਂ ਅਤੇ ਬਜ਼ੁਰਗਾਂ ਦੀਆਂ ਖਾਸ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸਿਖਲਾਈ ਪ੍ਰਾਪਤ ਡਾਕਟਰੀ ਪੇਸ਼ੇਵਰਾਂ ਵਿਚ ਨਿਵੇਸ਼ ਕਰ ਕੇ ਸਿਹਤ ਸੰਭਾਲ ਬਾਰੇ ਮੁੜ ਵਿਚਾਰ ਕਰਨ ਦੀ ਲੋੜ ਹੈ। ਪੀੜ੍ਹੀਆਂ ਦੇ ਆਪਸੀ ਸੰਬੰਧਾਂ ਨੂੰ ਮਜ਼ਬੂਤ ​​ਕਰਨਾ ਵੀ ਓਨਾ ਹੀ ਅਹਿਮ ਹੈ ਕਿਉਂਕਿ ਬਜ਼ੁਰਗ ਵਿਅਕਤੀ ਨਿਰਭਰ ਨਹੀਂ ਹੁੰਦੇ, ਸਗੋਂ ਗਿਆਨ ਅਤੇ ਤਜਰਬੇ ਦੇ ਕੀਮਤੀ ਭੰਡਾਰ ਹੁੰਦੇ ਹਨ। ਨੌਜਵਾਨਾਂ ਅਤੇ ਬਜ਼ੁਰਗਾਂ ਵਿਚਕਾਰ ਆਪਸੀ ਤਾਲਮੇਲ ਦੇ ਮੌਕੇ ਪੈਦਾ ਕਰਨ ਨਾਲ ਮਜ਼ਬੂਤ ​​ਸਮਾਜਿਕ ਸੰਬੰਧਾਂ ਨੂੰ ਉਤਸ਼ਾਹਿਤ ਕਰਨ ਵਿਚ ਮਦਦ ਮਿਲ ਸਕਦੀ ਹੈ।

ਤਕਨਾਲੋਜੀ ਵੀ ਇਕ ਅਹਿਮ ਭੂਮਿਕਾ ਨਿਭਾਉਂਦੀ ਹੈ। ਡਿਜੀਟਲ ਟੂਲ ਸਿਹਤ ਸੰਭਾਲ, ਵਿੱਤੀ ਸੇਵਾਵਾਂ ਅਤੇ ਸਮਾਜਿਕ ਸੰਪਰਕ ਤੱਕ ਪਹੁੰਚ ਵਧਾ ਸਕਦੇ ਹਨ, ਪਰ ਸਿਰਫ਼ ਤਾਂ ਹੀ ਜੇਕਰ ਉਨ੍ਹਾਂ ਨੂੰ ਬਜ਼ੁਰਗ ਖਪਤਕਾਰਾਂ ਨੂੰ ਧਿਆਨ ਵਿਚ ਰੱਖ ਕੇ ਤਿਆਰ ਕੀਤਾ ਗਿਆ ਹੋਵੇ। ਇਸ ਪਾੜੇ ਨੂੰ ਪੂਰਾ ਕਰਨ ਲਈ ਬਜ਼ੁਰਗ ਨਾਗਰਿਕਾਂ ਲਈ ਡਿਜੀਟਲ ਸਾਖਰਤਾ ਪ੍ਰੋਗਰਾਮਾਂ ਦਾ ਵਿਸਥਾਰ ਕਰਨਾ ਜ਼ਰੂਰੀ ਹੈ।

ਸੀਨੀਅਰ-ਅਨੁਕੂਲ ਸੈਰ-ਸਪਾਟਾ, ਸਿਹਤ ਸੰਭਾਲ ਅਤੇ ਵਿੱਤੀ ਸੇਵਾਵਾਂ ਵਰਗੇ ਉਦਯੋਗਾਂ ਨੂੰ ਇਸ ਜਨਸੰਖਿਆ ਤਬਦੀਲੀ ਦੇ ਅਨੁਕੂਲ ਹੋਣਾ ਚਾਹੀਦਾ ਹੈ। ਅੰਤ ਵਿਚ, ਉਮਰ ਵਧਣ ਦੇ ਅੰਕੜਿਆਂ ਵਿਚ ਸੁਧਾਰ ਕਰਨਾ ਅਹਿਮ ਹੈ। ਭਾਰਤ ਨੂੰ ਆਪਣੀ ਬਜ਼ੁਰਗ ਆਬਾਦੀ ਲਈ ਇਕ ਚੰਗੀ ਤਰ੍ਹਾਂ ਤਿਆਰ ਅਤੇ ਸਮਾਵੇਸ਼ੀ ਸਮਾਜ ਨੂੰ ਯਕੀਨੀ ਬਣਾਉਣ ਲਈ ਉਮਰ ਵਧਣ ਦੇ ਰੁਝਾਨਾਂ ਨੂੰ ਟਰੈਕ ਕਰਨ, ਭਵਿੱਖ ਦੀਆਂ ਜ਼ਰੂਰਤਾਂ ਦਾ ਅਨੁਮਾਨ ਲਗਾਉਣ ਅਤੇ ਨੀਤੀਆਂ ਦੇ ਪ੍ਰਭਾਵ ਦਾ ਮੁਲਾਂਕਣ ਕਰਨ ਲਈ ਮਜ਼ਬੂਤ ​​ਡੇਟਾ ਪ੍ਰਣਾਲੀਆਂ ਦੀ ਜ਼ਰੂਰਤ ਹੈ।

ਭਾਰਤ ਕੋਲ ਇਕ ਬਦਲ ਹੈ। ਇਹ ਬੁਢਾਪੇ ਨੂੰ ਇਕ ਆਉਣ ਵਾਲੇ ਸੰਕਟ ਵਜੋਂ ਦੇਖ ਸਕਦਾ ਹੈ ਜਾਂ ਇਸ ਤਬਦੀਲੀ ਨੂੰ ਇਕ ਅਜਿਹੇ ਸਮਾਜ ਦੀ ਉਸਾਰੀ ਦੇ ਮੌਕੇ ਵਜੋਂ ਅਪਣਾ ਸਕਦਾ ਹੈ, ਜੋ ਆਪਣੇ ਬਜ਼ੁਰਗਾਂ ਦਾ ਸਤਿਕਾਰ ਅਤੇ ਸਮਰਥਨ ਕਰਦਾ ਹੈ। ਇਹ ਸਿਰਫ਼ ਅੰਕੜਿਆਂ ਬਾਰੇ ਨਹੀਂ ਹੈ। ਇਹ ਉਨ੍ਹਾਂ ਲੱਖਾਂ ਲੋਕਾਂ ਬਾਰੇ ਹੈ, ਜਿਨ੍ਹਾਂ ਨੇ ਇਸ ਰਾਸ਼ਟਰ ਦਾ ਨਿਰਮਾਣ ਕੀਤਾ ਅਤੇ ਹੁਣ ਉਹ ਮਾਣ, ਸੁਰੱਖਿਆ ਅਤੇ ਉਦੇਸ਼ ਨਾਲ ਜਿਊਣ ਦੇ ਹੱਕਦਾਰ ਹਨ। ਦਰਅਸਲ, ਸਮਾਜਿਕ ਅਤੇ ਆਰਥਿਕ ਨਿਆਂ ਵਿਚ ਸਾਰਿਆਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ।

ਹਾਲਾਂਕਿ, ਇਕ ਨਿਆਂਪੂਰਨ ਪ੍ਰਣਾਲੀ ਉਦੋਂ ਤੱਕ ਲਾਗੂ ਨਹੀਂ ਕੀਤੀ ਜਾ ਸਕਦੀ, ਜਦੋਂ ਤੱਕ ਇਸ ਨੂੰ ਸਮਰਥਨ ਦੇਣ ਲਈ ਜ਼ਰੂਰੀ ਬੁਨਿਆਦੀ ਢਾਂਚਾ ਨਹੀਂ ਬਣਾਇਆ ਜਾਂਦਾ। ਵਿਕਾਸ ਦੇ ਇਨ੍ਹਾਂ ਅਹਿਮ ਪਹਿਲੂਆਂ ਵੱਲ ਓਨਾ ਧਿਆਨ ਦਿੱਤਾ ਜਾਣਾ ਚਾਹੀਦਾ ਹੈ, ਜਿੰਨੇ ਦੇ ਉਹ ਹੱਕਦਾਰ ਹਨ। ਕਾਰਵਾਈ ਕਰਨ ਦਾ ਸਮਾਂ ਦੂਰ ਭਵਿੱਖ ਵਿਚ ਨਹੀਂ ਹੈ। ਇਹ ਹੁਣ ਹੀ ਹੈ।

ਹਰੀ ਜੈ ਸਿੰਘ

  • USAID suspension
  • Impact
  • India
  • Projects disrupted

ਸੁਪਨੇ ਪੂਰੇ ਕਰਨ ਦਾ ਰਾਹ ‘ਡੰਕੀ ਰੂਟ’ ਨਹੀਂ

NEXT STORY

Stories You May Like

  • trump u turn on india pakistan war
    ਮੈਂ ਜੰਗ ਨਹੀਂ ਰੋਕੀ.. ਭਾਰਤ-ਪਾਕਿਸਤਾਨ ਜੰਗ 'ਤੇ ਟਰੰਪ ਦਾ ਯੂ-ਟਰਨ
  • india economy may suffer a setback if gulf of hormuz is closed
    ਇਰਾਨੀ ਚਿਤਾਵਨੀ ਦਾ ਭਾਰਤ 'ਤੇ ਪ੍ਰਭਾਵ, ਅਰਥਵਿਵਸਥਾ ਨੂੰ ਲੱਗ ਸਕਦੈ ਝਟਕਾ
  • israel iran war
    ਇਜ਼ਰਾਈਲ-ਈਰਾਨ ਜੰਗ ਦਾ ਪ੍ਰਭਾਵ ਕੀ ਹੈ?
  • england will win but india will give a tough challenge  former cricketer
    ਇੰਗਲੈਂਡ ਜਿੱਤੇਗਾ ਪਰ ਭਾਰਤ ਦੇਵੇਗਾ ਸਖਤ ਚੁਣੌਤੀ : ਸਾਬਕਾ ਕ੍ਰਿਕਟਰ
  • weather the temperature is 47 or 50 degrees on the indo pak border
    ਭਾਰਤ-ਪਾਕਿ ਬਾਰਡਰ ’ਤੇ ਤਾਪਮਾਨ 47 ਹੋਵੇ ਜਾਂ 50 ਡਿਗਰੀ, BSF ਦੇ ਜਵਾਨ ਹਰ ਚੁਣੌਤੀ ਲਈ ਤਿਆਰ
  • america issued advisory
    ਅਮਰੀਕਾ ਨੇ ਭਾਰਤ ਦੀ ਯਾਤਰਾ ਸਬੰਧੀ ਨਾਗਰਿਕਾਂ ਲਈ ਨਵੀਂ ਐਡਵਾਈਜ਼ਰੀ ਕੀਤੀ ਜਾਰੀ
  • new technology to extract gold
    'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ
  • jalandhar  s famous businessman  s daughter in law is missing
    ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ, ਪਤੀ ਨੂੰ 'ਆਈ ਲਵ ਯੂ' ਦਾ ਮੈਸੇਜ ਭੇਜ...
  • police officers awarded certificates of appreciation the war on drugs
    ਪੁਲਸ ਅਧਿਕਾਰੀਆਂ ਨੂੰ “ਯੁੱਧ ਨਸ਼ਿਆਂ ਵਿਰੁੱਧ" 'ਚ ਅਹਿਮ ਯੋਗਦਾਨ ਪਾਉਣ ਲਈ ਵੰਡੇ...
  • rape case in jalandhar
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ ਕੁੜੀ ਨੂੰ ਲਿਜਾ ਕੇ ਟੱਪੀਆਂ...
  • read weather on 28 29 30 and 1
    PUNJAB WEATHER ALERT: 28,29,30 ਤੇ 1 ਦੀ ਪੜ੍ਹੋ ਮੌਸਮ ਦੀ ਅਪਡੇਟ
  • big incident in punjab the phatak was open the train came from above
    ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...
  • sufi singer jyoti noora  s statement on diljit dosanjh  s boycott
    ਦਿਲਜੀਤ ਦੋਸਾਂਝ ਦੇ ਬਾਈਕਾਟ 'ਤੇ ਸੂਫੀ ਗਾਇਕਾ ਜੋਤੀ ਨੂਰਾ ਦਾ ਬਿਆਨ
  • heartbreaking accident in jalandhar
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਪਲਟ ਗਿਆ ਕੈਂਟਰ, ਡਰਾਈਵਰ ਦੀ ਦਰਦਨਾਕ ਮੌਤ
  • important news for those applying for driving licenses
    Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ
  • bhai pinderpal singh  new zealand
    ਨਿਊਜ਼ੀਲੈਂਡ-ਆਸਟਰੇਲੀਆ 'ਚ ਭਾਈ ਪਿੰਦਰਪਾਲ ਸਿੰਘ ਦੇ ਵਿਸ਼ੇਸ਼ ਕਥਾ ਦੀਵਾਨ ਸਮਾਪਤ
Trending
Ek Nazar
lorry and minibus collide

ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ

us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

new technology to extract gold

'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ

surinderpal missing

ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ

big news about summer vacations in punjab

ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

fired long range drones

ਰੂਸ-ਯੂਕ੍ਰੇਨ ਵਿਚਾਲੇ ਟਕਰਾਅ ਜਾਰੀ, ਇੱਕ ਦੂਜੇ 'ਤੇ ਦਾਗੇ ਲੰਬੀ ਦੂਰੀ ਦੇ ਡਰੋਨ

global vaccine body gavi global vaccine body   gavi

ਗਲੋਬਲ ਟੀਕਾ ਸੰਸਥਾ 'ਗੈਵੀ' ਨੂੰ ਆਸਟ੍ਰੇਲੀਆ ਦੇਵੇਗਾ ਕਰੋੜਾਂ ਰੁਪਏ ਦਾ ਫੰਡ

rubio and pakistani pm discussion

ਰੂਬੀਓ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਵਿਚਾਲੇ ਮਹੱਤਵਪੂਰਨ ਚਰਚਾ

big incident in punjab the phatak was open the train came from above

ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...

heavy rain

ਭਾਰੀ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ

electricity department negligence

ਬਿਜਲੀ ਵਿਭਾਗ ਦੀ ਵੱਡੀ ਲਾਪ੍ਰਵਾਹੀ ਬਣੀ ਜਾਨ ਦਾ ਖੋਅ, 'ਤੈਮੂਰ' ਨੇ ਗੁਆਏ ਦੋਵੇਂ...

important news for those applying for driving licenses

Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ

major incident in jalandhar

ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ

love pubg wife threat husband

PUBG ਕਾਰਨ ਘਰ ਬਣਿਆ ਜੰਗ ਦਾ ਮੈਦਾਨ! ਪਤਨੀ ਦੀ ਧਮਕੀ- 'ਰੋਕਿਆ ਤਾਂ ਕਰ ਦਿਆਂਗੀ 55...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

important news for those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • ਬਲਾਗ ਦੀਆਂ ਖਬਰਾਂ
    • india  s historic leap into space again after 41 years
      ‘41 ਸਾਲ ਬਾਅਦ ਫਿਰ ਪੁਲਾੜ ਵਿਚ’ ਭਾਰਤ ਦੀ ਇਤਿਹਾਸਕ ਛਾਲ!
    • political family india political party
      ਪਿਤਾਪੁਰਖੀ ਸਿਆਸਤ : ਸਭ ਕੁਝ ਪਰਿਵਾਰ ਦੇ ਲਈ
    • donald trump  narendra modi
      ਟਰੰਪ ਬਨਾਮ ਮੋਦੀ: ਕਿਸ ਦਾ ਝੂਠ ਸਭ ਤੋਂ ਮਜ਼ਬੂਤ?
    • arvind kejriwal delhi politics
      ਬਦਲਵੀਂ ਸਿਆਸਤ ਦੀ ਆਸ ਕੇਜਰੀਵਾਲ
    • looting and hooliganism   continually increasing   in trains
      ‘ਰੇਲਗੱਡੀਆਂ ’ਚ ਲਗਾਤਾਰ ਵਧ ਰਹੀ’ ਲੁੱਟਮਾਰ ਅਤੇ ਗੁੰਡਾਗਰਦੀ!
    • new education policy  a weapon to create skilled workers
      ਨਵੀਂ ਸਿੱਖਿਆ ਨੀਤੀ, ਹੁਨਰਬਾਜ਼ ਤਿਆਰ ਕਰਨ ਦਾ ਹਥਿਆਰ
    • safety and care of the elderly should be the first concern
      ਬਜ਼ੁਰਗਾਂ ਦੀ ਸੁਰੱਖਿਆ-ਦੇਖਭਾਲ ਪਹਿਲੀ ਚਿੰਤਾ ਦਾ ਮੁੱਦਾ ਹੋਣਾ ਚਾਹੀਦੈ
    • what after the us attack on iran
      ਈਰਾਨ ’ਤੇ ਅਮਰੀਕੀ ਹਮਲੇ ਪਿੱਛੋਂ ਕੀ?
    • when will the smuggling of gold and drugs from abroad through airplanes
      ‘ਕਦੋਂ ਰੁਕੇਗੀ ਭਾਰਤ ’ਚ ਹਵਾਈ ਜਹਾਜ਼ਾਂ ਰਾਹੀਂ ਵਿਦੇਸ਼ਾਂ ਤੋਂ ਸੋਨੇ ਅਤੇ ਨਸ਼ਿਆਂ ਦੀ...
    • lightning  monsoon  climate change
      ਆਮ ਨਹੀਂ ਹੁਣ ਆਸਮਾਨੀ ਬਿਜਲੀ ਦਾ ਡਿੱਗਣਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +