Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 18, 2026

    9:49:01 PM

  • this mistake was made at the toll plaza

    ਟੋਲ ਪਲਾਜਾ 'ਤੇ ਕੀਤੀ ਇਹ ਗਲਤੀ ਤਾਂ 72 ਘੰਟਿਆਂ 'ਚ...

  • iranian intelligence minister killed in israeli attack

    ਇਜ਼ਰਾਈਲੀ ਹਮਲੇ 'ਚ ਮਾਰਿਆ ਗਿਆ ਈਰਾਨੀ...

  • us eases venezuela oil sanctions

    ਊਰਜਾ ਸੰਕਟ ਵਿਚਾਲੇ US ਨੇ ਵੈਨੇਜ਼ੁਏਲਾ 'ਤੇ ਤੇਲ...

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਮਹਾਦੋਸ਼ ਪ੍ਰਸਤਾਵ : ਸੰਸਦ ਮੈਂਬਰਾਂ ਦੇ ਨਿਸ਼ਾਨੇ ’ਤੇ ਮੁੱਖ ਚੋਣ ਕਮਿਸ਼ਨਰ

BLOG News Punjabi(ਬਲਾਗ)

ਮਹਾਦੋਸ਼ ਪ੍ਰਸਤਾਵ : ਸੰਸਦ ਮੈਂਬਰਾਂ ਦੇ ਨਿਸ਼ਾਨੇ ’ਤੇ ਮੁੱਖ ਚੋਣ ਕਮਿਸ਼ਨਰ

  • Edited By Rakesh,
  • Updated: 18 Mar, 2026 03:36 PM
Blog
impeachment motion chief election commissioner in mps crosshairs
  • Share
    • Facebook
    • Tumblr
    • Linkedin
    • Twitter
  • Comment

ਫਿਰ ਤੋਂ ਚੋਣਾਂ ਦਾ ਮੌਸਮ ਆ ਗਿਆ। ਅਗਲੇ ਮਹੀਨੇ ਅਸਾਮ, ਪੱਛਮੀ ਬੰਗਾਲ, ਤਾਮਿਲਨਾਡੂ ਅਤੇ ਕੇਰਲ ’ਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਵੋਟਰਾਂ ਨੂੰ ਲੁਭਾਉਣ ਲਈ ‘ਮੈਨੂੰ ਵੋਟ ਦਿਓ’ ਦੇ ਚੋਣ ਕੇਕ ਪਰੋਸ ਰਹੀਆਂ ਹਨ ਅਤੇ ਇਸ ਚੋਣ ਨੌਟੰਕੀ ਦੇ ਵਿਚਾਲੇ 193 ਸੰਸਦ ਮੈਂਬਰਾਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਵਿਰੁੱਧ ਮਹਾਦੋਸ਼ ਪ੍ਰਸਤਾਵ ਪੇਸ਼ ਕੀਤਾ ਹੈ। ਹਾਲਾਂਕਿ ਹਾਲ ਹੀ ’ਚ ਲੋਕ ਸਭਾ ਸਪੀਕਰ ਓਮ ਬਿਰਲਾ ਦੇ ਵਿਰੁੱਧ ਬੇਭਰੋਸਗੀ ਮਤੇ ਨੂੰ ਸਦਨ ਨੇ ਰੱਦ ਕਰ ਦਿੱਤਾ।

ਲੋਕ ਸਭਾ ਸਪੀਕਰ ’ਤੇ ਦੋਸ਼ ਲਾਇਆ ਗਿਆ ਸੀ ਕਿ ਉਹ ਸਦਨ ਦੇ ਨਿਰਪੱਖ ਕੰਮਕਾਜ ਨੂੰ ਯਕੀਨੀ ਬਣਾਉਣ ’ਚ ਨਾਕਾਮ ਰਹੇ ਹਨ। ਹੁਣ ਇਨ੍ਹਾਂ ਸੰਸਦ ਮੈਂਬਰਾਂ ਨੇ ਮੁੱਖ ਚੋਣ ਕਮਿਸ਼ਨਰ ਦੇ ਵਿਰੁੱਧ ਪੱਖਪਾਤ, ਵਿਤਕਰੇ ਭਰਿਆ ਆਚਰਣ, ਵੋਟ ਚੋਰੀ, ਚੋਣ ਧੋਖਾਦੇਹੀ ਦੀ ਜਾਂਚ ’ਚ ਰੁਕਾਵਟ ਪਾਉਣ, ਵੋਟਰ ਸੂਚੀ ਦੇ ਵਿਸ਼ੇਸ਼ ਤੀਬਰ ਸੋਧ ਰਾਹੀਂ ਦਲਿਤ, ਵਾਂਝੇ ਅਤੇ ਮੁਸਲਿਮ ਵੋਟਰਾਂ ਨੂੰ ਵੋਟ ਦੇ ਅਧਿਕਾਰ ਤੋਂ ਵਾਂਝੇ ਕਰਨ ਦਾ ਦੋਸ਼ ਲਾਇਆ ਹੈ।

ਫਿਰ ਵੀ ਵਿਰੋਧੀ ਧਿਰ ਕੋਲ ਸੰਸਦ ’ਚ ਗਿਣਤੀ ਨਹੀਂ ਹੈ ਅਤੇ ਇਹ ਪਹਿਲਾਂ ਹੀ ਤੈਅ ਹੈ ਕਿ ਮਹਾਦੋਸ਼ ਪ੍ਰਸਤਾਵ ਫੇਲ ਹੋਵੇਗਾ। ਇਸ ਲਈ ਇਸ ਦਾ ਮੁੱਖ ਚੋਣ ਕਮਿਸ਼ਨਰ ’ਤੇ ਕੋਈ ਨੈਤਿਕ ਜਾਂ ਮਨੋਵਿਗਿਆਨਕ ਪ੍ਰਭਾਵ ਨਹੀਂ ਪਵੇਗਾ।

ਇਸ ਮਹਾਦੋਸ਼ ਪ੍ਰਸਤਾਵ ਦਾ ਰੱਦ ਹੋਣਾ ਉਨ੍ਹਾਂ ਦੀ ਜਿੱਤ ਦੇ ਤੌਰ ’ਤੇ ਦੇਖਿਆ ਜਾਵੇਗਾ ਅਤੇ ਗਲਤ ਕੰਮਾਂ ਤੋਂ ਉਨ੍ਹਾਂ ਨੂੰ ਮੁਕਤ ਮੰਨਿਆ ਜਾਵੇਗਾ। ਫਿਰ ਵੀ ਕੁਝ ਲੋਕ ਵਿਰੋਧੀ ਧਿਰ ਦੀਆਂ ਸ਼ਿਕਾਇਤਾਂ ਨੂੰ ਉਚਿਤ ਮੰਨਦੇ ਹਨ। ਚੋਣ ਕਮਿਸ਼ਨ ਨੇ ਇਸ ਤਰ੍ਹਾਂ ਕਾਰਜ ਕੀਤਾ ਹੈ ਕਿ ਉਸ ’ਤੇ ਸਿਆਸੀ ਪੱਖਪਾਤ ਦਾ ਦੋਸ਼ ਲਾਇਆ ਗਿਆ। ਉਸ ਨੇ ਵਿਰੋਧੀ ਧਿਰ ਨਾਲ ਬਰਾਬਰ ਵਿਵਹਾਰ ਨਹੀਂ ਕੀਤਾ ਅਤੇ ਉਨ੍ਹਾਂ ਦੇ ਫੈਸਲਿਆਂ ਨਾਲ ਜ਼ਿਆਦਾਤਰ ਭਾਜਪਾ ਨੂੰ ਲਾਭ ਹੋਇਆ। ਇਸ ਮਾਮਲੇ ’ਚ ਸੁਪਰੀਮ ਕੋਰਟ ਨੇ ਦਖ਼ਲ ਦਿੱਤਾ ਅਤੇ ਚੋਣ ਕਮਿਸ਼ਨ ਨੂੰ ਕਿਹਾ ਕਿ ਉਹ ਪਾਰਦਰਸ਼ਤਾ ਵਰਤੇ।

ਪੱਛਮੀ ਬੰਗਾਲ ’ਚ ਵੋਟਰ ਸੂਚੀ ਦੀ ਵਿਸ਼ੇਸ਼ ਤੀਬਰ ਸੋਧ ’ਚ ਸੁਪਰੀਮ ਕੋਰਟ ਦੇ ਦਖ਼ਲ ਨਾਲ ਮਮਤਾ ਬੈਨਰਜੀ ਦੀ ਤ੍ਰਿਣਮੂਲ ਕਾਂਗਰਸ ਸਰਕਾਰ ਅਤੇ ਚੋਣ ਕਮਿਸ਼ਨ ਵਿਚਾਲੇ ਵਧਦੇ ਟਕਰਾਅ ’ਤੇ ਰੋਕ ਲੱਗੀ। ਮੁੱਖ ਮੰਤਰੀ ਨੇ ਆਪਣਾ ਧਰਨਾ ਉਦੋਂ ਖ਼ਤਮ ਕੀਤਾ, ਜਦੋਂ ਅਦਾਲਤ ਨੇ ਵੋਟਰ ਸੂਚੀ ’ਚ ਲੋਕਾਂ ਨੂੰ ਸ਼ਾਮਲ ਨਾ ਕਰਨ ਦੇ ਵਿਰੁੱਧ ਅਪੀਲਾਂ ਦੀ ਸੁਣਵਾਈ ਲਈ ਟ੍ਰਿਬਿਊਨਲਾਂ ਦੇ ਗਠਨ ਦਾ ਹੁਕਮ ਦਿੱਤਾ। ਹੋਰ ਲੋਕਾਂ ਦਾ ਕਹਿਣਾ ਹੈ ਕਿ ਇਹ ਮੰਨਣਾ ਗਲਤ ਹੋਵੇਗਾ ਕਿ ਵਿਰੋਧੀ ਧਿਰ ਨੂੰ ਇਸ ਮੁੱਦੇ ਨੂੰ ਉਠਾਉਣ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਉਸ ਕੋਲ ਮਹਾਦੋਸ਼ ਪ੍ਰਸਤਾਵ ਨੂੰ ਪਾਸ ਕਰਾਉਣ ਲਈ ਗਿਣਤੀ ਨਹੀਂ ਹੈ। ਵਿਰੋਧੀ ਧਿਰ ਜਾਣਦੀ ਹੈ ਕਿ ਉਸ ਕੋਲ ਗਿਣਤੀ ਨਹੀਂ ਹੈ ਪਰ ਇਸ ਦਾ ਮਤਲਬ ਇਹ ਨਹੀਂ ਹੈ ਕਿ ਉਸ ਨੂੰ ਸੰਸਥਾਗਤ ਤੌਰ ’ਤੇ ਜੋ ਗਲਤ ਕੰਮ ਕੀਤੇ ਜਾ ਰਹੇ ਹਨ ਉਨ੍ਹਾਂ ਦਾ ਪਰਦਾਫਾਸ਼ ਕਰਨ ਦੇ ਆਪਣੇ ਲੋਕਤੰਤਰੀ ਅਧਿਕਾਰ ਦੀ ਵਰਤੋਂ ਕਰਨ ਤੋਂ ਬਚਣਾ ਚਾਹੀਦਾ ਹੈ।

ਜਦੋਂ ਤੋਂ ਵੋਟਰ ਸੂਚੀ ਦੀ ਤੀਬਰ ਸੋਧ ਦੀ ਪ੍ਰਕਿਰਿਆ ਸ਼ੁਰੂ ਹੋਈ, ਵਿਰੋਧੀ ਧਿਰ ਵਾਰ-ਵਾਰ ਇਹ ਕਹਿ ਰਹੀ ਹੈ ਕਿ ਇਸ ਦੇ ਅਮਲ ’ਚ ਗੰਭੀਰ ਕਮੀਆਂ ਹਨ। ਵਿਰੋਧੀ ਧਿਰ ਦੇ ਵਿਆਪਕ ਵਿਰੋਧ ਦੇ ਬਾਵਜੂਦ ਕਮਿਸ਼ਨ ਨੇ ਇਹ ਪ੍ਰਕਿਰਿਆ ਜਾਰੀ ਰੱਖੀ। ਇਸ ਲਈ ਚੋਣ ਕਮਿਸ਼ਨ ਦੇ ਵਿਰੁੱਧ ਮਹਾਦੋਸ਼ ਪ੍ਰਸਤਾਵ ਲਿਆਉਣਾ ਉਚਿਤ ਹੈ।

ਸੰਸਦੀ ਵਿਰੋਧ ਨੂੰ ਸਿਆਸੀ ਦੱਸਣਾ ਵਿਰੋਧ ਅਤੇ ਅਸਹਿਮਤੀ ਨੂੰ ਗੈਰ-ਕਾਨੂੰਨੀ ਦੱਸਣ ਦੀ ਕੋਸ਼ਿਸ਼ ਹੈ। ਇਸੇ ਤਰ੍ਹਾਂ ਇਸ ਪ੍ਰਸਤਾਵ ਨੂੰ ਅੱਤਵਾਦੀ ਕਦਮ ਦੱਸਣਾ ਵਿਰੋਧੀ ਧਿਰ ਨੂੰ ਜ਼ਿੰਮੇਵਾਰੀ ਦੇ ਜਾਇਜ਼ ਮੌਕਿਆਂ ਤੋਂ ਵਾਂਝੇ ਰੱਖਣਾ ਹੈ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਵਿਰੋਧੀ ਧਿਰ ਨੂੰ ਖ਼ੁਦ ਤੋਂ ਪੁੱਛਣਾ ਚਾਹੀਦਾ ਹੈ ਕਿ ਕੀ ਪ੍ਰਤੀਕਾਤਮਕ ਉਦੇਸ਼ ਲਈ ਅੰਤਿਮ ਬਦਲ ਦੀ ਵਰਤੋਂ ਕਰਨਾ ਉਚਿਤ ਹੈ, ਕਿਉਂਕਿ ਇਹ ਕਦਮ ਸਿਆਸੀ ਸਮੱਸਿਆ ਦਾ ਹੱਲ ਨਹੀਂ ਹੈ। ਅਜਿਹਾ ਕਰ ਕੇ ਵਿਰੋਧੀ ਧਿਰ ਖ਼ੁਦ ਦੀ ਅਣਦੇਖੀ ਕਰ ਰਹੀ ਹੈ ਅਤੇ ਇਕ ਉੱਚ ਸੰਵਿਧਾਨਕ ਅਥਾਰਟੀ ਨਾਲ ਟਕਰਾਅ ਨੂੰ ਹੋਰ ਵਧਾ ਰਹੀ ਹੈ।

ਭਾਜਪਾ ਦਾ ਦੋਸ਼ ਹੈ ਕਿ ਇਹ ਕਦਮ ਪੂਰੀ ਤਰ੍ਹਾਂ ਸਿਆਸੀ ਹੈ ਅਤੇ ਇਸ ਦਾ ਉਦੇਸ਼ ਵਿਸ਼ੇਸ਼ ਕਰਕੇ ਪੱਛਮੀ ਬੰਗਾਲ ’ਚ ਚੋਣਾਂ ਤੋਂ ਪਹਿਲਾਂ ਦਬਾਅ ਪਾਉਣਾ ਹੈ। ਚੋਣ ਕਮਿਸ਼ਨ ਦੇ ਦੁਰਾਚਾਰ ਵਿਰੁੱਧ ਕੋਈ ਠੋਸ ਸਬੂਤ ਨਹੀਂ ਹੈ। ਇਹ ਿਸਰਫ ਦਿਖਾਵੇ ਲਈ ਸਿਆਸੀ ਨਾਟਕ ਅਤੇ ਇਕ ਸੁਤੰਤਰ ਸੰਵਿਧਾਨਕ ਅਹੁਦੇ ਦਾ ਸਿਆਸੀਕਰਨ ਹੈ, ਜਿਸ ਦੇ ਕਾਰਨ ਚੋਣਾਂ ’ਚ ਜਨਤਾ ਦਾ ਵਿਸ਼ਵਾਸ ਘੱਟ ਹੋ ਸਕਦਾ ਹੈ। ਸੰਵਿਧਾਨ ਦੇ ਅਧੀਨ ਮੁੱਖ ਚੋਣ ਕਮਿਸ਼ਨਰ ਨੂੰ ਹਟਾਉਣ ਲਈ ਦੋਵਾਂ ਸਦਨਾਂ ਦਾ ਦੋ-ਤਿਹਾਈ ਬਹੁਮਤ ਹੋਣਾ ਚਾਹੀਦਾ ਹੈ। ਦੋਵਾਂ ਸਦਨਾਂ ’ਚ ਰਾਜਗ ਦੀ ਮੈਂਬਰ ਗਿਣਤੀ ਨੂੰ ਧਿਆਨ ’ਚ ਰੱਖਦੇ ਹੋਏ ਇਸ ਮਹਾਦੋਸ਼ ਪ੍ਰਸਤਾਵ ਦਾ ਡਿੱਗਣਾ ਨਿਸ਼ਚਿਤ ਹੈ।

ਫਿਰ ਵੀ ਸੁਤੰਤਰ ਭਾਰਤ ਦੇ ਇਤਿਹਾਸ ’ਚ ਇਹ ਪਹਿਲੀ ਵਾਰ ਹੈ ਕਿ ਇਕ ਮੌਜੂਦਾ ਮੁੱਖ ਚੋਣ ਕਮਿਸ਼ਨਰ ਨੂੰ ਹਟਾਉਣ ਲਈ ਮਹਾਦੋਸ਼ ਪ੍ਰਸਤਾਵ ਦੀ ਰਸਮੀ ਸੂਚਨਾ ਦਿੱਤੀ ਗਈ ਹੈ। ਇਹ ਕਦਮ ਸੰਸਥਾਗਤ ਇਮਾਨਦਾਰੀ ਦੇ ਮੁੱਦੇ ’ਤੇ ਸਰਕਾਰ ਨੂੰ ਚੁਣੌਤੀ ਦੇਣ ਦਾ ਯਤਨ ਹੈ। ਇੱਥੋਂ ਤੱਕ ਕਿ ਜੇਕਰ ਮਹਾਦੋਸ਼ ਪ੍ਰਸਤਾਵ ਡਿੱਗ ਵੀ ਗਿਆ, ਫਿਰ ਵੀ ਇਸ ਦਾ ਚੋਣ ਕਮਿਸ਼ਨ ਲਈ ਨੈਤਿਕ ਅਤੇ ਵੱਕਾਰ ਨਾਲ ਜੁੜਿਆ ਮਹੱਤਵ ਹੋਵੇਗਾ।

ਸੰਸਦੀ ਵਾਦ-ਵਿਵਾਦ, ਜਾਂਚ ਅਤੇ ਰਸਮੀ ਦੋਸ਼ਾਂ ਨਾਲ ਇਕ ਦਸਤਾਵੇਜ਼ੀ ਇਤਿਹਾਸ ਬਣ ਜਾਂਦਾ ਹੈ ਅਤੇ ਇਸ ਨਾਲ ਅਹੁਦੇਦਾਰ ਦਾ ਲੰਬੇ ਸਮੇਂ ਦਾ ਵੱਕਾਰ ਪ੍ਰਭਾਵਿਤ ਹੁੰਦਾ ਹੈ। ਫਿਰ ਵੀ ਮਹਾਦੋਸ਼ ਪ੍ਰਸਤਾਵ ਲੋਕਤੰਤਰੀ ਸੰਸਥਾਵਾਂ ਲਈ ਗੰਭੀਰ ਅਤੇ ਚਿੰਤਾਜਨਕ ਸੰਕੇਤ ਹੈ। ਚੋਣ ਕਮਿਸ਼ਨ ਦੇ ਅਹੁਦੇ ਤੋਂ ਸੁਤੰਤਰ ਅਤੇ ਸਿਆਸੀ ਤੌਰ ’ਤੇ ਨਿਰਪੱਖ ਰਹਿਣ ਦੀ ਉਮੀਦ ਕੀਤੀ ਜਾਂਦੀ ਹੈ। ਜੇਕਰ ਮਹਾਦੋਸ਼ ਪ੍ਰਸਤਾਵ ਦਾ ਉਦੇਸ਼ ਸਿਆਸੀ ਅਸਹਿਮਤੀ ਦਾ ਯਤਨ ਹੈ ਤਾਂ ਇਸ ਨਾਲ ਕਮਿਸ਼ਨ ਦੀ ਸੁਤੰਤਰਤਾ ਪ੍ਰਭਾਵਿਤ ਹੋਵੇਗੀ।

ਕੁੱਲ ਮਿਲਾ ਕੇ ਮਹਾਦੋਸ਼ ਪ੍ਰਸਤਾਵ ਕਿਸੇ ਵਿਅਕਤੀ ਵਿਰੁੱਧ ਨਹੀਂ, ਸਗੋਂ ਇਹ ਦੱਸਦਾ ਹੈ ਕਿ ਵਿਰੋਧੀ ਧਿਰਾਂ ਅਤੇ ਚੋਣ ਕਮਿਸ਼ਨ ’ਚ ਕਿਸ ਤਰ੍ਹਾਂ ਵਿਸ਼ਵਾਸ ਦੀ ਕਮੀ ਹੈ। ਦੁਖਦਾਈ ਤੱਥ ਇਹ ਹੈ ਕਿ ਸਾਡੇ ਆਗੂ ਬੁਨਿਆਦੀ ਸਿਧਾਂਤਾਂ ਨੂੰ ਨਜ਼ਰਅੰਦਾਜ਼ ਕਰਦੇ ਹਨ। ਜੇਕਰ ਮਹਾਦੋਸ਼ ਪ੍ਰਸਤਾਵ ਨਾਲ ਮੁੱਖ ਚੋਣ ਕਮਿਸ਼ਨਰ ਨੂੰ ਹਟਾਉਣ ’ਚ ਉਹ ਅਸਫ਼ਲ ਰਹੇ ਤਾਂ ਇਹ ਵਿਵਾਦ ਅਤੇ ਇਹ ਪ੍ਰਕਿਰਿਆ ਯਕੀਨੀ ਕਰੇਗੀ ਕਿ ਉਸ ਦਾ ਆਚਰਣ ਸਥਾਈ ਸਿਆਸੀ ਅਤੇ ਇਤਿਹਾਸਕ ਛਾਪ ਛੱਡੇਗਾ ਅਤੇ ਸੰਸਦ ਦੇ ਇਤਿਹਾਸਕ ਰਿਕਾਰਡ ਦਾ ਹਿੱਸਾ ਬਣਿਆ ਰਹੇਗਾ। ਇਸ ਨਾਲ ਲੋਕਤੰਤਰੀ ਸੰਸਥਾਵਾਂ ਦੀ ਭਰੋਸੇਯੋਗਤਾ ਕਮਜ਼ੋਰ ਹੋਣ ਦਾ ਖ਼ਤਰਾ ਵੀ ਹੈ ਕਿਉਂਕਿ ਜਵਾਬਦੇਹੀ ਅਤੇ ਸੰਸਥਾਗਤ ਸਥਿਰਤਾ ਦੋਵਾਂ ਵਿਚਾਲੇ ਸੰਤੁਲਨ ਬਣਾਇਆ ਜਾਣਾ ਚਾਹੀਦਾ ਹੈ।

ਵਿਰੋਧੀ ਧਿਰ ਨੂੰ ਮੁੱਖ ਚੋਣ ਕਮਿਸ਼ਨਰ, ਰਾਜਪਾਲ, ਅਦਾਲਤ ਆਦਿ ਨੂੰ ਸਿਆਸੀ ਟਕਰਾਅ ’ਚ ਘਸੀਟਣ ਦੀ ਬਜਾਏ ਸੋਚ-ਵਿਚਾਰ ਕੇ ਕਦਮ ਉਠਾਉਣੇ ਚਾਹੀਦੇ ਹਨ। ਬੇਭਰੋਸਗੀ ਮਤਾ ਅਤੇ ਮਹਾਦੋਸ਼ ਪ੍ਰਸਤਾਵ ਉਸ ਜ਼ਿੰਮੇਵਾਰੀ ਤੋਂ ਬਚਣਾ ਅਤੇ ਆਪਣੀਆਂ ਜ਼ਿੰਮੇਵਾਰੀਆਂ ਨੂੰ ਛੱਡਣਾ ਹੈ। ਸਾਨੂੰ ਇਸ ਗੱਲ ਨੂੰ ਧਿਆਨ ’ਚ ਰੱਖਣਾ ਹੋਵੇਗਾ ਕਿ ਸਾਡੀ ਲੋਕਤੰਤਰੀ ਪ੍ਰਣਾਲੀ ਦੀ ਨੀਂਹ ਸੁਤੰਤਰ ਅਤੇ ਨਿਰਪੱਖ ਚੋਣਾਂ ਹਨ। ਜੇਕਰ ਚੋਣਾਂ ਦੀ ਭਰੋਸੇਯੋਗਤਾ ਸਮਾਪਤ ਹੁੰਦੀ ਹੈ ਤਾਂ ਸਰਕਾਰ ਦੀ ਜਾਇਜ਼ਤਾ ਵੀ ਕਮਜ਼ੋਰ ਹੁੰਦੀ ਹੈ।

ਪੂਨਮ ਆਈ. ਕੌਸ਼ਿਸ਼

  • Impeachment Motion
  • Chief Election Commissioner
  • Assembly Elections
  • Political Parties
  • Voters

‘ਫਰਜ਼ੀ ਦਾ ਬੋਲਬਾਲਾ’ ਫੜੇ ਜਾ ਰਹੇ ਵਿਭਾਗਾਂ ਦੇ ਨਕਲੀ ਅਧਿਕਾਰੀ!

NEXT STORY

Stories You May Like

  • chief election commissioner black flags
    ਕੋਲਕਾਤਾ ਦੇ ਕਾਲੀਘਾਟ ਮੰਦਰ ਦੇ ਬਾਹਰ ਮੁੱਖ ਚੋਣ ਕਮਿਸ਼ਨਰ ਨੂੰ ਦਿਖਾਏ ਕਾਲੇ ਝੰਡੇ
  • chief election commissioner opposition
    ਮੁੱਖ ਚੋਣ ਕਮਿਸ਼ਨਰ ਨੂੰ ਹਟਾਉਣ ਲਈ ਮਹਾਦੋਸ਼ ਦਾ ਮਤਾ ਲਿਆਏਗੀ ਵਿਰੋਧੀ ਧਿਰ
  • opposition om birla
    ਵਿਰੋਧੀ ਧਿਰ ਨੇ ਬਿਰਲਾ ਨੂੰ ਅੱਠ ਸੰਸਦ ਮੈਂਬਰਾਂ ਦੀ ਮੁਅੱਤਲੀ ਰੱਦ ਕਰਨ ਦੀ ਕੀਤੀ ਅਪੀਲ
  • lpg gas cylinders parliament protest
    LPG ਗੈਸ ਸਿਲੰਡਰਾਂ ਦੀ ਘਾਟ ਨੂੰ ਲੈ ਕੇ ਸੰਸਦ ਦੇ ਬਜਟ ਸੈਸ਼ਨ ਦੌਰਾਨ ਕਾਂਗਰਸ ਸੰਸਦ ਮੈਂਬਰਾਂ ਦਾ ਪ੍ਰਦਰਸ਼ਨ
  • west asia crisis parliament protests
    ਪੱਛਮੀ ਏਸ਼ੀਆ ਸੰਕਟ 'ਤੇ ਸੰਸਦ ਕੰਪਲੈਕਸ 'ਚ ਵਿਰੋਧੀ ਧਿਰ ਦੇ ਮੈਂਬਰਾਂ ਦਾ ਪ੍ਰਦਰਸ਼ਨ, ਕਾਰਵਾਈ 3 ਵਜੇ ਤੱਕ ਮੁਲਤਵੀ
  • election commission  removes
    ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦੀ ਵੱਡੀ ਕਾਰਵਾਈ: ਮੁੱਖ ਸਕੱਤਰ ਅਤੇ ਗ੍ਰਹਿ ਸਕੱਤਰ ਨੂੰ ਅਹੁਦੇ ਤੋਂ ਹਟਾਇਆ
  • manu bhaker tops women  s 10m pistol event at national selection trials
    ਮਨੂ ਭਾਕਰ ਰਾਸ਼ਟਰੀ ਚੋਣ ਟ੍ਰਾਇਲ ਦੇ ਮਹਿਲਾ 10 ਮੀਟਰ ਪਿਸਟਲ ਮੁਕਾਬਲੇ 'ਚ ਚੋਟੀ 'ਤੇ ਪੁੱਜੀ
  • opposition parties  gyanesh kumar  chief election commissioner  notice
    CEC ਗਿਆਨੇਸ਼ ਕੁਮਾਰ 'ਤੇ ਡਿੱਗ ਸਕਦੀ ਹੈ ਗਾਜ਼! ਵਿਰੋਧੀਆਂ ਨੇ ਸੰਸਦ 'ਚ ਦਿੱਤਾ ਹਟਾਉਣ ਦਾ ਨੋਟਿਸ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • heavy rain alert for 3 days in punjab
    ਪੰਜਾਬ 'ਚ 48 ਘੰਟੇ ਅਹਿਮ! 3 ਦਿਨਾਂ ਲਈ ਭਾਰੀ ਮੀਂਹ ਦਾ Alert, 22 ਮਾਰਚ ਤੱਕ...
  • power cut in punjab
    ਪੰਜਾਬ 'ਚ 7 ਘੰਟੇ ਬੰਦ ਰਹੇਗੀ ਬਿਜਲੀ! ਲੱਗਣ ਜਾ ਰਹੇ ਲੰਮੇ POWER CUT
  • jalandhar  driving test track due to server outage
    ਜਲੰਧਰ ਡਰਾਈਵਿੰਗ ਟੈਸਟ ਟ੍ਰੈਕ 'ਤੇ ਸਰਵਰ ਠੱਪ, ਲੋਕ ਹੋਏ ਖੱਜਲ-ਖੁਆਰ
  • sukhbir singh badal statement
    ਆਮ ਆਦਮੀ ਪਾਰਟੀ ਤੇ ਗੈਂਗਸਟਰਾਂ ਦਾ ਗਠਜੋੜ ਲੋਕਤੰਤਰ ਲਈ ਖ਼ਤਰਾ: ਸੁਖਬੀਰ ਬਾਦਲ
  • aam aadmi party  tarun chugh  punjab bjp
    ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਦਿਨਾਂ ਦੀ ਮਹਿਮਾਨ, ਲੋਕ ਸਬਕ ਸਿਖਾਉਣ ਲਈ ਤਿਆਰ :...
  • aam aadmi party  jalandhar court
    ਧੱਕੇਸ਼ਾਹੀ 'ਤੇ ਉਤਰੀ 'ਆਪ' ਸਰਕਾਰ, ਪੇਸ਼ੀ 'ਤੇ ਆਏ ਲੋਕਾਂ ਨੂੰ ਕੋਰਟ ਅੰਦਰ ਜਾਣ...
  • amid lpg crisis  thief steals two gas cylinders in jalandhar
    LPG ਦੇ ਸੰਕਟ ਵਿਚਾਲੇ ਜਲੰਧਰ 'ਚ ਚੋਰ ਨੇ ਦੋ ਸਿਲੰਡਰ ਕੀਤੇ ਚੋਰੀ
Trending
Ek Nazar
this mistake was made at the toll plaza

ਟੋਲ ਪਲਾਜਾ 'ਤੇ ਕੀਤੀ ਇਹ ਗਲਤੀ ਤਾਂ 72 ਘੰਟਿਆਂ 'ਚ ਦੁੱਗਣੇ ਭਰਨੇ ਪੈਣਗੇ ਪੈਸੇ !...

gold silver prices plunge after record high

ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

babar azam

ਬਾਬਰ ਆਜ਼ਮ ਨੇ ਪਾਕਿਸਤਾਨ ਨੂੰ ਦਿੱਤਾ ਇੰਨਾ ਵੱਡਾ 'ਧੋਖਾ'! ਡਾਕਟਰ ਨੇ ਖੋਲ੍ਹੀ ਪੋਲ

boy makes inappropriate gestures to sunanda sharma on live show

ਲਾਈਵ ਸ਼ੋਅ ’ਚ ਮੁੰਡੇ ਨੇ ਸੁਨੰਦਾ ਸ਼ਰਮਾ ਨੂੰ ਕੀਤੇ ਗਲਤ ਇਸ਼ਾਰੇ ! ਗੁੱਸੇ 'ਚ ਆਈ...

aditya dhar requests fans ahead of dhurandhar 2 release

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...

famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • social media banned for   children   in andhra pradesh and karnataka
      ‘ਆਂਧਰਾ ਪ੍ਰਦੇਸ਼ ਅਤੇ ਕਰਨਾਟਕ ’ਚ ਬੱਚਿਆਂ ਦੇ ਲਈ’ ਸੋਸ਼ਲ ਮੀਡੀਆ ’ਤੇ ਪਾਬੰਦੀ!
    • hunters being hunt
      ‘ਸ਼ਿਕਾਰ ਬਣਦੇ ਸ਼ਿਕਾਰੀ’
    • indians foreign study
      ਭਾਰਤੀ ਰੋਕ ਰਹੇ ਹਨ ਵਿਦੇਸ਼ ’ਚ ਪੜ੍ਹਾਈ ਦੀਆਂ ਯੋਜਨਾਵਾਂ
    • the impact of the us iran war on india
      ਅਮਰੀਕਾ-ਈਰਾਨ ਜੰਗ ਦਾ ਭਾਰਤ ’ਤੇ ਪ੍ਰਭਾਵ
    • assembly elections will also shape national politics
      ਰਾਸ਼ਟਰੀ ਰਾਜਨੀਤੀ ਵੀ ਤੈਅ ਕਰਨਗੀਆਂ ਵਿਧਾਨ ਸਭਾ ਚੋਣਾਂ
    • death of school children in iran sparks global debate on use of ai in war
      ਈਰਾਨ ’ਚ ਸਕੂਲੀ ਬੱਚਿਆਂ ਦੀ ਮੌਤ ਨਾਲ ਜੰਗ ’ਚ ਏ. ਆਈ. ਦੀ ਵਰਤੋਂ ’ਤੇ ਛਿੜੀ...
    • hammer test
      ‘ਹੈਮਰ ਟੈਸਟ’ ਜਾਂ ‘ਵਿਜ਼ੂਅਲ ਇੰਸਪੈਕਸ਼ਨ’...!
    • bihar after nitish kumar
      ਨਿਤੀਸ਼ ਕੁਮਾਰ ਤੋਂ ਬਾਅਦ ਬਿਹਾਰ !
    • iran war
      ਜਿਸ ਨੇ ਜੰਗ ਸ਼ੁਰੂ ਕੀਤੀ, ਉਸੇ ਨੂੰ ਹੀ ਇਸ ਨੂੰ ਰੋਕਣਾ ਹੋਵੇਗਾ
    • fighter aircraft upgrade  india  s revolutionary step in air defense
      ਲੜਾਕੂ ਜਹਾਜ਼ ਅਪਗ੍ਰੇਡ : ਭਾਰਤ ਦਾ ਹਵਾਈ ਰੱਖਿਆ ’ਚ ਇਨਕਲਾਬੀ ਕਦਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +