Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    6:19:22 PM

  • government has implemented strict rules regarding gold platinum

    Gold-Platinum ਨੂੰ ਲੈ ਕੇ ਸਰਕਾਰ ਨੇ ਲਾਗੂ ਕੀਤੇ...

  • hajipur boy dies in road accident in italy

    36 ਦਿਨਾਂ ਬਾਅਦ ਇਟਲੀ ਤੋਂ ਪਿੰਡ ਪਰਤੀ ਨੌਜਵਾਨ ਦੀ...

  • heavy rain and hailstorm in jalandhar weather turns pleasant

    ਜਲੰਧਰ 'ਚ ਪਿਆ ਭਾਰੀ ਮੀਂਹ ਤੇ ਹੋਈ ਗੜੇਮਾਰੀ, ਮੌਸਮ...

  • pakistanis feel the pinch as govt hikes fuel prices

    'ਗਰੀਬ ਨੂੰ ਹੋਰ ਗਰੀਬ ਕੀਤਾ ਜਾ ਰਿਹੈ!' ਆਮ ਲੋਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਇਕ ਸੰਤ ਦੇ ਰਾਜ ’ਚ ਸੰਤਾਂ ਦਾ ਅਪਮਾਨ

BLOG News Punjabi(ਬਲਾਗ)

ਇਕ ਸੰਤ ਦੇ ਰਾਜ ’ਚ ਸੰਤਾਂ ਦਾ ਅਪਮਾਨ

  • Edited By Rakesh,
  • Updated: 07 Feb, 2026 04:31 PM
Blog
in the kingdom of a saint saints are insulted
  • Share
    • Facebook
    • Tumblr
    • Linkedin
    • Twitter
  • Comment

ਹਿੰਦੂ ਧਰਮ ’ਚ ਸ਼ੰਕਰਾਚਾਰੀਆ ਦਾ ਅਹੁਦਾ ਆਦਿ ਗੁਰੂ ਸ਼ੰਕਰਾਚਾਰੀਆ ਵੱਲੋਂ ਸਥਾਪਤ ਚਾਰ ਪ੍ਰਮੁੱਖ ਪੀਠਾਂ— ਜਿਓਤੀਮਠ, ਦੁਆਰਕਾਪੁਰੀ ਅਤੇ ਸ਼੍ਰਿੰਗੇਰੀ ਮਠ ਦੇ ਮੁਖੀਆਂ ਦਾ ਹੈ, ਜੋ ਅਦਵੈਤ ਵੇਦਾਂਤ ਅਤੇ ਸਨਾਤਨ ਧਰਮ ਦੇ ਰੱਖਿਅਕ ਮੰਨੇ ਜਾਂਦੇ ਹਨ।

ਇਹ ਅਹੁਦਾ ਪੂਰੀ ਤਰ੍ਹਾਂ ਧਾਰਮਿਕ ਹੈ ਪਰ ਇਹ ਅਹੁਦਾ ਵਾਰ-ਵਾਰ ਰਾਜਨੀਤਕ ਵਿਵਾਦਾਂ ਦਾ ਕੇਂਦਰ ਬਣਦਾ ਰਿਹਾ ਹੈ। ਇਨ੍ਹਾਂ ’ਚ ਪੀਠ ਦੀ ਜਾਨਸ਼ੀਨੀ ਦੇ ਝਗੜੇ, ਧਾਰਮਿਕ ਬਿਆਨਾਂ ਦੀ ਰਾਜਨੀਤਕ ਵਰਤੋਂ, ਸਰਕਾਰੀ ਦਖਲਅੰਦਾਜ਼ੀ ਅਤੇ ਰਾਜਨੀਤਕ ਪਾਰਟੀਆਂ ਨਾਲ ਜੁੜਾਅ ਪ੍ਰਮੁੱਖ ਕਾਰਨ ਰਹੇ ਹਨ।

ਇਹ ਵਿਵਾਦ ਧਾਰਮਿਕ ਖ਼ੁਦਮੁਖਤਿਆਰੀ ਬਨਾਮ ਰਾਜਨੀਤਕ ਪ੍ਰਭਾਵ ਦਾ ਕਾਰਨ ਬਣਦੇ ਹਨ। ਸਿਆਸਤਦਾਨਾਂ ਨੇ ਸੰਤਾਂ ਨੂੰ ਸਨਮਾਨ ਅਤੇ ਸਮਰਥਨ ਦੇ ਬਦਲੇ ਆਪਣੇ ਵੋਟ ਬੈਂਕ ’ਚ ਵਾਧੇ ਦੀ ਚਾਹ ਰੱਖੀ ਹੈ। ਇੱਥੋਂ ਤੱਕ ਤਾਂ ਠੀਕ ਸੀ ਪਰ ਬੀਤੀ 18-19 ਜਨਵਰੀ 2026 ਨੂੰ ਪ੍ਰਯਾਗਰਾਜ ਦੇ ਮਾਘ ਮੇਲੇ ’ਚ ਮੌਨੀ ਮੱਸਿਆ ’ਤੇ ਸ਼ੰਕਰਾਚਾਰੀਆ ਸੁਆਮੀ ਅਵਿਮੁਕਤੇਸ਼ਵਰਾਨੰਦ ਸਰਸਵਤੀ ਨੂੰ ਤ੍ਰਿਵੇਣੀ ਸੰਗਮ ’ਚ ਇਸ਼ਨਾਨ ਲਈ ਉਨ੍ਹਾਂ ਦੀ ਪਾਲਕੀ ਨੂੰ ਜਾਣ ਤੋਂ ਰੋਕਿਆ ਗਿਆ।

ਪੁਲਸ ਨੇ ਭੀੜ ਅਤੇ ਮਨਜ਼ੂਰੀ ਦਾ ਹਵਾਲਾ ਦਿੱਤਾ, ਜਿਸ ਕਾਰਨ ਸ਼ੰਕਰਾਚਾਰੀਆ ਦੇ ਚੇਲਿਆਂ ਨਾਲ ਪੁਲਸ ਦੀ ਝੜਪ ਹੋ ਗਈ। ਗੁੱਸੇ ’ਚ ਆਏ ਪੁਲਸ ਕਰਮਚਾਰੀਆਂ ਨੇ ਸ਼ੰਕਰਾਚਾਰੀਆ ਦੇ ਚੇਲਿਆਂ ਨਾਲ ਘੋਰ ਦੁਰਵਿਵਹਾਰ ਕੀਤਾ। ਵਿਵਾਦ ਵਧਣ ’ਤੇ ਮੇਲਾ ਪ੍ਰਸ਼ਾਸਨ ਨੇ ਸੰਤਾਂ ਤੋਂ ਖ਼ਿਮਾ ਯਾਚਨਾ ਕਰਨ ਅਤੇ ਦੋਸ਼ੀ ਪੁਲਸ ਕਰਮਚਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਸ਼ੰਕਰਾਚਾਰੀਆ ਨੂੰ 20 ਜਨਵਰੀ ਨੂੰ 24 ਘੰਟੇ ਦਾ ਨੋਟਿਸ ਜਾਰੀ ਕਰ ਕੇ ਸੁਪਰੀਮ ਕੋਰਟ ਦੇ ਸੰਨ 2022 ਦੇ ਆਦੇਸ਼ ਦਾ ਹਵਾਲਾ ਦੇ ਕੇ ਪੁੱਛਿਆ ਕਿ ਉਹ ‘ਸ਼ੰਕਰਾਚਾਰੀਆ’ ਸ਼ਬਦ ਦਾ ਸਿਰਲੇਖ ਕਿਵੇਂ ਵਰਤ ਰਹੇ ਹਨ, ਜਦਕਿ ਉਨ੍ਹਾਂ ਦੀ ਜਾਨਸ਼ੀਨੀ ਦਾ ਮਾਮਲਾ ਕੋਰਟ ’ਚ ਹੈ।

ਇਸ ਨੋਟਿਸ ਤੋਂ ਨਾਰਾਜ਼ ਹੋ ਕੇ ਸ਼ੰਕਰਾਚਾਰੀਆ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਅਤੇ ਕਹਿ ਦਿੱਤਾ ਕਿ ਨਾ ਮੁੱਖ ਮੰਤਰੀ ਅਤੇ ਨਾ ਹੀ ਰਾਸ਼ਟਰਪਤੀ ਇਹ ਤੈਅ ਕਰ ਸਕਦੇ ਹਨ ਕਿ ਸ਼ੰਕਰਾਚਾਰੀਆ ਕੌਣ ਹੈ ਅਤੇ ਕੌਣ ਨਹੀਂ।

ਇਸ ਤੋਂ ਬਾਅਦ ਮਾਮਲੇ ਨੂੰ ਲੈ ਕੇ ਰਾਜਨੀਤੀ ਸ਼ੁਰੂ ਹੈ। ਇਸ ਮੁੱਦੇ ’ਤੇ ਉੱਤਰ ਪ੍ਰਦੇਸ਼ ਸਰਕਾਰ ’ਤੇ ਹਮਲਾਵਰ ਕਾਂਗਰਸ ਨੇ ਇਸ ਨੂੰ ਭਾਜਪਾ ਦਾ ਧਰਮਧ੍ਰੋਹ ਅਤੇ ਸਾਧੂਆਂ ਦਾ ਅਪਮਾਨ ਦੱਸਿਆ ਹੈ। ਕਾਂਗਰਸ ਆਗੂਆਂ ਨੇ ਦੋਸ਼ ਲਾਇਆ ਕਿ ਸੁਆਮੀ ਨੂੰ ਨਿਸ਼ਾਨਾ ਬਣਾਇਆ ਗਿਆ ਕਿਉਂਕਿ ਉਨ੍ਹਾਂ ਨੇ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ, ਕੇਦਾਰਨਾਥ ’ਚ 228 ਕਿਲੋ ਸੋਨੇ ਦੀ ਚੋਰੀ ਅਤੇ ਕੋਵਿਡ ਦੇ ਸਮੇਂ ਗੰਗਾ ’ਚ ਤੈਰਦੀਆਂ ਲਾਸ਼ਾਂ ’ਤੇ ਸਵਾਲ ਉਠਾਏ ਸਨ।

ਦੂਜੇ ਪਾਸੇ ਭਾਜਪਾ ਨੇ ਇਸ ਨੂੰ ਪ੍ਰਸ਼ਾਸਨਿਕ ਮੁੱਦਾ ਕਹਿ ਕੇ ਪੱਲਾ ਝਾੜਨ ਦੀ ਕੋਸ਼ਿਸ਼ ਕੀਤੀ। ਉੱਥੇ ਹੀ ਸ਼ੰਕਰਾਚਾਰੀਆ ਦੇ ਸਮਰਥਕਾਂ ਨੇ ਇਸ ਨੂੰ ਰਾਜਨੀਤਕ ਸਾਜ਼ਿਸ਼ ਦੱਸਿਆ ਹੈ। ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਵੀ ਦੋਸ਼ ਲਾਇਆ ਕਿ ਭਾਜਪਾ ਦੀ ਸਰਕਾਰ ਜਾਣਬੁੱਝ ਕੇ ਸ਼ੰਕਰਾਚਾਰੀਆ ਅਤੇ ਸੰਤਾਂ ਦਾ ਅਪਮਾਨ ਅਤੇ ਸਨਾਤਨ ਪ੍ਰੰਪਰਾਵਾਂ ਨੂੰ ਤੋੜ ਰਹੀ ਹੈ।

ਅਖਿਲੇਸ਼ ਯਾਦਵ ਨੇ ਕਿਹਾ ਕਿ ਸ਼ੰਕਰਾਚਾਰੀਆ ਅਤੇ ਸੰਤ ਸਮਾਜ ਦਾ ਗੌਰਵ ਹੈ ਅਤੇ ਅਣਗਿਣਤ ਸ਼ਰਧਾਲੂ ਆਸ਼ੀਰਵਾਦ ਲੈਣ ਉਨ੍ਹਾਂ ਕੋਲ ਜਾਂਦੇ ਹਨ ਜੋ ਸਨਾਤਨ ਧਰਮ ਦੀਆਂ ਪ੍ਰੰਪਰਾਵਾਂ ਦਾ ਹਿੱਸਾ ਹੈ ਅਤੇ ਭਾਜਪਾ ਇਨ੍ਹਾਂ ਪ੍ਰੰਪਰਾਵਾਂ ਨੂੰ ਤੋੜ ਰਹੀ ਹੈ। ਸੰਤਾਂ ਅਤੇ ਸ਼ੰਕਰਾਚਾਰੀਆਂ ਦਾ ਜਾਣਬੁੱਝ ਕੇ ਅਪਮਾਨ ਕੀਤਾ ਜਾ ਰਿਹਾ ਹੈ। ਭਾਜਪਾ ਸਰਕਾਰ ਨੇ ਆਪਣੇ ਅਧਿਕਾਰੀਆਂ ਰਾਹੀਂ ਸ਼ੰਕਰਾਚਾਰੀਆ ਨਾਲ ਦੁਰਵਿਵਹਾਰ ਕੀਤਾ ਹੈ।

ਹਾਲਾਂਕਿ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਨੇ ਸ਼ੰਕਰਾਚਾਰੀਆ ਅਵਿਮੁਕਤੇਸ਼ਵਰਾਨੰਦ ਮਹਾਰਾਜ ਤੋਂ ਉਨ੍ਹਾਂ ਦੇ ਅਪਮਾਨ ਨੂੰ ਲੈ ਕੇ ਮੁਆਫੀ ਮੰਗਦੇ ਹੋਏ ਉਨ੍ਹਾਂ ਨੂੰ ਸਤਿਕਾਰ ਸਹਿਤ ਗੰਗਾ ਇਸ਼ਨਾਨ ਕਰਨ ਅਤੇ ਵਿਵਾਦ ਖ਼ਤਮ ਕਰਨ ਦੀ ਅਪੀਲ ਕੀਤੀ ਸੀ ਪਰ ਸੰਤ ਹੁੰਦੇ ਹੋਏ ਵੀ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਉਕਤ ਮੁੱਦੇ ’ਤੇ ਚੁੱਪ ਨੂੰ ਲੈ ਕੇ ਆਮ ਲੋਕਾਂ ’ਚ ਭਾਰੀ ਰੋਸ ਹੈ। ਇਸ ਮੁੱਦੇ ’ਤੇ ਯੋਗੀ ਸਰਕਾਰ ਤੋਂ ਨਾਰਾਜ਼ ਭਾਜਪਾ ਦੇ ਕੁਝ ਲੋਕਾਂ ਨੇ ਪਾਰਟੀ ਛੱਡਣ ਦਾ ਵੀ ਐਲਾਨ ਕੀਤਾ ਹੈ।

ਡਾ. ਰਮੇਸ਼ ਸੈਣੀ

  • Hinduism
  • kingdom of a saint
  • saints
  • insulted

ਰਾਕਾਂਪਾ ਦੇ ਦੋਵਾਂ ਧੜਿਆਂ ’ਚ ਰਲੇਵਾਂ ਹੋ ਜਾਵੇਗਾ ?

NEXT STORY

Stories You May Like

  • jungle raj exposed once again in punjab  pratap bajwa
    ਪੰਜਾਬ 'ਚ ਇਕ ਵਾਰ ਫਿਰ ਜੰਗਲ ਰਾਜ ਦਾ ਪਰਦਾਫਾਸ਼ ਹੋਇਆ : ਪ੍ਰਤਾਪ ਬਾਜਵਾ
  • opposition  rajya sabha  walkout
    OBC ਰਾਖਵੇਂਕਰਨ ਦੇ ਬਿਆਨ ਦੇ ਵਿਰੋਧ 'ਚ ਵਿਰੋਧੀ ਧਿਰ ਦਾ ਰਾਜ ਸਭਾ 'ਚੋਂ ਵਾਕਆਊਟ
  • union minister of state takes a sharp dig at mann government
    'ਪੰਜਾਬ 'ਚ ਨਵੇਂ ਜੰਗਲ ਰਾਜ ਦਾ ਅਧਿਆਏ ਹੋਇਆ ਸ਼ੁਰੂ', ਕੇਂਦਰੀ ਰਾਜ ਮੰਤਰੀ ਦਾ ਮਾਨ ਸਰਕਾਰ 'ਤੇ ਤਿੱਖਾ ਨਿਸ਼ਾਨਾ
  • rajya sabha  world autism awareness day  speaker cp radhakrishnan
    ਰਾਜ ਸਭਾ 'ਚ ਗੂੰਜਿਆ ਔਟਿਜ਼ਮ ਦਾ ਮੁੱਦਾ ! ਸਪੀਕਰ ਪੀੜਤਾਂ ਦੇ ਹੱਕ 'ਚ ਉਠਾਈ ਗਈ ਆਵਾਜ਼
  • sant samiti  supreme court
    ਅਦਾਲਤਾਂ ਨੂੰ ਜ਼ਰੂਰੀ ਧਾਰਮਿਕ ਪ੍ਰਥਾਵਾਂ ਦਾ ਨਿਰਧਾਰਨ ਨਹੀਂ ਕਰਨਾ ਚਾਹੀਦਾ : ਸੰਤ ਸਮਿਤੀ ਦੀ SC ਨੂੰ ਅਪੀਲ
  • congress takes control of dinanagar block samiti  raj rani becomes chairperson
    ਦੋਰਾਂਗਲਾ ਮਗਰੋਂ ਹੁਣ ਦੀਨਾਨਗਰ ਬਲਾਕ ਸੰਮਤੀ ’ਤੇ ਕਾਂਗਰਸ ਦਾ ਕਬਜ਼ਾ, ਰਾਜ ਰਾਣੀ ਚੇਅਰਪਰਸਨ ਬਣੇ
  • sant bhuri wale organized a grand langar for the devotees at red fort
    ਸੰਤ ਭੂਰੀ ਵਾਲਿਆਂ ਨੇ ਦਿੱਲੀ ਫਤਿਹ ਦਿਵਸ ਦੇ ਸਬੰਧ 'ਚ ਲਾਲ ਕਿਲ੍ਹਾ ਵਿਖੇ ਸੰਗਤਾਂ ਲਈ ਵਿਸ਼ਾਲ ਲੰਗਰ ਲਗਾਇਆ
  • bjp mp warns opposition cooking gas crisis
    ਰਾਜ ਸਭਾ 'ਚ ਰਸੋਈ ਗੈਸ ਦੀ ਕਿੱਲਤ ਨੂੰ ਲੈ ਕੇ ਭਾਜਪਾ ਦਾ ਵਿਰੋਧੀ ਧਿਰ 'ਤੇ ਪਲਟਵਾਰ
  • heavy rain and hailstorm in jalandhar weather turns pleasant
    ਜਲੰਧਰ 'ਚ ਪਿਆ ਭਾਰੀ ਮੀਂਹ ਤੇ ਹੋਈ ਗੜੇਮਾਰੀ, ਮੌਸਮ ਹੋਇਆ ਸੁਹਾਵਨਾ
  • jalandhar cia staff arrested a youth with 5 pistols
    ਜਲੰਧਰ CIA ਸਟਾਫ਼ ਨੇ 5 ਪਿਸਤੌਲਾਂ ਸਣੇ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ, UP ਤੋਂ...
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • jalandhar corporation has not been able to earn rangla vihda project
    ਸਾਲਾਂ ਤੋਂ ਰੰਗਲਾ ਵਿਹੜਾ ਪ੍ਰਾਜੈਕਟ ਤੋਂ ਇਕ ਪੈਸਾ ਵੀ ਨਹੀਂ ਕਮਾ ਪਾ ਰਿਹੈ ਜਲੰਧਰ...
  • massive fire breaks out at chemical factory chadha enterprises
    ਕੈਮੀਕਲ ਫੈਕਟਰੀ ਚੱਢਾ ਐਂਟਰਪ੍ਰਾਈਜ਼ਿਜ਼ ’ਚ ਲੱਗੀ ਭਿਆਨਕ ਅੱਗ, ਰਬੜ ਕੈਮੀਕਲ ਤੇ...
  • hail and storm will occur in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ...
  • major incident in jalandhar heavy gunfire erupted
    ਜਲੰਧਰ 'ਚ ਵੱਡੀ ਵਾਰਦਾਤ! ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ
  • good news for liquor contractors in punjab
    ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਚੰਗੀ ਖ਼ਬਰ! ਲਾਇਸੈਂਸ ਫ਼ੀਸ ਨੂੰ ਲੈ ਕੇ ਲਿਆ ਗਿਆ...
Trending
Ek Nazar
the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • tribal sports talent our national pride
      ਜਨਜਾਤੀ ਖੇਡ ਪ੍ਰਤਿਭਾ : ਸਾਡਾ ਰਾਸ਼ਟਰੀ ਮਾਣ
    • lpg crisis increases black marketing
      LPG ਸੰਕਟ ਵਧਣ ਨਾਲ ਕਾਲਾਬਾਜ਼ਾਰੀ ਤੇਜ਼, ਸਰਕਾਰ ਨੂੰ ਵਧਾਉਣੀ ਹੋਵੇਗੀ ਸਖ਼ਤੀ!
    • masculinity afraid of   third nature
      'ਤੀਜੀ ਪ੍ਰਕਿਰਤੀ' ਤੋਂ ਡਰੀ ਮਰਦਾਨਗੀ
    • mission karmyogi
      ਭਾਰਤੀ ਸ਼ਾਸਨ ਪ੍ਰਣਾਲੀ ਨੂੰ ਨਵਾਂ ਰੂਪ ਦੇ ਰਿਹਾ ਹੈ ਮਿਸ਼ਨ ਕਰਮਯੋਗੀ
    • jihadi mentality
      ਜਿਹਾਦੀ ਮਾਨਸਿਕਤਾ ਦਾ ਜਾਰੀ ਸਿਲਸਿਲਾ
    • naxal free india
      ਨਕਸਲ ਮੁਕਤ ਖੇਤਰਾਂ ਨੂੰ ਹੁਣ ਸੁਸ਼ਾਸਨ ਦੀ ਲੋੜ
    •   criminals dominate politics   criminal cases
      ‘ਰਾਜਨੀਤੀ ’ਚ ਅਪਰਾਧੀਆਂ ਦਾ ਬੋਲਬਾਲਾ’ ਆਸਾਮ ਅਤੇ ਪੁਡੂਚੇਰੀ ਉਮੀਦਵਾਰਾਂ ਖ਼ਿਲਾਫ਼...
    • didn  t make accusations
      ਦੋਸ਼ ਨਹੀਂ ਲਾਇਆ ਸਗੋਂ ਕਦਰਾਂ-ਕੀਮਤਾਂ ਅਤੇ ਨੈਤਿਕ ਢਾਂਚੇ ’ਚ ਆਏ ‘ਮਤਭੇਦ’ ਨੂੰ...
    • toxic marital relationship aakhir kya hai hal
      ਜ਼ਹਿਰੀਲੇ ਵਿਆਹੁਤਾ ਰਿਸ਼ਤੇ, ਆਖਿਰ ਕੀ ਹੈ ਹੱਲ?
    • naxalism in india
      ਦੇਸ਼ ਐਵੇਂ ਹੀ ਨਹੀਂ ਹੋਇਆ ਨਕਸਲਵਾਦ ਤੋਂ ਮੁਕਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +