Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    2:06:17 AM

  • pakistani pm shehbaz sharif big statement on terrorism at the unga

    UNGA 'ਚ ਪਾਕਿਸਤਾਨੀ PM ਸ਼ਹਿਬਾਜ਼ ਸ਼ਰੀਫ਼ ਨੇ...

  • new rule for cng vehicles

    Petrol-Diesel ਤੋਂ ਬਾਅਦ CNG ਗੱਡੀਆਂ ਲਈ ਆਇਆ...

  • president donald trump at the unga

    'ਈਰਾਨ ਦੀ ਨਹੀਂ ਚੱਲੇਗੀ ਮਨਮਾਨੀ', UNGA 'ਚ...

  • kidnapping cctv footage

    12 ਸਾਲ ਦਾ ਬੱਚਾ ਅਗਵਾ ਹੋਣ ਤੋਂ ਵਾਲ-ਵਾਲ ਬਚਿਆ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਕੈਂਸਰ ਦੇ ਲਗਾਤਾਰ ਵਧ ਰਹੇ ਮਾਮਲੇ, ਰਸਾਇਣਕ ਖਾਦਾਂ ਆਦਿ ਦੀ ਵਰਤੋਂ ਘਟਾਉਣ ਦੀ ਲੋੜ!

BLOG News Punjabi(ਬਲਾਗ)

ਕੈਂਸਰ ਦੇ ਲਗਾਤਾਰ ਵਧ ਰਹੇ ਮਾਮਲੇ, ਰਸਾਇਣਕ ਖਾਦਾਂ ਆਦਿ ਦੀ ਵਰਤੋਂ ਘਟਾਉਣ ਦੀ ਲੋੜ!

  • Edited By Inder Prajapati,
  • Updated: 29 Aug, 2026 05:14 AM
Blog
increasing cases of cancer
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ ਸਥਿਤ ‘ਭਾਰਤੀ ਆਯੁਰਵਿਗਿਆਨ ਖੋਜ ਪ੍ਰੀਸ਼ਦ’ ਅਤੇ ‘ਨੈਸ਼ਨਲ ਕੈਂਸਰ ਰਜਿਸਟਰੀ ਪ੍ਰੋਗਰਾਮ’ ਦੇ ਅਧਿਐਨ ਅਨੁਸਾਰ ਭਾਰਤ ’ਚ ਕੈਂਸਰ ਹੁਣ ਜਨਤਕ ਸਿਹਤ ਦੀਆਂ ਸਭ ਤੋਂ ਵੱਡੀਆਂ ਚੁਣੌਤੀਆਂ ’ਚੋਂ ਇਕ ਬਣ ਗਿਆ ਹੈ, ਜਿਸ ਦੇ ਮਾਮਲਿਆਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ।

2022 ’ਚ ਦੇਸ਼ ’ਚ ਅਨੁਮਾਨਿਤ 14.6 ਲੱਖ ਨਵੇਂ ਕੈਂਸਰ ਦੇ ਮਾਮਲੇ ਸਾਹਮਣੇ ਆਏ ਅਤੇ ਲਗਭਗ 8.10 ਲੱਖ ਮਰੀਜ਼ਾਂ ਦੀਆਂ ਮੌਤਾਂ ਹੋਈਆਂ। ਇਸ ਅਧਿਐਨਅਨੁਸਾਰ ਉੱਤਰੀ ਭਾਰਤ ’ਚ ਕੈਂਸਰ ਦਾ ਦੇਰੀ ਨਾਲ ਪਤਾ ਲੱਗ ਸਕਣ ਕਾਰਨ ਮਰੀਜ਼ਾਂ ਦੀ ਜਾਨ ਨੂੰ ਖ਼ਤਰਾ ਵੀ ਹੋਰ ਰਾਜਾਂ ਦੀ ਤੁਲਨਾ ’ਚ ਕਈ ਗੁਣਾ ਵੱਧ ਪਾਇਆ ਗਿਆ ਹੈ।

ਭਾਰਤੀ ਮਰਦਾਂ ’ਚ ਫੇਫੜੇ, ਮੂੰਹ ਅਤੇ ਪੇਟ ਦਾ ਕੈਂਸਰ ਸਭ ਤੋਂ ਆਮ ਹੈ। ਇਨ੍ਹਾਂ ’ਚ ਤੰਬਾਕੂ ਦੀ ਵੱਧ ਵਰਤੋਂ ਨਾਲ ਹੋਣ ਵਾਲਾ ਕੈਂਸਰ (ਮੂੰਹ, ਗਲਾ, ਫੇਫੜੇ) 50 ਫੀਸਦੀ ਤੋਂ ਵੱਧ ਮਾਮਲਿਆਂ ਲਈ ਜ਼ਿੰਮੇਵਾਰ ਹੈ।

ਔਰਤਾਂ ’ਚ ਸਭ ਤੋਂ ਵੱਧ ਛਾਤੀ ਦੇ ਕੈਂਸਰ ਦੇ ਮਾਮਲੇ ਪਾਏ ਜਾ ਰਹੇ ਹਨ ਜਦੋਂਕਿ ਇਨ੍ਹਾਂ ਤੋਂ ਬਾਅਦ ਬੱਚੇਦਾਨੀ, ਗ੍ਰੀਵਾ (ਬੱਚੇਦਾਨੀ ਦਾ ਮੂੰਹ) ਅਤੇ ਿਡੰਬਗ੍ਰੰਥੀ (ਅੰਡਾਸ਼ਯ) ਦੇ ਕੈਂਸਰ ਦਾ ਸਥਾਨ ਹੈ। ਔਰਤਾਂ ’ਚ ਛਾਤੀ ਦੇ ਕੈਂਸਰ ਦੇ ਸਭ ਤੋਂ ਵੱਧ ਮਾਮਲੇ ਉੱਤਰ ਪ੍ਰਦੇਸ਼ ’ਚ ਪਾਏ ਗਏ ਹਨ।ਮਹਾਰਾਸ਼ਟਰ, ਪੱਛਮੀ ਬੰਗਾਲ, ਬਿਹਾਰ ਅਤੇ ਤਾਮਿਲਨਾਡੂ ’ਚ ਵੀ ਕੈਂਸਰ ਦੇ ਮਾਮਲਿਆਂ ਦੀ ਗਿਣਤੀ ਬਹੁਤ ਵੱਧ ਹੈ। ਖਰਾਬ ਜੀਵਨ ਸ਼ੈਲੀ ਅਤੇ ਪ੍ਰੋਸੈੱਸਡ ਫੂਡ ਦੇ ਵਧਦੇ ਸੇਵਨ ਨੂੰ ਵੀ ਕੈਂਸਰ ਦੇ ਵਧਦੇ ਮਾਮਲਿਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਉੱਤਰੀ ਭਾਰਤ ’ਚ ਪੰਜਾਬ, ਹਰਿਆਣਾ, ਦਿੱਲੀ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ’ਚ ਕੈਂਸਰ ਦੇ ਨਵੇਂ ਮਾਮਲਿਆਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਸਾਲ 2025 ’ਚ ਦੇਸ਼ ’ਚ ਰੋਜ਼ਾਨਾ 2380 ਲੋਕਾਂ ਦੀ ਕੈਂਸਰ ਨਾਲ ਮੌਤ ਹੋਈ ਜਦੋਂਕਿ ਉੱਤਰ ਪ੍ਰਦੇਸ਼ ’ਚ ਰੋਜ਼ਾਨਾ 343 ਲੋਕਾਂ ਨੇ ਜਾਨ ਗੁਆਈ ਜੋ ਪੂਰੇ ਦੇਸ਼ ’ਚ ਸਭ ਤੋਂ ਵੱਧ ਹੈ। ਉੱਤਰ ਪ੍ਰਦੇਸ਼ ’ਚ 2021 ਦੇ ਮੁਕਾਬਲੇ 2025 ’ਚ ਕੈਂਸਰ ਨਾਲ ਹੋਣ ਵਾਲੀਆਂ ਮੌਤਾਂ ’ਚ 11,000 ਦਾ ਵਾਧਾ ਹੋਇਆ ਹੈ।

ਸਾਲ 2021 ’ਚ ਪੰਜਾਬ ’ਚ ਕੈਂਸਰ ਦੇ 39,521; 2022 ’ਚ 40,435; 2023 ’ਚ 41,337; 2024 ’ਚ 42,288 ਅਤੇ ਸਾਲ 2025 ’ਚ 43,196 ਮਾਮਲੇ ਸਾਹਮਣੇ ਆਏ ਅਤੇ ਇਸ ਤਰ੍ਹਾਂ ਪੰਜਾਬ ’ਚ ਪਿਛਲੇ ਮਹਿਜ਼ 5 ਸਾਲਾਂ ’ਚ ਕੈਂਸਰ ਨਾਲ ਮੌਤਾਂ ’ਚ 9.22 ਫੀਸਦੀ ਵਾਧਾ ਹੋਇਆ ਹੈ। ਰਾਜ ਦਾ ਮਾਲਵਾ ਖੇਤਰ ਕੈਂਸਰ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੈ। 2025 ’ਚ ਪੰਜਾਬ ’ਚ ਰੋਜ਼ਾਨਾ 68 ਲੋਕਾਂ, ਹਰਿਆਣਾ ’ਚ 50 ਲੋਕਾਂ ਅਤੇ ਹਿਮਾਚਲ ਪ੍ਰਦੇਸ਼ ’ਚ ਰੋਜ਼ਾਨਾ 15 ਲੋਕਾਂ ਦੀਆਂ ਮੌਤਾਂ ਹੋਈਆਂ ਹਨ।

ਜਿੱਥੇ ਤੱਕ ਹਰਿਆਣਾ ਦਾ ਸਬੰਧ ਹੈ, ਉੱਥੇ ਸਾਲ 2021 ਦੌਰਾਨ ਕੈਂਸਰ ਦੇ 30,015 ਮਾਮਲੇ ਸਾਹਮਣੇ ਆਏ ਜੋ ਸਾਲ 2025 ’ਚ ਵਧ ਕੇ 33,395 ਤੱਕ ਪਹੁੰਚ ਗਏ। ਇਸੇ ਤਰ੍ਹਾਂ ਕੈਂਸਰ ਤੋਂ ਹੋਣ ਵਾਲੀਆਂ ਮੌਤਾਂ ਦਾ ਅੰਕੜਾ ਵੀ 2025 ’ਚ ਵਧ ਕੇ 18,387 ਤੱਕ ਪਹੁੰਚ ਗਿਆ ਜੋ ਸਾਲ 2021 ’ਚ 16,543 ਸੀ।

ਇਸ ਤਰ੍ਹਾਂ ਦੇ ਪਿਛੋਕੜ ’ਚ ਕੇਂਦਰ ਸਰਕਾਰ ਨੇ ਕੁਝ ਸਮਾਂ ਪਹਿਲਾਂ ਰਾਜ ਸਭਾ ’ਚ ਦੱਸਿਆ ਸੀ ਕਿ ਸਾਲ 2026 ਤੱਕ ਦੇਸ਼ ’ਚ ਕੈਂਸਰ ਦੇ ਨਵੇਂ ਮਰੀਜ਼ਾਂ ਦੀ ਅਨੁਮਾਨਿਤ ਗਿਣਤੀ ਵਧ ਕੇ 15.77 ਲੱਖ ਦੇ ਕਰੀਬ ਪਹੁੰਚ ਜਾਵੇਗੀ।

ਇਸੇ ਨੂੰ ਦੇਖਦੇ ਹੋਏ ਸੁਪਰੀਮ ਕੋਰਟ ਨੇ ਸੂਬਾ ਸਰਕਾਰਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੈਂਸਰ ਨੂੰ ਅਧਿਸੂਚਿਤ (ਨੋਟੀਫਾਈਡ) ਰੋਗ ਐਲਾਨ ਕਰਨ ਦਾ ਆਦੇਸ਼ ਦਿੱਤਾ ਹੈ। ਨੋਟੀਫਾਈਡ ਰੋਗਾਂ ’ਚ ਉਹ ਰੋਗ ਸ਼ਾਮਲ ਹੁੰਦੇ ਹਨ ਜਿਨ੍ਹਾਂ ਦੇ ਹਰ ਕੇਸ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ ਦੀ ਸੂਚਨਾ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਲਈ ਸਿਹਤ ਵਿਭਾਗ ਨੂੰ ਦੇਣੀ ਕਾਨੂੰਨੀ ਤੌਰ ’ਤੇ ਲਾਜ਼ਮੀ ਹੁੰਦੀ ਹੈ ਤਾਂ ਜੋ ਅਜਿਹੇ ਮਰੀਜ਼ਾਂ ਦੀ ਛੇਤੀ ਪਛਾਣ ਕਰਕੇ ਸਮੇਂ ਸਿਰ ਉਨ੍ਹਾਂ ਦਾ ਉਚਿਤ ਇਲਾਜ ਕੀਤਾ ਜਾ ਸਕੇ।

ਭਾਰਤ ’ਚ ਕੈਂਸਰ ਦੇ ਵਧਦੇ ਮਾਮਲੇ ਅਤੇ ਵੱਡੀ ਗਿਣਤੀ ’ਚ ਹਜ਼ਾਰਾਂ ਮੌਤਾਂ ਡੂੰਘੀ ਚਿੰਤਾ ਦਾ ਵਿਸ਼ਾ ਹਨ। ਸਿਰਫ ਇਲਾਜ ਨਹੀਂ ਸਗੋਂ ਰਸਾਇਣਕ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ’ਤੇ ਰੋਕ ਅਤੇ ਪ੍ਰਦੂਸ਼ਣ ਕੰਟਰੋਲ ਨਾਲ ਹੀ ਇਸ ਬਿਮਾਰੀ ਨੂੰ ਕਿਸੇ ਹੱਦ ਤੱਕ ਹਰਾਇਆ ਜਾ ਸਕਦਾ ਹੈ।

ਸਿਰਫ਼ ਹਸਪਤਾਲ ਖੋਲ੍ਹ ਦੇਣ ਨਾਲ ਇਹ ਸਮੱਸਿਆ ਦੂਰ ਨਹੀਂ ਹੋਵੇਗੀ। ਮਰੀਜ਼ਾਂ ਨੂੰ ਸਮੇਂ ਸਿਰ ਸਸਤਾ ਅਤੇ ਆਸਾਨੀ ਨਾਲ ਇਲਾਜ ਮੁਹੱਈਆ ਕਰਵਾਉਣ, ਕੈਂਸਰ ਦੀ ਰੋਕਥਾਮ ’ਤੇ ਕੰਮ ਕਰਨ ਦੇ ਨਾਲ ਹੀ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਅਤੇ ਪਹਿਲੇ ਪੜਾਅ ’ਚ ਹੀ ਰੋਗ ਦੀ ਪਛਾਣ ਕਰਕੇ ਕੈਂਸਰ ਵਧਣ ਦੇ ਕਾਰਨਾਂ ਨੂੰ ਜੜ੍ਹੋਂ ਖਤਮ ਕਰਨ ਦੀ ਵੀ ਲੋੜ ਹੈ।

ਸਾਰੇ ਸੂਬਿਆਂ ’ਚ ਉਦਯੋਗਿਕ ਕਚਰੇ ਦੇ ਸਖ਼ਤੀ ਨਾਲ ਨਿਪਟਾਰੇ ਦੇ ਨਾਲ ਹਵਾ ਅਤੇ ਧਰਤੀ ਹੇਠਲੇ ਪਾਣੀ ਦੇ ਪ੍ਰਦੂਸ਼ਣ ’ਤੇ ਵੀ ਰੋਕ ਲਗਾਉਣੀ ਹੋਵੇਗੀ।

ਇਸ ਤੋਂ ਪਹਿਲਾਂ ਕਿ ਬਹੁਤ ਦੇਰ ਹੋ ਜਾਵੇ, ਲੋਕਾਂ ਨੂੰ ਆਪਣੀ ਜੀਵਨ ਸ਼ੈਲੀ ’ਚ ਸੁਧਾਰ ਕਰਨ, ਕੀਟਨਾਸ਼ਕਾਂ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਸੀਮਤ ਕਰਨ ਦੀ ਲੋੜ ਹੈ। ਇਸ ਦੇ ਨਾਲ ਹੀ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ’ਚ ਕੈਂਸਰ ਦੇ ਇਲਾਜ ਲਈ ਜ਼ਰੂਰੀ ਉਪਕਰਨਾਂ ਦੀ ਵਿਵਸਥਾ ਕਰਨ ਦੀ ਵੀ ਤੁਰੰਤ ਲੋੜ ਹੈ ਕਿਉਂਕਿ ਬਲੱਡ ਕੈਂਸਰ ਵਰਗੀਆਂ ਕੈਂਸਰ ਦੀਆਂ ਅਨੇਕ ਕਿਸਮਾਂ ਦੀ ਜਾਂਚ ਲਈ ਉਪਕਰਨ ਦੇਸ਼ ਦੇ ਬਹੁਤ ਹੀ ਘੱਟ ਹਸਪਤਾਲਾਂ ’ਚ ਮੁਹੱਈਆ ਹਨ।

–ਵਿਜੇ ਕੁਮਾਰ

  • cancer
  • chemical fertilizers
  • health

ਪੇਂਡੂ ਭਾਰਤ ਨੂੰ ਨੌਕਰੀਆਂ ਦੀ ਲੋੜ ਹੈ, ਤਨਖਾਹ ਦੀ ਗਾਰੰਟੀ ਦੀ ਨਹੀਂ

NEXT STORY

Stories You May Like

  • encouraging the use of electric cars is the need of the hour
    ‘ਇਲੈਕਟ੍ਰਿਕ ਕਾਰਾਂ ਦੀ ਵਰਤੋਂ ਨੂੰ ਉਤਸ਼ਾਹ ਦੇਣਾ’ ਸਮੇਂ ਦੀ ਲੋੜ!
  • repo rate still at 5 25   sbi said  0 25  hike needed in october and december
    Repo Rate ਅਜੇ 5.25%, SBI ਨੇ ਕਿਹਾ- ਅਕਤੂਬਰ ਅਤੇ ਦਸੰਬਰ  'ਚ 0.25% ਦੇ ਵਾਧੇ ਦੀ ਲੋੜ
  • adi kailash yatra postponed  20 september
    ਆਦਿ ਕੈਲਾਸ਼ ਯਾਤਰਾ 20 ਸਤੰਬਰ ਤੱਕ ਹੋਈ ਮੁਲਤਵੀ
  • air travelers bringing in narcotics  gold
    ‘ਹਵਾਈ ਯਾਤਰੀ ਲਿਆ ਰਹੇ ਨਸ਼ਾ ਤੇ ਸੋਨਾ ਆਦਿ’... ਅਤੇ ਫੜੇ ਜਾ ਰਹੇ ਹਵਾਈ ਅੱਡਿਆਂ ’ਤੇ!
  • indian patent office   warning issued to those using logos without approval
    ਭਾਰਤੀ ਪੇਟੈਂਟ ਦਫਤਰ ਦੀ ਸਖ਼ਤੀ : ਪ੍ਰਵਾਨਗੀ ਤੋਂ ਬਿਨਾਂ ਲੋਗੋ ਦੀ ਵਰਤੋਂ ਕਰਨ ਵਾਲਿਆਂ ਲਈ ਜਾਰੀ ਕੀਤੀ ਚਿਤਾਵਨੀ
  • now petrol and diesel prices will go up  pressure on indian economy
    ਹੁਣ ਚੜ੍ਹਨਗੇ ਪੈਟਰੋਲ-ਡੀਜ਼ਲ ਦੇ ਭਾਅ! ਭਾਰਤੀ ਅਰਥਵਿਵਸਥਾ ’ਤੇ ਲਗਾਤਾਰ ਵਧ ਰਿਹਾ ਦਬਾਅ
  • 17 year old sister saves life of 10 year old brother suffering from cancer
    17 ਸਾਲਾ ਭੈਣ ਨੇ ਕੈਂਸਰ ਪੀੜਤ 10 ਸਾਲਾ ਭਰਾ ਦੀ ਬਚਾਈ ਜ਼ਿੰਦਗੀ, ਬੋਨ ਮੈਰੋ ਦਾਨ ਕੀਤਾ
  • shameful act in scotland
    ਸਕਾਟਲੈਂਡ 'ਚ ਸ਼ਰਮਨਾਕ ਕਰਤੂਤ: ਕੈਂਸਰ ਦਾ ਝੂਠਾ ਢੋਂਗ ਰਚ ਕੇ £1.85 ਲੱਖ ਦੀ ਪੈਨਸ਼ਨ ਠੱਗਣ ਵਾਲੀ ਨਰਸ ਦੋਸ਼ੀ ਕਰਾਰ
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
Trending
Ek Nazar
statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • officers who undermine the
      ਵਿਵਸਥਾ ਨੂੰ ਚੁੱਭਣ ਵਾਲੇ ਅਧਿਕਾਰੀ
    • encouraging the use of electric cars is the need of the hour
      ‘ਇਲੈਕਟ੍ਰਿਕ ਕਾਰਾਂ ਦੀ ਵਰਤੋਂ ਨੂੰ ਉਤਸ਼ਾਹ ਦੇਣਾ’ ਸਮੇਂ ਦੀ ਲੋੜ!
    • atal canteens
      ਗ਼ਰੀਬਾਂ ਦਾ ਪੇਟ ਭਰਦੀਆਂ ਦਿੱਲੀ ਦੀਆਂ ‘ਅਟਲ ਕੈਂਟੀਨਾਂ’
    • we have to be trusted
      ਦੂਰ ਦੀ ਕੌਡੀ ; ਸਾਨੂੰ ਉਸ ਭਰੋਸੇ ’ਤੇ ਖ਼ਰਾ ਉਤਰਨਾ ਹੋਵੇਗਾ...!
    • upi doubts
      ਯੂ. ਪੀ. ਆਈ. ਰਾਹੀਂ ਭੁਗਤਾਨ ਦੀ ਫੀਸ ਨੂੰ ਲੈ ਕੇ ਉੱਭਰਦੇ ਖਦਸ਼ੇ
    • new world map
      ਦੁਨੀਆ ਦੇ ‘ਨਵੇਂ ਨਕਸ਼ੇ’ ਨੇ ਭਾਰਤ ਦੀਆਂ ਚਿੰਤਾਵਾਂ ਨੂੰ ਮੁੜ ਤੋਂ ਜਿੰਦਾ ਕੀਤਾ
    • employees who plunder public funds  deserve severe and exemplary punishment
      ‘ਧਨ ਲੁੱਟਣ ਵਾਲੇ ਮੁਲਾਜ਼ਮ’ ਸਖ਼ਤ ਅਤੇ ਸਿੱਖਿਆਦਾਇਕ ਸਜ਼ਾ ਦੇ ਹੱਕਦਾਰ!
    • the modi government economic data and ground reality
      ਮੋਦੀ ਸਰਕਾਰ ਦੇ ਆਰਥਿਕ ਅੰਕੜੇ ਅਤੇ ਜ਼ਮੀਨੀ ਹਕੀਕਤ
    • political activities intensify over the formation of a third front
      ਤੀਜੇ ਮੋਰਚੇ ਦੇ ਗਠਨ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼
    • indian cricket
      ਬਹੁਤ ਜ਼ਿਆਦਾ ਰੁਝੇਵੇਂ ਭਰੇ ਸ਼ਡਿਊਲ ਦੇ ਫੇਰ 'ਚ ਫਸੀ ਭਾਰਤੀ ਕ੍ਰਿਕਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +