Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 15, 2026

    5:13:07 AM

  • now these people will not get gas cylinders

    ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ!...

  • strait of hormuz closed for enemies iran foreign minister

    'Strait of Hormuz ਸਿਰਫ ਦੁਸ਼ਮਣਾਂ ਲਈ ਬੰਦ',...

  • famous punjabi singer

    "ਸਿੱਧਾ ਮੱਥੇ 'ਚ ਗੋਲੀ ਮਾਰਾਂਗੇ", ਮਸ਼ਹੂਰ ਪੰਜਾਬੀ...

  • citibank dubai tower hit by iranian drone attack

    Citibank Dubai Tower 'ਤੇ ਈਰਾਨ ਦਾ ਡਰੋਨ ਹਮਲਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨਾਲ’ ਜਿਨਸੀ ਸ਼ੋਸ਼ਣ ਦੇ ਵਧਦੇ ਮਾਮਲੇ!

BLOG News Punjabi(ਬਲਾਗ)

‘ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨਾਲ’ ਜਿਨਸੀ ਸ਼ੋਸ਼ਣ ਦੇ ਵਧਦੇ ਮਾਮਲੇ!

  • Edited By Sandeep Kumar,
  • Updated: 15 Mar, 2026 03:36 AM
Blog
increasing cases of sexual harassment of students by teachers
  • Share
    • Facebook
    • Tumblr
    • Linkedin
    • Twitter
  • Comment

ਜੀਵਨ ’ਚ ਮਾਤਾ-ਪਿਤਾ ਤੋਂ ਬਾਅਦ ਅਧਿਆਪਕ ਦਾ ਦਰਜਾ ਕਾਫ਼ੀ ਉੱਚਾ ਮੰਨਿਆ ਗਿਆ ਹੈ ਕਿਉਂਕਿ ਮਾਤਾ-ਪਿਤਾ ਜਿੱਥੇ ਇਕ ਪਾਸੇ ਬੱਚੇ ਦਾ ਪਾਲਣ-ਪੋਸ਼ਣ ਕਰਦੇ ਹਨ ਅਤੇ ਸੰਸਕਾਰ ਦਿੰਦੇ ਹਨ, ਉੱਥੇ ਹੀ ਅਧਿਆਪਕ ਉਸ ਨੂੰ ਗਿਆਨ ਦਾ ਚਾਨਣ ਦੇ ਕੇ ਜੀਵਨ ’ਚ ਅੱਗੇ ਵਧਣ ਲਈ ਤਿਆਰ ਕਰਦੇ ਹਨ।

ਪਰ ਅੱਜ ਦੇ ਕੁਝ ਅਧਿਆਪਕ ਗੁਰੂ-ਚੇਲੇ ਦੀ ਇਸ ਪਵਿੱਤਰ ਮਰਿਆਦਾ ਨੂੰ ਭੁੱਲ ਕੇ ਆਪਣੇ ਹੀ ਵਿਦਿਆਰਥੀਆਂ ਨਾਲ ਅਨੈਤਿਕ ਹਰਕਤਾਂ ’ਚ ਸ਼ਾਮਲ ਪਾਏ ਜਾ ਰਹੇ ਹਨ ਅਤੇ ਬੱਚਿਆਂ ਦਾ ਜਿਨਸੀ ਸ਼ੋਸ਼ਣ ਤੱਕ ਕਰ ਰਹੇ ਹਨ। ਇਸ ਦੀਆਂ ਹਾਲ ਹੀ ਦੇ ਲਗਭਗ 8 ਮਹੀਨਿਆਂ ’ਚ ਸਾਹਮਣੇ ਆਈਆਂ ਉਦਾਹਰਣਾਂ ਹੇਠਾਂ ਦਰਜ ਹਨ :

* 3 ਜੁਲਾਈ, 2025 ਨੂੰ ‘ਮੁੰਬਈ’ ਦੇ ਇਕ ਵੱਕਾਰੀ ਸਕੂਲ ਦੀ 40 ਸਾਲਾ ਅਧਿਆਪਿਕਾ ’ਤੇ 16 ਸਾਲਾ ਵਿਦਿਆਰਥੀ ਨਾਲ ਜਿਨਸੀ ਸਬੰਧ ਬਣਾਉਣ ਦੇ ਦੋਸ਼ ’ਚ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕੀਤਾ ਗਿਆ। ਹਾਲਾਂਕਿ ਇਸ ਮਾਮਲੇ ’ਚ ਮਹਿਲਾ ਟੀਚਰ ਨੂੰ ਹਾਈ ਕੋਰਟ ਨੇ ਇਸ ਅਾਧਾਰ ’ਤੇ ਜ਼ਮਾਨਤ ਦੇ ਦਿੱਤੀ ਕਿ ਮਹਿਲਾ ਅਤੇ ਉਸ ਦੇ ਸਟੂਡੈਂਟ ਦੇ ਵਿਚਾਲੇ ਆਪਸੀ ਸਹਿਮਤੀ ਨਾਲ ਸਭ ਕੁਝ ਹੋਇਆ ਸੀ।

* 26 ਅਕਤੂਬਰ, 2025 ਨੂੰ ਤਾਮਿਲਨਾਡੂ ਦੇ ‘ਤੰਜਾਵੁਰ’ ਜ਼ਿਲੇ ਦੇ ਇਕ ਸਰਕਾਰੀ ਮਿਡਲ ਸਕੂਲ ਦੇ ਅਧਿਆਪਕ 53 ਸਾਲਾ ਐੱਮ. ਭਾਸਕਰ ਨੂੰ ਪੰਜਵੀਂ ਜਮਾਤ ਦੀ ਵਿਦਿਆਰਥਣ ਨਾਲ ਗਲਤ ਵਿਵਹਾਰ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਗਿਆ। ਮਾਮਲੇ ਦੀ ਜਾਣਕਾਰੀ ਹੋਣ ਦੇ ਬਾਵਜੂਦ ਕਾਰਵਾਈ ਨਾ ਕਰਨ ਕਾਰਨ ਸਕੂਲ ਦੀ ਮੁੱਖ ਅਧਿਆਪਿਕਾ ਐੱਮ. ਵਿਜਯਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਅਤੇ ਦੋਵਾਂ ’ਤੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।

* 28 ਅਕਤੂਬਰ, 2025 ਨੂੰ ਤੇਲੰਗਾਨਾ ਦੇ ‘ਜੁਲੁਰਪਾਦ’ ਜ਼ਿਲੇ ’ਚ ਸਰਕਾਰੀ ਸਕੂਲ ਦੇ ਇਕ ਅਧਿਆਪਕ ਨੂੰ ਸੱਤਵੀਂ ਜਮਾਤ ਦੀਆਂ ਕੁੜੀਆਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ ’ਚ ਪੋਕਸੋ ਐਕਟ ਤਹਿਤ ਗ੍ਰਿਫ਼ਤਾਰ ਕੀਤਾ। ਜ਼ਿਲਾ ਸਿੱਖਿਆ ਅਧਿਕਾਰੀ ਈ. ਈ. ਐੱਸ. ਸ਼ਰਮਾ ਅਨੁਸਾਰ ਮੁਲਜ਼ਮ ਅਧਿਆਪਕ ਵਿਰੁੱਧ ਡਿਊਟੀ ’ਚ ਕੋਤਾਹੀ ਵਰਤਣ ਦੇ ਮਾਮਲੇ ’ਚ ਵੀ ਵਿਭਾਗੀ ਕਾਰਵਾਈ ਕੀਤੀ ਜਾ ਰਹੀ ਹੈ।

* 12 ਨਵੰਬਰ, 2025 ਨੂੰ ਉੱਤਰ ਪ੍ਰਦੇਸ਼ ਦੇ ‘ਕੌਸ਼ਾਂਬੀ’ ’ਚ ਚੌਥੀ ਜਮਾਤ ਦੀਆਂ ਵਿਦਿਆਰਥਣਾਂ ਦੇ ਮਾਪਿਆਂ ਵੱਲੋਂ ਬਲਾਕ ਸਿੱਖਿਆ ਅਫ਼ਸਰ ਨੂੰ ਦਿੱਤੀ ਗਈ ਸ਼ਿਕਾਇਤ ’ਚ ਸਕੂਲ ਦੇ ਇਕ ਅਧਿਆਪਕ ’ਤੇ ਪੜ੍ਹਾਉਂਦੇ ਸਮੇਂ ਬੱਚੀਆਂ ਨਾਲ ਛੇੜਛਾੜ ਦਾ ਦੋਸ਼ ਲਗਾਇਆ ਗਿਆ। ਜਦੋਂ ਵਿਦਿਆਰਥਣਾਂ ਨੇ ਛੇੜਛਾੜ ਦਾ ਵਿਰੋਧ ਕੀਤਾ ਤਾਂ ਅਧਿਆਪਕ ਨੇ ਵਿਦਿਆਰਥਣਾਂ ਦੀ ਕੁੱਟਮਾਰ ਕੀਤੀ। ਅਧਿਆਪਕ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾ ਰਹੀ ਹੈ।

* 20 ਜਨਵਰੀ, 2026 ਨੂੰ ਰਾਜਸਥਾਨ ’ਚ ‘ਚਿਤੌੜਗੜ੍ਹ’ ਦੇ ਇਕ ਸਰਕਾਰੀ ਸਕੂਲ ’ਚ ਮੁੱਖ ਅਧਿਆਪਕ ਅਤੇ ਇਕ ਮਹਿਲਾ ਅਧਿਆਪਕ ਦਾ ਸਕੂਲ ਕੰਪਲੈਕਸ ’ਚ ਇਤਰਾਜ਼ਯੋਗ ਹਾਲਤ ’ਚ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਵਿਭਾਗ ਨੇ ਦੋਵਾਂ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਅਤੇ ਪੂਰੇ ਮਾਮਲੇ ਦੀ ਜਾਂਚ ਲਈ ਕਮੇਟੀ ਬਣਾਈ।

* ਅਤੇ ਹੁਣ 6 ਮਾਰਚ ਨੂੰ ਝਾਰਖੰਡ ਦੇ ‘ਗੜ੍ਹਵਾ’ ਜ਼ਿਲੇ ’ਚ ‘ਸੋਹਬਰੀਆ’ ਸਥਿਤ ਇਕ ਸਕੂਲ ’ਚ ਵਿਦਿਆਰਥੀਆਂ ਨਾਲ ਇਕ ਅਸ਼ਲੀਲ ਗਾਣੇ ’ਤੇ ਨੱਚਣ ਦੇ ਦੋਸ਼ ’ਚ ਸਕੂਲ ਦੇ ਪ੍ਰਿੰਸੀਪਲ ਨੂੰ ਮੁਅੱਤਲ ਕਰ ਦਿੱਤਾ ਗਿਆ ਅਤੇ 2 ਸਹਾਇਕ ਅਧਿਆਪਕਾਂ ਵਿਰੁੱਧ ਵਿਭਾਗੀ ਕਾਰਵਾਈ ਸ਼ੁਰੂ ਕੀਤੀ ਗਈ। ਸੋਸ਼ਲ ਮੀਡੀਆ ’ਤੇ ਇਸ ਘਟਨਾ ਦਾ ਇਕ ਵੀਡੀਓ ਵਾਇਰਲ ਹੋਇਆ ਸੀ ਜਿਸ ’ਚ ਪ੍ਰਿੰਸੀਪਲ ਕੁੰਦਨ ਕੁਮਾਰ ਰੰਜਨ ਅਤੇ 2 ਸਹਾਇਕ ਅਧਿਆਪਕ ਵਿਦਾਇਗੀ ਸਮਾਗਮ ਦੌਰਾਨ ਅੱਠਵੀਂ ਜਮਾਤ ਦੇ ਵਿਦਿਆਰਥੀ-ਵਿਦਿਆਰਥਣਾਂ ਨਾਲ ਨੱਚਦੇ ਦਿਖਾਈ ਦੇ ਰਹੇ ਹਨ। ਇਸ ਕਥਿਤ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ।

ਨਿਸ਼ਚਿਤ ਤੌਰ ’ਤੇ ਇਨ੍ਹਾਂ ਘਟਨਾਵਾਂ ’ਚ ਸ਼ਾਮਲ ਅਧਿਆਪਕਾਂ ਦੀਆਂ ਹਰਕਤਾਂ ਨੇ ਅਧਿਆਪਕਾਂ ਦੇ ਅਕਸ ਨੂੰ ਠੇਸ ਪਹੁੰਚਾਉਣ ਦੇ ਨਾਲ-ਨਾਲ ਗੁਰੂ-ਚੇਲੇ ਦੀ ਮਰਿਆਦਾ ਨੂੰ ਵੀ ਭੰਗ ਕੀਤਾ ਹੈ। ਬੱਚਿਆਂ ਖ਼ਿਲਾਫ਼ ਜਿਨਸੀ ਅਪਰਾਧ ਨੂੰ ਲੈ ਕੇ ਸਖਤ ਕਾਨੂੰਨ ਹੋਣ ਦੀ ਜਾਣਕਾਰੀ ਦੇ ਬਾਵਜੂਦ ਅਧਿਆਪਕਾਂ ਦੇ ਇਹ ਕਾਰਨਾਮੇ ਕਾਫ਼ੀ ਮੰਦਭਾਗੇ ਹਨ।

ਅਜਿਹੇ ਅਧਿਆਪਕਾਂ ਵਿਰੁੱਧ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕਰ ਕੇ ਅਧਿਆਪਕ ਜਗਤ ਨੂੰ ਸੰਦੇਸ਼ ਦੇਣ ਦੀ ਲੋੜ ਹੈ, ਤਾਂ ਜੋ ਇਸ ਤੋਂ ਹੋਰਨਾਂ ਅਧਿਆਪਕਾਂ ਨੂੰ ਸਬਕ ਮਿਲੇ। 

—ਵਿਜੇ ਕੁਮਾਰ

  • Teacher
  • Student
  • Sexual abuse cases
  • ਅਧਿਆਪਕ
  • ਵਿਦਿਆਰਥੀ
  • ਜਿਨਸੀ ਸ਼ੋਸ਼ਣ ਦੇ ਮਾਮਲੇ

ਯੂ. ਪੀ. ’ਚ ਸਾਰੀਆਂ ਪਾਰਟੀਆਂ ਕਾਂਸ਼ੀ ਰਾਮ ਦੀ ਵਿਰਾਸਤ ਮੁੜ-ਸੁਰਜੀਤ ਕਰਨ ਦੀ ਦੌੜ ’ਚ

NEXT STORY

Stories You May Like

  • aap councilor  s house firing case exposed
    'ਆਪ' ਕੌਂਸਲਰ ਦੇ ਘਰ ਫਾਇਰਿੰਗ ਮਾਮਲੇ ਦਾ ਪਰਦਾਫਾਸ਼, ਭਤੀਜਾ ਤੇ ਭਾਣਜਾ ਨਾਲ ਰੱਲ ਕੇ ਆਪ ਹੀ...
  • cases of drug and gold smuggling   increasing at airports
    ‘ਏਅਰਪੋਰਟਸ ’ਤੇ ਵਧ ਰਹੇ’ ਨਸ਼ੇ ਅਤੇ ਸੋਨੇ ਦੀ ਸਮੱਗਲਿੰਗ ਦੇ ਮਾਮਲੇ!
  • akali dal reaction on panjab university incident
    ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀਆਂ 'ਤੇ ਲਾਠੀਚਾਰਜ ਦੀ ਅਕਾਲੀ ਦਲ ਵੱਲੋਂ ਨਿਖੇਧੀ
  • bullying of sikh students at panjab university is unfortunate  jathedar gargajj
    ਪੰਜਾਬ ਯੂਨੀਵਰਸਿਟੀ ’ਚ ਸਿੱਖ ਵਿਦਿਆਰਥੀਆਂ ਨਾਲ ਧੱਕੇਸ਼ਾਹੀ ਮੰਦਭਾਗੀ : ਜਥੇਦਾਰ ਗੜਗੱਜ
  • new in varinder singh ghuman death case
    ਵਰਿੰਦਰ ਘੁੰਮਣ ਦੇ ਮਾਮਲੇ 'ਚ ਨਵੀਂ ਅਪਡੇਟ! ਡਾਕਟਰਾਂ ਦੀ ਰਿਪੋਰਟ 'ਚ ਮੌਤ ਬਾਰੇ ਹੋਇਆ ਸਨਸਨੀਖੇਜ਼ ਖ਼ੁਲਾਸਾ
  • district magistrate issues prohibitory orders in nawanshahr
    ਨਵਾਂਸ਼ਹਿਰ ਵਿਖੇ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਾਬੰਦੀਆਂ ਦੇ ਹੁਕਮ ਜਾਰੀ
  • aap mla house teachers protest
    'ਆਪ' ਵਿਧਾਇਕ ਦੀ ਰਿਹਾਇਸ਼ ਅੱਗੇ ਅਧਿਆਪਕਾਂ ਦਾ ਪ੍ਰਦਰਸ਼ਨ, ਮੁੱਖ ਮੰਤਰੀ ਦੇ ਨਾਂ ਭੇਜਿਆ ਰੋਸ ਪੱਤਰ
  • fraud case in moga
    ਇਮੀਗ੍ਰੇਸ਼ਨ ਸੰਚਾਲਕ ਵੱਲੋਂ ਪਰਿਵਾਰ ਸਣੇ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਠੱਗੇ 1 ਕਰੋੜ 67 ਲੱਖ
  • revelation regarding death of cambridge school student jalandhar
    ਜਲੰਧਰ: ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਬਾਰੇ ਵੱਡਾ ਖ਼ੁਲਾਸਾ! ਸੁਸਾਈਡ ਨੋਟ...
  • punjab long powercut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੰਬਾ Power Cut! ਐਤਵਾਰ ਦੀ ਛੁੱਟੀ ਦਾ...
  • punjab heavy rain alert issue
    ਪੰਜਾਬ ਲਈ 5 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, 18 ਤਾਰੀਖ਼...
  • jalandhar  lpg gas agency closes gates after seeing crowd
    ਜਲੰਧਰ : LPG Gas Agency ਨੇ ਭੀੜ ਦੇਖ ਬੰਦ ਕਰ ਲਏ ਗੇਟ, ਹੋਈ ਧੱਕਾ-ਮੁੱਕੀ
  • big incident in punjab
    ਪੰਜਾਬ 'ਚ ਵੱਡੀ ਵਾਰਦਾਤ! ਅੰਨ੍ਹੇਵਾਹ ਗੋਲ਼ੀਆਂ ਮਾਰ ਵਿਅਕਤੀ ਦਾ ਕਰ 'ਤਾ ਕਤਲ
  • woman dies under mysterious circumstances in khambra jalandhar
    ਜਲੰਧਰ ਦੇ ਖਾਂਬੜਾ 'ਚ ਔਰਤ ਦੀ ਭੇਦਭਰੀ ਹਾਲਤ 'ਚ ਮੌਤ, ਨਸ਼ੇੜੀ ਪਤੀ ਗ੍ਰਿਫ਼ਤਾਰ
  • ravneet singh bittu
    ਜਿਹੜੇ ਮੁਲਾਜ਼ਮਾਂ ਦਾ DA ਨਹੀਂ ਦੇ ਸਕੇ, ਪੰਜਾਬ ਦੀ ਜਨਤਾ ਨੂੰ 1000-1000 ਕੀ...
  • bjp rally in moga
    ਮਨੋਰੰਜਨ ਕਾਲੀਆ ਦਾ 'ਆਪ' ਸਰਕਾਰ 'ਤੇ ਹਮਲਾ! ਕਿਹਾ-ਪੰਜਾਬ 'ਤੇ ਚੜ੍ਹਿਆ ਸਭ ਤੋਂ...
Trending
Ek Nazar
delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

know these essential points before getting your car serviced otherwise

ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ...

icc takes action against salman agha

ਸਲਮਾਨ ਆਗਾ ਨੂੰ ਮੈਦਾਨ 'ਤੇ ਗੁੱਸਾ ਦਿਖਾਉਣਾ ਪਿਆ ਮਹਿੰਗਾ! ICC ਨੇ ਦਿੱਤੀ ਸਖ਼ਤ...

girlfriend reaches baraat

"ਇਹ ਮੇਰਾ ਆਸ਼ਿਕ ਹੈ...!" ਪ੍ਰੇਮੀ ਦੇ ਵਿਆਹ 'ਚ ਪਹੁੰਚ ਗਈ ਪ੍ਰੇਮਿਕਾ, ਦਿਖਾਈਆਂ...

indian oil corporation cooking gas across the country

'ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਨਹੀਂ', Indian Oil Corporation ਨੇ ਜਾਰੀ...

sanjay dutt gifted a gold iphone 17 by a pakistani fan

ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੇ ਕਿਸਨੇ ਦਿੱਤਾ...

kolkata  narendra modi  rally  bjp  tmc workers

ਕੋਲਕਾਤਾ 'ਚ PM ਮੋਦੀ ਦੀ ਰੈਲੀ ਤੋਂ ਪਹਿਲਾਂ ਭਾਜਪਾ ਤੇ TMC ਵਰਕਰਾਂ ਵਿਚਾਲੇ...

gas agency cylinder elderly death

ਗੈਸ ਏਜੰਸੀ 'ਤੇ ਸਿਲੰਡਰ ਲੈਣ ਆਏ ਬਜ਼ੁਰਗ ਦੀ ਅਚਾਨਕ ਮੌਤ, ਦੋ ਨੌਜਵਾਨਾਂ ਦੀ ਦਿੱਤੀ...

64 ips officers transferred

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ : 64 IPS ਅਧਿਕਾਰੀਆਂ ਦੇ ਤਬਾਦਲੇ

police officers holidays cancel

ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ...

nitish kumar helipad area cow entered

CM ਨਿਤੀਸ਼ ਕੁਮਾਰ ਦੀ ਸੁਰੱਖਿਆ 'ਚ ਵੱਡੀ ਚੂਕ! ਰੈਲੀ ਵਾਲੀ ਥਾਂ ਆ ਵੜਿਆ ਸਾਨ੍ਹ,...

lambi judai   fame actress madhu malhotra passes away

ਬਾਲੀਵੁੱਡ ਨੂੰ ਲੱਗਾ ਵੱਡਾ ਝਟਕਾ; ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ

youtuber anurag dobhal  s condition turns  serious  after car crash incident

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਮਸ਼ਹੂਰ Youtuber ਦੀ ਵਿਗੜੀ...

weather update

ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ...

anjali rattu from nawanshahr got degree in italy

ਇਟਲੀ 'ਚ ਨਵਾਂਸ਼ਹਿਰ ਦੀ ਅੰਜਲੀ ਰੱਤੂ ਨੇ ਪੰਜਾਬੀਆਂ ਦਾ ਨਾਂਅ ਕੀਤਾ ਰੌਸ਼ਨ, ਹਾਸਲ...

gold silver price fall 24k 22k and 18k gold

8300 ਰੁਪਏ ਡਿੱਗੀ ਚਾਂਦੀ ਤੇ Gold ਵੀ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ ਦੇ ਤਾਜ਼ਾ...

jammu and kashmir bowler s luck shines

ਜੰਮੂ-ਕਸ਼ਮੀਰ ਦੇ ਧਾਕੜ ਗੇਂਦਬਾਜ਼ ਦੀ ਚਮਕੀ ਕਿਸਮਤ! BCCI ਹੋਈ ਮਿਹਰਬਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • artcile on euthanasia
      ਇੱਛਾ ਮੌਤ : ਤਰਸ, ਸੰਵਿਧਾਨ ਅਤੇ ਕਾਨੂੰਨ ਦੀ ਕਸੌਟੀ ’ਤੇ ਇਕ ਇਤਿਹਾਸਕ ਸਵਾਲ
    • challenges in punjab
      ਅੱਜ ਪੰਜਾਬ ਚੌਤਰਫਾ ਗੰਭੀਰ ਸੰਕਟ ’ਚ ਘਿਰਿਆ
    • some police officers tarnishing the uniform with corruption
      ਭ੍ਰਿਸ਼ਟਾਚਾਰ ਨਾਲ ਵਰਦੀ ਨੂੰ ਦਾਗਦਾਰ ਕਰਦੇ ਪੁਲਸ ਦੇ ਕੁਝ ਅਧਿਕਾਰੀ!
    • use of induction in indian kitchen
      ਭਾਰਤੀ ਰਸੋਈ ’ਚ ਗੈਸ ਦੀ ਬਜਾਏ ਬਿਜਲੀ ਦੀ ਵਰਤੋਂ ਸ਼ੁਰੂ ਕਰਨ ਦੀ ਲੋੜ
    • india is with itself
      ਨਾ ਈਰਾਨ, ਨਾ ਹੀ ਅਮਰੀਕਾ : ਭਾਰਤ ਸਿਰਫ਼ ਆਪਣੇ ਹਿੱਤਾਂ ਦੇ ਨਾਲ
    • the end of the red terror
      ਲਾਲ ਅੱਤਵਾਦ ਦਾ ਅੰਤ
    • women should get equal opportunities not show off
      ਔਰਤਾਂ ਨੂੰ ਬਰਾਬਰ ਮੌਕੇ ਮਿਲਣੇ ਚਾਹੀਦੇ ਹਨ, ਨਾ ਕਿ ਦਿਖਾਵਾ
    • cases of drug and gold smuggling   increasing at airports
      ‘ਏਅਰਪੋਰਟਸ ’ਤੇ ਵਧ ਰਹੇ’ ਨਸ਼ੇ ਅਤੇ ਸੋਨੇ ਦੀ ਸਮੱਗਲਿੰਗ ਦੇ ਮਾਮਲੇ!
    • national security
      ਰਾਸ਼ਟਰੀ ਸੁਰੱਖਿਆ ਨੂੰ ਆਊਟਸੋਰਸ ਨਹੀਂ ਕੀਤਾ ਜਾ ਸਕਦਾ
    • punjab industrial policy
      ਨਵੀਂ ਇੰਡਸਟ੍ਰੀਅਲ ਪਾਲਿਸੀ ਨਾਲ ਪੰਜਾਬ ’ਚ ਨਿਵੇਸ਼ ਨੂੰ ਨਵੀਂ ਉਡਾਣ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +