Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    12:00:47 PM

  • nse becomes world  s sixth largest exchange  market cap it has

    NSE ਬਣਿਆ ਦੁਨੀਆ ਦਾ ਛੇਵਾਂ ਸਭ ਤੋਂ ਵੱਡਾ ਐਕਸਚੇਂਜ,...

  • iran offers to us talks

    ਖ਼ਤਮ ਹੋਵੇਗਾ ਟਕਰਾਅ ! ਈਰਾਨ ਵੱਲੋਂ ਅਮਰੀਕਾ ਨਾਲ...

  • major decision by the punjab school education department

    ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ:...

  • undertrial prisoner murdered in amritsar central jail

    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਦਾ ਕਤਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਲੁਕੀ-ਲੁਕੀ ਜਿਹੀ ਨਜ਼ਰ ਆ ਰਹੀ ਭਾਰਤ ਦੀ ਵਿਦੇਸ਼ ਨੀਤੀ

BLOG News Punjabi(ਬਲਾਗ)

ਲੁਕੀ-ਲੁਕੀ ਜਿਹੀ ਨਜ਼ਰ ਆ ਰਹੀ ਭਾਰਤ ਦੀ ਵਿਦੇਸ਼ ਨੀਤੀ

  • Updated: 15 Oct, 2021 03:23 AM
Blog
india  s covert foreign policy
  • Share
    • Facebook
    • Tumblr
    • Linkedin
    • Twitter
  • Comment

ਡਾ. ਵੇਦਪ੍ਰਤਾਪ ਵੈਦਿਕ 
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਵੱਖ-ਵੱਖ ਮੌਕਿਆਂ ’ਤੇ ਅਫਗਾਨਿਸਤਾਨ ਬਾਰੇ ਜੋ ਵੀ ਕਿਹਾ ਹੈ, ਉਹ ਸੌ ਫੀਸਦੀ ਸਹੀ ਹੈ ਪਰ ਹੈਰਾਨੀ ਹੈ ਕਿ ਭਾਰਤ ਵੱਲੋਂ ਕੋਈ ਠੋਸ ਪਹਿਲ ਕਿਉਂ ਨਹੀਂ ਹੈ? 20 ਪ੍ਰਮੁੱਖ ਦੇਸ਼ਾਂ ਦੇ ਜੀ-20 ਸੰਮੇਲਨ ’ਚ ਦਿੱਤਾ ਗਿਆ ਮੋਦੀ ਦਾ ਭਾਸ਼ਣ ਅਫਗਾਨਿਸਤਾਨ ਦੀਆਂ ਮੌਜੂਦਾ ਸਮੱਸਿਆਵਾਂ ਜਾਂ ਸੰਕਟ ਦਾ ਜੀਵੰਤ ਵਰਨਣ ਹੈ ਅਤੇ ਉਸ ਦੇ ਹੱਲ ਹੀ ਸੁਲਝਾਉਂਦਾ ਹੈ।

ਜਿਵੇਂ ਸੁਰੱਖਿਆ ਪ੍ਰੀਸ਼ਦ ਦੇ ਮਤੇ ਦਾ ਸੰਦਰਭ ਦਿੰਦੇ ਹੋਏ ਮੋਦੀ ਨੇ ਮੰਗ ਕੀਤੀ ਕਿ ਕਾਬੁਲ ’ਚ ਇਕ ਸਰਵਸਮਾਵੇਸ਼ੀ ਸਰਕਾਰ ਬਣੇ, ਉਹ ਨਾਗਰਿਕਾਂ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਕਰੇ, ਉਹ ਔਰਤਾਂ ਦਾ ਸਨਮਾਨ ਕਰੇ ਅਤੇ ਅਫਗਾਨ ਅਰਥਵਿਵਸਥਾ ਨੂੰ ਲੀਹ ’ਤੇ ਲਿਆ ਕੇ ਅਫਗਾਨ ਜਨਤਾ ਨੂੰ ਅਕਾਲ ਤੋਂ ਬਚਾਏ। ਉਸ ਦਾ ਸਭ ਤੋਂ ਵੱਧ ਜ਼ੋਰ ਇਸ ਗੱਲ ’ਤੇ ਸੀ ਕਿ ਤਾਲਿਬਾਨ ਸਰਕਾਰ ਅੱਤਵਾਦ ਨੂੰ ਬਿਲਕੁਲ ਵੀ ਸਹਾਰਾ ਨਾ ਦੇਵੇ। ਉਹ ਕਿਸੇ ਵੀ ਦੇਸ਼ ਦਾ ਮੋਹਰਾ ਨਾ ਬਣੇ ਅਤੇ ਗੁਆਂਢੀ ਦੇਸ਼ਾਂ ’ਚ ਅੱਤਵਾਦ ਨੂੰ ਫੈਲਣ ਤੋਂ ਰੋਕੇ। ਲਗਭਗ ਇਹੀ ਗੱਲ ਵਿਦੇਸ਼ ਮੰਤਰੀ ਜਿਸ ਦੇਸ਼ ’ਚ ਵੀ ਜਾਂਦੇ ਹਨ, ਵਾਰ-ਵਾਰ ਦੁਹਰਾਉਂਦੇ ਰਹਿੰਦੇ ਹਨ।

ਇਹ ਦੋਵੇਂ ਸੱਜਣ ਸਿਰਫ ਇਸੇ ਗੱਲ ਤੋਂ ਸੰਤੁਸ਼ਟ ਦਿਖਾਈ ਦਿੰਦੇ ਹਨ ਕਿ ਅਫਗਾਨਿਸਤਾਨ ਦੇ ਬਹਾਨੇ ਉਹ ਹਰ ਥਾਂ ਪਾਕਿਸਤਾਨ ਨੂੰ ਲੰਬੇ ਹੱਥੀਂ ਲੈ ਰਹੇ ਹਨ। ਇੱਥੇ ਮੁੱਖ ਸਵਾਲ ਇਹ ਹੈ ਕਿ ਅਸੀਂ ਅਫਗਾਨ ਸੰਕਟ ਨੂੰ ਹੱਲ ਕਰਨਾ ਹੈ ਜਾਂ ਪਾਕਿਸਤਾਨ ਨੂੰ ਕੂਟਨੀਤਕ ਪਟਕਣੀ ਮਾਰਨੀ ਹੈ? ਅਸੀਂ ਖੁਸ਼ ਹਾਂ ਕਿ ਇਸ ਸਮੇਂ ਅਸੀਂ ਪਾਕਿਸਤਾਨ ਨੂੰ ਘਸੀਟ ਕੇ ਹਾਸ਼ੀਏ ’ਤੇ ਪਾ ਦਿੱਤਾ ਹੈ। ਅਮਰੀਕੀ ਰਾਸ਼ਟਰਪਤੀ ਬਾਈਡੇਨ ਨੇ ਅਜੇ ਤੱਕ ਇਮਰਾਨ ਖਾਨ ਨਾਲ ਹਾਏ-ਹੈਲੋ ਤੱਕ ਨਹੀਂ ਕੀਤੀ।

ਸਾਡੀ ਇਹ ਸਮਝ ਗਲਤ ਹੈ ਕਿ ਇਹ ਸਾਡੇ ਕਾਰਨ ਹੋ ਰਿਹਾ ਹੈ। ਇਹ ਇਸ ਲਈ ਹੋ ਰਿਹਾ ਹੈ ਕਿ ਪਾਕਿਸਤਾਨ ਇਸ ਸਮੇਂ ਚੀਨ ਦੀ ਗੋਦ ’ਚ ਬੈਠਾ ਹੈ ਅਤੇ ਚੀਨ ਤੇ ਅਮਰੀਕਾ ਦਰਮਿਆਨ ਸੀਤ-ਜੰਗ ਚੱਲ ਰਹੀ ਹੈ। ਜਿਉਂ ਹੀ ਚੀਨ ਨਾਲ ਅਮਰੀਕੀ ਸਬੰਧ ਸਹਿਜ ਹੋਏ ਨਹੀਂ ਕਿ ਪਾਕਿਸਤਾਨ ਦੁਬਾਰਾ ਅਮਰੀਕਾ ਦਾ ਨਾਂ ਜਪਣ ਵਾਲਾ ਬਣ ਜਾਵੇਗਾ। ਪਾਕਿਸਤਾਨ ਦੀ ਕਿਸਮਤ ’ਚ ਲਿਖਿਆ ਹੈ ਕਿ ਉਹ ਕਿਸੇ ਨਾ ਕਿਸੇ ਮਹਾਸ਼ਕਤੀ ਦਾ ਦੁਮਛੱਲਾ ਬਣ ਜਾਵੇਗਾ।

ਭਾਰਤ ਨਾ ਤਾਂ ਕਦੀ ਕਿਸੇ ਮਹਾਸ਼ਕਤੀ ਦਾ ਦੁਮਛੱਲਾ ਬਣਿਆ ਹੈ ਅਤੇ ਨਾ ਹੀ ਉਸ ਨੂੰ ਕਦੀ ਬਣਨਾ ਚਾਹੀਦਾ ਹੈ ਪਰ ਇਧਰ ਉਲਟਾ ਹੀ ਹੋ ਰਿਹਾ ਹੈ। ਅਫਗਾਨਿਸਤਾਨ ਦੇ ਮਾਮਲੇ ’ਚ ਹੀ ਨਹੀਂ, ਚੌਧੜੇ (ਕਵਾਡ) ਦੇ ਚੁੰਗਲ ’ਚ ਵੀ ਉਹ ਇਸ ਤਰ੍ਹਾਂ ਫਸਿਆ ਹੋਇਆ ਹੈ ਕਿ ਉਸ ਦੀ ਆਜ਼ਾਦ ਵਿਦੇਸ਼ ਨੀਤੀ ਕਿਤੇ ਲੁਕੀ-ਲੁਕੀ ਜਿਹੀ ਨਜ਼ਰ ਆਉਣ ਲੱਗੀ ਹੈ। ਬਜਾਏ ਇਸ ਦੇ ਕਿ ਉਹ ਤਾਲਿਬਾਨ ਨਾਲ ਸਿੱਧੀ ਗੱਲ ਕਰਦਾ, ਜਿਵੇਂ ਕਿ ਅਮਰੀਕਾ, ਰੂਸ, ਚੀਨ, ਬ੍ਰਿਟੇਨ ਅਤੇ ਯੂਰਪੀ ਭਾਈਚਾਰਾ ਕਰ ਰਿਹਾ ਹੈ, ਸਾਡੇ ਵਿਦੇਸ਼ ਮੰਤਰੀ ਹੋਰ ਛੋਟੇ-ਮੋਟੇ ਦੇਸ਼ਾਂ ਦੇ ਚੱਕਰ ਲਗਾ ਰਹੇ ਹਨ।

ਜੋ ਮਹਾਸ਼ਕਤੀਆਂ ਤਾਲਿਬਾਨ ਨਾਲ ਸਿੱਧਾ ਗੱਲ ਕਰ ਰਹੀਆਂ ਹਨ, ਉਨ੍ਹਾਂ ਦੇ ਮੁਕਾਬਲੇ ਭਾਰਤ ਅਫਗਾਨਿਸਤਾਨ ਦਾ ਸਭ ਤੋਂ ਨੇੜਲਾ ਗੁਆਂਢੀ ਹੈ ਅਤੇ ਉਸ ਨੇ ਉੱਥੇ 500 ਤੋਂ ਵੀ ਵੱਧ ਉਸਾਰੀ ਦੇ ਕੰਮ ਕੀਤੇ ਹਨ। ਕੀ ਇਹ ਘੱਟ ਸ਼ਰਮ ਦੀ ਗੱਲ ਹੈ ਕਿ ਅਮਰੀਕਾ ਦੇ ਸੱਦੇ ’ਤੇ ਅਸੀਂ ਪਹਿਲਾਂ ਕਤਰ ਗਏ ਅਤੇ ਰੂਸ ਦੇ ਸੱਦੇ ’ਤੇ ਹੁਣ ਅਸੀਂ ਮਾਸਕੋ ਜਾ ਕੇ ਤਾਲਿਬਾਨ ਨਾਲ ਚੱਲਣ ਵਾਲੀ ਗੱਲ ’ਚ ਸ਼ਾਮਲ ਹੋਵਾਂਗੇ? ਇਹ ਕੌਮਾਂਤਰੀ ਬੈਠਕਾਂ ਨਵੀਂ ਦਿੱਲੀ ’ਚ ਕਿਉਂ ਨਹੀਂ ਹੁੰਦੀਆਂ? ਕੀ ਭਾਰਤ ਫੁੱਟਪਾਥ ’ਤੇ ਖੜ੍ਹਾ-ਖੜ੍ਹਾ ਤਮਾਸ਼ਬੀਨ ਹੀ ਬਣਿਆ ਰਹੇਗਾ?

  • India
  • foreign policy
  • ਭਾਰਤ
  • ਵਿਦੇਸ਼ ਨੀਤੀ

ਸਾਵਰਕਰ ’ਤੇ ਹਮਲਾ ਕਿਉਂ

NEXT STORY

Stories You May Like

  • rbi  s next mpc meeting in focus of interest rate
    RBI ਦੀ ਅਗਲੀ MPC ਮੀਟਿੰਗ 'ਤੇ ਨਜ਼ਰ,  ਵਿਆਜ ਦਰਾਂ 'ਚ ਵਾਧੇ ਦੀ ਸੰਭਾਵਨਾ ਵਧੀ
  • nepal  india  relief material  jaishankar
    ਹੜ੍ਹ ਦੀ ਮਾਰ ਝੱਲ ਰਹੇ ਨੇਪਾਲ ਨੂੰ ਭਾਰਤ ਨੇ ਭੇਜੀ 11 ਟਨ ਰਾਹਤ ਸਮੱਗਰੀ ! ਵਿਦੇਸ਼ ਮੰਤਰੀ ਨੇ ਦਿੱਤੀ ਜਾਣਕਾਰੀ
  • west bengal  2 buses  collision
    ਪੱਛਮੀ ਬੰਗਾਲ ਤੋਂ ਆ ਰਹੀ ਬੱਸ ਦੀ ਇਕ ਹੋਰ ਬੱਸ ਨਾਲ ਜ਼ੋਰਦਾਰ ਟੱਕਰ, 24 ਸ਼ਰਧਾਲੂ ਜ਼ਖਮੀ
  • india  pakistani intruder  bsf  arrested
    ਬਾਰਡਰ ਟੱਪ ਭਾਰਤ 'ਚ ਆ ਵੜਿਆ ਪਾਕਿਸਤਾਨੀ ਘੁਸਪੈਠੀਆ ! BSF ਨੇ ਕੀਤਾ ਗ੍ਰਿਫ਼ਤਾਰ
  • cbse  3 language policy supreme court
    'CBSE ਦੀ 3 ਭਾਸ਼ਾਈ ਨੀਤੀ ਅਗਲੇ ਵਿੱਦਿਅਕ ਸੈਸ਼ਨ ਤੋਂ ਲਾਗੂ ਕਰਨ ’ਤੇ ਹੋਵੇ ਵਿਚਾਰ'; ਸੁਪਰੀਮ ਕੋਰਟ
  • indian national killed in attack on cargo ship bound for india near oman
    ਓਮਾਨ ਨੇੜੇ ਭਾਰਤ ਆ ਰਹੇ ਕਾਰਗੋ ਜਹਾਜ਼ 'ਤੇ ਹਮਲਾ, ਇਕ ਭਾਰਤੀ ਵਿਅਕਤੀ ਦੀ ਮੌਤ
  • world  india  external affairs minister  s jaishankar
    ਦੁਨੀਆ ਭਰ 'ਚ ਤਣਾਅ ਵਿਚਾਲੇ ਅੰਤਰਰਾਸ਼ਟਰੀ ਸਹਿਯੋਗ ਨੂੰ ਕਰਨਾ ਪਵੇਗਾ ਮਜ਼ਬੂਤ ; ਵਿਦੇਸ਼ ਮੰਤਰੀ ਜੈਸ਼ੰਕਰ
  • flight from kolkata to chandigarh diverted to jaipur due to bad weather
    ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਉਡਾਣ ਖ਼ਰਾਬ ਮੌਸਮ ਕਾਰਨ ਜੈਪੁਰ ਡਾਇਵਰਟ
  • father arrives at railway station to sell two day old baby girl
    2 ਦਿਨ ਦੀ ਨਵਜੰਮੀ ਬੱਚੀ ਨੂੰ ਵੇਚਣ ਰੇਲਵੇ ਸਟੇਸ਼ਨ ਪਹੁੰਚਿਆ ਪਿਤਾ, GRP ਪੁਲਸ ਨੇ...
  • shri sidh baba sodal mela history jalandhar
    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
Trending
Ek Nazar
heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • sp in up
      ਸਪਾ ਨੂੰ ਯੂ.ਪੀ. ਦਿਸ ਰਿਹਾ ਮੌਕਾ, ਮੁੱਖ ਧਿਆਨ ਦਲਿਤ ਵੋਟ ’ਤੇ
    • bjp s journey
      ਭਾਜਪਾ ਦਾ ਲੰਬਾ ਸਫ਼ਰ : ‘ਪਾਰਟੀ ਵਿਦ ਡਿਫਰੈਂਸ’ ਤੋਂ ‘ਪਾਰਟੀ ਆਫ ਵਨ’
    • some prisons turning into arenas of violence
      ‘ਕੁਝ ਜੇਲਾਂ ’ਚ ਗੁੰਡਾਗਰਦੀ ਅਤੇ ਮਾਰਾਮਾਰੀ’ ਬਣ ਰਹੀਆਂ ਹਿੰਸਾ ਦੇ ਅਖਾੜੇ!
    • government schools
      ਸਰਕਾਰੀ ਸਕੂਲਾਂ ’ਚ ਸੁਧਾਰ ਇਕ ਵੱਡਾ ਸਿਆਸੀ ਮੁੱਦਾ ਬਣਿਆ
    • india textile
      ਕੱਪੜਾ ਸੈਕਟਰ ਇਕ ਪ੍ਰਮੁੱਖ ‘ਰੋਜ਼ਗਾਰ ਇੰਜਣ’
    • how to keep children away from content
      ਅਸ਼ਲੀਲ ਸਮੱਗਰੀ ਤੋਂ ਬੱਚਿਆਂ ਨੂੰ ਕਿਵੇਂ ਦੂਰ ਰੱਖੀਏ?
    • achievements of india  s   brics year
      ਭਾਰਤ ਦੇ ‘ਬ੍ਰਿਕਸ ਵਰ੍ਹੇ’ ਦੀਆਂ ਪ੍ਰਾਪਤੀਆਂ
    • even after 40 months of caste based violence
      ‘ਜਾਤੀ ਹਿੰਸਾ ਦੇ 40 ਮਹੀਨਿਆਂ ਬਾਅਦ ਵੀ’ ਮਣੀਪੁਰ ਦੀ ਜਨਤਾ ਨੂੰ ਹੈ ਸ਼ਾਂਤੀ ਦੀ...
    • gen z the bjp still needs to sharpen its edge
      ਜ਼ੈੱਨ ਜ਼ੀ : ਭਾਜਪਾ ਨੂੰ ਧਾਰ ਅਜੇ ਤਿੱਖੀ ਕਰਨੀ ਹੋਵੇਗੀ
    • the arrival of foreign universities
      ਵਿਦੇਸ਼ੀ ਯੂਨੀਵਰਸਿਟੀਆਂ ਦੇ ਆਉਣ ਨਾਲ ਭਾਰਤੀ ਐਡਟੈਕ ’ਚ ਫਿਰ ਤੋਂ ਆਈ ਜਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +