Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 27, 2026

    2:33:05 AM

  • gunshots fired in suchi pind

    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ...

  • election office timings in punjab will remain as before

    ਚੋਣ ਕਮਿਸ਼ਨ ਨੇ ਬਦਲਿਆ ਫ਼ੈਸਲਾ, ਪੰਜਾਬ ’ਚ ਚੋਣ...

  • rcb vs gt qualifier 1

    IPL 2026 ਦੇ ਫਾਈਨਲ 'ਚ ਪੁੱਜੀ RCB, ਪਹਿਲੇ...

  • sikh man murdered uni student

    ਸਿੱਖ ਨੌਜਵਾਨ 'ਤੇ ਵਿਦਿਆਰਥੀ ਦੇ ਕਤਲ ਦਾ ਦੋਸ਼,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਭਾਰਤ ਦੇ ਦਿਵਯ ਮਾਰਗਦਰਸ਼ਕ : ਮਹਾਤਮਾ ਜਯੋਤੀਰਾਵ ਫੂਲੇ

BLOG News Punjabi(ਬਲਾਗ)

ਭਾਰਤ ਦੇ ਦਿਵਯ ਮਾਰਗਦਰਸ਼ਕ : ਮਹਾਤਮਾ ਜਯੋਤੀਰਾਵ ਫੂਲੇ

  • Edited By Rakesh,
  • Updated: 11 Apr, 2026 04:40 PM
Blog
india  s divine guide  mahatma jyotirao phule
  • Share
    • Facebook
    • Tumblr
    • Linkedin
    • Twitter
  • Comment

ਅੱਜ 11 ਅਪ੍ਰੈਲ ਅਸੀਂ ਸਾਰਿਆਂ ਲਈ ਬਹੁਤ ਵਿਸ਼ੇਸ਼ ਦਿਨ ਹੈ। ਅੱਜ ਭਾਰਤ ਦੇ ਮਹਾਨ ਸਮਾਜ ਸੁਧਾਰਕਾਂ ’ਚੋਂ ਇਕ ਅਤੇ ਪੀੜ੍ਹੀਆਂ ਨੂੰ ਦਿਸ਼ਾ ਦਿਖਾਉਣ ਵਾਲੇ ਮਹਾਤਮਾ ਜਯੋਤੀਰਾਵ ਫੂਲੇ ਦੀ ਜਨਮ ਵਰ੍ਹੇਗੰਢ ਹੈ। ਇਸ ਸਾਲ ਇਹ ਮੌਕਾ ਹੋਰ ਵੀ ਵੱਧ ਮਹੱਤਵਪੂਰਨ ਹੈ, ਕਿਉਂਕਿ ਉਨ੍ਹਾਂ ਦੀ 200ਵੀਂ ਜਨਮ ਵਰ੍ਹੇਗੰਢ ਦੇ ਸਾਲ ਦਾ ਸ਼ੁੱਭ ਆਰੰਭ ਵੀ ਹੋ ਰਿਹਾ ਹੈ।

ਮਹਾਨ ਸਮਾਜ ਸੁਧਾਰਕ ਮਹਾਤਮਾ ਫੂਲੇ ਦਾ ਜੀਵਨ ਨੈਤਿਕ ਹਿੰਮਤ, ਆਤਮਚਿੰਤਨ ਅਤੇ ਸਮਾਜ ਦੇ ਹਿੱਤ ਲਈ ਅਟੁੱਟ ਸਮਰਪਣ ਦੀ ਪ੍ਰੇਰਨਾਦਾਇਕ ਮਿਸਾਲ ਹੈ। ਮਹਾਤਮਾ ਫੂਲੇ ਨੂੰ ਸਿਰਫ ਉਨ੍ਹਾਂ ਦੀਆਂ ਸੰਸਥਾਵਾਂ ਜਾਂ ਅੰਦੋਲਨਾਂ ਲਈ ਹੀ ਯਾਦ ਨਹੀਂ ਕੀਤਾ ਜਾਂਦਾ, ਸਗੋਂ ਉਨ੍ਹਾਂ ਨੇ ਲੋਕਾਂ ਦੇ ਮਨ ’ਚ ਜੋ ਆਸ਼ਾ ਅਤੇ ਆਤਮਵਿਸ਼ਵਾਸ ਜਗਾਇਆ, ਉਸ ਦਾ ਵਿਆਪਕ ਪ੍ਰਭਾਵ ਅਸੀਂ ਅੱਜ ਵੀ ਮਹਿਸੂਸ ਕਰਦੇ ਹਾਂ। ਉਨ੍ਹਾਂ ਦੇ ਵਿਚਾਰ ਦੇਸ਼ ਵਾਸੀਆਂ ਲਈ ਪ੍ਰੇਰਨਾ-ਪੁੰਜ ਹਨ।

ਮਹਾਤਮਾ ਫੂਲੇ ਦਾ ਜਨਮ 1827 ’ਚ ਮਹਾਰਾਸ਼ਟਰ ’ਚ ਇਕ ਬਹੁਤ ਸਾਧਾਰਨ ਪਰਿਵਾਰ ’ਚ ਹੋਇਆ ਪਰ ਸ਼ੁਰੂਆਤੀ ਚੁਣੌਤੀਆਂ ਕਦੇ ਉਨ੍ਹਾਂ ਦੀ ਸਿੱਖਿਆ, ਹਿੰਮਤ ਅਤੇ ਸਮਾਜ ਪ੍ਰਤੀ ਸਮਰਪਣ ਨੂੰ ਨਹੀਂ ਰੋਕ ਸਕੀਆਂ। ਉਨ੍ਹਾਂ ਨੇ ਹਮੇਸ਼ਾ ਇਹ ਮੰਨਿਆ ਕਿ ਚਾਹੇ ਕਿੰਨੀਆਂ ਵੀ ਮੁਸ਼ਕਲਾਂ ਕਿਉਂ ਨਾ ਆਉਣ, ਇਨਸਾਨ ਨੂੰ ਮਿਹਨਤ ਕਰਨੀ ਚਾਹੀਦੀ ਹੈ, ਗਿਆਨ ਹਾਸਲ ਕਰਨਾ ਚਾਹੀਦਾ ਹੈ ਅਤੇ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ, ਨਾ ਕਿ ਉਨ੍ਹਾਂ ਨੂੰ ਅਣਦੇਖਿਆ ਕਰਨਾ ਚਾਹੀਦਾ ਹੈ। ਬਚਪਨ ਤੋਂ ਹੀ ਮਹਾਤਮਾ ਫੂਲੇ ਬਹੁਤ ਉਤਸੁਕ ਸਨ ਅਤੇ ਆਪਣੀ ਉਮਰ ਦੇ ਹੋਰ ਬੱਚਿਆਂ ਦੇ ਮੁਕਾਬਲੇ ਕਿਤੇ ਵੱਧ ਪੁਸਤਕਾਂ ਪੜ੍ਹਦੇ ਸਨ। ਉਹ ਕਹਿੰਦੇ ਵੀ ਸਨ, ‘‘ਅਸੀਂ ਜਿੰਨਾ ਜ਼ਿਆਦਾ ਸਵਾਲ ਕਰਦੇ ਹਾਂ, ਉਨ੍ਹਾਂ ਤੋਂ ਓਨਾ ਹੀ ਵੱਧ ਗਿਆਨ ਨਿਕਲਦਾ ਹੈ।’ ਸਾਫ਼ ਹੈ ਕਿ ਬਚਪਨ ਤੋਂ ਮਿਲੀ ਉਤਸੁਕਤਾ ਉਨ੍ਹਾਂ ਦੀ ਪੂਰੀ ਯਾਤਰਾ ’ਚ ਬਣੀ ਰਹੀ।

ਮਹਾਤਮਾ ਫੂਲੇ ਦੇ ਜੀਵਨ ’ਚ ਸਿੱਖਿਆ ਸਭ ਤੋਂ ਮਹੱਤਵਪੂਰਨ ਮਿਸ਼ਨ ਬਣੀ। ਉਨ੍ਹਾਂ ਦਾ ਮੰਨਣਾ ਸੀ ਕਿ ਗਿਆਨ ਕਿਸੇ ਇਕ ਵਰਗ ਦੀ ਜਾਇਦਾਦ ਨਹੀਂ, ਸਗੋਂ ਇਕ ਅਜਿਹੀ ਸ਼ਕਤੀ ਹੈ, ਜਿਸ ਨੂੰ ਸਾਰਿਆਂ ਦੇ ਨਾਲ ਸਾਂਝਾ ਕੀਤਾ ਜਾਣਾ ਚਾਹੀਦਾ ਹੈ। ਜਦੋਂ ਸਮਾਜ ਦੇ ਵੱਡੇ ਹਿੱਸੇ ਨੂੰ ਸਿੱਖਿਆ ਤੋਂ ਵਾਂਝਾ ਰੱਖਿਆ ਜਾਂਦਾ ਸੀ, ਉਦੋਂ ਉਨ੍ਹਾਂ ਨੇ ਲੜਕੀਆਂ ਅਤੇ ਵਾਂਝੇ ਵਰਗਾਂ ਲਈ ਸਕੂਲ ਖੋਲ੍ਹੇ। ਉਹ ਕਹਿੰਦੇ ਸਨ, ‘‘ਬੱਚਿਆਂ ’ਚ ਜੋ ਸੁਧਾਰ ਮਾਂ ਰਾਹੀਂ ਆਉਂਦਾ ਹੈ, ਉਹ ਬਹੁਤ ਮਹੱਤਵਪੂਰਨ ਹੁੰਦਾ ਹੈ। ਇਸ ਲਈ ਜੇਕਰ ਸਕੂਲ ਖੋਲ੍ਹੇ ਜਾਣ, ਤਾਂ ਸਭ ਤੋਂ ਪਹਿਲਾਂ ਲੜਕੀਆਂ ਲਈ ਖੋਲ੍ਹੇ ਜਾਣ।’’ ਉਨ੍ਹਾਂ ਨੇ ਸਿੱਖਿਆ ਨੂੰ ਨਿਆਂ ਅਤੇ ਸਮਾਨਤਾ ਦਾ ਮਾਧਿਅਮ ਬਣਾਇਆ।

ਸਿੱਖਿਆ ਪ੍ਰਤੀ ਉਨ੍ਹਾਂ ਦਾ ਦ੍ਰਿਸ਼ਟੀਕੋਣ ਸਾਨੂੰ ਅੱਜ ਵੀ ਬਹੁਤ ਪ੍ਰੇਰਿਤ ਕਰਦਾ ਹੈ। ਪਿਛਲੇ ਇਕ ਦਹਾਕੇ ’ਚ ਭਾਰਤ ਨੇ ਨੌਜਵਾਨਾਂ ਲਈ ਰਿਸਰਚ ਅਤੇ ਇਨੋਵੇਸ਼ਨ ਨੂੰ ਬਹੁਤ ਪਹਿਲ ਦਿੱਤੀ ਹੈ। ਇਕ ਅਜਿਹਾ ਈਕੋਸਿਸਟਮ ਬਣਾਉਣ ਦਾ ਯਤਨ ਕੀਤਾ ਗਿਆ ਹੈ, ਜਿਸ ’ਚ ਨੌਜਵਾਨ ਸਵਾਲ ਪੁੱਛਣ, ਨਵੀਆਂ ਚੀਜ਼ਾਂ ਸਿੱਖਣ ਅਤੇ ਇਨੋਵੇਸ਼ਨ ਲਈ ਪ੍ਰੇਰਿਤ ਹੋਣ। ਗਿਆਨ, ਹੁਨਰ ਅਤੇ ਮੌਕਿਆਂ ’ਚ ਨਿਵੇਸ਼ ਕਰ ਕੇ ਭਾਰਤ ਆਪਣੇ ਨੌਜਵਾਨਾਂ ਨੂੰ ਦੇਸ਼ ਦੀ ਤਰੱਕੀ ਦਾ ਆਧਾਰ-ਥੰਮ੍ਹ ਬਣਾ ਰਿਹਾ ਹੈ।

ਆਪਣੇ ਵਿੱਦਿਅਕ ਗਿਆਨ ਅਤੇ ਬੌਧਿਕਤਾ ਨਾਲ ਮਹਾਤਮਾ ਫੂਲੇ ਨੇ ਖੇਤੀਬਾੜੀ, ਸਿਹਤ ਅਤੇ ਪੇਂਡੂ ਵਿਕਾਸ ਵਰਗੇ ਖੇਤਰਾਂ ਦੀ ਡੂੰਘੀ ਜਾਣਕਾਰੀ ਹਾਸਲ ਕੀਤੀ। ਉਹ ਕਹਿੰਦੇ ਸਨ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੇ ਨਾਲ ਅਨਿਆਂ ਸਮਾਜ ਨੂੰ ਕਮਜ਼ੋਰ ਕਰਦਾ ਹੈ। ਉਨ੍ਹਾਂ ਨੇ ਦੇਖਿਆ ਕਿ ਸਮਾਜਿਕ ਅਸਮਾਨਤਾਵਾਂ ਖੇਤਾਂ ਅਤੇ ਪਿੰਡਾਂ ’ਚ ਲੋਕਾਂ ਦੇ ਜੀਵਨ ਨੂੰ ਕਿਵੇਂ ਪ੍ਰਭਾਵਿਤ ਕਰਦੀਆਂ ਹਨ। ਇਸ ਲਈ ਉਨ੍ਹਾਂ ਨੇ ਗਰੀਬਾਂ, ਵਾਂਝਿਆਂ ਅਤੇ ਕਮਜ਼ੋਰ ਵਰਗਾਂ ਨੂੰ ਸਨਮਾਨ ਦਿਵਾਉਣ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸਮਾਜਿਕ ਸਦਭਾਵਨਾ ਬਣਾਈ ਰੱਖਣ ਲਈ ਵੀ ਹਰ ਸੰਭਵ ਯਤਨ ਕੀਤੇ।

ਮਹਾਤਮਾ ਫੂਲੇ ਨੇ ਕਿਹਾ ਸੀ ਕਿ ਜਦੋਂ ਤੱਕ ਸਮਾਜ ਦੇ ਸਾਰੇ ਲੋਕਾਂ ਨੂੰ ਬਰਾਬਰ ਅਧਿਕਾਰ ਨਹੀਂ ਮਿਲਦੇ, ਉਦੋਂ ਤੱਕ ਸੱਚੀ ਆਜ਼ਾਦੀ ਨਹੀਂ ਮਿਲ ਸਕਦੀ। ਇਸੇ ਵਿਚਾਰ ਨੂੰ ਜ਼ਮੀਨ ’ਤੇ ਉਤਾਰਨ ਲਈ ਉਨ੍ਹਾਂ ਨੇ ਕਈ ਸੰਸਥਾਵਾਂ ਦੀ ਸਥਾਪਨਾ ਕੀਤੀ। ਉਨ੍ਹਾਂ ਦਾ ‘ਸਤਿਆਸ਼ੋਧਕ ਸਮਾਜ’, ਆਧੁਨਿਕ ਭਾਰਤ ਦੇ ਸਭ ਤੋਂ ਮਹੱਤਵਪੂਰਨ ਸਮਾਜ ਸੁਧਾਰ ਅੰਦੋਲਨਾਂ ’ਚੋਂ ਇਕ ਸੀ। ਇਹ ਅੰਦੋਲਨ ਸਮਾਜਿਕ ਸੁਧਾਰ, ਭਾਈਚਾਰਕ ਸੇਵਾ ਅਤੇ ਮਾਨਵੀ ਸ਼ਾਨ ਨੂੰ ਹੱਲਾਸ਼ੇਰੀ ਦੇਣ ’ਚ ਮੋਹਰੀ ਰਿਹਾ ਸੀ। ਇਹ ਔਰਤਾਂ, ਨੌਜਵਾਨਾਂ ਅਤੇ ਪਿੰਡਾਂ ’ਚ ਰਹਿਣ ਵਾਲੇ ਲੋਕਾਂ ਦੀ ਜ਼ੋਰਦਾਰ ਆਵਾਜ਼ ਬਣਿਆ। ਇਹ ਅੰਦੋਲਨ ਉਨ੍ਹਾਂ ਦੇ ਇਸ ਵਿਸ਼ਵਾਸ ਨੂੰ ਦਰਸਾਉਂਦਾ ਹੈ ਕਿ ਸਮਾਜ ਦੀ ਮਜ਼ਬੂਤੀ ਲਈ ਨਿਆਂ, ਹਰ ਵਿਅਕਤੀ ਪ੍ਰਤੀ ਸਨਮਾਨ ਅਤੇ ਸਮੂਹਿਕ ਤਰੱਕੀ ਜ਼ਰੂਰੀ ਹੈ।

ਉਨ੍ਹਾਂ ਦਾ ਨਿੱਜੀ ਜੀਵਨ ਵੀ ਹਿੰਮਤ ਦੀ ਮਿਸਾਲ ਰਿਹਾ। ਲਗਾਤਾਰ ਲੋਕਾਂ ਦੇ ਵਿਚਾਲੇ ਰਹਿ ਕੇ ਕੰਮ ਕਰਨ ਦਾ ਅਸਰ ਉਨ੍ਹਾਂ ਦੀ ਸਿਹਤ ’ਤੇ ਵੀ ਪਿਆ ਪਰ ਗੰਭੀਰ ਬਿਮਾਰੀ ਵੀ ਉਨ੍ਹਾਂ ਦੇ ਸੰਕਲਪ ਨੂੰ ਕਮਜ਼ੋਰ ਨਹੀਂ ਕਰ ਸਕੀ। ਇਕ ਗੰਭੀਰ ਸਟ੍ਰੋਕ ਤੋਂ ਬਾਅਦ ਵੀ ਉਨ੍ਹਾਂ ਨੇ ਆਪਣਾ ਕੰਮ ਅਤੇ ਸਮਾਜ ਲਈ ਸੰਘਰਸ਼ ਜਾਰੀ ਰੱਖਿਆ। ਉਨ੍ਹਾਂ ਦਾ ਸਰੀਰ ਕਮਜ਼ੋਰ ਹੋਇਆ, ਪਰ ਸਮਾਜ ਪ੍ਰਤੀ ਉਨ੍ਹਾਂ ਦਾ ਸਮਰਪਣ ਕਦੇ ਨਹੀਂ ਡਗਮਗਾਇਆ। ਅੱਜ ਵੀ ਕਰੋੜਾਂ ਲੋਕ ਉਨ੍ਹਾਂ ਦੇ ਜੀਵਨ ਦੇ ਇਸ ਪਹਿਲੂ ਤੋਂ ਪ੍ਰੇਰਨਾ ਲੈਂਦੇ ਹਨ।

ਮਹਾਤਮਾ ਫੂਲੇ ਦਾ ਸਿਮਰਨ, ਸਾਵਿਤਰੀਬਾਈ ਫੂਲੇ ਦੇ ਸਨਮਾਨਜਨਕ ਜ਼ਿਕਰ ਤੋਂ ਬਿਨਾਂ ਅਧੂਰਾ ਹੈ। ਉਹ ਖ਼ੁਦ ਭਾਰਤ ਦੀਆਂ ਮਹਾਨ ਸਮਾਜ ਸੁਧਾਰਕਾਂ ’ਚੋਂ ਇਕ ਸਨ। ਭਾਰਤ ਦੀਆਂ ਪਹਿਲੀਆਂ ਮਹਿਲਾ ਅਧਿਆਪਕਾਵਾਂ ’ਚ ਸ਼ਾਮਲ ਸਾਵਿਤਰੀਬਾਈ ਨੇ ਲੜਕੀਆਂ ਦੀ ਸਿੱਖਿਆ ਨੂੰ ਅੱਗੇ ਵਧਾਉਣ ’ਚ ਬੇਹੱਦ ਅਹਿਮ ਭੂਮਿਕਾ ਨਿਭਾਈ। ਮਹਾਤਮਾ ਫੂਲੇ ਦੇ ਦਿਹਾਂਤ ਤੋਂ ਬਾਅਦ ਵੀ ਉਨ੍ਹਾਂ ਨੇ ਇਸ ਕਾਰਜ ਨੂੰ ਜਾਰੀ ਰੱਖਿਆ। 1897 ’ਚ ਪਲੇਗ ਮਹਾਮਾਰੀ ਦੌਰਾਨ ਉਨ੍ਹਾਂ ਨੇ ਮਰੀਜ਼ਾਂ ਦੀ ਇੰਨੀ ਸੇਵਾ ਕੀਤੀ ਕਿ ਉਹ ਖ਼ੁਦ ਵੀ ਇਸ ਬਿਮਾਰੀ ਦੀ ਸ਼ਿਕਾਰ ਹੋ ਗਏ ਅਤੇ ਉਨ੍ਹਾਂ ਦਾ ਦਿਹਾਂਤ ਹੋ ਗਿਆ।

ਭਾਰਤ ਭੂਮੀ ਵਾਰ-ਵਾਰ ਅਜਿਹੀਆਂ ਮਹਾਨ ਵਿਭੂਤੀਆਂ ਨਾਲ ਧੰਨ ਹੁੰਦੀ ਰਹੀ ਹੈ, ਜਿਨ੍ਹਾਂ ਨੇ ਆਪਣੇ ਵਿਚਾਰ, ਤਿਆਗ ਅਤੇ ਕਰਮ ਨਾਲ ਸਮਾਜ ਨੂੰ ਮਜ਼ਬੂਤ ਬਣਾਇਆ ਹੈ। ਉਨ੍ਹਾਂ ਨੇ ਬਦਲਾਅ ਦਾ ਇੰਤਜ਼ਾਰ ਨਹੀਂ ਕੀਤਾ, ਸਗੋਂ ਖ਼ੁਦ ਬਦਲਾਅ ਦਾ ਮਾਧਿਅਮ ਬਣੇ। ਸਦੀਆਂ ਤੋਂ ਸਾਡੇ ਦੇਸ਼ ’ਚ ਸਮਾਜ ਸੁਧਾਰ ਦੀ ਆਵਾਜ਼ ਉਨ੍ਹਾਂ ਹੀ ਲੋਕਾਂ ਤੋਂ ਉੱਠੀ ਹੈ, ਜਿਨ੍ਹਾਂ ਨੇ ਦੁੱਖ ਨੂੰ ਕਿਸਮਤ ਨਹੀਂ ਮੰਨਿਆ, ਸਗੋਂ ਉਸ ਨੂੰ ਖ਼ਤਮ ਕਰਨ ਦੇ ਯਤਨਾਂ ’ਚ ਜੁਟੇ ਰਹੇ। ਮਹਾਤਮਾ ਜਯੋਤੀਰਾਵ ਫੂਲੇ ਵੀ ਅਜਿਹੀ ਹੀ ਮਹਾਨ ਸ਼ਖ਼ਸੀਅਤ ਸਨ।

ਮੈਨੂੰ 2022 ’ਚ ਪੁਣੇ ਦੀ ਆਪਣੀ ਯਾਤਰਾ ਯਾਦ ਹੈ, ਜਦੋਂ ਮੈਂ ਸ਼ਹਿਰ ’ਚ ਮਹਾਤਮਾ ਫੂਲੇ ਦੀ ਪ੍ਰਭਾਵਸ਼ਾਲੀ ਮੂਰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਸੀ। ਉਨ੍ਹਾਂ ਦੇ 200ਵੇਂ ਜਨਮ ਵਰ੍ਹੇਗੰਢ ਸਾਲ ਦੀ ਸ਼ੁਰੂਆਤ ’ਤੇ ਅਸੀਂ ਉਨ੍ਹਾਂ ਦੇ ਵਿਚਾਰਾਂ ਨੂੰ ਅਪਣਾ ਕੇ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਦੇ ਸਕਦੇ ਹਾਂ। ਸਾਨੂੰ ਸਿੱਖਿਆ ਪ੍ਰਤੀ ਆਪਣੇ ਸੰਕਲਪ ਨੂੰ ਮਜ਼ਬੂਤ ਕਰਨਾ ਹੋਵੇਗਾ। ਅਨਿਆਂ ਪ੍ਰਤੀ ਸੰਵੇਦਨਸ਼ੀਲ ਬਣਨਾ ਹੋਵੇਗਾ ਅਤੇ ਇਹ ਵਿਸ਼ਵਾਸ ਰੱਖਣਾ ਹੋਵੇਗਾ ਕਿ ਸਮਾਜ ਆਪਣੇ ਯਤਨਾਂ ਨਾਲ ਹੀ ਖ਼ੁਦ ਨੂੰ ਬਿਹਤਰ ਬਣਾ ਸਕਦਾ ਹੈ। ਉਨ੍ਹਾਂ ਦਾ ਜੀਵਨ ਸਾਨੂੰ ਸਿਖਾਉਂਦਾ ਹੈ ਕਿ ਸਮਾਜ ਦੀ ਸ਼ਕਤੀ ਨੂੰ ਜਨਹਿੱਤ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜ ਕੇ ਭਾਰਤ ’ਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਜਾ ਸਕਦੇ ਹਨ। ਇਹੀ ਕਾਰਨ ਹੈ ਕਿ ਅੱਜ ਵੀ ਉਨ੍ਹਾਂ ਦੇ ਵਿਚਾਰ ਕਰੋੜਾਂ ਲੋਕਾਂ ’ਚ ਨਵੀਂ ਉਮੀਦ ਜਗਾਉਂਦੇ ਹਨ। ਮਹਾਤਮਾ ਜਯੋਤੀਰਾਵ ਫੂਲੇ 200 ਸਾਲ ਬਾਅਦ ਵੀ ਸਿਰਫ ਇਤਿਹਾਸ ਦਾ ਨਾਂ ਨਹੀਂ, ਸਗੋਂ ਭਾਰਤ ਦੇ ਭਵਿੱਖ ਦੇ ਮਾਰਗਦਰਸ਼ਕ ਬਣੇ ਹੋਏ ਹਨ।

ਨਰਿੰਦਰ ਮੋਦੀ (ਪ੍ਰਧਾਨ ਮੰਤਰੀ, ਭਾਰਤ)

  • India
  • Divine Guide
  • Mahatma Jyotirao Phule
  • PM Modi

ਦੇਸ਼ ’ਚ ਵਧ ਰਹੇ ਬਾਲ ਸਮੱਗਲਿੰਗ ਦੇ ਮਾਮਲੇ, ਸੁਪਰੀਮ ਕੋਰਟ ਨੇ ਸੂਬਿਆਂ ਨੂੰ ਸੁਣਾਈਆਂ ਖਰੀਆਂ-ਖਰੀਆਂ!

NEXT STORY

Stories You May Like

  • india on china pakistan jammu kashmir ladakh cpec shehbaz munir beijing visit
    ਭਾਰਤ ਨੇ ਚੀਨ-ਪਾਕਿਸਤਾਨ ਦੇ ਬਿਆਨ ਨੂੰ ਨਕਾਰਿਆ; ਕਿਹਾ- ਜੰਮੂ-ਕਸ਼ਮੀਰ ਤੇ ਲੱਦਾਖ ਭਾਰਤ ਦਾ ਅਟੁੱਟ ਹਿੱਸਾ
  • carney  s visit   completely changed   relations with canada
    ਕਾਰਨੀ ਦੇ ਦੌਰੇ ਨਾਲ ਪੂਰੀ ਤਰ੍ਹਾਂ ਬਦਲ ਗਏ ਕੈਨੇਡਾ-ਭਾਰਤ ਦੇ ਸਬੰਧ : ਪੀਯੂਸ਼ ਗੋਇਲ
  • what simplicity the good days of developed india
    ਕੇਹੀ ਸਾਦਗੀ! ਵਿਕਸਿਤ ਭਾਰਤ ਦੇ ਅੱਛੇ ਦਿਨ?
  • rss  dattatreya hosabale  india  pakistan  visa
    'ਭਾਰਤ ਨੂੰ ਪਾਕਿਸਤਾਨ ਨਾਲ ਗੱਲਬਾਤ ਦੇ ਸਾਰੇ ਦਰਵਾਜ਼ੇ ਨਹੀਂ ਕਰਨੇ ਚਾਹੀਦੇ ਬੰਦ' ; RSS ਜਨਰਲ ਸਕੱਤਰ
  • pm modi  west bengal
    PM ਮੋਦੀ ਨੇ ਪੱਛਮੀ ਬੰਗਾਲ 'ਚ ਆਯੁਸ਼ਮਾਨ ਭਾਰਤ ਯੋਜਨਾ ਲਾਗੂ ਕਰਨ ਦੇ ਫੈਸਲੇ ਦਾ ਕੀਤਾ ਸਵਾਗਤ
  • modi s 5 nation tour sealed important deals for india
    ਰੱਖਿਆ ਤੋਂ ਲੈ ਕੇ ਸੈਮੀਕੰਡਕਟਰ ਤੱਕ, ਮੋਦੀ ਦੇ 5 ਦੇਸ਼ਾਂ ਦੇ ਦੌਰੇ ਨੇ ਭਾਰਤ ਲਈ ਕੀਤੇ ਅਹਿਮ ਸੌਦੇ
  • operation sindoor  cds  anil chauhan  pakistan  india
    ਆਪ੍ਰੇਸ਼ਨ ਸਿੰਦੂਰ ’ਤੇ ਬੋਲੇ CDS ਜਨਰਲ ਚੌਹਾਨ, ਪਾਕਿ ਦੇ ਖ਼ਿਲਾਫ਼ ਸੰਘਰਸ਼ ’ਚ ਭਾਰਤ ਨੇ ਬਣਾਈ ਰੱਖਿਆ ਆਪਣਾ ਦਬਦਬਾ
  • india handovers 134 cabs to sri lanka police
    ਭਾਰਤ ਨੇ ਸ੍ਰੀਲੰਕਾ ਪੁਲਿਸ ਨੂੰ ਸੌਂਪੀਆਂ 134 ਗੱਡੀਆਂ
  • gunshots fired in suchi pind
    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • election office timings in punjab will remain as before
    ਚੋਣ ਕਮਿਸ਼ਨ ਨੇ ਬਦਲਿਆ ਫ਼ੈਸਲਾ, ਪੰਜਾਬ ’ਚ ਚੋਣ ਦਫ਼ਤਰਾਂ ਦਾ ਸਮਾਂ ਰਹੇਗਾ ਪਹਿਲਾਂ...
  • raman arora issued court summons in disproportionate assets case
    ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਰਮਨ ਅਰੋੜਾ ਨੂੰ ਸੰਮਨ ਜਾਰੀ
  • fate of 41 candidates from 13 wards of nurmahal municipal council
    ਨੂਰਮਹਿਲ ਨਗਰ ਕੌਂਸਲ ਦੇ 13 ਵਾਰਡਾਂ ਤੋਂ 41 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ...
  • municipal councils and nagar panchayats election in jalandhar
    ਜਲੰਧਰ 'ਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਮੁਕੰਮਲ, ਜਾਣੋ ਕਿੰਨੇ ਫ਼ੀਸਦੀ ਹੋਈ...
  • rain and thunderstorms will occur in punjab on 28 29 30
    ਪੰਜਾਬ 'ਚ 28,29,30 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਇਨ੍ਹਾਂ...
  • national president of sehajdhari sikh party appreciates
    ਗੁਰਪ੍ਰੀਤ ਖਾਲਸਾ ਨੂੰ ਮਿਲੀ ਜ਼ਿੰਮੇਵਾਰੀ ਦੀ ਸਹਿਜਧਾਰੀ ਸਿੱਖ ਪਾਰਟੀ ਦੇ ਕੌਮੀ...
  • voting process for municipal and council elections in punjab ends
    ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਖ਼ਤਮ, ਕਿਹੜੇ...
Trending
Ek Nazar
viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • tribal struggle to protect religion  culture intensifies
      ਧਰਮ, ਸੰਸਕ੍ਰਿਤੀ ਰੱਖਿਆ ਦਾ ਜਨਜਾਤੀ ਸੰਘਰਸ਼ ਤੇਜ਼
    • government and people appeal
      ਸੱਤ ਅਪੀਲਾਂ ਸਰਕਾਰ ਦੀਆਂ, ਅੱਠਵੀਂ ਜਨਤਾ ਦੀ
    • punjab
      ਵਿਜ਼ਨ ਪੰਜਾਬ 2047 : ਪੰਜਾਬ ਨੂੰ ਫਿਰ ਤੋਂ ਨੰਬਰ ਇਕ ਬਣਾਉਣ ਦਾ ਸੰਕਲਪ
    • marco rubio in india
      ਮਾਰਕੋ ਰੂਬੀਓ ਭਾਰਤ ’ਚ : ਕੀ ਉਹ ਅਮਰੀਕਾ-ਭਾਰਤ ਸਬੰਧਾਂ ਨੂੰ ਬਚਾ ਸਕਦੇ ਹਨ ?
    • incidents of fires in buses
      ‘ਬੱਸਾਂ ’ਚ ਅੱਗ ਲੱਗਣ ਦੀਆਂ ਘਟਨਾਵਾਂ’ ਬਣ ਰਹੀਆਂ ਯਾਤਰੀਆਂ ਦੀ ਜਾਨ ਦੀਆਂ ਦੁਸ਼ਮਣ!
    • groundwater crisis and a state of carelessness
      ਗੰਭੀਰ ਭੂ-ਜਲ ਸੰਕਟ ਦੀ ਦਸਤਕ ਅਤੇ ਬੇਫਿਕਰੀ ਦਾ ਆਲਮ
    • congress mayavati
      ਦਲਿਤ ਵੋਟਾਂ : ਕਾਂਗਰਸ ਚਾਹੁੰਦੀ ਹੈ ਮਾਇਆਵਤੀ ਨੂੰ ਵਿਰੋਧੀ ਮੋਰਚੇ ’ਚ ਸ਼ਾਮਲ ਕਰਨਾ
    • divisive forces are dominant in the country
      ਦੇਸ਼ ’ਚ ਫੁੱਟਪਾਊ ਤਾਕਤਾਂ ਦਾ ਬੋਲਬਾਲਾ
    • education policy at a crossroads
      ਚੌਰਾਹੇ ’ਤੇ ਖੜ੍ਹੀ ਸਿੱਖਿਆ ਨੀਤੀ : ਭਾਸ਼ਾ ਵਿਵਾਦ, ਪੇਪਰ ਲੀਕ, ਪ੍ਰੇਸ਼ਾਨ...
    • purification campaign in the chinese army
      ‘ਚੀਨੀ ਫੌਜ ’ਚ ਸ਼ੁੱਧੀਕਰਨ ਮੁਹਿੰਮ’ ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਹੋਈ ਫਾਂਸੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +