Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    5:15:10 PM

  • kangana ranaut s controversial statement on young hindu girls

    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ...

  • punjab bjp to run samarasta sankalp abhiyan from tomorrow

    ਪੰਜਾਬ ਭਾਜਪਾ ਭਲਕੇ ਤੋਂ ਚਲਾਏਗੀ 'ਸਮਰਸਤਾ ਸੰਕਲਪ...

  • sanitation worker sewerage man

    ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ...

  • powercom s decision electricity connection

    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਭਾਰਤ ’ਚ ਨੈਤਿਕ ਆਰਟੀਫੀਸ਼ੀਅਲ ਇੰਟੈਲੀਜੈਂਸ : ਨਵਾਚਾਰ ਅਤੇ ਜ਼ਿੰਮੇਵਾਰੀ ਦਾ ਸੰਤੁਲਨ

BLOG News Punjabi(ਬਲਾਗ)

ਭਾਰਤ ’ਚ ਨੈਤਿਕ ਆਰਟੀਫੀਸ਼ੀਅਲ ਇੰਟੈਲੀਜੈਂਸ : ਨਵਾਚਾਰ ਅਤੇ ਜ਼ਿੰਮੇਵਾਰੀ ਦਾ ਸੰਤੁਲਨ

  • Edited By Harpreet Singh,
  • Updated: 29 Jun, 2026 05:57 PM
Blog
india ai
  • Share
    • Facebook
    • Tumblr
    • Linkedin
    • Twitter
  • Comment

ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਹੁਣ ਸਿਰਫ ਭਵਿੱਖ ਦੀ ਕਲਪਨਾ ਨਹੀਂ ਰਹਿ ਗਈ ਹੈ, ਸਗੋਂ ਇਹ ਸਾਡੇ ਰੋਜ਼ਾਨਾ ਜੀਵਨ ਦਾ ਅਟੁੱਟ ਹਿੱਸਾ ਬਣ ਚੁੱਕੀ ਹੈ। ਸਿੱਖਿਆ, ਸਿਹਤ, ਖੇਤੀਬਾੜੀ, ਉਦਯੋਗ, ਬੈਂਕਿੰਗ ਅਤੇ ਪ੍ਰਸ਼ਾਸਨ ਵਰਗੇ ਅਨੇਕਾਂ ਖੇਤਰਾਂ ’ਚ ਏ. ਆਈ. ਨੇ ਕੰਮ ਕਰਨ ਦੇ ਤਰੀਕਿਆਂ ਨੂੰ ਬਦਲ ਦਿੱਤਾ ਹੈ। ਭਾਰਤ ਵੀ ਡਿਜੀਟਲ ਤਬਦੀਲੀ ਦੇ ਇਸ ਦੌਰ ’ਚ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ ਅਤੇ ਕੌਮਾਂਤਰੀ ਪੱਧਰ ’ਤੇ ਏ. ਆਈ. ਮਹਾਸ਼ਕਤੀ ਬਣਨ ਦੀ ਦਿਸ਼ਾ ’ਚ ਮਹੱਤਵਪੂਰਨ ਕਦਮ ਚੁੱਕ ਰਿਹਾ ਹੈ ਪਰ ਇਸ ਤਰੱਕੀ ਨਾਲ ਇਕ ਅਹਿਮ ਸਵਾਲ ਵੀ ਸਾਹਮਣੇ ਆਉਂਦਾ ਹੈ-ਕੀ ਅਸੀਂ ਏ. ਆਈ. ਦੇ ਵਿਕਾਸ ਨੂੰ ਨੈਤਿਕ, ਪਾਰਦਰਸ਼ੀ ਅਤੇ ਮਨੁੱਖ-ਕੇਂਦ੍ਰਿਤ ਬਣਾ ਸਕਾਂਗੇ?

ਅੱਜ ਏ. ਆਈ. ਆਧਾਰਿਤ ਪ੍ਰਣਾਲੀਆਂ ਫੈਸਲੇ ਲੈਣ, ਡਾਟਾ ਵਿਸ਼ਲੇਸ਼ਣ ਕਰਨ ਅਤੇ ਭਵਿੱਖਬਾਣੀਆਂ ਕਰਨ ’ਚ ਸਮਰੱਥ ਹਨ। ਇਨ੍ਹਾਂ ਦੇ ਮਾਧਿਅਮ ਰਾਹੀਂ ਕੰਮਾਂ ਦੀ ਗਤੀ ਅਤੇ ਕੁਸ਼ਲਤਾ ’ਚ ਬੇਮਿਸਾਲ ਵਾਧਾ ਹੋਇਆ ਹੈ ਪਰ ਜੇਕਰ ਇਨ੍ਹਾਂ ਤਕਨੀਕਾਂ ਦੀ ਵਰਤੋਂ ਉਚਿਤ ਦਿਸ਼ਾ-ਨਿਰਦੇਸ਼ਾਂ ਅਤੇ ਨੈਤਿਕ ਕਦਰਾਂ-ਕੀਮਤਾਂ ਤੋਂ ਬਿਨਾਂ ਕੀਤੀ ਜਾਵੇ, ਤਾਂ ਇਹ ਅਨੇਕਾਂ ਸਮਾਜਿਕ ਅਤੇ ਨੈਤਿਕ ਚੁਣੌਤੀਆਂ ਵੀ ਪੈਦਾ ਕਰ ਸਕਦੀਆਂ ਹਨ।

ਏ. ਆਈ. ਨਾਲ ਜੁੜੀਆਂ ਸਭ ਤੋਂ ਵੱਡੀਆਂ ਚਿੰਤਾਵਾਂ ’ਚੋਂ ਇਕ ਹੈ ਪੱਖਪਾਤ। ਏ. ਆਈ. ਮਾਡਲ ਉਪਲਬਧ ਅੰਕੜਿਆਂ ਤੋਂ ਸਿੱਖਦੇ ਹਨ। ਜੇਕਰ ਸਿਖਲਾਈ ਲਈ ਵਰਤੇ ਗਏ ਅੰਕੜਿਆਂ ’ਚ ਕਿਸੇ ਕਿਸਮ ਦਾ ਸਮਾਜਿਕ, ਆਰਥਿਕ, ਭਾਸ਼ਾਈ ਜਾਂ ਸੱਭਿਆਚਾਰਕ ਪੱਖਪਾਤ ਮੌਜੂਦ ਹੈ, ਤਾਂ ਏ. ਆਈ. ਦੇ ਫੈਸਲੇ ਵੀ ਉਸੇ ਪੱਖਪਾਤ ਨੂੰ ਦੁਹਰਾਅ ਸਕਦੇ ਹਨ। ਭਾਰਤ ਵਰਗੇ ਵੰਨ-ਸੁਵੰਨਤਾ ਨਾਲ ਭਰੇ ਦੇਸ਼ ’ਚ ਇਹ ਯਕੀਨੀ ਬਣਾਉਣਾ ਜ਼ਰੂਰੀ ਹੈ ਕਿ ਏ. ਆਈ. ਸਾਰੇ ਵਰਗਾਂ, ਭਾਸ਼ਾਵਾਂ ਅਤੇ ਭਾਈਚਾਰਿਆਂ ਲਈ ਬਰਾਬਰ ਰੂਪ ’ਚ ਨਿਆਂਪੂਰਨ ਹੋਵੇ।

ਦੂਜੀ ਮਹੱਤਵਪੂਰਨ ਚੁਣੌਤੀ ਸੀਕ੍ਰੇਸੀ ਨਾਲ ਸਬੰਧਤ ਹੈ। ਏ. ਆਈ. ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨ ਲਈ ਬਹੁਤ ਵੱਡੀ ਮਾਤਰਾ ’ਚ ਡਾਟਾ ਦੀ ਲੋੜ ਹੁੰਦੀ ਹੈ। ਇਸ ਪ੍ਰਕਿਰਿਆ ’ਚ ਨਾਗਰਿਕਾਂ ਦੀ ਨਿੱਜੀ ਜਾਣਕਾਰੀ ਦਾ ਸੰਗ੍ਰਹਿ ਅਤੇ ਵਰਤੋਂ ਕੀਤੀ ਜਾਂਦੀ ਹੈ। ਜੇਕਰ ਡਾਟਾ ਸੁਰੱਖਿਆ ਅਤੇ ਸੀਕ੍ਰੇਸੀ ਦੇ ਪੂਰੇ ਪ੍ਰਬੰਧ ਨਹੀਂ ਹੋਣਗੇ, ਤਾਂ ਨਾਗਰਿਕਾਂ ਦੇ ਅਧਿਕਾਰਾਂ ਅਤੇ ਵਿਸ਼ਵਾਸ ’ਤੇ ਮਾੜਾ ਪ੍ਰਭਾਵ ਪੈ ਸਕਦਾ ਹੈ। ਇਸ ਲਈ ਏ. ਆਈ. ਦੇ ਵਿਕਾਸ ਦੇ ਨਾਲ-ਨਾਲ ਮਜ਼ਬੂਤ ਡਾਟਾ ਸੁਰੱਖਿਆ ਪ੍ਰਣਾਲੀ ਵੀ ਜ਼ਰੂਰੀ ਹੈ।

ਮੌਜੂਦਾ ਸਮੇਂ ’ਚ ਡੀਪਫੇਕ ਅਤੇ ਏ. ਆਈ. ਵਲੋਂ ਤਿਆਰ ਕੀਤੀਆਂ ਭੁਲੇਖਾ-ਪਾਊ ਸੂਚਨਾਵਾਂ ਵੀ ਗੰਭੀਰ ਚਿੰਤਾ ਦਾ ਵਿਸ਼ਾ ਬਣ ਚੁੱਕੀਆਂ ਹਨ। ਨਕਲੀ ਵੀਡੀਓ, ਬਣਾਵਟੀ ਆਵਾਜ਼ਾਂ ਅਤੇ ਝੂਠੀ ਡਿਜੀਟਲ ਸਮੱਗਰੀ ਸਮਾਜ ’ਚ ਭੁਲੇਖਾ ਪੈਦਾ ਕਰਨ, ਵਡਿਆਈ/ਵੱਕਾਰ ਨੂੰ ਨੁਕਸਾਨ ਪਹੁੰਚਾਉਣ ਅਤੇ ਲੋਕਤੰਤਰੀ ਪ੍ਰਕਿਰਿਆਵਾਂ ਨੂੰ ਪ੍ਰਭਾਵਿਤ ਕਰਨ ਦੀ ਸਮਰੱਥਾ ਰੱਖਦੀ ਹੈ। ਅਜਿਹੇ ’ਚ ਤਕਨੀਕੀ ਨਵੀਨਤਾ ਦੇ ਨਾਲ-ਨਾਲ ਡਿਜੀਟਲ ਜਾਗਰੂਕਤਾ ਅਤੇ ਜ਼ਿੰਮੇਵਾਰਾਨਾ ਵਰਤੋਂ ਨੂੰ ਵੀ ਉਤਸ਼ਾਹਿਤ ਕਰਨਾ ਹੋਵੇਗਾ।

ਇਨ੍ਹਾਂ ਚੁਣੌਤੀਆਂ ਨੂੰ ਧਿਆਨ ’ਚ ਰੱਖਦੇ ਹੋਏ ਭਾਰਤ ਸਰਕਾਰ ਨੇ ਏ. ਆਈ. ਦੀ ਸੁਰੱਖਿਅਤ ਅਤੇ ਜ਼ਿੰਮੇਵਾਰਾਨਾ ਵਰਤੋਂ ਨੂੰ ਉਤਸ਼ਾਹ ਦੇਣ ਲਈ ਵੱਖ-ਵੱਖ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ। ਇਨ੍ਹਾਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਏ. ਆਈ. ਦਾ ਵਿਕਾਸ ਸਿਰਫ ਤਕਨੀਕੀ ਉੱਨਤੀ ਤੱਕ ਸੀਮਤ ਨਾ ਰਹੇ, ਸਗੋਂ ਸਮਾਜ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਵੀ ਕਰੇ। ਪਾਰਦਰਸ਼ਤਾ, ਜਵਾਬਦੇਹੀ, ਨਿਰਪੱਖਤਾ ਅਤੇ ਸੁਰੱਖਿਆ ਵਰਗੇ ਸਿਧਾਂਤ ਨੈਤਿਕ ਏ. ਆਈ. ਦੇ ਮੂਲ ਆਧਾਰ ਹਨ।

ਹਾਲਾਂਕਿ ਸਿਰਫ ਸਰਕਾਰ ਦੇ ਯਤਨ ਕਾਫ਼ੀ ਨਹੀਂ ਹੋਣਗੇ। ਉਦਯੋਗ ਜਗਤ, ਵਿੱਦਿਅਕ ਸੰਸਥਾਵਾਂ, ਖੋਜਕਰਤਾਵਾਂ ਅਤੇ ਨਾਗਰਿਕ ਸਮਾਜ ਨੂੰ ਵੀ ਇਸ ਦਿਸ਼ਾ ’ਚ ਸਰਗਰਮ ਭੂਮਿਕਾ ਨਿਭਾਉਣੀ ਪਵੇਗੀ। ਯੂਨੀਵਰਸਿਟੀਆਂ ਅਤੇ ਕਾਲਜਾਂ ’ਚ ਏ. ਆਈ. ਨੈਤਿਕਤਾ ਨੂੰ ਸਿਲੇਬਸ ਦਾ ਹਿੱਸਾ ਬਣਾਇਆ ਜਾਣਾ ਚਾਹੀਦਾ ਹੈ, ਤਾਂ ਜੋ ਭਵਿੱਖ ਦੇ ਤਕਨੀਕੀ ਮਾਹਿਰ ਸਿਰਫ ਏ. ਆਈ. ਦਾ ਨਿਰਮਾਣ ਹੀ ਨਾ ਕਰਨ, ਸਗੋਂ ਉਸ ਦੇ ਸਮਾਜਿਕ ਪ੍ਰਭਾਵਾਂ ਨੂੰ ਵੀ ਸਮਝ ਸਕਣ।

ਭਾਰਤ ਲਈ ਏ. ਆਈ. ਸਿਰਫ ਆਰਥਿਕ ਵਿਕਾਸ ਦਾ ਸਾਧਨ ਨਹੀਂ ਹੈ, ਸਗੋਂ ਸਮਾਜਿਕ ਸ਼ਕਤੀਕਰਨ ਅਤੇ ਸਮਾਵੇਸ਼ੀ ਵਿਕਾਸ ਦਾ ਮੌਕਾ ਵੀ ਹੈ। ਜੇਕਰ ਏ. ਆਈ. ਦੀ ਵਰਤੋਂ ਸਿੱਖਿਆ ਦੀ ਗੁਣਵੱਤਾ ਵਧਾਉਣ, ਸਿਹਤ ਸੇਵਾਵਾਂ ਨੂੰ ਸੌਖਾ ਬਣਾਉਣ, ਕਿਸਾਨਾਂ ਦੀ ਸਹਾਇਤਾ ਕਰਨ ਅਤੇ ਪ੍ਰਸ਼ਾਸਨ ਨੂੰ ਵਧੇਰੇ ਪ੍ਰਭਾਵਸ਼ਾਲੀ ਬਣਾਉਣ ’ਚ ਕੀਤੀ ਜਾਵੇ, ਤਾਂ ਇਹ ਕਰੋੜਾਂ ਲੋਕਾਂ ਦੇ ਜੀਵਨ ’ਚ ਉਸਾਰੂ ਤਬਦੀਲੀ ਲਿਆ ਸਕਦੀ ਹੈ।

-ਸੋਬਿਤ ਰੇਹਾਨ ਅਤੇ ਆਨੰਦ ਪਾਂਡੇ

  • India
  • Artificial Intelligence
  • Balance
  • Responsiblity

ਚੋਣਾਂ 2027 ਜਿੱਤ ਲਈ ਸਰਗਰਮੀਆਂ ਸ਼ੁਰੂ, ਪਰ ਲੋਕ ਭਲਾਈ ਦਾ ਏਜੰਡਾ ਨਹੀਂ

NEXT STORY

Stories You May Like

  • ram mandir chori
    ਚੰਦਾ ਚੋਰੀ : ਭਾਜਪਾ ’ਤੇ ਨੈਤਿਕ ਜਵਾਬਦੇਹੀ ਦਾ ਬੋਝ
  • nuclear balance changed in south asia
    ਦੱਖਣੀ ਏਸ਼ੀਆ ਵਿੱਚ ਪ੍ਰਮਾਣੂ ਸੰਤੁਲਨ ਬਦਲਿਆ! ਭਾਰਤ ਦੀ ਸਮੁੰਦਰੀ ਪ੍ਰਮਾਣੂ ਸ਼ਕਤੀ ਨੇ ਪਾਕਿਸਤਾਨ ਦੀ ਵਧਾਈ ਚਿੰਤਾ
  • satluj movie history
    ਸਤਲੁਜ ਅਤੇ ਇਤਿਹਾਸ ਨੂੰ ਯਾਦ ਰੱਖਣ ਦੀ ਜ਼ਿੰਮੇਵਾਰੀ
  • teja singh samundri  gurdwara reform movement
    ਤੇਜਾ ਸਿੰਘ ਸਮੁੰਦਰੀ : ਗੁਰਦੁਆਰਾ ਸੁਧਾਰ ਅੰਦੋਲਨ ਦੇ ਨੈਤਿਕ ਮਾਰਗਦਰਸ਼ਕ
  • devotion and responsibility
    ਧਾਰਮਿਕ ਦੇਸ਼ ਅਤੇ ਆਸਥਾ ਦਾ ਹੜ੍ਹ ਪਰ ਕਿਸੇ ਦੀ ਜ਼ਿੰਮੇਵਾਰੀ ਨਹੀਂ
  • rbi  s concessional swap facility will bring huge investment into india
    RBI ਦੀ ਰਿਆਇਤੀ ਅਦਲਾ-ਬਦਲੀ ਸਹੂਲਤ ਨਾਲ ਭਾਰਤ ’ਚ ਆਵੇਗਾ 85 ਅਰਬ ਡਾਲਰ ਦਾ ਭਾਰੀ ਨਿਵੇਸ਼
  • imf reduces india  s gdp growth estimate  surge in crude oil
    IMF ਨੇ ਭਾਰਤ ਦੀ GDP ਗ੍ਰੋਥ ਦਾ ਅੰਦਾਜ਼ਾ ਘਟਾਇਆ, ਕਰੂਡ ’ਚ ਉਛਾਲ ਦਾ ਇਕਨਾਮੀ ’ਤੇ ਪੈ ਰਿਹਾ ਅਸਰ
  • first round of india maldives free trade agreement talks concludes
    ਭਾਰਤ ਅਤੇ ਮਾਲਦੀਵ ਦਰਮਿਆਨ FTA ਵਾਰਤਾ ਦਾ ਪਹਿਲਾ ਪੜਾਅ ਮੁਕੰਮਲ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
Trending
Ek Nazar
us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • the problem of obesity growing among indian children is worrying
      ‘ਭਾਰਤੀ ਬੱਚਿਆਂ ’ਚ ਵਧ ਰਹੀ’ ਮੋਟਾਪੇ ਦੀ ਸਮੱਸਿਆ ਚਿੰਤਾਜਨਕ!
    • time for a complete overhaul of the indian education and examination
      ਸਮਾਂ ਹੈ ਭਾਰਤੀ ਸਿੱਖਿਆ ਤੇ ਪ੍ਰੀਖਿਆ ਪ੍ਰਣਾਲੀ ਦੇ ਮੁਕੰਮਲ ਕਾਇਆਕਲਪ ਦਾ
    • jantar mantar protest
      ਜੰਤਰ-ਮੰਤਰ ਅੰਦੋਲਨ ਕਈ ਖਤਰਨਾਕ ਸਵਾਲ ਵੀ ਖੜ੍ਹੇ ਕਰਦਾ ਹੈ
    • iran escalation
      ਈਰਾਨ ਦੀ ਜੰਗ : ਖੇਤਰੀ ਸਥਿਰਤਾ ਬਾਹਰੀ ਸਰਪ੍ਰਸਤੀ ਨੂੰ ਆਊਟਸੋਰਸ ਨਹੀਂ ਕੀਤੀ ਜਾ...
    • what is the legal dispute related to the taj mahal
      ਤਾਜ ਮਹੱਲ ਨਾਲ ਜੁੜਿਆ ਕਾਨੂੰਨੀ ਵਿਵਾਦ ਕੀ ਹੈ?
    • party change is actually the end of the people king
      ‘ਦਲ-ਬਦਲੀ ਅਸਲ ’ਚ ਲੋਕ ਰਾਜਾ ਦਾ ਖਾਤਮਾ ਹੈ’
    • the blood of relationships that are becoming strangers
      ‘ਆਪਣੇ ਹੋਏ ਪਰਾਏ’ ਕਰ ਰਹੇ ਰਿਸ਼ਤਿਆਂ ਦਾ ਖ਼ੂਨ!
    • not only the movement  the country is also watching your language
      ਅੰਦੋਲਨ ਹੀ ਨਹੀਂ, ਤੁਹਾਡੀ ਭਾਸ਼ਾ ਵੀ ਦੇਖ ਰਿਹਾ ਹੈ ਦੇਸ਼
    • the issue free movement ends
      ਮੁੱਦਾ ਰਹਿਤ ਅੰਦੋਲਨ ਖਤਮ ਹੋ ਜਾਂਦਾ ਹੈ
    • crude oil problem
      ਤੇਲ ਸੰਕਟ ਦਾ ਪ੍ਰਭਾਵ ਘੱਟ ਹੋਇਆ ਪਰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +