Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 17, 2026

    8:10:09 AM

  • punjab congress leaders feedback high command

    ਪੰਜਾਬ ਕਾਂਗਰਸ ’ਤੇ ਦਿੱਲੀ ’ਚ ਮੰਥਨ ਜਾਰੀ, ਵੱਖ-ਵੱਖ...

  • trump and modi handshake in g7

    16 ਮਹੀਨਿਆਂ ਬਾਅਦ G7 ਸੰਮੇਲਨ 'ਚ ਮਿਲੇ PM ਮੋਦੀ ਤੇ...

  • school closed summer vacation

    ਗਰਮੀਆਂ ਦੀਆਂ ਛੁੱਟੀਆਂ 'ਚ ਹੋਇਆ ਵਾਧਾ, ਹੁਣ ਇਸ ਦਿਨ...

  • bbmb alert

    ਭਾਖੜਾ 'ਚ ਵਧਿਆ ਪਾਣੀ ਦਾ ਪੱਧਰ! ਛੱਡਿਆ ਗਿਆ 8...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਇੰਡੀਆ ਗੱਠਜੋੜ ਦੀ ਸਫ਼ਲਤਾ ਇਸ ਦੇ ਪੰਜ ਸੂਤਰੀ ਸਮਝੌਤੇ ’ਤੇ ਨਿਰਭਰ

BLOG News Punjabi(ਬਲਾਗ)

ਇੰਡੀਆ ਗੱਠਜੋੜ ਦੀ ਸਫ਼ਲਤਾ ਇਸ ਦੇ ਪੰਜ ਸੂਤਰੀ ਸਮਝੌਤੇ ’ਤੇ ਨਿਰਭਰ

  • Edited By Harpreet Singh,
  • Updated: 16 Jun, 2026 05:45 PM
Blog
india alliance
  • Share
    • Facebook
    • Tumblr
    • Linkedin
    • Twitter
  • Comment

ਵਿਰੋਧੀ ਪਾਰਟੀਆਂ ਦੇ ਗੱਠਜੋੜ ‘ਇੰਡੀਆ ਬਲਾਕ’ ਨੇ ਹਾਲ ਹੀ ’ਚ ਦਿੱਲੀ ’ਚ ਆਪਣੀ ਹੁਣ ਤੱਕ ਦੀ ਯਾਤਰਾ ’ਤੇ ਵਿਚਾਰ ਕਰਨ ਅਤੇ ਭਵਿੱਖ ਲਈ ਉਮੀਦਾਂ ਸਾਂਝੀਆਂ ਕਰਨ ਲਈ ਮੁਲਾਕਾਤ ਕੀਤੀ। 8 ਜੂਨ ਨੂੰ ਕਾਂਗਰਸ ਪਾਰਟੀ ਵਲੋਂ ਆਯੋਜਿਤ ਇਕ ਬੈਠਕ ’ਚ, ਮੂਲ 27 ਮੈਂਬਰਾਂ ’ਚੋਂ 23 ਨੇ ਇਕੱਠੇ ਕੰਮ ਕਰਨ ਦੀ ਆਪਣੀ ਮਜ਼ਬੂਤ ਵਚਨਬੱਧਤਾ ਪ੍ਰਗਟ ਕੀਤੀ, ਜੋ ਇਨ੍ਹਾਂ ਚੁਣੌਤੀਪੂਰਨ ਸਮਿਆਂ ’ਚ ਏਕਤਾ ਅਤੇ ਸਹਿਯੋਗ ਦੇ ਪ੍ਰਤੀ ਉਨ੍ਹਾਂ ਦੇ ਸਮਰਪਣ ਨੂੰ ਉਜਾਗਰ ਕਰਦਾ ਹੈ।

ਤ੍ਰਿਣਮੂਲ ਕਾਂਗਰਸ ਅਤੇ ਡੀ. ਐੱਮ. ਕੇ. ਵਰਗੀਆਂ ਕੁਝ ਪਾਰਟੀਆਂ ਆਪਣੇ-ਆਪਣੇ ਰਾਜਾਂ ’ਚ ਚੁਣੌਤੀਆਂ ਦਾ ਸਾਹਮਣਾ ਕਰ ਰਹੀਆਂ ਹਨ। ਇਸ ਨੇ ਰਾਸ਼ਟਰੀ ਚੋਣਾਂ ’ਚ ਗੱਠਜੋੜ ਦੀਆਂ ਸੰਭਾਵਨਾਵਾਂ ਬਾਰੇ ਚਿੰਤਾਵਾਂ ਵਧਾਈਆਂ ਹਨ। ਹਾਲਾਂਕਿ ਇਨ੍ਹਾਂ ਚੁਣੌਤੀਆਂ ਨੂੰ ਵਿਕਾਸ ਦੇ ਮੌਕਿਆਂ ਦੇ ਰੂਪ ’ਚ ਵੀ ਦੇਖਿਆ ਜਾ ਸਕਦਾ ਹੈ। ਅਸਫ਼ਲਤਾਵਾਂ ਨੂੰ ਪਛਾਣਨਾ ਗੱਠਜੋੜ ਨੂੰ ਮਜ਼ਬੂਤ ਕਰ ਸਕਦਾ ਹੈ ਅਤੇ ਸਮਰਥਕਾਂ ਨੂੰ ਸਥਾਨਕ ਮੁੱਦਿਆਂ ’ਤੇ ਕਾਬੂ ਪਾਉਣ ਦੀ ਇਸਦੀ ਸਮਰੱਥਾ ’ਚ ਯਕੀਨ ਕਰਨ ’ਚ ਮਦਦ ਕਰ ਸਕਦਾ ਹੈ।

ਬੈਠਕ ’ਚ ਗੱਠਜੋੜ ਨੇ ਇਕ ਪੰਜ-ਸੂਤਰੀ ਯੋਜਨਾ ’ਤੇ ਸਹਿਮਤੀ ਪ੍ਰਗਟ ਕੀਤੀ। ਇਸ ਯੋਜਨਾ ’ਚ ਚੋਣਾਂ ’ਚ ਹੇਰਾਫੇਰੀ ਦੇ ਬਾਰੇ ਭਾਰਤ ਦੇ ਚੀਫ਼ ਜਸਟਿਸ ਨੂੰ ਲਿਖਣਾ ਅਤੇ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਕਰਨਾ ਸ਼ਾਮਲ ਹੈ।

2024 ਦੀਆਂ ਲੋਕ ਸਭਾ ਚੋਣਾਂ ’ਚ ਇੰਡੀਆ ਬਲਾਕ ਨੇ ਭਾਜਪਾ ਦੀਆਂ ਸੀਟਾਂ ਦੀ ਗਿਣਤੀ ਨੂੰ ਘਟਾ ਕੇ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ। ਹੁਣ ਭਾਜਪਾ ਆਪਣਾ ਬਹੁਮਤ ਬਣਾਈ ਰੱਖਣ ਲਈ ਜਨਤਾ ਦਲ (ਯੂਨਾਈਟਿਡ) ਅਤੇ ਤੇਲਗੂ ਦੇਸ਼ਮ ਪਾਰਟੀ ਵਰਗੇ ਸਹਿਯੋਗੀਆਂ ’ਤੇ ਨਿਰਭਰ ਕਰਦੀ ਹੈ, ਜੋ ਇਸ ਗੱਲ ਨੂੰ ਦਰਸਾਉਂਦਾ ਹੈ ਕਿ ਰਾਜਨੀਤਿਕ ਸ਼ਕਤੀ ਹਮੇਸ਼ਾ ਬਦਲਦੀ ਰਹਿੰਦੀ ਹੈ।

ਕਾਂਗਰਸ ਪਾਰਟੀ ਦੀ ਅਗਵਾਈ ’ਚ ਹੋਈ ਹਾਲੀਆ ਬੈਠਕ, ਜਿਸ ’ਚ ਮਮਤਾ ਬੈਨਰਜੀ ਵਰਗੇ ਨੇਤਾਵਾਂ ਨੇ ਹਿੱਸਾ ਲਿਆ, ਇਕ ਨਵੀਨੀਕਰਨ ਕੀਤੇ ਸਮਝੌਤੇ ’ਤੇ ਪਹੁੰਚਣ ’ਤੇ ਕੇਂਦਰਿਤ ਸੀ। ਇਸ ਯੋਜਨਾ ਨੂੰ ਸੰਚਾਰ ’ਚ ਸੁਧਾਰ ਕਰਨ, ਹਰ 2 ਮਹੀਨੇ ’ਚ ਬੈਠਕਾਂ ਦਾ ਪ੍ਰੋਗਰਾਮ ਬਣਾਉਣ ਅਤੇ ਅਰਥਵਿਵਸਥਾ ਤੇ ਬੇਰੁਜ਼ਗਾਰੀ ਵਰਗੇ ਰਾਸ਼ਟਰੀ ਮੁੱਦਿਆਂ ਨੂੰ ਹੱਲ ਕਰਨ ਲਈ ਸਾਂਝੀ ਰਣਨੀਤੀ ਵਿਕਸਿਤ ਕਰਨ ਲਈ ਡਿਜ਼ਾਈਨ ਕੀਤਾ ਗਿਆ ਹੈ।

ਹਾਲਾਂਕਿ ਕੁਝ ਅੰਦਰੂਨੀ ਟਕਰਾਅ ਅਤੇ ਡੀ. ਐੱਮ. ਕੇ. ਅਤੇ ਆਮ ਆਦਮੀ ਪਾਰਟੀ (ਆਪ) ਵਰਗੇ ਪ੍ਰਮੁੱਖ ਖਿਡਾਰੀਆਂ ਦਾ ਨੁਕਸਾਨ ਹੋਇਆ ਹੈ, ਫਿਰ ਵੀ ਗੱਠਜੋੜ ਦੇ ਕੋਲ ਇਕ ਮਜ਼ਬੂਤ ਆਧਾਰ ਹੈ। ਜੂਨ ’ਚ ਉਦੋਂ ਇਕ ਝਟਕਾ ਲੱਗਾ, ਜਦੋਂ ਕਾਂਗਰਸ ਨੇ ‘ਤਮਿਲਗਾ ਵੇਟ੍ਰੀ ਕੜਗਮ’ ਨਾਲ ਗੱਠਜੋੜ ਕੀਤਾ, ਜਿਸ ਨਾਲ ਕੁਝ ਮੈਂਬਰ ਪਰੇਸ਼ਾਨ ਹੋ ਸਕਦੇ ਹਨ ਪਰ ਇਹ ਨਵੀਨੀਕਰਨ ਦਾ ਕਾਰਨ ਵੀ ਬਣ ਸਕਦਾ ਹੈ।

ਹਾਲੀਆ ਵਿਧਾਨ ਸਭਾ ਚੋਣਾਂ ਦੌਰਾਨ ਗਠਜੋੜ ਦੇ ਅੰਦਰ ਵਖਰੇਵੇਂ ਸਾਹਮਣੇ ਆਏ ਜੋ ਸਪੱਸ਼ਟ ਹੋ ਗਏ ਸਨ। ਕੁਝ ਪਾਰਟੀਆਂ ਨੇ ਖੁਦ ਨੂੰ ਵੱਖ-ਵੱਖ ਧਿਰਾਂ ’ਚ ਪਾਇਆ। ਦੱਖਣ ਦੀ ਇਕ ਮਹੱਤਵਪੂਰਨ ਭਾਈਵਾਲ ਡੀ.ਐੱਮ.ਕੇ. ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ ’ਤੇ ਅਸਹਿਮਤੀ ਦੇ ਕਾਰਨ ਬੈਠਕ ’ਚ ਹਿੱਸਾ ਨਹੀਂ ਲਿਆ। ਫਿਰ ਕਾਂਗਰਸ ਨੇ ਡੀ.ਐੱਮ.ਕੇ. ਨਾਲ ਆਪਣੀ ਸਾਂਝੇਦਾਰੀ ਸਮਾਪਤ ਕਰ ਦਿੱਤੀ ਅਤੇ ਚੋਣਾਂ ਤੋਂ ਬਾਅਦ ਤਮਿਲਗਾ ਵੇਟ੍ਰੀ ਕੜਗਮ ਨਾਲ ਹੱਥ ਮਿਲਾ ਲਿਆ।

ਆਪਣੇ ਲਗਭਗ 15 ਮਿੰਟ ਦੇ ਭਾਸ਼ਣ ’ਚ ਰਾਹੁਲ ਗਾਂਧੀ ਨੇ ਕਥਿਤ ‘ਵੋਟ ਚੋਰੀ’ ਵਰਗੇ ਮੁੱਦਿਆਂ ’ਤੇ ਸਮਰਥਨ ਨਾ ਕਰਨ ਲਈ ਕੁਝ ਸਾਂਝੇਦਾਰਾਂ ਦੇ ਪ੍ਰਤੀ ਨਿਰਾਸ਼ਾ ਪ੍ਰਗਟ ਕੀਤੀ। ਉਨ੍ਹਾਂ ਨੇ ਕਾਂਗਰਸ ’ਤੇ ਹਮਲਾ ਕਰਨ ਵਾਲੀਆਂ ਪਾਰਟੀਆਂ ਦੀ ਵੀ ਆਲੋਚਨਾ ਕੀਤੀ। ਰਾਹੁਲ ਗਾਂਧੀ ਨੇ ਸਹਿਯੋਗੀਆਂ ਨੂੰ ਇਕ-ਦੂਜੇ ਨੂੰ ਕਮਜ਼ੋਰ ਕਰਨ ਦੇ ਪ੍ਰਤੀ ਸੁਚੇਤ ਕੀਤਾ ਅਤੇ ਦੇਸ਼ ਤੇ ਸੰਵਿਧਾਨ ਦੀ ਖ਼ਾਤਰ ਭਾਜਪਾ ਦੇ ਵਿਰੁੱਧ ਆਪਣੀ ਲੜਾਈ ’ਚ ਇਕਜੁੱਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ, ‘‘ਮੈਂ ਤੁਹਾਨੂੰ ਦੱਸ ਦਿਆਂ, ਜੇਕਰ ਅਸੀਂ ਇਕੱਠੇ ਖੜ੍ਹੇ ਹੁੰਦੇ ਹਾਂ ਅਤੇ ਵਿਰੋਧ ਕਰਦੇ ਹਾਂ ਤਾਂ ਉਨ੍ਹਾਂ ਨੂੰ ਹਰਾਉਣਾ ਆਸਾਨ ਹੈ।’’

ਸਮਾਜਵਾਦੀ ਪਾਰਟੀ ਦੇ ਅਖਿਲੇਸ਼ ਯਾਦਵ ਅਤੇ ਰਾਸ਼ਟਰੀ ਜਨਤਾ ਦਲ ਦੇ ਤੇਜਸਵੀ ਯਾਦਵ ਕਾਂਗਰਸ ਨੂੰ ਮੋਦੀ ਦੀ ਅਗਵਾਈ ਵਾਲੀ ਭਾਜਪਾ ਦੇ ਖ਼ਿਲਾਫ਼ ਲੜਾਈ ’ਚ ਖੇਤਰੀ ਪਾਰਟੀਆਂ ਦੇ ਮਹੱਤਵ ਨੂੰ ਪਛਾਣਨ ਦੀ ਅਪੀਲ ਕਰ ਰਹੇ ਸਨ।

ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਕਿਹਾ, ‘‘17 ਅਪ੍ਰੈਲ, 2026 ਨੂੰ, ਬਲਾਕ ਨੇ ਮੋਦੀ ਸਰਕਾਰ ਦੇ ਨੁਕਸਾਨਦੇਹ ਹੱਦਬੰਦੀ ਬਿੱਲਾਂ ਨੂੰ ਹਰਾਉਣ ਲਈ ਲੋਕ ਸਭਾ ’ਚ ਇਕਜੁੱਟਤਾ ਦਿਖਾਈ। ਹੁਣ ਉਸ ਨੂੰ ਸਰਕਾਰ ਦੇ ਕੁਸ਼ਾਸਨ ਤੋਂ ਪੈਦਾ ਹੋਣ ਵਾਲੀਆਂ ਰਾਜਨੀਤਿਕ, ਆਰਥਿਕ, ਸਮਾਜਿਕ ਅਤੇ ਵਿਦੇਸ਼ ਨੀਤੀ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਇਸ ਭਾਵਨਾ ਨੂੰ ਮਜ਼ਬੂਤ ਕਰਨਾ ਹੋਵੇਗਾ।’’

ਵਧਦੀ ਬੇਰੁਜ਼ਗਾਰੀ ਅਤੇ ਮੁਦਰਾਸਫੀਤੀ ਵਰਗੇ ਮਹੱਤਵਪੂਰਨ ਆਰਥਿਕ ਮੁੱਦਿਆਂ ਨੂੰ ਹੱਲ ਕਰਨਾ ਮਹੱਤਵਪੂਰਨ ਹੈ। ਕੇਂਦਰ ਸਰਕਾਰ ਨੂੰ ਇਨ੍ਹਾਂ ਮੁੱਦਿਆਂ ’ਤੇ ਚਰਚਾ ਕਰਨ ਅਤੇ ਮਿਲ ਕੇ ਕੰਮ ਕਰਨ ਲਈ ਇਕ ਸਰਬ-ਪਾਰਟੀ ਬੈਠਕ ਬੁਲਾਉਣੀ ਚਾਹੀਦੀ ਹੈ।

ਮਾਨਸੂਨ ਸੈਸ਼ਨ ਦੌਰਾਨ ਸੰਸਦ ’ਚ ਤਾਲਮੇਲ ’ਚ ਸੁਧਾਰ ਕਰਨਾ ਇਕ ਚੋਟੀ ਦੀ ਪ੍ਰਾਥਮਿਕਤਾ ਹੋਵੇਗੀ। ਵਿਰੋਧੀ ਧਿਰ ਦੇ ਨੇਤਾ, ਮੱਲਿਕਾਰਜੁਨ ਖੜਗੇ ਦੇ ਦਫ਼ਤਰ ਵਿਚ ਰੋਜ਼ਾਨਾ ਬੈਠਕਾਂ ਹੋਣਗੀਆਂ। ਇੰਡੀਆ ਗੱਠਜੋੜ ਨੇ ਹਰ 2 ਮਹੀਨੇ ’ਚ ਮਿਲਣ ’ਤੇ ਸਹਿਮਤੀ ਪ੍ਰਗਟ ਕੀਤੀ ਹੈ, ਅਗਲੀ ਬੈਠਕ ਅਗਸਤ ’ਚ ਹੈਦਰਾਬਾਦ ’ਚ ਹੋਣ ਦੀ ਯੋਜਨਾ ਹੈ।

ਇੰਡੀਆ ਬਲਾਕ ਦਾ ਭਵਿੱਖ ਵੱਖ-ਵੱਖ ਸਿਆਸੀ ਵਿਚਾਰਾਂ ਨੂੰ ਇਕਜੁੱਟ ਕਰਨ, ਪ੍ਰਭਾਵਸ਼ਾਲੀ ਚੋਣ ਰਣਨੀਤੀਆਂ ਨੂੰ ਵਿਕਸਿਤ ਕਰਨ ਅਤੇ ਖੇਤਰੀ ਪਹੁੰਚ ਪ੍ਰੋਗਰਾਮਾਂ ਤੇ ਨੀਤੀਗਤ ਸੁਧਾਰਾਂ ਵਰਗੀਆਂ ਪਹਿਲਕਦਮੀਆਂ ਨੂੰ ਅੱਗੇ ਵਧਾਉਣ ਦੀ ਉਸਦੀ ਸਮਰੱਥਾ ’ਤੇ ਨਿਰਭਰ ਕਰਦਾ ਹੈ। ਵੋਟਰਾਂ ਦੇ ਨਾਲ ਸਬੰਧ ਮਜ਼ਬੂਤ ਕਰਨਾ ਅਤੇ ਜ਼ਮੀਨੀ ਪੱਧਰ ਦੇ ਅੰਦੋਲਨਾਂ ਦਾ ਸਮਰਥਨ ਕਰਨਾ ਜ਼ਰੂਰੀ ਹੈ। ਬਲਾਕ ਅਸਹਿਮਤੀ ਦਾ ਪ੍ਰਬੰਧਨ ਅਤੇ ਸਹਿਯੋਗ ਕਿਵੇਂ ਕਰਦਾ ਹੈ, ਇਹ ਉਸਦੀ ਪ੍ਰਭਾਵਸ਼ੀਲਤਾ ਨੂੰ ਰੂਪ ਦੇਵੇਗਾ।

ਜਦੋਂ ਕਿ ਇੰਡੀਆ ਬਲਾਕ ਦੇ ਸਾਹਮਣੇ ਚੁਣੌਤੀਆਂ ਹਨ, ਇਸ ’ਚ ਸਮਰੱਥਾ ਵੀ ਹੈ। ਲਗਭਗ 23 ਪਾਰਟੀਆਂ ਨੂੰ ਬਣਾਈ ਰੱਖਣਾ ਇਕ ਮਜ਼ਬੂਤ ਨੀਂਹ ਦਿਖਾਉਂਦਾ ਹੈ ਜੋ ਪਤਨ ਨੂੰ ਰੋਕ ਸਕਦਾ ਹੈ। ਹਾਲਾਂਕਿ ਡੀ.ਐੱਮ.ਕੇ. ਅਤੇ ‘ਆਪ’ ਵਰਗੇ ਪ੍ਰਭਾਵਸ਼ਾਲੀ ਖੇਤਰੀ ਖਿਡਾਰੀਆਂ ਨੂੰ ਖੋਹਣਾ ਮੁਸ਼ਕਲਾਂ ਪੇਸ਼ ਕਰਦਾ ਹੈ, ਗੱਠਜੋੜ ਦੀ ਏਕਤਾ ਅਤੇ ਵੋਟਰਾਂ ਦੇ ਨਾਲ ਜੁੜਾਅ ਦੀ ਵਚਨਬੱਧਤਾ ਇਸ ਨੂੰ ਭਵਿੱਖ ਦੇ ਅਵਸਰਾਂ ਲਈ ਤਿਆਰ ਕਰਦੀ ਹੈ।

ਜਿੱਥੋਂ ਤੱਕ ਭਵਿੱਖ ਦੀ ਗੱਲ ਹੈ, ਇਹ ਸਪੱਸ਼ਟ ਹੈ ਕਿ ਇੰਡੀਆ ਬਲਾਕ ਦੀਆਂ ਰਣਨੀਤੀਆਂ, ਏਕਤਾ ਅਤੇ ਜਵਾਬਦੇਹੀ ਸਾਡੇ ਭਾਈਚਾਰਿਆਂ ਦੀਆਂ ਲੋੜਾਂ ਨੂੰ ਹੱਲ ਕਰਨ ’ਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ। ਇਹ ਪਲ ਇਕੱਠੇ ਵਧਣ ਦਾ ਇਕ ਕੀਮਤੀ ਮੌਕਾ ਮੁਹੱਈਆ ਕਰਦਾ ਹੈ, ਹਾਲਾਂਕਿ ਵਿਰੋਧੀ ਧਿਰ ਲਈ ਇਹ ਮਹੱਤਵਪੂਰਨ ਹੈ ਕਿ ਉਹ ਖੁਦ ਨੂੰ ਸੱਚਮੁੱਚ ਫਿਰ ਤੋਂ ਨਵਾਂ ਕਰੇ, ਤਾਂ ਜੋ ਲੋਕਾਂ ਵਲੋਂ ਸਾਹਮਣਾ ਕੀਤੀਆਂ ਜਾ ਰਹੀਆਂ ਮੌਜੂਦਾ ਹਕੀਕਤਾਂ ਨਾਲ ਜੁੜ ਸਕੇ। ਗੱਠਜੋੜ ਦੀ ਭਵਿੱਖੀ ਸਫ਼ਲਤਾ ਜੂਨ 2026 ’ਚ ਕੀਤੇ ਗਏ ਪੰਜ-ਸੂਤਰੀ ਸਮਝੌਤੇ ’ਤੇ ਸਾਂਝੇਦਾਰਾਂ ਦੇ ਟਿਕੇ ਰਹਿਣ ’ਤੇ ਨਿਰਭਰ ਕਰਦੀ ਹੈ। ਇਸ ਯੋਜਨਾ ਦਾ ਉਦੇਸ਼ ਸਹਿਯੋਗ, ਚੋਣਾਂ ਦੀ ਤਿਆਰੀ ਅਤੇ ਏਕਤਾ ’ਚ ਸੁਧਾਰ ਕਰਨਾ ਹੈ, ਜੋ ਇਕੱਠੇ ਕੰਮ ਕਰਨ ਦੇ ਮਹੱਤਵ ਨੂੰ ਉਜਾਗਰ ਕਰਦਾ ਹੈ।

-ਕਲਿਆਣੀ ਸ਼ੰਕਰ

  • INDIA
  • Alliance
  • politics

ਕੀ ਅਸੀਂ ਆਪਣੀ ਪਸੰਦ ਦੇ ਅਤੇ ਸਿਹਤਮੰਦ ਬੱਚੇ ਪੈਦਾ ਕਰਨ ਦੇ ਹੋਰ ਨੇੜੇ ਹਾਂ?

NEXT STORY

Stories You May Like

  • india alliance
    ਇੰਡੀਆ ਗੱਠਜੋੜ ’ਚ ਤਰੇੜਾਂ : ਏਕਤਾ ਬਨਾਮ ਖਿੰਡਰਾਅ
  • five singh sahibs will be held tomorrow at the secretariat of akal takht sahib
    ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਭਲਕੇ ਹੋਵੇਗੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ
  • neeraj chopra  s selection in commonwealth games depends on qualification
    ਨੀਰਜ ਚੋਪੜਾ ਦੀ ਰਾਸ਼ਟਰਮੰਡਲ ਖੇਡਾਂ ਦੀ ਟੀਮ ’ਚ ਚੋਣ, ਕੁਆਲੀਫਿਕੇਸ਼ਨ ’ਤੇ ਨਿਰਭਰ
  • murder case solved in amritsar
    ਅੰਮ੍ਰਿਤਸਰ 'ਚ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ, ਮ੍ਰਿਤਕ ਦੀ ਪਤਨੀ ਸਮੇਤ ਪੰਜ ਮੁਲਜ਼ਮ ਗ੍ਰਿਫ਼ਤਾਰ
  • suryavanshi can break sachin tendulkar  s great record
    ਸੂਰਿਆਵੰਸ਼ੀ ਨੂੰ ਮਿਲਿਆ ਟੀਮ ਇੰਡੀਆ ਤੋਂ ਸੱਦਾ, ਟੁੱਟ ਸਕਦੈ ਸਚਿਨ ਤੇਂਦੁਲਕਰ ਦਾ ਮਹਾਰਿਕਾਰਡ
  • israel made big announcement
    ਅਮਰੀਕਾ-ਈਰਾਨ ਸਮਝੌਤੇ ਦੇ ਉਲਟ ਇਜ਼ਰਾਈਲ ਨੇ ਕਰ'ਤਾ ਵੱਡਾ ਐਲਾਨ
  • five singh sahibs sri akal takht sahib chief minister
    ਪੰਜ ਸਿੰਘ ਸਾਹਿਬਾਨ ਵੱਲੋਂ ਮੁੱਖ ਮੰਤਰੀ ਮਾਨ ਪੰਥ ਦੋਖੀ ਕਰਾਰ
  • when will virat kohli take to the field for team india
    ਟੀਮ ਇੰਡੀਆ ਲਈ ਕਦੋਂ ਮੈਦਾਨ 'ਤੇ ਉਤਰਨਗੇ ਵਿਰਾਟ ਕੋਹਲੀ? ਨੋਟ ਕਰ ਲਵੋ ਮੈਚ ਦੀ ਤਰੀਕ
  • dhan dhan mata gujri ji sewa society and tera tera hatti organized gurmat camp
    ਧੰਨ-ਧੰਨ ਮਾਤਾ ਗੁਜਰੀ ਜੀ ਸੇਵਾ ਸੋਸਾਇਟੀ ਅਤੇ ਤੇਰਾ-ਤੇਰਾ ਹੱਟੀ ਨੇ ਲਾਇਆ ਗੁਰਮਤਿ...
  • major weather forecast for punjab
    ਪੰਜਾਬ 'ਚ 20 ਤਰੀਖ ਤੱਕ ਹੋ ਗਈ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ...
  • retired inspector commits suicide
    ਪੰਜਾਬ: 4 ਸਫੇ ਤੇ ਪੂਰੀ ਜ਼ਿੰਦਗੀ ਖ਼ਤਮ, ਰਿਟਾਇਰਡ ਪੁਲਸ ਇੰਸਪੈਕਟਰ ਨੇ ਨੂੰਹ ਤੋਂ...
  • adampur airport renamed
    ਪੰਜਾਬ ਦੇ ਇਸ ਏਅਰਪੋਰਟ ਦਾ ਬਦਲਿਆ ਨਾਂ, ਨੋਟੀਫਿਕੇਸ਼ਨ ਜਾਰੀ
  • nayab singh saini interview
    ਪੰਜਾਬ ਦੀ ਨੁਹਾਰ ਬਦਲੇਗਾ ਹਰਿਆਣਾ ਦਾ ਵਿਕਾਸ ਮਾਡਲ : ਨਾਇਬ ਸਿੰਘ ਸੈਣੀ
  • rain in many places in punjab and haryana  hailstorm in himachal
    ਪੰਜਾਬ ਤੇ ਹਰਿਆਣਾ ’ਚ ਕਈ ਥਾਈਂ ਮੀਂਹ; ਹਿਮਾਚਲ ’ਚ ਗੜੇਮਾਰੀ
  • major accident husband dead wife injured
    ਧਾਰਮਿਕ ਸਥਾਨ ਤੋਂ ਪਰਤਦਿਆਂ ਪਤੀ-ਪਤਨੀ ਨਾਲ ਰਾਧਾ ਸੁਆਸੀ ਸਤਿਸੰਗ ਘਰ ਨੇੜੇ ਵਾਪਰਿਆ...
  • readymade garment shops in lohian will remain closed from 26th to 28th
    ਜਲੰਧਰ ਦੇ ਇਸ ਇਲਾਕੇ 'ਚ 26 ਤੋਂ 28 ਤੱਕ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਣੋ ਕਿਉਂ...
Trending
Ek Nazar
how to determine a car actual age

ਸ਼ੋਅਰੂਮ 'ਚ ਖੜ੍ਹੀ ਕਾਰ ਵੀ ਹੋ ਸਕਦੀ ਹੈ ਪੁਰਾਣੀ! ਖਰੀਦਣ ਤੋਂ ਪਹਿਲਾਂ ਇੰਝ ਕਰੋ...

investors money gone tutd

ਡੁੱਬ ਗਿਆ ਲੱਖਾਂ ਨਿਵੇਸ਼ਕਾਂ ਦਾ ਪੈਸਾ! ਸ਼ੇਅਰ ਬਾਜ਼ਾਰ 'ਚੋਂ ਡੀਲਿਸਟ ਹੋਵੇਗਾ ਇਹ...

good news for farmers

ਕਿਸਾਨਾਂ ਲਈ Good News ! ਇਸ ਦਿਨ ਖਾਤਿਆਂ 'ਚ ਆਉਣਗੇ 2,000-2,000 ਰੁਪਏ

rashifal mars in taurus zodiac signs

ਮੰਗਲ ਗੋਚਰ 4 ਰਾਸ਼ੀਆਂ ਨੂੰ ਕਰੇਗਾ ਮਾਲੋਮਾਲ! 21 ਜੂਨ ਤੋਂ...

pakistan fined icc slow over rate after india loss womens t20 world cup

ਟੀਮ ਇੰਡੀਆ ਹੱਥੋਂ ਹਾਰ ਤੋਂ ਬਾਅਦ ਪਾਕਿਸਤਾਨ 'ਤੇ ਡਬਲ ਅਟੈਕ, ICC ਨੇ ਠੋਕਿਆ...

indian ambassador met the rescued crew members

ਭਾਰਤੀ ਰਾਜਦੂਤ ਨੇ ਅਮਰੀਕੀ ਹਮਲੇ 'ਚ ਬਚਾਏ ਗਏ ਚਾਲਕ ਦਲ ਦੇ 21 ਮੈਂਬਰਾਂ ਨਾਲ...

famous actress left this world the day after her birthday

ਜਨਮਦਿਨ ਦੇ ਅਗਲੇ ਦਿਨ ਹੀ ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ ! ਤੁਰਕਿਸ਼ ਫਿਲਮ...

new immigration law

ਸਵੀਡਨ 'ਚ ਨਵਾਂ ਕਾਨੂੰਨ ਲਾਗੂ! ਨਿਯਮ ਤੋੜਨ ਵਾਲੇ ਪ੍ਰਵਾਸੀਆਂ ਨੂੰ ਦੇਸ਼ 'ਚੋਂ...

nagpur airforce wife conversion ex classmate arrested

IAF ਅਫਸਰ ਦੀ ਪਤਨੀ ਨਾਲ ਦਰਿੰਦਗੀ ਤੇ ਜਬਰੀ ਧਰਮ ਪਰਿਵਰਤਨ! ਸਾਬਕਾ ਕਲਾਸਮੇਟ...

mithun chakraborty s daughter dishani gets engaged

ਜਾਣੋ ਕੌਣ ਹੈ ਮਿਥੁਨ ਚੱਕਰਵਰਤੀ ਦਾ ਹੋਣ ਵਾਲਾ ਜਵਾਈ ? ਧੀ ਦਿਸ਼ਾਨੀ ਦੀ ਹੋਈ ਮੰਗਣੀ

first poster of the film based on the sushant singh rajput case released

ਸੁਸ਼ਾਂਤ ਸਿੰਘ ਰਾਜਪੂਤ 'ਤੇ ਬਣੀ ਫਿਲਮ 'ਸੌਰੀ ਬਾਬੂ' ਦੇ ਪੋਸਟਰ ਨੇ ਮਚਾਈ ਹਲਚਲ, ਕੀ...

statue of swami vivekananda unveiled

ਅਮਰੀਕਾ: ਸ਼ਿਕਾਗੋ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਦਾ ਉਦਘਾਟਨ

chinese tankers pass through hormuz

ਅਮਰੀਕਾ ਦੀ ਨੱਕ ਹੇਠ ਹੋਰਮੁਜ਼ 'ਚੋਂ ਲੰਘ ਗਏ ਚੀਨੀ ਟੈਂਕਰ

police raid truck stop

ਅਮਰੀਕਾ:  ਚਾਹ 'ਚ 'ਆਹ ਕੁਝ' ਮਿਲਾ ਕੇ ਪਿਲਾ ਰਿਹਾ ਸੀ ਦੁਕਾਨਦਾਰ, ਪੁਲਸ ਨੇ...

family 3 members incident

ਟ੍ਰਿਪਲ ਮਰਡਰ ਨਾਲ ਕੰਬ ਗਿਆ ਪ੍ਰਯਾਗਰਾਜ! ਇਕੋ ਪਰਿਵਾਰ ਦੇ 3 ਜੀਆਂ ਦਾ ਕਤਲ, ਫੈਲੀ...

air india express  emergency landing  passengers

180 ਯਾਤਰੀਆਂ ਲਿਜਾ ਰਹੀ ਏਅਰ ਇੰਡੀਆ ਐਕਸਪ੍ਰੈੱਸ 'ਚ ਆਈ ਤਕਨੀਕੀ ਖ਼ਰਾਬੀ,...

boy in canada

ਕੈਨੇਡਾ 'ਚ ਮੁੰਡੇ 'ਤੇ ਦਰਜ ਹੋਇਆ ਪਰਚਾ, ਜਾਣੋ ਪੂਰਾ ਮਾਮਲਾ

big surprise babbu maan sings a song for carry on jatta 4 will be released soon

ਪ੍ਰਸ਼ੰਸਕਾਂ ਲਈ ਵੱਡਾ ਸਰਪ੍ਰਾਈਜ਼, Carry On Jatta 4 ਲਈ ਬੱਬੂ ਮਾਨ ਨੇ ਗਾਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • the future of tamil nadu chief minister c joseph vijay
      ਤਮਿਲਨਾਡੂ ਦੇ ਮੁੱਖ ਮੰਤਰੀ ਸੀ. ਜੋਸਫ਼ ਵਿਜੇ ਦਾ ਭਵਿੱਖ
    • the important role of both national and regional parties in india
      ਭਾਰਤ ’ਚ ਰਾਸ਼ਟਰੀ ਤੇ ਖੇਤਰੀ ਦਲਾਂ, ਦੋਵਾਂ ਦੀ ਮਹੱਤਵਪੂਰਨ ਭੂਮਿਕਾ
    • the ill effects of the war in iran will be felt for a long
      ਈਰਾਨ ’ਚ ਯੁੱਧ ਖਤਮ ਹੋਣ ਤੋਂ ਬਾਅਦ ਵੀ ਇਸ ਦਾ ਬੁਰਾ ਪ੍ਰਭਾਵ ਲੰਮੇ ਸਮੇਂ ਤੱਕ...
    • wars have now become psychological social and digital
      ਹੁਣ ਮਨੋਵਿਗਿਆਨਕ, ਸਮਾਜਿਕ ਅਤੇ ਡਿਜੀਟਲ ਹੋ ਗਏ ਹਨ ਯੁੱਧ
    • tourism
      ਘਟੀਆ ਭਾਰਤੀ ਸੈਲਾਨੀਆਂ ਨਾਲ ਨਜਿੱਠਣਾ, ਚੀਨ ਤੋਂ ਸਬਕ
    • despite the acceleration in government activities
      ਸਰਕਾਰੀ ਸਰਗਰਮੀਆਂ ’ਚ ਤੇਜ਼ੀ ਦੇ ਬਾਵਜੂਦ ਚੁਣੌਤੀਆਂ ਬਰਕਰਾਰ
    • pm modi
      ਮੋਦੀ ਯੁੱਗ : ਸੁਸ਼ਾਸਨ ਅਤੇ ਸੱਭਿਆਚਾਰਕ ਸੰਕਲਪ ਦਾ ਨਵਾਂ ਅਧਿਆਏ
    • fakeness is rampant in the country
      ‘ਦੇਸ਼ ’ਚ ਫਰਜ਼ੀ ਦਾ ਬੋਲਬਾਲਾ’ ਫੜੇ ਜਾ ਰਹੇ ਨਕਲੀ ਅਧਿਕਾਰੀ!
    • pm modi
      ਕਾਰਜਕਾਲ ਦੀ ਮਿਆਦ ਦਾ ਮਹੱਤਵ ਉਦੋਂ, ਜਦੋਂ ਕੀਤੇ ਕੰਮ ਯਾਦ ਰਹਿਣ
    • usa becomes worlds biggest oil exporter
      ਅਮਰੀਕਾ ਬਣਿਆ ਕੱਚੇ ਤੇਲ ਦਾ ਸਭ ਤੋਂ ਵੱਡਾ ਬਰਾਮਦਕਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +