Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    8:20:41 PM

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

  • sukhbir badal appointed bhupinder singh neelu of dasuya national vice president

    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਬੱਚਿਆਂ ਦੇ ਟੀਕਾਕਰਨ ’ਚ ਪਛੜਿਆ ਭਾਰਤ

BLOG News Punjabi(ਬਲਾਗ)

ਬੱਚਿਆਂ ਦੇ ਟੀਕਾਕਰਨ ’ਚ ਪਛੜਿਆ ਭਾਰਤ

  • Updated: 25 Jul, 2021 03:38 AM
Blog
india lags behind in immunization of children
  • Share
    • Facebook
    • Tumblr
    • Linkedin
    • Twitter
  • Comment

ਲਾਲਜੀ ਜਾਇਸਵਾਲ
ਵਿਸ਼ਵ ਸਿਹਤ ਸੰਗਠਨ ਅਤੇ ਯੂਨੀਸੇਫ ਨੇ ਆਪਣੀ ਹਾਲੀਆ ਰਿਪੋਰਟ ’ਚ ਦੱਸਿਆ ਹੈ ਕਿ ਡੀ. ਟੀ. ਪੀ. ਟੀਕੇ ਤੋਂ ਵਾਂਝੇ ਬੱਚਿਆਂ ਨੂੰ ਭਵਿੱਖ ’ਚ ਕਿਹੜੇ ਖਤਰਿਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਫਿਲਹਾਲ, ਸਾਰੇ ਦੇਸ਼ਾਂ ਦਾ ਜ਼ੋਰ ਫਿਲਹਾਲ ਮਹਾਮਾਰੀ ਤੋਂ ਬਚਾਅ ਅਤੇ ਟੀਕਾਕਰਨ ’ਤੇ ਹੀ ਹੈ। ਅਜਿਹੇ ’ਚ ਬੱਚਿਆਂ ਦੇ ਲਈ ਦੂਸਰੇ ਜ਼ਰੂਰੀ ਟੀਕਿਆਂ ਦੀ ਮੁਹਿੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋਣੀ ਹੀ ਸੀ। ਵਿਸ਼ਵ ਸਿਹਤ ਸੰਗਠਨ ਦੀ ਰਿਪੋਰਟ ਦੱਸਦੀ ਹੈ ਕਿ ਮਹਾਮਾਰੀ ਤੋਂ ਪਹਿਲਾਂ ਵਿਸ਼ਵ ’ਚ ਡੀ. ਪੀ. ਟੀ., ਖਸਰਾ ਅਤੇ ਪੋਲੀਓ ਦੇ ਟੀਕਾਕਰਨ ਦੀ ਦਰ 86 ਫੀਸਦੀ ਸੀ, ਜਦਕਿ ਮਾਪਦੰਡ 95 ਫੀਸਦੀ ਦਾ ਹੈ। ਜ਼ਾਹਿਰ ਹੈ ਕਿ ਟੀਕਾਕਰਨ ਦੀ ਇਹ ਮੁਹਿੰਮ ਪਹਿਲਾਂ ਵੀ ਕੋਈ ਤੇਜ਼ ਨਹੀਂ ਸੀ ਅਤੇ ਫਿਰ ਕੋਰੋਨਾ ’ਚ ਤਾਂ ਇਕ ਦਮ ਰੁਕ ਹੀ ਗਈ।

ਚਿੰਤਾ ਦੀ ਗੱਲ ਹੈ ਕਿ ਦੁਨੀਆ ’ਚ 2019 ’ਚ 35 ਲੱਖ ਬੱਚਿਆਂ ਨੂੰ ਡੀ. ਟੀ. ਪੀ. ਟੀਕੇ ਦੀ ਪਹਿਲੀ ਖੁਰਾਕ ਵੀ ਨਹੀਂ ਲੱਗੀ ਸੀ। ਲਗਭਗ 30 ਲੱਖ ਬੱਚੇ ਖਸਰੇ ਦੇ ਟੀਕੇ ਦੀ ਪਹਿਲੀ ਖੁਰਾਕ ਤੋਂ ਵਾਂਝੇ ਰਹਿ ਗਏ ਸਨ। ਜਿਹੜੇ ਦੇਸ਼ਾਂ ’ਚ ਬੱਚਿਆਂ ਨੂੰ ਅਜਿਹੀ ਸਥਿਤੀ ਭੁਗਤਣੀ ਪਈ ਉਨ੍ਹਾਂ ’ਚ ਭਾਰਤ, ਪਾਕਿਸਤਾਨ, ਫਿਲੀਪੀਨਜ਼ ਅਤੇ ਮੈਕਸੀਕੋ ਵੀ ਹਨ ਪਰ ਵਰਨਣਯੋਗ ਹੈ ਕਿ ਭਾਰਤ ਉਨ੍ਹਾਂ ’ਚ ਸਭ ਤੋਂ ਅੱਗੇ ਹੈ। ਭਾਰਤ ਦੀ ਆਬਾਦੀ ਅਤੇ ਬੱਚਿਆਂ ਦੀ ਗਿਣਤੀ ਹੋਰਨਾਂ ਦੇ ਮੁਕਾਬਲੇ ਵੱਧ ਹੈ। ਇਸ ਲਈ ਭਾਰਤ ਦੀ ਚੁਣੌਤੀ ਹੋਰ ਜ਼ਿਆਦਾ ਵਧੀ ਹੈ।

ਰਿਪੋਰਟ ਅਨੁਸਾਰ ਭਾਰਤ ’ਚ 2019 ਦੀ ਤੁਲਨਾ ’ਚ 2020 ’ਚ ਪਹਿਲੀ ਵਾਰ ਡੀ. ਟੀ. ਪੀ.-1 ਦੀ ਖੁਰਾਕ ਨਾ ਲੈ ਸਕਣ ਵਾਲੇ ਬੱਚਿਆਂ ਦੀ ਗਿਣਤੀ ’ਚ ਜ਼ਿਆਦਾ ਵਾਧਾ ਦੇਖਣ ਨੂੰ ਮਿਲਿਆ। ਅੰਕੜਿਆਂ ਅਨੁਸਾਰ ਸਾਲ 2019 ’ਚ 14,03,000 ਦੀ ਤੁਲਨਾ ’ਚ 2020 ’ਚ ਭਾਰਤ ’ਚ 30,38,000 ਬੱਚਿਆਂ ਨੂੰ ਡੀ. ਟੀ. ਪੀ-1 ਦੀ ਪਹਿਲੀ ਖੁਰਾਕ ਨਹੀਂ ਮਿਲ ਸਕੀ। ਸੰਯੁਕਤ ਰਾਸ਼ਟਰ ਦੇ ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ ਸਾਲ ਡਿਪਥੀਰੀਆ, ਟੈਟਨਸ ਅਤੇ ਕਾਲੀ ਖਾਂਸੀ ਵਰਗੇ ਇਨਫੈਕਸ਼ਨਾਂ ਲਈ ਲਗਭਗ 2.3 ਕਰੋੜ ਬੱਚੇ ਨਿਯਮਿਤ ਟੀਕਾਕਰਨ ਤੋਂ ਖੁੰਝ ਗਏ।

ਪਿਛਲੇ ਹੀ ਦਿਨ ਸਿਹਤ ਮੰਤਰਾਲਾ ਨੇ ਇਕ ਬਿਆਨ ’ਚ ਕਿਹਾ ਸੀ ਕਿ ਲੱਖਾਂ ਦੀ ਗਿਣਤੀ ’ਚ ਭਾਰਤੀ ਬੱਚੇ ਕੋਵਿਡ-19 ਦੇ ਕਾਰਨ ਪੈਦਾ ਹੋਏ ਅੜਿੱਕਿਆਂ ਕਾਰਨ ਆਪਣੇ ਨਿਯਮਿਤ ਟੀਕਾਕਰਨ ਤੋਂ ਖੁੰਝ ਗਏ ਹਨ, ਜਿਸ ਨਾਲ ਭਵਿੱਖ ’ਚ ਬੀਮਾਰੀ ਦਾ ਪ੍ਰਕੋਪ ਅਤੇ ਮੌਤ ਦਾ ਖਤਰਾ ਵੱਧ ਗਿਆ ਹੈ ਪਰ ਕੋਵਿਡ ਮਹਾਮਾਰੀ ਦਾ ਪ੍ਰਕੋਪ ਘੱਟ ਹੁੰਦੇ ਹੀ ਸਮੁੱਚੇ ਟੀਕਾਕਰਨ ਦੇ ਪ੍ਰੋਗਰਾਮ ਤਹਿਤ ਟੀਕਾਕਰਨ ਦੀ ਦਿਸ਼ਾ ’ਚ ਤੇਜ਼ੀ ਨਾਲ ਕੰਮ ਕੀਤਾ ਜਾਵੇਗਾ।

ਨਿਯਮਿਤ ਟੀਕਾ ਨਾ ਹੋਣ ਦੇ ਪਿੱਛੇ ਕਈ ਕਾਰਨ ਹਨ ਜਿਵੇਂ ਕੁਝ ਦੇਸ਼ਾਂ ’ਚ ਟੀਕਾਕਰਨ ਮੁਹਿੰਮ ਰੋਕ ਦਿੱਤੀ ਗਈ ਹੈ। ਓਧਰ ਮਾਤਾ-ਪਿਤਾ ਵੀ ਬੱਚਿਆਂ ਨੂੰ ਹਸਪਤਾਲ ’ਚ ਲਿਜਾਣ ਤੋਂ ਡਰ ਰਹੇ ਹਨ। ਨਾਲ ਹੀ, ਇਨਫੈਕਸ਼ਨ ਕਾਰਨ ਕਈ ਦੇਸ਼ਾਂ ’ਚ ਆਮ ਕਲੀਨਿਕ ਬੰਦ ਕਰਨੇ ਪਏ, ਓਧਰ ਕਈਆਂ ਦੇ ਖੁੱਲ੍ਹਣ ਦਾ ਟਾਈਮ ਘੱਟ ਕੀਤਾ ਗਿਆ। ਇਸ ਨਾਲ ਮਾਪੇ ਆਪਣੇ ਬੱਚਿਆਂ ਨੂੰ ਟੀਕੇ ਲਗਾਉਣ ਨਹੀਂ ਜਾ ਸਕੇ।

ਵਰਨਣਯੋਗ ਹੈ ਕਿ ਭਾਰਤ ’ਚ ਟੀਕਾਕਰਨ ਦੀ ਮੁਹਿੰਮ ਬੜੀ ਪੁਰਾਣੀ ਹੈ। ਭਾਰਤ ’ਚ ਪਹਿਲਾਂ 6 ਬੀਮਾਰੀਆਂ ਤੋਂ ਬਚਾਅ ਲਈ ਬੱਚਿਆਂ ਨੂੰ ਟੀਕੇ ਲਗਾਏ ਜਾਂਦੇ ਸਨ। ਇਸ ਤਹਿਤ ਟੀ. ਬੀ. ਤੋਂ ਬਚਾਅ ਲਈ ਬੀ. ਸੀ. ਜੀ. ਦਾ ਟੀਕਾ, ਡਿਪਥੀਰੀਆ, ਕਾਲੀ ਖਾਂਸੀ ਤੇ ਟੈਟਨਸ ਤੋਂ ਬਚਾਅ ਲਈ ਡੀ. ਟੀ. ਪੀ. ਦਾ ਟੀਕਾ ਲਗਾਇਆ ਜਾਂਦਾ ਸੀ।

ਬਾਅਦ ’ਚ ਇਸ ਮੁਹਿੰਮ ’ਚ ਪੋਲੀਏ, ਹੈਪੇਟਾਈਟਸ ਬੀ, ਟਾਈਫਾਈਡ, ਰੂਬੇਲਾ, ਡਾਇਰੀਆ ਆਦਿ ਦੇ ਟੀਕੇ ਵੀ ਸ਼ਾਮਲ ਹੁੰਦੇ ਗਏ। ਮੌਜੂਦਾ ਸਮੇਂ ’ਚ ਮਿਸ਼ਨ ਇੰਦਰਧਨੁਸ਼ ਤਹਿਤ ਲਗਭਗ 1 ਦਰਜਨ ਬੀਮਾਰੀਆਂ ਤੋਂ ਬਚਾਅ ਲਈ ਬੱਚਿਆਂ ਨੂੰ ਟੀਕੇ ਲਗਾਏ ਜਾਂਦੇ ਹਨ ਪਰ ਪਿਛਲੇ ਸਾਲ ਜਦੋਂ ਤੋਂ ਵਾਇਰਸ ਨੇ ਦੇਸ਼ ’ਚ ਦਸਤਕ ਦਿੱਤੀ ਹੈ ਅਤੇ ਤਾਲਾਬੰਦੀ ਦੀ ਸ਼ੁਰੂਆਤ ਹੋਈ ਉਦੋਂ ਤੋਂ ਲੈ ਕੇ ਅੱਜ ਤੱਕ ਬੱਚਿਆਂ ਦਾ ਟੀਕਾਕਰਨ ਪ੍ਰਭਾਵਿਤ ਹੋਇਆ ਹੈ।

ਯੂਨੀਸੇਫ ਨੇ ਜ਼ੋਰ ਦਿੰਦੇ ਹੋਏ ਸਿਫਾਰਿਸ਼ ਕੀਤੀ ਹੈ ਕਿ ਜਿੱਥੇ ਵੀ ਟੀਕਾਕਰਨ ਮੁਹਿੰਮ ਰੁਕੀ ਹੋਈ ਹੈ ਉੱਥੋਂ ਦੀਆਂ ਸਰਕਾਰਾਂ ਕੋਵਿਡ ਮਹਾਮਾਰੀ ਕੰਟਰੋਲ ’ਚ ਆਉਣ ਦੇ ਬਾਅਦ ਟੀਕਾਕਰਨ ਸਰਗਰਮੀਆਂ ਨੂੰ ਤੇਜ਼ ਕਰਨ ਲਈ ਸਖਤ ਯੋਜਨਾ ਬਣਾਉਣੀ ਸ਼ੁਰੂ ਕਰ ਦੇਣ। ਨਹੀਂ ਤਾਂ ਬੱਚਿਆਂ ’ਚ ਖਸਰਾ, ਪੋਲੀਓ ਅਤੇ ਦਿਮਾਗੀ ਬੁਖਾਰ ਦੇ ਮਾਮਲੇ ਸਾਹਮਣੇ ਆ ਸਕਦੇ ਹਨ ਜੋ ਜਾਨਲੇਵਾ ਹਨ।

ਭਾਰਤ ’ਚ ਮੁੱਢਲੇ ਇਲਾਜ ਕੇਂਦਰ ਅਤੇ ਕਮਿਊਨਿਟੀ ਮੈਡੀਕਲ ਕੇਂਦਰਾਂ ਦੀ ਹਾਲਤ ਕਿਸੇ ਤੋਂ ਲੁਕੀ ਨਹੀਂ ਹੈ। ਅਜਿਹੇ ’ਚ ਬੱਚਿਆਂ ਦੇ ਜ਼ਰੂਰੀ ਟੀਕਾਕਰਨ ਦੀ ਅਣਦੇਖੀ ਹੋਣੀ ਹੀ ਸੀ। ਇਹ ਆਪਣੇ ਆਪ ’ਚ ਘੱਟ ਗੰਭੀਰ ਗੱਲ ਨਹੀਂ ਹੈ ਕਿ ਡੀ. ਟੀ. ਪੀ. ਦੀ ਪਹਿਲੀ ਖੁਰਾਕ ਦੇ ਮਾਮਲੇ ’ਚ ਦੁਨੀਆ ’ਚ ਭਾਰਤ ਦੀ ਸਥਿਤੀ ਸਭ ਤੋਂ ਖਰਾਬ ਹੈ। ਯਾਦ ਰਹੇ ਕਿ ਟੀਕੇ ਦੇ ਕਾਰਨ ਹੀ ਚਿਕਨਪਾਕਸ ਦੀ ਬੀਮਾਰੀ ਪੂਰੀ ਤਰ੍ਹਾਂ ਖਤਮ ਹੋ ਗਈ ਹੈ। ਦੇਸ਼ ਪੋਲੀਓ ਮੁਕਤ ਵੀ ਹੋਇਆ ਹੈ। ਖਸਰਾ, ਕਾਲੀ ਖਾਂਸੀ, ਡਿਪਥੀਰੀਆ ਅਤੇ ਟੈਟਨਸ ਦੀ ਬੀਮਾਰੀ ਵੀ ਕਾਫੀ ਘੱਟ ਹੋ ਗਈ ਹੈ ਪਰ ਜੇਕਰ ਟੀਕਾਕਰਨ ਵੱਧ ਸਮੇਂ ਤੱਕ ਪ੍ਰਭਾਵਿਤ ਰਿਹਾ ਤਾਂ ਇਹ ਬੀਮਾਰੀਆਂ ਦੁਬਾਰਾ ਵੱਧ ਸਕਦੀਆਂ ਹਨ।

ਇੱਥੋਂ ਤੱਕ ਕਿ ਬੀਤੇ ਸਾਲ ਯੂਨੀਸੇਫ ਦੀ ਇਕ ਰਿਪੋਰਟ ’ਚ ਇਸ ਗੱਲ ’ਤੇ ਚਿੰਤਾ ਪ੍ਰਗਟਾਈ ਗਈ ਸੀ ਕਿ ਜੇਕਰ ਬੱਚਿਆਂ ਨੂੰ ਸਮੇਂ ’ਤੇ ਟੀਕੇ ਨਾ ਲਗਾਏ ਗਏ ਤਾਂ ਇਕ ਹੋਰ ਸਿਹਤ ਐਮਰਜੈਂਸੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਹੁਣ ਬਹੁਤ ਜ਼ਰੂਰੀ ਹੋ ਜਾਂਦਾ ਹੈ ਕਿ ਦੇਸ਼ ਦੇ ਭਵਿੱਖ ਬੱਚਿਆਂ ਨੂੰ ਭਵਿੱਖ ਦੇ ਸੰਕਟ ਤੋਂ ਮੁਕਤ ਕਰਨ ਲਈ ਵੱਡੇ ਪੱਧਰ ਤੇ ਟੀਕਾਕਰਨ ਲਈ ਵਿਚਾਰ ਕੀਤਾ ਜਾਣਾ ਚਾਹੀਦਾ ਹੈ।

  • immunization
  • children
  • ਬੱਚਿਆਂ
  • ਟੀਕਾਕਰਨ

ਕਾਬੁਲ ’ਚ ਹੁਣ ਭਾਰਤ ਕੀ ਕਰੇ

NEXT STORY

Stories You May Like

  • lease demand for retail space in malls drops by 38
    ਦੇਸ਼ ਦੇ ਚੋਟੀ ਦੇ ਅੱਠ ਸ਼ਹਿਰਾਂ ’ਚ ਜੁਲਾਈ-ਸਤੰਬਰ ’ਚ ਮਾਲਜ਼ ’ਚ ਪ੍ਰਚੂਨ ਸਥਾਨਾਂ ਦੀ ਲੀਜ਼ ਮੰਗ 38 ਫੀਸਦੀ ਘਟੀ
  • amazon lays off again  1000 employees  india us
    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ ਦੇਸ਼ਾਂ ’ਤੇ ਅਸਰ
  • india may be among the first countries to launch 6g services  reliance jio
    ਭਾਰਤ 6-ਜੀ ਸੇਵਾ ਸ਼ੁਰੂ ਕਰਨ ਵਾਲੇ ਸ਼ੁਰੂਆਤੀ ਦੇਸ਼ਾਂ ’ਚ ਹੋ ਸਕਦੈ ਸ਼ਾਮਲ : ਰਿਲਾਇੰਸ ਜੀਓ
  • us policy to restrict visas
    ਵਿਦੇਸ਼ਾਂ 'ਚ ਫਸੇ ਬੱਚਿਆਂ ਦੇ ਮਾਮਲੇ 'ਚ ਅਮਰੀਕਾ ਹੋਇਆ ਸਖ਼ਤ ! ਵੀਜ਼ਾ ਬੈਨ ਕਰਨ ਦਾ ਕਰ'ਤਾ ਐਲਾਨ
  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • asian games  india reaches final after defeating sri lanka
    Asian Games: ਸ਼੍ਰੀਲੰਕਾ ਨੂੰ 124 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਕੇ ਫਾਈਨਲ 'ਚ ਪੁੱਜਾ ਭਾਰਤ
  • a boon for children  s brain development and education
    ਬੱਚਿਆਂ ਦੇ ਬ੍ਰੇਨ ਡਿਵੈਲਪਮੈਂਟ ਤੇ ਪੜ੍ਹਾਈ ਲਈ ਵਰਦਾਨ: ਛੋਟੇ ਗਰੁੱਪਾਂ 'ਚ ਪੜ੍ਹਾਈ ਦਾ ਜਾਦੂ
  • india  france  meeting  nuclear sector
    ਭਾਰਤ ਅਤੇ ਫਰਾਂਸ ਨੇ ਬਿਜਲੀ ਖੇਤਰ 'ਚ ਸਹਿਯੋਗ ਦੇ ਪ੍ਰਤੀ ਦੋਹਰਾਈ ਆਪਣੀ ਵਚਨਬੱਧਤਾ
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • adultration
      ਤਿਉਹਾਰਾਂ ਦਾ ਸਵਾਦ ਵਿਗਾੜਦੀ ਮਿਲਾਵਟ
    • transparency and public participation are essential in the electoral process
      ਚੋਣ ਪ੍ਰਕਿਰਿਆ ’ਚ ਪਾਰਦਰਸ਼ਤਾ ਅਤੇ ਜਨਤਕ ਭਾਈਵਾਲੀ ਜ਼ਰੂਰੀ
    • lack of security at atms
      ‘ਏ. ਟੀ. ਐੱਮ. ’ਚ ਸੁਰੱਖਿਆ ਦੀ ਕਮੀ’ ਲੁੱਟ ਦੀਆਂ ਘਟਨਾਵਾਂ ਵਧੀਆਂ!
    • pm modi 25 years
      ਪ੍ਰਧਾਨ ਮੰਤਰੀ ਨਰਿੰਦਰ ਮੋਦੀ : ਜਨਤਕ ਜੀਵਨ ਦੇ ਸਮਰਪਿਤ 25 ਸਾਲ!
    • serious situation pakistan regarding yemen
      ਯਮਨ ਨੂੰ ਲੈ ਕੇ ਪਾਕਿਸਤਾਨ ਦੇ ਸਾਹਮਣੇ ਗੰਭੀਰ ਸਥਿਤੀ
    • employment
      ਆਰਥਿਕ ਵਿਕਾਸ ਦੀ ਰਫ਼ਤਾਰ ’ਚ ਪਛੜਦਾ ਰੋਜ਼ਗਾਰ
    • women safety
      ਔਰਤਾਂ ’ਤੇ ਪਾਬੰਦੀ ਨਹੀਂ, ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਲੋੜ
    • deaths occurring from entering sewers and septic tanks without safety equipment
      ਬਿਨਾਂ ਸੁਰੱਖਿਆ ਉਪਕਰਣਾਂ ਦੇ ਸੀਵਰ ਅਤੇ ਸੈਪਟਿਕ ਟੈਂਕਾਂ ’ਚ ਉਤਰਨ ਨਾਲ ਹੋ ਰਹੀਆਂ...
    • human civilization
      ਕੀ ਅਸੀਂ ਮਨੁੱਖੀ ਸੱਭਿਅਤਾ ਦੇ ਅੰਤ ਦੀ ਕਹਾਣੀ ਖੁੱਦ ਲਿਖ ਰਹੇ ਹਾਂ ?
    • protests
      ਪਹਿਲੀ ਵਾਰ, ਮੋਦੀ ਨੂੰ ਵੱਡੇ ਵਿਰੋਧ ਵਿਖਾਵਿਆਂ ਦਾ ਸਾਹਮਣਾ ਕਰਨਾ ਪੈ ਰਿਹੈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +