Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 06, 2026

    10:26:06 AM

  • village of amritsar panchayat member

    ਅੰਮ੍ਰਿਤਸਰ ਦੇ ਇਸ ਪਿੰਡ ਵਿਚ ਪੈ ਗਏ ਅਨੋਖੇ ਮਤੇ,...

  • threat to bomb jalandhar schools again

    ਜਲੰਧਰ ਦੇ ਸਕੂਲਾਂ ਨੂੰ ਫਿਰ ਬੰਬ ਨਾਲ ਉਡਾਉਣ ਦੀ...

  • big fall in stock market sensex falls 497 points nifty also crosses 22 500

    ਸ਼ੇਅਰ ਬਾਜ਼ਾਰ 'ਚ ਵੱਡੀ ਗਿਰਾਵਟ: ਸੈਂਸੈਕਸ 497 ਅੰਕ...

  • burney sanders on trump

    ''ਟਰੰਪ ਦਾ ਦਿਮਾਗ ਫਿਰ ਗਿਐ..!'', ਇਰਾਨ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਦੇਸ਼ ’ਚ ਹੈ ਗਲੋਬਲ ਸਿੱਖਿਆ ਕੇਂਦਰ ਬਣਨ ਦੀ ਤਾਕਤ

BLOG News Punjabi(ਬਲਾਗ)

ਦੇਸ਼ ’ਚ ਹੈ ਗਲੋਬਲ ਸਿੱਖਿਆ ਕੇਂਦਰ ਬਣਨ ਦੀ ਤਾਕਤ

  • Edited By Harpreet Singh,
  • Updated: 09 Mar, 2026 04:24 PM
Blog
india may become global study center
  • Share
    • Facebook
    • Tumblr
    • Linkedin
    • Twitter
  • Comment

ਹਾਲ ਹੀ ’ਚ ਸੰਸਦ ’ਚ ਪੇਸ਼ ਕੀਤੀ ਗਈ ਇਕ ਰਿਪੋਰਟ ਦੱਸਦੀ ਹੈ ਕਿ ਭਾਰਤ ਹੁਣ ਇਕ ਗਲੋਬਲ ਉੱਚ ਸਿੱਖਿਆ ਹੱਬ ਬਣ ਰਿਹਾ ਹੈ। 2026 ਦੀ ਕਿਊ. ਐੱਸ. ਰੈਂਕਿੰਗ ’ਚ ਭਾਰਤ ਦੇ 54 ਸੰਸਥਾਨ ਸ਼ਾਮਲ ਹਨ। ਸਟਾਰਟਅੱਪ ਕਲਚਰ ਅਤੇ ਗਲੋਬਲ ਇਨੋਵੇਸ਼ਨ ਇੰਡੈਕਸ ’ਚ ਭਾਰਤ ਦੇ 38ਵੇਂ ਰੈਂਕ ਨੇ ਵਿਦਿਆਰਥੀਆਂ ਨੂੰ ਇਹ ਭਰੋਸਾ ਦਿਵਾਇਆ ਹੈ ਕਿ ਰੁਜ਼ਗਾਰ ਦੇ ਸਭ ਤੋਂ ਵਧੀਆ ਮੌਕੇ ਹੁਣ ਭਾਰਤ ਦੇ ਅੰਦਰ ਹੀ ਮੌਜੂਦ ਹਨ।

ਸਿੱਖਿਆ ਮੰਤਰਾਲੇ ਵੱਲੋਂ ਸੰਸਦ ’ਚ ਪੇਸ਼ ਕੀਤੇ ਗਏ ਅੰਕੜਿਆਂ ਅਨੁਸਾਰ, ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ ’ਚ ਭਾਰੀ ਗਿਰਾਵਟ ਆਈ ਹੈ। ਜਿੱਥੇ 2023 ’ਚ 9.08 ਲੱਖ ਵਿਦਿਆਰਥੀ ਵਿਦੇਸ਼ ਗਏ ਸਨ, ਉੱਥੇ ਹੀ 2025 ’ਚ ਇਹ ਗਿਣਤੀ ਘੱਟ ਕੇ ਸਿਰਫ਼ 6.26 ਲੱਖ ਰਹਿ ਗਈ ਹੈ। ਇਹ 30 ਫੀਸਦੀ ਤੋਂ ਵੱਧ ਦੀ ਗਿਰਾਵਟ ਇਕ ਵੱਡੀ ਤਬਦੀਲੀ ਵੱਲ ਇਸ਼ਾਰਾ ਕਰਦੀ ਹੈ।

ਇਸ ਦੇ ਕੁਝ ਚੋਣਵੇਂ ਕਾਰਨ ਵੀ ਹਨ। ਅਮਰੀਕਾ ’ਚ ਵੀਜ਼ਾ ਨਿਯਮਾਂ ’ਚ ਸਖ਼ਤੀ ਅਤੇ ਐੱਚ-1ਬੀ ਵੀਜ਼ਾ ਨੂੰ ਲੈ ਕੇ ਅਨਿਸ਼ਚਿਤਤਾ ਨੇ ਵਿਦਿਆਰਥੀਆਂ ਨੂੰ ਡਰਾ ਦਿੱਤਾ ਹੈ। ਵਿਦਿਆਰਥੀ ਹੁਣ ਲੱਖਾਂ ਰੁਪਏ ਖ਼ਰਚ ਕਰਨ ਤੋਂ ਬਾਅਦ ਉੱਥੇ ਨੌਕਰੀ ਮਿਲਣ ਦੀ ਗਾਰੰਟੀ ’ਤੇ ਸ਼ੱਕ ਕਰ ਰਹੇ ਹਨ।

ਕੁਝ ਸਮਾਂ ਪਹਿਲਾਂ ਤੱਕ ਕੈਨੇਡਾ ਭਾਰਤੀਆਂ ਦੀ ਪਹਿਲੀ ਪਸੰਦ ਸੀ, ਪਰ ਉੱਥੇ ਰਹਿਣ ਦੇ ਖ਼ਰਚੇ ’ਚ ਵਾਧਾ, ਰਿਹਾਇਸ਼ੀ ਸੰਕਟ ਅਤੇ ‘ਸਟੱਡੀ ਪਰਮਿਟ’ ’ਤੇ ਲਗਾਈ ਗਈ ਹੱਦ ਨੇ ਵਿਦਿਆਰਥੀਆਂ ਨੂੰ ਨਿਰਾਸ਼ ਕੀਤਾ ਹੈ। ਆਸਟ੍ਰੇਲੀਆ ਨੇ ਵੀ ਹਾਲ ਹੀ ’ਚ ਆਪਣੇ ਵੀਜ਼ਾ ਨਿਯਮਾਂ ਨੂੰ ਸਖ਼ਤ ਕਰ ਦਿੱਤਾ ਹੈ। ਯੂਕ੍ਰੇਨ ਯੁੱਧ, ਈਰਾਨ-ਅਮਰੀਕਾ ਟਕਰਾਅ ਅਤੇ ਹੋਰ ਦੇਸ਼ਾਂ ’ਚ ਵਧ ਰਹੀ ਅਸਥਿਰਤਾ ਨੇ ਵੀ ਸਵਦੇਸ਼ੀ ਵਿਦਿਆਰਥੀਆਂ ਨੂੰ ਇਹ ਸੋਚਣ ਲਈ ਮਜਬੂਰ ਕਰ ਦਿੱਤਾ ਹੈ ਕਿ ਕੀ ਵਿਦੇਸ਼ੀ ਜ਼ਮੀਨ ’ਤੇ ਉਨ੍ਹਾਂ ਦਾ ਭਵਿੱਖ ਅਤੇ ਪੈਸਾ ਸੁਰੱਖਿਅਤ ਹੈ।

ਇਸ ਦਾ ਇਕ ਹੋਰ ਵੱਡਾ ਕਾਰਨ ਬਦਲਦੀ ਗਲੋਬਲ ਰਾਜਨੀਤੀ ਹੈ। ਵੀਜ਼ਾ ਦੀ ਅਨਿਸ਼ਚਿਤਤਾ ਅਤੇ ਭਾਰੀ-ਭਰਕਮ ਖ਼ਰਚ ਨੇ ਭਾਰਤੀ ਵਿਦਿਆਰਥੀਆਂ ਨੂੰ ਆਪਣੀਆਂ ਤਰਜੀਹਾਂ ਬਦਲਣ ਲਈ ਮਜਬੂਰ ਕਰ ਦਿੱਤਾ ਹੈ। ਵਿਦਿਆਰਥੀ ਹੁਣ ਆਪਣੇ ਸਾਧਨਾਂ ਨੂੰ ਅਜਿਹੀ ਜਗ੍ਹਾ ਨਿਵੇਸ਼ ਕਰਨਾ ਚਾਹੁੰਦੇ ਹਨ ਜਿੱਥੇ ਸੁਰੱਖਿਆ ਅਤੇ ਕਰੀਅਰ ਦੋਵਾਂ ਦੀ ਗਾਰੰਟੀ ਹੋਵੇ। ‘ਬ੍ਰੇਨ ਡਰੇਨ’ (ਪ੍ਰਤਿਭਾ ਪਲਾਇਨ) ਦਾ ਦੌਰ ਹੁਣ ਹੌਲੀ-ਹੌਲੀ ‘ਬ੍ਰੇਨ ਗੇਨ’ (ਪ੍ਰਤਿਭਾ ਵਾਪਸੀ) ’ਚ ਬਦਲਦਾ ਦਿਖਾਈ ਦੇ ਰਿਹਾ ਹੈ।

ਇਕ ਸਮਾਂ ਸੀ ਜਦੋਂ ਭਾਰਤੀ ਨੌਜਵਾਨਾਂ ’ਚ ‘ਵਿਦੇਸ਼ੀ ਡਿਗਰੀ’ ਦਾ ਜ਼ਬਰਦਸਤ ਕ੍ਰੇਜ਼ ਸੀ, ਪਰ ਹੁਣ ਤਸਵੀਰ ਬਦਲ ਰਹੀ ਹੈ। ਹਾਲੀਆ ਸਰਕਾਰੀ ਅੰਕੜੇ ਅਤੇ ਗਲੋਬਲ ਸਿਆਸੀ ਹਾਲਾਤ ਇਹ ਸੰਕੇਤ ਦੇ ਰਹੇ ਹਨ ਕਿ ਭਾਰਤੀ ਵਿਦਿਆਰਥੀ ਹੁਣ ਵਿਦੇਸ਼ ਜਾਣ ਦੀ ਬਜਾਏ ਦੇਸ਼ ’ਚ ਹੀ ਸਾਧਨਾਂ ਦੀ ਸਹੀ ਵਰਤੋਂ ਕਰਨਾ ਬਿਹਤਰ ਸਮਝ ਰਹੇ ਹਨ। ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਭਾਰਤੀ ਪਰਿਵਾਰ ਹੁਣ ਇਸ ਗੱਲ ਦਾ ਬਾਰੀਕੀ ਨਾਲ ਮੁਲਾਂਕਣ ਕਰ ਰਹੇ ਹਨ ਕਿ ਵਿਦੇਸ਼ੀ ਸਿੱਖਿਆ ’ਤੇ ਖ਼ਰਚ ਕੀਤੇ ਗਏ 50 ਲੱਖ ਤੋਂ 1 ਕਰੋੜ ਰੁਪਏ ਦਾ ‘ਰਿਟਰਨ ਆਨ ਇਨਵੈਸਟਮੈਂਟ’ ਕੀ ਹੈ। ਕਈ ਮਾਮਲਿਆਂ ’ਚ, ਵਿਦੇਸ਼ ਤੋਂ ਪੜ੍ਹਾਈ ਕਰਨ ਤੋਂ ਬਾਅਦ ਵੀ ਵਿਦਿਆਰਥੀਆਂ ਨੂੰ ਅਜਿਹੀਆਂ ਨੌਕਰੀਆਂ ਨਹੀਂ ਮਿਲ ਰਹੀਆਂ ਜਿਨ੍ਹਾਂ ਨਾਲ ਉਹ ਆਪਣਾ ਸਿੱਖਿਆ ਕਰਜ਼ਾ ਚੁਕਾ ਸਕਣ। ਇਸ ਨੂੰ ਹੁਣ ‘ਸਾਧਨਾਂ ਦੀ ਬਰਬਾਦੀ’ ਵਜੋਂ ਦੇਖਿਆ ਜਾਣ ਲੱਗਾ ਹੈ।

ਸਵਦੇਸ਼ੀ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ’ਚ ਰੱਖਦੇ ਹੋਏ, ਭਾਰਤ ’ਚ ਯੂਨੀਵਰਸਿਟੀ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਹੋਰ ਗੰਭੀਰ ਯਤਨਾਂ ਦੀ ਲੋੜ ਹੈ। ਇਸ ਸਬੰਧੀ ਕਈ ਕਮੀਆਂ ਚਿੰਤਾ ਦਾ ਵਿਸ਼ਾ ਹਨ, ਜਿਵੇਂ ਕਿ ਪੁਰਾਣਾ ਸਿਲੇਬਸ, ਯੋਗ ਅਧਿਆਪਕਾਂ ਦੀ ਘਾਟ, ਖੋਜ ਦੀ ਕਮੀ ਅਤੇ ਸਿੱਖਿਆ ਦਾ ਵਪਾਰੀਕਰਨ। ਸਿਰਫ 17.5 ਫੀਸਦੀ ਗ੍ਰੈਜੂਏਟ ਹੀ ਰੁਜ਼ਗਾਰ ਦੇ ਯੋਗ ਹਨ ਅਤੇ ਜ਼ਿਆਦਾਤਰ ਯੂਨੀਵਰਸਿਟੀਆਂ ਸਿਰਫ਼ ਡਿਗਰੀਆਂ ਵੰਡਣ ਦੇ ਕੇਂਦਰ ਬਣ ਗਈਆਂ ਹਨ। ਇਸ ਸਮੇਂ ਵੀ ਯੋਗ ਅਧਿਆਪਕਾਂ ਦੀ ਭਾਰੀ ਕਮੀ ਹੈ ਅਤੇ ਕਈ ਵਾਰ ਕੁਝ ਅਧਿਆਪਕ ਨਵੀਨਤਮ ਸਿੱਖਿਆ ਵਿਧੀਆਂ ਤੋਂ ਅਣਜਾਣ ਹੁੰਦੇ ਹਨ। ਯੂਨੀਵਰਸਿਟੀਆਂ ’ਚ ਖੋਜ ’ਤੇ ਘੱਟ ਧਿਆਨ ਦਿੱਤਾ ਜਾਂਦਾ ਹੈ, ਜਿਸ ਨਾਲ ਗਲੋਬਲ ਪੱਧਰ ’ਤੇ ਰੈਂਕਿੰਗ ’ਚ ਗਿਰਾਵਟ ਆਉਂਦੀ ਹੈ।

ਕੁਝ ਹੋਰ ਕਾਰਨ ਵੀ ਹਨ ਜਿਵੇਂ ਸਿੱਖਿਆ ਨੂੰ ਇਕ ਵਪਾਰ ਵਜੋਂ ਦੇਖਿਆ ਜਾਣਾ, ਜਿੱਥੇ ਗੁਣਵੱਤਾ ਨਾਲੋਂ ਜ਼ਿਆਦਾ ਮੁਨਾਫ਼ਾਖੋਰੀ ’ਤੇ ਧਿਆਨ ਦਿੱਤਾ ਜਾਂਦਾ ਹੈ। ਕਮਜ਼ੋਰ ਪ੍ਰੀਖਿਆ ਅਤੇ ਮੁਲਾਂਕਣ ਪ੍ਰਣਾਲੀ, ਜਿਸ ’ਚ ਰੱਟਾ ਮਾਰਨ ਵਾਲੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ, ਨਾ ਕਿ ਸਿਰਜਣਾਤਮਕਤਾ ਨੂੰ। ਕਈ ਸਿੱਖਿਆ ਸੰਸਥਾਵਾਂ ’ਚ ਪ੍ਰਯੋਗਸ਼ਾਲਾਵਾਂ, ਲਾਇਬ੍ਰੇਰੀਆਂ ਅਤੇ ਹੋਰ ਜ਼ਰੂਰੀ ਸਾਧਨਾਂ ਦੀ ਘਾਟ ਆਦਿ ਹੈ। ਇਸ ਸਮੇਂ ਉੱਚ ਸਿੱਖਿਆ ਕੇਂਦਰਾਂ ਦੀ ਅਕਾਦਮਿਕ ਗੁਣਵੱਤਾ ’ਤੇ ਸਵਾਲੀਆ ਨਿਸ਼ਾਨ ਵੀ ਲੱਗ ਰਿਹਾ ਹੈ। ਇਹ ਸਭ ਕਿਵੇਂ ਠੀਕ ਕੀਤਾ ਜਾ ਸਕਦਾ ਹੈ?

ਜੇਕਰ ਅਸੀਂ ਅੱਜ ਵੀ ਉੱਚ ਸਿੱਖਿਆ ਕੇਂਦਰਾਂ ’ਚ ਇਹ ਕਮੀਆਂ ਦੂਰ ਕਰ ਲਈਏ, ਤਾਂ ਉਹ ਦਿਨ ਦੂਰ ਨਹੀਂ ਹੋਣਗੇ ਜਦੋਂ ਦੇਸ਼ ’ਚ ਕਈ ਤਕਸ਼ਸ਼ਿਲਾ ਅਤੇ ਨਾਲੰਦਾ ਵਰਗੇ ਉੱਚ ਸਿੱਖਿਆ ਕੇਂਦਰਾਂ ਦਾ ਮੁੜ ਜਨਮ ਹੋ ਜਾਵੇਗਾ।

-ਡਾ. ਵਰਿੰਦਰ ਭਾਟੀਆ

  • India
  • Study Centerm
  • Global Study Center
  • Power

ਅਮਰੀਕਾ ਦੀ ਕੂਟਨੀਤੀ ਨਹੀਂ ਦਾਦਾਗਿਰੀ!

NEXT STORY

Stories You May Like

  • government s education revolution has fallen on its face due to lack of grants
    ਗ੍ਰਾਂਟਾਂ ਦੀ ਕਮੀ ਕਾਰਨ ਮੂਧੇ ਮੂੰਹ ਡਿੱਗੀ ਸਰਕਾਰ ਦੀ ਸਿੱਖਿਆ ਕ੍ਰਾਂਤੀ, ਵੈਂਡਰਾਂ ਦੀ ਪੇਮੈਂਟਸ ਰੁਕਣ ਨਾਲ ਟੈਂਸ਼ਨ ’ਚ ਸ
  • the country will become great only when the society becomes great  arun kumar
    ਸਮਾਜ ਦੇ ਮਹਾਨ ਬਣਨ ਨਾਲ ਹੀ ਦੇਸ਼ ਮਹਾਨ ਬਣੇਗਾ : ਅਰੁਣ ਕੁਮਾਰ
  • 14 officers including punjab ias tejveer singh appointed in centre large scale
    ਵੱਡਾ ਪ੍ਰਸ਼ਾਸਨਿਕ ਫੇਰਬਦਲ! ਪੰਜਾਬ ਦੇ IAS ਤੇਜਵੀਰ ਸਿੰਘ ਸਣੇ 14 ਅਫ਼ਸਰਾਂ ਦੀ ਕੇਂਦਰ ’ਚ ਵੱਡੇ ਪੱਧਰ 'ਤੇ ਨਿਯੁਕਤੀ
  • over 18 000 aushadhi kendras opened across the country in 11 years  nadda
    11 ਸਾਲਾਂ ਦੌਰਾਨ ਦੇਸ਼ ਭਰ 'ਚ 18,000 ਤੋਂ ਵੱਧ ਔਸ਼ਧੀ ਕੇਂਦਰ ਖੋਲ੍ਹੇ : ਨੱਢਾ
  • there is no shortage of oil and gas in the country central government appeals
    ਦੇਸ਼ 'ਚ ਤੇਲ ਤੇ ਗੈਸ ਦੀ ਕੋਈ ਕਮੀ ਨਹੀਂ: ਕੇਂਦਰ ਸਰਕਾਰ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਲਈ ਕੀਤੀ ਇਹ ਅਪੀਲ
  • warning about oil crisis global economy may deteriorate by may
    ਤੇਲ ਦੇ ਡੂੰਘੇ ਹੋ ਰਹੇ ਸੰਕਟ ਨੂੰ ਲੈ ਕੇ ਵੱਡੀ ਚਿਤਾਵਨੀ, ਮਈ ਤੱਕ ਵਿਗੜ ਸਕਦੀ ਹੈ ਗਲੋਬਲ ਅਰਥਵਿਵਸਥਾ
  • big news  the country will get 100 new airports
    ਵੱਡੀ ਖ਼ਬਰ : ਦੇਸ਼ ਨੂੰ ਮਿਲਣਗੇ 100 ਨਵੇਂ ਏਅਰਪੋਰਟ, ਕੇਂਦਰ ਸਰਕਾਰ ਨੇ ਕੀਤਾ ਐਲਾਨ
  • trump surrounded in the country over iran war
    ‘ਈਰਾਨ ਜੰਗ ’ਤੇ ਦੇਸ਼ ’ਚ ਘਿਰੇ ਟਰੰਪ’ ਸੜਕਾਂ ’ਤੇ ਉਤਰੇ ਲੋਕ, ਸਿਆਸੀ ਹਮਲੇ ਸ਼ੁਰੂ!
  • threat to bomb jalandhar schools again
    ਜਲੰਧਰ ਦੇ ਸਕੂਲਾਂ ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ, ਅਧਿਆਪਕਾਂ ਤੇ ਮਾਪਿਆਂ ਦੇ...
  • roshan healthcare ayurvedic treatment
    ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਆਈ ਕਮਜ਼ੋਰੀ ਨਾ ਛੁਪਾਓ, ਇਹ ਕਾਰਗਰ ਦੇਸੀ ਨੁਸਖ਼ਾ...
  • impact of war hotels dhabas and small businesses worried about gas shortage
    Punjab: ਜੰਗ ਦਾ ਅਸਰ ਦਿੱਸਣਾ ਸ਼ੁਰੂ! ਹੋਟਲ, ਢਾਬੇ ਤੇ ਛੋਟੇ ਕਾਰੋਬਾਰ ਚਲਾਉਣ ਵਾਲੇ...
  • tera tera hatti organizes massive free book camp thousands of children helped
    ਤੇਰਾ ਤੇਰਾ ਹੱਟੀ ਵੱਲੋਂ ਮੁਫ਼ਤ ਕਿਤਾਬਾਂ ਦਾ ਵਿਸ਼ਾਲ ਕੈਂਪ, ਹਜ਼ਾਰਾਂ ਬੱਚਿਆਂ ਨੂੰ...
  • punjab s weather will change again new released alert
    6, 7 ਤੇ 8 ਤਾਰੀਖ਼ ਅਹਿਮ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ Alert, ਮੌਸਮ ਦੀ 9...
  • strange case of theft in jalandhar
    ਜਲੰਧਰ 'ਚ ਅਜੀਬੋ-ਗ਼ਰੀਬ ਮਾਮਲਾ! ਪਹਿਲਾਂ ਘਰ 'ਚ ਵੜੇ ਚੋਰ, ਬਣਾਇਆ ਚਿਕਨ, ਪੀਤੀ...
  • bjp office news
    BIG BREAKING: ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੰਬ ਸੁੱਟਣ ਅਤੇ ਵੀਡੀਓ ਬਣਾਉਣ...
  • us iran israel war will intensify for the next 45 days
    ਅਗਲੇ 45 ਦਿਨਾਂ ਤੱਕ ਹੋਰ ਤੇਜ਼ ਹੋਵੇਗੀ ਜੰਗ! ਭਾਰੀ ਤਬਾਹੀ ਦੇ ਸੰਕੇਤ, 10 ਨਵੰਬਰ...
Trending
Ek Nazar
famous punjabi actress makes big allegations against singer aujla

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ...

famous hollywood star falls from 6 foot high glass window

ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ...

shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

the   golden   time has come for the 4 zodiac signs

4 ਰਾਸ਼ੀਆਂ ਦਾ ਆ ਗਿਆ 'Golden' ਟਾਈਮ! 30 ਸਾਲ ਬਾਅਦ ਬਣ ਰਿਹੈ ਇਹ ਮਹਾਯੋਗ

ai track us military moves

ਈਰਾਨ ਜੰਗ 'ਤੇ ਚੀਨ ਦੀ ਤਿੱਖੀ ਨਜ਼ਰ!  AI ਰਾਹੀਂ ਅਮਰੀਕੀ ਫੌਜ ਦੀਆਂ ਹਰਕਤਾਂ ਨੂੰ...

mpox outbreak  in pak

ਐਮਪੌਕਸ ਦਾ ਪ੍ਰਕੋਪ: ਪਾਕਿਸਤਾਨ 'ਚ 4 ਸੰਕਰਮਿਤ ਬੱਚਿਆਂ ਦੀ ਮੌਤ

weddings on septic tank trucks

ਅਨੋਖਾ ਵਿਆਹ: ਕਾਰਾਂ ਦੀ ਥਾਂ 'Septic tank' ਟਰੱਕਾਂ 'ਤੇ ਲਾੜੀ ਲੈਣ ਪੁੱਜਾ...

zelensky statement

ਈਰਾਨ-ਅਮਰੀਕਾ ਦੀ ਲੰਬੀ ਜੰਗ ਯੂਕਰੇਨ ਲਈ 'ਖ਼ਤਰੇ ਦੀ ਘੰਟੀ'; ਜ਼ੇਲੇਂਸਕੀ ਦਾ...

wildfires in southern california

ਫਾਇਰ ਫਾਈਟਰਾਂ ਦੀ ਮਿਹਨਤ ਲਿਆਈ ਰੰਗ, ਦੱਖਣੀ ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ...

rini sampath washington dc

ਭਾਰਤੀ ਮੂਲ ਦੀ ਰਿਨੀ ਸੰਪਤ ਵਾਸ਼ਿੰਗਟਨ ਡੀ.ਸੀ. ਦੀ ਮੇਅਰ ਬਣਨ ਦੀ ਦੌੜ 'ਚ ਸ਼ਾਮਲ

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

long power cut

ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

pakistan punjab gobar tax

ਹੈਂ! ਪਸ਼ੂ ਪਾਲਕਾਂ 'ਤੇ ਲੱਗੇਗਾ 'ਗੋਬਰ ਟੈਕਸ', ਲਹਿੰਦੇ ਪੰਜਾਬ ਦੀ ਸਰਕਾਰ ਨੇ...

the fate of these 4 zodiac signs will change from april 6th

6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • the incompetence of officials
      ਅਫ਼ਸਰਾਂ ਦੇ ਨਾਕਾਰਾਪਨ ਨਾਲ ਨਹੀਂ ਰੁਕਣਗੇ ਨਾਲੰਦਾ ਮੰਦਰ ਵਰਗੇ ਹਾਦਸੇ
    • freedom from naxalism but its initial causes still exist
      ਨਕਸਲਵਾਦ ਤੋਂ ਮੁਕਤੀ ਪਰ ਉਸ ਦੀ ਸ਼ੁਰੂਆਤ ਦੇ ਕਾਰਨ ਖਤਮ ਨਹੀਂ ਹੋਏ
    • trump surrounded in the country over iran war
      ‘ਈਰਾਨ ਜੰਗ ’ਤੇ ਦੇਸ਼ ’ਚ ਘਿਰੇ ਟਰੰਪ’ ਸੜਕਾਂ ’ਤੇ ਉਤਰੇ ਲੋਕ, ਸਿਆਸੀ ਹਮਲੇ ਸ਼ੁਰੂ!
    • iran  s wealth   stands   in london  s   billionaires row
      ਈਰਾਨ ਦੀ ਦੌਲਤ ਲੰਡਨ ਦੀ ‘ਬਿਲੀਅਨੇਅਰਸ ਰੋਅ’ ’ਚ ‘ਖੜ੍ਹੀ’ ਹੈ
    • punjab women
      ਹਿੰਮਤ ਅਤੇ ਹੌਸਲੇ ਦਾ ਪ੍ਰਤੀਕ ਬਣ ਰਹੀਆਂ ਪੰਜਾਬ ਦੀਆਂ ਔਰਤਾਂ
    • chinese cctv cameras are being used for spying and reconnaissance
      ਚੀਨੀ ਸੀ. ਸੀ. ਟੀ. ਵੀ. ਕੈਮਰੇ ਹੋ ਰਹੇ ਜਾਸੂਸੀ ਤੇ ਰੇਕੀ ਲਈ ਇਸਤੇਮਾਲ!
    • tribal sports talent our national pride
      ਜਨਜਾਤੀ ਖੇਡ ਪ੍ਰਤਿਭਾ : ਸਾਡਾ ਰਾਸ਼ਟਰੀ ਮਾਣ
    • lpg crisis increases black marketing
      LPG ਸੰਕਟ ਵਧਣ ਨਾਲ ਕਾਲਾਬਾਜ਼ਾਰੀ ਤੇਜ਼, ਸਰਕਾਰ ਨੂੰ ਵਧਾਉਣੀ ਹੋਵੇਗੀ ਸਖ਼ਤੀ!
    • masculinity afraid of   third nature
      'ਤੀਜੀ ਪ੍ਰਕਿਰਤੀ' ਤੋਂ ਡਰੀ ਮਰਦਾਨਗੀ
    • mission karmyogi
      ਭਾਰਤੀ ਸ਼ਾਸਨ ਪ੍ਰਣਾਲੀ ਨੂੰ ਨਵਾਂ ਰੂਪ ਦੇ ਰਿਹਾ ਹੈ ਮਿਸ਼ਨ ਕਰਮਯੋਗੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +