Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 17, 2026

    2:49:50 PM

  • incident in gurdwara sahib

    ਵੱਡੀ ਖ਼ਬਰ : ਪਾਕਿਸਤਾਨ 'ਚ ਗੁਰਦੁਆਰਾ ਸਾਹਿਬ ਦੇ...

  • e mail ludhiana

    ਪੰਜਾਬ 'ਚ ਮੁੜ ਤੋਂ ਬੰਬ ਧਮਾਕਿਆਂ ਦੀ ਧਮਕੀ!...

  • iran warns isarel

    ...ਤਾਂ ਹੁਣ ਇਜ਼ਰਾਈਲ ਨੂੰ ਦੇਵਾਂਗੇ ਕਰਾਰਾ ਜਵਾਬ!...

  • iran now holds a super power

    ਇਰਾਨ ਦੇ ਹੱਥ ਲੱਗਾ ਪਰਮਾਣੂ ਬੰਬ ਤੋਂ ਵੀ 'ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਭਾਰਤ ਅਤੇ ਪਾਕਿਸਤਾਨ ਹੁਣ ਗੱਲ ਕਿਉਂ ਨਹੀਂ ਕਰਦੇ

BLOG News Punjabi(ਬਲਾਗ)

ਭਾਰਤ ਅਤੇ ਪਾਕਿਸਤਾਨ ਹੁਣ ਗੱਲ ਕਿਉਂ ਨਹੀਂ ਕਰਦੇ

  • Edited By Anmol Tagra,
  • Updated: 19 May, 2026 04:59 PM
Blog
india pakistan talks
  • Share
    • Facebook
    • Tumblr
    • Linkedin
    • Twitter
  • Comment

ਸੋਵੀਅਤ ਸੰਘ ਖ਼ਿਲਾਫ਼ ਅਫ਼ਗਾਨ ਜੇਹਾਦ ਦੀ ਸਫ਼ਲਤਾ ਤੋਂ ਬਾਅਦ ਪਾਕਿਸਤਾਨ ਨੇ ਸੋਚਿਆ ਕਿ ਉਹ ਭਾਰਤ ਕੋਲੋਂ ਜੰਮੂ ਅਤੇ ਕਸ਼ਮੀਰ ਨੂੰ ਖੋਹ ਸਕਦਾ ਹੈ, ਹੋਰ ਗੱਲਾਂ ਦੇ ਨਾਲ-ਨਾਲ, ਆਈ. ਐੱਸ. ਆਈ. ਵੱਲੋਂ ਪਾਲੇ ਗਏ ਜੇਹਾਦੀ ਸੰਗਠਨਾਂ ਰਾਹੀਂ। ਇਸ ਤੋਂ ਬਾਅਦ ਦੀਆਂ ਭਾਰਤ ਸਰਕਾਰਾਂ ਨੇ ਭਾਰਤੀ ਸੁਰੱਖਿਆ ਨੂੰ ਮਜ਼ਬੂਤ ਕੀਤਾ ਅਤੇ ਨਰਸਿਮ੍ਹਾ ਰਾਓ ਤੋਂ ਬਾਅਦ ਦੇ ਸਾਰੇ ਪ੍ਰਧਾਨ ਮੰਤਰੀਆਂ ਨੇ ਆਪਸੀ ਤਾਲਮੇਲ ਰਾਹੀਂ ਸੰਬੰਧਾਂ ਨੂੰ ਆਮ ਬਣਾਉਣ ਦੀ ਇੱਛਾ ਪ੍ਰਗਟਾਈ।

ਮਾਰਚ 1997 ’ਚ 4 ਸਾਲਾਂ ਦੇ ਵਕਫ਼ੇ ਤੋਂ ਬਾਅਦ ਦਿੱਲੀ ’ਚ ਦੋਵਾਂ ਦੇਸ਼ਾਂ ਦੇ ਵਿਦੇਸ਼ ਸਕੱਤਰ ਮਿਲੇ। ਪਾਕਿਸਤਾਨ ਨੇ ਇਕ ‘ਢਾਂਚਾਗਤ ਅਤੇ ਸੰਗਠਿਤ’ ਸੰਵਾਦ ਪ੍ਰਣਾਲੀ ਦੀ ਸਥਾਪਨਾ ਦੀ ਮੰਗ ਕੀਤੀ। ਇਸ ਦਾ ਉਦੇਸ਼ ਦੁਵੱਲੇ ਸੰਬੰਧਾਂ ਦੇ ਦਾਇਰੇ ਅਤੇ ਰਫਤਾਰ ਨੂੰ ਕੰਟਰੋਲ ਕਰਨਾ ਸੀ। ਇਹ ਪ੍ਰਕਿਰਿਆ ਜੂਨ 1997 ਵਿਚ ਸ਼ੁਰੂ ਹੋਈ ਅਤੇ ਸਤੰਬਰ 1997 ’ਚ ਭਾਰਤ-ਪਾਕਿਸਤਾਨ ਸਮੁੱਚੀ ਗੱਲਬਾਤ (ਸੀ. ਡੀ.) ਦਾ ਐਲਾਨ ਕੀਤਾ ਗਿਆ।

ਪ੍ਰਮਾਣੂ ਪ੍ਰੀਖਣਾਂ ਤੋਂ ਬਾਅਦ ਅਟਲ ਬਿਹਾਰੀ ਵਾਜਪਾਈ ਆਪਸੀ ਸੰਬੰਧਾਂ ਲਈ ਹੋਰ ਵੀ ਜ਼ਿਆਦਾ ਉਤਸੁਕ ਸਨ। ਉਨ੍ਹਾਂ ਸਤੰਬਰ 1998 ’ਚ ਡਰਬਨ ਗੁੱਟ-ਨਿਰਪੇਖ ਸਿਖਰ ਸੰਮੇਲਨ ਦੌਰਾਨ ਆਪਣੇ ਗੱਲਬਾਤਕਾਰਾਂ ਨੂੰ ਇਸ ਪ੍ਰਕਿਰਿਆ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਵਾਜਪਾਈ ਦੀ ਨਿਊਯਾਰਕ ’ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨਾਲ ਮੀਟਿੰਗ ਤੋਂ ਬਾਅਦ ਲੱਗਭਗ 3 ਹਫ਼ਤਿਆਂ ਬਾਅਦ ਸੀ. ਡੀ. ਦੀ ਰਸਮੀ ਗੱਲਬਾਤ ਦਾ ਐਲਾਨ ਕੀਤਾ ਗਿਆ।

ਸੀ. ਡੀ. ਦਾ ਪਹਿਲਾ ਦੌਰ 1998 ’ਚ ਕਰਵਾਇਆ ਗਿਆ। ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਵਾਜਪਾਈ ਨੇ ਫਰਵਰੀ 1999 ’ਚ ਲਾਹੌਰ ਦਾ ਦੌਰਾ ਕੀਤਾ। ਅਜਿਹੀ ਉਮੀਦ ਸੀ ਕਿ ਸੰਬੰਧਾਂ ’ਚ ਸੁਧਾਰ ਹੋਵੇਗਾ। ਹਾਲਾਂਕਿ, ਪਾਕਿਸਤਾਨ ਦੇ ਸੈਨਾ ਮੁਖੀ ਪਰਵੇਜ਼ ਮੁਸ਼ੱਰਫ਼ ਨਹੀਂ ਚਾਹੁੰਦੇ ਸਨ ਕਿ ਦੋਵੇਂ ਦੇਸ਼ ਸ਼ਾਂਤੀ ਦੇ ਰਾਹ ’ਤੇ ਚੱਲਣ। ਉਨ੍ਹਾਂ ਨੇ ਆਪਣੀ ਕਾਰਗਿਲ ਯੋਜਨਾ ਨੂੰ ਜਾਰੀ ਰੱਖਿਆ। ਭਾਰਤ ਦੀ ਫੈਸਲਾਕੁੰਨ ਫੌਜੀ ਕਾਰਵਾਈ ਨੇ ਜਨਰਲ ਦੇ ਇਰਾਦਿਆਂ ਨੂੰ ਅਸਫਲ ਕਰ ਦਿੱਤਾ। ਦੁਵੱਲੇ ਸੰਬੰਧ ਖ਼ਰਾਬ ਹੋ ਗਏ ਅਤੇ ਸੀ. ਡੀ. ਨੂੰ ਠੰਢੇ ਬਸਤੇ ’ਚ ਪਾ ਦਿੱਤਾ ਗਿਆ।

ਦਸੰਬਰ 1999 ’ਚ ਆਈ. ਸੀ. 814 ਜਹਾਜ਼ ਅਗਵਾ, ਜੁਲਾਈ 2001 ਦੇ ਆਗਰਾ ਸਿਖਰ ਸੰਮੇਲਨ ਦੀ ਅਸਫ਼ਲਤਾ ਅਤੇ ਦਸੰਬਰ 2001 ’ਚ ਸੰਸਦ ਹਮਲੇ ਦੇ ਕਾਰਨ ਵਾਜਪਾਈ ਦੇ ਬਾਕੀ ਕਾਰਜਕਾਲ ਦੌਰਾਨ ਵੀ ਇਹੀ ਸਥਿਤੀ ਬਣੀ ਰਹੀ, ਜਿਸ ਨੇ ਦੋਵਾਂ ਦੇਸ਼ਾਂ ਨੂੰ ਜੰਗ ਦੇ ਕੰਢੇ ’ਤੇ ਲਿਆ ਖੜ੍ਹਾ ਕੀਤਾ। ਜਨਵਰੀ 2004 ’ਚ, ਮੁਸ਼ੱਰਫ਼ ਨੇ ਵਚਨਬੱਧਤਾ ਪ੍ਰਗਟਾਈ ਕਿ ਪਾਕਿਸਤਾਨ ਦੇ ਕੰਟਰੋਲ ਵਾਲੇ ਇਲਾਕਿਆਂ ਦੀ ਵਰਤੋਂ ਭਾਰਤ ਦੇ ਖ਼ਿਲਾਫ਼ ਨਹੀਂ ਹੋਣ ਦਿੱਤੀ ਜਾਵੇਗੀ। ਇਸ ਨੇ ਨਵੇਂ ਸਿਰੇ ਤੋਂ ਭਾਰਤ-ਪਾਕਿਸਤਾਨ ਸੰਬੰਧਾਂ ਦੇ ਦੁਆਰ ਖੋਲ੍ਹ ਦਿੱਤੇ ਪਰ ਵਾਜਪਾਈ ਚੋਣਾਂ ਹਾਰ ਗਏ। ਮਨਮੋਹਨ ਸਿੰਘ ਨੇ ਇਸ ਸਿਲਸਿਲੇ ਨੂੰ ਅੱਗੇ ਵਧਾਇਆ।

ਭਾਰਤ-ਪਾਕਿਸਤਾਨ ਗੱਲਬਾਤ ਦੀ ਪ੍ਰਕਿਰਿਆ 3 ਮਾਧਿਅਮਾਂ ਰਾਹੀਂ ਅੱਗੇ ਵਧੀ-ਇਕ ਬੈਕ ਚੈਨਲ, ਜਿਸ ਦੀ ਅਗਵਾਈ ਭਾਰਤੀ ਪੱਖ ਤੋਂ ਸਾਬਕਾ ਰਾਜਦੂਤ ਸਵਰਗੀ ਸਤਿੰਦਰ ਲਾਂਬਾ ਨੇ ਕੀਤੀ, ਸੀ. ਡੀ. ਅਤੇ ਇਕ ਸਾਂਝੀ ਅੱਤਵਾਦ ਵਿਰੋਧੀ ਪ੍ਰਣਾਲੀ। ਸਭ ਤੋਂ ਮਹੱਤਵਪੂਰਨ ਮਾਧਿਅਮ ਬੈਕ ਚੈਨਲ ਸੀ, ਜੋ 2014 ਤੱਕ ਜਾਰੀ ਰਿਹਾ ਪਰ 2008 ’ਚ ਮੁਸ਼ੱਰਫ਼ ਦੇ ਅਹੁਦਾ ਛੱਡਣ ਤੋਂ ਬਾਅਦ ਇਸ ਦੀ ਰਫਤਾਰ ਹੌਲੀ ਹੋ ਗਈ। ਜਦਕਿ ਸਿੰਘ ਅਤੇ ਲਾਂਬਾ ਦਾ ਮੰਨਣਾ ਸੀ ਕਿ ਦੋਵੇਂ ਦੇਸ਼ ਜੇ. ਐਂਡ ਕੇ. ’ਤੇ ਇਕ ਸਥਾਈ ਹੱਲ ਨਹੀਂ, ਸਗੋਂ ਇਕ ‘ਕੰਮ-ਚਲਾਊ ਵਿਵਸਥਾ’ ਲੱਭਣ ਦੇ ਨੇੜੇ ਆ ਗਏ ਹਨ। ਲਾਂਬਾ ਦੇ ਇਕ ਪਾਕਿਸਤਾਨੀ ਹਮਰੁਤਬਾ ਨੇ ਮੈਨੂੰ ਦੱਸਿਆ ਕਿ ਵੱਡੇ ਮਤਭੇਦ ਬਣੇ ਹੋਏ ਸਨ।

2004-08 ਦੇ ਵਿਚਾਲੇ ਸੀ. ਡੀ. ਦੇ 4 ਦੌਰ ਅਤੇ 2011-2012 ਦੇ ਵਿਚਾਲੇ 2 ਹੋਰ ਦੌਰ ਆਯੋਜਿਤ ਕੀਤੇ ਗਏ। ਨਵੰਬਰ 2008 ਦੇ ਮੁੰਬਈ ਅੱਤਵਾਦੀ ਹਮਲੇ ਕਾਰਨ ਸੀ. ਡੀ. ਨੂੰ ਰੱਦ ਕਰ ਦਿੱਤਾ ਗਿਆ ਸੀ। ਹਾਲਾਂਕਿ, ਸਿੰਘ ਦੁਆਰਾ ਆਪਣੇ ਪਾਕਿਸਤਾਨੀ ਹਮਰੁਤਬਾ ਯੂਸੁਫ਼ ਰਜ਼ਾ ਗਿਲਾਨੀ ਨਾਲ ਅਪ੍ਰੈਲ 2010 ’ਚ ਥਿੰਪੂ ’ਚ ਸਾਰਕ ਸਿਖਰ ਸੰਮੇਲਨ ਦੇ ਮੌਕੇ ਮਿਲਣ ਤੋਂ ਬਾਅਦ ਇਸ ਨੂੰ ਫਿਰ ਤੋਂ ਸ਼ੁਰੂ ਕੀਤਾ ਗਿਆ, ਹਾਲਾਂਕਿ ਕੁਝ ਖ਼ਾਸ ਹਾਸਲ ਨਹੀਂ ਹੋਇਆ।

ਨਰਿੰਦਰ ਮੋਦੀ ਨੇ ਸੰਬੰਧਾਂ ਨੂੰ ਆਮ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਣ ਲਈ ਦਸੰਬਰ 2015 ’ਚ ਅਜਿਹਾ ਕੀਤਾ। ਉਨ੍ਹਾਂ ਇਸ ਤੋਂ ਪਹਿਲਾਂ ਮਈ 2014 ’ਚ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਆਪਣੇ ਸਹੁੰ ਚੁੱਕ ਸਮਾਗਮ ’ਚ ਸੱਦਿਆ ਸੀ ਅਤੇ ਸਾਂਝੇ ਬਿਆਨ ਦੀਆਂ ਮੰਗਾਂ ਨੂੰ ਪ੍ਰਵਾਨ ਕਰਨ ’ਚ ਬੜੀ ਨਰਮੀ ਦਿਖਾਈ ਸੀ, ਜਿਸ ਨਾਲ ਪਾਕਿਸਤਾਨੀ ਜਨਰਲ ਸਹਿਮਤ ਨਹੀਂ ਸਨ। ਭਾਰਤ ਅਤੇ ਪਾਕਿਸਤਾਨ ਸੀ. ਡੀ. ਨੂੰ ਫਿਰ ਤੋਂ ਸ਼ੁਰੂ ਕਰਨ ’ਤੇ ਸਹਿਮਤ ਹੋਏ, ਬਸ ਹੁਣ ਇਸ ਦਾ ਨਾਂ ਬਦਲ ਕੇ ਵਿਆਪਕ ਦੁਵੱਲੀ ਗੱਲਬਾਤ ਕਰ ਦਿੱਤਾ ਗਿਆ। ਮੋਦੀ ਦੀ ਯਾਤਰਾ ਦੇ 10 ਦਿਨਾਂ ਦੇ ਅੰਦਰ ਪਾਕਿਸਤਾਨੀ ਅੰਸ਼ਾਂ ਦੁਆਰਾ ਪਠਾਨਕੋਟ ਅੱਤਵਾਦੀ ਹਮਲੇ ਨੂੰ ਅੰਜਾਮ ਦਿੱਤੇ ਜਾਣ ਕਾਰਨ ਅਜਿਹਾ ਨਹੀਂ ਹੋ ਸਕਿਆ। ਇਕ ਸੀਨੀਅਰ ਸੇਵਾਮੁਕਤ ਪਾਕਿਸਤਾਨੀ ਜਨਰਲ ਨੇ ਮੈਨੂੰ ਦੱਸਿਆ ਕਿ ਇਸ ਯਾਤਰਾ ਦਾ ‘ਪਾਕਿਸਤਾਨੀ ਸਰਕਾਰ ਨਾਲ ਕੋਈ ਲੈਣਾ-ਦੇਣਾ ਨਹੀਂ ਸੀ’। ਮੋਦੀ ਅਸਹਿਜ ਹੋਏ ਪਰ ਫਿਰ ਵੀ ਉਮੀਦਾਂ ਬਣਾਈ ਰੱਖਣ ਦੀ ਕੋਸ਼ਿਸ਼ ਕੀਤੀ। ਸਤੰਬਰ 2016 ’ਚ ਉੜੀ ਅੱਤਵਾਦੀ ਹਮਲੇ ਨੇ ਉਨ੍ਹਾਂ ਉਮੀਦਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ।

ਮੋਦੀ ਨੇ ਫੌਜੀ ਕਾਰਵਾਈ ਕਰਨ ਦਾ ਫੈਸਲਾ ਕੀਤਾ। ਸਰਜੀਕਲ ਸਟ੍ਰਾਈਕ ਕੀਤੀ ਗਈ। ਇਕ ਨਵਾਂ ਪ੍ਰਤੀਮਾਨ ਸਥਾਪਿਤ ਹੋ ਚੁੱਕਾ ਸੀ। ਇਸ ਤੋਂ ਬਾਅਦ ਪੁਲਵਾਮਾ ਅਤੇ ਪਹਿਲਗਾਮ ਦੇ ਅੱਤਵਾਦੀ ਹਮਲੇ ਹੋਏ। ਕਿਉਂਕਿ ਇਹ ਹੁਣ ਪਾਕਿਸਤਾਨ ਦੇ ਸੁਰੱਖਿਆ ਸਿਧਾਂਤ ਦਾ ਹਿੱਸਾ ਬਣ ਚੁੱਕਾ ਹੈ, ਇਸ ਲਈ ਪਾਕਿਸਤਾਨ ਇਨ੍ਹਾਂ ਤੰਜ਼ੀਮਾਂ ਨੂੰ ਬੰਦ ਨਹੀਂ ਕਰ ਸਕਦਾ। ਭਾਰਤ ਨੇ ਸੰਕੇਤ ਦਿੱਤਾ ਸੀ ਕਿ ਗੱਲਬਾਤ ਅਤੇ ਅੱਤਵਾਦ ਇਕੱਠੇ ਨਹੀਂ ਚੱਲ ਸਕਦੇ, ਇਹ ਉੜੀ ਤੋਂ ਪਹਿਲਾਂ ਦੇ ਅੱਤਵਾਦੀ ਹਮਲਿਆਂ ਦੇ ਦੌਰਾਨ ਵੀ ਸੀ। ਮੋਦੀ 2016 ਤੋਂ ਇਸ ਰੁਖ਼ ’ਤੇ ਕਾਇਮ ਹਨ।

ਕਈ ਵਿਸ਼ਲੇਸ਼ਕਾਂ ਦੀ ਇੱਛਾ ਹੈ ਕਿ ਮੋਦੀ ਪਾਕਿਸਤਾਨ ਨਾਲ ਵਿਆਪਕ ਤੌਰ ’ਤੇ ਜੁੜਨ ਦੀ ਦਿਸ਼ਾ ਵੱਲ ਵਾਪਸ ਜਾਣ, ਜੇਕਰ ਕਿਸੇ ਹੋਰ ਚੀਜ਼ ਲਈ ਨਹੀਂ, ਤਾਂ ਘੱਟੋ-ਘੱਟ ਇਕ ਅਜਿਹੇ ਅੜੀਅਲ ਗੁਆਂਢੀ ਨੂੰ ਸੰਭਾਲਣ ਲਈ, ਜਿਸ ਦੇ ਕੋਲ ਪ੍ਰਮਾਣੂ ਹਥਿਆਰ ਹਨ।

ਨਾ ਤਾਂ ਵਿਆਪਕ ਗੱਲਬਾਤ ਅਤੇ ਨਾ ਹੀ ਫੌਜੀ ਦੀ ਤਾਕਤ ਨੇ ਪਾਕਿਸਤਾਨ ਨੂੰ ਅੱਤਵਾਦ ਦੀ ਵਰਤੋਂ ਕਰਨ ਤੋਂ ਰੋਕਿਆ ਹੈ। ਇਹ ਭਾਰਤ ਨੂੰ ਬਚਾਅ ਪੱਖ ’ਚ ਰੱਖਣ ਦੀ ਉਸ ਦੀ ਇੱਛਾ ਦਾ ਸੰਕੇਤ ਹੈ। ਪਾਕਿਸਤਾਨ ਪ੍ਰਤੀ ਭਾਰਤ ਦੇ ਮੌਜੂਦਾ ਦ੍ਰਿਸ਼ਟੀਕੋਣ ਨੂੰ 2 ਚਿਤਾਵਨੀਆਂ ਦੇ ਨਾਲ ਅੱਗੇ ਵਧਾਉਣਾ ਹੋਵੇਗਾ। ਜੇਕਰ ਪਾਕਿਸਤਾਨ ਇੱਛੁਕ ਹੋਵੇ, ਤਾਂ ਮਾਨਵਤਾਵਾਦੀ ਮਾਮਲਿਆਂ ਨਾਲ ਨਜਿੱਠਣ ਲਈ ਇਕ ਮਜ਼ਬੂਤ ਪ੍ਰਣਾਲੀ ਵਿਕਸਿਤ ਕੀਤੀ ਜਾਣੀ ਚਾਹੀਦੀ ਹੈ। ਭਾਰਤ ਨੂੰ ਅੰਤਰਰਾਸ਼ਟਰੀ ਭਾਈਚਾਰੇ ਦੇ ਸਾਹਮਣੇ ਦ੍ਰਿੜ੍ਹਤਾ ਨਾਲ ਅਤੇ ਲਗਾਤਾਰ ਇਹ ਗੱਲ ਰੱਖਣੀ ਹੋਵੇਗੀ ਕਿ ਪ੍ਰਮਾਣੂ ਦੇਸ਼ਾਂ ਵਿਚਾਲੇ ਤਣਾਅ ਘੱਟ ਕਰਨ ਦੀ ਪੌੜੀ ’ਤੇ ਪਹਿਲਾ ਕਦਮ ਆਪਣੀ ਧਰਤੀ ’ਤੇ ਅੱਤਵਾਦ ਜਾਂ ਫੌਜੀ ਕਾਰਵਾਈ ਦੇ ਕਾਰੇ ਨੂੰ ਰੋਕਣਾ ਹੈ, ਇਸ ਲਈ ਪਾਕਿਸਤਾਨ ਨੂੰ ਆਪਣੇ ਅੱਤਵਾਦੀ ਬੁਨਿਆਦੀ ਢਾਂਚੇ ਨੂੰ ਨਸ਼ਟ ਕਰਨਾ ਹੋਵੇਗਾ।

–ਵਿਵੇਕ ਕਾਟਜੂ

(‘ਆਈ. ਈ.’ ਤੋਂ ਧੰਨਵਾਦ ਸਹਿਤ)


 

  • India
  • Pakistan

ਤਾਮਿਲਨਾਡੂ ਦਾ ਬਦਲਦਾ ਦ੍ਰਿਸ਼

NEXT STORY

Stories You May Like

  • capital gains tax will no longer be levied on government bonds
    ਵਿਦੇਸ਼ੀ ਨਿਵੇਸ਼ਕਾਂ ਲਈ ਵੱਡੀ ਖ਼ੁਸ਼ਖ਼ਬਰੀ: ਸਰਕਾਰੀ ਬਾਂਡਾਂ 'ਤੇ ਹੁਣ ਨਹੀਂ ਲੱਗੇਗਾ ਕੈਪੀਟਲ ਗੇਨ ਟੈਕਸ
  • banks will not be able to mislead customers rbi issues new rules
    ਹੁਣ ਖ਼ਾਤਾਧਾਰਕਾਂ ਨੂੰ ਪਾਲਸੀ ਜਾਂ ਯੋਜਨਾ ਖ਼ਰੀਦਣ ਲਈ ਮਜਬੂਰ ਨਹੀਂ ਕਰ ਸਕਣਗੇ ਬੈਂਕ, RBI ਨੇ ਜਾਰੀ ਕੀਤੇ ਨਵੇਂ ਨਿਯਮ
  • global community accountable pok india
    ਮਕਬੂਜ਼ਾ ਕਸ਼ਮੀਰ 'ਚ ਘਾਤਕ ਹਿੰਸਾ ਲਈ ਪਾਕਿਸਤਾਨ ਨੂੰ ਜ਼ਿੰਮੇਵਾਰ ਠਹਿਰਾਏ ਵਿਸ਼ਵ ਭਾਈਚਾਰਾ : ਭਾਰਤ
  • china and pakistan are no longer at peace in the sea
    ਸਮੁੰਦਰ 'ਚ ਚੀਨ ਤੇ ਪਾਕਿਸਤਾਨ ਦੀ ਹੁਣ ਖ਼ੈਰ ਨਹੀਂ, ਭਾਰਤੀ ਜਲ ਸੈਨਾ ਦੁਸ਼ਮਣ ਦੇ ਸੈਟੇਲਾਈਟ ਸਿਗਨਲ ਕਰੇਗੀ ਜਾਮ
  • shehbaz sharif thanks trump
    ਭਾਰਤ-ਪਾਕਿ ਜੰਗ ਰੁਕਵਾਉਣ ਲਈ ਟਰੰਪ ਦਾ 'ਹਮੇਸ਼ਾ ਧੰਨਵਾਦੀ' ਰਹੇਗਾ ਪਾਕਿਸਤਾਨ : ਸ਼ਹਿਬਾਜ਼ ਸ਼ਰੀਫ਼
  • beautiful palki sahib sent from india to pakistan
    ਭਾਰਤ ਤੋਂ ਪਾਕਿਸਤਾਨ ਭੇਜੀ ਸੁੰਦਰ ਪਾਲਕੀ ਸਾਹਿਬ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ
  • imran khan and his wife
    ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ
  • investors lost 2 trillion why did the us stock market fall so fast
    ਨਿਵੇਸ਼ਕਾਂ ਦੇ ਡੁੱਬੇ 2 ਟ੍ਰਿਲੀਅਨ ਡਾਲਰ, ਅਮਰੀਕੀ ਸਟਾਕ ਮਾਰਕੀਟ ਇੰਨੀ ਤੇਜ਼ੀ ਨਾਲ ਕਿਉਂ ਡਿੱਗੀ?
  • theft from temple in broad daylight in goraya
    ਗੋਰਾਇਆ ਵਿਖੇ ਦਿਨ-ਦਿਹਾੜੇ ਮੰਦਿਰ ’ਚੋਂ ਚੋਰੀ
  • major incident in jalandhar
    ਜਲੰਧਰ 'ਚ ਨਿਹੰਗ ਬਾਣੇ 'ਚ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ, 25...
  • big stir in punjab politics factional divisions in congress big changes
    ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸ 'ਚ ਧੜੇਬੰਦੀ, ਹੋ ਸਕਦੇ ਨੇ ਵੱਡੇ ਬਦਲਾਅ
  • electrical shops will remain closed from 25th to 28th in jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ
  • rain thunderstorm rain will occur in punjab
    ਪੰਜਾਬ ’ਚ 19-20 ਜੂਨ ਲਈ ਜਾਰੀ ਹੋਇਆ ਅਲਰਟ, ਮੀਂਹ-ਹਨੇਰੀ ਨੂੰ ਲੈ ਕੇ ਵੱਡੀ...
  • dhan dhan mata gujri ji sewa society and tera tera hatti organized gurmat camp
    ਧੰਨ-ਧੰਨ ਮਾਤਾ ਗੁਜਰੀ ਜੀ ਸੇਵਾ ਸੋਸਾਇਟੀ ਅਤੇ ਤੇਰਾ-ਤੇਰਾ ਹੱਟੀ ਨੇ ਲਾਇਆ ਗੁਰਮਤਿ...
  • major weather forecast for punjab
    ਪੰਜਾਬ 'ਚ 20 ਤਰੀਖ ਤੱਕ ਹੋ ਗਈ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ...
  • retired inspector commits suicide
    ਪੰਜਾਬ: 4 ਸਫੇ ਤੇ ਪੂਰੀ ਜ਼ਿੰਦਗੀ ਖ਼ਤਮ, ਰਿਟਾਇਰਡ ਪੁਲਸ ਇੰਸਪੈਕਟਰ ਨੇ ਨੂੰਹ ਤੋਂ...
Trending
Ek Nazar
electrical shops will remain closed from 25th to 28th in jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ

incident in hospital

ਅਮਰੀਕਾ ਦੇ ਹਸਪਤਾਲ 'ਚ ਹੋਈ ਗੋਲੀਬਾਰੀ, ਹਮਲਾਵਰ ਫ਼ਰਾਰ

12 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਮਹਾਰਾਸ਼ਟਰ 'ਚ 12 IAS ਅਧਿਕਾਰੀਆਂ ਦੇ ਹੋਏ ਤਬਾਦਲੇ

how to determine a car actual age

ਸ਼ੋਅਰੂਮ 'ਚ ਖੜ੍ਹੀ ਕਾਰ ਵੀ ਹੋ ਸਕਦੀ ਹੈ ਪੁਰਾਣੀ! ਖਰੀਦਣ ਤੋਂ ਪਹਿਲਾਂ ਇੰਝ ਕਰੋ...

investors money gone tutd

ਡੁੱਬ ਗਿਆ ਲੱਖਾਂ ਨਿਵੇਸ਼ਕਾਂ ਦਾ ਪੈਸਾ! ਸ਼ੇਅਰ ਬਾਜ਼ਾਰ 'ਚੋਂ ਡੀਲਿਸਟ ਹੋਵੇਗਾ ਇਹ...

good news for farmers

ਕਿਸਾਨਾਂ ਲਈ Good News ! ਇਸ ਦਿਨ ਖਾਤਿਆਂ 'ਚ ਆਉਣਗੇ 2,000-2,000 ਰੁਪਏ

rashifal mars in taurus zodiac signs

ਮੰਗਲ ਗੋਚਰ 4 ਰਾਸ਼ੀਆਂ ਨੂੰ ਕਰੇਗਾ ਮਾਲੋਮਾਲ! 21 ਜੂਨ ਤੋਂ...

pakistan fined icc slow over rate after india loss womens t20 world cup

ਟੀਮ ਇੰਡੀਆ ਹੱਥੋਂ ਹਾਰ ਤੋਂ ਬਾਅਦ ਪਾਕਿਸਤਾਨ 'ਤੇ ਡਬਲ ਅਟੈਕ, ICC ਨੇ ਠੋਕਿਆ...

indian ambassador met the rescued crew members

ਭਾਰਤੀ ਰਾਜਦੂਤ ਨੇ ਅਮਰੀਕੀ ਹਮਲੇ 'ਚ ਬਚਾਏ ਗਏ ਚਾਲਕ ਦਲ ਦੇ 21 ਮੈਂਬਰਾਂ ਨਾਲ...

famous actress left this world the day after her birthday

ਜਨਮਦਿਨ ਦੇ ਅਗਲੇ ਦਿਨ ਹੀ ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ ! ਤੁਰਕਿਸ਼ ਫਿਲਮ...

new immigration law

ਸਵੀਡਨ 'ਚ ਨਵਾਂ ਕਾਨੂੰਨ ਲਾਗੂ! ਨਿਯਮ ਤੋੜਨ ਵਾਲੇ ਪ੍ਰਵਾਸੀਆਂ ਨੂੰ ਦੇਸ਼ 'ਚੋਂ...

nagpur airforce wife conversion ex classmate arrested

IAF ਅਫਸਰ ਦੀ ਪਤਨੀ ਨਾਲ ਦਰਿੰਦਗੀ ਤੇ ਜਬਰੀ ਧਰਮ ਪਰਿਵਰਤਨ! ਸਾਬਕਾ ਕਲਾਸਮੇਟ...

mithun chakraborty s daughter dishani gets engaged

ਜਾਣੋ ਕੌਣ ਹੈ ਮਿਥੁਨ ਚੱਕਰਵਰਤੀ ਦਾ ਹੋਣ ਵਾਲਾ ਜਵਾਈ ? ਧੀ ਦਿਸ਼ਾਨੀ ਦੀ ਹੋਈ ਮੰਗਣੀ

first poster of the film based on the sushant singh rajput case released

ਸੁਸ਼ਾਂਤ ਸਿੰਘ ਰਾਜਪੂਤ 'ਤੇ ਬਣੀ ਫਿਲਮ 'ਸੌਰੀ ਬਾਬੂ' ਦੇ ਪੋਸਟਰ ਨੇ ਮਚਾਈ ਹਲਚਲ, ਕੀ...

statue of swami vivekananda unveiled

ਅਮਰੀਕਾ: ਸ਼ਿਕਾਗੋ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਦਾ ਉਦਘਾਟਨ

chinese tankers pass through hormuz

ਅਮਰੀਕਾ ਦੀ ਨੱਕ ਹੇਠ ਹੋਰਮੁਜ਼ 'ਚੋਂ ਲੰਘ ਗਏ ਚੀਨੀ ਟੈਂਕਰ

police raid truck stop

ਅਮਰੀਕਾ:  ਚਾਹ 'ਚ 'ਆਹ ਕੁਝ' ਮਿਲਾ ਕੇ ਪਿਲਾ ਰਿਹਾ ਸੀ ਦੁਕਾਨਦਾਰ, ਪੁਲਸ ਨੇ...

family 3 members incident

ਟ੍ਰਿਪਲ ਮਰਡਰ ਨਾਲ ਕੰਬ ਗਿਆ ਪ੍ਰਯਾਗਰਾਜ! ਇਕੋ ਪਰਿਵਾਰ ਦੇ 3 ਜੀਆਂ ਦਾ ਕਤਲ, ਫੈਲੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • the future of tamil nadu chief minister c joseph vijay
      ਤਮਿਲਨਾਡੂ ਦੇ ਮੁੱਖ ਮੰਤਰੀ ਸੀ. ਜੋਸਫ਼ ਵਿਜੇ ਦਾ ਭਵਿੱਖ
    • the important role of both national and regional parties in india
      ਭਾਰਤ ’ਚ ਰਾਸ਼ਟਰੀ ਤੇ ਖੇਤਰੀ ਦਲਾਂ, ਦੋਵਾਂ ਦੀ ਮਹੱਤਵਪੂਰਨ ਭੂਮਿਕਾ
    • the ill effects of the war in iran will be felt for a long
      ਈਰਾਨ ’ਚ ਯੁੱਧ ਖਤਮ ਹੋਣ ਤੋਂ ਬਾਅਦ ਵੀ ਇਸ ਦਾ ਬੁਰਾ ਪ੍ਰਭਾਵ ਲੰਮੇ ਸਮੇਂ ਤੱਕ...
    • wars have now become psychological social and digital
      ਹੁਣ ਮਨੋਵਿਗਿਆਨਕ, ਸਮਾਜਿਕ ਅਤੇ ਡਿਜੀਟਲ ਹੋ ਗਏ ਹਨ ਯੁੱਧ
    • tourism
      ਘਟੀਆ ਭਾਰਤੀ ਸੈਲਾਨੀਆਂ ਨਾਲ ਨਜਿੱਠਣਾ, ਚੀਨ ਤੋਂ ਸਬਕ
    • despite the acceleration in government activities
      ਸਰਕਾਰੀ ਸਰਗਰਮੀਆਂ ’ਚ ਤੇਜ਼ੀ ਦੇ ਬਾਵਜੂਦ ਚੁਣੌਤੀਆਂ ਬਰਕਰਾਰ
    • pm modi
      ਮੋਦੀ ਯੁੱਗ : ਸੁਸ਼ਾਸਨ ਅਤੇ ਸੱਭਿਆਚਾਰਕ ਸੰਕਲਪ ਦਾ ਨਵਾਂ ਅਧਿਆਏ
    • fakeness is rampant in the country
      ‘ਦੇਸ਼ ’ਚ ਫਰਜ਼ੀ ਦਾ ਬੋਲਬਾਲਾ’ ਫੜੇ ਜਾ ਰਹੇ ਨਕਲੀ ਅਧਿਕਾਰੀ!
    • pm modi
      ਕਾਰਜਕਾਲ ਦੀ ਮਿਆਦ ਦਾ ਮਹੱਤਵ ਉਦੋਂ, ਜਦੋਂ ਕੀਤੇ ਕੰਮ ਯਾਦ ਰਹਿਣ
    • usa becomes worlds biggest oil exporter
      ਅਮਰੀਕਾ ਬਣਿਆ ਕੱਚੇ ਤੇਲ ਦਾ ਸਭ ਤੋਂ ਵੱਡਾ ਬਰਾਮਦਕਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +