Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    4:00:20 PM

  • explosion in closed nri s house in punjab

    ਪੰਜਾਬ: NRI ਦੇ ਘਰ ਨੂੰ ਲਾਈ ਅੱਗ! ਟਾਇਰ ਫੱਟਣ...

  • donald trump signs tariff bill

    ਭਾਰਤ 'ਤੇ ਮੁੜ ਡਿੱਗੇਗਾ 'ਟੈਰਿਫ਼ ਬੰਬ' ! ਟਰੰਪ...

  • uk sikh driver

    UK 'ਚ ਸਿੱਖ ਡਰਾਈਵਰ 'ਤੇ ਹਮਲਾ ! ਮੁਲਜ਼ਮ ਨੇ ਬੱਸ...

  • clash between nihang singhs in amritsar

    ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਬਹੁਤ ਜ਼ਿਆਦਾ ਰੁਝੇਵੇਂ ਭਰੇ ਸ਼ਡਿਊਲ ਦੇ ਫੇਰ 'ਚ ਫਸੀ ਭਾਰਤੀ ਕ੍ਰਿਕਟ

BLOG News Punjabi(ਬਲਾਗ)

ਬਹੁਤ ਜ਼ਿਆਦਾ ਰੁਝੇਵੇਂ ਭਰੇ ਸ਼ਡਿਊਲ ਦੇ ਫੇਰ 'ਚ ਫਸੀ ਭਾਰਤੀ ਕ੍ਰਿਕਟ

  • Edited By Harpreet Singh,
  • Updated: 19 Sep, 2026 03:19 PM
Blog
indian cricket
  • Share
    • Facebook
    • Tumblr
    • Linkedin
    • Twitter
  • Comment

ਜਦੋਂ ਵਿਸ਼ਵ ਕ੍ਰਿਕਟ ਦੇ ਮੁੱਖ ਹਿੱਤਧਾਰਕ 2 ਹਫ਼ਤਿਆਂ ਤੋਂ ਵੀ ਘੱਟ ਸਮੇਂ ’ਚ ਦੁਬਈ ਸਥਿਤ ਆਈ. ਸੀ. ਸੀ. ਮੁੱਖ ਦਫ਼ਤਰ ’ਚ ਮਿਲਣਗੇ, ਤਾਂ ਭਾਰਤੀ ਪ੍ਰਤੀਨਿਧੀਆਂ ਦੇ ਸਾਹਮਣੇ ਇਕ ਮੁਸ਼ਕਲ ਕੰਮ ਹੋਵੇਗਾ। ਇਹ ਬੈਠਕ ਅਗਲੇ ਚੱਕਰ ਲਈ ‘ਫਿਊਚਰ ਟੂਰਸ ਪ੍ਰੋਗਰਾਮ’ (ਐੱਫ. ਟੀ. ਪੀ.) ’ਤੇ ਵਿਚਾਰ-ਵਟਾਂਦਰਾ ਕਰਨ ਲਈ ਨਿਰਧਾਰਿਤ ਹੈ, ਜੋ ਮਈ 2027 ਤੋਂ ਅਪ੍ਰੈਲ 2031 ਤੱਕ ਚੱਲੇਗਾ।

ਇਹ ਕੇਵਲ ਆਮ ਪ੍ਰਕਿਰਿਆ ਦੀ ਇਕ ਅਕਾਊ ਕਵਾਇਦ ਲੱਗ ਸਕਦੀ ਹੈ, ਪਰ ਇਹ ਉਸ ਤੋਂ ਕਿਤੇ ਵੱਧ ਹੈ। ਆਈ. ਸੀ. ਸੀ. ਐੱਫ. ਟੀ. ਪੀ. ਸਭ ਤੋਂ ਮਹੱਤਵਪੂਰਨ ਦੌਰਿਆਂ ਅਤੇ ਟੂਰਨਾਮੈਂਟਾਂ ਨੂੰ ਅੰਤਿਮ ਰੂਪ ਦਿੰਦਾ ਹੈ। ਮੁਕਾਬਲਿਆਂ ਦਾ ਨਿਰਧਾਰਨ ਅਗਲੇ ਚੱਕਰ ਦੇ ਵਿੱਤੀ ਦ੍ਰਿਸ਼ ਨੂੰ ਤੈਅ ਕਰਦਾ ਹੈ। ਸਿੱਧੇ ਸ਼ਬਦਾਂ ’ਚ ਕਹੀਏ ਤਾਂ, ਜੋ ਦੇਸ਼ ਸੀਮਤ ਓਵਰਾਂ (ਵ੍ਹਾਈਟ-ਬਾਲ) ਦੀ ਕ੍ਰਿਕਟ ਲਈ ਭਾਰਤ ਦੀ ਮੇਜ਼ਬਾਨੀ ਕਰਨ ਦੀ ਵਚਨਬੱਧਤਾ ਹਾਸਲ ਕਰ ਲੈਂਦੇ ਹਨ, ਉਨ੍ਹਾਂ ਨੂੰ ਸਭ ਤੋਂ ਵੱਡਾ ਵਪਾਰਕ ਲਾਭ ਮਿਲਦਾ ਹੈ। ਇਹ ਮੁਕਾਬਲੇ ਨਿਵੇਸ਼ ’ਤੇ ਵੱਧ ਤੋਂ ਵੱਧ ਰਿਟਰਨ ਪ੍ਰਦਾਨ ਕਰਦੇ ਹਨ।

ਇਸ ਲਈ ਜਿੰਨਾ ਸੰਭਵ ਹੋ ਸਕੇ, ਵੱਧ ਤੋਂ ਵੱਧ ਮੈਚ ਸ਼ਾਮਲ ਕਰਨ ਦੀ ਦੌੜ ਹੋਵੇਗੀ ਪਰ ਭਾਰਤ ਆਪਣਾ ਸਮਾਂ ਸਾਂਝਾ ਕਰਨ ਨੂੰ ਲੈ ਕੇ ਚੌਕਸ ਹੈ। ਨਿਸ਼ਚਿਤ ਤੌਰ ’ਤੇ, ਉਨ੍ਹਾਂ ਨੂੰ ਹਰ ਸਾਲ ਚਿੱਟੀ ਗੇਂਦ ਵਾਲੀ ਕ੍ਰਿਕਟ ਦੇ ਦਿਨਾਂ ਦੀ ਇਕ ਨਿਸ਼ਚਿਤ ਘੱਟੋ-ਘੱਟ ਗਿਣਤੀ ਦੀ ਲੋੜ ਹੁੰਦੀ ਹੈ ਕਿਉਂਕਿ ਬੀ. ਸੀ. ਸੀ. ਆਈ. ਦੇ ਘਰੇਲੂ ਅਧਿਕਾਰ ਹਾਸਲ ਕਰਨ ਵਾਲੇ ਪ੍ਰਸਾਰਕ ਨੂੰ ਵੀ ਵਪਾਰ ’ਚ ਬਣਾਈ ਰੱਖਣਾ ਜ਼ਰੂਰੀ ਹੈ।

ਪਰ ਕੈਲੰਡਰ ਦੀ ਇਹ ਅੱਤ ਦੀ ਭੀੜ ਇਕ ਅਜਿਹਾ ਮੁੱਦਾ ਹੈ ਜਿਸ ਨੂੰ ਹੁਣ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਲੰਮੇ ਸਮੇਂ ਤੱਕ, ਹਰ ਕਿਸੇ ਨੇ ਇਸ ਬਾਰੇ ਸ਼ਿਕਾਇਤ ਕੀਤੀ ਪਰ ਕਿਸੇ ਨੇ ਵੀ ਇਸ ਦਬਾਅ ਨੂੰ ਘੱਟ ਕਰਨ ਲਈ ਕੁਝ ਨਹੀਂ ਕੀਤਾ ਪਰ ਹੁਣ ਇਸ ਦੇ ਗੰਭੀਰ ਨਤੀਜੇ ਸਾਹਮਣੇ ਆ ਚੁੱਕੇ ਹਨ ਅਤੇ ਭਾਰਤ ਚੌਕਸ ਹੋ ਕੇ ਇਸ ’ਤੇ ਧਿਆਨ ਦੇ ਰਿਹਾ ਹੈ।

ਟੈਸਟ ਅਤੇ ਵਨਡੇ ਟੀਮਾਂ ਦੇ ਕਪਤਾਨ ਸ਼ੁਭਮਨ ਗਿੱਲ ਨੇ ਜਨਤਕ ਤੌਰ ’ਤੇ ਮੰਨਿਆ ਕਿ ਕਿਸੇ ਲੰਮੇ ਟੈਸਟ ਦੌਰੇ ਜਾਂ ਗਲੋਬਲ ਟੂਰਨਾਮੈਂਟ ’ਚ ਕਿਸੇ ਮੁਹਿੰਮ ਦੀ ਯੋਜਨਾ ਬਣਾਉਣਾ ਬੇਹੱਦ ਮੁਸ਼ਕਲ ਹੁੰਦਾ ਜਾ ਰਿਹਾ ਹੈ, ਕਿਉਂਕਿ ਖਿਡਾਰੀ ਲੰਮੇ ਸਮੇਂ ਤੱਕ ਫਿੱਟ ਹੀ ਨਹੀਂ ਰਹਿ ਪਾਉਂਦੇ। ਗਿੱਲ ਨੇ ਮਹੱਤਵਪੂਰਨ ਟੈਸਟ ਲੜੀਆਂ, ਵਿਸ਼ੇਸ਼ ਰੂਪ ਨਾਲ ਵਿਦੇਸ਼ੀ ਦੌਰਿਆਂ ਤੋਂ ਪਹਿਲਾਂ ਤਿਆਰੀ ਲਈ ਵੱਧ ਸਮਾਂ ਦਿੱਤੇ ਜਾਣ ਦੀ ਮੰਗ ਕੀਤੀ।

ਹਾਲ ਹੀ ’ਚ, ਬੀ. ਸੀ. ਸੀ. ਆਈ. ਸਕੱਤਰ ਦੇਵਾਜੀਤ ਸੈਕੀਆ ਨੇ ਕਿਹਾ ਕਿ ਐੱਫ. ਟੀ. ਪੀ. ਦਾ ਮੁੱਦਾ ਬੋਰਡ ਲਈ ਅਸਲ ’ਚ ਸਿਰਦਰਦੀ ਬਣ ਰਿਹਾ ਹੈ। ਉਨ੍ਹਾਂ ਕਿਹਾ, ‘‘ਖਿਡਾਰੀ ਜ਼ਖਮੀ ਹੋ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਬਹੁਤ ਸਾਰੇ ਮੈਚ ਖੇਡਣੇ ਪੈਂਦੇ ਹਨ। ਜੇਕਰ ਤੁਸੀਂ ਇੰਗਲੈਂਡ ਦੌਰੇ ਨੂੰ ਦੇਖੋ, ਤਾਂ 15 ਖਿਡਾਰੀਆਂ ਦੀ ਟੀਮ ਵਨਡੇ ਲਈ ਗਈ ਸੀ ਅਤੇ ਉਨ੍ਹਾਂ 15 ’ਚੋਂ 3 ਤੋਂ 4 ਖਿਡਾਰੀ ਜ਼ਖਮੀ ਹੋ ਗਏ।’’ ਉਨ੍ਹਾਂ ਅੱਗੇ ਕਿਹਾ, ‘‘ਪਰ ਉਹ ਉਸ ਤੋਂ ਪਹਿਲਾਂ 2 ਮਹੀਨੇ ਆਈ. ਪੀ. ਐੱਲ. ਖੇਡ ਚੁੱਕੇ ਸਨ। ਇਸ ਲਈ ਇਹ ਸਭ ਖਿਡਾਰੀਆਂ ਦੀ ਸਿਹਤ ’ਤੇ ਵੀ ਭਾਰੀ ਪੈਂਦਾ ਹੈ। ਅਸੀਂ ਕੋਈ ਰਸਤਾ ਕੱਢਣ ਦੀ ਕੋਸ਼ਿਸ਼ ਕਰ ਰਹੇ ਹਾਂ।’’

ਪਰ ਸਮੱਸਿਆ ਇਹ ਹੈ ਕਿ ਭਾਰਤ ਖੁਦ ਕਈ ਦਿਸ਼ਾਵਾਂ ’ਚ ਖਿੱਚਿਆ ਚਲਾ ਜਾਂਦਾ ਹੈ। ਪਹਿਲੀ ਗੱਲ, ਉਹ ਮੁੱਖ ਰੂਪ ਨਾਲ ਰੈਵੇਨਿਊ ਕਾਰਨਾਂ ਕਰ ਕੇ ਇੰਗਲੈਂਡ ਅਤੇ ਆਸਟ੍ਰੇਲੀਆ ਖਿਲਾਫ਼ 5-5 ਟੈਸਟ ਮੈਚਾਂ ਦੀ ਲੜੀ ਖੇਡਣਾ ਚਾਹੁੰਦੇ ਹਨ। ਦੂਜੀ ਗੱਲ, ਭਾਰਤ ਕੁਝ ਮੈਚਾਂ ਦਾ ਪ੍ਰੋਗਰਾਮ ਅਜਿਹੇ ਕਾਰਨਾਂ ਕਰ ਕੇ ਤੈਅ ਕਰਦਾ ਹੈ, ਜਿਨ੍ਹਾਂ ਦਾ ਕ੍ਰਿਕਟ ਨਾਲ ਕੋਈ ਲੈਣਾ-ਦੇਣਾ ਨਹੀਂ ਹੁੰਦਾ।

ਉਦਾਹਰਣ ਲਈ, ਭਾਰਤ ਇਕ ਟੀ-20 ਅੰਤਰਰਾਸ਼ਟਰੀ ਮੈਚ ’ਚ ਜਾਪਾਨ ਨਾਲ ਖੇਡ ਰਿਹਾ ਹੈ ਕਿਉਂਕਿ ਸਰਕਾਰਾਂ ਵਿਚਾਲੇ ਇਕ ਸਮਝੌਤਾ ਹੋਇਆ ਹੈ ਕਿ ਇਹ ‘ਸਪੋਰਟ 75’ ਪਹਿਲਕਦਮੀ ਦਾ ਪਹਿਲਾ ਕਦਮ ਹੋਵੇਗਾ। ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਵਿਚਾਲੇ ਖੇਡਾਂ ’ਚ ਲੋਕਾਂ ਦੇ ਆਪਸੀ ਸੰਪਰਕ ਅਤੇ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਇਕ ਸਮਝੌਤਾ ਹੋਇਆ। ਇਹ ਪੂਰੀ ਤਰ੍ਹਾਂ 2036 ’ਚ ਓਲੰਪਿਕ ਅਤੇ ਪੈਰਾਲੰਪਿਕ ਖੇਡਾਂ ਦੀ ਮੇਜ਼ਬਾਨੀ ਕਰਨ ਦੀ ਭਾਰਤ ਦੀ ਇੱਛਾ ਨੂੰ ਮਜ਼ਬੂਤੀ ਦੇਣ ਲਈ ਹੈ।

ਉੱਪਰੋਂ ਦੇਖਣ ’ਤੇ, ਨੰਬਰ 1 ਰੈਂਕ ਵਾਲੇ ਭਾਰਤ ਦਾ ਨੰਬਰ 41 ਰੈਂਕ ਵਾਲੇ ਜਾਪਾਨ ਨਾਲ ਖੇਡਣਾ ਠੀਕ ਦਿਸਦਾ ਹੈ ਪਰ ਦੋਵਾਂ ਟੀਮਾਂ ਵਿਚਾਲੇ ਦਾ ਅੰਤਰ ਇੰਨਾ ਵੱਡਾ ਹੈ ਕਿ ਇਸ ਮੁਕਾਬਲੇ ਦੇ ਸਾਰਥਕ ਹੋਣ ਦੀ ਸੰਭਾਵਨਾ ਨਹੀਂ ਹੈ। ਭਾਰਤ ਦੀਆਂ ਓਲੰਪਿਕ ਇੱਛਾਵਾਂ ਦਾ ਮਤਲਬ ਇਹ ਵੀ ਹੈ ਕਿ ਟੀਮ ਏਸ਼ੀਆਈ ਖੇਡਾਂ ’ਚ ਖੇਡਦੀ ਹੈ, ਜੋ ਫਿਰ ਤੋਂ ਦੇਖਣ ’ਚ ਤਾਂ ਬਹੁਤ ਵਧੀਆ ਹੈ ਪਰ ਉਸ ਖੇਡ ਲਈ ਗੈਰ-ਜ਼ਰੂਰੀ ਹੈ, ਜਿਸ ’ਚ ਪਹਿਲਾਂ ਤੋਂ ਹੀ ਏਸ਼ੀਆ ਕੱਪ ਮੌਜੂਦ ਹੈ। ਭਾਰਤ ਨੇ ਐੱਫ. ਟੀ. ਪੀ. ’ਚ ਨਿਰਧਾਰਿਤ ਮੈਚਾਂ ਤੋਂ ਇਲਾਵਾ 2027 ’ਚ ਜ਼ਿੰਬਾਬਵੇ ਖਿਲਾਫ਼ ਘਰੇਲੂ ਮੈਦਾਨ ’ਤੇ 3 ਵਨਡੇ ਮੈਚ ਵੀ ਜੋੜੇ ਹਨ।

ਇਨ੍ਹਾਂ ’ਚੋਂ ਕੋਈ ਵੀ ਕੰਮ ਦੇ ਬੋਝ ਨੂੰ ਬਹੁਤ ਜ਼ਿਆਦਾ ਨਹੀਂ ਵਧਾਉਂਦਾ ਪਰ ਹਰੇਕ ਮੈਚ ਅਜਿਹੇ ਪ੍ਰੋਗਰਾਮ ’ਚ ਯਾਤਰਾ ਅਤੇ ਅਭਿਆਸ ਦੇ ਦਿਨ ਜੋੜ ਦਿੰਦਾ ਹੈ, ਜਿਸ ’ਚ ਸਾਹ ਲੈਣ ਤੱਕ ਦੀ ਵਿਹਲ ਨਹੀਂ ਹੈ। ਕ੍ਰਿਕਟ ਦੀ ਅੱਤ ਦਾ ਸੰਕਟ ਅਸਲੀ ਹੈ ਅਤੇ ਸੱਤਾ ’ਚ ਬੈਠੇ ਲੋਕਾਂ ਨੇ ਇਸ ਨੂੰ ਜਨਤਕ ਤੌਰ ’ਤੇ ਮੰਨਿਆ ਵੀ ਹੈ ਪਰ ਉਨ੍ਹਾਂ ਦੇ ਕੰਮ ਅਜੇ ਵੀ ਉਨ੍ਹਾਂ ਦੇ ਸ਼ਬਦਾਂ ਨਾਲ ਮੇਲ ਨਹੀਂ ਖਾਂਦੇ, ਜਿਸ ਨਾਲ ਖਿਡਾਰੀ ਅੱਧ-ਵਿਚਾਲੇ ਲਟਕੇ ਰਹਿ ਜਾਂਦੇ ਹਨ। 

-ਆਨੰਦ ਵਾਸੂ

  • Indian Cricket Team

ਮਾਇਆਵਤੀ ਦੀ ਬਸਪਾ ਦੀ ਤ੍ਰਾਸਦੀ, ਰਾਹ ਆਸਾਨ ਨਹੀਂ

NEXT STORY

Stories You May Like

  • don  t overthink  just score runs  kishan
    ਜ਼ਿਆਦਾ ਨਾ ਸੋਚੋ, ਖੁਦ ਤੋਂ ਬਹੁਤ ਜ਼ਿਆਦਾ ਉਮੀਦ ਨਾ ਰੱਖੋ, ਸਿਰਫ਼ ਦੌੜਾਂ ਬਣਾਓ : ਕਿਸ਼ਨ
  • pm modi congratulates on asia cup 2026 victory
    ਏਸ਼ੀਆ ਕੱਪ 2026 'ਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਜਿੱਤ 'ਤੇ PM ਮੋਦੀ ਨੇ ਦਿੱਤੀ ਵਧਾਈ
  • big news for punjab board students
    ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਰੀ-ਚੈਕਿੰਗ ਲਈ ਜਾਰੀ ਕੀਤਾ ਨਵਾਂ ਸ਼ਡਿਊਲ
  • 2028 asian games very important  amol muzumdar
    ਏਸ਼ੀਆਈ ਖੇਡਾਂ 2028 ਦੇ ਲਾਸ ਏਂਜਲਸ ਓਲੰਪਿਕ ਦੀ ਤਿਆਰੀ ਵਾਸਤੇ ਬਹੁਤ ਅਹਿਮ: ਅਮੋਲ ਮਜ਼ੂਮਦਾਰ
  • pm modi will come to punjab
    ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ ਵੱਡੇ ਐਲਾਨ, ਤਿਆਰ ਕੀਤਾ ਜਾ ਰਿਹਾ ਸ਼ਡਿਊਲ
  • babar azam returns to domestic cricket after seven years
    ਬਾਬਰ ਆਜ਼ਮ ਦੀ ਸੱਤ ਸਾਲਾਂ ਬਾਅਦ ਘਰੇਲੂ ਕ੍ਰਿਕਟ 'ਚ ਵਾਪਸੀ
  • when will the second t20 match of ind vs afg be played
    ਕਦੋਂ ਖੇਡਿਆ ਜਾਵੇਗਾ IND vs AFG ਦਾ ਦੂਜਾ ਟੀ20 ਮੁਕਾਬਲਾ? ਨੋਟ ਕਰ ਲਵੋ ਬਾਕੀ ਮੈਚਾਂ ਦਾ ਸ਼ਡਿਊਲ
  • the health department has collected samples of paneer and khoya
    ਸਿਹਤ ਵਿਭਾਗ ਨੇ ਪਨੀਰ ਤੇ ਖੋਏ ਦੇ ਭਰੇ ਸੈਂਪਲ
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
  • attack on muslim man   incident captured on cctv
    ਮੁਸਲਿਮ ਵਿਅਕਤੀ ’ਤੇ ਹਮਲਾ, CCTV 'ਚ ਕੈਦ ਹੋਈ ਘਟਨਾ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • mindset
      ਜ਼ਹਿਰੀਲੀ ਮਾਨਸਿਕਤਾ ਦੇ ਲੋਕਾਂ ਤੋਂ ਬਚਾਅ, ਕਿਵੇਂ?
    • narendra modi
      ਨਰਿੰਦਰ ਮੋਦੀ : ਗਾਂਧੀਨਗਰ ਤੋਂ ਦਿੱਲੀ ਤੱਕ, ਜਨਤਕ ਜੀਵਨ ਦੇ 25 ਸਾਲ
    • drug free punjab
      ਨਸ਼ਾ-ਮੁਕਤ ਪੰਜਾਬ : ਸਿਰਫ਼ ਨਸ਼ੇ ਵਿਰੁੱਧ ਨਹੀਂ, ਪੰਜਾਬ ਦੇ ਭਵਿੱਖ ਦੀ ਲੜਾਈ
    • is it a girl or a boy in the womb     girls are being killed
      ‘ਗਰਭ ’ਚ ਕੁੜੀ ਹੈ ਜਾਂ ਮੁੰਡਾ’ ... ਮਾਰੀਆਂ ਜਾ ਰਹੀਆਂ ਕੁੜੀਆਂ!
    • ayurved for health
      ਸਿਹਤਮੰਦ ਭਵਿੱਖ ਲਈ ਆਯੁਰਵੇਦ
    • varanasi school camp
      ...ਜਦੋਂ ਵਾਰਾਣਸੀ ’ਚ ਰਾਹਤ ਕੈਂਪਾਂ ਨੂੰ ਹੀ ਬਣਾ ਦਿੱਤਾ ਸਕੂਲ
    • oil crisis
      ਨਵਾਂ ਤੇਲ ਸੰਕਟ ਬਹੁਤਾ ਦੂਰ ਨਹੀਂ !
    • india brics
      ਭਾਰਤ ਨੂੰ ਚੀਨ, ਰੂਸ ਤੇ ਅਮਰੀਕਾ, ਤਿੰਨਾਂ ਦੀ ਲੋੜ
    • air travelers bringing in narcotics  gold
      ‘ਹਵਾਈ ਯਾਤਰੀ ਲਿਆ ਰਹੇ ਨਸ਼ਾ ਤੇ ਸੋਨਾ ਆਦਿ’... ਅਤੇ ਫੜੇ ਜਾ ਰਹੇ ਹਵਾਈ ਅੱਡਿਆਂ...
    • threat to agriculture from gm crops
      ਜੀ.ਐੱਮ. ਫ਼ਸਲਾਂ ਤੋਂ ਕੀ ਖ਼ਤਰੇ ਵਿਚ ਹੈ ਕਿਸਾਨੀ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +