Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 15, 2026

    12:21:02 PM

  • uncle and nephew drown while bathing in beas river

    ਵਿਸਾਖੀ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ! ਬਿਆਸ...

  • boat sank

    ਵੱਡੀ ਖ਼ਬਰ ; ਡੁੱਬ ਗਈ 'ਡੌਂਕੀ' ਲਾਉਂਦੇ...

  • punjab weather update

    ਪੰਜਾਬ 'ਚ ਤੇਜ਼ ਹਨੇਰੀ ਨਾਲ ਪਵੇਗਾ ਮੀਂਹ! ਇਨ੍ਹਾਂ...

  • world lightest girl

    ਮਿਲੋ ਦੁਨੀਆ ਦੀ ਸਭ ਤੋਂ ਹਲਕੀ ਕੁੜੀ ਨਾਲ, ਵਜ਼ਨ ਸੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਭਾਰਤੀ ਰੋਕ ਰਹੇ ਹਨ ਵਿਦੇਸ਼ ’ਚ ਪੜ੍ਹਾਈ ਦੀਆਂ ਯੋਜਨਾਵਾਂ

BLOG News Punjabi(ਬਲਾਗ)

ਭਾਰਤੀ ਰੋਕ ਰਹੇ ਹਨ ਵਿਦੇਸ਼ ’ਚ ਪੜ੍ਹਾਈ ਦੀਆਂ ਯੋਜਨਾਵਾਂ

  • Edited By Harpreet Singh,
  • Updated: 16 Mar, 2026 04:52 PM
Blog
indians foreign study
  • Share
    • Facebook
    • Tumblr
    • Linkedin
    • Twitter
  • Comment

ਕੰਸਲਟੈਂਟਸ ਦਾ ਕਹਿਣਾ ਹੈ ਕਿ ਅਮਰੀਕਾ ’ਚ ਸਖ਼ਤ ਵੀਜ਼ਾ ਨੀਤੀਆਂ, ਖਾਸ ਕਰਕੇ ਡੋਨਾਲਡ ਟਰੰਪ ਦੇ ਦੂਜੇ ਕਾਰਜਕਾਲ ’ਚ ਅਤੇ ਬ੍ਰਿਟੇਨ, ਕੈਨੇਡਾ ਤੇ ਆਸਟਰੇਲੀਆ ’ਚ ਇਮੀਗ੍ਰੇਸ਼ਨ ਦੇ ਸਖਤ ਨਿਯਮ ਅਤੇ ਪੜ੍ਹਾਈ ਤੋਂ ਬਾਅਦ ਕੰਮ ਕਰਨ ਦੇ ਘਟਦੇ ਮੌਕਿਆਂ ਦੇ ਨਾਲ-ਨਾਲ ਪੱਛਮੀ ਏਸ਼ੀਆ ’ਚ ਚੱਲ ਰਿਹਾ ਸੰਘਰਸ਼, ਕਈ ਭਾਰਤੀ ਵਿਦਿਆਰਥੀਆਂ ਨੂੰ ਆਪਣੀਆਂ ਵਿਦੇਸ਼ ’ਚ ਪੜ੍ਹਾਈ ਦੀਆਂ ਯੋਜਨਾਵਾਂ ਨੂੰ ਰੋਕਣ ਜਾਂ ਉਨ੍ਹਾਂ ’ਚ ਬਦਲਾਅ ਕਰਨ ’ਤੇ ਮਜਬੂਰ ਕਰ ਰਹੇ ਹਨ।

ਹਾਲ ਦੇ ਮਹੀਨਿਆਂ ’ਚ, ਕਈ ਵਿਦਿਆਰਥੀਆਂ ਨੇ ਵਿਦੇਸ਼ੀ ਯੂਨੀਵਰਸਿਟੀਆਂ ’ਚ ਦਾਖਲੇ ਦੇ ਆਪਣੇ ਪਲਾਨ ਨੂੰ ਅਗਲੇ ਸੈਸ਼ਨ ਤੱਕ ਲਈ ਟਾਲ ਦਿੱਤਾ ਹੈ, ਜਦਕਿ ਗਲੋਬਲ ਅਸ਼ਾਂਤੀ ਅਤੇ ਅਨਿਸ਼ਚਿਤਤਾ ਦੇ ਵਿਚਾਲੇ ਕੁਝ ਵਿਦਿਆਰਥੀ ਆਪਣੇ ਘਰ ਦੇ ਕਰੀਬ ਜਾਂ ਜ਼ਿਆਦਾ ਸਥਿਰ ਥਾਵਾਂ ’ਤੇ ਪੜ੍ਹਾਈ ਦੇ ਬਦਲ ਤਲਾਸ਼ ਰਹੇ ਹਨ।

ਕਾਲੇਜੀਫਾਈ ਦੇ ਸਹਿ-ਸੰਸਥਾਪਕ ਅਤੇ ਨਿਰਦੇਸ਼ਕ ਆਦਰਸ਼ ਖੰਡੇਲਵਾਲ ਨੇ ਕਿਹਾ, ‘‘ਵਿਦੇਸ਼ ’ਚ ਪੜ੍ਹਾਈ ਦੇ ਰੁਝਾਨਾਂ ’ਚ ਇਕ ਸਾਫ ਗਿਰਾਵਟ ਦੇਖੀ ਜਾ ਰਹੀ ਹੈ। ਸਰਕਾਰੀ ਅੰਕੜੇ ਦਿਖਾਉਂਦੇ ਹਨ ਕਿ ਵਿਦੇਸ਼ ’ਚ ਪੜ੍ਹਾਈ ਲਈ ਜਾਣ ਵਾਲੇ ਭਾਰਤੀਆਂ ਦੀ ਗਿਣਤੀ 2023 ’ਚ 9,08,000 ਤੋਂ ਘਟ ਕੇ 2025 ’ਚ 6,26,000 ਰਹਿ ਗਈ ਹੈ, ਜੋ ਕਿ ਇਕ ਬਹੁਤ ਵੱਡੀ ਗਿਰਾਵਟ ਹੈ।’’ ਉਨ੍ਹਾਂ ਅੱਗੇ ਕਿਹਾ ਕਿ ਭਾਰਤ ਨੂੰ ਹੁਣ ਸਿਰਫ ਇਕ ‘ਬੈਕਅੱਪ’ (ਦੂਜਾ ਬਦਲ) ਦੇ ਤੌਰ ’ਤੇ ਨਹੀਂ ਦੇਖਿਆ ਜਾ ਰਿਹਾ, ਸਗੋਂ ਇਸ ਨੂੰ ਤੇਜ਼ੀ ਨਾਲ ਇਕ ਗੰਭੀਰ ‘ਪਹਿਲੀ ਪਸੰਦ’ ਵਾਲੇ ਮਾਹੌਲ ਦੇ ਤੌਰ ’ਤੇ ਪਰਖਿਆ ਜਾ ਰਿਹਾ ਹੈ।

ਮਾਹਿਰਾਂ ਅਨੁਸਾਰ, ਮਾਤਾ-ਪਿਤਾ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਤੋਂ ਪਹਿਲਾਂ ਜ਼ਿਆਦਾ ਸੋਚ-ਸਮਝ ਕੇ ਫੈਸਲੇ ਲੈ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਦਿਆਰਥੀਆਂ ਦੇ ਵਿਚਾਲੇ ਸਭ ਤੋਂ ਵੱਡੀ ਚਿੰਤਾ ‘ਨੀਤੀਆਂ ’ਚ ਅਨਿਸ਼ਚਿਤਤਾ’ ਹੈ, ਨਾ ਕਿ ਜੰਗ। ਆਈ. ਡੀ.ਪੀ . ਐਜੂਕੇਸ਼ਨ ਦੇ ਖੇਤਰੀ ਨਿਰਦੇਸ਼ਕ (ਦੱਖਣੀ ਏਸ਼ੀਆ, ਕੈਨੇਡਾ ਅਤੇ ਲਾਟਾਮ) ਪੀਯੂਸ਼ ਕੁਮਾਰ ਨੇ ਕਿਹਾ, ‘‘ਵਿਦੇਸ਼ਾਂ ’ਚ ਪੜ੍ਹਾਈ ਦੇ ਮੁੱਖ ਟਿਕਾਣਿਆਂ ਤੋਂ ਮਿਲੇ ਹਾਲੀਆ ਸਰਕਾਰੀ ਅੰਕੜੇ ਦੱਸਦੇ ਹਨ ਕਿ ਪਿਛਲੇ ਸਾਲ ਦੇ ਮੁਕਾਬਲੇ ਵਿਦਿਆਰਥੀਆਂ ਦੀ ਵਿਦੇਸ਼ ਯਾਤਰਾ ਦੀ ਰਫ਼ਤਾਰ ਹੌਲੀ ਹੋ ਗਈ ਹੈ।’’ ਉਦਾਹਰਣ ਲਈ, ਅਮਰੀਕੀ ਵਿਦੇਸ਼ ਵਿਭਾਗ ਦੇ ਅੰਕੜੇ ਦਿਖਾਉਂਦੇ ਹਨ ਕਿ ਜੂਨ ਅਤੇ ਜੁਲਾਈ 2025 ਦੇ ਵਿਚਾਲੇ ਵਿਦੇਸ਼ੀ ਵਿਦਿਆਰਥੀਆਂ ਨੂੰ ਜਾਰੀ ਕੀਤੇ ਗਏ ਵੀਜ਼ਾ ਦੀ ਗਿਣਤੀ ’ਚ 62 ਫੀਸਦੀ ਦੀ ਗਿਰਾਵਟ ਆਈ ਹੈ।

ਕੁਮਾਰ ਅਨੁਸਾਰ, ‘‘ਇਸ ਗਿਰਾਵਟ ਦੇ ਪਿੱਛੇ ਕਈ ਕਾਰਨ ਹਨ, ਜਿਨ੍ਹਾਂ ’ਚ ਸਖ਼ਤ ਵੀਜ਼ਾ ਨੀਤੀਆਂ, ਨਵੇਂ ਗ੍ਰੈਜੂਏਟਸ ਲਈ ਮੁਸ਼ਕਲ ਜੌਬ ਮਾਰਕੀਟ ਅਤੇ ਕਰੰਸੀ ’ਚ ਉਤਰਾਅ-ਚੜ੍ਹਾਅ ਸ਼ਾਮਲ ਹਨ।’’

ਪੋਸਟਗ੍ਰੈਜੂਏਟ ਪੱਧਰ ’ਤੇ ਇਸ ਦਾ ਅਸਰ ਜ਼ਿਆਦਾ ਪਿਆ ਹੈ। ਕੁਮਾਰ ਨੇ ਅੱਗੇ ਕਿਹਾ, ‘‘ਕਈ ਇੱਛੁਕ ਵਿਦਿਆਰਥੀ ਅਜਿਹੇ ਕੰਮਕਾਜੀ ਪੇਸ਼ੇਵਰ ਹਨ, ਜੋ ਆਪਣੀ ਪੜ੍ਹਾਈ ਦੀਆਂ ਯੋਜਨਾਵਾਂ ਨੂੰ 1 ਜਾਂ 2 ਸਾਲ ਲਈ ਟਾਲਣਾ ਪਸੰਦ ਕਰ ਰਹੇ ਹਨ।’’ ਉਹ ਮੌਜੂਦਾ ਉਥਲ-ਪੁਥਲ ਦੇ ਸ਼ਾਂਤ ਹੋਣ ਦਾ ਇੰਤਜ਼ਾਰ ਕਰ ਰਹੇ ਹਨ।

ਬਦਲਾਂ ਨੂੰ ਫਿਰ ਤੋਂ ਤੈਅ ਕਰਨਾ

ਕੰਸਲਟੈਂਟਸ ਦੇ ਅਨੁਸਾਰ, ਇਸ ਖੇਤਰ ’ਚ ਚੱਲ ਰਹੀ ਸੁਰੱਖਿਆ ਸਥਿਤੀ ਦੇ ਕਾਰਨ ਯੂ. ਏ. ਈ. ਜਾਣ ਵਾਲੀਆਂ ਅਰਜ਼ੀਆਂ ’ਚ ਵੀ ਅਸਥਾਈ ਗਿਰਾਵਟ ਆਈ ਹੈ। ਲੈਵਰੇਜ ਐਜੂਕੇਸ਼ਨ ਦੇ ਸੰਸਥਾਪਕ ਅਤੇ ਸੀ. ਈ. ਓ. ਅਕਸ਼ੈ ਚਤੁਰਵੇਦੀ ਨੇ ਕਿਹਾ, ‘‘ਵੱਡੇ ਪੱਧਰ ’ਤੇ, 2026 ’ਚ ਅੰਤਰਰਾਸ਼ਟਰੀ ਸਿੱਖਿਆ ਦੀ ਮੰਗ ਕਿਸੇ ਸੰਰਚਨਾਤਮਕ ਗਿਰਾਵਟ ਦੀ ਬਜਾਏ, ਮੰਜ਼ਿਲ ਦੇ ਬਦਲਾਂ ’ਚ ਫਿਰ ਤੋਂ ਬਦਲਾਅ ਅਤੇ ਵਿਭਿੰਨਤਾ ਲਿਆਉਣ ਦੇ ਦੌਰ ਨੂੰ ਦਰਸਾਉਂਦੀ ਹੈ।’’

ਕਾਲੇਜੀਫਾਈ ਦੇ ਖੰਡੇਲਵਾਲ ਨੇ ਕਿਹਾ, ‘‘ਜਦੋਂ ਕੋਈ ਸੰਘਰਸ਼ ਹੁੰਦਾ ਹੈ, ਅਸਥਿਰਤਾ ਨੂੰ ਲੈ ਕੇ ਮੀਡੀਆ ’ਚ ਲਗਾਤਾਰ ਖ਼ਬਰਾਂ ਆਉਂਦੀਆਂ ਹਨ, ਤਾਂ ਇਸ ਨਾਲ ਘਰਾਂ ਦਾ ਭਾਵਨਾਤਮਕ ਮਾਹੌਲ ਬਦਲ ਜਾਂਦਾ ਹੈ।’’

ਯੂਨੀਵਰਸਿਟੀ ਲਿਵਿੰਗ ਦੇ ਸੰਸਥਾਪਕ ਅਤੇ ਸੀ. ਈ. ਓ. ਸੌਰਭ ਅਰੋੜਾ ਨੇ ਕਿਹਾ ਕਿ ਕੁਝ ਵਿਦਿਆਰਥੀ ਮਜ਼ਬੂਤ ਘਰੇਲੂ ਸੰਸਥਾਵਾਂ ਜਾਂ ਭਾਰਤ ਦੇ ਅੰਦਰ ਹੀ ਉਪਲਬਧ ਅੰਤਰਰਾਸ਼ਟਰੀ ਪ੍ਰੋਗਰਾਮਾਂ ਨੂੰ ਚੁਣ ਰਹੇ ਹਨ, ਜਦਕਿ ਹੋਰ ਅਜੇ ਵੀ ਵਿਦੇਸ਼ ’ਚ ਪੂਰੀ ਡਿਗਰੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਅਰੋੜਾ ਨੇ ਕਿਹਾ, ‘‘ਜ਼ਮੀਨੀ ਪੱਧਰ ’ਤੇ ਅਸੀਂ ਜੋ ਦੇਖ ਰਹੇ ਹਾਂ, ਉਹ ਇਹ ਨਹੀਂ ਹੈ ਕਿ ਵਿਦਿਆਰਥੀ ਆਪਣੀਆਂ ਯੋਜਨਾਵਾਂ ਤੋਂ ਪਿੱਛੇ ਹਟ ਰਹੇ ਹਨ, ਸਗੋਂ ਉਹ ਆਪਣੇ ਫੈਸਲੇ ਨੂੰ ਅੰਤਿਮ ਰੂਪ ਦੇਣ ’ਚ ਥੋੜ੍ਹਾ ਜ਼ਿਆਦਾ ਸਮਾਂ ਲੈ ਰਹੇ ਹਨ।’’

ਮਾਹਿਰਾਂ ਨੇ ਕਿਹਾ ਕਿ ਵਿਦਿਆਰਥੀ ਅਤੇ ਸਰਪ੍ਰਸਤ ਮੰਜ਼ਿਲਾਂ, ਖ਼ਰਚਿਆਂ ਅਤੇ ਕਰੀਅਰ ਦੇ ਨਤੀਜਿਆਂ ਦਾ ਮੁਲਾਂਕਣ ਕਰਨ ’ਚ ਜ਼ਿਆਦਾ ਸਮਾਂ ਲਗਾ ਰਹੇ ਹਨ। ਵੀਜ਼ਾ ਨਿਯਮਾਂ ’ਚ ਬਦਲਾਅ, ਸਿੱਖਿਆ ਦੀ ਵਧਦੀ ਲਾਗਤ ਅਤੇ ਪੜ੍ਹਾਈ ਤੋਂ ਬਾਅਦ ਕੰਮ ਦੇ ਬਦਲਦੇ ਮੌਕਿਆਂ ਨੇ ਪਿਛਲੇ ਇਕ-ਦੋ ਸਾਲਾਂ ’ਚ ਪਰਿਵਾਰਾਂ ਨੂੰ ਪਹਿਲਾਂ ਹੀ ਜ਼ਿਆਦਾ ਚੌਕਸ ਬਣਾ ਦਿੱਤਾ ਹੈ।

ਇਸ ਦੌਰਾਨ, ਕਈ ਗਲੋਬਲ ਯੂਨੀਵਰਸਿਟੀਆਂ, ਜਿਨ੍ਹਾਂ ’ਚ ਯੂਨੀਵਰਸਿਟੀ ਆਫ ਸਾਊਥੈਮਪਟਨ ਅਤੇ ਡੀਕਿਨ ਯੂਨੀਵਰਸਿਟੀ ਸ਼ਾਮਲ ਹਨ, ਨੇ ਭਾਰਤ ’ਚ ਆਪਣੇ ਕੈਂਪਸ ਜਾਂ ਸਾਂਝੇਦਾਰੀਆਂ ਸਥਾਪਤ ਕਰਨਾ ਸ਼ੁਰੂ ਕਰ ਦਿੱਤਾ ਹੈ। ਅਰੋੜਾ ਨੇ ਕਿਹਾ, ‘‘ਭਾਰਤ ਵੀ ਖੁਦ ਇਕ ਜ਼ਿਆਦਾ ਪ੍ਰਮੁੱਖ ਸਿੱਖਿਆ ਮੰਜ਼ਿਲ ਬਣਦਾ ਜਾ ਰਿਹਾ ਹੈ।’’ ਮਾਹਿਰਾਂ ਨੇ ਅਮਰੀਕਾ, ਕੈਨੇਡਾ, ਯੂ. ਕੇ. ਅਤੇ ਆਸਟਰੇਲੀਆ ਵਰਗੀਆਂ ਰਵਾਇਤੀ ਮੰਜ਼ਿਲਾਂ ਤੋਂ ਹਟ ਕੇ ਜਰਮਨੀ, ਆਇਰਲੈਂਡ, ਸਪੇਨ ਅਤੇ ਇਟਲੀ ਵਰਗੇ ਦੇਸ਼ਾਂ ਵੱਲ ਰੁਝਾਨ ਵਧਣ ਵੱਲ ਵੀ ਇਸ਼ਾਰਾ ਕੀਤਾ।

-ਪ੍ਰਾਚੀ ਵਰਮਾ

  • Indians
  • Foreign Study
  • Plans

ਅਮਰੀਕਾ-ਈਰਾਨ ਜੰਗ ਦਾ ਭਾਰਤ ’ਤੇ ਪ੍ਰਭਾਵ

NEXT STORY

Stories You May Like

  • number of indian students studying in us drops by 6 9 percent
    ਅਮਰੀਕਾ 'ਚ ਪੜ੍ਹਾਈ ਕਰਨ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ 6.9 ਫੀਸਦੀ ਦੀ ਘਟੀ: ਸਰਕਾਰ
  • indian students in canada
    ਭਾਰਤੀ ਵਿਦਿਆਰਥੀਆਂ ਲਈ 21 ਦਿਨਾਂ ਦਾ ਅਲਟੀਮੇਟਮ! ਕੈਨੇਡਾ ਨੇ ਪੜ੍ਹਾਈ ਦੇ ਨਾਂ 'ਤੇ ਗੜਬੜੀ ਕਰਨ ਵਾਲਿਆਂ 'ਤੇ ਕੱਸੀ ਨਕੇਲ
  • big news for medical students
    ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਦੇਣ ਧਿਆਨ ! ਕਿਤੇ ਤੁਹਾਡੀ ਡਿਗਰੀ ਹੋ ਨਾ ਜਾਏ 'ਰੱਦੀ'
  • student brutally murdered in kharar
    ਖਰੜ 'ਚ ਵਿਦਿਆਰਥੀ ਦਾ ਬੇਰਹਿਮੀ ਨਾਲ ਕਤਲ, ਕਰ ਰਿਹਾ ਸੀ ਵਕਾਲਤ ਦੀ ਪੜ੍ਹਾਈ
  • cbse school studies reshuffle
    ਸਕੂਲੀ ਪੜ੍ਹਾਈ 'ਚ ਵੱਡਾ ਫੇਰਬਦਲ! 6ਵੀਂ ਤੋਂ 10ਵੀਂ ਜਮਾਤ ਤੱਕ ਹੁਣ ਪੜ੍ਹਨੀਆਂ ਪੈਣਗੀਆਂ 3 ਭਾਸ਼ਾਵਾਂ
  • difficulties of farmers increased due to indifference of weather
    ਮੌਸਮ ਦੀ ਬੇਰੁਖੀ ਕਾਰਨ ਅੰਨਦਾਤਾ ਦੀਆਂ ਮੁਸ਼ਕਿਲਾਂ ਵਧੀਆਂ! ਚਿੰਤਾ ’ਚ ਡੁੱਬੇ ਕਿਸਾਨ
  • delhi government  lakhpati bitiya yojana  education assistance
    ਦਿੱਲੀ ਸਰਕਾਰ ਨੇ ਲਾਂਚ ਕੀਤੀ 'ਲਖਪਤੀ ਬਿਟੀਆ ਯੋਜਨਾ', ਜਨਮ ਤੋਂ ਪੜ੍ਹਾਈ ਤੱਕ ਮਿਲੇਗੀ ਮਦਦ
  • a network of fake travel agents has spread across the state
    ਪੂਰੇ ਸੂਬੇ ’ਚ ਫੈਲਿਆ ਫਰਜੀ ਟ੍ਰੈਵਲ ਏਜੰਟਾਂ ਦਾ ਨੈੱਟਵਰਕ, ਫਿਰ ਵੀ ਨੌਜਵਾਨਾਂ ’ਚ ਨਹੀਂ ਰੁੱਕ ਰਿਹਾ ਵਿਦੇਸ਼ ਜਾਣ ਦਾ...
  • punjab weather update
    ਪੰਜਾਬ 'ਚ ਤੇਜ਼ ਹਨੇਰੀ ਨਾਲ ਪਵੇਗਾ ਮੀਂਹ! ਇਨ੍ਹਾਂ ਤਾਰੀਖ਼ਾਂ ਲਈ ਹੋਈ ਵੱਡੀ...
  • clash in jalandhar  s dilkusha market  medical store owner attacked
    ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...
  • ed raid on mp mittal
    ਵੱਡੀ ਖ਼ਬਰ ; 'ਆਪ' ਦੇ ਰਾਜ ਸਭਾ ਮੈਂਬਰ ਮਿੱਤਲ ਦੇ 9 ਟਿਕਾਣਿਆਂ 'ਤੇ ED ਦੀ ਰੇਡ
  • 13 year old boy makes punjab proud in australia
    ਛੋਟੀ ਉਮਰ 'ਚ ਵੱਡਾ ਮੁਕਾਮ ਕੀਤਾ ਹਾਸਲ, ਜਵਾਕ ਨੇ ਅਸਟ੍ਰੇਲੀਆ ’ਚ ਵਧਾਇਆ ਪੰਜਾਬ...
  • amarnath yatra 2026  registration  bank  lines  amarnath yatra  jammu
    ਅੱਜ ਤੋਂ ਸ਼ੁਰੂ ਹੋਈ ਅਮਰਨਾਥ ਯਾਤਰਾ ਲਈ ਰਜਿਸਟਰੇਸ਼ਨ, ਬੈਂਕਾਂ ਦੇ ਬਾਹਰ ਲੱਗੀਆਂ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • husband refuses to adopt after returning from canada
    ਕੈਨੇਡਾ ਤੋਂ ਪਰਤਣ ਮਗਰੋਂ ਪਤੀ ਨੇ ਅਪਣਾਉਣ ਤੋਂ ਕੀਤੀ ਨਾਂਹ, ਔਰਤ ਦੀ ਸ਼ਿਕਾਇਤ ’ਤੇ...
  • sunil jakhar paid tribute to babasaheb ambedkar
    ਸੁਨੀਲ ਜਾਖੜ ਨੇ ਜਲੰਧਰ ਦੇ ਅੰਬੇਡਕਰ ਚੌਕ ਵਿਖੇ ਬਾਬਾ ਸਾਹਿਬ ਅੰਬੇਡਕਰ ਨੂੰ ਦਿੱਤੀ...
Trending
Ek Nazar
these punjabi songs are trending despite the ban in pakistan

ਪਾਕਿਸਤਾਨ 'ਚ ਵੀ ਇੰਡੀਅਨ ਮਿਊਜ਼ਿਕ ਦੀ ਧੱਕ ! 'Ban' ਦੇ ਬਾਵਜੂਦ ਇਹ ਪੰਜਾਬੀ...

heavy rain alert 4 days

15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ...

muslim actor pressured hindu actress to eat beef

ਮੁਸਲਿਮ ਅਦਾਕਾਰ ਨੇ ਹਿੰਦੂ ਅਦਾਕਾਰਾ ਨੂੰ ਬੀਫ ਖਾਣ ਲਈ ਕੀਤਾ ਮਜਬੂਰ, ਵੀਡੀਓ ਨੇ...

ipl 2026

IPL 'ਚ ਖੇਡ ਰਹੇ ਖਿਡਾਰੀ 'ਤੇ ਲੱਗਾ ਬੈਨ!

suryakumar yadav

ਖੋਹੀ ਜਾ ਸਕਦੀ ਹੈ ਸੂਰਿਆਕੁਮਾਰ ਯਾਦਵ ਦੀ ਕਪਤਾਨੀ, TEAM INDIA ਤੋਂ ਵੀ ਹੋਵੇਗੀ...

recharge for 72 day

72 ਦਿਨਾਂ ਤੱਕ ਰੀਚਾਰਜ ਦੀ No Tension, ਆ ਗਿਆ ਅਨਲਿਮਟਿਡ 5G ਵਾਲਾ ਕਿਫਾਇਤੀ...

rs 2000 for women

ਔਰਤਾਂ ਨੂੰ ਹਰ ਮਹੀਨੇ 2000 ਰੁਪਏ ਤੇ ਮੁਫ਼ਤ ਸਿਲੰਡਰ! ਤਾਮਿਲਨਾਡੂ ’ਚ ਭਾਜਪਾ ਨੇ...

xi jinping middle east

US-ਈਰਾਨ ਜੰਗ ਵਿਚਾਲੇ ਚੀਨ ਦੀ ਐਂਟਰੀ! ਸ਼ੀ ਜਿਨਪਿੰਗ ਨੇ ਪੇਸ਼ ਕੀਤਾ ਇਹ ਪ੍ਰਸਤਾਵ

punjab groom found online

ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...

amritsar dc orders officials to prevent flood threat

ਬਰਸਾਤੀ ਸੀਜ਼ਨ ਤੋਂ ਪਹਿਲਾਂ DC ਅੰਮ੍ਰਿਤਸਰ ਵੱਲੋਂ ਸਖ਼ਤ ਨਿਰਦੇਸ਼ ਜਾਰੀ

plastic bottles  delhi  pollution  manjinder sirsa  money

ਹੁਣ ਖਾਲੀ ਪਲਾਸਟਿਕ ਦੀਆਂ ਬੋਤਲਾਂ ਦੇ ਮਿਲਣਗੇ ਪੈਸੇ ! ਦਿੱਲੀ 'ਚ ਪ੍ਰਦੂਸ਼ਣ ਨੂੰ...

channel issued notice

ਆਸ਼ਾ ਭੋਂਸਲੇ ਦੀ ਮੌਤ ਦੇ ਪ੍ਰਸਾਰਣ ਦੌਰਾਨ "ਭਾਰਤੀ ਸਮੱਗਰੀ" ਦੀ ਵਰਤੋਂ ਕਰਨ ਲਈ...

women over 50 able to become mothers again through ivf

ਹਾਈ ਕੋਰਟ ਦਾ ਅਹਿਮ ਫੈਸਲਾ! 50 ਸਾਲ ਤੋਂ ਵੱਧ ਉਮਰ ਦੀ ਮਹਿਲਾ ਹੁਣ IVF ਰਾਹੀਂ...

actress says  films weren  t the plan    recalls how  aashiqui   happened to her

ਕਦੇ ਮਾਡਲਿੰਗ ਲਈ ਪੈਰਿਸ ਜਾਣ ਦੀ ਸੀ ਤਿਆਰੀ, ਫਿਰ ਇੱਕ ਫਿਲਮ ਨੇ ਰਾਤੋ-ਰਾਤ ਬਣਾ...

k s chithra gets emotional remembering her late daughter

ਵਿਆਹ ਦੇ ਕਈ ਸਾਲਾਂ ਬਾਅਦ ਹੋਈ ਧੀ, ਪਰ ਹਾਦਸੇ 'ਚ ਚਲੀ ਗਈ ਜਾਨ ! ਧੀ ਨੂੰ ਯਾਦ ਕਰ...

john cena remembers late asha bhosle

ਮਸ਼ਹੂਰ ਅਦਾਕਾਰ ਤੇ ਸਾਬਕਾ ਰੈਸਲਰ ਜੌਨ ਸੀਨਾ ਨੇ ਆਸ਼ਾ ਭੋਸਲੇ ਨੂੰ ਦਿੱਤੀ...

traffic rules bike auto banned 20 thousand fine

ਦੇਸ਼ ਦੇ ਇਸ ਵੱਡੇ ਐਕਸਪ੍ਰੈਸ ਵੇਅ 'ਤੇ ਬੈਨ ਬਾਈਕ-ਆਟੋ ਸਣੇ ਇਹ ਵਾਹਨ, ਘਰੋਂ ਨਿਕਲਣ...

bollywood  s beautiful choreographer is still single at the age of 40

"ਨਹੀਂ ਬਣਨਾ ਚਾਹੁੰਦੀ ਮਾਂ": 40 ਸਾਲ ਦੀ ਉਮਰ 'ਚ ਵੀ ਸਿੰਗਲ ਹੈ ਬਾਲੀਵੁੱਡ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • nepal administration
      ਜਨਸੇਵਾ ਦੀ ਨਵੀਂ ਮਿਸਾਲ ਦਿੰਦਾ ਨੇਪਾਲ ਦਾ ਯੁਵਾ ਮੰਤਰੀ ਮੰਡਲ
    • misal satluj
      ਮਿਸਲ ਸਤਲੁਜ ਵੱਲੋਂ ਮਜ਼ਬੂਤ ਅਤੇ ਬਦਲਵੀਂ ਰਾਜਨੀਤਿਕ ਲਹਿਰ ਦੀ ਸ਼ੁਰੂਆਤ
    • failed peace talks
      ਅਸਫਲ ਸ਼ਾਂਤੀ ਵਾਰਤਾ : ਸਭ ਤੋਂ ਵੱਡਾ ਸਵਾਲ ਇਜ਼ਰਾਈਲ ਅਤੇ ਉਸ ਦੀਆਂ ਇੱਛਾਵਾਂ!
    • control on crime
      ਅਪਰਾਧੀਆਂ ’ਤੇ ਸ਼ਿਕੰਜਾ ਕੱਸਣ ਲਈ ਅੰਤਰਰਾਜੀ ਪੁਲਸ ’ਚ ਆਪਸੀ ਸਹਿਯੋਗ ਜ਼ਰੂਰੀ
    • strait of hormuz
      ਕਿਉਂ ਹੋਰਮੁਜ਼ ਨੂੰ ਇਕ ‘ਗਲੋਬਲ ਚਿਕਨ ਨੈੱਕ’ ਦੇ ਰੂਪ ’ਚ ਦੇਖਿਆ ਜਾਣਾ ਚਾਹੀਦਾ ਹੈ
    • the   sacrilege law   is bound to have negative effects
      ‘ਬੇਅਦਬੀ ਕਾਨੂੰਨ’ ਦੇ ਮਾੜੇ ਪ੍ਰਭਾਵ ਪੈਣੇ ਲਾਜ਼ਮੀ
    • a pre election move by the government
      ਸਰਕਾਰ ਦੀ ਚੋਣਾਂ ਤੋਂ ਪਹਿਲਾਂ ਦੀ ਇਕ ਚਾਲ
    • increased gold and drug smuggling at airports
      ਹਵਾਈ ਅੱਡਿਆਂ ’ਤੇ ਵਧੀ ਸੋਨੇ ਤੇ ਨਸ਼ੇ ਦੀ ਸਮੱਗਲਿੰਗ, ਨਿਗਰਾਨੀ ਪੁਖਤਾ ਕਰਨ ਦੀ ਲੋੜ!
    • school education
      ਘਰਾਂ ਦਾ ਬਜਟ ਵਿਗਾੜਦੀ ਮਹਿੰਗੀ ਸਕੂਲ ਸਿੱਖਿਆ
    • elders should be empowered
      ਬਜ਼ੁਰਗਾਂ ਦਾ ਹੋਣਾ ਚਾਹੀਦਾ ਸਸ਼ਕਤੀਕਰਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +