Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 27, 2025

    10:27:04 AM

  • terrible fire breaks out in paint factory

    ਪੇਂਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਇਲਾਕੇ ਦੇ...

  • stock market  sensex in upward  nifty also at 25 557

    ਸ਼ੇਅਰ ਬਾਜ਼ਾਰ : ਸੈਂਸੈਕਸ 'ਚ ਵਾਧੇ ਦਾ ਰੁਝਾਨ ਤੇ...

  • big statement of khawaja asif

    'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ',...

  • apartment people twitter

    ਬੰਦਾ ਬਣ ਗਿਆ ਹੈਵਾਨ ! ਇਕ-ਇਕ ਕਰ 9 ਲੋਕਾਂ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਭਾਰਤੀ-ਅਮਰੀਕਾ ਦੋਸਤੀ ਖਸਤਾਹਾਲ ’ਚ

BLOG News Punjabi(ਬਲਾਗ)

ਭਾਰਤੀ-ਅਮਰੀਕਾ ਦੋਸਤੀ ਖਸਤਾਹਾਲ ’ਚ

  • Edited By Rakesh,
  • Updated: 01 Jun, 2025 05:39 PM
Blog
indo us friendship in decline
  • Share
    • Facebook
    • Tumblr
    • Linkedin
    • Twitter
  • Comment

ਅਕਤੂਬਰ 2024 ਵਿਚ ਉਮੀਦਵਾਰ ਡੋਨਾਲਡ ਟਰੰਪ ਨੇ ਇਕ ਇੰਟਰਵਿਊ ਵਿਚ ਕਿਹਾ ਸੀ ਕਿ ਪ੍ਰਧਾਨ ਮੰਤਰੀ ਮੋਦੀ ਸਭ ਤੋਂ ਚੰਗੇ ਇਨਸਾਨ ਹਨ। ਫਰਵਰੀ 2025 ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮਿਲਣ ਜਾਂਦੇ ਸਮੇਂ ਮੋਦੀ ਨੇ ਕਿਹਾ ਸੀ ਕਿ ਇਕ ਵਿਕਸਿਤ ਭਾਰਤ ਲਈ ਸਾਡਾ ਦ੍ਰਿਸ਼ਟੀਕੋਣ ‘ਮੇਕ ਇੰਡੀਆ ਗ੍ਰੇਟ ਅਗੇਨ’ ਜਾਂ ‘ਮੀਗਾ’ ਹੈ।

ਜਦੋਂ ਅਮਰੀਕਾ ਅਤੇ ਭਾਰਤ ਇਕੱਠੇ ਕੰਮ ਕਰਦੇ ਹਨ, ਤਾਂ ਇਹ ਮੈਗਾ ਪਲੱਸ ਮੀਗਾ ਹੁੰਦਾ ਹੈ, ਇਹ ਮੈਗਾ ਬਣ ਜਾਂਦਾ ਹੈ ਜੋ ਖੁਸ਼ਹਾਲੀ ਲਈ ਇਕ ਮਹਾਨ ਭਾਈਵਾਲੀ ਹੈ। ਦੋਵਾਂ ਨੇਤਾਵਾਂ ਨੇ ਸਕੂਲੀ ਵਿਦਿਆਰਥੀਆਂ ਵਰਗੀ ਗੰਭੀਰਤਾ ਦਿਖਾਈ। ਦੋਸਤੀ ਅਤੇ ਬੌਨ ਹੋਮੀ ਕਿੱਥੇ ਹੈ?

ਕਠੋਰ ਸਦਮਾ : ਮੈਨੂੰ ਪਤਾ ਲੱਗਾ ਹੈ ਕਿ ਮੋਦੀ ਅਤੇ ਟਰੰਪ ਨੇ 7 ਮਈ, 2025 ਤੋਂ ਬਾਅਦ ਇਕ-ਦੂਜੇ ਨਾਲ ਗੱਲ ਨਹੀਂ ਕੀਤੀ ਹੈ। ਅਸੀਂ ਸਿਰਫ਼ ਇਹੀ ਜਾਣਦੇ ਹਾਂ ਕਿ ਉਪ-ਰਾਸ਼ਟਰਪਤੀ ਜੇ. ਡੀ. ਵੇਂਸ ਅਤੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ 9 ਮਈ ਦੀ ਰਾਤ ਨੂੰ ਮੋਦੀ ਨਾਲ ਗੱਲ ਕੀਤੀ ਸੀ ਅਤੇ ਉਨ੍ਹਾਂ ਨੂੰ ਜੰਗ ਰੋਕਣ ਦੀ ਅਪੀਲ ਕੀਤੀ।

ਟਰੰਪ ਨੇ ਅਜਿਹੀ ਗੱਲਬਾਤ ਦਾ ਸੰਕੇਤ ਉਦੋਂ ਦਿੱਤਾ ਜਦੋਂ ਉਨ੍ਹਾਂ ਨੇ ਟਰੂਥ ਸੋਸ਼ਲ ’ਤੇ ਪੋਸਟ ਕੀਤਾ ਕਿ ਅਮਰੀਕਾ ਦੀ ਵਿਚੋਲਗੀ ਨਾਲ ਹੋਈ ਲੰਬੀ ਰਾਤ ਦੀ ਗੱਲਬਾਤ ਤੋਂ ਬਾਅਦ, ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਭਾਰਤ ਅਤੇ ਪਾਕਿਸਤਾਨ ਇਕ ਪੂਰਨ ਅਤੇ ਤੁਰੰਤ ਜੰਗਬੰਦੀ ’ਤੇ ਸਹਿਮਤ ਹੋ ਗਏ ਹਨ। 10 ਮਈ ਨੂੰ ਸ਼ਾਮ 5.25 ਵਜੇ ਕੀਤੇ ਗਏ ਉਸ ਐਲਾਨ ਨੇ ਭਾਰਤੀਆਂ ਨੂੰ ਹਕੀਕਤ ਤੋਂ ਜਾਣੂ

ਕਰਵਾ ਦਿੱਤਾ।

ਟਰੰਪ ਝੂਠ ਨਹੀਂ ਬੋਲ ਰਹੇ ਸਨ। ਜੰਗਬੰਦੀ ’ਤੇ ਦੁਪਹਿਰ 3.35 ਵਜੇ ਸਹਿਮਤੀ ਹੋਈ ਸੀ ਅਤੇ 10 ਮਈ, 2025 ਨੂੰ ਸ਼ਾਮ 5 ਵਜੇ ਲਾਗੂ ਹੋਣੀ ਸੀ। ਸ਼ਾਮ 6 ਵਜੇ, ਵਿਦੇਸ਼ ਸਕੱਤਰ ਨੇ ਮੁਸਕਰਾਉਂਦੇ ਹੋਏ ਤੱਥਾਂ ਦੀ ਪੁਸ਼ਟੀ ਕੀਤੀ।

ਮੈਨੂੰ ਲੱਗਦਾ ਹੈ ਕਿ ਇਹ ਡੂੰਘਾਈ ਨਾਲ ਪੜਚੋਲ ਕਰਨਾ ਮਹੱਤਵਪੂਰਨ ਹੈ ਕਿ ਅਮਰੀਕਾ ਨੇ ਕਿਵੇਂ ਦਾਅਵਾ ਕੀਤਾ ਕਿ ਉਸ ਨੇ ਜੰਗਬੰਦੀ ਦੀ ਵਿਚੋਲਗੀ ਕੀਤੀ ਹੈ ਅਤੇ ਜੇ ਨਹੀਂ, ਤਾਂ ਕਿਉਂ। ਇਸ ਦੇ ਕਈ ਸੰਭਾਵਿਤ ਕਾਰਨ ਹਨ-

ਚੀਨ ਕਾਰਕ : ਉਪ-ਰਾਸ਼ਟਰਪਤੀ ਵੇਂਸ ਨੇ 9 ਮਈ ਦੀ ਸ਼ਾਮ ਨੂੰ ਮੋਦੀ ਨੂੰ ਚਿੰਤਾਜਨਕ ਖੁਫੀਆ ਜਾਣਕਾਰੀ ਦਿੱਤੀ। ਇਹ ਚਿੰਤਾਜਨਕ ਖੁਫੀਆ ਜਾਣਕਾਰੀ ਸਿਰਫ ਪਾਕਿਸਤਾਨ ਦੀ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਦੀ ਧਮਕੀ ਜਾਂ ਚੀਨ ਦੀ ਭੂਮਿਕਾ ਹੋ ਸਕਦੀ ਸੀ।

ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਦੋਵਾਂ ਨੇ ਕਿਹਾ ਹੈ ਕਿ ਭਾਰਤ ‘ਪ੍ਰਮਾਣੂ ਬਲੈਕਮੇਲ’ ਅੱਗੇ ਨਹੀਂ ਝੁਕੇਗਾ। ਜੇਕਰ ਅਜਿਹੀ ਕੋਈ ਧਮਕੀ ਨਹੀਂ ਸੀ, ਤਾਂ ਇਹ ਵਾਕਾਂਸ਼ ਕਿਉਂ ਵਰਤਿਆ ਗਿਆ ਸੀ।

ਚੀਨ ਦੀ ਭੂਮਿਕਾ ਬਾਰੇ ਇਹ ਬਿਲਕੁਲ ਸਪੱਸ਼ਟ ਹੈ ਕਿ ਚੀਨ ਨੇ ਪਾਕਿਸਤਾਨ ਨੂੰ ਚੀਨੀ ਜਹਾਜ਼ (ਜੇ. 10) ਅਤੇ ਚੀਨੀ ਮਿਜ਼ਾਈਲਾਂ (ਪੀ. ਐੱਲ. 15) ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਸੀ।

ਦੋ ਵੈੱਬਸਾਈਟਾਂ India.com ਅਤੇ Defencexp.com ਰਿਪੋਰਟ ਕਰਦੀਆਂ ਹਨ ਕਿ ਕਰਨਲ-ਰੈਂਕ ਦੇ ਪਾਕਿਸਤਾਨੀ ਫੌਜ ਦੇ ਅਧਿਕਾਰੀਆਂ ਨੂੰ ਚੀਨੀ ਪੀ. ਐੱਲ. ਏ. ਦੇ ਪੱਛਮੀ ਅਤੇ ਦੱਖਣੀ ਥੀਏਟਰ ਕਮਾਂਡਾਂ ਅਤੇ ਕੇਂਦਰੀ ਫੌਜੀ ਕਮਿਸ਼ਨ ਦੇ ਸੰਯੁਕਤ ਸਟਾਫ ਕਮਾਂਡ ਵਿਚ ਤਾਇਨਾਤ ਕੀਤਾ ਗਿਆ ਹੈ। ਚੀਨੀ ਜੰਗੀ ਮਾਰਗਦਰਸ਼ਨ ਸਪੱਸ਼ਟ ਤੌਰ ’ਤੇ ਕੰਮ ਕਰ ਰਿਹਾ ਸੀ।

ਪਾਕਿਸਤਾਨ ਨੇ ਦਾਅਵਾ ਕੀਤਾ ਕਿ ਉਸ ਨੇ ਭਾਰਤ ਦੀ ਐੱਸ-400 ਹਵਾਈ ਰੱਖਿਆ ਪ੍ਰਣਾਲੀ ਨੂੰ ਨਿਸ਼ਾਨਾ ਬਣਾਉਣ ਲਈ ਚੀਨ ਦੀਆਂ ਬਣੀਆਂ ਹਾਈਪਰਸੋਨਿਕ ਮਿਜ਼ਾਈਲਾਂ ਦੀ ਵਰਤੋਂ ਕੀਤੀ ਸੀ। ਚੀਨ ਦੀ ਸਰਕਾਰੀ ਨਿਊਜ਼ ਏਜੰਸੀ ਸ਼ਿਨਹੂਆ ਨੇ ਇਸ ਨੂੰ ‘‘ਜੰਗ ਵਿਚ ਇਕ ਨਵੇਂ ਯੁੱਗ ਦੀ ਸ਼ੁਰੂਆਤ’’ ਦੱਸਿਆ। ਆਦਮਪੁਰ ਹਵਾਈ ਅੱਡੇ ’ਤੇ ਹਵਾਈ ਰੱਖਿਆ ਪ੍ਰਣਾਲੀ ਬਰਕਰਾਰ ਸੀ।

4 ਦਿਨਾਂ ਦੀ ਜੰਗ ਅਤੇ ਇਸ ਦੇ ਵਿਗੜੇ ਹੋਏ ਰੂਪ ਨੂੰ ਦੇਖੋ : 7 ਮਈ ਨੂੰ ਭਾਰਤ ਐਲਗੋਰਿਦਮ-ਸੰਚਾਲਿਤ ਜੰਗਾਂ ਦੇ ਯੁੱਗ ਵਿਚ ਦਾਖਲ ਹੋਇਆ। ਕਿਸੇ ਵੀ ਫੌਜੀ ਨੇ ਜ਼ਮੀਨੀ ਸਰਹੱਦ ਜਾਂ ਕੰਟਰੋਲ ਰੇਖਾ ਪਾਰ ਨਹੀਂ ਕੀਤੀ। ਕੋਈ ਵੀ ਜਹਾਜ਼ ਵਿਰੋਧੀ ਦੇ ਹਵਾਈ ਖੇਤਰ ਵਿਚ ਦਾਖਲ ਨਹੀਂ ਹੋਇਆ।

ਮੁੱਖ ਹਥਿਆਰ ਮਿਜ਼ਾਈਲਾਂ ਅਤੇ ਹਥਿਆਰਬੰਦ ਡਰੋਨ ਸਨ। ਭਾਰਤ ਨੂੰ ਪਹਿਲਾਂ ਅੱਗੇ ਵਧਣ ਦਾ ਫਾਇਦਾ ਸੀ ਅਤੇ 7 ਅਤੇ 9 ਮਈ ਦੇ ਵਿਚਕਾਰ ਪਾਕਿਸਤਾਨ ਨੂੰ ਸਖ਼ਤ ਸਜ਼ਾ ਦਿੱਤੀ। ਜਿੱਤ ਦੇ ਉਸ ਪਲ ਵਿਚ ਟਰੰਪ ਨੇ ਜੰਗ ਨੂੰ ਖਤਮ ਕਰਨ ਲਈ ਦਖਲ ਦਿੱਤਾ। ਉਨ੍ਹਾਂ ਨੇ ਸਭ ਤੋਂ ਵਧੀਆ ਆਦਮੀ ਨਾਲ ਆਪਣੀ ਦੋਸਤੀ ਨੂੰ ਇਕ ਪਾਸੇ ਰੱਖ ਦਿੱਤਾ ਅਤੇ ਭਾਰਤ ’ਤੇ ਯੁੱਧ ਰੋਕਣ ਲਈ ਦਬਾਅ ਪਾਇਆ।

ਭਾਰਤ ਦੇ ਗੁਪਤ ਵਿਰੋਧਾਂ ਨੂੰ ਨਜ਼ਰਅੰਦਾਜ਼ ਕਰਦੇ ਹੋਏ ਟਰੰਪ ਨੇ ਸਾਊਦੀ ਅਰਬ ਅਤੇ ਕਤਰ ਦੇ ਆਪਣੇ ਦੌਰਿਆਂ ਦੌਰਾਨ ਜਨਤਕ ਤੌਰ ’ਤੇ ਦਾਅਵਾ ਕੀਤਾ ਕਿ ਇਹ ਉਨ੍ਹਾਂ ਦੀ ਵਿਚੋਲਗੀ ਅਤੇ ‘ਕੋਈ ਵਪਾਰ ਨਹੀਂ’ ਦੀ ਧਮਕੀ ਸੀ ਜਿਸ ਕਾਰਨ ਜੰਗ ਖਤਮ ਹੋਈ।

ਦੋਸਤੀ ਦੇ ਬਾਵਜੂਦ, ਅਮਰੀਕਾ ਨੇ ਭਾਰਤੀ ‘ਗੈਰ-ਕਾਨੂੰਨੀ’ ਪ੍ਰਵਾਸੀਆਂ ਨੂੰ ਹੱਥਕੜੀਆਂ ਅਤੇ ਬੇੜੀਆਂ ਨਾਲ ਕੱਢ ਦਿੱਤਾ। ਪ੍ਰਧਾਨ ਮੰਤਰੀ ਵੱਲੋਂ ਵਿਰੋਧ ਦਾ ਇਕ ਸ਼ਬਦ ਵੀ ਨਹੀਂ ਬੋਲਿਆ ਗਿਆ। ਭਾਰਤ ਤੋਂ ਦਰਾਮਦ ’ਤੇ ਭਾਰੀ ਡਿਊਟੀਆਂ ਲਗਾਈਆਂ ਗਈਆਂ, ਇਕ ਸ਼ਬਦ ਵੀ ਨਹੀਂ।

ਅਮਰੀਕਾ ਨੇ ਪਾਕਿਸਤਾਨ ਨੂੰ ਆਈ. ਐੱਮ. ਐੱਫ. ਕਰਜ਼ੇ ਦੇ ਹੱਕ ਵਿਚ ਵੋਟ ਦਿੱਤੀ, ਇਕ ਸ਼ਬਦ ਵੀ ਨਹੀਂ। ਵਿਦੇਸ਼ੀ ਵਿਦਿਆਰਥੀਆਂ ਜਿਨ੍ਹਾਂ ਵਿਚ ਭਾਰਤੀ ਵੀ ਸ਼ਾਮਲ ਹਨ, ਨੂੰ ਹਾਰਵਰਡ ਯੂਨੀਵਰਸਿਟੀ ਵਿਚ ਦਾਖਲ ਹੋਣ ਤੋਂ ਰੋਕਿਆ ਗਿਆ, ਇਕ ਸ਼ਬਦ ਵੀ ਨਹੀਂ। ਭਾਰਤੀ ਵਿਦਿਆਰਥੀਆਂ ਦੇ ਵੀਜ਼ਾ ਰੱਦ ਹੋਣ ਦਾ ਖ਼ਤਰਾ ਹੈ, ਇਕ ਸ਼ਬਦ ਵੀ ਨਹੀਂ। ਵਿਦਿਆਰਥੀ ਵੀਜ਼ਾ ਇੰਟਰਵਿਊ ਮੁਅੱਤਲ ਕੀਤੇ ਗਏ, ਇਕ ਸ਼ਬਦ ਵੀ ਨਹੀਂ। ਦੋਸਤੀ ਖਸਤਾਹਾਲ ’ਚ ਹੈ।

ਭਾਰਤ ਦੇ ਪ੍ਰਧਾਨ ਮੰਤਰੀ ਦਾ ਹੁਣ ਸੰਯੁਕਤ ਰਾਜ ਦੇ ਰਾਸ਼ਟਰਪਤੀ ਨਾਲ ਕੋਈ ਰਿਸ਼ਤਾ ਨਹੀਂ ਹੈ। ਮੋਦੀ ਇਕ ਅਜਿਹੇ ਪਰਿਵਾਰ ਦੇ ਮੁਖੀ ਨਾਲ ਕੰਮ ਕਰ ਰਹੇ ਹਨ ਜੋ ਬਹੁ-ਅਰਬ ਡਾਲਰ ਦੇ ਡਬਲਿਊ. ਐੱਲ. ਐੱਫ. ਦੇ ਮਾਲਕ ਹਨ, ਜਿਸ ਦਾ ਪਾਕਿਸਤਾਨ ਨਾਲ ਵਪਾਰਕ ਸੌਦਾ ਹੈ। ਉਹ ਇਕ ਅਜਿਹੇ ਕਾਰੋਬਾਰੀ ਨਾਲ ਪੇਸ਼ ਆ ਰਹੇ ਹਨ ਜੋ ਰਾਸ਼ਟਰਪਤੀ ਦੇ ਕਵਰ, ਢਾਲ, ਸਰੋਤਾਂ ਅਤੇ ਸ਼ਕਤੀ ਦੀ ਵਰਤੋਂ ਕਰਨ ਤੋਂ ਨਹੀਂ ਝਿਜਕੇਗਾ।

‘ਆਪ੍ਰੇਸ਼ਨ ਸਿੰਧੂਰ’ ਨੂੰ ਭਾਰਤ ਵਿਚ ਮਿਲੇ ਰਾਜਨੀਤਿਕ ਸਮਰਥਨ ਅਤੇ ਉਸ ਦੇ ਸਖ਼ਤ ਸ਼ਬਦਾਂ ਦੇ ਬਾਵਜੂਦ, ਮੋਦੀ ਟਰੰਪ ਦੇ ਵਿਵਹਾਰ ਤੋਂ ਸੱਚਮੁੱਚ ਹੈਰਾਨ ਹਨ। ਪਾਕਿਸਤਾਨ ਹੁਣ ਤੋੜਨਾ ਆਸਾਨ ਨਹੀਂ ਰਿਹਾ, ਇਸ ਨੂੰ ਚੀਨ ਦਾ ਫੌਜੀ ਸਮਰਥਨ ਅਤੇ ਅਮਰੀਕਾ ਦਾ ਕੂਟਨੀਤਕ ਸਮਰਥਨ ਪ੍ਰਾਪਤ ਹੈ। ਭਾਰਤ ਨੂੰ ਆਪਣੀ ਫੌਜੀ ਰਣਨੀਤੀ ਨੂੰ ਮੁੜ ਤਿਆਰ ਕਰਨ ਲਈ ਮੁੜ ਰੂਪ-ਰੇਖਾ ਤਿਆਰ ਕਰਨੀ ਹੋਵੇਗੀ।

ਪੀ. ਚਿਦਾਂਬਰਮ

  • Indo US friendship
  • decline
  • Donald Trump

ਤੁਰਕੀ ਅਤੇ ਪਾਕਿਸਤਾਨ ਦੇ ਸਬੰਧਾਂ ਦੀਆਂ ਜੜ੍ਹਾਂ ਬਹੁਤ ਪੁਰਾਣੀਆਂ

NEXT STORY

Stories You May Like

  • gujarati indian arrested in us
    ਅਮਰੀਕਾ 'ਚ ਗੁਜਰਾਤੀ-ਭਾਰਤੀ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫ਼ਤਾਰ
  • indian gujarati man sentenced to prison in us
    ਅਮਰੀਕਾ 'ਚ ਭਾਰਤੀ-ਗੁਜਰਾਤੀ ਵਿਅਕਤੀ ਨੂੰ ਟੈਕਸ ਚੋਰੀ ਮਾਮਲੇ 'ਚ ਕੈਦ ਦੀ ਸਜ਼ਾ
  • discussions of shah yogi friendship intensify
    ਸ਼ਾਹ-ਯੋਗੀ ਦੀ ਦੋਸਤੀ ਦੀਆਂ ਚਰਚਾਵਾਂ ਤੇਜ਼
  • two indian students sentenced to death in america
    ਅਮਰੀਕਾ 'ਚ ਦੋ ਭਾਰਤੀ ਵਿਦਿਆਰਥੀਆਂ ਨੂੰ ਸਣਾਈ ਸਜ਼ਾ, 25 ਬਜ਼ੁਰਗਾਂ ਨਾਲ ਕੀਤਾ ਇਹ ਕਾਂਡ
  • record 59 000 people custody in us
    ਅਮਰੀਕਾ 'ਚ ਰਿਕਾਰਡ 59,000 ਲੋਕ ਲਏ ਗਏ ਹਿਰਾਸਤ 'ਚ
  • two gujaratis arrested in us
    ਅਮਰੀਕਾ 'ਚ ਦੋ ਗੁਜਰਾਤੀ ਗ੍ਰਿਫ਼ਤਾਰ, ਕੀਤੇ ਜਾ ਸਕਦੇ ਹਨ ਡਿਪੋਰਟ
  • trump extend tiktok ban deadline for third time
    ਅਮਰੀਕਾ 'ਚ ਬੰਦ ਨਹੀਂ ਹੋਵੇਗਾ TikTok! ਤੀਜੀ ਵਾਰ ਵਧੀ ਤਾਰੀਖ਼
  • third robbery at   virani jewelers   in america
    ਅਮਰੀਕਾ ਦੇ 'ਵੈਰਾਨੀ ਜਿਊਲਰਜ' 'ਚ ਤੀਜੀ ਵਾਰ ਲੁੱਟ-ਖੋਹ
  • 9 employees of shahkot police station honored by ips officer of madhya pradesh
    ਪੰਜਾਬ ਪੁਲਸ ਲਈ ਮਾਣ ਵਾਲੀ ਗੱਲ, ਮੱਧ ਪ੍ਰਦੇਸ਼ ਦੇ IPS ਅਫਸਰ ਵੱਲੋਂ ਸ਼ਾਹਕੋਟ...
  • weather alert in punjab heavy rains expected
    ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...
  • important news for those applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!
  • good news for electricity consumers pilot project started
    Punjab: ਬਿਜਲੀ ਖ਼ਪਤਕਾਰਾਂ ਲਈ ਚੰਗੀ ਖ਼ਬਰ, ਸ਼ੁਰੂ ਹੋਇਆ ਨਵਾਂ ਪ੍ਰਾਜੈਕਟ, ਮਿਲੇਗੀ...
  • aap appoints organization in charges in all assembly constituencies
    ਮਿਸ਼ਨ 2027 ਦੀ ਤਿਆਰੀ! 'ਆਪ' ਨੇ ਸਾਰੇ ਵਿਧਾਨ ਸਭਾ ਹਲਕਿਆਂ ’ਚ ਨਿਯੁਕਤ ਕੀਤੇ...
  • nri brothers accuse doctor abroad of getting shahzad bhatti to attack them
    NRI ਭਰਾਵਾਂ ਨੇ ਵਿਦੇਸ਼ ਤੋਂ ਪਰਤੇ ਡਾਕਟਰ ’ਤੇ ਲਗਾਏ ਸ਼ਹਿਜ਼ਾਦ ਭੱਟੀ ਤੋਂ ਹਮਲਾ...
  • boy dies due to drug overdose
    Punjab: ਚਿੱਟੇ ਨੇ ਤਬਾਹ ਕੀਤਾ ਘਰ, ਨੌਜਵਾਨ ਦੀ ਗਈ ਜਾਨ, ਬਜ਼ੁਰਗ ਦਾਦੀ ਤੋਂ ਖੋਹ...
  • the girl who came for surgery died during her treatment
    ਗੁਰਦਾਸਪੁਰ ਤੋਂ ਜਲੰਧਰ 'ਚ ਸਰਜਰੀ ਕਰਵਾਉਣ ਆਈ ਕੁੜੀ ਦੀ ਇਲਾਜ ਦੌਰਾਨ ਮੌਤ,...
Trending
Ek Nazar
persons arrested for espionage

ਜਾਸੂਸੀ ਦੇ ਦੋਸ਼ 'ਚ 4 ਵਿਅਕਤੀ ਗ੍ਰਿਫ਼ਤਾਰ

warning bell for punjab residents water level rises in ravi river

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਈ...

death of a young man who went to america 8 months ago

Punjab: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 8 ਮਹੀਨੇ ਪਹਿਲਾਂ ਅਮਰੀਕਾ...

sardar lovepreet singh ghotra becomes an officer in victoria police canada

ਪੰਜਾਬ ਦੇ ਨੌਜਵਾਨ ਨੇ ਕਰਵਾਈ ਵਿਦੇਸ਼ 'ਚ ਬੱਲੇ-ਬੱਲੇ, ਕੈਨੇਡਾ ਦੀ ਵਿਕਟੋਰੀਆ ਪੁਲਸ...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

israeli attacks in iran

ਈਰਾਨ 'ਚ ਇਜ਼ਰਾਈਲੀ ਹਮਲੇ, ਹੁਣ ਤੱਕ 627 ਲੋਕਾਂ ਦੀ ਮੌਤ

storm and torrential rains  power outages

ਤੂਫਾਨ ਅਤੇ ਮੋਹਲੇਧਾਰ ਮੀਂਹ ਕਾਰਨ ਲੱਖਾਂ ਘਰਾਂ ਦੀ ਬਿਜਲੀ ਗੁੱਲ, ਦੋ ਲੋਕਾਂ ਦੀ ਮੌਤ

bride  groom  wedding

ਵਿਆਹ ਦੇ 20 ਦਿਨ ਬਾਅਦ ਲਾੜੀ ਨੂੰ ਲੈਣ ਸਹੁਰੇ ਗਿਆ ਲਾੜਾ, ਪਰ ਰਾਹ 'ਚ ਹੀ...

improvement of roads in delhi

PM ਮੋਦੀ ਦੀ ਅਗਵਾਈ 'ਚ ਦਿੱਲੀ 'ਚ ਸੜਕਾਂ ਦੀ ਸਥਿਤੀ 'ਚ ਸੁਧਾਰ

opportunity to live free in germany

ਜਰਮਨੀ ਦੇ ਰਿਹੈ ਮੁਫ਼ਤ 'ਚ ਰਹਿਣ ਦਾ ਮੌਕਾ, ਵਜ੍ਹਾ ਕਰ ਦੇਵੇਗੀ ਹੈਰਾਨ

australia imposes sanctions

ਆਸਟ੍ਰੇਲੀਆ ਦਾ ਸਖ਼ਤ ਕਦਮ, ਗਾਇਕ ਸ਼ਮਨ ਸਮੇਤ 37 ਰੂਸੀ ਵਿਅਕਤੀਆਂ 'ਤੇ ਲਾਈ ਪਾਬੰਦੀ

car collision

ਦੋ ਕਾਰਾਂ ਦੀ ਜ਼ਬਰਦਸਤ ਟੱਕਰ; ਇੱਕ ਦੀ ਮੌਤ, 6 ਜ਼ਖਮੀ

a large number of devotees paid obeisance at sri darbar sahib in pouring rain

ਵਰ੍ਹਦੇ ਮੀਂਹ 'ਚ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ 'ਚ ਨਤਮਸਤਕ ਹੋਈ ਸੰਗਤ, ਦੇਖੋ...

floods wreak havoc in china

ਚੀਨ 'ਚ ਹੜ੍ਹ ਦਾ ਕਹਿਰ, ਛੇ ਲੋਕਾਂ ਦੀ ਮੌਤ

iran defense deal

ਚੀਨ ਨਾਲ ਰੱਖਿਆ ਸਮਝੌਤਾ ਕਰਨ ਦੀ ਤਿਆਰੀ 'ਚ ਈਰਾਨ

minor made bride invited guests on rent

ਨਾਬਾਲਗਾ ਨੂੰ ਬਣਾਇਆ ਲਾੜੀ, ਕਿਰਾਏ 'ਤੇ ਬੁਲਾਏ ਮਹਿਮਾਨ ਤੇ ਫਿਰ....

car crashes

ਕਾਰ ਹਾਦਸਾਗ੍ਰਸਤ, ਛੇ ਕਿਸ਼ੋਰ ਹਸਪਤਾਲ 'ਚ ਦਾਖਲ

more than 200 immigrants left america

200 ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਬਲਾਗ ਦੀਆਂ ਖਬਰਾਂ
    • arvind kejriwal delhi politics
      ਬਦਲਵੀਂ ਸਿਆਸਤ ਦੀ ਆਸ ਕੇਜਰੀਵਾਲ
    • looting and hooliganism   continually increasing   in trains
      ‘ਰੇਲਗੱਡੀਆਂ ’ਚ ਲਗਾਤਾਰ ਵਧ ਰਹੀ’ ਲੁੱਟਮਾਰ ਅਤੇ ਗੁੰਡਾਗਰਦੀ!
    • new education policy  a weapon to create skilled workers
      ਨਵੀਂ ਸਿੱਖਿਆ ਨੀਤੀ, ਹੁਨਰਬਾਜ਼ ਤਿਆਰ ਕਰਨ ਦਾ ਹਥਿਆਰ
    • safety and care of the elderly should be the first concern
      ਬਜ਼ੁਰਗਾਂ ਦੀ ਸੁਰੱਖਿਆ-ਦੇਖਭਾਲ ਪਹਿਲੀ ਚਿੰਤਾ ਦਾ ਮੁੱਦਾ ਹੋਣਾ ਚਾਹੀਦੈ
    • what after the us attack on iran
      ਈਰਾਨ ’ਤੇ ਅਮਰੀਕੀ ਹਮਲੇ ਪਿੱਛੋਂ ਕੀ?
    • when will the smuggling of gold and drugs from abroad through airplanes
      ‘ਕਦੋਂ ਰੁਕੇਗੀ ਭਾਰਤ ’ਚ ਹਵਾਈ ਜਹਾਜ਼ਾਂ ਰਾਹੀਂ ਵਿਦੇਸ਼ਾਂ ਤੋਂ ਸੋਨੇ ਅਤੇ ਨਸ਼ਿਆਂ ਦੀ...
    • lightning  monsoon  climate change
      ਆਮ ਨਹੀਂ ਹੁਣ ਆਸਮਾਨੀ ਬਿਜਲੀ ਦਾ ਡਿੱਗਣਾ
    • many countries are thinking about becoming nuclear power rich
      ਅਨੇਕ ਦੇਸ਼ ਪ੍ਰਮਾਣੂ ਸ਼ਕਤੀ ਸੰਪੰਨ ਹੋਣ ਬਾਰੇ ਸੋਚ ਰਹੇ
    • the new story of new india  from growth market to growth engine
      ਨਵੇਂ ਭਾਰਤ ਦੀ ਨਵੀਂ ਕਹਾਣੀ : ਗ੍ਰੋਥ ਮਾਰਕੀਟ ਤੋਂ ਗ੍ਰੋਥ ਇੰਜਣ ਤੱਕ
    • if the serious allegations are false
      ਜੇਕਰ ਗੰਭੀਰ ਦੋਸ਼ ਝੂਠੇ ਤਾਂ ਔਰਤ ਨੂੰ ਵੀ ਗੰਭੀਰ ਸਜ਼ਾ ਮਿਲੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +