Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    6:12:26 AM

  • major terrorist incident in london

    ਲੰਡਨ 'ਚ ਵੱਡੀ ਅੱਤਵਾਦੀ ਵਾਰਦਾਤ: ਦੋ ਯਹੂਦੀਆਂ...

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • mi vs srh

    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼,...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਪੰਜਾਬ ਕਾਂਗਰਸ ਦੀ ਅੰਦਰੂਨੀ ਲੜਾਈ ਅਤੇ ‘ਆਪ’ ’ਚ ਬਗਾਵਤੀ ਸੁਰ

BLOG News Punjabi(ਬਲਾਗ)

ਪੰਜਾਬ ਕਾਂਗਰਸ ਦੀ ਅੰਦਰੂਨੀ ਲੜਾਈ ਅਤੇ ‘ਆਪ’ ’ਚ ਬਗਾਵਤੀ ਸੁਰ

  • Edited By Rakesh,
  • Updated: 06 Mar, 2026 03:40 PM
Blog
infighting in punjab congress and rebellious tone in aap
  • Share
    • Facebook
    • Tumblr
    • Linkedin
    • Twitter
  • Comment

ਹੁਣ ਜਦੋਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੀ ਤਿਆਰੀ ਕਰਨ ਦਾ ਸਮਾਂ ਆ ਗਿਆ ਹੈ ਅਤੇ ਪੰਜਾਬ ਦੀਆ ਤਕਰੀਬਨ ਸਾਰੀਆਂ ਮੁੱਖ ਸਿਆਸੀ ਪਾਰਟੀਆਂ ਵਲੋਂ ਇਨ੍ਹਾਂ ਚੋਣਾਂ ਦੀ ਅੰਦਰਖਾਤੇ ਤਿਆਰੀ ਤਾਂ ਭਾਵੇਂ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਸੀ ਪਰ ਹੁਣ ਰੈਲੀਆਂ ਕਰਕੇ ਚੁਣਾਵੀ ਬਿਗੁਲ ਵਜਾਉਣਾ ਵੀ ਸ਼ੁਰੂ ਕਰ ਦਿੱਤਾ ਹੈ। ਆਮ ਆਦਮੀ ਪਾਰਟੀ (ਆਪ) ਨੇ ਮੋਗਾ ਵਿਖ਼ੇ ਰੈਲੀ ਕੀਤੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਵਾਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਭਾਰਤੀ ਜਨਤਾ ਪਾਰਟੀ ਵੱਲੋਂ ਵੀ 14 ਮਾਰਚ ਨੂੰ ਮੋਗਾ ਵਿਖੇ ਰੈਲੀ ਕਰ ਕੇ ਚੋਣ ਮੁਹਿੰਮ ਦੀ ਸ਼ੁਰੂਆਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸੇ ਲੜੀ ਅਧੀਨ ਕਾਂਗਰਸ ਪਾਰਟੀ ਵੱਲੋਂ ਵੀ ਬਰਨਾਲਾ ਵਿਖ਼ੇ ਚੋਣ ਮੁਹਿੰਮ ਸ਼ੁਰੂ ਕਰਨ ਲਈ ਬਰਨਾਲਾ ਵਿਖੇ ਇਕ ਵੱਡੀ ਰੈਲੀ ਕੀਤੀ ਗਈ ਸੀ।

ਭਾਵੇਂ ਸਾਰੀਆਂ ਸਿਆਸੀ ਪਾਰਟੀਆਂ ਰੈਲੀਆਂ ਕਰ ਰਹੀਆਂ ਹਨ ਪਰ ਕਾਂਗਰਸ ਦੀ ਰੈਲੀ ਕੁਝ ਵੱਖਰੀ ਹੋ ਨਿਬੜੀ ਜਦੋਂ ਮੰਚ ਤੋਂ ਭਾਸ਼ਣ ਕਰਦੇ ਹੋਏ ਪਾਰਟੀ ਦੇ ਪ੍ਰਮੁੱਖ ਨੇਤਾ ਰਾਹੁਲ ਗਾਂਧੀ ਨੇ ਭਰੇ ਪੰਡਾਲ ’ਚ ਇਹ ਕਹਿ ਕੇ ਸਭ ਨੂੰ ਹੈਰਾਨ ਕਰ ਦਿੱਤਾ ਕਿ ਪੰਜਾਬ ਦੇ ਲੀਡਰਾਂ ਨੂੰ ਟੀਮ ਵਰਕ ਵਾਂਗ ਕੰਮ ਕਰਨਾ ਪਵੇਗਾ, ਨਹੀਂ ਤਾਂ ਉਨ੍ਹਾਂ ਨੂੰ ਰਿਜ਼ਰਵ ਮੈਂਬਰਾਂ ਦੀ ਲਾਈਨ ’ਚ ਬਿਠਾ ਦਿੱਤਾ ਜਾਵੇਗਾ। ਰਾਹੁਲ ਗਾਂਧੀ ਦੇ ਇਸ ਬਿਆਨ ਨਾਲ ਲੀਡਰਸ਼ਿਪ ਨੂੰ ਸ਼ਰਮਸਾਰ ਹੋਣਾ ਪਿਆ ਅਤੇ ਰਾਹੁਲ ਗਾਂਧੀ ਨੇ ਪੰਜਾਬ ਕਾਂਗਰਸ ’ਚ ਗੁੱਟਬਾਜ਼ੀ ਦੀ ਹੋਂਦ ’ਤੇ ਮੋਹਰ ਲਾ ਦਿੱਤੀ।

ਵੈਸੇ ਤਾਂ ਸਿਆਸੀ ਲੀਡਰਾਂ ’ਚ ਗੁੱਟਬੰਦੀ ਕਰਨਾ ਤੇ ਇਕ-ਦੂਜੇ ਨੂੰ ਠਿੱਬੀ ਲਾ ਕੇ ਅੱਗੇ ਨਿਕਲਣਾ ਆਮ ਗੱਲ ਹੈ ਪਰ ਜਦੋਂ ਇਹ ਗੁੱਟਬਾਜ਼ੀ ਪਾਰਟੀ ਅਨੁਸ਼ਾਸਨ ਨੂੰ ਤੋੜ ਕੇ ਪਾਰਟੀ ਲਈ ਨੁਕਸਾਨਦਾਇਕ ਸਾਬਤ ਹੋਣ ਲੱਗੇ ਅਤੇ ਪਾਰਟੀ ਦੀ ਉੱਚ ਲੀਡਰਸ਼ਿਪ ਲਈ ਸਿਰਦਰਦੀ, ਨਮੋਸ਼ੀ ਅਤੇ ਚਿੰਤਾ ਦਾ ਕਾਰਨ ਬਣ ਜਾਵੇ, ਖਾਸ ਕਰ ਕੇ ਉਦੋਂ ਜਦੋਂ ਉਸ ਸੂਬੇ ਦੀਆਂ ਆਮ ਚੋਣਾਂ ਨੇੜੇ ਹੋਣ, ਤਾ ਵੱਡੇ ਲੀਡਰ ਇਸ ਅਣਚਾਹੀ ਕਾਰਵਾਈ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰਦੇ ਹਨ।

ਇਸੇ ਕਾਰਨ ਪੰਜਾਬ ਦੀਆਂ ਦੋ ਵੱਡੀਆਂ ਤੇ ਨੈਸ਼ਨਲ ਪਾਰਟੀਆਂ (ਕਾਂਗਰਸ ਅਤੇ ‘ਆਪ’) ਦੀ ਹਾਈਕਮਾਂਡ ਇਸ ਵੇਲੇ ਅਜਿਹੀ ਹੀ ਕੋਸ਼ਿਸ਼ ਕਰਨ ਦੀ ਸਥਿਤੀ ’ਚ ਉਲਝੀਆਂ ਹੋਈਆਂ ਹਨ ਕਿ ਕਾਂਗਰਸ ਪਾਰਟੀ ਦੀ ਸੂਬਾਈ ਲੀਡਰਸ਼ਿਪ ਦੀ ਅੰਦਰੂਨੀ ਗੁੱਟਬੰਦੀ ਅਤੇ ‘ਆਪ’ ਦੀ ਸੂਬਾਈ ਲੀਡਰਸ਼ਿਪ ’ਚ ਬਗਾਵਤੀ ਸੁਰਾਂ ਨੂੰ ਕਿਵੇਂ ਖ਼ਤਮ ਕੀਤਾ ਜਾਵੇ।

ਭਾਵੇਂ ਪੰਜਾਬ ਦੀਆਂ ਬਾਕੀ ਪਾਰਟੀਆਂ ਚਾਹੇ ਉਹ ਭਾਜਪਾ, ਅਕਾਲੀ ਦਲ ਤੇ ਚਾਹੇ ਉਹ ਨਵਾਂ ਬਣਿਆ ਪੁਨਰ ਸੁਰਜੀਤ ਅਕਾਲੀ ਦਲ ਹੋਵੇ, ਇਸ ਵਰਤਾਰੇ ਤੋਂ ਬਚੀਆਂ ਹੋਈਆਂ ਨਹੀਂ ਹਨ ਪਰ ਇਨ੍ਹਾਂ ਪਾਰਟੀਆਂ ਦੀ ਸਥਿਤੀ ਕਾਂਗਰਸ ਅਤੇ ‘ਆਪ’ ਨਾਲੋਂ ਕਾਫੀ ਵੱਖ ਹੈ ਕਿਉਂਕਿ ਅਕਾਲੀ ਦਲ ਬਾਦਲ ’ਚ ਵਿਰੋਧੀ ਸੁਰ ਰੱਖਣ ਵਾਲੇ ਸਾਰੇ ਦੇ ਸਾਰੇ ਨੇਤਾ ਅਕਾਲੀ ਦਲ ਬਾਦਲ ਨੂੰ ਛੱਡ ਚੁੱਕੇ ਹਨ ਜਿਸ ਕਾਰਨ ਅਕਾਲੀ ਦਲ ਬਾਦਲ ’ਚ ਹੁਣ ਵਿਰੋਧ ਜਾਂ ਗੁੱਟਬੰਦੀ ਲੱਗਭਗ ਖ਼ਤਮ ਹੋ ਚੁੱਕੀ ਹੈ। ਇਸ ਪਾਰਟੀ ਦੇ ਸਾਰੇ ਦੇ ਸਾਰੇ ਛੋਟੇ ਤੋਂ ਲੈ ਕੇ ਵੱਡੇ ਲੀਡਰ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦਾ ਸੁਪਰੀਮ ਲੀਡਰ ਮੰਨ ਚੁੱਕੇ ਹਨ।

ਭਾਰਤੀ ਜਨਤਾ ਪਾਰਟੀ ਪੰਜਾਬ ’ਚ ਵੀ ਭਾਵੇਂ ਗੁੱਟਬੰਦੀ ਹਮੇਸ਼ਾ ਤੋਂ ਹੀ ਰਹੀ ਹੈ ਪਰ ਭਾਜਪਾ ਦੀ ਹਾਈਕਮਾਂਡ ਬਹੁਤ ਤਕੜੀ ਸਥਿਤੀ ’ਚ ਹੋਣ ਕਾਰਨ ਕੋਈ ਵੀ ਲੀਡਰ ਜਾਂ ਧੜਾ ਖੁੱਲ੍ਹ ਕੇ ਪਾਰਟੀ ਹਾਈਕਮਾਂਡ ਬਾਰੇ ਤਾਂ ਕੀ, ਉਹ ਕਿਸੇ ਪੰਜਾਬ ਦੇ ਲੀਡਰ ਖਿਲਾਫ ਬੋਲਣ ਦੀ ਹਿੰਮਤ ਵੀ ਨਹੀਂ ਕਰਦਾ।

ਹੁਣੇ-ਹੁਣੇ ਹੋਂਦ ’ਚ ਆਏ ਅਕਾਲੀ ਦਲ ਪੁਨਰ ਸੁਰਜੀਤ ਦੀ ਗੁੱਟਬੰਦੀ ਵੀ ਲਗਾਤਾਰ ਸਾਹਮਣੇ ਆ ਰਹੀ ਹੈ ਅਤੇ ਕਈ ਵੱਡੇ ਲੀਡਰ ਆਪਣੀ ਨਾਰਾਜ਼ਗੀ ਜਨਤਕ ਰੂਪ ’ਚ ਜ਼ਾਹਿਰ ਕਰਦੇ ਰਹਿੰਦੇ ਹਨ ਅਤੇ ਕਈਆਂ ਨੇ ਤਾਂ ਪਾਰਟੀ ਹਾਈਕਮਾਂਡ ’ਤੇ ਦੋਸ਼ ਲਾ ਕੇ ਆਪਣੇ ਆਪ ਨੂੰ ਪਾਰਟੀ ਨਾਲੋਂ ਵੱਖ ਕਰ ਲਿਆ ਹੈ।

ਪਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਸਥਿਤੀ ਕੁਝ ਅਲੱਗ ਬਣ ਗਈ ਹੈ। ਜੇਕਰ ਕਾਂਗਰਸ ਦੀ ਗੱਲ ਕਰੀਏ ਤਾਂ ਗੁੱਟਬੰਦੀ ਦੇ ਮਾਮਲੇ ’ਤੇ ਪਾਰਟੀ ਦੀ ਹਾਲਤ ਸਭ ਤੋਂ ਮਾੜੀ ਹੈ। ਭਾਵੇਂ ਕਾਂਗਰਸ ਦੀ ਗੁੱਟਬੰਦੀ ਦੀਆਂ ਖਬਰਾਂ ਆਮ ਤੌਰ ’ਤੇ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਪਰ ਇਸ ਦੇ ਬਾਵਜੂਦ ਪਬਲਿਕ ਸਾਹਮਣੇ ਸਭ ਲੀਡਰ ਇਸ ਨੂੰ ਵਿਚਾਰਕ ਮਤਭੇਦ ਕਹਿ ਕੇ ਗੁੱਟਬੰਦੀ ਦੀ ਹੋਂਦ ਨੂੰ ਨਕਾਰਦੇ ਰਹੇ ਹਨ। ਭਾਵੇਂ ਉਹ ਰਾਜਾ ਵੜਿੰਗ ਹੋਣ, ਚਾਹੇ ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਪ੍ਰਗਟ ਸਿੰਘ, ਰਾਣਾ ਗੁਰਜੀਤ ਸਿੰਘ ਅਤੇ ਭਾਰਤ ਭੂਸ਼ਨ ਆਸ਼ੂ ਹੋਣ ਪਰ ਰਾਹੁਲ ਗਾਂਧੀ ਵਲੋਂ ਬਰਨਾਲਾ ਰੈਲੀ ਦੌਰਾਨ ਪੰਜਾਬ ਕਾਂਗਰਸ ਦੇ ਲੀਡਰਾਂ ਨੂੰ ਟੀਮ ਬਣਾ ਕੇ ਚੱਲਣ ਦੀ ਚਿਤਾਵਨੀ ਨੇ ਸਾਬਤ ਕਰ ਦਿੱਤਾ ਕਿ ਪੰਜਾਬ ਕੰਗਰਸ ਅੰਦਰ ਗੁੱਟਬਾਜ਼ੀ ਬਰਦਾਸ਼ਤ ਕਰਨ ਦੀ ਹੱਦ ਤੋਂ ਅੱਗੇ ਲੰਘ ਚੁੱਕੀ ਹੈ।

‘ਆਪ’ ਇਕ ਨਵੀਂ ਪਾਰਟੀ ਹੋਣ ਕਾਰਨ ਕੁਝ ਸਮਾਂ ਪਹਿਲਾਂ ਤੱਕ ਇਕ ਅਨੁਸ਼ਾਸਿਤ ਪਾਰਟੀ ਵਜੋਂ ਜਾਣੀ ਜਾਂਦੀ ਸੀ ਤੇ ਪਾਰਟੀ ਦੇ ਕਿਸੇ ਲੀਡਰ ਦੀ ਹਿੰਮਤ ਨਹੀਂ ਕਿ ਕੋਈ ਵੀ ਪਾਰਟੀ ’ਚ ਗੁੱਟਬਾਜ਼ੀ ਪੈਦਾ ਕਰਨ ਦੀ ਕੋਸ਼ਿਸ਼ ਵੀ ਕਰ ਸਕੇ। ਪਾਰਟੀ ਸੁਪਰੀਮੋ ਕੇਜਰੀਵਾਲ ਜੋ ਵੀ ਫੈਸਲਾ ਕਰੇ, ਆਖਰੀ ਹੁੰਦਾ ਸੀ, ਇਸੇ ਕਾਰਨ ਜੇ ਕੋਈ ਥੋੜ੍ਹੀ-ਬਹੁਤ ਵੀ ਅਸਹਿਮਤੀ ਦਿਖਾਉਂਦਾ ਸੀ ਉਸ ਨੂੰ ਪਾਰਟੀ ’ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਜਾਂਦਾ ਸੀ ਭਾਵੇਂ ਉਹ ਪ੍ਰਸ਼ਾਂਤ ਕਿਸ਼ੋਰ ਹੋਵੇ ਜਾਂ ਫਿਰ ਕੁਮਾਰ ਵਿਸ਼ਵਾਸ ਜਾਂ ਯੋਗਿੰਦਰ ਯਾਦਵ ਹੀ ਕਿਉਂ ਨਾ ਹੋਵੇ। ਇਸੇ ਤਰ੍ਹਾਂ ਪੰਜਾਬ ਦੇ ਲੀਡਰਾਂ ਨੂੰ ਵੀ ਬਾਹਰ ਦਾ ਰਸਤਾ ਦਿਖਾਇਆ ਗਿਆ।

ਪਰ ਹੁਣ ਦਿੱਲੀ ਦੀ ਚੋਣ ਹਾਰਨ ਤੋਂ ਬਾਅਦ ਇਸ ਪਾਰਟੀ ਦੇ ਹਾਲਾਤ ਵੀ ਬਦਲ ਗਏ ਹਨ। ਪਾਰਟੀ ਹਾਈਕਮਾਨ ਵਿਚ ਦੋ ਗੁੱਟਾਂ ਦੇ ਹੋਣ ਦੇ ਚਰਚਿਆਂ ਦਰਮਿਆਨ ਕਈ ਲੀਡਰ ਖੁੱਲ੍ਹਮ-ਖੁੱਲ੍ਹਾ ਬਗਾਵਤੀ ਸੁਰਾਂ ’ਚ ਅਲਾਪ ਕਰਨ ਲੱਗੇ ਹਨ ਅਤੇ ਪਾਰਟੀ ਸੁਪਰੀਮੋ ਵੱਲੋਂ ਕੋਈ ਕਾਰਵਾਈ ਕਰਨ ਦੀ ਹਿੰਮਤ ਨਹੀਂ ਦਿਖਾਈ ਜਾ ਰਹੀ ਭਾਵੇਂ ਉਹ ਮਾਲਵਿੰਦਰ ਸਿੰਘ ਕੰਗ ਵਰਗਾ ਵੱਡਾ ਲੀਡਰ ਹੋਵੇ ਜਾਂ ਫਿਰ ਪਾਰਟੀ ਦੇ ਸੀਨੀਅਰ ਬੁਲਾਰੇ ਅਹਿਬਾਬ ਸਿੰਘ ਗਰੇਵਾਲ ਜਾਂ ਰਵਿੰਦਰਪਾਲ ਸਿੰਘ ਮਲਹੋਤਰਾ ਹੋਣ ਜੋ ਖੁੱਲ੍ਹ ਕੇ ਪਾਰਟੀ ਦੇ ਹੋਰ ਲੀਡਰਾਂ ’ਤੇ ਮਾਈਨਿੰਗ ਅਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਗਾ ਰਹੇ ਹਨ।

ਇਸੇ ਤਰ੍ਹਾਂ ਪੰਜਾਬ ਕਾਂਗਰਸ ਦੇ ਲੀਡਰ ਜਿਥੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਗਾ ਰਹੇ ਹਨ ਅਤੇ ਗੁੱਟਬੰਦੀ ਕਾਰਨ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਦੀ ਹਾਰ ਦਾ ਕਾਰਨ ਬਣ ਰਹੇ ਹਨ ਪਰ ਪਾਰਟੀ ਹਾਈਕਮਾਨ ਇਨ੍ਹਾਂ ਵਿਚੋਂ ਕਿਸੇ ਦੇ ਖਿਲਾਫ ਵੀ ਕੋਈ ਕਾਰਵਾਈ ਕਰਨ ਤੋਂ ਟਾਲਾ ਵੱਟ ਰਹੀ ਹੈ। ਭਾਵੇਂ ਨਵਜੋਤ ਕੌਰ ਸਿੱਧੂ ਨੂੰ ਪਾਰਟੀ ’ਚੋਂ ਬਾਹਰ ਕਰ ਦਿੱਤਾ ਗਿਆ ਹੈ ਪਰ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ ਪਰ ਰਾਹੁਲ ਗਾਂਧੀ ਦੀ ਘੂਰਕੀ ਤੋਂ ਬਾਅਦ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਟੀਮ ਬਣ ਕੇ ਕੰਮ ਕਰਨ ਦੀ ਬਜਾਏ ਚੁੱਪ ਜਿਹੀ ਹੋ ਕੇ ਬੈਠ ਗਈ ਹੈ।

ਜੇਕਰ ਦੋਨਾਂ ਪਾਰਟੀਆਂ ਦੀ ਹਾਈਕਮਾਨ ਇਸ ਵਰਤਾਰੇ ਨੂੰ ਸਮੇਂ ਸਿਰ ਰੋਕਣ ’ਚ ਕਾਮਯਾਬ ਨਾ ਹੋਈ ਤਾਂ ਦੋਨਾਂ ਪਾਰਟੀਆਂ ਨੂੰ ਨੁਕਸਾਨ ਹੋਣਾ ਲਾਜ਼ਮੀ ਹੈ।

ਇਕਬਾਲ ਸਿੰਘ ਚੰਨੀ

  • Infighting
  • Punjab Congress
  • rebellious tone in AAP

ਪੁਲਸ ਅਤੇ ਜਨਤਾ : ਵਿਸ਼ਵਾਸ ਦਾ ਗੁਆਚਿਆ ਹੋਇਆ ਸਿਧਾਂਤ

NEXT STORY

Stories You May Like

  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ ਕਾਂਗਰਸ
  • mp harbhajan singh on ram mandir
    ਸਾਂਸਦ ਹਰਭਜਨ ਸਿੰਘ ਨੇ ਪਹਿਲਾਂ ਹੀ ਵਿਖਾਏ ਸੀ ਬਗਾਵਤੀ ਸੁਰ ! ਹੁਣ ਪੁਰਾਣੀ ਵੀਡੀਓ ਹੋਈ ਵਾਇਰਲ
  • punjab politics appointments in congress
    ਪੰਜਾਬ ਦੀ ਸਿਆਸਤ 'ਚ ਹਲਚਲ, ਕਾਂਗਰਸ ਨੇ ਕੀਤੀਆਂ ਨਿਯੁਕਤੀਆਂ
  • 2 people injured in fight and accident
    ਲੜਾਈ ਅਤੇ ਹਾਦਸੇ 'ਚ ਲੋਕ 2 ਜ਼ਖਮੀ
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ ਤਬਦੀਲੀ ਦੇ ਸੰਕੇਤ
  • state politics punjab congress
    ਸੂਬੇ ਦੀ ਸਿਆਸਤ 'ਚ ਵੱਡੀ ਹਲਚਲ, ਪੰਜਾਬ ਕਾਂਗਰਸ ਦੀ ਦਿੱਲੀ 'ਚ ਅਹਿਮ ਮੀਟਿੰਗ
  • cattle fight  worker death
    ਪਸ਼ੂਆਂ ਦੀ ਲੜਾਈ 'ਚ ਮਜ਼ਦੂਰ ਦੀ ਮੌਤ, ਤਿੰਨ ਬੱਚਿਆਂ ਦੇ ਸਿਰੋਂ ਉਠਿਆ ਪਿਤਾ ਦਾ ਸਾਇਆ
  • defections in aap ideology and principles
    ‘ਆਪ’ ’ਚ ਦਲਬਦਲ : ਵਿਚਾਰਧਾਰਾ ਅਤੇ ਸਿਧਾਂਤ
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • iran war india s fertilizer challenge and possible solutions
      ਈਰਾਨ ਜੰਗ : ਭਾਰਤ ਦੇ ਸਾਹਮਣੇ ਖਾਦਾਂ ਦੀ ਚੁਣੌਤੀ ਅਤੇ ਸੰਭਾਵਿਤ ਹੱਲ
    • rahul gandhi
      ਕੀ ਰਾਹੁਲ ਗਾਂਧੀ ਵਿਰੋਧੀ ਧਿਰ ਦੇ ਇਕ ਭਰੋਸੇਮੰਦ ਨੇਤਾ ਬਣ ਸਕੇ ਹਨ?
    • women  s increasing participation in the   drug trade
      ‘ਨਸ਼ੇ ਦੇ ਕਾਰੋਬਾਰ ’ਚ’ ਔਰਤਾਂ ਦੀ ਵਧ ਰਹੀ ਹਿੱਸੇਦਾਰੀ!
    • monsoon in india
      ਸਾਧਾਰਨ ਤੋਂ ਘੱਟ ਮਾਨਸੂਨ ਪਰ ਘਬਰਾਉਣ ਦੀ ਗੱਲ ਨਹੀਂ
    • politicians promises to people
      ਜਨਤਾ ਨਾਲ ਕੀਤੇ ਗਏ ਵਾਅਦੇ ਨੈਤਿਕ ਅਤੇ ਸਿਆਸੀ ਵਜ਼ਨ ਰੱਖਦੇ ਹਨ
    • naxalism
      ਨਕਸਲਵਾਦ ਤੋਂ ਮੁਕਤੀ ਦੇ ਬਾਅਦ ਕਿਰਤੀਆਂ ਦੀ ਅਸ਼ਾਂਤੀ ਨੂੰ ਰੋਕਣਾ ਜ਼ਰੂਰੀ
    • encroachment free roads
      ਸੜਕਾਂ ਨੂੰ ਕਰਨਾ ਹੀ ਚਾਹੀਦਾ ਹੈ ਕਬਜ਼ੇ ਤੋਂ ਮੁਕਤ
    • the risk of nuclear weapons being used in the world
      ‘ਦੁਨੀਆ ’ਚ ਨਿਊਕਲੀਅਰ ਹਥਿਆਰਾਂ ਦੀ ਵਰਤੋਂ ਦਾ ਖਤਰਾ’ ਇਸ ਸਮੇਂ ਸਿਖਰਲੇ ਪੱਧਰ ’ਤੇ!
    • parents and kids
      ਬੱਚੇ ਸਹੀ ਨਹੀਂ ਅਤੇ ਨਾ ਹੀ ਉਨ੍ਹਾਂ ਦੇ ਮਾਤਾ-ਪਿਤਾ
    • voting and if buts
      ਜ਼ਿਆਦਾ ਵੋਟਿੰਗ ਦੇ ਕਿੰਤੂ-ਪ੍ਰੰਤੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +