Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    2:02:13 AM

  • 7 4 magnitude earthquake in colombia

    ਕੋਲੰਬੀਆ 'ਚ 7.4 ਤੀਬਰਤਾ ਦੇ ਭਿਆਨਕ ਭੂਚਾਲ ਕਾਰਨ...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਸਭ ਨੂੰ ਬੀਮਾ, ਸਭ ਦੀ ਰੱਖਿਆ, ਕਿੱਥੋਂ ਤੱਕ?

BLOG News Punjabi(ਬਲਾਗ)

ਸਭ ਨੂੰ ਬੀਮਾ, ਸਭ ਦੀ ਰੱਖਿਆ, ਕਿੱਥੋਂ ਤੱਕ?

  • Edited By Rakesh,
  • Updated: 21 May, 2026 04:30 PM
Blog
insurance for all protection for all till when
  • Share
    • Facebook
    • Tumblr
    • Linkedin
    • Twitter
  • Comment

16 ਮਈ ਨੂੰ ਠੀਕ 6 ਮਹੀਨੇ ਹੋਏ ਜਦੋਂ ਸਰਕਾਰ ਨੇ ‘ਸਭ ਨੂੰ ਬੀਮਾ, ਸਭ ਦੀ ਰੱਖਿਆ’ ਵਰਗੇ ਦਿਲ ਖਿੱਚਵੇਂ ਨਾਂ ਨਾਲ ਬੀਮਾ ਕਾਰੋਬਾਰ ਨੂੰ ਸੌ ਫੀਸਦੀ ਵਿਦੇਸ਼ੀ ਪੂੰਜੀ ਲਈ ਖੋਲ੍ਹਣ ਦਾ ਬਿੱਲ ਪੇਸ਼ ਕੀਤਾ ਸੀ। ਇਸੇ 16 ਮਈ ਨੂੰ ਪਹਿਲੀ ਵੱਡੀ ਖ਼ਬਰ ਆਈ ਕਿ ਭਾਰਤੀ ਬੀਮਾ ਕੰਪਨੀ ਭਾਰਤੀ ਅਕਸਾ ਬ੍ਰਿਟਿਸ਼ ਕੰਪਨੀ ਪਰੂਡੈਂਸ਼ੀਅਲ ਦੇ ਹਵਾਲੇ ਹੋ ਗਈ। ਮਾਲਕੀ ਦੇ ਨਾਲ ਮੈਨੇਜਮੈਂਟ ਵੀ ਉਸ ਦੇ ਹੱਥ ਆ ਗਈ ਹੈ।

ਇਸ ਬਦਲਾਅ ਦੀ ਨੀਂਹ ਪਿਛਲੇ ਸਾਲ ਦੇ ਬਜਟ ਤੋਂ ਪਈ ਸੀ ਅਤੇ ਸੰਸਦ ਦੇ ਦੋਵਾਂ ਸਦਨਾਂ ’ਚ ਭਾਜਪਾ ਅਤੇ ਐੱਨ. ਡੀ. ਏ. ਦੀ ਜੋ ਸਥਿਤੀ ਹੈ, ਉਸ ’ਚ ਇਸ ਬਿੱਲ ਨੂੰ ਪਾਸ ਕਰਵਾਉਣ ’ਚ ਸਰਕਾਰ ਨੂੰ ਕੋਈ ਦਿੱਕਤ ਨਹੀਂ ਹੋਈ ਅਤੇ ਪਿਛਲੀ ਵਾਰ ਭਾਰਤੀ ਮਜ਼ਦੂਰ ਸੰਘ ਸਮੇਤ ਕਈ ਮਜ਼ਦੂਰ ਯੂਨੀਅਨਾਂ ਅਤੇ ਸਿਆਸੀ ਪਾਰਟੀਆਂ ਵੱਲੋਂ ਵਿਰੋਧ ਦੀ ਜੋ ਸੁਰ ਸੁਣਾਈ ਦਿੱਤੀ ਸੀ, ਇਸ ਵਾਰ ਕਿਧਰੇ ਵੀ ਚੂੰ ਦੀ ਆਵਾਜ਼ ਵੀ ਨਹੀਂ ਆਈ। ਇਹ ਮਾਮਲਾ ਸਰਬਸੰਮਤੀ ਦਾ ਨਹੀਂ ਮੰਨਣਾ ਚਾਹੀਦਾ ਪਰ ਮੋਟੇ ਅਰਥਾਂ ’ਚ ਸਾਰੀਆਂ ਪਾਰਟੀਆਂ ’ਚ ਇਸ ’ਤੇ ਸਹਿਮਤੀ ਹੈ ਵੀ।

ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਦੇ ਸਮੇਂ ਤੋਂ ਵਾਰ-ਵਾਰ ਬੀਮਾ ਨਿੱਜੀਕਰਨ ਦਾ ਸਵਾਲ ਉੱਠਦਾ ਰਿਹਾ ਹੈ ਅਤੇ ਇਸ ’ਚ ਨਿਵੇਸ਼ ਦੀ ਹੱਦ 26 ਫੀਸਦੀ, 49 ਫੀਸਦੀ ਅਤੇ 75 ਫੀਸਦੀ ਤੱਕ ਵਧਾਉਣ ਦੇ ਨਾਲ ਪ੍ਰਬੰਧਨ ਅਤੇ ਮੁਨਾਫ਼ਾ ਬਾਹਰ ਲੈ ਜਾਣ ਦੀ ਇਜਾਜ਼ਤ ਦੇ ਸਵਾਲ ’ਤੇ ਵੀ ਹੱਦ ਵਧਾਉਣ ਦਾ ਧੰਦਾ ਜਾਰੀ ਸੀ। ਹਾਂ, ਅਜੇ ਤੱਕ ਇਕ ਵੀ ਮਾਮਲੇ ’ਚ ਸਹਿਮਤੀ ਨਹੀਂ ਬਣੀ ਹੈ ਕਿ ਬੀਮਾ ਪ੍ਰੀਮੀਅਮ ਦੇ ਪੈਸੇ ਵਿਦੇਸ਼ ਜਾਣ ਦੀ ਇਜਾਜ਼ਤ ਨਹੀਂ ਹੈ।

ਉਦਾਰੀਕਰਨ ਦੀਆਂ ਆਰਥਿਕ ਨੀਤੀਆਂ ’ਤੇ ਸਾਡੀਆਂ ਸਿਆਸੀ ਪਾਰਟੀਆਂ ’ਚ ਇਕ ਸਰਬਸੰਮਤੀ ਜਿਹੀ ਬਣ ਗਈ ਸੀ ਅਤੇ ਹੈ ਵੀ ਪਰ ਬੀਮਾ ਦੇ ਸਵਾਲ ’ਤੇ ਇਕ ਝਿਜਕ ਜਿਹੀ ਰਹੀ ਹੈ। ਇਸ ਦਾ ਕਾਰਨ ਇਹ ਹੈ ਕਿ ਰਾਸ਼ਟਰੀਕਰਨ ਤੋਂ ਪਹਿਲਾਂ ਦੇਸ਼ ’ਚ ਜੋ ਨਿੱਜੀ ਬੀਮਾ ਕੰਪਨੀਆਂ ਸਨ, ਉਨ੍ਹਾਂ ਦੇ ਕੰਮ ਨੂੰ ਲੈ ਕੇ ਕਾਫ਼ੀ ਸ਼ਿਕਾਇਤਾਂ ਸਨ ਅਤੇ ਉਨ੍ਹਾਂ ਦਾ ਦਾਇਰਾ ਵੀ ਬਹੁਤ ਸੀਮਤ ਸੀ। ਜਦੋਂ ਤੋਂ ਸਾਰੀਆਂ ਕੰਪਨੀਆਂ ਦਾ ਰਾਸ਼ਟਰੀਕਰਨ ਹੋਇਆ ਸੀ, ਉਸ ਤੋਂ ਬਾਅਦ ਬੀਮਾ ਦਾ ਦਾਇਰਾ ਵਧਿਆ, ਕਲੇਮ ਨਿਪਟਾਰੇ ਦਾ ਰੇਟ ਸੁਧਰਿਆ, ਲੋਕਾਂ ਦੀਆਂ ਸ਼ਿਕਾਇਤਾਂ ਘੱਟ ਹੋਈਆਂ ਅਤੇ ਸਭ ਤੋਂ ਵਧ ਕੇ ਇਹ ਗੱਲ ਹੋਈ ਕਿ ਪ੍ਰੀਮੀਅਮ ਦਾ ਪੈਸਾ ਸਰਕਾਰ ਦੇ ਹੱਥ ਆਇਆ, ਜਿਸ ਨਾਲ ਵਿਕਾਸ ਦੀਆਂ ਅਨੇਕਾਂ ਯੋਜਨਾਵਾਂ ਲਈ ਰੈਡੀ ਕੈਪੀਟਲ ਮਿਲੀ।

ਕਈ ਵਾਰ ਸਰਕਾਰੀ ਨਿਰਦੇਸ਼ਾਂ ਨਾਲ ਬੀਮਾ ਕੰਪਨੀਆਂ ਦੀ ਪੂੰਜੀ ਦਾ ਨਾਸ਼ ਵੀ ਹੋਇਆ ਪਰ ਅਜਿਹੇ ਮੌਕੇ ਘੱਟ ਆਏ। ਯੂ.ਟੀ.ਆਈ. ਘਪਲੇ ’ਚ ਜ਼ਰੂਰ ਬੀਮਾ ਨਿਗਮ ਦੀ ਪੂੰਜੀ ਦੇ ਸਹਾਰੇ ਸੰਕਟ ਨਿਪਟਾਇਆ ਗਿਆ ਅਤੇ ਅੱਜ ਵੀ ਕਲੇਮ ਨਿਪਟਾਉਣ ਦੇ ਮਾਮਲੇ ’ਚ ਸਾਡੀਆਂ ਪੰਜੇ ਸਰਕਾਰੀ ਕੰਪਨੀਆਂ ਹੀ ਪਹਿਲੇ ਪੰਜ ਪਾਏਦਾਨਾਂ ’ਤੇ ਹਨ। ਨਿੱਜੀ ਅਤੇ ਵਿਦੇਸ਼ੀ ਕੰਪਨੀਆਂ ਦਾ ਨੰਬਰ ਇਨ੍ਹਾਂ ਤੋਂ ਬਾਅਦ ਹੀ ਆਉਂਦਾ ਹੈ। ਕਹਿਣ ਦੀ ਲੋੜ ਨਹੀਂ ਕਿ ਵਿਦੇਸ਼ੀ ਕੰਪਨੀਆਂ ਦੀਆਂ ਮਜ਼ਬੂਤ ਲੀਗਲ ਟੋਲੀਆਂ ਗਰੀਬ ਗਾਹਕਾਂ ਦਾ ਕਲੇਮ ਰੋਕਣ ’ਚ ਸਫਲ ਹੋ ਜਾਂਦੀਆਂ ਹਨ।

ਅਤੇ ਆਪਣੇ ਇੱਥੇ ਬੀਮਾ ਦੇ ਨਾਂ ’ਤੇ ਉਦਾਰੀਕਰਨ ਵਾਲੇ ਦੌਰ ’ਚ ਜੋ ‘ਘਪਲੇ’ ਹੋਏ ਹਨ, ਉਹ ਵੀ ਕਈ ਵਾਰ ਸਿਆਸਤਦਾਨਾਂ ਅਤੇ ਉਨ੍ਹਾਂ ਤੋਂ ਵੀ ਵਧ ਕੇ ਟ੍ਰੇਡ ਯੂਨੀਅਨ ਆਗੂਆਂ ਨੂੰ ਇਸ ਦੇ ਵਿਰੁੱਧ ਸਟੈਂਡ ਲੈਣ ਲਈ ਮਜਬੂਰ ਕਰਦੇ ਹਨ। ਪਿਛਲੇ ਕਾਫ਼ੀ ਸਮੇਂ ਤੋਂ ਫ਼ਸਲ ਬੀਮਾ ਅਤੇ ਹੈਲਥ ਬੀਮਾ ਦੀ ਚਰਚਾ ਸਿਆਸੀ ਹਲਕਿਆਂ ’ਚ ਜ਼ਿਆਦਾ ਰਹੀ ਹੈ; ਅੰਡਰਰਾਈਟਿੰਗ ਕੀ ਬਲਾ ਹੈ ਜਾਂ ਵੱਡੇ ਸੌਦੇ ਕਿਵੇਂ ਹੁੰਦੇ ਹਨ, ਇਹ ਤਾਂ ਠੀਕ ਤਰ੍ਹਾਂ ਪਤਾ ਵੀ ਨਹੀਂ ਹੈ ਪਰ ਜੋ ਫ਼ਸਲ ਬੀਮਾ ਅਤੇ ਸਿਹਤ ਬੀਮਾ ਯੋਜਨਾਵਾਂ ਚੱਲੀਆਂ ਹਨ, ਉਨ੍ਹਾਂ ਦਾ ਤਜਰਬਾ ਇਹ ਰਿਹਾ ਹੈ ਕਿ ਜਿੰਨੀ ਰਕਮ ਬੀਮਾ ਪ੍ਰੀਮੀਅਮ ਵਜੋਂ ਦਿੱਤੀ ਜਾਂਦੀ ਹੈ, ਉਸ ਦਾ 10 ਫੀਸਦੀ ਵੀ ਭੁਗਤਾਨ ਕਲੇਮ ਵਜੋਂ ਨਹੀਂ ਹੋਇਆ ਹੈ।

ਇਸ ਪ੍ਰੀਮੀਅਮ ਦੀ ਵਸੂਲੀ ਵੀ ਸਿਰਫ਼ ਇਕ ਗਾਹਕ, ਸਰਕਾਰ ਤੋਂ ਲੈਣੀ ਹੋਵੇ ਤਾਂ ਕੰਪਨੀਆਂ ਦੀਆਂ ਪੌਂ ਬਾਰਾਂ ਹੋ ਜਾਂਦੀਆਂ ਹਨ। ਜ਼ਿਕਰਯੋਗ ਹੈ ਕਿ ਅਜਿਹੇ ਸਾਰੇ ਪ੍ਰੋਗਰਾਮਾਂ ’ਚ ਨਿੱਜੀ ਬੀਮਾ ਕੰਪਨੀਆਂ ਨੂੰ ਹੀ ਜ਼ਿਆਦਾ ਮੌਕੇ ਦਿੱਤੇ ਗਏ ਹਨ। ਕਈ ਵਾਰ ਲੱਗਦਾ ਹੈ ਕਿ ਇਹ ਭ੍ਰਿਸ਼ਟਾਚਾਰ ਦਾ ਇਕ ਨਵਾਂ ਅਧਿਆਏ ਹੈ ਜੋ ਉਦਾਰੀਕਰਨ ਅਤੇ ਬੀਮਾ ਨਿੱਜੀਕਰਨ ਦੇ ਨਾਲ ਆਇਆ ਹੈ। ਜਦੋਂ ਬੀਮਾ ਕੰਪਨੀ ਅਤੇ ਮੰਤਰੀ/ਸਕੱਤਰ ’ਚ ਡੀਲ ਹੋ ਗਈ ਹੋਵੇ ਤਾਂ ਕਿਸਾਨ ਹੋਵੇ ਜਾਂ ਮਰੀਜ਼, ਉਸ ਵਿਚਾਰੇ ਦੀ ਕਲੇਮ ਲੈਣ ਦੀ ਕੀ ਔਕਾਤ ਰਹਿ ਜਾਂਦੀ ਹੈ। ਜਨਤਾ ਦੇ ਟੈਕਸ ਦਾ ਪੈਸਾ ਹੋਣ ਕਰ ਕੇ ਰੌਲਾ ਪਾਉਣ ਵਾਲੇ ਵੀ ਸਾਹਮਣੇ ਨਹੀਂ ਆਉਂਦੇ।

ਆਪਣੇ ਇਥੇ ਕਲੇਮ ਦਾ ਮਾਮਲਾ ਉਦੋਂ ਸਾਹਮਣੇ ਆਉਂਦਾ ਹੈ ਜਦੋਂ ਗਾਹਕ ਸਿੱਧੇ ਕੰਪਨੀ ਨੂੰ ਪ੍ਰੀਮੀਅਮ ਦਿੰਦੇ ਹਨ ਅਤੇ ਉਨ੍ਹਾਂ ਨੂੰ ਸੇਵਾ ਮਿਲਣ ’ਚ ਜਾਂ ਪਾਲਿਸੀ ਮੈਚਿਓਰ ਹੋਣ ’ਤੇ ਪੈਸੇ ਵਾਪਸ ਪਾਉਣ ’ਚ ਮੁਸ਼ਕਲ ਆਉਂਦੀ ਹੈ। ਆਪਣੇ ਇੱਥੇ ਸਭ ਤੋਂ ਜ਼ਿਆਦਾ ਝਮੇਲਾ ਕਿਸੇ ਹੋਰ ਯੋਜਨਾ ’ਚ ਪਾਲਿਸੀ ਦੇਣ ਦਾ ਵਾਅਦਾ ਕਰ ਕੇ ਏਜੰਟ ਵੱਲੋਂ ਕੰਪਨੀ ਦੀ ਸਹੂਲਤ ਅਨੁਸਾਰ ਦੂਜੀ ਯੋਜਨਾ ’ਚ ਪੈਸੇ ਪਾ ਦੇਣ ਦਾ ਹੈ।

ਅਜਿਹਾ ਅਕਸਰ ਬਾਜ਼ਾਰ ’ਚ ਨਿਵੇਸ਼ ਦੇ ਮਿਊਚਲ ਫੰਡ ਦੀ ਖੇਡ ’ਚ ਕੀਤਾ ਜਾਂਦਾ ਹੈ ਅਤੇ ਉੱਥੇ ਜਦੋਂ ਪੂੰਜੀ ਡੁੱਬਦੀ ਹੈ ਤਾਂ ਗਾਹਕ ਦਾ ਸਿਰ ਕੁਚਲਿਆ ਜਾਂਦਾ ਹੈ। ਅਜਿਹੀਆਂ ਸ਼ਿਕਾਇਤਾਂ ਆਮ ਹਨ ਪਰ ਉਨ੍ਹਾਂ ਦਾ ਨਿਪਟਾਰਾ ਢੰਗ ਨਾਲ ਨਹੀਂ ਹੁੰਦਾ ਅਤੇ ਸ਼ਿਕਾਇਤਾਂ ਦਾ ਸਿਲਸਿਲਾ ਵਧਦਾ ਜਾ ਰਿਹਾ ਹੈ। ਸਰਕਾਰਾਂ ਨੂੰ ਬੀਮਾ ਕਾਰੋਬਾਰ ਨੂੰ ਵਿਦੇਸ਼ੀ ਨਿਵੇਸ਼ ਲਈ ਖੋਲ੍ਹਣ ਦੀ ਕਾਹਲੀ ਤਾਂ ਰਹੀ ਹੈ ਪਰ ਗਾਹਕਾਂ ਦੀਆਂ ਸ਼ਿਕਾਇਤਾਂ ਨਿਪਟਾਉਣ ਦਾ ਹੋਸ਼ ਨਹੀਂ ਰਹਿੰਦਾ। ਕੰਪਨੀਆਂ ਕਿਹੜੇ ਵਾਅਦਿਆਂ ਨਾਲ ਆਉਂਦੀਆਂ ਹਨ ਅਤੇ ਉਨ੍ਹਾਂ ਦਾ ਕੰਮ ਕਿਸ ਦਿਸ਼ਾ ’ਚ ਜਾਂਦਾ ਹੈ, ਇਹ ਚੈੱਕ ਕਰਨਾ ਤਾਂ ਸਰਕਾਰ ਆਪਣੀ ਜਵਾਬਦੇਹੀ ਮੰਨਦੀ ਹੀ ਨਹੀਂ; ਬੀਮਾ ਪ੍ਰੋਡਕਟਾਂ ਦੀ ਵੰਨ-ਸੁਵੰਨਤਾ ਵਧਾਉਣਾ ਅਤੇ ਗਾਹਕਾਂ ਸਾਹਮਣੇ ਨਵੇਂ ਬਦਲ ਆਉਣਾ ਹੋਇਆ ਵੀ ਹੈ ਜਾਂ ਨਹੀਂ, ਕੋਈ ਨਹੀਂ ਦੇਖਦਾ। ਦੇਸੀ ਬੀਮਾ ਕੰਪਨੀਆਂ ਵਾਲੇ ਦੌਰ ਤੋਂ ਅੱਗੇ ਕਿੰਨੀ ਤਰੱਕੀ ਹੋਈ ਹੈ, ਸੌ ਫੀਸਦੀ ਮਾਲਕੀ ਸੌਂਪਣ ਤੋਂ ਪਹਿਲਾਂ ਇਸ ’ਤੇ ਵਿਚਾਰ ਹੋਇਆ ਹੋਵੇ, ਅਜਿਹਾ ਨਹੀਂ ਲੱਗਦਾ।

ਪਰ ਜਿਸ ਚੀਜ਼ ਦੀ ਅਸਲੀ ਚਰਚਾ ਹੋਣੀ ਚਾਹੀਦੀ ਹੈ, ਉਹ ਇਨ੍ਹਾਂ ਕੰਪਨੀਆਂ ਤੋਂ ਮਿਲਣ ਵਾਲੇ ਬੀਮਾ ਦੇ ਦਾਇਰੇ ਦੀ ਹੈ। ਉਹ ਵਿਦੇਸ਼ੀ ਨਾਂ ਜਾਂ ਵੱਡੇ ਬ੍ਰਾਂਡਾਂ ਦਾ ਬੀਮਾ ਤਾਂ ਕਰਨਗੇ ਪਰ ਦੇਸੀ ਅਤੇ ਛੋਟੇ ਉੱਦਮੀਆਂ ਦੇ ਉਤਪਾਦ ਬੀਮਾ ਦੇ ਦਾਇਰੇ ਤੋਂ ਬਾਹਰ ਹੋ ਜਾਂਦੇ ਹਨ; ਇਸ ਨੂੰ ਅਜੇ ਸਭ ਤੋਂ ਚੰਗੀ ਤਰ੍ਹਾਂ ਬੀਮਾਰੀ ਦੇ ਇਲਾਜ ਦੇ ਸਿਲਸਿਲੇ ਤੋਂ ਸਮਝਿਆ ਜਾ ਸਕਦਾ ਹੈ। ਮੰਨੇ-ਪ੍ਰਮੰਨੇ ਪ੍ਰਾਈਵੇਟ ਹਸਪਤਾਲਾਂ ਅਤੇ ਬੀਮਾ ਕੰਪਨੀਆਂ ਦਾ ਗਠਜੋੜ ਸਾਡੇ ਸਾਰਿਆਂ ਦੇ ਤਜਰਬੇ ਦੇ ਦਾਇਰੇ ਦੀ ਚੀਜ਼ ਹੈ। ਭਲਕੇ ਮਕਾਨ, ਦੁਕਾਨ, ਫਰਨੀਚਰ, ਬਰਤਨ ਅਤੇ ਹਰ ਚੀਜ਼ ਦੇ ਬੀਮਾ ’ਚ ਇਹ ਵਿਤਕਰਾ ਦਿਖਾਈ ਦੇਵੇਗਾ ਅਤੇ ਲੱਗੇਗਾ ਕਿ ਵਿਦੇਸ਼ੀ ਬੀਮਾ ਕੰਪਨੀਆਂ ਕੁਝ ਖ਼ਾਸ ਸਾਥੀਆਂ ਦੀ ਮਦਦ ਕਰਨ ਆਈਆਂ ਹਨ।

ਆਮ ਲੋਕਾਂ ਨਾਲ ਉਨ੍ਹਾਂ ਦਾ ਕੋਈ ਮਤਲਬ ਨਹੀਂ ਹੈ ਪਰ ਇਸ ਤੋਂ ਵੀ ਵੱਧ ਘਾਤਕ ਗੱਲ ਨਿਵੇਸ਼ ਵਾਲੀਆਂ ਕੰਪਨੀਆਂ ਦੀ ਚੋਣ ਹੈ, ਜੋ ਬਹੁਤ ਸਪੱਸ਼ਟ ਢੰਗ ਨਾਲ ਪੱਖਪਾਤ ਵਧਾਉਂਦੀਆਂ ਹਨ। ਪੈਸਾ ਸਾਡਾ ਤੁਹਾਡਾ ਅਤੇ ਨਿਵੇਸ਼ ਦਾ ਫੈਸਲਾ ਇਨ੍ਹਾਂ ਕੰਪਨੀਆਂ ਦੇ ਹੱਥ ’ਚ ਜਾਣ ਨਾਲ ਕੁਝ ਕੰਪਨੀਆਂ ਦੇ ਹੈਰਾਨੀਜਨਕ ਤੇਜ਼ ਵਾਧੇ ਦਾ ਭੇਦ ਸਮਝਿਆ ਜਾ ਸਕਦਾ ਹੈ।

ਅਰਵਿੰਦ ਮੋਹਨ

  • Insurance for all
  • protection for all
  • liberalization

ਦੇਰ ਨਾਲ ਜਾਗਣ ਦੀ ਕੀਮਤ ਦੇਸ਼ ਹੀ ਚੁਕਾਏਗਾ

NEXT STORY

Stories You May Like

  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • brahmos how a combat proven missile became india s biggest defence export
    ਬ੍ਰਹਮੋਸ : ਕਿਵੇਂ ਇਕ ਜੰਗੀ ਪ੍ਰਮਾਣਿਤ ਮਿਜ਼ਾਈਲ ਭਾਰਤ ਦੀ ਸਭ ਤੋਂ ਵੱਡੀ ਰੱਖਿਆ ਬਰਾਮਦ ਬਣ ਗਈ
  • world  s third smallest country changes its name to nauru
    ਦੁਨੀਆ ਦੇ ਤੀਜੇ ਸਭ ਤੋਂ ਛੋਟੇ ਦੇਸ਼ ਨੇ ਆਪਣਾ ਨਾਂ ਬਦਲਿਆ, ‘ਨਾਓਏਰੋ’ ਰੱਖਿਆ
  • coal  s share in india  s power mix hits lowest level  see report
    ਭਾਰਤ ਦੇ ਪਾਵਰ ਮਿਸ਼ਰਣ 'ਚ ਕੋਲੇ ਦਾ ਹਿੱਸਾ ਸਭ ਤੋਂ ਹੇਠਲੇ ਪੱਧਰ 'ਤੇ ਆਇਆ, ਦੇਖੋ ਰਿਪੋਰਟ
  • google becomes india  s most attractive employer  tata group at second
    ਗੂਗਲ ਬਣਿਆ ਭਾਰਤ ਦਾ ਸਭ ਤੋਂ ਆਕਰਸ਼ਕ ਇੰਪਲਾਇਰ, ਟਾਟਾ ਸਮੂਹ ਦੂਜੇ ਅਤੇ ਐਮਾਜ਼ੋਨ ਤੀਜੇ ਸਥਾਨ ’ਤੇ
  • allu arjun to sport a distinctive new look in   aa23
    AA23 'ਚ ਹੁਣ ਤੱਕ ਦੇ ਆਪਣੇ ਸਭ ਤੋਂ ਵੱਖਰੇ ਲੁੱਕ 'ਚ ਨਜ਼ਰ ਆਉਣਗੇ ਅੱਲੂ ਅਰਜੁਨ
  • children are the most affected by all cancers in india
    ਭਾਰਤ 'ਚ ਬੱਚੇ ਸਭ ਕੈਂਸਰ ਨਾਲ ਸਭ ਤੋਂ ਜ਼ਿਆਦਾ ਪੀੜਤ : ਅਧਿਐਨ 'ਚ ਹੋਇਆ ਵੱਡਾ ਖੁਲਾਸਾ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • self dependent india in medical
      ਆਤਮਨਿਰਭਰ ਮੈਡੀਕਲ ਤਕਨੀਕ : ਸਸਤੀਆਂ ਸਿਹਤ ਸੇਵਾਵਾਂ ਅਤੇ ਵਿਕਸਤ ਭਾਰਤ ਦੀ ਮਜ਼ਬੂਤ...
    • increasing cases of fraud in the name of providing jobs
      ‘ਨੌਕਰੀ ਦਿਵਾਉਣ ਦੇ ਨਾਂ ’ਤੇ’ ਠੱਗੀ ਦੇ ਵਧ ਰਹੇ ਮਾਮਲੇ!
    • why did the scope of domestic violence laws extend to women in relationships
      ‘‘ਘਰੇਲੂ ਜ਼ੁਲਮ ਕਾਨੂੰਨ ਦਾ ਘੇਰਾ ‘ਰਿਲੇਸ਼ਨਸ਼ਿਪ’ ’ਚ ਰਹਿਣ ਵਾਲੀਆਂ ਔਰਤਾਂ ਤੱਕ...
    • will cockroaches create a party or an atmosphere
      ‘ਕਾਕਰੋਚ’ ਪਾਰਟੀ ਬਣਾਉਣਗੇ ਜਾਂ ਮਾਹੌਲ
    • delimitation bill
      ਡੀ. ਐੱਮ. ਕੇ. ਹੱਦਬੰਦੀ ਬਿੱਲ ਦਾ ਵਿਰੋਧ ਜਾਰੀ ਰੱਖੇਗੀ
    • raise voice against wrong
      ਕਿਤੇ ਵੀ ਗਲਤ ਨਜ਼ਰ ਆਏ ਤਾਂ ਸਿਸਟਮ ਵਿਰੁੱਧ ਆਵਾਜ਼ ਉਠਾਓ
    • tippers and tractors   running at high speed
      ‘ਸੜਕਾਂ ’ਤੇ ਤੇਜ਼ ਰਫ਼ਤਾਰ ਨਾਲ ਦੌੜਦੇ’ ਟਿੱਪਰ ਅਤੇ ਟ੍ਰੈਕਟਰ ਲੈ ਰਹੇ ਲੋਕਾਂ ਦੀਆਂ...
    • fight the old monopoly  not exam leaks
      ਪ੍ਰੀਖਿਆ ਲੀਕ ਨਾਲ ਨਹੀਂ, ਪੁਰਾਣੀ ‘ਏਕਾਧਿਕਾਰ ਵਿਵਸਥਾ’ ਨਾਲ ਲੜੋ
    • arbitrariness of car dealers there are laws but where is the relief
      ਕਾਰ ਡੀਲਰਾਂ ਦੀ ਮਨਮਾਨੀ : ਕਾਨੂੰਨ ਹਨ, ਪਰ ਰਾਹਤ ਕਿੱਥੇ?
    • wake up the country is in danger
      ਜਾਗੋ ਵਤਨ ਖ਼ਤਰੇ ’ਚ ਹੈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +