Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 17, 2026

    10:00:28 PM

  • kolkata set gujarat a target of 181 runs to win

    GT vs KKR, IPL 2026 : ਕੋਲਕਾਤਾ ਨੇ ਗੁਜਰਾਤ ਨੂੰ...

  • accident in mandi gobindgarh

    ਮੰਡੀ ਗੋਬਿੰਦਗੜ੍ਹ 'ਚ ਦਰਦਨਾਕ ਹਾਦਸਾ, ਟੋਭੇ 'ਚ...

  • donald trump  s big claim

    ਹੁਣ ਦੁਬਾਰਾ ਕਦੇ ਬੰਦ ਨਹੀਂ ਹੋਵੇਗਾ Strait of...

  • petrol and diesel will be cheaper

    ਪੈਟਰੋਲ-ਡੀਜ਼ਲ ਹੋਵੇਗਾ ਸਸਤਾ! ਹੋਰਮੁਜ਼ ਖੁੱਲ੍ਹਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਈਰਾਨ ਨੂੰ ਮਿਲਿਆ ਨਵਾਂ ਲੀਡਰ, ਕਿੰਨੀ ਬਦਲੇਗੀ ਤਸਵੀਰ

BLOG News Punjabi(ਬਲਾਗ)

ਈਰਾਨ ਨੂੰ ਮਿਲਿਆ ਨਵਾਂ ਲੀਡਰ, ਕਿੰਨੀ ਬਦਲੇਗੀ ਤਸਵੀਰ

  • Edited By Harpreet Singh,
  • Updated: 10 Mar, 2026 04:58 PM
Blog
iran s new leader
  • Share
    • Facebook
    • Tumblr
    • Linkedin
    • Twitter
  • Comment

ਅਮਰੀਕਾ ਅਤੇ ਇਜ਼ਰਾਈਲ ਵੱਲੋਂ ਸਾਂਝੀ ਫੌਜੀ ਮੁਹਿੰਮ ਦੇ ਤਹਿਤ ਤਹਿਰਾਨ ਨੂੰ ਨਿਸ਼ਾਨਾ ਬਣਾਏ ਜਾਣ ਤੋਂ ਬਾਅਦ ਮੱਧ-ਪੂਰਬ ’ਚ ਸਥਿਤੀ ਬੜੀ ਹੀ ਗੰਭੀਰ ਹੋ ਗਈ ਹੈ। ਇਸ ਫੌਜੀ ਕਾਰਵਾਈ ’ਚ ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੀ ਮੌਤ ਤੋਂ ਬਾਅਦ ਈਰਾਨ ਦੀ ਸਿਆਸਤ ’ਚ ਇਕ ਅਜਿਹਾ ਮੋੜ ਆ ਗਿਆ ਹੈ ਜਿਸ ਨੇ ਪੂਰੀ ਦੁਨੀਆ ਦੇ ਸਾਹ ਰੋਕ ਦਿੱਤੇ ਹਨ। ਅਲੀ ਖਾਮੇਨੇਈ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਮੋਜਤਬਾ ਖਾਮੇਨੇਈ ਨੂੰ ਦੇਸ਼ ਦਾ ਨਵਾਂ ਸਰਵਉੱਚ ਨੇਤਾ ਐਲਾਨਿਆ ਹੈ। ਇਸ ਫੈਸਲੇ ਤੋਂ ਬਾਅਦ ਅਮਰੀਕਾ ਅਤੇ ਇਜ਼ਰਾਈਲ ਦੀ ਪ੍ਰਤੀਕਿਰਿਆ ਤੇਜ਼ ਹੋ ਗਈ ਹੈ ਅਤੇ ਮੱਧ-ਪੂਰਬ ’ਚ ਤਣਾਅ ਵਧਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।

ਮੋਜਤਬਾ ਖਾਮੇਨੇਈ ਅਜਿਹੇ ਸਮੇਂ ’ਚ ਸੱਤਾ ਸੰਭਾਲ ਰਹੇ ਹਨ ਜਦੋਂ ਈਰਾਨ ਗੰਭੀਰ ਸੰਕਟ ਦੇ ਦੌਰ ’ਚੋਂ ਗੁਜ਼ਰ ਰਿਹਾ ਹੈ। ਅਮਰੀਕਾ ਅਤੇ ਇਜ਼ਰਾਈਲ ਨੇ ਚਿਤਾਵਨੀ ਦਿੱਤੀ ਹੈ ਕਿ ਉਹ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਅਤੇ ਫੌਜੀ ਟਿਕਾਣਿਆਂ ਨੂੰ ਪੂਰੀ ਤਰ੍ਹਾਂ ਤਬਾਹ ਕਰਨ ਤੱਕ ਨਹੀਂ ਰੁਕਣਗੇ। ਪੂਰੀ ਦੁਨੀਆ ਦੀਆਂ ਨਜ਼ਰਾਂ ਹੁਣ ਤਹਿਰਾਨ ਦੀ ਅਗਲੀ ਰਣਨੀਤਕ ਚਾਲ ’ਤੇ ਟਿਕੀਆਂ ਹਨ। ਹੁਣ ਮੋਜਤਬਾ ਖਾਮੇਨੇਈ ਨੂੰ ਇਹ ਤੈਅ ਕਰਨਾ ਹੈ ਕਿ ਉਹ ਖਾਮੇਨੇਈ ਦੀ ਮੌਤ ਦਾ ਬਦਲਾ ਲੈਣ ਲਈ ‘ਮਹਾਯੁੱਧ’ ਦਾ ਰਾਹ ਚੁਣਨਗੇ ਜਾਂ ਫਿਰ ਦੇਸ਼ ਨੂੰ ਤਬਾਹੀ ਤੋਂ ਬਚਾਉਣ ਲਈ ਕੂਟਨੀਤੀ ਦਾ ਸਹਾਰਾ ਲੈਣਗੇ।

ਅਯਾਤੁੱਲਾ ਅਲੀ ਖਾਮੇਨੇਈ, ਉਹ ਸ਼ਖਸੀਅਤ ਜੋ ਦਹਾਕਿਆਂ ਤੱਕ ਈਰਾਨ ਦੀ ਤਕਦੀਰ ਦਾ ਆਖਰੀ ਫੈਸਲਾ ਲੈਂਦੇ ਰਹੇ, ਹੁਣ ਇਸ ਦੁਨੀਆ ’ਚ ਨਹੀਂ ਹਨ। ਲੱਗਭਗ ਚਾਰ ਦਹਾਕੇ ਤੱਕ ਅਯਾਤੁੱਲਾ ਅਲੀ ਖਾਮੇਨੇਈ ਈਰਾਨ ਦੇ ਸਿਸਟਮ ਦਾ ਚਿਹਰਾ ਰਹੇ। ਉਨ੍ਹਾਂ ਨੇ ਦੇਸ਼ ਦੀ ਅੰਦਰੂਨੀ ਅਤੇ ਬਾਹਰੀ ਸਿਆਸਤ ’ਤੇ ਲਗਭਗ ਪੂਰਾ ਆਪਣਾ ਕੰਟਰੋਲ ਰੱਖਿਆ। ਉਨ੍ਹਾਂ ਦੀ ਮੌਜੂਦਗੀ ਹੀ ਈਰਾਨ ਦੀ ਸਿਆਸਤ ਦੀ ਦਿਸ਼ਾ ਤੈਅ ਕਰਦੀ ਸੀ। ਪਰ ਹੁਣ ਹਾਲਾਤ ਬਦਲ ਚੁੱਕੇ ਹਨ। ਅਮਰੀਕੀ-ਇਜ਼ਰਾਈਲੀ ਹਮਲੇ ’ਚ ਉਨ੍ਹਾਂ ਦੀ ਮੌਤ ਤੋਂ ਬਾਅਦ ਸੱਤਾ ਦੇ ਗਲਿਆਰਿਆਂ ’ਚ ਹਲਚਲ ਤੇਜ਼ ਹੈ। ਸਵਾਲ ਸਿਰਫ਼ ਨਵੇਂ ਚਿਹਰੇ ਦਾ ਨਹੀਂ, ਸਗੋਂ ਉਸ ਰਾਹ ਦਾ ਵੀ ਹੈ ਜਿਸ ’ਤੇ ਈਰਾਨ ਅੱਗੇ ਵਧੇਗਾ।

ਇਹ ਠੀਕ ਹੈ ਕਿ ਖਾਮੇਨੇਈ ਦੀ ਮੌਤ ਨਾਲ ਈਰਾਨ ਦੀ ਮੌਜੂਦਾ ਸਰਕਾਰ ਦਾ ਤੰਤਰ ਪੂਰੀ ਤਰ੍ਹਾਂ ਢਹਿ-ਢੇਰੀ ਤਾਂ ਨਹੀਂ ਹੋਵੇਗਾ ਪਰ ਇਹ ਫਿਰ ਕਦੇ ਪਹਿਲਾਂ ਵਰਗਾ ਵੀ ਨਹੀਂ ਹੋ ਸਕੇਗਾ। ਖਾਮੇਨੇਈ ਨੇ ਆਪਣੀ ਜ਼ਿੰਦਗੀ ’ਚ ਹਮੇਸ਼ਾ ਪੱਛਮ ਅਤੇ ਖਾਸ ਤੌਰ ’ਤੇ ਅਮਰੀਕਾ ਨੂੰ ਬੇਭਰੋਸਗੀ ਦੀ ਨਜ਼ਰ ਨਾਲ ਦੇਖਿਆ। ਇਸ ਲਈ, ਉਨ੍ਹਾਂ ਤੋਂ ਬਾਅਦ ਬਦਲਾਅ ਆਉਣਾ ਤੈਅ ਹੈ। ਇੰਨਾ ਤਾਂ ਸਾਫ਼ ਹੈ ਕਿ ਈਰਾਨ ਦੇ ਖਾੜੀ ਦੇਸ਼ਾਂ ’ਤੇ ਹਮਲਿਆਂ ਨੇ ਇਨ੍ਹਾਂ ਦੇਸ਼ਾਂ ਦੀ ਤਹਿਰਾਨ ਨਾਲ ਸਾਵਧਾਨੀਪੂਰਵਕ ਅਤੇ ਸੰਤੁਲਿਤ ਸਬੰਧ ਬਣਾਏ ਰੱਖਣ ਦੀ ਨੀਤੀ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। 

ਖਾੜੀ ਦੇਸ਼ਾਂ ਦੀ ਇਜ਼ਰਾਈਲ ਦੇ ਨਾਲ ਵਿਆਪਕ ਸੁਰੱਖਿਆ ਭਾਈਵਾਲੀ ਦੀਆਂ ਸੰਭਾਵਨਾਵਾਂ ਦੇ ਰਾਹ ਨੂੰ ਪੱਧਰਾ ਕੀਤਾ ਹੈ। ਜੇਕਰ ਈਰਾਨ ਖਾੜੀ ਦੇਸ਼ਾਂ ’ਚ ਆਪਣੇ ਹਮਲਿਆਂ ਨੂੰ ਨਹੀਂ ਰੋਕਦਾ ਤਾਂ ਬਿਨਾਂ ਸ਼ੱਕ ਬਾਕੀ ਦੇ ਖਾੜੀ ਦੇਸ਼ ਵੀ ਇਸ ਤਰ੍ਹਾਂ ਦਾ ਕਦਮ ਚੁੱਕ ਸਕਦੇ ਹਨ। ਇੰਨਾ ਹੀ ਨਹੀਂ, ਜੇਕਰ ਈਰਾਨ ਖਾੜੀ ਦੇਸ਼ਾਂ ’ਚ ਆਪਣੇ ਕੈਂਪੇਨ ਨੂੰ ਵਧਾਉਂਦਾ ਹੈ ਤਾਂ ਖਾੜੀ ਦੇਸ਼ਾਂ ਨਾਲ ਇਕ ਵਿਆਪਕ ਫੌਜੀ ਟਕਰਾਅ ਦੀ ਸਥਿਤੀ ਵੀ ਬਣ ਸਕਦੀ ਹੈ। ਇਸ ’ਚ ਸ਼ੱਕ ਨਹੀਂ ਹੈ ਕਿ ਖਾੜੀ ਦੇਸ਼ਾਂ ’ਤੇ ਈਰਾਨ ਦੇ ਹਮਲਿਆਂ ਨੇ ਤਹਿਰਾਨ ਦੇ ਪੱਛਮੀ ਏਸ਼ੀਆਈ ਖੇਤਰ ’ਚ ਕੂਟਨੀਤਕ ਰੂਪ ’ਚ ਹੋਰ ਜ਼ਿਆਦਾ ਅਲੱਗ-ਥਲੱਗ ਪੈਣ ਦੀਆਂ ਸੰਭਾਵਨਾਵਾਂ ਨੂੰ ਵਧਾ ਦਿੱਤਾ ਹੈ। ਉੱਥੇ ਹੀ ਦੂਜੇ ਪਾਸੇ ਇਨ੍ਹਾਂ ਹਾਲਾਤ ’ਚ ਭਾਰਤ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਇਜ਼ਰਾਈਲ-ਈਰਾਨ ਦੇ ਵਿਚਾਲੇ ਕੂਟਨੀਤਕ ਸੰਤੁਲਨ ਬਿਠਾਉਣਾ ਹੋਵੇਗਾ। ਇਜ਼ਰਾਈਲ ਸਾਡਾ ਵੱਡਾ ਰੱਖਿਆ ਭਾਈਵਾਲ ਹੈ ਜਦਕਿ ਈਰਾਨ ਖੇਤਰੀ ਸੰਪਰਕ ਦੀ ਦ੍ਰਿਸ਼ਟੀ ਤੋਂ ਅਹਿਮ ਹੈ।

ਖਾੜੀ ਅਤੇ ਮੱਧ-ਪੂਰਬ ’ਚ ਕਰੀਬ 90 ਲੱਖ ਭਾਰਤੀ ਰਹਿੰਦੇ ਹਨ। ਉਨ੍ਹਾਂ ਦੀ ਸੁਰੱਖਿਆ ’ਤੇ ਹੁਣ ਸਿੱਧਾ ਅਸਰ ਪਵੇਗਾ। ਭਾਰਤ ਨੂੰ ਮਿਲਣ ਵਾਲੀ ਕੁੱਲ ਵਿਦੇਸ਼ੀ ਮੁਦਰਾ ਦਾ ਲੱਗਭਗ 38 ਫੀਸਦੀ ਹਿੱਸਾ ਇਸੇ ਖੇਤਰ ਤੋਂ ਆਉਂਦਾ ਹੈ। ਭਾਰਤ ਆਪਣੀ ਲੱਗਭਗ 60 ਫੀਸਦੀ ਊਰਜਾ ਜ਼ਰੂਰਤ ਇਸੇ ਖੇਤਰ ਤੋਂ ਦਰਾਮਦ ਕਰਦਾ ਹੈ। ਜੇਕਰ ਸਪਲਾਈ ਰੁਕੀ ਤਾਂ ਭਾਰਤੀ ਅਰਥਵਿਵਸਥਾ ’ਤੇ ਇਸ ਦਾ ਵੱਡਾ ਅਸਰ ਪਵੇਗਾ। ਨਾਲ ਹੀ, ਚਾਬਹਾਰ ਪੋਰਟ ਦੇ ਇਲਾਵਾ ਹੋਰਮੁਜ਼ ਸਮੁੰਦਰੀ ਮਾਰਗ ਬੰਦ ਹੋਣ ਨਾਲ ਭਾਰਤ ਦੇ ਵਪਾਰ ’ਤੇ ਬੇਹੱਦ ਮਾੜਾ ਅਸਰ ਪਵੇਗਾ। ਭਾਰਤ ਪਹਿਲਾਂ ਹੀ ਰੂਸ ਤੋਂ ਤੇਲ ਖਰੀਦਣ ਨੂੰ ਲੈ ਕੇ ਅਮਰੀਕੀ ਦਬਾਅ ’ਚ ਹੈ। ਅਜਿਹੇ ’ਚ ਇਹ ਸਥਿਤੀ ਭਾਰਤ ਲਈ ਕੂਟਨੀਤਕ ਅਤੇ ਆਰਥਿਕ ਤੌਰ ’ਤੇ ਬੇਹੱਦ ਚੁਣੌਤੀਪੂਰਨ ਹੈ। ਭਾਰਤ ਦੇ ਈਰਾਨ ਨਾਲ ਇਤਿਹਾਸਕ ਅਤੇ ਰਣਨੀਤਕ ਸਬੰਧ ਰਹੇ ਹਨ। ਹੁਣ ਨਵੀਂ ਲੀਡਰਸ਼ਿਪ ਨਾਲ ਤਾਲਮੇਲ ਬਿਠਾਉਣਾ ਵੀ ਇਕ ਵੱਡੀ ਕੂਟਨੀਤਕ ਪ੍ਰੀਖਿਆ ਹੋਵੇਗੀ।

ਕੁੱਲ ਮਿਲਾ ਕੇ ਖਾਮੇਨੇਈ ਦੀ ਮੌਤ ਸਿਰਫ ਈਰਾਨ ਦੀ ਨਹੀਂ, ਸਗੋਂ ਪੂਰੇ ਖੇਤਰ ਅਤੇ ਦੁਨੀਆ ਦੀ ਰਾਜਨੀਤੀ ਨੂੰ ਬਦਲ ਸਕਦੀ ਹੈ। ਆਉਣ ਵਾਲੇ ਦਿਨ ਨਿਰਣਾਇਕ ਸਾਬਤ ਹੋਣਗੇ। ਹੁਣ ਸਵਾਲ ਇਹ ਹੈ ਕਿ ਕੀ ਈਰਾਨ ’ਚ ਇਕ ਹੋਰ ਕ੍ਰਾਂਤੀ ਹੋਵੇਗੀ ਜਾਂ ਫਿਰ ਫੌਜ ਸੱਤਾ ਆਪਣੇ ਹੱਥ ’ਚ ਲੈ ਲਵੇਗੀ। ਕਿਉਂਕਿ ਈਰਾਨ ਦਾ ਸੁਪਰੀਮ ਲੀਡਰ ਦੇਸ਼ ਦੀ ਰਾਜਨੀਤੀ ਅਤੇ ਫੌਜ ਦੋਵਾਂ ’ਤੇ ਸਭ ਤੋਂ ਵੱਡਾ ਕੰਟਰੋਲ ਰੱਖਦਾ ਹੈ। ਇਸ ਲਈ ਇਹ ਅਹੁਦਾ ਸਿਰਫ ਧਾਰਮਿਕ ਜਾਂ ਰਾਜਨੀਤਕ ਅਗਵਾਈ ਦਾ ਨਹੀਂ ਸਗੋਂ ਪੂਰੇ ਸਿਸਟਮ ਦੀ ਦਿਸ਼ਾ ਤੈਅ ਕਰਨ ਵਾਲਾ ਅਹੁਦਾ ਹੈ। ਇਹੀ ਵਜ੍ਹਾ ਹੈ ਕਿ ਖਾਮੇਨੇਈ ਤੋਂ ਬਾਅਦ ਹੁਣ ਪੂਰੀ ਦੁਨੀਆ ਦੀ ਨਜ਼ਰ ਤਹਿਰਾਨ ’ਤੇ ਟਿਕੀ ਹੋਈ ਹੈ। ਸਵਾਲ ਸਿਰਫ਼ ਇੰਨਾ ਨਹੀਂ ਹੈ ਕਿ ਨਵਾਂ ਨੇਤਾ ਕੌਣ ਹੋਵੇਗਾ, ਸਗੋਂ ਇਹ ਵੀ ਹੈ ਕਿ ਕੀ ਈਰਾਨ ਦੀਆਂ ਨੀਤੀਆਂ ਬਦਲਣਗੀਆਂ ਜਾਂ ਫਿਰ ਉਹੀ ਪੁਰਾਣਾ ਟਕਰਾਅ ਜਾਰੀ ਰਹੇਗਾ। ਖੈਰ, ਈਰਾਨ ਦੀ ਸ਼ਾਸਨ ਵਿਵਸਥਾ ’ਚ ਕੀ ਬਦਲਾਅ ਆਵੇਗਾ, ਇਹ ਤਾਂ ਸਮਾਂ ਹੀ ਦੱਸੇਗਾ ਪਰ ਖਾਮੇਨੇਈ ਦੀ ਮੌਤ ਕਈ ਦੂਜੇ ਦੇਸ਼ਾਂ ਲਈ ਪਰੇਸ਼ਾਨੀ ਦਾ ਕਾਰਨ ਜ਼ਰੂਰ ਬਣ ਸਕਦੀ ਹੈ।

-ਰਵੀ ਸ਼ੰਕਰ

  • Iran War
  • New Supreme Leader
  • CHange

ਤਲਾਕ ਦੀ ਪਹਿਲ ਕਰਦੀਆਂ ਲੜਕੀਆਂ

NEXT STORY

Stories You May Like

  • attempt at peace amidst airstrikes
    ਖੂਨੀ ਖੇਡ ਵਿਚਾਲੇ ਸ਼ਾਂਤੀ ਦੀ ਕੋਸ਼ਿਸ਼ ; ਈਰਾਨ 'ਚ 25 ਮੌਤਾਂ ਤੋਂ ਬਾਅਦ ਨਵਾਂ ਜੰਗਬੰਦੀ ਸਮਝੌਤਾ ਸਾਂਝਾ
  • raghav chadha removed
    ਰਾਘਵ ਚੱਢਾ ਨੂੰ ਡਿਪਟੀ ਲੀਡਰ ਅਹੁਦੇ ਤੋਂ ਹਟਾਏ ਜਾਣ 'ਤੇ ਵੱਖ-ਵੱਖ ਸਿਆਸੀ ਆਗੂਆਂ ਦੀਆਂ ਪ੍ਰਤੀਕਿਰਿਆਵਾਂ
  • iranian supreme leader falls ill
    ਜੰਗ ਵਿਚਾਲੇ ਬਿਮਾਰ ਹੋ ਗਏ ਈਰਾਨੀ ਸੁਪਰੀਮ ਲੀਡਰ ! ਹਾਲਤ ਬੇਹੱਦ ਨਾਜ਼ੁਕ, ਖੁਫੀਆ ਰਿਪੋਰਟ 'ਚ ਵੱਡਾ ਖੁਲਾਸਾ
  • ceasefire will turn into end of war
    ‘ਜੰਗਬੰਦੀ ਜੰਗ ਸਮਾਪਤੀ ’ਚ ਬਦਲੇਗੀ’ ਦੁਨੀਆ ਨੂੰ ਰਾਹਤ, ਘੱਟ ਹੋਵੇਗੀ ਮਹਿੰਗਾਈ!
  • ias officer  transfer  mahendragarh  deputy commissioner
    2 IAS ਅਧਿਕਾਰੀਆਂ ਦਾ ਤਬਾਦਲਾ, ਮਹੇਂਦਰਗੜ੍ਹ ਨੂੰ ਮਿਲਿਆ ਨਵਾਂ ਡਿਪਟੀ ਕਮਿਸ਼ਨਰ
  • punjab politics shiromani akali dal
    ਪੰਜਾਬ ਦੀ ਸਿਆਸਤ 'ਚ ਹਲਚਲ, ਅੱਜ ਇਹ ਵੱਡਾ ਲੀਡਰ ਅਕਾਲੀ ਦਲ 'ਚ ਕਰ ਸਕਦਾ ਵਾਪਸੀ
  • raghav chadha  deputy leader  rajya sabha  video  mp
    'ਚੁੱਪ ਕਰਵਾਇਆ, ਹਾਰਿਆ ਨਹੀਂ ਹਾਂ', ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਉਣ 'ਤੇ ਬੋਲੇ ਰਾਘਵ ਚੱਢਾ
  • pakistan army chief munir arrives in iran
    ਹੋਣ ਵਾਲਾ ਹੈ ਕੁਝ ਵੱਡਾ ! ਟਰੰਪ ਨਵਾਂ ਸੰਦੇਸ਼ ਲੈ ਕੇ ਈਰਾਨ ਪਹੁੰਚੇ ਪਾਕਿਸਤਾਨੀ ਫੌਜ ਮੁਖੀ ਮੁਨੀਰ
  • jalandhar  fraud at hdfc atm in rama mandi
    ਜਲੰਧਰ: ਰਾਮਾ ਮੰਡੀ ਦੇ HDFC ATM 'ਤੇ ਠੱਗੀ, ਮਸ਼ੀਨ 'ਚ ਕਾਰਡ ਫਸਾ ਕੇ ਠੱਗਾਂ...
  • attempts to divert attention from issues  pargat singh
    ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਹੋ ਰਹੀ ਕੋਸ਼ਿਸ਼ : ਪਰਗਟ ਸਿੰਘ
  • clash among students outside private school  seriously injured
    ਜਲੰਧਰ 'ਚ ਨਿੱਜੀ ਸਕੂਲ ਦੇ ਬਾਹਰ ਵਿਦਿਆਰਥੀਆਂ 'ਚ ਹੋਈ ਖ਼ੂਨੀ ਝੜਪ
  • nearly one and a half acres of farmer  s wheat burnt to ashes
    ਬਿਆਸ ਪਿੰਡ ’ਚ ਅੱਗ ਲੱਗਣ ਕਾਰਨ ਕਿਸਾਨ ਦੀ ਕਰੀਬ ਡੇਢ ਏਕੜ ਕਣਕ ਸੜ ਕੇ ਸੁਆਹ
  • fraud case in jalandhar
    ਵਿਦੇਸ਼ ਭੇਜਣ ਦੇ ਨਾਂ 'ਤੇ ਮਾਰੀ 20 ਲੱਖ ਦੀ ਠੱਗੀ, 3 ਮੁਲਜ਼ਮਾਂ ਖ਼ਿਲਾਫ਼ ਮਾਮਲਾ...
  • preparations for strict action against corruption in tehbazari branch
    ਜਲੰਧਰ ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ’ਚ ਚੱਲ ਰਹੇ ਖੁੱਲ੍ਹੇਆਮ ਭ੍ਰਿਸ਼ਟਾਚਾਰ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • vehicles overturn in horrific truck car collision on highway jalandhar goraya
    ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ
Trending
Ek Nazar
samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

power crisis electricity cut

ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...

t20 series india

IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...

indian man arrested

ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ

cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

akshaya tritiya shukra gochar malavya rajyog

ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...

vehicles overturn in horrific truck car collision on highway jalandhar goraya

ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ

sarpanch sahab sets another record

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...

horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

astronauts share experiences

‘ਆਰਟੇਮਿਸ-2’ ਮਿਸ਼ਨ: ਚੰਦਰਮਾ ਦੇ ਇਤਿਹਾਸਕ ਸਫ਼ਰ ਤੋਂ ਬਾਅਦ ਪੁਲਾੜ ਯਾਤਰੀਆਂ ਨੇ...

children eat rasgulla thrown tandoor

ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ...

increase prices of all s

ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

casting couch moment debut salman khan

'ਮੈਨੂੰ ਕਮਰੇ 'ਚ ਬੁਲਾ ਕੇ...!' ਮਸ਼ਹੂਰ ਅਦਾਕਾਰਾ ਨੇ ਖੋਲ੍ਹੇ ਕਾਸਟਿੰਗ ਕਾਊਚ...

major on the 8th pay commission minimum salary

ਘੱਟੋ-ਘੱਟ ਤਨਖਾਹ 69000 ਰੁਪਏ...! ਮੁਲਾਜ਼ਮਾਂ ਦੀ ਲੱਗੇਗੀ ਲਾਟਰੀ, 8th Pay...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • women  s quota bill  many important questions remain unanswered
      ਮਹਿਲਾ ਕੋਟਾ ਬਿੱਲ : ਕਈ ਮਹੱਤਵਪੂਰਨ ਸਵਾਲਾਂ ਦੇ ਜਵਾਬ ਨਹੀਂ ਮਿਲੇ ਹਨ
    • illegal weapons manufacturing factories
      ‘ਦੇਸ਼ ’ਚ ਫੜੇ ਜਾ ਰਹੇ’ ਨਾਜਾਇਜ਼ ਹਥਿਆਰ ਬਣਾਉਣ ਦੇ ਕਾਰਖਾਨੇ!
    • women empowerment
      ਨਾਰੀ ਵੰਦਨ ਦੇ ਬਹਾਨੇ ਰਾਸ਼ਟਰੀ ਏਕਤਾ ’ਤੇ ਹਮਲਾ
    • indian medical
      ਰਚਨਾਤਮਕ ਬਦਲਾਅ ਵੱਲ ਵਧ ਰਹੀ ਭਾਰਤ ਦੀ ਔਸ਼ਧੀ ਰਣਨੀਤੀ
    • women reservation
      ਹੱਦਬੰਦੀ ਸੰਵਿਧਾਨਕ ਲੋੜ ਹੈ, ਸਿਆਸੀ ਭਟਕਣਾ ਨਹੀਂ
    • fat loss study
      ਦਵਾਈਆਂ ਨਾਲ ਵੀ ਮੋਟਾਪਾ ਘੱਟ ਨਹੀਂ ਹੋ ਰਿਹਾ? ਕਾਰਨ ਤੁਹਾਡੇ ਜੀਨਸ ਹੋ ਸਕਦੇ ਹਨ
    • people are committing serious crimes   under the spell of witchcraft
      ‘ਜਾਦੂ-ਟੂਣੇ ਦੇ ਚੱਕਰ ’ਚ’ ਲੋਕ ਕਰ ਰਹੇ ਭਾਰੀ ਅਪਰਾਧ!
    • india during iran escalation
      ਭਾਰਤ ਕਰ ਰਿਹਾ ਜੰਗ ਦੇ ਲੰਬੇ ਸਮੇਂ ਅਤੇ ਗੰਭੀਰ ਪ੍ਰਭਾਵਾਂ ਦਾ ਸਾਹਮਣਾ
    • dr bhim rao ambedkar
      ਡਾ. ਭੀਮ ਰਾਓ ਅੰਬੇਡਕਰ : ਇਕ ਯੁੱਗ-ਪੁਰਸ਼ ਦੀ ਅਮਰ ਵਿਰਾਸਤ ਅਤੇ ਮੋਦੀ ਸਰਕਾਰ ਦਾ...
    • self reliance of villages
      ਪਿੰਡਾਂ ਦੀ ਸਵੈ-ਨਿਰਭਰਤਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +