Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    5:04:06 PM

  • indian mp made a video on ethanol

    ਤੇਲੰਗਾਨਾ ਦੇ ਸੰਸਦੀ ਮੈਂਬਰ ਰੈੱਡੀ ਨੇ Ethanol 'ਤੇ...

  • 1 year ban on gutkha paan masala  karnataka government

    ਗੁਟਖਾ-ਪਾਨ ਮਸਾਲਾ 'ਤੇ 1 ਸਾਲ ਦੀ ਲੱਗੀ ਪਾਬੰਦੀ,...

  • kewal singh dhillon strongly condemns attack on sukhbir badal

    ਸੁਖਬੀਰ ਬਾਦਲ 'ਤੇ ਹਮਲੇ ਦੀ ਕੇਵਲ ਸਿੰਘ ਢਿੱਲੋਂ ਨੇ...

  • high level inquiry into attack on sukhbir badal daljit cheema

    ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਹੋਵੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਚੀਨ ਲਈ ‘ਵਰਦਾਨ’ ਹੈ ਈਰਾਨ-ਅਮਰੀਕਾ ਜੰਗ’ ਬਿਨਾਂ ਕੁਝ ਕੀਤੇ ਆਪਣਾ ਦਬਦਬਾ ਵਧਾ ਲਿਆ!

BLOG News Punjabi(ਬਲਾਗ)

‘ਚੀਨ ਲਈ ‘ਵਰਦਾਨ’ ਹੈ ਈਰਾਨ-ਅਮਰੀਕਾ ਜੰਗ’ ਬਿਨਾਂ ਕੁਝ ਕੀਤੇ ਆਪਣਾ ਦਬਦਬਾ ਵਧਾ ਲਿਆ!

  • Edited By Sandeep Kumar,
  • Updated: 20 Jul, 2026 03:31 AM
Blog
iran us war is a boon for china
  • Share
    • Facebook
    • Tumblr
    • Linkedin
    • Twitter
  • Comment

ਈਰਾਨ-ਅਮਰੀਕਾ ਜੰਗ ਕਦੇ ਠੰਢੀ ਪੈ ਜਾਂਦੀ ਹੈ ਤਾਂ ਕਦੇ ਗਰਮ ਹੋ ਜਾਂਦੀ ਹੈ। ਦੋਵੇਂ ਪੱਖ ਆਪਣੇ-ਆਪਣੇ ਜਿੱਤ ਦੇ ਦਾਅਵੇ ਕਰਦੇ ਰਹਿੰਦੇ ਹਨ ਅਤੇ ਦੁਨੀਆ ਉਲਝਣ ’ਚ ਹੈ। ਦੋਵਾਂ ਹੀ ਧਿਰਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ, ਪਰ ਦਿਲਚਸਪ ਗੱਲ ਇਹ ਹੈ ਕਿ ਬਿਨਾਂ ਕੁਝ ਕੀਤੇ ਇਸ ਜੰਗ ਦਾ ਸਭ ਤੋਂ ਵੱਧ ਲਾਭ ਚੀਨ ਨੂੰ ਹੋ ਰਿਹਾ ਹੈ।

ਬੀਜਿੰਗ ਨੂੰ ਨਾ ਹੀ ਭਾਰੀ ਰਕਮ ਖ਼ਰਚ ਕਰਨੀ ਪਈ ਅਤੇ ਨਾ ਹੀ ਆਪਣੀ ਸਿਆਸੀ ਸਾਖ ਦੀ ਵਰਤੋਂ ਕਰਨੀ ਪਈ ਪਰ ਪਿਛਲੇ ਤਿੰਨ ਦਹਾਕਿਆਂ ’ਚ ਕਿਸੇ ਵੀ ਸੰਕਟ ਦੀ ਤੁਲਨਾ ’ਚ ਉਸ ਨੂੰ ਇਸ ਸੰਕਟ ਤੋਂ ਸਭ ਤੋਂ ਵੱਧ ਲਾਭ ਹੋਇਆ ਹੈ।

ਮੱਧ-ਪੂਰਬ ਦੇ ਦੇਸ਼ਾਂ ਦੀ ਅਮਰੀਕਾ ’ਤੇ ਨਿਰਭਰਤਾ ਘੱਟ ਕਰਨ, ਦੁਨੀਆ ਨੂੰ ਮਹੱਤਵਪੂਰਨ ਚੀਨੀ ਤਕਨਾਲੋਜੀ ’ਤੇ ਵਧੇਰੇ ਨਿਰਭਰ ਬਣਾਉਣ ਅਤੇ ਆਪਣੀ ਇਕ ਗੰਭੀਰ ਤੇ ਟਿਕਾਊ ਵਿਸ਼ਵ ਸ਼ਕਤੀ ਵਜੋਂ ਪਛਾਣ ਬਣਾਉਣ ਦੇ ਤਿੰਨ ਟੀਚਿਆਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ’ਚ ਇਸ ਜੰਗ ਨੇ ਵੱਡਾ ਯੋਗਦਾਨ ਪਾਇਆ ਹੈ, ਜਿਨ੍ਹਾਂ ਨੂੰ ਹਾਸਲ ਕਰਨ ਲਈ ਚੀਨ ਦੇ ਸ਼ਾਸਕ ਲੰਮੇ ਸਮੇਂ ਤੋਂ ਕੋਸ਼ਿਸ਼ ਕਰ ਰਹੇ ਸਨ। ਚੀਨ ਦੇ ਆਗੂ ਸ਼ੀ ਜਿਨਪਿੰਗ ਲਈ ਕਾਫ਼ੀ ਹੱਦ ਤੱਕ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਹ ਕੰਮ ਕਰ ਦਿੱਤਾ ਹੈ।

ਅਮਰੀਕਾ ਦੇ ਖਾੜੀ ਸਹਿਯੋਗੀ ਦੇਸ਼ਾਂ ਨੇ ਦੇਖ ਲਿਆ ਹੈ ਕਿ ਬੁਨਿਆਦੀ ਢਾਂਚੇ ਅਤੇ ਅਰਥਵਿਵਸਥਾ ਨੂੰ ਹੋਏ ਨੁਕਸਾਨ ਦੀ ਪਰਵਾਹ ਕੀਤੇ ਬਿਨਾਂ ਅਮਰੀਕਾ ਨੇ ਇਹ ਜੰਗ ਕਿਸ ਤਰ੍ਹਾਂ ਬੇਤਰਤੀਬੇ ਢੰਗ ਨਾਲ ਲੜੀ ਹੈ। ਫ਼ਾਰਸ ਦੀ ਖਾੜੀ ਹੁਣ ਦੋ ਖੇਮਿਆਂ ’ਚ ਵੰਡੀ ਜਾ ਰਹੀ ਹੈ। ਸੰਯੁਕਤ ਅਰਬ ਅਮੀਰਾਤ ਹਾਲਾਂਕਿ ਇਜ਼ਰਾਈਲ ਅਤੇ ਅਮਰੀਕਾ ਦੇ ਨੇੜੇ ਆ ਰਿਹਾ ਹੈ ਪਰ ਕਤਰ, ਓਮਾਨ ਅਤੇ ਸ਼ਾਇਦ ਇਰਾਕ ਤੇ ਤੁਰਕੀ ’ਤੇ ਅਾਧਾਰਿਤ ਸਾਊਦੀ ਅਰਬ ਦੀ ਅਗਵਾਈ ਵਾਲਾ ਇਕ ਵੱਡਾ ਸਮੂਹ ਸੰਤੁਲਨ ਬਣਾ ਕੇ ਰੱਖਣਾ ਅਤੇ ਲੰਮੇ ਸਮੇਂ ਦੀ ਸੁਰੱਖਿਆ ਚਾਹੁੰਦਾ ਹੈ। ਇਸ ਦੇ ਲਈ ਉਹ ਅਮਰੀਕਾ ਨਾਲ ਆਪਣੇ ਰਿਸ਼ਤੇ ਵੀ ਬਣਾ ਕੇ ਰੱਖਣਾ ਚਾਹੁੰਦੇ ਹਨ ਪਰ ਇਸ ਦੇ ਨਾਲ ਹੀ ਈਰਾਨ ਨਾਲ ਗੱਲਬਾਤ ਅਤੇ ਚੀਨ ਨਾਲ ਬਿਹਤਰ ਸਬੰਧ ਵੀ ਰੱਖਣਾ ਚਾਹੁੰਦੇ ਹਨ।

2016 ਤੋਂ 2025 ਦੇ ਵਿਚਾਲੇ ਮੱਧ-ਪੂਰਬ ’ਚ ਚੀਨ ਦੀ ਰੱਖਿਆ ਬਰਾਮਦ ’ਚ ਖਾੜੀ ਦੇਸ਼ਾਂ ਦੀ ਹਿੱਸੇਦਾਰੀ 80 ਫ਼ੀਸਦੀ ਤੋਂ ਵੱਧ ਰਹੀ ਹੈ। ਕੋਈ ਵੀ ਦੇਸ਼ ਅਮਰੀਕਾ ਦੇ ਸੁਰੱਖਿਆ ਪ੍ਰਬੰਧਾਂ ਦੀ ਜਗ੍ਹਾ ਨਹੀਂ ਲੈਣਾ ਚਾਹੁੰਦਾ ਪਰ ਉਹ ਬਦਲ ਚਾਹੁੰਦੇ ਹਨ, ਜਿਸ ਨਾਲ ਅਮਰੀਕਾ ਦੇ ਦਬਦਬੇ ’ਚ ਕਮੀ ਆਵੇਗੀ।

ਚੀਨ ਦੀ ਵਧੇਰੇ ਪ੍ਰਭਾਵਸ਼ਾਲੀ ਜਿੱਤ ਜੀਓ-ਇਕਨਾਮਿਕ ਹੈ। ਪਹਿਲੀ ਨਜ਼ਰੇ, 70 ਫ਼ੀਸਦੀ ਤੇਲ ਦਰਾਮਦ ਕਰਨ ਵਾਲੇ ਦੇਸ਼ ਨੂੰ ਇਸ ਜੰਗ ਤੋਂ ਸਭ ਤੋਂ ਵੱਧ ਨੁਕਸਾਨ ਹੋਣਾ ਚਾਹੀਦਾ ਸੀ ਪਰ ਚੀਨ ਨੇ ਜ਼ਿਆਦਾਤਰ ਦੇਸ਼ਾਂ ਦੀ ਤੁਲਨਾ ’ਚ ਇਸ ਝਟਕੇ ਦਾ ਬਿਹਤਰ ਢੰਗ ਨਾਲ ਸਾਹਮਣਾ ਕੀਤਾ ਕਿਉਂਕਿ ਉਹ ਇਸ ਦੇ ਲਈ ਸਾਲਾਂ ਤੋਂ ਤਿਆਰੀ ਕਰਦਾ ਆ ਰਿਹਾ ਸੀ।

ਆਪਣੇ ਸਪਲਾਇਰਾਂ ’ਚ ਭਿੰਨਤਾ ਲਿਆ ਕੇ ਚੀਨ ਨੇ ਦੁਨੀਆ ਦਾ ਸਭ ਤੋਂ ਵੱਡਾ ਤੇਲ ਭੰਡਾਰ ਬਣਾਇਆ, ਕੋਲੇ ਦੀ ਵਰਤੋਂ ਜਾਰੀ ਰੱਖੀ, ਪ੍ਰਮਾਣੂ ਊਰਜਾ ਦਾ ਵਿਸਥਾਰ ਕੀਤਾ ਅਤੇ ਆਪਣੀ ਅਰਥਵਿਵਸਥਾ ਨੂੰ ਇੰਨੇ ਵੱਡੇ ਪੱਧਰ ’ਤੇ ਚੁਸਤ-ਦਰੁੱਸਤ ਕੀਤਾ ਕਿ ਕੋਈ ਹੋਰ ਵੱਡਾ ਦੇਸ਼ ਇਸ ਦੀ ਬਰਾਬਰੀ ਨਹੀਂ ਕਰ ਸਕਿਆ।

ਹੁਣ ਚੀਨ ਦੀ ਊਰਜਾ ਖਪਤ ’ਚ ਬਿਜਲੀ ਦੀ ਹਿੱਸੇਦਾਰੀ ਲਗਭਗ 30 ਫ਼ੀਸਦੀ ਹੈ, ਜੋ ਅਮਰੀਕਾ ਜਾਂ ਯੂਰਪ ਦੀ ਤੁਲਨਾ ’ਚ ਲਗਭਗ 40 ਫ਼ੀਸਦੀ ਵੱਧ ਹੈ। ਇਨ੍ਹਾਂ ਹੀ ਸਭ ਕਾਰਨਾਂ ਕਰ ਕੇ, ਚੀਨ ਜੰਗ ਦੌਰਾਨ ਆਪਣੇ ਦਰਾਮਦ ਕੀਤੇ ਤੇਲ ਦੀ ਖਰੀਦ ’ਚ ਰੋਜ਼ਾਨਾ ਲਗਭਗ 40 ਲੱਖ ਬੈਰਲ ਦੀ ਕਟੌਤੀ ਕਰਨ ’ਚ ਸਫ਼ਲ ਰਿਹਾ।

ਇਹ ਜੰਗ ਚੀਨ ਦੀਆਂ ਮਹੱਤਵਪੂਰਨ ਤਕਨਾਲੋਜੀਆਂ ਲਈ ਇਕ ਬਹੁਤ ਵੱਡਾ ਵਿਗਿਆਪਨ ਬਣ ਗਈ ਹੈ। ਹਰ ਜਗ੍ਹਾ ਸਰਕਾਰਾਂ ਆਪਣੀ ਸੋਲਰ ਪਾਵਰ, ਬੈਟਰੀ, ਵਿੰਡ ਟਰਬਾਈਨ, ਇਲੈਕਟ੍ਰਿਕ ਵਾਹਨ ਅਤੇ ਗ੍ਰਿਡ ਵਿਕਸਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਚੀਨ ਦਾ ਦੁਨੀਆ ਦੀ ਸੋਲਰ-ਪੈਨਲ ਨਿਰਮਾਣ ਸਮਰੱਥਾ ਦੇ ਲਗਭਗ 91 ਫ਼ੀਸਦੀ ਅਤੇ ਲਿਥੀਅਮ-ਆਇਨ ਬੈਟਰੀ ਸਮਰੱਥਾ ਦੇ 89 ਫ਼ੀਸਦੀ ਹਿੱਸੇ ’ਤੇ ਕੰਟਰੋਲ ਹੈ।

ਲਗਭਗ ਸਾਰੀਆਂ ਕਲੀਨ-ਐਨਰਜੀ ਤਕਨੀਕਾਂ ’ਚੋਂ ਘੱਟੋ-ਘੱਟ 70 ਫ਼ੀਸਦੀ ਦਾ ਨਿਰਮਾਣ ਚੀਨੀ ਕੰਪਨੀਆਂ ਕਰਦੀਆਂ ਹਨ। ਊਰਜਾ ਦੀ ਅਸੁਰੱਖਿਆ ਜਿੰਨੀ ਜ਼ਿਆਦਾ ਬਣੀ ਰਹੇਗੀ, ਦੁਨੀਆ ਚੀਨ ਦੇ ਏਕਾਧਿਕਾਰ ਵਾਲੇ ਉਦਯੋਗਾਂ ਤੋਂ ਓਨੀ ਹੀ ਜ਼ਿਆਦਾ ਖਰੀਦਦਾਰੀ ਕਰੇਗੀ।

ਇਹ ਜੰਗ ਗਲੋਬਲ ਵਪਾਰ ’ਤੇ ਡਾਲਰ ਦੀ ਪਕੜ ਨੂੰ ਕਮਜ਼ੋਰ ਕਰਨ ਦੇ ਚੀਨ ਦੇ ਇਕ ਹੋਰ ਮਹੱਤਵਪੂਰਨ ਟੀਚੇ ਨੂੰ ਵੀ ਅੱਗੇ ਵਧਾਉਂਦੀ ਹੈ। ਈਰਾਨ ਨੇ ਹੋਰਮੁਜ਼ ਤੋਂ ਕੁਝ ਟੈਂਕਰਾਂ ਨੂੰ ਇਸ ਸ਼ਰਤ ’ਤੇ ਲੰਘਣ ਦਿੱਤਾ ਕਿ ਲੈਣ-ਦੇਣ ਚੀਨੀ ਰੇਨਮਿਨਬੀ (ਜਾਂ ਕ੍ਰਿਪਟੋ ਕਰੰਸੀ) ’ਚ ਕੀਤਾ ਜਾਵੇ।

ਟਰੰਪ ਨੇ ਇਹ ਜੰਗ ਖੁਦ ਚੁਣੀ ਅਤੇ ਅਜਿਹਾ ਕਰਨ ’ਚ ਅਰਬਾਂ ਡਾਲਰ ਖ਼ਰਚ ਕਰ ਦਿੱਤੇ, ਅਮਰੀਕਾ ਦੇ ਹਥਿਆਰ ਬਰਬਾਦ ਕੀਤੇ, ਏਸ਼ੀਆ ਤੋਂ ਫ਼ੌਜੀ ਸਰੋਤ ਹਟਾਏ, ਸਹਿਯੋਗੀਆਂ ਨੂੰ ਪ੍ਰੇਸ਼ਾਨ ਕੀਤਾ ਅਤੇ ਇਹ ਸਾਬਤ ਕਰ ਦਿੱਤਾ ਕਿ ਅਮਰੀਕਾ ਦੀ ਭਾਰੀ-ਭਰਕਮ ਤਾਕਤ ਦੇ ਬਾਵਜੂਦ, ਗ਼ਲਤ ਰਣਨੀਤੀ ਅਤੇ ਲਗਾਤਾਰ ਬਦਲਦੇ ਤੌਰ-ਤਰੀਕਿਆਂ ਦੇ ਨਤੀਜੇ ਮਾੜੇ ਹੀ ਹੁੰਦੇ ਹਨ।

ਚੀਨ ਨੇ ਇਸ ਜੰਗ ’ਚ ਬਹੁਤ ਘੱਟ ਦਖ਼ਲ ਦਿੱਤਾ। ਉਹ ਈਰਾਨ ਤੋਂ ਤੇਲ ਖਰੀਦਦਾ ਰਿਹਾ, ਖਾੜੀ ਦੇਸ਼ਾਂ ਨਾਲ ਸਬੰਧ ਬਣਾਈ ਰੱਖੇ ਅਤੇ ਈਰਾਨ ਦੀ ਰੱਖਿਆ ਕਰਨ ਜਾਂ ਖਾੜੀ ’ਚ ਸੁਰੱਖਿਆ ਪ੍ਰਬੰਧ ਸੰਭਾਲਣ ਦੇ ਖ਼ਰਚੇ ਤੋਂ ਬਚਿਆ ਰਿਹਾ।

ਪਿਛਲੇ 25 ਸਾਲਾਂ ’ਚ, ਅਮਰੀਕਾ ਨੇ ਮੱਧ-ਪੂਰਬ ’ਚ ਤਿੰਨ ਵੱਡੀਆਂ ਫ਼ੌਜੀ ਮੁਹਿੰਮਾਂ ’ਚ ਆਪਣੀ ਤਾਕਤ ਝੋਕ ਦਿੱਤੀ, ਜਦੋਂ ਕਿ ਚੀਨ ਨੇ ਨਿਰਮਾਣ ਸ਼ਕਤੀ, ਤਕਨੀਕੀ ਸਮਰੱਥਾ ਅਤੇ ਕੂਟਨੀਤਕ ਸਬੰਧ ਵਧਾਏ। ਅਮਰੀਕਾ ਦੇ ਟੀਚਿਆਂ, ਗੱਠਜੋੜਾਂ ਅਤੇ ਭਰੋਸੇਯੋਗਤਾ ਨੂੰ ਹੋਏ ਨੁਕਸਾਨ ਦੀ ਤੁਲਨਾ ’ਚ ਦੇਖੀਏ ਤਾਂ ਚੀਨ ਲਾਭ ਦੀ ਸਥਿਤੀ ’ਚ ਰਿਹਾ ਹੈ।

  • China
  • Blessing
  • Iran-US war
  • Dominance
  • ਚੀਨ
  • ਵਰਦਾਨ
  • ਈਰਾਨ-ਅਮਰੀਕਾ ਜੰਗ
  • ਦਬਦਬਾ

‘ਸਤਲੁਜ’ ਦੀਆਂ ਖ਼ਾਮੋਸ਼ੀਆਂ : ਇਸ ਫ਼ਿਲਮ ਦੇ ਜਵਾਬ ’ਚ ਹਨ ਕਈ ਹੋਰ ਪੱਖ

NEXT STORY

Stories You May Like

  • deal to open strait of hormuz
    ਜਲਦ ਖੁੱਲ੍ਹੇਗਾ ਹੋਰਮੁਜ਼ ! ਅਮਰੀਕਾ-ਈਰਾਨ ਵਿਚਾਲੇ ਅੱਜ ਜਾਂ ਭਲਕੇ ਹੋ ਸਕਦਾ ਹੈ ਵੱਡਾ ਸਮਝੌਤਾ
  • indian billionaires dominate africa  giving direct competition to china
    ਅਫ਼ਰੀਕਾ 'ਚ ਭਾਰਤੀ ਅਰਬਪਤੀਆਂ ਦਾ ਦਬਦਬਾ; ਕੁਦਰਤੀ ਖ਼ਜ਼ਾਨਿਆਂ ਲਈ ਚੀਨ ਨੂੰ ਦੇ ਰਹੇ ਸਿੱਧੀ ਟੱਕਰ
  • missile attack on american
    ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ
  • call foriran and us
    ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ
  • trump   big statement on iran
    ਈਰਾਨ ਨਾਲ ਸਮਝੌਤਾ ਜਾਂ ਜੰਗ! ਟਰੰਪ ਦਾ ਵੱਡਾ ਬਿਆਨ ਆਇਆ ਸਾਹਮਣੇ
  • iran warns us
    ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ : ਈਰਾਨ ਦਾ ਵੱਡਾ ਬਿਆਨ
  • liton completed his wicketkeeping practice without any problems
    ਲਿਟਨ ਨੇ ਬਿਨਾਂ ਕਿਸੇ ਸਮੱਸਿਆ ਦੇ ਕੀਤਾ ਆਪਣਾ ਵਿਕਟਕੀਪਿੰਗ ਅਭਿਆਸ
  • amla water is a boon for hair
    ਵਾਲ ਲਈ ਵਰਦਾਨ ਹੈ 'ਆਂਵਲੇ ਦਾ ਪਾਣੀ' ! ਜਾਣੋ ਲਾਉਣ ਦਾ ਬਣਾਉਣ ਦਾ ਤਰੀਕਾ ਤੇ ਫਾਇਦੇ
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
Trending
Ek Nazar
actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • school tiffin
      ਸਕੂਲੀ ਬੱਚਿਆਂ ਦੇ ਟਿਫਿਨ ’ਚ ਕਿਹੜਾ ਭੋਜਨ ਜ਼ਰੂਰੀ
    • india  s new rich are emerging outside the metropolises
      ਭਾਰਤ ਦੇ ਨਵੇਂ ਅਮੀਰ ਮਹਾਨਗਰਾਂ ਤੋਂ ਬਾਹਰ ਉੱਭਰ ਰਹੇ ਹਨ
    • mohan bhagwat
      ਭਾਗਵਤ ਦੀ ਜੈੱਨ-ਜ਼ੀ ਨਾਲ ਗੱਲਬਾਤ ਸਮੇਂ ਮੁਤਾਬਕ ਅਤੇ ਉਸਾਰੂ
    • sheikh hasina s return
      ਸ਼ੇਖ ਹਸੀਨਾ ਦੀ ਪ੍ਰਸਤਾਵਿਤ ਬੰਗਲਾਦੇਸ਼ ਵਾਪਸੀ ਅਹਿਮ
    • some indian security personnel trapping pakistani women
      ‘ਪਾਕਿ ਔਰਤਾਂ ਦੇ ਰੂਪ ਜਾਲ ’ਚ ਫਸ ਕੇ’ ਦੇਸ਼ ਨਾਲ ਗੱਦਾਰੀ ਕਰਦੇ ਕੁਝ ਭਾਰਤੀ...
    • democracy protests and government
      ਲੋਕਤੰਤਰ ’ਚ ਵਿਰੋਧ, ਪ੍ਰਦਰਸ਼ਨ ਅਤੇ ਸਰਕਾਰ ਦੀ ਜ਼ਿੰਮੇਵਾਰੀ !
    • bihar flood and e 20
      ਬਿਹਾਰ ’ਚ ਕੋਸੀ ਦੇ ਹੜ੍ਹ ਪ੍ਰਭਾਵਿਤ ਕਿਸਾਨ ਦੇਖ ਰਹੇ ਹਨ ਈ 20 ’ਚ ‘ਸੋਨੇ ਦੀ ਖਾਨ’
    • it is not a crime to be lefty
      ਖੱਬੇ ਹੱਥ ਦਾ ਹੋਣਾ ਕੋਈ ਅਪਰਾਧ ਨਹੀਂ...!
    • monsoon issue
      ਕਦੋਂ ਤੱਕ ਮਾਨਸੂਨ ਵਾਰ-ਵਾਰ ਦੀ ਅਸਫ਼ਲਤਾ ਦਾ ਮੌਸਮ ਬਣਿਆ ਰਹੇਗਾ
    • arunachal again in china  s target
      ਅਰੁਣਾਚਲ ਫਿਰ ਚੀਨ ਦੇ ਨਿਸ਼ਾਨੇ ’ਤੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +