Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    11:06:23 PM

  • large scale raids on zepto  instamart units

    FDA ਦੀ ਵੱਡੀ ਕਾਰਵਾਈ: ਜ਼ੈਪਟੋ, ਇੰਸਟਾਮਾਰਟ...

  • president murmu addresses the nation on the eve of independence day

    ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ 'ਤੇ ਰਾਸ਼ਟਰਪਤੀ...

  • sukhbir singh badal big statement

    ਹਮਲੇ ਮਗਰੋਂ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ,...

  • punjab weather raining imd yellow alert

    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਕਾਂਗਰਸ ਲਈ ਸਿੱਧਰਮਈਆ ਨੂੰ ਨਜ਼ਰਅੰਦਾਜ਼ ਕਰਨਾ ਮੁਸ਼ਕਲ

BLOG News Punjabi(ਬਲਾਗ)

ਕਾਂਗਰਸ ਲਈ ਸਿੱਧਰਮਈਆ ਨੂੰ ਨਜ਼ਰਅੰਦਾਜ਼ ਕਰਨਾ ਮੁਸ਼ਕਲ

  • Edited By Rakesh,
  • Updated: 30 May, 2026 04:48 PM
Blog
it is difficult for congress to ignore siddaramaiah
  • Share
    • Facebook
    • Tumblr
    • Linkedin
    • Twitter
  • Comment

ਸਿੱਧਰਮਈਆ, ਜੋ ਕਰਨਾਟਕ ਦੇ ਸਭ ਤੋਂ ਲੰਬੇ ਸਮੇਂ ਤੱਕ ਮੁੱਖ ਮੰਤਰੀ ਰਹੇ ਹਨ, ਨੇ ਅਸਤੀਫ਼ਾ ਦੇ ਦਿੱਤਾ ਹੈ ਅਤੇ ਆਪਣੇ ਕੱਟੜ ਵਿਰੋਧੀ ਡੀ. ਕੇ. ਸ਼ਿਵਕੁਮਾਰ ਲਈ ਰਸਤਾ ਸਾਫ਼ ਕਰ ਦਿੱਤਾ ਹੈ। ਹਾਲਾਂਕਿ, ਕਾਂਗਰਸ ਨੂੰ ਇਸਦੇ ਨਤੀਜਿਆਂ ਨੂੰ ਬਹੁਤ ਸਾਵਧਾਨੀ ਨਾਲ ਸੰਭਾਲਣਾ ਪਵੇਗਾ। ਕਾਂਗਰਸ ਹਾਈਕਮਾਂਡ ਨੂੰ ਪਾਰਟੀ ਦੇ ਅੰਦਰ ਸਿੱਧਰਮਈਆ ਦੇ ਵਫ਼ਾਦਾਰਾਂ ਨੂੰ ਵਿਸ਼ਵਾਸ ’ਚ ਲੈਣਾ ਪਵੇਗਾ। ਇਸ ’ਚ ਉਨ੍ਹਾਂ ਨੂੰ ਕੈਬਨਿਟ ’ਚ ਜਗ੍ਹਾ ਦੇਣਾ ਅਤੇ ਸੂਬਾ ਕਾਂਗਰਸ ਇਕਾਈ ’ਚ ਲੀਡਰਸ਼ਿਪ ਦੇ ਅਹੁਦੇ ਪ੍ਰਦਾਨ ਕਰਨਾ ਸ਼ਾਮਲ ਹੋ ਸਕਦਾ ਹੈ। ਸਿੱਧਰਮਈਆ ਇਕ ਜ਼ਮੀਨੀ ਪੱਧਰ ਦੇ ਨੇਤਾ ਹਨ, ਜਿਨ੍ਹਾਂ ਨੂੰ ਮਹੱਤਵਪੂਰਨ ਸਥਾਨਕ ਸਮਰਥਨ ਪ੍ਰਾਪਤ ਹੈ। ਓ. ਬੀ. ਸੀ. ਦੇ ਵਿਚਾਲੇ ਉਨ੍ਹਾਂ ਦੇ ਸਮਰਥਨ ਆਧਾਰ ਨੂੰ ਨਜ਼ਰਅੰਦਾਜ਼ ਕਰਨਾ ਮੁਸ਼ਕਲ ਹੈ।

ਪਿਛਲੇ ਦੋ ਦਹਾਕਿਆਂ ’ਚ, ਕਾਂਗਰਸ ’ਚ ਆਉਣ ਤੋਂ ਬਾਅਦ, ਸਿੱਧਰਮਈਆ ਕਾਂਗਰਸ ਦੇ ‘ਅਹਿੰਦਾ’ ਸਮਾਜਿਕ ਗੱਠਜੋੜ ਦੇ ਨਿਰਮਾਤਾਵਾਂ ’ਚੋਂ ਇਕ ਰਹੇ ਹਨ, ਜਿਸ ਨੇ ਘੱਟਗਿਣਤੀਆਂ, ਪਿਛੜੇ ਵਰਗਾਂ ਅਤੇ ਦਲਿਤਾਂ ਨੂੰ ਇਕਜੁੱਟ ਕੀਤਾ ਅਤੇ ਕਰਨਾਟਕ ’ਚ ਕਾਂਗਰਸ ਦੇ ਚੋਣ ਗਣਿਤ ਨੂੰ ਰੂਪ ਦੇਣ ’ਚ ਸਹਾਇਕ ਰਹੇ ਹਨ।

ਕਾਂਗਰਸ ਹਾਈਕਮਾਂਡ ਨੇ ਉਨ੍ਹਾਂ ਨੂੰ ਰਾਜ ਸਭਾ ਸੀਟ ਦੀ ਪੇਸ਼ਕਸ਼ ਕੀਤੀ ਸੀ ਅਤੇ ਉਨ੍ਹਾਂ ਨੂੰ ਇਕ ਰਾਸ਼ਟਰੀ ਭੂਮਿਕਾ ਦਿੱਤੀ ਸੀ। ਇਹ ਕਦਮ ਇਕ ਤੀਰ ਨਾਲ ਦੋ ਨਿਸ਼ਾਨੇ ਫੁੰਡਣ ਵਰਗਾ ਸੀ। ਪਹਿਲਾ, ਰਾਹੁਲ ਗਾਂਧੀ ਦੀ ਸਮਾਜਿਕ ਨਿਆਂ ਮੁਹਿੰਮ ਨੂੰ ਹੁਲਾਰਾ ਦੇਣ ਲਈ ਸਿੱਧਰਮਈਆ ਵਰਗੇ ਓ. ਬੀ. ਸੀ. ਨੇਤਾ ਨੂੰ ਰਾਸ਼ਟਰੀ ਪੱਧਰ ’ਤੇ ਲਿਆਉਣਾ। ਦੂਜਾ, ਸਿੱਧਰਮਈਆ ਅਤੇ ਸ਼ਿਵਕੁਮਾਰ ਵਿਚਾਲੇ ਟਕਰਾਅ ਨੂੰ ਚਲਾਕੀ ਨਾਲ ਟਾਲਣਾ।

ਪਰ ਸਿੱਧਰਮਈਆ ਨੇ ਇਸ ਪ੍ਰਸਤਾਵ ਨੂੰ ਲੈਣ ਤੋਂ ਇਨਕਾਰ ਕਰ ਦਿੱਤਾ ਅਤੇ ਐਲਾਨ ਕੀਤਾ ਕਿ ਉਹ ਸੂਬੇ ਦੀ ਸਰਗਰਮ ਸਿਆਸਤ ’ਚ ਬਣੇ ਰਹਿਣਗੇ ਅਤੇ ਆਪਣੇ ਆਖਰੀ ਸਾਹ ਤੱਕ ਫਿਰਕੂ ਤਾਕਤਾਂ ਵਿਰੁੱਧ ਲੜਨ ਦੀ ਸਹੁੰ ਖਾਧੀ। 78 ਸਾਲਾ ਸਿੱਧਰਮਈਆ ਹੁਣ ਕਰਨਾਟਕ ਦੇ ਉਨ੍ਹਾਂ ਵਿਸ਼ੇਸ਼ ਨੇਤਾਵਾਂ ਦੇ ਸਮੂਹ ’ਚ ਸ਼ਾਮਲ ਹੋ ਗਏ ਹਨ ਜਿਨ੍ਹਾਂ ਨੇ ਇਕ ਤੋਂ ਵੱਧ ਵਾਰ ਮੁੱਖ ਮੰਤਰੀ ਵਜੋਂ ਸੇਵਾ ਨਿਭਾਈ ਹੈ, ਜਿਨ੍ਹਾਂ ’ਚ ਐੱਸ. ਨਿਜਲਿੰਗੱਪਾ, ਵੀਰੇਂਦਰ ਪਾਟਿਲ, ਡੀ. ਦੇਵਰਾਜ ਉਰਸ, ਰਾਮਕ੍ਰਿਸ਼ਨ ਹੇਗੜੇ, ਐੱਚ. ਡੀ. ਕੁਮਾਰਸਵਾਮੀ ਅਤੇ ਬੀ. ਐੱਸ. ਯੇਦੀਯੁਰੱਪਾ ਸ਼ਾਮਲ ਹਨ। ਨੇੜਲੇ ਭਵਿੱਖ ’ਚ ਭਾਵੇਂ ਕੁਝ ਵੀ ਹੋਵੇ, ਸਿੱਧਰਮਈਆ 2028 ’ਚ ਕਾਂਗਰਸ ਦੀ ਦੁਬਾਰਾ ਚੋਣ ਜਿੱਤਣ ਦੀ ਕੋਸ਼ਿਸ਼ ਦਾ ਇਕ ਮਹੱਤਵਪੂਰਨ ਹਿੱਸਾ ਹੋਣਗੇ।

ਰਾਹੁਲ-ਧਰਮਿੰਦਰ ਪ੍ਰਧਾਨ ਵਿਚਾਲੇ ਜ਼ੁਬਾਨੀ ਜੰਗ : ਸੀ. ਬੀ. ਐੱਸ. ਈ. ਆਨ-ਸਕ੍ਰੀਨ ਮਾਰਕਿੰਗ ਵਿਵਾਦ ਨੂੰ ਲੈ ਕੇ ਰਾਹੁਲ ਗਾਂਧੀ ਅਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਵਿਚਾਲੇ ਜ਼ੁਬਾਨੀ ਜੰਗ ਜਾਰੀ ਰਹੀ ਅਤੇ ਇਸ ’ਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਸੀ. ਬੀ. ਐੱਸ. ਈ. ਪ੍ਰੀਖਿਆ ਅਤੇ ਆਨ-ਸਕ੍ਰੀਨ ਮਾਰਕਿੰਗ ਮੁੱਦੇ ’ਤੇ ਆਪਣੀਆਂ ਟਿੱਪਣੀਆਂ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਕਰਾਰਾ ਜਵਾਬ ਦਿੱਤਾ ਹੈ। ਮੰਤਰੀ ਨੇ ਦੋਸ਼ ਲਾਇਆ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਲਗਾਤਾਰ ਚੋਣ ਹਾਰਾਂ ਕਾਰਨ ਨਿਰਾਸ਼ ਦਿਖਾਈ ਦੇ ਰਹੇ ਹਨ ਅਤੇ ਭਾਰਤ ਦੀ ਵਿਗਿਆਨਕ ਤਰੱਕੀ ਦੇ ਨਾਲ ਖੜ੍ਹੇ ਨਹੀਂ ਹਨ। ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਵਿਦਿਆਰਥੀ ਵਿਵਾਦ ਦੇ ਕਾਰਨ ਵਾਧੂ ਤਣਾਅ ਦਾ ਸਾਹਮਣਾ ਨਾ ਕਰਨ।

ਇਸ ਦੌਰਾਨ, ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਸੀ. ਬੀ. ਐੱਸ. ਈ. ਨਤੀਜਿਆਂ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਦਬਾਅ ਵਧਾਉਂਦੇ ਹੋਏ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪ੍ਰਵਾਹ ਹੁੰਦੀ, ਤਾਂ ਉਨ੍ਹਾਂ ਨੇ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਬਰਬਾਦ ਕਰਨ ਲਈ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਬਰਖ਼ਾਸਤ ਕਰ ਦਿੱਤਾ ਹੁੰਦਾ। ਸੀ. ਬੀ. ਐੱਸ. ਈ. ਓ. ਐੱਸ. ਐੱਮ. ਮੁੱਦੇ ’ਤੇ ਆਪਣੇ ਸਵਾਲਾਂ ਨੂੰ ਦੁਹਰਾਉਂਦੇ ਹੋਏ, ਗਾਂਧੀ ਨੇ ਪੁੱਛਿਆ ਕਿ ਸੀ. ਓ. ਈ. ਐੱਮ. ਪੀ. ਟੀ. ਨੂੰ ਠੇਕਾ ਕਿਉਂ ਦਿੱਤਾ ਗਿਆ, ਜਦੋਂ ਕਿ ਇਹ ਕੰਪਨੀ ਪਹਿਲਾਂ ਵੀ ਕਿਸੇ ਹੋਰ ਨਾਂ ਨਾਲ ਵਿਵਾਦਾਂ ’ਚ ਰਹੀ ਸੀ।

ਭਾਜਪਾ ਦੇ ਨਵੇਂ ਸੂਬਾਈ ਪਾਰਟੀ ਮੁਖੀ : ਭਾਜਪਾ ਨੇ ਤਿੰਨ ਰਾਜਾਂ ਦੇ ਨਾਲ-ਨਾਲ ਕੇਂਦਰ ਸ਼ਾਸਿਤ ਪ੍ਰਦੇਸ਼ ਦਿੱਲੀ ਲਈ ਨਵੇਂ ਸੂਬਾ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ, ਜਿਨ੍ਹਾਂ ’ਚ ਤ੍ਰਿਪੁਰਾ, ਹਰਿਆਣਾ ਅਤੇ ਪੰਜਾਬ ਸ਼ਾਮਲ ਹਨ। ਇਹ ਨਿਯੁਕਤੀਆਂ ਅਜਿਹੇ ਸਮੇਂ ਹੋਈਆਂ ਹਨ ਜਦੋਂ ਭਾਜਪਾ ਵੱਖ-ਵੱਖ ਸਿਆਸੀ ਚੁਣੌਤੀਆਂ ਅਤੇ ਚੋਣ ਸਮੀਕਰਨਾਂ ਵਾਲੇ ਰਾਜਾਂ ’ਚ ਪਾਰਟੀ ਦੇ ਸੂਬਾ ਲੀਡਰਸ਼ਿਪ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਆਪਣੀ ਸੰਗਠਨਾਤਮਕ ਮਸ਼ੀਨਰੀ ਨੂੰ ਤੇਜ਼ ਕਰਨ ਦੇ ਆਪਣੇ ਯਤਨਾਂ ਨੂੰ ਜਾਰੀ ਰੱਖੇ ਹੋਏ ਹੈ।

ਹਰਸ਼ ਮਲਹੋਤਰਾ ਨੂੰ ਭਾਜਪਾ ਦੀ ਦਿੱਲੀ ਇਕਾਈ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਕੇਵਲ ਸਿੰਘ ਢਿੱਲੋਂ ਪੰਜਾਬ ’ਚ ਪਾਰਟੀ ਦੀ ਅਗਵਾਈ ਕਰਨਗੇ। ਹਰਿਆਣਾ ’ਚ, ਪਾਰਟੀ ਨੇ ਡਾ. ਅਰਚਨਾ ਗੁਪਤਾ ਨੂੰ ਨਵਾਂ ਪ੍ਰਦੇਸ਼ ਪ੍ਰਧਾਨ ਨਿਯੁਕਤ ਕੀਤਾ ਹੈ। ਅਭਿਸ਼ੇਕ ਦੇਬਰੋਏ ਨੂੰ ਭਾਜਪਾ ਦੀ ਤ੍ਰਿਪੁਰਾ ਰਾਜ ਇਕਾਈ ਦਾ ਪ੍ਰਧਾਨ ਨਾਮਜ਼ਦ ਕੀਤਾ ਗਿਆ ਹੈ। ਇਸ ਦੌਰਾਨ, ਦਿੱਲੀ ਭਾਜਪਾ ਲਈ ਇਕ ਮੁੱਖ ਫੋਕਸ ਖੇਤਰ ਬਣੀ ਹੋਈ ਹੈ, ਕਿਉਂਕਿ ਹਾਲੀਆ ਚੋਣ ਮੁਕਾਬਲਿਆਂ ਨੇ ਭਗਵਾ ਪਾਰਟੀ ਅਤੇ ਆਮ ਆਦਮੀ ਪਾਰਟੀ ਵਿਚਾਲੇ ਸਿਆਸੀ ਦੁਸ਼ਮਣੀ ਨੂੰ ਤੇਜ਼ ਕਰ ਦਿੱਤਾ ਹੈ, ਜਦੋਂ ਕਿ ਸਿਆਸੀ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਭਾਜਪਾ ਨੇ ਇਹ ਅਹਿਮ ਫੈਸਲਾ ਪੰਜਾਬ ’ਚ ਇਕ ਸਿੱਖ ਚਿਹਰਾ ਪੇਸ਼ ਕਰਨ ਦੀ ਰਣਨੀਤਕ ਚਾਲ ਦੇ ਹਿੱਸੇ ਵਜੋਂ ਲਿਆ ਹੈ, ਜਿਸ ’ਚ 2027 ਦੀਆਂ ਵਿਧਾਨ ਸਭਾ ਚੋਣਾਂ ’ਤੇ ਜ਼ੋਰ ਦਿੱਤਾ ਗਿਆ ਹੈ।

ਤ੍ਰਿਣਮੂਲ ਕਾਂਗਰਸ ਨੇਤਾਵਾਂ ਦੇ ਅਸਤੀਫੇ : ਪੱਛਮੀ ਬੰਗਾਲ ਵਿਧਾਨ ਸਭਾ ’ਚ ਹਾਲੀਆ ਚੋਣ ਹਾਰ ਨੇ ਤ੍ਰਿਣਮੂਲ ਕਾਂਗਰਸ ’ਚ ਇਕ ‘ਡੋਮਿਨੋ ਪ੍ਰਭਾਵ’ ਪੈਦਾ ਕਰ ਦਿੱਤਾ ਹੈ, ਜਿਸਦੇ ਨਤੀਜੇ ਵਜੋਂ ਨਵੇਂ ਅਸਤੀਫ਼ੇ ਹੋਏ ਹਨ। ਹਾਲੀਆ ਹਾਈ-ਪ੍ਰੋਫਾਈਲ ਅਸਤੀਫ਼ਾ ਸਾਬਕਾ ਰਾਜ ਸਭਾ ਮੈਂਬਰ ਸ਼ਾਂਤਨੂ ਸੇਨ ਦਾ ਹੈ, ਜਿਨ੍ਹਾਂ ਨੇ ਟੀ. ਐੱਮ. ਸੀ. ਦੇ ਰਾਸ਼ਟਰੀ ਬੁਲਾਰੇ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।

ਕਈ ਹੋਰ ਟੀ. ਐੱਮ. ਸੀ. ਨੇਤਾਵਾਂ ਨੇ ਵੀ ਪ੍ਰਮੁੱਖ ਸੰਗਠਨਾਤਮਕ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਲੋਕ ਸਭਾ ਮੈਂਬਰ ਕਾਕੋਲੀ ਘੋਸ਼ ਦਸਤੀਦਾਰ ਨੇ ਆਪਣੇ ਸੰਗਠਨਾਤਮਕ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ, ਜਦੋਂ ਕਿ ਟੀ. ਐੱਮ. ਸੀ. ਕੌਂਸਲਰ ਅਰੂਪ ਚੱਕਰਵਰਤੀ ਨੇ ਪਾਰਟੀ ਬੁਲਾਰੇ ਦਾ ਅਹੁਦਾ ਛੱਡ ਦਿੱਤਾ ਅਤੇ ਕੋਲਕਾਤਾ ਨਗਰ ਨਿਗਮ ਦੀ ਲੋਕ ਲੇਖਾ ਕਮੇਟੀ ’ਚ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਰਾਹਿਲ ਨੌਰਾ ਚੋਪੜਾ

  • Congress
  • Siddaramaiah
  • DK Shivakumar
  • Rahul Gandhi

ਹਿੰਦੀ ਪੱਤਰਕਾਰੀ : ਨਾ ਕਾਹੂ ਸੇ ਦੋਸਤੀ, ਨਾ ਕਾਹੂ ਸੇ ਬੈਰ

NEXT STORY

Stories You May Like

  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • it is essential to promote   digital wellness
    ‘ਡਿਜੀਟਲ ਵੈੱਲਨੈੱਸ’ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ
  • working has become difficult for women journalists in pakistan
    ਪਾਕਿਸਤਾਨ 'ਚ ਮਹਿਲਾ ਪੱਤਰਕਾਰਾਂ ਲਈ ਕੰਮ ਕਰਨਾ ਹੋਇਆ ਔਖਾ ! ਹਰ ਰੋਜ਼ ਕਰਨਾ ਪੈਂਦਾ ਕਈ ਮੁਸ਼ਕਿਲਾਂ ਦਾ ਸਾਹਮਣਾ
  • democracy is weakening in kashmir
    ਕਸ਼ਮੀਰ 'ਚ ਕਮਜ਼ੋਰ ਹੁੰਦਾ ਜਾ ਰਿਹਾ ਲੋਕਤੰਤਰ ! ਪੱਛਮੀ ਦੇਸ਼ ਕਿਉਂ ਨਹੀਂ ਕਰ ਰਹੇ ਇਸ ਨੂੰ ਨਜ਼ਰਅੰਦਾਜ਼
  • congress prepares for 2027 elections new appointments made
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ
  • congress whip
    ਕਾਂਗਰਸ ਨੇ ਸੰਸਦ ਮੈਂਬਰਾਂ ਨੂੰ ਜਾਰੀ ਕੀਤਾ ਵ੍ਹਿਪ, ਅਗਲੇ ਹਫਤੇ ਸੰਸਦ ’ਚ ਮੌਜੂਦ ਰਹਿਣ ਲਈ ਕਿਹਾ
  • the atmosphere in the congress meeting became tense again
    ਕਾਂਗਰਸ ਦੀ ਮੀਟਿੰਗ 'ਚ ਫਿਰ ਭਖ ਗਿਆ ਮਾਹੌਲ, ਰਾਜਾ ਵੜਿੰਗ ਨੂੰ ਸਟੇਜ ਤੋਂ ਉਤਰਨਾ ਪਿਆ (ਵੀਡੀਓ)
  • punjab congress obc wing congress high command
    ਵੱਡੀ ਖ਼ਬਰ : ਪੰਜਾਬ ਕਾਂਗਰਸ ਦੀ ਓ. ਬੀ. ਸੀ. ਵਿੰਗ ਭੰਗ
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ Alert,...
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ 'ਚ ਥੋੜ੍ਹੀ ਜਿਹੀ ਗਰਮੀ ਵਿਖਾਉਣ ਵਾਲਾ ਪ੍ਰੋਗਰੈਸਿਵ ਗਰੁੱਪ...
Trending
Ek Nazar
gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • hemant soren cbi
      ਸੀ. ਬੀ. ਆਈ. ਜਾਂਚ ਤੋਂ ਕਿਉਂ ਭੱਜ ਰਹੇ ਹਨ ਹੇਮੰਤ ਸੋਰੇਨ
    • increasing defects in planes putting passengers lives at risk
      ‘ਜਹਾਜ਼ਾਂ ’ਚ ਵਧ ਰਹੀਆਂ ਖ਼ਾਮੀਆਂ’ ਯਾਤਰੀਆਂ ਦੀਆਂ ਜਾਨਾਂ ਪੈ ਰਹੀਆਂ ਖ਼ਤਰੇ ’ਚ!
    • government e marketplace
      ਸਮਾਵੇਸ਼ੀ, ਪਾਰਦਰਸ਼ੀ ਸਰਕਾਰੀ ਖ਼ਰੀਦ ਦਾ ਬਿਹਤਰੀਨ ਪਲੇਟਫਾਰਮ ਹੈ ਜੈੱਮ
    • rss gen z
      ਆਰ. ਐੱਸ. ਐੱਸ. ਦਾ ‘ਜੈੱਨ-ਜ਼ੀ’ ਨੂੰ ਲੈ ਕੇ ‘ਡੈਮੇਜ ਕੰਟਰੋਲ’, ਭਾਜਪਾ ਨੂੰ ਸਖ਼ਤ...
    • e20
      ਇਥੇਨੌਲ-20, ਕਿਸਾਨਾਂ ਦੀ ਆਰਥਿਕ ਖੁਸ਼ਹਾਲੀ
    • tribunal reforms
      ਟ੍ਰਿਬਿਊਨਲ ਰੀਫਾਰਮਸ : ਸੰਸਥਾਵਾਂ ਨੂੰ ਮਜ਼ਬੂਤ ਕਰਨਾ, ਇਨਸਾਫ਼ ਨੂੰ ਅੱਗੇ ਵਧਾਉਣਾ
    • some police personnel involved in crimes is a matter of concern
      ਕੁਝ ਪੁਲਸ ਕਰਮਚਾਰੀਆਂ ਦਾ ਅਪਰਾਧਾਂ ’ਚ ਸ਼ਾਮਲ ਹੋਣਾ ਚਿੰਤਾ ਦਾ ਵਿਸ਼ਾ!
    • school tiffin
      ਸਕੂਲੀ ਬੱਚਿਆਂ ਦੇ ਟਿਫਿਨ ’ਚ ਕਿਹੜਾ ਭੋਜਨ ਜ਼ਰੂਰੀ
    • india  s new rich are emerging outside the metropolises
      ਭਾਰਤ ਦੇ ਨਵੇਂ ਅਮੀਰ ਮਹਾਨਗਰਾਂ ਤੋਂ ਬਾਹਰ ਉੱਭਰ ਰਹੇ ਹਨ
    • mohan bhagwat
      ਭਾਗਵਤ ਦੀ ਜੈੱਨ-ਜ਼ੀ ਨਾਲ ਗੱਲਬਾਤ ਸਮੇਂ ਮੁਤਾਬਕ ਅਤੇ ਉਸਾਰੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +