Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    10:44:39 AM

  • indian origin student arrested

    ਪ੍ਰੇਮਿਕਾ ਦੇ ਕਤਲ ਦੇ ਦੋਸ਼ 'ਚ ਭਾਰਤੀ ਮੂਲ ਦਾ...

  • gold and silver are becoming expensive big jump in the prices of silver

    ਤਿਉਹਾਰਾਂ ਤੋਂ ਪਹਿਲਾਂ ਮੁੜ ਮਹਿੰਗੇ ਹੋ ਰਹੇ...

  • stock market declines due to rising crude oil prices

    ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਸ਼ੇਅਰ ਬਾਜ਼ਾਰ...

  • university licenses revoked

    ਵੱਡੀ ਖ਼ਬਰ : 9 ਯੂਨੀਵਰਸਿਟੀਆਂ ਦੇ ਲਾਇਸੈਂਸ ਹੋਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਡਿਜੀਟਲ ਵੈੱਲਨੈੱਸ’ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ

BLOG News Punjabi(ਬਲਾਗ)

‘ਡਿਜੀਟਲ ਵੈੱਲਨੈੱਸ’ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ

  • Edited By Anmol Tagra,
  • Updated: 09 Aug, 2026 04:56 PM
Blog
it is essential to promote   digital wellness
  • Share
    • Facebook
    • Tumblr
    • Linkedin
    • Twitter
  • Comment

ਡਿਜੀਟਲ ਪਲੇਟਫਾਰਮਾਂ ਨੇ ਜਿੱਥੇ ਦੁਨੀਆ ਨੂੰ ਜੋੜਿਆ ਹੈ, ਉੱਥੇ ਹੀ ਕੁਝ ਮਾਮਲਿਆਂ ’ਚ ਇਸ ਨਾਲ ਮਾਨਸਿਕ ਵਿਗਾੜ ਵੀ ਪੈਦਾ ਹੋਏ ਹਨ। ਇਨਸਾਨ ’ਤੇ ਡਿਜੀਟਲ ਜੁੜਾਅ ਇਸ ਹੱਦ ਤੱਕ ਹਾਵੀ ਹੋ ਚੁੱਕਾ ਹੈ ਕਿ ਇਹ ਇਕ ਆਦਤ ਜਾਂ ਲਤ ਦੇ ਰੂਪ ’ਚ ਸਾਡੇ ਦਿਲ-ਦਿਮਾਗ ਅਤੇ ਵਿਵਹਾਰ ’ਚ ਸ਼ਾਮਲ ਹੋ ਚੁੱਕਾ ਹੈ। ਡਿਜੀਟਲ ਉਪਕਰਣਾਂ ਉੱਤੇ ਹਾਨੀਕਾਰਕ ਨਿਰਭਰਤਾ ਨੂੰ ਡਿਜੀਟਲ ਅਡਿਕਸ਼ਨ ਕਿਹਾ ਜਾਂਦਾ ਹੈ। ਦੇਸ਼ ਦੇ 29 ਫ਼ੀਸਦੀ ਤੋਂ ਵੱਧ ਲੋਕ ਡਿਜੀਟਲ ਅਡਿਕਸ਼ਨ ਦਾ ਸ਼ਿਕਾਰ ਹੋ ਚੁੱਕੇ ਹਨ। ਭਾਰਤ ਦੇ ਆਰਥਿਕ ਸਰਵੇਖਣ 2026 ਨੇ ਇਕ ਗੰਭੀਰ ਚਿਤਾਵਨੀ ਦਿੱਤੀ ਸੀ ਕਿ ਦੇਸ਼ ਦੀ ਨੌਜਵਾਨ ਪੀੜ੍ਹੀ ਤੇਜ਼ੀ ਨਾਲ ਡਿਜੀਟਲ ਅਡਿਕਸ਼ਨ ਦੀ ਲਪੇਟ ’ਚ ਆ ਰਹੀ ਹੈ। ਅੱਜ ਸੋਸ਼ਲ ਮੀਡੀਆ, ਆਨਲਾਈਨ ਗੇਮਿੰਗ, ਓ. ਟੀ. ਟੀ. ਪਲੇਟਫਾਰਮਾਂ ਅਤੇ ਸਮਾਰਟਫ਼ੋਨ ਦੀ ਬੇਲੋੜੀ ਵਰਤੋਂ ਹੁਣ ਸਿਰਫ਼ ਮਨੋਰੰਜਨ ਨਹੀਂ ਰਹੀ, ਸਗੋਂ ਮਾਨਸਿਕ ਸਿਹਤ ਅਤੇ ਉਤਪਾਦਕਤਾ ਲਈ ਖ਼ਤਰਾ ਬਣ ਗਈ ਹੈ। ਮੌਜੂਦਾ ਸਮੇਂ ’ਚ ਇਹ ਅਡਿਕਸ਼ਨ ਡਿਜੀਟਲ ਅਡਿਕਸ਼ਨ, ਇੰਟਰਨੈੱਟ ਅਡਿਕਸ਼ਨ, ਮੋਬਾਈਲ ਅਡਿਕਸ਼ਨ, ਸਕ੍ਰੀਨ ਅਡਿਕਸ਼ਨ, ਸੋਸ਼ਲ ਮੀਡੀਆ ਅਡਿਕਸ਼ਨ ਅਤੇ ਵੀਡੀਓ ਗੇਮ ਅਡਿਕਸ਼ਨ ਦੇ ਰੂਪ ’ਚ ਸਾਹਮਣੇ ਆ ਰਹੀ ਹੈ।

ਡਿਜੀਟਲ ਅਡਿਕਸ਼ਨ ਪਿਛਲੇ ਕੁਝ ਸਾਲਾਂ ਤੋਂ ਇਕ ਵਿਸ਼ਵ ਪੱਧਰੀ ਸਮੱਸਿਆ ਬਣ ਚੁੱਕੀ ਹੈ। ਅਸਲ ’ਚ ਡਿਜੀਟਲ ਮਾਧਿਅਮ ਦੀ ਬਹੁਤ ਜ਼ਿਆਦਾ ਵਰਤੋਂ ਵਿਅਕਤੀ ਦੀ ਮਾਨਸਿਕ ਸਿਹਤ ਲਈ ਨੁਕਸਾਨਦੇਹ ਸਾਬਤ ਹੋ ਰਹੀ ਹੈ। ਡਿਜੀਟਲ ਅਡਿਕਸ਼ਨ ਵਿਅਕਤੀ ਨੂੰ ਮਾਨਸਿਕ ਤੌਰ ’ਤੇ ਬਿਮਾਰ ਬਣਾ ਦਿੰਦੀ ਹੈ। ਜੇਕਰ ਕੋਈ ਸ਼ਖ਼ਸ ਡਿਜੀਟਲ ਅਡਿਕਸ਼ਨ ਦਾ ਸ਼ਿਕਾਰ ਹੈ, ਤਾਂ ਇਸ ਨੂੰ ਮਨੋਵਿਗਿਆਨਕ ਸੰਕੇਤਾਂ ਤੋਂ ਪਛਾਣਿਆ ਜਾ ਸਕਦਾ ਹੈ। ਜਿਵੇਂ ਕਿ ਕੀ ਅਸੀਂ ਸਮਾਂ ਲੰਘਾਉਣ ਲਈ ਡਿਜੀਟਲ ਮਾਧਿਅਮ ਦਾ ਸਹਾਰਾ ਲੈਂਦੇ ਹਾਂ, ਜਦੋਂ ਕਿ ਉਸ ਸਮੇਂ ਕੁਝ ਹੋਰ ਲਾਭਦਾਇਕ ਕੰਮ ਵੀ ਕੀਤੇ ਜਾ ਸਕਦੇ ਹਨ? ਫ਼ੋਨ ਦੀ ਵਰਤੋਂ ਕਰਦੇ ਸਮੇਂ ਦਾ ਅੰਦਾਜ਼ਾ ਨਾ ਲੱਗਣਾ, ਲੋਕਾਂ ਨਾਲ ਗੱਲ ਕਰਦਿਆਂ ਉਪਕਰਣ ਉੱਤੇ ਨਜ਼ਰ ਟਿਕੀ ਰਹਿਣਾ, ਮੋਬਾਈਲ ਅਤੇ ਡਿਜੀਟਲ ਉਪਕਰਣ ਉੱਤੇ ਸਮਾਂ ਬਿਤਾਉਣ ਦੀ ਮਿਆਦ ਦਾ ਦਿਨੋਂ-ਦਿਨ ਵਧਦੇ ਚਲੇ ਜਾਣਾ, ਹੋਰ ਕੰਮਾਂ ਨੂੰ ਛੱਡ ਕੇ ਜਾਂ ਵਿਚੋਂ ਰੋਕ ਕੇ ਆਪਣੇ ਡਿਜੀਟਲ ਉਪਕਰਣ ’ਤੇ ਲਗਾਤਾਰ ਸਮਾਂ ਬਿਤਾਉਣਾ, ਥੋੜ੍ਹੇ ਸਮੇਂ ਲਈ ਡਿਜੀਟਲ ਉਪਕਰਣ ਤੋਂ ਦੂਰ ਹੋਣ ’ਤੇ ਬੇਚੈਨੀ ਮਹਿਸੂਸ ਹੋਣਾ, ਕੁਝ ਨਵਾਂ ਨਾ ਹੋਣ ’ਤੇ ਵੀ ਡਿਜੀਟਲ ਉਪਕਰਣ ਨੂੰ ਵਾਰ-ਵਾਰ ਚੈੱਕ ਕਰਦੇ ਰਹਿਣਾ, ਡਿਜੀਟਲ ਉਪਕਰਣ ਖ਼ਰਾਬ ਹੋਣ ’ਤੇ ਜਾਂ ਨੈੱਟਵਰਕ ਦੀ ਸਮੱਸਿਆ ਹੋਣ ’ਤੇ ਆਪਣੇ ਆਪ ਨੂੰ ਪ੍ਰੇਸ਼ਾਨ, ਮਾਯੂਸ, ਤਣਾਅਗ੍ਰਸਤ, ਬਿਮਾਰ ਅਤੇ ਅਸਹਿਜ ਮਹਿਸੂਸ ਕਰਨਾ ਆਦਿ ਦੇਖਣ ਨੂੰ ਮਿਲਦੇ ਹਨ।

ਡਿਜੀਟਲ ਅਡਿਕਸ਼ਨ ਦੇ ਮਾੜੇ ਪ੍ਰਭਾਵ ਇਨਸਾਨੀ ਜ਼ਿੰਦਗੀ ਲਈ ਘਾਤਕ ਹਨ, ਜਿਵੇਂ ਸਿਰ, ਹੱਥ, ਗਰਦਨ ਅਤੇ ਪਿੱਠ ’ਚ ਦਰਦ ਵਧਣ ਲੱਗਦਾ ਹੈ। ਇਸ ਤੋਂ ਇਲਾਵਾ ਅੱਖਾਂ ’ਚ ਧੁੰਦਲਾਪਣ ਅਤੇ ਵਾਹਨ ਹਾਦਸੇ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਦਾਸੀ, ਚਿੜਚਿੜਾਪਣ, ਡਿਪਰੈਸ਼ਨ, ਚਿੰਤਾ, ਹਿੰਸਾ ਅਤੇ ਵਿਵਹਾਰਕ ਸਮੱਸਿਆਵਾਂ ਪੈਦਾ ਹੋਣ ਦਾ ਖ਼ਤਰਾ ਰਹਿੰਦਾ ਹੈ।

ਸਮਾਜਿਕ ਅਤੇ ਪਰਿਵਾਰਕ ਰਿਸ਼ਤਿਆਂ ’ਚ ਕੁੜੱਤਣ ਅਤੇ ਨਕਾਰਾਤਮਕਤਾ ਪੈਦਾ ਹੋ ਜਾਂਦੀ ਹੈ। ਵਿਆਹੁਤਾ ਜੀਵਨ ਟੁੱਟਣ ਦੇ ਕੰਢੇ ’ਤੇ ਪਹੁੰਚ ਜਾਂਦਾ ਹੈ। ਵਿੱਦਿਅਕ ਅਤੇ ਕਾਰੋਬਾਰੀ ਪੱਧਰ ’ਚ ਗਿਰਾਵਟ ਆ ਜਾਂਦੀ ਹੈ ਅਤੇ ਆਰਥਿਕ ਨੁਕਸਾਨ ਉਠਾਉਣਾ ਪੈਂਦਾ ਹੈ। ਜਦੋਂ ਸਥਿਤੀ ਬਹੁਤ ਜ਼ਿਆਦਾ ਭਿਆਨਕ ਹੋ ਜਾਂਦੀ ਹੈ ਤਾਂ ਵਿਅਕਤੀ ਆਪਣੇ ਆਪ ਨੂੰ ਨੁਕਸਾਨ ਪਹੁੰਚਾਉਣ ਤੋਂ ਵੀ ਨਹੀਂ ਹਿਚਕਿਚਾਉਂਦਾ ਅਤੇ ਖ਼ੁਦਕੁਸ਼ੀ ਵਰਗਾ ਕਦਮ ਚੁੱਕ ਲੈਂਦਾ ਹੈ।

ਡਿਜੀਟਲ ਅਡਿਕਸ਼ਨ ਨੂੰ ਘਟਾਉਣ ਲਈ ਕੁਝ ਉਪਾਅ ਕੰਮ ਆ ਸਕਦੇ ਹਨ। ਮੋਬਾਈਲ ’ਤੇ ਵਾਰ-ਵਾਰ ਆਉਣ ਵਾਲੀਆਂ ਸੂਚਨਾਵਾਂ ਉਪਕਰਣ ਵੱਲ ਧਿਆਨ ਖਿੱਚਦੀਆਂ ਹਨ, ਜਿਸ ਨਾਲ ਫ਼ੋਨ ਦੀ ਅਡਿਕਸ਼ਨ ਵਧਣ ਲੱਗਦੀ ਹੈ। ਅਜਿਹੇ ’ਚ ਆਪਣੇ ਕੰਮ ’ਤੇ ਧਿਆਨ ਕੇਂਦਰਿਤ ਰੱਖੋ ਅਤੇ ਸੂਚਨਾਵਾਂ ਨੂੰ ਹਮੇਸ਼ਾ ਬੰਦ ਕਰ ਕੇ ਰੱਖਣ ਦੀ ਕੋਸ਼ਿਸ਼ ਕਰੋ।

ਇਸ ਨਾਲ ਮੋਬਾਈਲ ਤੋਂ ਦੂਰੀ ਬਣਾਉਣ ’ਚ ਮਦਦ ਮਿਲਦੀ ਹੈ। ਦਿਨ ਭਰ ਮੋਬਾਈਲ ਨੂੰ ਦੇਖਣ ਅਤੇ ਸੂਚਨਾਵਾਂ ਚੈੱਕ ਕਰਨ ਦੀ ਬਜਾਏ ਇਕ ਸਮਾਂ ਤੈਅ ਕਰ ਲਓ। ਇਸ ਨਾਲ ਫ਼ੋਨ ’ਤੇ ਵਾਰ-ਵਾਰ ਧਿਆਨ ਜਾਣ ਦੀ ਸਮੱਸਿਆ ਹੱਲ ਹੋ ਜਾਵੇਗੀ। ਨਾਲ ਹੀ ਕੰਮ ਕਰਨ ਦੀ ਸਮਰੱਥਾ ਪ੍ਰਭਾਵਿਤ ਹੋਣ ਤੋਂ ਵੀ ਬਚਾਈ ਜਾ ਸਕਦੀ ਹੈ। ਘਰ ਦੇ ਕੁਝ ਹਿੱਸਿਆਂ ਜਿਵੇਂ ਬੈੱਡਰੂਮ ਅਤੇ ਖਾਣਾ ਖਾਣ ਵਾਲੀ ਥਾਂ ਨੂੰ ਫ਼ੋਨ-ਮੁਕਤ ਰੱਖੋ।

ਰਾਤ ਨੂੰ ਸੌਣ ਤੋਂ ਘੱਟੋ-ਘੱਟ ਇਕ ਘੰਟਾ ਪਹਿਲਾਂ ਮੋਬਾਈਲ ਜਾਂ ਹੋਰ ਸਕ੍ਰੀਨ ਨੂੰ ਆਪਣੇ ਆਪ ਤੋਂ ਦੂਰ ਕਰ ਦਿਓ। ਦਿਨ ’ਚ ਕੁਝ ਘੰਟੇ ਅਜਿਹੇ ਤੈਅ ਕਰੋ, ਜਦੋਂ ਤੁਸੀਂ ਇੰਟਰਨੈੱਟ ਜਾਂ ਫ਼ੋਨ ਦੀ ਬਿਲਕੁਲ ਵਰਤੋਂ ਨਹੀਂ ਕਰੋਗੇ। ਫ਼ੋਨ ’ਤੇ ਸਮਾਂ ਬਿਤਾਉਣ ਦੀ ਬਜਾਏ ਕਿਤਾਬਾਂ ਪੜ੍ਹਨਾ, ਪੇਂਟਿੰਗ ਕਰਨਾ ਜਾਂ ਬਾਹਰ ਜਾ ਕੇ ਖੇਡਣਾ ਸ਼ੁਰੂ ਕਰੋ। ਪਰਿਵਾਰ ਅਤੇ ਦੋਸਤਾਂ ਨਾਲ ਆਹਮੋ-ਸਾਹਮਣੇ ਬੈਠ ਕੇ ਗੱਲਬਾਤ ਕਰੋ ਅਤੇ ਜਦੋਂ ਉਹ ਕੋਲ ਹੋਣ ਤਾਂ ਫ਼ੋਨ ਹੱਥ ’ਚ ਨਾ ਰੱਖੋ। ਆਖ਼ਰ ’ਚ, ਡਿਜੀਟਲ ਤੰਦਰੁਸਤੀ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਵੀ ਇਕ ਚੰਗਾ ਸ਼ੁਰੂਆਤੀ ਕਦਮ ਹੋਵੇਗਾ। ਇਸ ਲਈ ਸਾਡੇ ਸਕੂਲ-ਕਾਲਜ ਸ਼ਾਨਦਾਰ ਰਚਨਾਤਮਕ ਭੂਮਿਕਾ ਨਿਭਾਅ ਸਕਦੇ ਹਨ।

  • Digital Wellness
  • Digital Platforms

‘ਇਸਲਾਮਾਬਾਦ ਮੈਮੋਰੰਡਮ’ ਦਾ ਪਤਨ ਤਾਂ ਹੋਣਾ ਹੀ ਸੀ?

NEXT STORY

Stories You May Like

  • supreme court  digital arrest  crime  government agency
    ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ
  • msmes  free registration  digital platform  bill approval
    MSMEs ਦੀ ਮੁਫ਼ਤ ਰਜਿਸਟਰੇਸ਼ਨ ਲਈ ਡਿਜੀਟਲ ਮੰਚ ਦੇ ਪ੍ਰਬੰਧ ਵਾਲੇ ਬਿੱਲ ਨੂੰ ਸੰਸਦ ਦੀ ਮਨਜ਼ੂਰੀ
  • yash raj films launches  raah records  to promote independent musical talent
    ਯਸ਼ ਰਾਜ ਫਿਲਮਜ਼ ਨੇ ਸੁਤੰਤਰ ਸੰਗੀਤ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਲਾਂਚ ਕੀਤਾ 'ਰਾਹ ਰਿਕਾਰਡਜ਼'
  • is aadhaar necessary for a child  s passport  know rules
    ਕੀ ਬੱਚੇ ਦੇ ਪਾਸਪੋਰਟ ਲਈ ਆਧਾਰ ਜ਼ਰੂਰੀ ਹੈ? ਜਾਣੋ ਪਾਸਪੋਰਟ ਦਫ਼ਤਰ ਦੇ ਨਿਯਮਾਂ ਬਾਰੇ
  • punjab drugs
    ਪੰਜਾਬ ਦੇ ਡਰੱਗ ਮਾਮਲਿਆਂ ’ਚ ਡਿਜੀਟਲ ਪਲੇਟਫਾਰਮਾਂ ਦੀ ਵਰਤੋਂ ਵਧੀ
  • social media centers
    'ਡਿਜੀਟਲ ਕੈਦ' 'ਚੋਂ ਕੱਢਣ ਲਈ ਨੌਜਵਾਨਾਂ ਨੂੰ ਸੁਧਾਰ ਕੇਂਦਰ ਭੇਜ ਰਹੇ ਚੀਨੀ ਪਰਿਵਾਰ ! ਨੀਂਦ ਦੀਆਂ ਗੋਲ਼ੀਆਂ ਦੇ...
  • partnership with companies like netflix  youtube is necessary to boost tourism
    ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ Netflix, YouTube ਵਰਗੀਆਂ ਕੰਪਨੀਆਂ ਨਾਲ ਸਾਂਝੇਦਾਰੀ ਜ਼ਰੂਰੀ :  ਸ਼ੇਖਾਵਤ
  • working has become difficult for women journalists in pakistan
    ਪਾਕਿਸਤਾਨ 'ਚ ਮਹਿਲਾ ਪੱਤਰਕਾਰਾਂ ਲਈ ਕੰਮ ਕਰਨਾ ਹੋਇਆ ਔਖਾ ! ਹਰ ਰੋਜ਼ ਕਰਨਾ ਪੈਂਦਾ ਕਈ ਮੁਸ਼ਕਿਲਾਂ ਦਾ ਸਾਹਮਣਾ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • delimitation bill
      ਡੀ. ਐੱਮ. ਕੇ. ਹੱਦਬੰਦੀ ਬਿੱਲ ਦਾ ਵਿਰੋਧ ਜਾਰੀ ਰੱਖੇਗੀ
    • raise voice against wrong
      ਕਿਤੇ ਵੀ ਗਲਤ ਨਜ਼ਰ ਆਏ ਤਾਂ ਸਿਸਟਮ ਵਿਰੁੱਧ ਆਵਾਜ਼ ਉਠਾਓ
    • tippers and tractors   running at high speed
      ‘ਸੜਕਾਂ ’ਤੇ ਤੇਜ਼ ਰਫ਼ਤਾਰ ਨਾਲ ਦੌੜਦੇ’ ਟਿੱਪਰ ਅਤੇ ਟ੍ਰੈਕਟਰ ਲੈ ਰਹੇ ਲੋਕਾਂ ਦੀਆਂ...
    • fight the old monopoly  not exam leaks
      ਪ੍ਰੀਖਿਆ ਲੀਕ ਨਾਲ ਨਹੀਂ, ਪੁਰਾਣੀ ‘ਏਕਾਧਿਕਾਰ ਵਿਵਸਥਾ’ ਨਾਲ ਲੜੋ
    • arbitrariness of car dealers there are laws but where is the relief
      ਕਾਰ ਡੀਲਰਾਂ ਦੀ ਮਨਮਾਨੀ : ਕਾਨੂੰਨ ਹਨ, ਪਰ ਰਾਹਤ ਕਿੱਥੇ?
    • wake up the country is in danger
      ਜਾਗੋ ਵਤਨ ਖ਼ਤਰੇ ’ਚ ਹੈ
    • bhupesh baghel congress
      ਕੀ ਭੂਪੇਸ਼ ਬਘੇਲ ਪੰਜਾਬ ਕਾਂਗਰਸ ਦਾ ਸੰਕਟ ਹੱਲ ਕਰ ਸਕਣਗੇ?
    • prisons or guest houses
      ‘ਜੇਲ੍ਹਾਂ ਹਨ ਜਾਂ ਗੈਸਟ ਹਾਊਸ’ ਪੈਸਾ ਦਿਓ - ਹਰ ਸਹੂਲਤ ਲਓ!
    • gandhi family vs sangh
      ‘ਗਾਂਧੀ ਪਰਿਵਾਰ ਦੀ ਤੁਲਨਾ ’ਚ ਸੰਘ ਪਰਿਵਾਰ ਕਿਤੇ ਵੱਧ ਜਮਹੂਰੀ’
    • has asim munir made up his mind to stage a coup in pakistan
      ਕੀ ਆਸਿਮ ਮੁਨੀਰ ਪਾਕ ’ਚ ਤਖਤਾਪਲਟ ਦਾ ਮਨ ਬਣਾ ਚੁੱਕੇ ਹਨ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +