Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    6:19:52 PM

  • punjab police wife

    ਪੰਜਾਬ ਪੁਲਸ ਮੁਲਾਜ਼ਮ ਦੀ ਘਰਵਾਲੀ ਦੀ ਲੱਗੀ ਲਾਟਰੀ

  • online gaming business loss boy dead in nawanshahr

    ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ...

  • terrible accident in tanda mother and daughter tragically die

    ਪੰਜਾਬ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ...

  • big stir in punjab politics   pratap bajwa meets rahul gandhi

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਖੱਬੇ ਹੱਥ ਦਾ ਹੋਣਾ ਕੋਈ ਅਪਰਾਧ ਨਹੀਂ...!

BLOG News Punjabi(ਬਲਾਗ)

ਖੱਬੇ ਹੱਥ ਦਾ ਹੋਣਾ ਕੋਈ ਅਪਰਾਧ ਨਹੀਂ...!

  • Edited By Anmol Tagra,
  • Updated: 10 Aug, 2026 04:57 PM
Blog
it is not a crime to be lefty
  • Share
    • Facebook
    • Tumblr
    • Linkedin
    • Twitter
  • Comment

ਜਦੋਂ ਮੈਂ ਆਪਣੀ ਸਭ ਤੋਂ ਛੋਟੀ ਪੋਤੀ ਨੂੰ ਹੌਲੀ-ਹੌਲੀ ਆਪਣੇ ਸੱਜੇ ਹੱਥ ਦੀ ਬਜਾਏ ਖੱਬੇ ਹੱਥ ਦੀ ਜ਼ਿਆਦਾ ਵਰਤੋਂ ਕਰਦੇ ਹੋਏ ਦੇਖਦਾ ਹਾਂ, ਤਾਂ ਸੋਚਦਾ ਹਾਂ ਕਿ ਕੀ ਉਹ ਖੱਬੇ ਹੱਥ ਨਾਲ ਕੰਮ ਕਰਨ ਵਾਲੀ (ਲੈਫਟ-ਹੈਂਡਿਡ) ਬਣੇਗੀ?

ਮੈਂ ਉਸ ਨੂੰ ਖੱਬੇ ਹੱਥ ਨਾਲ ਖਿਡੌਣਾ ਚੁੱਕਦਿਆਂ, ਉਸ ’ਚ ਬਿਸਕੁਟ ਰੱਖਦਿਆਂ ਅਤੇ ਕਈ ਵਾਰ ਉਸ ਨੂੰ ਇਸ ਤਰ੍ਹਾਂ ਲਹਿਰਾਉਂਦਿਆਂ ਦੇਖਦਾ ਹਾਂ, ਜਿਵੇਂ ਕੋਈ ਨੇਤਾ, ਜਿਸ ਨੂੰ ਅਚਾਨਕ ਲੋਕਾਂ ਦੀ ਭੀੜ ਮਿਲ ਗਈ ਹੋਵੇ।

ਮੈਂ ਕਹਿੰਦਾ ਹਾਂ, ‘‘ਸ਼ਾਇਦ ਉਹ ਲੈਫਟ-ਹੈਂਡਿਡ ਹੈ।’’

ਕੋਈ ਘਬਰਾਉਂਦਾ ਨਹੀਂ ਹੈ। ਕੋਈ ਪੁਜਾਰੀ ਨੂੰ ਨਹੀਂ ਬੁਲਾਉਂਦਾ। ਕੋਈ ਸਕੇਲ ਲਈ ਹੋਏ ਟੀਚਰ ਨੂੰ ਨਹੀਂ ਬੁਲਾਉਂਦਾ। ਕੋਈ ਸੰਸਦੀ ਕਮੇਟੀ ਨਹੀਂ ਬਣਾਉਂਦਾ ਜੋ ਇਹ ਜਾਂਚ ਕਰੇ ਕਿ ਕੀ ਉਸ ਦਾ ਖੱਬਾ ਹੱਥ ਦੇਸ਼-ਵਿਰੋਧੀ ਹੈ।

ਫਿਰ ਵੀ, ਕੁਝ ਸਮਾਂ ਪਹਿਲਾਂ ਤੱਕ, ਉਸ ਮਾਸੂਮ ਛੋਟੇ-ਜਿਹੇ ਹੱਥ ਨੂੰ ਦੇਖ ਕੇ ਕਾਫ਼ੀ ਚਿੰਤਾ ਹੁੰਦੀ ਸੀ।

ਵੀਹਵੀਂ ਸਦੀ ’ਚ ਵੀ, ਬ੍ਰਿਟੇਨ, ਉੱਤਰੀ ਅਮਰੀਕਾ ਅਤੇ ਦੂਜੀਆਂ ਥਾਵਾਂ ’ਤੇ ਟੀਚਰ ਖੱਬੇ ਹੱਥ ਵਾਲੇ ਬੱਚਿਆਂ ਨੂੰ ਸੱਜੇ ਹੱਥ ਨਾਲ ਲਿਖਣ ਲਈ ਮਜਬੂਰ ਕਰਦੇ ਸਨ। ਕੁਝ ਤਾਂ ਬੱਚੇ ਦੇ ਉਸ ‘ਗਲਤ’ ਹੱਥ ਨੂੰ ਉਸ ਦੀ ਪਿੱਠ ਪਿੱਛੇ ਬੰਨ੍ਹ ਵੀ ਦਿੰਦੇ ਸਨ। ਇਸ ਨੂੰ ਹੀ ਸਿੱਖਿਆ ਕਿਹਾ ਜਾਂਦਾ ਸੀ।

ਹੋ ਸਕਦਾ ਹੈ ਬੱਚਾ ਇਸ ਨੂੰ ਟਾਰਚਰ ਕਹਿੰਦਾ ਪਰ ਬੱਚਿਆਂ ਤੋਂ ਸਲਾਹ ਨਹੀਂ ਲਈ ਜਾਂਦੀ ਸੀ। ਵੱਡਿਆਂ ਨੂੰ ਪਤਾ ਹੁੰਦਾ ਸੀ ਕਿ ਕੀ ਸਹੀ ਹੈ, ਖ਼ਾਸ ਕਰਕੇ ਉਦੋਂ, ਜਦੋਂ ਉਹ ਪੂਰੀ ਤਰ੍ਹਾਂ ਗਲਤ ਹੁੰਦੇ ਸਨ।

ਇਸ ਭੇਦਭਾਵ ਦੀਆਂ ਜੜ੍ਹਾਂ ਬਹੁਤ ਪੁਰਾਣੀਆਂ ਸਨ। ਸੱਜੇ ਹੱਥ ਨੂੰ ਚੰਗਿਆਈ, ਤਾਕਤ ਅਤੇ ਈਸ਼ਵਰੀ ਕਿਰਪਾ ਨਾਲ ਜੋੜਿਆ ਜਾਂਦਾ ਸੀ। ਖੱਬਾ ਹੱਥ ਕਮਜ਼ੋਰੀ, ਬੁਰਾਈ ਅਤੇ ਬਦਕਿਸਮਤੀ ਦਾ ਸੰਕੇਤ ਮੰਨਿਆ ਜਾਂਦਾ ਸੀ। ਇੱਥੋਂ ਤੱਕ ਕਿ ‘ਸਿਨਿਸਟਰ’ (ਅਸ਼ੁੱਭ) ਸ਼ਬਦ ਵੀ ਲਾਤੀਨੀ ਭਾਸ਼ਾ ਦੇ ‘ਲੈਫਟ’ (ਖੱਬੇ) ਸ਼ਬਦ ਤੋਂ ਆਇਆ ਹੈ।

ਜ਼ਰਾ ਸੋਚੋ। ਇਕ ਹੱਥ ਪਾਣੀ ਦਾ ਗਲਾਸ ਚੁੱਕਣ ਲਈ ਅੱਗੇ ਵਧਦਾ ਹੈ ਅਤੇ ਸੱਭਿਅਤਾ ਚੀਕਦੀ ਹੈ, ‘‘ਬੁਰੀਆਂ ਤਾਕਤਾਂ ਕੰਮ ਕਰ ਰਹੀਆਂ ਹਨ!’’

ਫਿਰ ਇਟਲੀ ਦੇ ਕ੍ਰਿਮਿਨੋਲੋਜਿਸਟ (ਅਪਰਾਧ-ਮਾਹਿਰ) ਸੇਜ਼ਾਰੇ ਲੋਮਬਰੋਸੋ ਆਏ, ਜਿਨ੍ਹਾਂ ਨੇ ਤੈਅ ਕੀਤਾ ਕਿ ਭੇਦਭਾਵ ਨੂੰ ਵਿਗਿਆਨਕ ਮਾਨਤਾ ਮਿਲਣੀ ਚਾਹੀਦੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਖੱਬੇ ਹੱਥ ਦੀ ਵਰਤੋਂ ਔਰਤਾਂ, ਬੱਚਿਆਂ, ਅਪਰਾਧੀਆਂ ਅਤੇ ਅਜਿਹੇ ਲੋਕਾਂ ’ਚ ਆਮ ਸੀ, ਜਿਨ੍ਹਾਂ ਦਾ ਉਨ੍ਹਾਂ ਨੇ ਆਪਣੇ ਸਮੇਂ ਦੀ ਨਸਲਵਾਦੀ ਅਤੇ ਬਸਤੀਵਾਦੀ ਸ਼ਬਦਾਵਲੀ ’ਚ ਵਰਣਨ ਕੀਤਾ ਸੀ।

ਬਾਅਦ ’ਚ ਉਨ੍ਹਾਂ ਦੇ ਨਤੀਜਿਆਂ ਨੂੰ ਗਲਤ ਸਾਬਤ ਕਰ ਦਿੱਤਾ ਗਿਆ ਪਰ ਬਕਵਾਸ ਗੱਲਾਂ ਨੂੰ ਹਮੇਸ਼ਾ ਸਬੂਤ ਦੀ ਲੋੜ ਨਹੀਂ ਹੁੰਦੀ। ਇਸ ਲਈ ਬਸ ਇਕ ਪ੍ਰਭਾਵਸ਼ਾਲੀ ਦਿਸਣ ਵਾਲੇ ਆਦਮੀ, ਕੁਝ ਅੰਕੜਿਆਂ ਅਤੇ ਸਵਾਲ ਨਾ ਪੁੱਛਣ ਲਈ ਤਿਆਰ ਦਰਸ਼ਕਾਂ ਦੀ ਲੋੜ ਹੁੰਦੀ ਹੈ।

ਚੰਗੀ ਗੱਲ ਇਹ ਹੈ ਕਿ ਸਿੱਖਿਆ ਸ਼ਾਸਤਰੀਆਂ ਅਤੇ ਮਨੋਵਿਗਿਆਨਕਾਂ ਨੂੰ ਹੌਲੀ-ਹੌਲੀ ਅਹਿਸਾਸ ਹੋਇਆ ਕਿ ਬੱਚਿਆਂ ਨੂੰ ਉਨ੍ਹਾਂ ਦੇ ਸੁਭਾਵਿਕ ਹੱਥ ਨੂੰ ਬਦਲਣ ਲਈ ਮਜਬੂਰ ਕਰਨ ਨਾਲ ਫਾਇਦੇ ਦੀ ਬਜਾਏ ਨੁਕਸਾਨ ਜ਼ਿਆਦਾ ਹੋ ਸਕਦਾ ਹੈ। ਅੱਜ, ਹੱਥ ਦੀ ਵਰਤੋਂ ਦੀ ਤਰਜੀਹ ਨੂੰ ਆਮ ਮਨੁੱਖੀ ਵਿਭਿੰਨਤਾ ਦਾ ਹਿੱਸਾ ਮੰਨਿਆ ਜਾਂਦਾ ਹੈ।

ਖੱਬੇ ਹੱਥ ਵਾਲੇ ਬੱਚੇ ਨੂੰ ਹੁਣ ਨੁਕਸਦਾਰ, ਖ਼ਤਰਨਾਕ ਜਾਂ ਸੱਭਿਅਤਾ ਨੂੰ ਖ਼ਤਮ ਕਰਨ ਦੀ ਗੁਪਤ ਯੋਜਨਾ ਬਣਾਉਣ ਵਾਲਾ ਨਹੀਂ ਮੰਨਿਆ ਜਾਂਦਾ।

ਅਜੀਬ ਗੱਲ ਹੈ ਨਾ, ਕਿ ਅਸੀਂ ਵੱਖ-ਵੱਖ ਹੱਥਾਂ ਨੂੰ ਤਾਂ ਅਪਣਾਉਣਾ ਸਿੱਖ ਲਿਆ ਹੈ ਪਰ ਵੱਖ-ਵੱਖ ਸੋਚ, ਧਰਮ, ਭਾਸ਼ਾ, ਸੱਭਿਆਚਾਰ ਅਤੇ ਰਾਜਨੀਤਿਕ ਵਿਚਾਰਾਂ ਨੂੰ ਅਪਣਾਉਣ ’ਚ ਅਜੇ ਵੀ ਸੰਘਰਸ਼ ਕਰਦੇ ਹਾਂ।

ਅਸੀਂ ਖ਼ੁਸ਼ੀ-ਖ਼ੁਸ਼ੀ ਉਸ ਖੱਬੇ ਹੱਥ ਵਾਲੇ ਬੱਲੇਬਾਜ਼ ਦਾ ਉਤਸ਼ਾਹ ਵਧਾਉਂਦੇ ਹਾਂ ਜੋ ਭਾਰਤ ਲਈ ਕ੍ਰਿਕਟ ਮੈਚ ਜਿੱਤਦਾ ਹੈ। ਜਿੱਤ ਦਿਵਾਉਣ ਵਾਲਾ ਛੱਕਾ ਮਾਰਨ ਤੋਂ ਪਹਿਲਾਂ ਕਿਸੇ ਨੇ ਉਸ ਤੋਂ ਹੱਥ ਬਦਲਣ ਦੀ ਮੰਗ ਨਹੀਂ ਕੀਤੀ। ਕਿਸੇ ਨੇ ਇਹ ਨਹੀਂ ਕਿਹਾ ਕਿ ਉਸ ਦਾ ਸ਼ਾਟ ਗਲਤ ਹੈ ਕਿਉਂਕਿ ਜ਼ਿਆਦਾਤਰ ਲੋਕ ਸੱਜੇ ਹੱਥ ਨਾਲ ਬੱਲੇਬਾਜ਼ੀ ਕਰਦੇ ਹਨ।

ਸ਼ਾਇਦ ਸਾਡੀ ਸੱਤਾਧਾਰੀ ਪਾਰਟੀ ਨੂੰ ਹੋਰ ਜ਼ਿਆਦਾ ਕ੍ਰਿਕਟ ਦੇਖਣਾ ਚਾਹੀਦਾ ਹੈ।

ਉਨ੍ਹਾਂ ਨੂੰ ਸ਼ਾਇਦ ਪਤਾ ਚੱਲੇ ਕਿ ਕੋਈ ਦੇਸ਼ ਇਸ ਲਈ ਮਜ਼ਬੂਤ ਨਹੀਂ ਬਣਦਾ ਕਿ ਹਰ ਨਾਗਰਿਕ ਇਕੋ ਤਰੀਕੇ ਨਾਲ ਸੋਚੇ, ਪੂਜਾ ਕਰੇ, ਬੋਲੇ, ਵੋਟ ਦੇਵੇ ਅਤੇ ਸਲਾਮੀ ਦੇਵੇ।

ਤਾੜੀ ਵਜਾਉਣ ਲਈ ਦੋਹਾਂ ਹੱਥਾਂ ਦੀ ਲੋੜ ਹੁੰਦੀ ਹੈ।

ਅਤੇ ਭਾਰਤ ਤਾਂ ਹਰ ਤਰ੍ਹਾਂ ਦੇ ਲੋਕਾਂ ਤੋਂ ਮਿਲ ਕੇ ਹੀ ਬਣਦਾ ਹੈ...!

–ਰਾਬਰਟ ਕਲੀਮੈਂਟਸ

  • Left
  • Left Handed
  • Children

ਕਦੋਂ ਤੱਕ ਮਾਨਸੂਨ ਵਾਰ-ਵਾਰ ਦੀ ਅਸਫ਼ਲਤਾ ਦਾ ਮੌਸਮ ਬਣਿਆ ਰਹੇਗਾ

NEXT STORY

Stories You May Like

  • epfo no change in pf contribution for now no second chance for higher pension
    EPFO ਦਾ ਵੱਡਾ ਸੰਕੇਤ, PF ਯੋਗਦਾਨ ’ਚ ਫਿਲਹਾਲ ਕੋਈ ਬਦਲਾਅ ਨਹੀਂ,ਹਾਇਰ ਪੈਨਸ਼ਨ ਦਾ ਦੂਜਾ ਮੌਕਾ ਨਹੀਂ
  • high court  minor  whistleblowing
    ਨਾਬਾਲਿਗਾ ਦਾ ਹੱਥ ਖਿੱਚਣਾ ਤੇ ਸੀਟੀ ਵਜਾਉਣਾ ਸੈਕਸ ਸ਼ੋਸ਼ਣ ਨਹੀਂ : ਹਾਈ ਕੋਰਟ ਦੀ ਅਹਿਮ ਟਿੱਪਣੀ
  • supreme court  digital arrest  crime  government agency
    ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ
  • batala police committed to making the city crime and drug free  ssp mehtab
    ਬਟਾਲਾ ਪੁਲਸ ਸ਼ਹਿਰ ਨੂੰ ਅਪਰਾਧ ਅਤੇ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ: SSP ਮਹਿਤਾਬ
  • iran warns about hormuz
    ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ
  • islamabad memorandum
    ‘ਇਸਲਾਮਾਬਾਦ ਮੈਮੋਰੰਡਮ’ ਦਾ ਪਤਨ ਤਾਂ ਹੋਣਾ ਹੀ ਸੀ?
  • pakistan situation
    ਪਾਕਿਸਤਾਨ 'ਚ ਹਰ ਕੋਈ ਸਿਸਟਮ ਨੂੰ ਕਹਿੰਦੈ ਖ਼ਰਾਬ, ਇਸ ਨੂੰ ਬਦਲਣ ਲਈ ਕੋਈ ਅੱਗੇ ਆਉਣ ਲਈ ਤਿਆਰ ਨਹੀਂ
  • kagiso rabada  s big statement before the odi wc
    ODI WC ਤੋਂ ਪਹਿਲਾਂ ਕਾਗਿਸੋ ਰਬਾਡਾ ਦਾ ਵੱਡਾ ਬਿਆਨ, "ਘਰੇਲੂ ਮੈਦਾਨ 'ਤੇ ਖੇਡਣ ਦਾ ਕੋਈ ਦਬਾਅ ਨਹੀਂ"
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • sheikh hasina s return
      ਸ਼ੇਖ ਹਸੀਨਾ ਦੀ ਪ੍ਰਸਤਾਵਿਤ ਬੰਗਲਾਦੇਸ਼ ਵਾਪਸੀ ਅਹਿਮ
    • some indian security personnel trapping pakistani women
      ‘ਪਾਕਿ ਔਰਤਾਂ ਦੇ ਰੂਪ ਜਾਲ ’ਚ ਫਸ ਕੇ’ ਦੇਸ਼ ਨਾਲ ਗੱਦਾਰੀ ਕਰਦੇ ਕੁਝ ਭਾਰਤੀ...
    • democracy protests and government
      ਲੋਕਤੰਤਰ ’ਚ ਵਿਰੋਧ, ਪ੍ਰਦਰਸ਼ਨ ਅਤੇ ਸਰਕਾਰ ਦੀ ਜ਼ਿੰਮੇਵਾਰੀ !
    • bihar flood and e 20
      ਬਿਹਾਰ ’ਚ ਕੋਸੀ ਦੇ ਹੜ੍ਹ ਪ੍ਰਭਾਵਿਤ ਕਿਸਾਨ ਦੇਖ ਰਹੇ ਹਨ ਈ 20 ’ਚ ‘ਸੋਨੇ ਦੀ ਖਾਨ’
    • it is not a crime to be lefty
      ਖੱਬੇ ਹੱਥ ਦਾ ਹੋਣਾ ਕੋਈ ਅਪਰਾਧ ਨਹੀਂ...!
    • monsoon issue
      ਕਦੋਂ ਤੱਕ ਮਾਨਸੂਨ ਵਾਰ-ਵਾਰ ਦੀ ਅਸਫ਼ਲਤਾ ਦਾ ਮੌਸਮ ਬਣਿਆ ਰਹੇਗਾ
    • arunachal again in china  s target
      ਅਰੁਣਾਚਲ ਫਿਰ ਚੀਨ ਦੇ ਨਿਸ਼ਾਨੇ ’ਤੇ
    • it is essential to promote   digital wellness
      ‘ਡਿਜੀਟਲ ਵੈੱਲਨੈੱਸ’ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ
    • islamabad memorandum
      ‘ਇਸਲਾਮਾਬਾਦ ਮੈਮੋਰੰਡਮ’ ਦਾ ਪਤਨ ਤਾਂ ਹੋਣਾ ਹੀ ਸੀ?
    • genz
      ਜੈੱਨ-ਜ਼ੀ ਜਿਸ ਸੜ੍ਹਾਂਦ ਨਾਲ ਲੜਨਾ ਚਾਹੁੰਦਾ ਹੈ, ਉਸ ਨਾਲ ਲੜੋ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +