Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    3:20:20 PM

  • punjabi man arrested in us

    'ਗੁੰਮਸ਼ੁਦਾ' ਹੋਣ ਦੀ ਅਫ਼ਵਾਹ ਫੈਲਾ ਕੇ ਕਰ'ਤਾ...

  • animal fodder in biscuits detergent in milk fssai 3 companies

    ਬਿਸਕੁਟਾਂ 'ਚ ਡੰਗਰਾਂ ਵਾਲਾ 'ਚਾਰਾ', ਦੁੱਧ 'ਚ ਸਰਫ਼...

  • major operation by bsf and police

    ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ...

  • air india

    ਮਿਡਲ ਈਸਟ ਵੱਲ ਜਾਣ ਵਾਲੇ ਦੇਣ ਧਿਆਨ ! ਏਅਰ ਇੰਡੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਜਿਸ ਤਰ੍ਹਾਂ ਤੁਸੀਂ ਕਹਿੰਦੇ ਹੋ, ਉਸ ਤਰ੍ਹਾਂ ਹੈ ਨਹੀਂ

BLOG News Punjabi(ਬਲਾਗ)

ਜਿਸ ਤਰ੍ਹਾਂ ਤੁਸੀਂ ਕਹਿੰਦੇ ਹੋ, ਉਸ ਤਰ੍ਹਾਂ ਹੈ ਨਹੀਂ

  • Updated: 03 Dec, 2019 01:33 AM
Blog
it is not what you say
  • Share
    • Facebook
    • Tumblr
    • Linkedin
    • Twitter
  • Comment

ਸੁਹਾਸਿਨੀ ਹੈਦਰ

ਸ਼੍ਰੀਲੰਕਾ ਦੇ ਨਵੇਂ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਵਲੋਂ ਸਹੁੰ ਚੁੱਕ ਲੈਣ ਤੋਂ ਬਾਅਦ ਹੀ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਉਨ੍ਹਾਂ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ ਸੀ, ਜਿਸ ਨੂੰ ਉਨ੍ਹਾਂ ਨੇ ਸਵੀਕਾਰ ਕਰ ਕੇ ਭਾਰਤ ਦੀ ਯਾਤਰਾ ਕੀਤੀ। ਚੀਨ ਦੇ ਪ੍ਰਭਾਵ ਵਿਚਾਲੇ ਸ਼੍ਰੀਲੰਕਾਈ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ ਆਪਣੇ ਪਹਿਲੇ ਅਧਿਕਾਰਤ ਵਿਦੇਸ਼ੀ ਦੌਰੇ ਲਈ ਭਾਰਤ ਨੂੰ ਚੁਣਿਆ, ਜਿਸ ਤੋਂ ਜ਼ਾਹਿਰ ਹੁੰਦਾ ਹੈ ਕਿ ਉਹ ਭਾਰਤ ਦੇ ਨਾਲ ਦੇਸ਼ ਦੇ ਸਬੰਧ ਨੂੰ ਕਿਸ ਰੂਪ ਵਿਚ ਦੇਖਦੇ ਹਨ? ਰਾਜਪਕਸ਼ੇ ਵਲੋਂ ਇਸ ਯਾਤਰਾ ਦੇ ਸੱਦੇ ਨੂੰ ਮੋਦੀ ਸਰਕਾਰ ਦੀ ‘ਪਹਿਲਾਂ ਗੁਆਂਢੀ’ ਵਾਲੀ ਨੀਤੀ ਦੇ ਤਹਿਤ ਸਵੀਕਾਰਿਆ ਗਿਆ ਸੀ। ਫਰਵਰੀ 2018 ਵਿਚ ਮਰਹੂਮ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਾਠਮੰਡੂ ਦੀ ਅਜਿਹੀ ਹੀ ਇਤਿਹਾਸਕ ਯਾਤਰਾ ਕੀਤੀ ਸੀ, ਜਿੱਥੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਕੇ. ਪੀ. ਸ਼ਰਮਾ ਓਲੀ ਵਲੋਂ ਸਹੁੰ ਚੁੱਕਣ ਤੋਂ 2 ਹਫਤਿਆਂ ਬਾਅਦ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ। ਸੁਸ਼ਮਾ ਨੇ ਉਨ੍ਹਾਂ ਨੂੰ ਵੀ ਦਿੱਲੀ ਆਉਣ ਦਾ ਸੱਦਾ ਦਿੱਤਾ ਸੀ। ਦੋ ਮਹੀਨਿਆਂ ਬਾਅਦ ਹੀ ਓਲੀ ਨੇ ਭਾਰਤ ਦੀ ਯਾਤਰਾ ਕੀਤੀ ਸੀ।

ਪ੍ਰਧਾਨ ਮੰਤਰੀ ਮੋਦੀ ਵੀ ਭੂਟਾਨ, ਮਾਲਦੀਵ ਅਤੇ ਸ਼੍ਰੀਲੰਕਾ ਦੀ ਯਾਤਰਾ ਕਰ ਚੁੱਕੇ ਹਨ। 2018 ਵਿਚ ਉਨ੍ਹਾਂ ਨੇ ਮਾਲਦੀਵ ਦੇ ਰਾਸ਼ਟਰਪਤੀ ਇਬਰਾਹੀਮ ਮੁਹੰਮਦ ਸੋਲਹੇ ਦੇ ਸਹੁੰ ਚੁੱਕ ਸਮਾਰੋਹ ਵਿਚ ਸ਼ਮੂਲੀਅਤ ਕੀਤੀ ਸੀ ਅਤੇ ਮੋਦੀ ਨੇ ਉਨ੍ਹਾਂ ਨੂੰ ਇਸ ਸਾਲ ਆਪਣੇ ਦੂਜੇ ਕਾਰਜਕਾਲ ਦੌਰਾਨ ਆਯੋਜਿਤ ਸਹੁੰ ਚੁੱਕ ਸਮਾਰੋਹ ਵਿਚ ਸੱਦਾ ਦਿੱਤਾ ਸੀ। ਭਾਰਤ ਦੇ ਗੁਆਂਢੀ ਮੁਲਕਾਂ ਵਿਚ ਚੁਣੇ ਹੋਏ ਨੇਤਾ ਹਨ, ਜਿਨ੍ਹਾਂ ਦੇ ਨਾਲ ਵੱਡਾ ਸਿਆਸੀ ਲੋਕ-ਫਤਵਾ ਹੈ। ਭਾਰਤ ਕੋਲ ਆਪਣੀ ਨੀਤੀ ਲਈ ਨਵੀਆਂ ਚੁਣੌਤੀਆਂ ਹਨ।

ਭਾਰਤ ਅਤੇ ਸ਼੍ਰੀਲੰਕਾ ਦੋਹਾਂ ਦੀ ਇੱਛਾ ਹੈ ਕਿ ਉਹ ਮਿਲ ਕੇ ਅੱਗੇ ਵਧਣ। ਰਾਸ਼ਟਰਪਤੀ ਗੋਟਾਬਾਯਾ ਅਤੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨੇ ਪਿਛਲੇ ਕੁਝ ਸਾਲਾਂ ਦੌਰਾਨ ਭਾਰਤ ਨਾਲ ਸਾਂਝੇ ਕੀਤੇ ਗਏ ਖਟਾਸ ਭਰੇ ਇਤਿਹਾਸ ਨੂੰ ਪਿੱਛੇ ਛੱਡਿਆ ਹੈ। ਰਾਜਪਕਸ਼ੇ ਨੇ ਇਹ ਦੋਸ਼ ਲਾਇਆ ਸੀ ਕਿ ਭਾਰਤੀ ਖੁਫੀਆ ਏਜੰਸੀਆਂ ਨੇ 2015 ਵਿਚ ਚੋਣਾਂ ’ਚ ਉਨ੍ਹਾਂ ਦੀ ਹਾਰ ਲਈ ਸਾਜ਼ਿਸ਼ ਰਚੀ ਸੀ। ਸ਼੍ਰੀਲੰਕਾ ਵਿਚ ਈਸਟਰ ਸੰਡੇ ਅੱਤਵਾਦੀ ਹਮਲਿਆਂ ਤੋਂ ਬਾਅਦ ਦੋਹਾਂ ਦੇਸ਼ਾਂ ਨੇ ਖੁਫੀਆ ਸਹਿਯੋਗ ਪ੍ਰਤੀ ਤੇਜ਼ੀ ਨਾਲ ਸੁਧਾਰ ਕੀਤਾ ਹੈ। ਗੋਟਾਬਾਯਾ ਨੇ ਚੋਣਾਂ ਦੌਰਾਨ ਅੱਤਵਾਦੀ ਹਮਲੇ ਨੂੰ ਵੱਡਾ ਮੁੱਦਾ ਬਣਾਇਆ ਸੀ। ਉਥੇ ਹੀ ਨੇਪਾਲ ਦੇ ਨਾਲ 2015 ਵਿਚ ਵਪਾਰਕ ਨਾਕਾਬੰਦੀ ਤੋਂ ਬਾਅਦ ਭਾਰਤ-ਨੇਪਾਲ ਰਿਸ਼ਤਿਆਂ ਵਿਚ ਖਟਾਸ ਆਈ। ਦੋਤਰਫਾ ਸਮਝੌਤਿਆਂ ਦਾ ਮੁੱਖ ਥੰਮ੍ਹ ਵਿਕਾਸ ਪ੍ਰਾਜੈਕਟ ਅਤੇ ਆਰਥਿਕ ਰਿਸ਼ਤਿਆਂ ’ਤੇ ਨਿਰਭਰ ਕਰਦਾ ਹੈ। ਪਿਛਲੇ ਕੁਝ ਸਾਲਾਂ ਦੌਰਾਨ ਐਲਾਨੇ ਗਏ ਪ੍ਰਾਜੈਕਟਾਂ ਨੂੰ ਪੂਰਾ ਕਰਨ ਦੀ ਲੋੜ ਹੈ। ਭਾਰਤ ਦੀ ਵੀ ਖਾਹਿਸ਼ ਹੈ ਕਿ ਉਹ ਉੱਤਰੀ ਅਤੇ ਪੂਰਬੀ ਪ੍ਰਾਂਤਾਂ ਵਿਚ ਮੁ¾ੱਢਲੀਆਂ ਸਹੂਲਤਾਂ ਵਿਚ ਆਪਣੀ ਰੁਚੀ ਦਿਖਾਏ, ਜਿਸ ਵਿਚ ਜਾਫਨਾ-ਕੋਲੰਬੋ ਰੇਲ ਟਰੈਕ ਅਤੇ ਹੋਰ ਰੇਲ ਲਾਈਨਾਂ ਦੀ ਅੱਪਗ੍ਰੇਡਿੰਗ ਸ਼ਾਮਿਲ ਹੈ। ਇਸ ਤੋਂ ਇਲਾਵਾ ਭਾਰਤ ਵਲੋਂ ਬਿਜਲੀ ਦਰਾਮਦ ਲਈ ਇਲੈਕਟ੍ਰੀਸਿਟੀ ਟਰਾਂਸਮਿਸ਼ਨ ਮੁਹੱਈਆ ਕਰਵਾਉਣਾ ਵੀ ਸ਼ਾਮਿਲ ਹੈ। ਕੋਲੰਬੋ ਦੀ ਸਹਿਯੋਗ ਕਰਨ ਦੀ ਇੱਛਾ-ਸ਼ਕਤੀ ਅੱਗੇ ਨਵੀਂ ਦਿੱਲੀ ਨੂੰ ਉਸ ਨੂੰ ਸਹਿਯੋਗ ਕਰਨ ਦੀ ਵੀ ਇੱਛਾ ਜਤਾਉਣੀ ਹੋਵੇਗੀ।

ਪ੍ਰਾਜੈਕਟਾਂ ਨੂੰ ਪੂਰਾ ਕਰਨਾ

ਪੂਰਬੀ ਪ੍ਰਾਂਤ ’ਚ 2017 ਵਿਚ ਸਾਬਕਾ ਪ੍ਰਧਾਨ ਮੰਤਰੀ ਰਨਿਲ ਵਿਕਰਮਸਿੰਘੇ ਅਤੇ ਨਵੀਂ ਦਿੱਲੀ ਵਿਚਾਲੇ ਹੋਏ ਕਰਾਰਾਂ ਤਹਿਤ ਪ੍ਰਾਜੈਕਟਾਂ ਵਿਚ ਵੀ ਘੱਟ ਪ੍ਰਗਤੀ ਹੋਈ ਹੈ। ਇਨ੍ਹਾਂ ਪ੍ਰਾਜੈਕਟਾਂ ਨੂੰ ਪੂਰਾ ਕਰਨ ਲਈ ਭਾਰਤ ਨੂੰ ਰੁਚੀ ਦਿਖਾਉਣੀ ਹੋਵੇਗੀ। ਭਾਰਤ ਨੂੰ ਲੰਕਾ ਵਿਚ ਚੀਨੀ ਨਿਵੇਸ਼ ਨਾਲ ਵੀ ਨਜਿੱਠਣਾ ਹੋਵੇਗਾ। ਵਰਣਨਯੋਗ ਹੈੈ ਕਿ ਭਾਰਤ-ਜਾਪਾਨ ਵਿਚਾਲੇ ਇਕ ਸਮਝੌਤਾ ਹੋਇਆ ਹੈ, ਜਿਸ ਤਹਿਤ ਕੋਲੰਬੋ ਹਾਰਬਰ ਵਿਚ ਈਸਟ ਕੰਟੇਨਰ ਟਰਮੀਨਲ ਵਿਕਸਿਤ ਕਰਨਾ ਸ਼ਾਮਿਲ ਹੈ।

ਸੈਂਟਰ ਬੈਂਕ ਆਫ ਸ਼੍ਰੀਲੰਕਾ, ਬੰਗਲਾਦੇਸ਼ ਬੈਂਕ ਅਤੇ ਨੇਪਾਲ ਰਾਸ਼ਟਰ ਬੈਂਕ ਤੋਂ ਇਕੱਠੇ ਕੀਤੇ ਗਏ ਡਾਟਾ ਤੋਂ ਪਤਾ ਲੱਗਦਾ ਹੈ ਕਿ ਸ਼੍ਰੀਲੰਕਾ ਹੀ ਨਹੀਂ, ਭਾਰਤੀ ਉਪ-ਮਹਾਦੀਪ ਵਿਚ ਭਾਰਤ ਨਿਵੇਸ਼ ਅੰਕੜਿਆਂ ਵਿਚ ਪਿੱਛੇ ਹੈ। ਆਬਜ਼ਰਵਰ ਰਿਸਰਚ ਫਾਊਂਡੇਸ਼ਨ ਦੀ ਰਿਪੋਰਟ ਅਨੁਸਾਰ ਭਾਰਤ ਦਾ ਸ਼੍ਰੀਲੰਕਾ, ਬੰਗਲਾਦੇਸ਼ ਅਤੇ ਨੇਪਾਲ ਵਿਚ ਪ੍ਰਤੱਖ ਵਿਦੇਸ਼ੀ ਨਿਵੇਸ਼ ਚੀਨ ਦੇ 2014-15 ਤੋਂ ਜ਼ਿਆਦਾ ਸੀ। ਇਹੀ ਸਥਿਤੀ ਮਾਲਦੀਵ ਦੀ ਵੀ ਹੈੈ, ਜਿਥੇ ਕੋਈ ਵੀ ਚੀਨੀ ਪ੍ਰਾਜੈਕਟ ਅਟਕਿਆ ਨਹੀਂ ਹੈ ਅਤੇ ਨਾ ਹੀ ਰੱਦ ਹੋਇਆ ਹੈ।

ਨੇਪਾਲ ਵਿਚ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਯਾਤਰਾ ਤੋਂ ਬਾਅਦ ਨੇਪਾਲ-ਚੀਨ ਦੇ ਰਿਸ਼ਤੇ ਮਜ਼ਬੂਤ ਹੋਏ ਹਨ। ਸੜਕ, ਰੇਲ ਅਤੇ ਹੋਰ ਪ੍ਰਾਜੈਕਟਾਂ ’ਤੇ ਕੰਮਾਂ ਵਿਚ ਤਰੱਕੀ ਦਿਖਾਈ ਦੇ ਰਹੀ ਹੈ। ਬੰਗਲਾਦੇਸ਼, ਜੋ ਇਸ ਖੇਤਰ ਵਿਚ ਕਰੀਬੀ ਸਹਿਯੋਗੀ ਹੈ, ਨੇ ਪਿਛਲੇ ਸਾਲ ਚੀਨ ਤੋਂ 3.6 ਬਿਲੀਅਨ ਡਾਲਰ ਦਾ ਪ੍ਰਤੱਖ ਵਿਦੇਸ਼ੀ ਨਿਵੇਸ਼ ਦੇਖਿਆ ਹੈ, ਜਿਸ ਵਿਚ 50 ਬਿਲੀਅਨ ਡਾਲਰ ਬੈਲਟ ਐਂਡ ਰੋਡ ਪ੍ਰਾਮੀਸਿਜ਼ ਵੀ ਸ਼ਾਮਿਲ ਹੈ। ਇਹ ਅੰਕੜੇ ਉਚਾਈ ਵੱਲ ਵਧ ਰਹੇ ਹਨ। ਇਨ੍ਹਾਂ ਸਭ ਨੂੰ ਦੇਖਦੇ ਹੋਏ ਭਾਰਤ ਲਈ ਗੁਆਂਢੀ ਦੇਸ਼ਾਂ ਤੋਂ ਇਸ ਮਾਮਲੇ ਵਿਚ ਚੁਣੌਤੀ ਮਿਲ ਰਹੀ ਹੈ। ਸਭ ਤੋਂ ਅਹਿਮ ਗੱਲ ਇਹ ਹੈ ਕਿ ਮੋਦੀ ਸਰਕਾਰ ਨੂੰ ਕੋਈ ਉਦਾਹਰਣ ਪੇਸ਼ ਕਰਨੀ ਹੋਵੇਗੀ। ਭਾਰਤ ਦੇ ਅੰਦਰੂਨੀ ਮਾਮਲਿਆਂ, ਜਿਵੇਂ ਆਰਟੀਕਲ-370, ਨਾਗਰਿਕ ਸੋਧ ਬਿੱਲ, ਐੱਨ. ਆਰ. ਸੀ. ਅਤੇ ਮੌਬ ਲਿੰਚਿੰਗ ਵਰਗੇ ਮਾਮਲਿਆਂ ’ਤੇ ਗੁਆਂਢੀ ਮੁਲਕਾਂ ਵਿਚ ਤੇਜ਼ੀ ਨਾਲ ਚਰਚਾ ਹੋ ਰਹੀ ਹੈ, ਜਿਸ ਦਾ ਨਵੀਂ ਦਿੱਲੀ ਨਾਲ ਗੱਲਬਾਤ ’ਤੇ ਅਸਰ ਪਵੇਗਾ। ਵਿਦੇਸ਼ ਮੰਤਰੀ ਜੈਸ਼ੰਕਰ ਨੇ ਇਕ ਬਿਆਨ ਵਿਚ ਸ਼੍ਰੀਲੰਕਾਈ ਰਾਸ਼ਟਰਪਤੀ ਗੋਟਾਬਾਯਾ ਨੂੰ ਕਿਹਾ ਹੈ ਕਿ ਘੱਟਗਿਣਤੀਆਂ ਵਿਚਾਲੇ ਸਮਾਨਤਾ, ਨਿਆਂ, ਸ਼ਾਂਤੀ ਅਤੇ ਮਰਿਆਦਾ ਨੂੰ ਕਾਇਮ ਰੱਖਣ ਲਈ ਸੰਵਿਧਾਨਿਕ ਵਾਅਦਿਆਂ ਨੂੰ ਨਿਭਾਉਣਾ ਹੋਵੇਗਾ। ਜੰਮੂ-ਕਸ਼ਮੀਰ ਵਿਚ ਸਰਕਾਰ ਵਲੋਂ ਚੋਣਾਂ ਕਰਵਾਉਣ ਵਿਚ ਅਸਫਲ ਰਹਿਣ ਅਤੇ ਘਾਟੀ ਦੇ ਨੇਤਾਵਾਂ ਦੀ ਲੰਮੀ ਗ੍ਰਿਫਤਾਰੀ ਕਾਰਣ ਭਾਰਤ ਦੀ ਸਾਖ ਡਿਗੀ ਹੈ। ਅਜਿਹੀ ਹਾਲ ’ਚ ਭਾਰਤ ਮਾਲਦੀਵ, ਪਾਕਿਸਤਾਨ ਅਤੇ ਬੰਗਲਾਦੇਸ਼ ਵਿਚ ਰਹਿ ਰਹੇ ਹਿੰਦੂਆਂ ਅਤੇ ਸਿੱਖ ਘੱਟਗਿਣਤੀਆਂ ਦੇ ਸੰਵਿਧਾਨਿਕ ਅਧਿਕਾਰਾਂ ਬਾਰੇ ਕਿਵੇਂ ਲੈਕਚਰ ਦੇ ਸਕਦਾ ਹੈ? ਇਸ ਲਈ ਅਸੀਂ ਕਹਿ ਸਕਦੇ ਹਾਂ ਕਿ ਭਾਰਤ ਜਿਵੇਂ ਕਹਿੰਦਾ ਹੈ, ਉਸ ਤਰ੍ਹਾਂ ਹੈ ਨਹੀਂ। (ਪੀ.)

  • ਸ਼੍ਰੀਲੰਕਾ
  • ਗੋਟਾਬਾਯਾ
  • what say

‘ਅਮਰ ਪ੍ਰੇਮ’ ਤੋਂ ‘ਕਟੀ ਪਤੰਗ’ ਤਕ ਪਾਖੰਡ ਅਚਾਨਕ ਫੈਸ਼ਨ ਬਣ ਗਿਆ ਹੈ

NEXT STORY

Stories You May Like

  • claim regarding removal of 13 crore names voter list is misleading
    ਵੋਟਰ ਸੂਚੀ ’ਚੋਂ 13 ਕਰੋੜ ਨਾਂ ਹਟਾਏ ਜਾਣ ਦਾ ਦਾਅਵਾ ਪੂਰੀ ਤਰ੍ਹਾਂ ਗੁੰਮਰਾਹਕੁੰਨ : ਚੋਣ ਕਮਿਸ਼ਨ
  • rishabh pant fits perfectly into the delhi capitals   middle order   ganguly
    ਰਿਸ਼ਭ ਪੰਤ ਦਿੱਲੀ ਕੈਪੀਟਲਜ਼ ਦੇ ਮੱਧਕ੍ਰਮ ਵਿੱਚ ਪੂਰੀ ਤਰ੍ਹਾਂ ਫਿੱਟ ਬੈਠਦੇ ਹਨ: ਸੌਰਵ ਗਾਂਗੁਲੀ
  • in 25 years indian market fell for 8 consecutive weeks loss of rs 20 lakh crore
    25 ਸਾਲਾਂ ’ਚ ਪਹਿਲੀ ਵਾਰ ਭਾਰਤੀ ਸ਼ੇਅਰ ਬਾਜ਼ਾਰ ਬੁਰੀ ਤਰ੍ਹਾਂ Crash ,  20 ਲੱਖ ਕਰੋੜ ਰੁਪਏ ਦਾ ਨੁਕਸਾਨ
  • parminder singh dhindsa statement
    ਬੰਦੀ ਸਿੰਘਾਂ ਦੀ ਰਿਹਾਈ ਵੱਡਾ ਪੰਥਕ ਮੁੱਦਾ, ਜਿਸ 'ਤੇ ਸਾਰਾ ਪੰਥ ਇਕਮੁੱਠ ਹੈ: ਪਰਮਿੰਦਰ ਢੀਂਡਸਾ
  • akhilesh yadav on alliance
    ਅਖਿਲੇਸ਼ ਨੇ ਰੇਖਾ ਖਿੱਚੀ : ਕਾਂਗਰਸ ਨੂੰ 150 ਸੀਟਾਂ ਨਹੀਂ , ਫਿਰ ਵੀ ਹੋ ਸਕਦਾ ਹੈ ਗੱਠਜੋੜ
  • amit shah  chhattisgarh  bjp government
    ਨਕਸਲਵਾਦ ਦਾ ਅੰਤ ਉਸ ਦੇ ਕਾਰਨ ਦਹਾਕਿਆਂ ਤੱਕ ਝੱਲੀ ਗਈ ਪੀੜ ਨੂੰ ਮਿਟਾ ਨਹੀਂ ਸਕਦਾ : ਸ਼ਾਹ
  • netanyahu spoke to captain machar by phone
    "ਤੁਸੀਂ ਪੂਰੀ ਦੁਨੀਆ ਲਈ ਹੀਰੋ ਹੋ", ਨੇਤਨਯਾਹੂ ਨੇ ਕੈਪਟਨ ਮਛਾਰ ਨਾਲ ਫ਼ੋਨ 'ਤੇ ਕੀਤੀ ਗੱਲਬਾਤ
  • indian in france
    ਫਰਾਂਸ 'ਚ ਭਾਰਤੀ ਨੌਜਵਾਨ ਨੂੰ ਹੋਵੇਗੀ ਉਮਰਕੈਦ ! ਸ਼ਰਮਨਾਕ ਕਾਰਾ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • sir
      ਵੋਟਰ ਸੂਚੀ ਦੇ ਸ਼ੁੱਧੀਕਰਨ ਨਾਲ ਲੋਕਤੰਤਰ ਮਜ਼ਬੂਤ ਹੋਵੇਗਾ
    • gyanesh kumar resign
      ਗਿਆਨੇਸ਼ ਕੁਮਾਰ ਨੂੰ ਆਪਣਾ ਅਸਤੀਫ਼ਾ ਦੇ ਦੇਣਾ ਚਾਹੀਦੈ
    • extortion activities the general public is in a state of terror
      ‘ਜਬਰੀ ਵਸੂਲੀ ਦੀ ਸਰਗਰਮੀ’ ਆਮ ਲੋਕ ਦਹਿਸ਼ਤ ਵਿਚ!
    • mona mishra  s coronation
      ਜੁੱਤਮ-ਜੁੱਤੀ ਦੇ ਵਿਚਾਲੇ ਮੋਨਾ ਮਿਸ਼ਰਾ ਦੀ ਤਾਜਪੋਸ਼ੀ
    • good drivers save money
      ਚੰਗੇ ਡਰਾਈਵਰ ਤੁਹਾਡਾ ਧਨ ਬਚਾਉਂਦੇ ਹਨ...!
    • bill ackman
      ਆਪਣੀ ਧੀ ਦੀਆਂ ਅੱਖਾਂ ਦੀ ਰੌਸ਼ਨੀ ਪਰਤਾਉਣ ਲਈ ਇਕ ਅਰਬਪਤੀ ਨਿਵੇਸ਼ਕ ਦਾ ਦਾਅ
    • barricades and the battle of dissent
      ਬੈਰੀਕੇਡਸ ਅਤੇ ਅਸਹਿਮਤੀ ਦੀ ਲੜਾਈ : ਸਿਆਸੀ ਮਾਹੌਲ ’ਚ ਬਦਲਾਅ ਦੀ ਆਹਟ?
    • electricity theft continues unabated
      ਨਹੀਂ ਰੁਕ ਰਹੀ ਬਿਜਲੀ ਚੋਰੀ, ਵਿਭਾਗ ਨੂੰ ਹੋ ਰਿਹਾ ਨੁਕਸਾਨ!
    • rajmata vijaya raje scindia
      ਰਾਜਮਾਤਾ ਵਿਜਿਆਰਾਜੇ ਸਿੰਧੀਆ : ਸਿਧਾਂਤ ਅਤੇ ਰਾਸ਼ਟਰ-ਸੇਵਾ ਦਾ ਅਨੋਖਾ ਅਧਿਆਏ
    • how can financial investment be made for the prosperity of villages
      ਪਿੰਡਾਂ ਦੀ ਖੁਸ਼ਹਾਲੀ ਲਈ ਵਿੱਤੀ ਨਿਵੇਸ਼ ਕਿਵੇਂ ਹੋਵੇ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +