Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    2:27:52 AM

  • heavy rain alert

    ਮੌਸਮ ਵਿਭਾਗ ਵੱਲੋਂ 21 ਤੋਂ 26 ਅਗਸਤ ਤੱਕ ਭਾਰੀ...

  • major change in the rules of vande mataram

    'ਵੰਦੇ ਮਾਤਰਮ' ਦੇ ਨਿਯਮਾਂ 'ਚ ਵੱਡਾ ਬਦਲਾਅ,...

  • rules change for purchasing sim cards

    24 ਅਗਸਤ ਤੋਂ ਬਦਲ ਜਾਵੇਗਾ ਸਿਮ ਕਾਰਡ ਖਰੀਦਣ ਦਾ...

  • punjab brother sister

    ਪੰਜਾਬ: ਭਰਾ ਲਈ ਰੱਖੜੀ ਲਿਜਾ ਰਹੀ ਭੈਣ ਤੇ ਜੀਜੇ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਕੋਰੋਨਾ ਦੇ ਆਰਥਿਕ ਭੈੜੇ ਅਸਰਾਂ ’ਚੋਂ ਨਿਕਲਣ ’ਚ ਸਮਾਂ ਲੱਗੇਗਾ

BLOG News Punjabi(ਬਲਾਗ)

ਕੋਰੋਨਾ ਦੇ ਆਰਥਿਕ ਭੈੜੇ ਅਸਰਾਂ ’ਚੋਂ ਨਿਕਲਣ ’ਚ ਸਮਾਂ ਲੱਗੇਗਾ

  • Updated: 31 Mar, 2020 02:06 AM
Blog
it will take time to recover from corona  s economic
  • Share
    • Facebook
    • Tumblr
    • Linkedin
    • Twitter
  • Comment

ਡਾ. ਵਰਿੰਦਰ ਭਾਟੀਆ

ਕੋਰੋਨਾ ਦੇ ਆਰਥਿਕ ਭੈੜੇ ਅਸਰਾਂ ਨੂੰ ਕਾਬੂ ਪਾਉਣ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਨੇ ਅਨੇਕ ਐਲਾਨ ਕੀਤੇ ਹਨ। ਕੋਰੋਨਾ ਵਾਇਰਸ ਦੀ ਇਨਫੈਕਸ਼ਨ ਨੂੰ ਰੋਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਰਾਤ 8 ਵਜੇ ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ ਪੂਰੇ ਦੇਸ਼ ’ਚ 21 ਦਿਨਾਂ ਦੇ ਲਾਕਡਾਊਨ ਦਾ ਐਲਾਨ ਕੀਤਾ। ਇਸ ’ਚ ਜ਼ਰੂਰੀ ਸੇਵਾਵਾਂ ਤੋਂ ਇਲਾਵਾ ਸਾਰੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਹਾਲਾਤ ਕੁਝ ਅਜਿਹੇ ਹਨ ਕਿ ਪਹਿਲਾਂ ਜਦੋਂ ਸਾਡਾ ਸਮਾਂ ਸੀ ਤਾਂ ਸਾਡੇ ਕੋਲ ਸਮਾਂ ਨਹੀਂ ਸੀ। ਹੁਣ ਸਾਡੇ ਕੋਲ ਸਮਾਂ ਹੀ ਸਮਾਂ ਹੈ ਅਤੇ ਸਾਡਾ ਸਮਾਂ ਨਹੀਂ ਹੈ। ਹੁਣ ਕਾਰੋਬਾਰ ਰੁਕ ਗਿਆ, ਦੁਕਾਨਾਂ ਬੰਦ, ਆਵਾਜਾਈ ’ਤੇ ਰੋਕ ਹੈ। ਪਹਿਲਾਂ ਤੋਂ ਮੁਸ਼ਕਿਲਾਂ ਝੱਲ ਰਹੀ ਭਾਰਤੀ ਅਰਥਵਿਵਸਥਾ ਲਈ ਕੋੋਰੋਨਾ ਵਾਇਰਸ ਦਾ ਹਮਲਾ ਇਕ ਵੱਡੀ ਮੁਸੀਬਤ ਲੈ ਕੇ ਆਇਆ ਹੈ। ਸਰਕਾਰ ਨਿਵੇਸ਼ ਰਾਹੀਂ, ਨਿਯਮਾਂ ’ਚ ਰਾਹਤ ਅਤੇ ਆਰਥਿਕ ਮਦਦ ਦੇ ਕੇ ਅਰਥਵਿਵਸਥਾ ਨੂੰ ਰਫਤਾਰ ਦੇਣ ਦੀ ਕੋਸ਼ਿਸ਼ ਕਰ ਰਹੀ ਸੀ। ਸਾਰੇ ਯਤਨਾਂ ਦੇ ਬਾਵਜੂਦ ਕੋਰੋਨਾ ਵਾਇਰਸ ਕਾਰਣ ਪੈਦਾ ਹੋਏ ਹਾਲਾਤ ਨੇ ਜਿਵੇਂ ਅਰਥ ਵਿਵਸਥਾ ਦਾ ਪਹੀਆ ਜਾਮ ਕਰ ਦਿੱਤਾ ਹੈ, ਨਾ ਤਾਂ ਕੋਈ ਉਤਪਾਦਨ ਹੈ ਅਤੇ ਨਾ ਹੀ ਕੋਈ ਮੰਗ। ਲੋਕ ਘਰਾਂ ’ਚ ਹਨ ਅਤੇ ਦੁਕਾਨਾਂ ’ਤੇ ਤਾਲੇ ਲੱਗੇ ਹਨ। ਕੌਮਾਂਤਰੀ ਰੇਟਿੰਗ ਏਜੰਸੀ ਸਟੈਂਡਰਡ ਐਂਡ ਪੂਅਰਜ਼ ਨੇ 1 ਅਪ੍ਰੈਲ ਤੋਂ ਸ਼ੁਰੂ ਹੋ ਰਹੇ ਵਿੱਤੀ ਸਾਲ (2020-21) ਲਈ ਭਾਰਤ ਦੇ ਕੁਲ ਘਰੇਲੂ ਉਤਪਾਦ (ਜੀ. ਡੀ. ਪੀ.) ਦੀ ਵਾਧਾ ਦਰ ਅਨੁਮਾਨ ਨੰੂ ਘਟਾ ਕੇ 5.2 ਫੀਸਦੀ ਕਰ ਦਿੱਤਾ ਹੈ। ਿੲਸ ਤੋਂ ਪਹਿਲਾਂ 6.5 ਫੀਸਦੀ ਜੀ. ਡੀ. ਪੀ. ਵਾਧਾ ਦਰ ਦਾ ਅਨੁਮਾਨ ਲਾਇਆ ਸੀ। ਇਸ ਨਾਲ ਅਗਲੇ ਸਾਲ 2021-22 ਲਈ ਰੇਟਿੰਗ ਏਜੰਸੀ ਨੇ 6.9 ਫੀਸਦੀ ਜੀ. ਡੀ. ਪੀ. ਵਾਧਾ ਦਰ ਦਾ ਅਨੁਮਾਨ ਲਾਇਆ ਹੈ। ਇਸ ਤੋਂ ਪਹਿਲਾਂ ਇਹ ਅਨੁਮਾਨ 7 ਫੀਸਦੀ ਸੀ। ਸਟੈਂਡਰਡ ਐਂਡ ਪੂਅਰਜ਼ ਅਨੁਸਾਰ ਏਸ਼ੀਆ-ਪ੍ਰਸ਼ਾਂਤ ਖੇਤਰ ਨੂੰ ਕੋਵਿਡ-19 ਨਾਲ ਲੱਗਭਗ 620 ਅਰਬ ਡਾਲਰ ਦਾ ਨੁਕਸਾਨ ਹੋ ਸਕਦਾ ਹੈ।

ਸਰਕਾਰ ਨੇ ਲਾਕਡਾਊਨ ਦਾ ਐਲਾਨ ਕੋਰੋਨਾ ਵਾਇਰਸ ਦੀ ਇਨਫੈਕਸ਼ਨ ਨੂੰ ਫੈਲਣ ਤੋਂ ਰੋਕਣ ਲਈ ਕੀਤਾ ਹੈ, ਲਾਕਡਾਊਨ ਦੀ ਗੰਭੀਰਤਾ ਨਾਲ ਪਾਲਣਾ ਕੋੋਰੋਨਾ ਵਾਇਰਸ ਦੇ ਵਿਰੁੱਧ ਜਿੱਤ ਤਾਂ ਦਿਵਾ ਸਕਦੀ ਹੈ ਪਰ ਇਹ ਭਾਰਤ ਦੀ ਅਰਥਵਿਵਸਥਾ ’ਤੇ ਕੀ ਅਸਰ ਪਾਵੇਗੀ, ਇਹ ਵੀ ਦੇਖਣਾ ਹੋਵੇਗਾ। ਆਰਥਿਕ ਮਾਹਿਰਾਂ ਦੇ ਅਨੁਸਾਰ ਲਾਕਡਾਊਨ ਦਾ ਸਭ ਤੋਂ ਜ਼ਿਆਦਾ ਅਸਰ ਗੈਰ-ਰਸਮੀ ਖੇਤਰ ’ਤੇ ਪਵੇਗਾ ਅਤੇ ਸਾਡੀ ਅਰਥਵਿਵਸਥਾ ਦਾ 50 ਫੀਸਦੀ ਜੀ. ਡੀ. ਪੀ. ਗੈਰ-ਰਸਮੀ ਖੇਤਰ ਤੋਂ ਹੀ ਆਉਂਦਾ ਹੈ। ਇਹ ਖੇਤਰ ਲਾਕਡਾਊਨ ਦੌਰਾਨ ਕੰਮ ਨਹੀਂ ਕਰ ਸਕਦਾ। ਉਹ ਕੱਚਾ ਮਾਲ ਨਹੀਂ ਖਰੀਦ ਸਕਦੇ, ਬਣਾਇਆ ਹੋਇਆ ਮਾਲ ਬਾਜ਼ਾਰ ’ਚ ਨਹੀਂ ਵੇਚ ਸਕਦੇ ਤਾਂ ਉਨ੍ਹਾਂ ਦੀ ਕਮਾਈ ਬੰਦ ਹੀ ਹੋ ਜਾਵੇਗੀ ਅਤੇ ਸਾਡੇ ਦੇਸ਼ ’ਚ ਛੋਟੇ-ਛੋਟੇ ਕਾਰਖਾਨੇ ਅਤੇ ਲਘੂ ਉਦਯੋਗਾਂ ਦੀ ਬਹੁਤ ਵੱਡੀ ਗਿਣਤੀ ਹੈ। ਉਨ੍ਹਾਂ ਨੂੰ ਨਕਦੀ ਦੀ ਸਮੱਸਿਆ ਹੋ ਜਾਵੇਗੀ ਕਿਉਂਕਿ ਉਨ੍ਹਾਂ ਦੀ ਕਮਾਈ ਨਹੀਂ ਹੋਵੇਗੀ। ਇਹ ਲੋਕ ਬੈਂਕ ਕੋਲ ਵੀ ਨਹੀਂ ਜਾ ਸਕਦੇ। ਇਸ ਲਈ ਉੱਚੇ ਵਿਆਜ ’ਤੇ ਕਰਜ਼ਾ ਲੈ ਲੈਂਦੇ ਹਨ ਅਤੇ ਫਿਰ ਕਰਜ਼ੇ ਦੇ ਜਾਲ ’ਚ ਫਸ ਜਾਂਦੇ ਹਨ। ਗੈਰ-ਰਸਮੀ ਖੇਤਰਾਂ ’ਚ ਫੇਰੀ ਵਾਲੇ, ਵਿਕਰੇਤਾ, ਕਲਾਕਾਰ, ਲਘੂ ਉਦਯੋਗ ਅਤੇ ਸਰਹੱਦ ਤੋਂ ਪਾਰ ਵਪਾਰ ਸ਼ਾਮਲ ਹਨ। ਇਸ ਵਰਗ ਤੋਂ ਸਰਕਾਰ ਕੋਲ ਟੈਕਸ ਨਹੀਂ ਅਾਉਂਦਾ, ਲਾਕਡਾਊਨ ਮੌਕੇ ਕੋਰੋਨਾ ਵਾਇਰਸ ਦੇ ਅਸਰ ਨਾਲ ਵੀ ਕੰਪਨੀਆਂ ਨੂੰ ਨੁਕਸਾਨ ਪਹੁੰਚ ਸਕਦਾ ਹੈ। ਹੁਣ ਜੋ ਲੋਕ ਬੀਮਾਰ ਹਨ, ਉਹ ਕੰਮ ਨਹੀਂ ਕਰ ਸਕਦੇ। ਕਿੰਨੇ ਹੀ ਲੋਕ ਸੈਲਫ ਆਈਸੋਲੇਸ਼ਨ ’ਚ ਹਨ, ਜਿਨ੍ਹਾਂ ਦਾ ਆਪਣਾ ਕਾਰੋਬਾਰ ਜਾਂ ਦੁਕਾਨ ਹੈ, ਉਹ ਬੀਮਾਰੀ ਕਾਰਣ ਉਸ ਨੰੂ ਚਲਾ ਨਹੀਂ ਸਕਣਗੇ, ਜੋ ਖਰਚਾ ਬੀਮਾਰੀ ਦੇ ਉੱਪਰ ਹੋਵੇਗਾ, ਉਹ ਬੱਚਤ ’ਚੋਂ ਹੀ ਕੱਢਿਆ ਜਾਵੇਗਾ। ਜੇਕਰ ਇਹ ਵਾਇਰਸ ਕੰਟਰੋਲ ’ਚ ਨਾ ਆਇਆ ਤਾਂ ਇਹ ਅਸਰ ਹੋਰ ਕਿਤੇ ਜ਼ਿਆਦਾ ਹੋ ਸਕਦਾ ਹੈ। ਲਾਕਡਾਊਨ ਨਾਲ ਲੋਕ ਘਰ ’ਚ ਬੈਠਣਗੇ, ਇਸ ਨਾਲ ਕੰਪਨੀਆਂ ’ਚ ਕੰਮ ਨਹੀਂ ਹੋਵੇਗਾ ਅਤੇ ਕੰਮ ਨਾ ਹੋਣ ਕਰਕੇ ਵਪਾਰ ਕਿਵੇਂ ਹੋਵੇਗਾ ਅਤੇ ਅਰਥ ਿਵਵਸਥਾ ਅੱਗੇ ਕਿਵੇਂ ਵਧੇਗੀ। ਲੋਕ ਜਦੋਂ ਘਰ ’ਚ ਬੈਠਦੇ ਹਨ, ਟੈਕਸੀ ਬਿਜ਼ਨੈੱਸ, ਹੋਟਲ ਸੈਕਟਰ, ਰੈਸਟੋਰੈਂਟਸ, ਫਿਲਮ, ਮਲਟੀਪਲੈਕਸ ਸਾਰੇ ਪ੍ਰਭਾਵਿਤ ਹੁੰਦੇ ਹਨ। ਜਿਸ ਸਰਵਿਸ ਲਈ ਲੋਕਾਂ ਨੂੰ ਬਾਹਰ ਜਾਣ ਦੀ ਲੋੜ ਪੈਂਦੀ ਹੈ, ਉਸ ’ਤੇ ਬਹੁਤ ਅਸਰ ਪਵੇਗਾ। ਜੋ ਘਰ ਦੀ ਵਰਤੋਂ ਦੀਆਂ ਚੀਜ਼ਾਂ ਹਨ ਆਟਾ, ਚੌਲ, ਕਣਕ, ਸਬਜ਼ੀ, ਦੁੱਧ-ਦਹੀਂ, ਉਹ ਤਾਂ ਲੋਕ ਖਰੀਦਣਗੇ ਹੀ ਪਰ ਜੋ ਲਗਜ਼ਰੀ ਦੀਆਂ ਚੀਜ਼ਾਂ ਹਨ, ਜਿਵੇਂ ਕਿ ਟੀ. ਵੀ., ਕਾਰ, ਏ. ਸੀ. ਇਨ੍ਹਾਂ ਸਾਰੀਆਂ ਚੀਜ਼ਾਂ ਦੀ ਖਪਤ ਕਾਫੀ ਘੱਟ ਹੋ ਜਾਵੇਗੀ। ਇਸ ਦਾ ਇਕ ਕਾਰਣ ਤਾਂ ਇਹ ਹੈ ਕਿ ਲੋਕ ਘਰ ’ਚੋਂ ਬਾਹਰ ਹੀ ਨਹੀਂ ਜਾਣਗੇ, ਇਸ ਲਈ ਇਹ ਸਭ ਨਹੀਂ ਖਰੀਦਣਗੇ। ਦੂਸਰਾ ਇਹ ਹੋਵੇਗਾ ਕਿ ਲੋਕਾਂ ਦੇ ਦਿਮਾਗ ’ਚ ਨੌਕਰੀ ਜਾਣ ਦਾ ਬਹੁਤ ਜ਼ਿਆਦਾ ਡਰ ਬੈਠ ਗਿਆ ਹੈ। ਉਸ ਕਾਰਣ ਵੀ ਲੋਕ ਪੈਸਾ ਖਰਚ ਕਰਨਾ ਘੱਟ ਕਰ ਦੇਣਗੇ। ਇਨ੍ਹਾਂ ਸਾਰੀਆਂ ਮੁਸ਼ਕਿਲਾਂ ਤੋਂ ਅਸੀਂ ਪ੍ਰੇਸ਼ਾਨ ਨਹੀਂ ਹੋਣਾ ਕਿਉਂਕਿ ਇਹ ਸਭ ਰੰਗੀਨ ਸਵੇਰਾ ਹੋਣ ਤੋਂ ਪਹਿਲਾਂ ਦੀ ਮੱਸਿਆ ਦੀ ਰਾਤ ਦੇ ਬਰਾਬਰ ਹੈ। ਬੇਸ਼ੱਕ ਕੋਰੋਨਾ ਨਾਲ ਪੈਦਾ ਕੀਤੀਆਂ ਗਈਆਂ ਭਿਆਨਕ ਆਰਥਿਕ ਸਥਿਤੀਆਂ ਰੋਕ ’ਚ ਰਹਿਣ ਲਈ ਮਜਬੂਰ ਕਰ ਰਹੀਆਂ ਹਨ। ਕੋਰੋਨਾ ਦੇ ਆਰਥਿਕ ਭੈੜੇ ਅਸਰਾਂ ’ਚੋਂ ਨਿਕਲਣ ’ਚ ਦੇਸ਼ ਨੂੰ ਸਮਾਂ ਲੱਗੇਗਾ। ਸਮਾਜਿਕ, ਆਰਥਿਕ ਮੰਜ਼ਰ ਰੱਸੀ ’ਤੇ ਚੱਲਣ ਵਰਗਾ ਹੈ ਪਰ ਇਸ ਤੋਂ ਵੱਧ ਜ਼ਰੂਰੀ ਕੇਂਦਰ ਅਤੇ ਸੂਬਾ ਪ੍ਰਸ਼ਾਸਨ ਲਈ ਦੇਸ਼ ’ਚ ਮੌਜੂਦ ਲੋਕਾਂ ਦੀ ਇਨਸਾਨੀ ਜਾਨ ਨੂੰ ਹਰ ਹਾਲਤ ’ਚ ਸੁਰੱਖਿਅਤ ਰੱਖਣਾ ਹੈ। ਇਸ ’ਚ ਸਾਡਾ ਆਪਸੀ ਸਹਿਯੋਗ ਨਿਹਿੱਤ ਹੈ। ਯਕੀਨਨ ਇਸ ਰਾਸ਼ਟਰੀ ਆਫਤ ਮੌਕੇ ਅਸੀਂ ਆਪਣੇ ਹੌਸਲੇ ਦੀ ਅਗਨੀ ਪ੍ਰੀਖਿਆ ਨੂੰ ਅੱਵਲ ਢੰਗ ਨਾਲ ਪਾਸ ਕਰਾਂਗੇ।

  • ਕੋਰੋਨਾ
  • ਨਿਕਲਣ
  • economic

ਅਮੀਰ, ਗਰੀਬ ਇਥੇ ਹੁਣ ਸਾਰੇ ਬਰਾਬਰ

NEXT STORY

Stories You May Like

  • solar eclipse will take place a few hours after shivratri
    ਸ਼ਿਵਰਾਤਰੀ ਦੇ ਕੁਝ ਘੰਟੇ ਬਾਅਦ ਲੱਗੇਗਾ ਸਾਲ ਦਾ ਆਖਰੀ ਸੂਰਜ ਗ੍ਰਹਿਣ, ਜਾਣੋ ਜਲ ਚੜ੍ਹਾਉਣ ਦਾ ਸ਼ੁਭ ਮਹੂਰਤ ਤੇ ਸਮਾਂ
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • electricity will be off tomorrow
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • bjp needs to learn
    ਭਾਜਪਾ ਲਈ ਹਾਲੀਆ ਘਟਨਾਵਾਂ ਤੋਂ ਸਬਕ ਲੈਣ ਦਾ ਸਮਾਂ
  • earth trembles again in nashik
    ਨਾਸਿਕ 'ਚ ਫਿਰ ਕੰਬੀ ਧਰਤੀ: 3 ਦਿਨਾਂ ਦੇ ਅੰਦਰ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ...
  • drone recovered from firozpur
    ਪਿੰਡ ਗਹਿਲੇ ਵਾਲਾ ਦੇ ਖੇਤਾਂ 'ਚੋਂ ਮਿਲਿਆ ਡਰੋਨ
  • body parts found in a trolley bag on the tamil nadu express train
    ਤਾਮਿਲਨਾਡੂ ਐਕਸਪ੍ਰੈੱਸ ਟ੍ਰੇਨ ’ਚ ਟ੍ਰਾਲੀ ਬੈਗ ’ਚੋਂ ਲਾਸ਼ ਦੇ ਟੁਕੜੇ ਮਿਲੇ
  • canal  youth  dead body  family  police
    ਨਹਿਰ 'ਚੋਂ ਮਿਲੀ ਬਿਨਾਂ ਕੱਪੜਿਆਂ ਦੇ ਨੌਜਵਾਨ ਦੀ ਲਾਸ਼ ! ਇਲਾਕੇ 'ਚ ਫੈਲੀ ਸਨਸਨੀ
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • rebuilding the steel frame
      ਸਟੀਲ ਫ੍ਰੇਮ ਦਾ ਮੁੜ-ਨਿਰਮਾਣ : ਸ਼ਾਸਨ ਕਰਨ ਤੋਂ ਲੈ ਕੇ ਸੇਵਾ ਤੱਕ, ਸਮਾਂਬੱਧ...
    • fires in hotels  clubs etc
      ਹੋਟਲਾਂ, ਕਲੱਬਾਂ ਆਦਿ ’ਚ ਲੱਗ ਰਹੀ ਅੱਗ, ਜਾਨ-ਮਾਲ ਦਾ ਹੋ ਰਿਹਾ ਨੁਕਸਾਨ!
    • plastic currency
      ਪਲਾਸਟਿਕ ਕਰੰਸੀ : ਆਧੁਨਿਕੀਕਰਨ ਅਤੇ ਭਰੋਸੇ ਦੀ ਪ੍ਰੀਖਿਆ
    • west bangal government
      ਬੰਗਾਲ ਦੇ 100 ਦਿਨ : ਡਰ ਤੋਂ ਭਰੋਸੇ ਤੱਕ
    • giorgia meloni
      ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਬਖ਼ਸ਼ੋ
    • jharkhand protests
      ਝਾਰਖੰਡ ’ਚ ਵਿਦਿਆਰਥੀਆਂ ਦੀ ਸਮਾਜਿਕ ਮੁੱਦਿਆਂ ਪ੍ਰਤੀ ਵਧਦੀ ਜਾਗਰੂਕਤਾ
    • suicides increasing due to various reasons families
      ‘ਵੱਖ-ਵੱਖ ਕਾਰਨਾਂ ਨਾਲ ਵਧ ਰਹੀਆਂ ਖੁਦਕੁਸ਼ੀਆਂ’ ਉਜੜ ਰਹੇ ਪਰਿਵਾਰ!
    • why the uproar over the term mental naxalite
      ‘ਦਿਮਾਗੀ ਨਕਸਲੀ’ ਸ਼ਬਦ ’ਤੇ ਹੰਗਾਮਾ ਕਿਉਂ?
    • new normal in hormuz
      ਖਾੜੀ ਦੇਸ਼ਾਂ ਨੇ ਹੋਰਮੁਜ਼ ’ਚ ‘ਨਵੇਂ ਆਮ’ ਨੂੰ ਸਵੀਕਾਰਿਆ : ਕੰਟਰੋਲ ਈਰਾਨ ਕੋਲ
    • it is our responsibility to keep our city clean
      ਆਪਣਾ ਸ਼ਹਿਰ ਸਾਫ਼ ਰੱਖਣ ਦੀ ਜ਼ਿੰਮੇਵਾਰੀ ਸਾਡੀ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +