Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    11:58:29 PM

  • big incident in punjab

    ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ...

  • rp singh statement

    ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਦੀ...

  • punjab cabinet meeting

    5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

  • gutka sahib at sri darbar sahib

    ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਜਾਧਵ ਮਾਮਲੇ ’ਚ ਆਈ. ਸੀ. ਜੇ. ਦੇ ਫੈਸਲੇ ਤੋਂ ਬਾਅਦ ਕੀ

BLOG News Punjabi(ਬਲਾਗ)

ਜਾਧਵ ਮਾਮਲੇ ’ਚ ਆਈ. ਸੀ. ਜੇ. ਦੇ ਫੈਸਲੇ ਤੋਂ ਬਾਅਦ ਕੀ

  • Updated: 19 Jul, 2019 06:42 AM
Blog
jadhav came in the matter was i c  j  decision
  • Share
    • Facebook
    • Tumblr
    • Linkedin
    • Twitter
  • Comment

ਅਰੁਣ ਜੇਤਲੀ
ਕੌਮਾਂਤਰੀ ਨਿਆਇਕ ਅਦਾਲਤ (ਆਈ. ਸੀ. ਜੇ.) ਦਾ 17 ਜੁਲਾਈ 2019 ਨੂੰ ਦਿੱਤਾ ਗਿਆ ਫੈਸਲਾ ਵਧੇਰੇ ਮਾਮਲਿਆਂ ’ਚ ਮਜ਼ਬੂਤੀ ਨਾਲ ਭਾਰਤ ਦਾ ਸਮਰਥਨ ਕਰਦਾ ਹੈ। ਅਦਾਲਤ ਨੇ ਕਿਹਾ ਹੈ ਕਿ ਵਿਆਨਾ ਕਨਵੈਨਸ਼ਨ ਦੇ ਤਹਿਤ ਦੋਵੇਂ ਦੇਸ਼ ਕੌਂਸਲਰ ਅਕਸੈੱਸ ਭਾਵ ਦੂਤਘਰ ਦੀ ਪਹੁੰਚ ਦੇਣ ਲਈ ਪਾਬੰਦ ਹਨ। ਕੌਂਸਲਰ ਅਕਸੈੱਸ ਸੁਭਾਵਿਕ ਨਿਆਂ ਅਤੇ ਈਮਾਨਦਾਰੀ ਦੇ ਨਿਯਮਾਂ ਦਾ ਵਿਸਤਾਰ ਹੈ। ਕਿਸੇ ਹੋਰ ਦੇਸ਼ ’ਚ ਹਿਰਾਸਤ ਜਾਂ ਨਜ਼ਰਬੰਦੀ ’ਚ ਰੱਖੇ ਗਏ ਮੁਲਜ਼ਮ ਨੂੰ ਤੁਰੰਤ ਸੂਚਿਤ ਕੀਤਾ ਜਾਣਾ ਚਾਹੀਦਾ ਹੈ ਕਿ ਉਸ ਨੂੰ ਕੌਂਸਲਰ ਅਕਸੈੱਸ ਪ੍ਰਾਪਤ ਕਰਨ ਦਾ ਅਧਿਕਾਰ ਹੈ, ਜਿਸ ਦੇਸ਼ ਨਾਲ ਮੁਲਜ਼ਮ ਸਬੰਧ ਰੱਖਦਾ ਹੈ, ਉਸ ਨੂੰ ਤੁਰੰਤ ਸੂਚਿਤ ਕੀਤਾ ਜਾਣਾ ਚਾਹੀਦਾ ਹੈ ਕਿ ਉਨ੍ਹਾਂ ਦਾ ਨਾਗਰਿਕ ਹਿਰਾਸਤ ਵਿਚ ਹੈ ਅਤੇ ਬਿਨੈ ਕਰਨ ’ਤੇ ਜ਼ਰੂਰੀ ਤੌਰ ’ਤੇ ਕੌਂਸਲਰ ਅਕਸੈੱਸ ਮੁਹੱਈਆ ਕਰਵਾਇਆ ਜਾਵੇਗਾ। ਅਜਿਹਾ ਅਕਸੈੱਸ ਵਿਦੇਸ਼ੀ ਧਰਤੀ ’ਤੇ ਮੁਲਜ਼ਮ ਨੂੰ ਕਾਨੂੰਨੀ ਪ੍ਰਤੀਨਿਧਤਾ ਪ੍ਰਾਪਤ ਕਰਨ ਦੇ ਸਮਰੱਥ ਬਣਾਉਂਦਾ ਹੈ ਤਾਂ ਕਿ ਮੁਲਜ਼ਮ ਵਿਰੁੱਧ ਮੁਕੱਦਮਾ ਨਿਰਪੱਖ ਢੰਗ ਨਾਲ ਚਲਾਇਆ ਜਾਵੇ। ਆਈ. ਸੀ. ਜੇ. ਨੇ ਸਹੀ ਕਿਹਾ ਹੈ ਕਿ ਪਾਕਿਸਤਾਨ ਨੇ ਇਨ੍ਹਾਂ ਸਾਰੀਆਂ ਪਹਿਲੀਆਂ ਸ਼ਰਤਾਂ ਦੀ ਉਲੰਘਣਾ ਕੀਤੀ ਅਤੇ ਇਸ ਲਈ ਅਜਿਹੀ ਮੁਢਲੀ ਮਨੁੱਖੀ ਅਧਿਕਾਰ ਦੀ ਉਲੰਘਣਾ ’ਤੇ ਆਧਾਰਿਤ ਸਜ਼ਾ ਨੂੰ ਅੰਜਾਮ ਤਕ ਪਹੁੰਚਾਉਣ ਦੀ ਇਜਾਜ਼ਤ ਨਹੀਂ ਹੋ ਸਕਦੀ। ਫੈਸਲੇ ਨੂੰ ਪੜ੍ਹਨ ਤੋਂ ਪਤਾ ਚਲਦਾ ਹੈ ਕਿ ਭਾਰਤ ਲੱਗਭਗ ਸਾਰੇ ਮਾਇਨਿਆਂ ਵਿਚ ਜਿੱਤ ਗਿਆ ਹੈ, ਜਿਸ ਚੀਜ਼ ਨੇ ਬਹੁਤਿਆਂ ਨੂੰ ਹੈਰਾਨ ਕੀਤਾ, ਉਹ ਸੀ ਪਾਕਿਸਤਾਨ ਦਾ ਅਧਿਕਾਰਤ ਦਾਅਵਾ ਕਿ ਫੈਸਲਾ ਅਸਲ ’ਚ ਪਾਕਿਸਤਾਨ ਦੀ ਜਿੱਤ ਹੈ। ਇਸ ਨਜ਼ਰੀਏ ਦੇ ਸਮਰਥਕ ਅਜਿਹੇ ਪ੍ਰਬਲ ਅਤੇ ਹਿੰਮਤੀ ਦਾਅਵੇ ਲਈ ਮੁੱਖ ਤੌਰ ’ਤੇ ਦੋ ਕਾਰਣ ਦੱਸਦੇ ਹਨ। ਪਹਿਲਾ–ਆਈ. ਸੀ. ਜੇ. ਨੇ ਜਾਧਵ ਨੂੰ ਰਿਹਾਅ ਨਹੀਂ ਕੀਤਾ ਅਤੇ ਦੂਜਾ–ਕਿਉਂਕਿ ਪਾਕਿਸਤਾਨ ’ਚ ਫੌਜੀ ਅਦਾਲਤਾਂ ਨੂੰ ਮੰਨਿਆ ਜਾਂਦਾ ਹੈ ਅਤੇ ਇਹ ਮਾਮਲਾ ਆਪਣੇ ਆਪ ਫੌਜੀ ਅਦਾਲਤਾਂ ਕੋਲ ਚਲਾ ਜਾਵੇਗਾ, ਜੋ ਪੂਰੀ ਤਰ੍ਹਾਂ ਸਰਕਾਰ ਦੇ ਕੰਟਰੋਲ ’ਚ ਹਨ। ਹੁਣ ਪ੍ਰਸੰਗਿਕ ਸਵਾਲ ਇਹ ਹੈ ਕਿ ਜਦ ਮਾਮਲਾ ਪਾਕਿਸਤਾਨ ਨੂੰ ਹੀ ਵਾਪਿਸ ਭੇਜਿਆ ਗਿਆ ਹੈ ਤਾਂ ਇਸ ਦੀ ਸਮੀਖਿਆ ’ਤੇ ਮੁੜ-ਵਿਚਾਰ ਦੀ ਪ੍ਰਕਿਰਿਆ ਕੀ ਹੋਵੇਗੀ, ਜੋ ਜਾਧਵ ਨੂੰ ਮੁਹੱਈਆ ਕਰਵਾਈ ਜਾਵੇਗੀ।

ਫੌਜੀ ਅਦਾਲਤਾਂ

ਆਈ. ਸੀ. ਜੇ. ਨੇ ਆਪਣੇ ਫੈਸਲੇ ਦੇ ਪੈਰਾ-135 ’ਚ ਸਪੱਸ਼ਟ ਕਿਹਾ ਹੈ ਕਿ ਜਿੱਥੇ ਭਾਰਤ ਨੇ ਇਹ ਐਲਾਨਣ ਲਈ ਕਿਹਾ ਹੈ ਕਿ ਪਾਕਿਸਤਾਨੀ ਫੌਜੀ ਅਦਾਲਤਾਂ ਕੌਮਾਂਤਰੀ ਕਾਨੂੰਨ ਦੀ ਉਲੰਘਣਾ ਕਰਦੀਆਂ ਹਨ, ਆਈ. ਸੀ. ਜੇ. ਦੀ ਇਹ ਰਾਏ ਸੀ ਕਿ ਟ੍ਰਿਬਿਊਨਲ/ਅਦਾਲਤ ਦਾ ਗਠਨ ਸੀਮਤ ਅਧਿਕਾਰ ਖੇਤਰ ਦੇ ਨਾਲ ਵਿਆਨਾ ਕਨਵੈਨਸ਼ਨ ਦੀ ਵਿਆਖਿਆ ਅਤੇ ਲਾਗੂ ਕਰਨ ਲਈ ਕੀਤਾ ਗਿਆ ਹੈ। ਇਸ ਦਾ ਅਧਿਕਾਰ ਖੇਤਰ ਕੌਮਾਂਤਰੀ ਕਾਨੂੰਨ ਦੇ ਹੋਰ ਨਿਯਮਾਂ ’ਤੇ ਆਧਾਰਿਤ ਦਾਅਵਿਆਂ ਤੋਂ ਅੱਗੇ ਨਹੀਂ ਜਾਂਦਾ,ਇਸ ਲਈ ਸਪੱਸ਼ਟ ਹੈ ਕਿ ਫੌਜੀ ਅਦਾਲਤ ਦੀ ਜਾਇਜ਼ਤਾ ’ਤੇ ਸੀਮਤ ਅਧਿਕਾਰ ਖੇਤਰ ਦੇ ਕਾਰਣ ਆਈ. ਸੀ. ਜੇ. ਦੀ ਕੋਈ ਰਾਏ ਨਹੀਂ ਹੈ। ਇਸ ਲਈ ਇਹ ਸਵਾਲ ਭਵਿੱਖ ’ਚ ਫੈਸਲੇ ਲਈ ਕਿਸੇ ਉਚਿਤ ਫੋਰਮ ਦੇ ਸਾਹਮਣੇ ਖੁੱਲ੍ਹਾ ਰਹੇਗਾ।

ਸੁਣਵਾਈ ਨਵੇਂ ਫੋਰਮ ’ਚ ਹੋਵੇ

ਆਈ. ਸੀ. ਜੇ. ਦੇ ਪੈਰਾ-146 ’ਚ ਕੌਂਸਲਰ ਸਹੂਲਤ ਬਹਾਲ ਕਰਨ ਦੀ ਗੱਲ ਕਹੀ ਗਈ ਹੈ। ਵਿਆਨਾ ਕਨਵੈਨਸ਼ਨ ਦੇ ਤਹਿਤ ਕੌਂਸਲਰ ਸਹੂਲਤ ਨਾ ਦੇਣਾ ਹੀ ਨਿਆਂ ਦੇ ਮੁਢਲੇ ਸਿਧਾਂਤ ਦੀ ਉਲੰਘਣਾ ਹੈ। ਪਾਕਿਸਤਾਨ ਨੇ ਆਈ. ਸੀ. ਜੇ. ਵਿਚ ਹਿਰਾਸਤ ’ਚ ਕਨਫੈਸ਼ਨ, ਭਾਵ ਕਬੂਲਨਾਮੇ ਨੂੰ ਸਬੂਤ ਦੇ ਤੌਰ ’ਤੇ ਪੇਸ਼ ਕੀਤਾ। ਅਦਾਲਤ ਨੇ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਹੈ ਕਿ ਜਾਧਵ ਦੇ ਕੇਸ ਦੀ ਸੁਣਵਾਈ ਕਿਸੇ ਨਵੇਂ ਫੋਰਮ ’ਚ ਹੋਵੇ ਅਤੇ ਲਾਜ਼ਮੀ ਤੌਰ ’ਤੇ ਇਹ ਫੌਜੀ ਅਦਾਲਤ ਵਿਚ ਨਹੀਂ ਹੋ ਸਕਦੀ। ਆਈ. ਸੀ. ਜੇ. ਦੇ ਫੈਸਲੇ ਨੇ ਪਾਕਿਸਤਾਨ ’ਤੇ ਇਕ ਹੋਰ ਜ਼ਰੂਰੀ ਜ਼ਿੰਮੇਵਾਰੀ ਪਾਈ ਹੈ ਤਾਂ ਕਿ ਲੋੜੀਂਦੇ ਨਿਰਦੇਸ਼ ਰਾਹੀਂ ਇਹ ਯਕੀਨੀ ਬਣਾਇਆ ਜਾ ਸਕੇ ਕਿ ਜਾਧਵ ਨੂੰ ਮੌਤ ਦੀ ਸਜ਼ਾ ਦੇਣ ਦੇ ਉਸ ਦੇ ਫੌਜੀ ਅਦਾਲਤ ਦੇ ਫੈਸਲੇ ਦੀ ਸਮੀਖਿਆ ਅਤਿਅੰਤ ਵਿਆਪਕ ਹੋਵੇ। ਯਕੀਨੀ ਬਣਾਉਂਦੇ ਹੋਏ ਇਹ ਆਈ. ਸੀ. ਜੇ. ਵਲੋਂ ਦੱਸੇ ਗਏ ਸਾਰੇ ਪ੍ਰਸੰਗਿਕ ਆਧਾਰਾਂ ਨੂੰ ਧਿਆਨ ਵਿਚ ਰੱਖਦਾ ਹੈ। ਫੌਜੀ ਅਦਾਲਤਾਂ ਦੀ ਜਾਇਜ਼ਤਾ ਦੇ ਸਵਾਲ ’ਤੇ ਨਾ ਜਾਂਦੇ ਹੋਏ, ਪੈਰਾ-139 ਤੋਂ 147 ’ਚ ਅਦਾਲਤ ਦੀਆਂ ਟਿੱਪਣੀਆਂ ਤੋਂ ਸਪੱਸ਼ਟ ਸੰਕੇਤ ਮਿਲਦਾ ਹੈ ਕਿ ਜਾਧਵ ਨੂੰ ਮੁਹੱਈਆ ਉਪਾਵਾਂ ਦੀ ਕਿਸਮ ਕੀ ਹੈ, ਇਹ ਵੀ ਇਕ ਜ਼ਰੂਰੀ ਨਿਰਦੇਸ਼ ਹੈ। ਨਿਆਇਕ ਟ੍ਰਿਬਿਊਨਲ ਦੀ ਕਿਸਮ, ਜੋ ਸਮੀਖਿਆ ਅਤੇ ਮੁੜ ਵਿਚਾਰ ਦੇ ਸਵਾਲ ’ਚ ਨਹੀਂ ਜਾਵੇਗੀ, ਉਹ ਫੌਜੀ ਅਦਾਲਤ ਨਹੀਂ ਹੋ ਸਕਦੀ ਅਤੇ ਸ਼ਾਇਦ ਇਹੋ ਕਾਰਣ ਹੈ ਕਿ ਆਈ. ਸੀ. ਜੇ. ਇਕ ਕਾਨੂੰਨ ਰਾਹੀਂ ਨਵੇਂ ਫੋਰਮ ਦੇ ਗਠਨ ਦਾ ਸੁਝਾਅ ਦਿੰਦੀ ਹੈ।

ਪਾਕਿਸਤਾਨੀ ਚਾਲ ਬੇਨਕਾਬ

ਪਾਕਿਸਤਾਨ ਕੌਮਾਂਤਰੀ ਅਦਾਲਤ ’ਚ ਬੁਰੀ ਤਰ੍ਹਾਂ ਮੂੰਹ ਦੀ ਖਾ ਚੁੱਕਾ ਹੈ। ਆਮ ਮਾਸੂਮ ਨਾਗਰਿਕਾਂ ਨੂੰ ਦੋਸ਼ੀ ਕਰਾਰ ਦੇਣ ਦੀ ਉਸ ਦੀ ਚਾਲ ਬੇਨਕਾਬ ਹੋ ਗਈ ਹੈ। ਆਈ. ਸੀ. ਜੇ. ਨੇ ਪਾਕਿਸਤਾਨ ਨੂੰ ਇਕ ਮੌਕਾ ਦਿੱਤਾ, ਜਿਸ ਦੀ ਵਰਤੋਂ ਉਹ ਆਪਣੇ ਕਾਨੂੰਨਾਂ ’ਚ ਸੁਧਾਰ ਅਤੇ ਨਿਆਂ ਦੀ ਮੁਢਲੀ ਸਹੂਲਤ ਦੀ ਪਾਲਣਾ ਲਈ ਕਰ ਸਕਦਾ ਹੈ। ਹੁਣ ਪਾਕਿਸਤਾਨ ਇਸ ਮਾਮਲੇ ’ਚ ਅਗਲਾ ਕਦਮ ਕੀ ਚੁੱਕਦਾ ਹੈ, ਇਸ ’ਤੇ ਪੂਰੀ ਦੁਨੀਆ ਦੀ ਨਜ਼ਰ ਹੋਵੇਗੀ। ਯਕੀਨੀ ਤੌਰ ’ਤੇ ਕੌਮਾਂਤਰੀ ਅਦਾਲਤ ਵਿਚ ਇਹ ਭਾਰਤ ਦੀ ਬਹੁਤ ਵੱਡੀ ਜਿੱਤ ਹੈ।
 

  • ਜਾਧਵ
  • ਫੈਸਲੇ
  • Jadhav
  • matter

ਰਾਜੇਸ਼ ਖੰਨਾ : ਜ਼ਮੀਂ ਖਾ ਗਈ ਆਸਮਾਂ ਕੈਸੇ-ਕੈਸੇ?

NEXT STORY

Stories You May Like

  • shares of jewellery companies fell
    PM ਮੋਦੀ ਦੇ ਬਿਆਨ ਤੋਂ ਬਾਅਦ ਡਿੱਗੇ Jewellery ਕੰਪਨੀਆਂ ਦੇ ਸ਼ੇਅਰ,
  • bcci will hold a meeting today
    ਬੀ. ਸੀ. ਸੀ. ਆਈ. ਅੱਜ ਕਰੇਗਾ ਮੀਟਿੰਗ, ਜਾਣੋ ਕੀ ਹੈ ਕਾਰਨ
  • bcci seeks feedback from franchises on impact player rule
    ‘ਇੰਪੈਕਟ ਪਲੇਅਰ’ ਨਿਯਮ ’ਤੇ ਬੀ. ਸੀ. ਸੀ. ਆਈ. ਨੇ ਫ੍ਰੈਂਚਾਈਜ਼ੀਆਂ ਤੋਂ ਰਾਏ ਮੰਗੀ
  • punjab  social media influencer manjit kaur post mortem report reveals pregnancy
    Influencer ਮਨਜੀਤ ਕੌਰ ਮਾਮਲੇ 'ਚ ਵੱਡਾ ਖ਼ੁਲਾਸਾ, ਪੋਸਟਮਾਰਟਮ ਰਿਪੋਰਟ 'ਚ ਸਾਹਮਣੇ ਆਈ Pregnancy ਦੀ ਗੱਲ
  • umpire stops match after sparrow flies out of net  medvedev protests decision
    ਨੈੱਟ ਤੋਂ ਚਿੜੀ ਉੱਡਣ 'ਤੇ ਅੰਪਾਇਰ ਨੇ ਰੋਕਿਆ ਮੈਚ, ਮੇਦਵੇਦੇਵ ਨੇ ਫੈਸਲੇ ਦਾ ਕੀਤਾ ਵਿਰੋਧ
  • not fight the case yasin malik
    'ਕੇਸ ਨਹੀਂ ਲੜਾਂਗਾ, ਦੇ ਦਿਓ ਫਾਂਸੀ', ਸਰਲਾ ਭੱਟ ਕਤਲਕਾਂਡ ਮਾਮਲੇ 'ਚ ਯਾਸੀਨ ਮਲਿਕ ਦਾ ਬਿਆਨ
  • alcaraz reaches us open third round after dropping first set
    ਅਲਕਾਰਾਜ਼ ਪਹਿਲਾ ਸੈੱਟ ਹਾਰਨ ਤੋਂ ਬਾਅਦ ਯੂਐਸ ਓਪਨ ਦੇ ਤੀਜੇ ਦੌਰ 'ਚ ਪੁੱਜਾ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ ਭੂਚਾਲ ਦੇ ਝਟਕੇ
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • canada will not compromise on its self respect
      ਕੈਨੇਡਾ ਆਪਣੇ ਸਵੈਮਾਣ ਦੀ ਕੀਮਤ ’ਤੇ ਕੋਈ ਸਮਝੌਤਾ ਨਹੀਂ ਕਰੇਗਾ
    • cases of rape and sexual harassment against women are increasing
      ਔਰਤਾਂ ਵਿਰੁੱਧ ਵਧ ਰਹੇ ਜਬਰ-ਜ਼ਨਾਹ ਅਤੇ ਜਿਨਸੀ ਸ਼ੋਸ਼ਣ ਦੇ ਮਾਮਲੇ!
    • us deportation drive a challenge and a nightmare for indians
      ਅਮਰੀਕੀ ਦੇਸ਼ ਨਿਕਾਲਾ ਮੁਹਿੰਮ : ਭਾਰਤੀਆਂ ਲਈ ਚੁਣੌਤੀ ਅਤੇ ਸ਼ਸ਼ੋਪੰਜ ਵਾਲੀ
    • bhagwat silenced the opponents with his address
      ਭਾਗਵਤ ਨੇ ਆਪਣੇ ਸੰਬੋਧਨ ਨਾਲ ਵਿਰੋਧੀਆਂ ਨੂੰ ਨਿਸ਼ਬਦ ਕੀਤਾ
    • why does the centre want to take forward its food processing plan
      ਕੇਂਦਰ ਆਪਣੀ ਫੂਡ ਪ੍ਰੋਸੈਸਿੰਗ ਯੋਜਨਾ ਅੱਗੇ ਕਿਉਂ ਵਧਾਉਣਾ ਚਾਹੁੰਦਾ ਹੈ?
    • the real traitors are the adulterators
      ਅਸਲੀ ਦੇਸ਼ਧ੍ਰੋਹੀ ਤਾਂ ਮਿਲਾਵਟਖੋਰ ਹਨ
    • murders for political and other reasons in a country plagued by mutual enmity
      ‘ਆਪਸੀ ਰੰਜਿਸ਼ ਨਾਲ ਹੋ ਰਹੇ ਦੇਸ਼ ’ਚ’ ਸਿਆਸੀ ਅਤੇ ਹੋਰ ਕਾਰਨਾਂ ਕਰ ਕੇ ਕਤਲ!
    • university atmosphere
      ਭਾਰਤੀ ਯੂਨੀਵਰਸਿਟੀਆਂ ’ਚ ਵਿਦਿਆਰਥੀਆਂ ਲਈ ਇਕ ਪ੍ਰਯੋਗਾਤਮਕ ਵਾਤਾਵਰਣ ਹੋਵੇ
    • relationships like sugar daddy are not in keeping with our culture
      ‘ਸ਼ੂਗਰ ਡੈਡੀ’ ਵਰਗੇ ਸਿਲਸਿਲੇ ਸਾਡੇ ਸੱਭਿਆਚਾਰ ਦੇ ਅਨੁਕੂਲ ਨਹੀਂ
    • homemade food
      ਮਾਂ-ਨਾਨੀ ਦੇ ਬਣਾਏ ਖਾਣੇ ਦੇ ਸੁਆਦ ਤੋਂ ਵਾਂਝੇ ਹੁੰਦੇ ਜਾ ਰਹੇ ਬੱਚੇ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +