Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    8:13:38 AM

  • over 1 000 flights affected in the us

    US 'ਚ ਸਰਕਟ ਫੇਲ੍ਹ ਹੋਣ ਕਾਰਨ 1,000 ਤੋਂ ਵੱਧ...

  • 7 year old boy dies at prominent hospital in jalandhar

    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ...

  • somnath temple  bjp office  e mail police

    ਬੰਬ ਨਾਲ ਉੱਡਾ ਦੇਵਾਂਗੇ ਸੋਮਨਾਥ ਮੰਦਰ ਤੇ ਭਾਜਪਾ...

  • minor punjabi youth dies in road accident in london

    ਲੰਡਨ 'ਚ ਦਰਦਨਾਕ ਸੜਕ ਹਾਦਸਾ: ਨਾਬਾਲਗ ਪੰਜਾਬੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਅਮਰੀਕੀ ਰਾਜਦੂਤ ਦੀ ਜੰਮੂ-ਕਸ਼ਮੀਰ ਸੰਬੰਧੀ ਟਿੱਪਣੀ ਮਹਿਜ਼ ਇਕ ਸਦਭਾਵਨਾ ਭਰਿਆ ਯਤਨ ਸੀ!

BLOG News Punjabi(ਬਲਾਗ)

ਅਮਰੀਕੀ ਰਾਜਦੂਤ ਦੀ ਜੰਮੂ-ਕਸ਼ਮੀਰ ਸੰਬੰਧੀ ਟਿੱਪਣੀ ਮਹਿਜ਼ ਇਕ ਸਦਭਾਵਨਾ ਭਰਿਆ ਯਤਨ ਸੀ!

  • Edited By Anmol Tagra,
  • Updated: 26 Aug, 2026 05:11 PM
Blog
jammu kashmir us
  • Share
    • Facebook
    • Tumblr
    • Linkedin
    • Twitter
  • Comment

ਭਾਰਤ ’ਚ ਅਮਰੀਕੀ ਰਾਜਦੂਤ ਸਰਜੀਓ ਗੋਰ ਦੀ ਜੰਮੂ ਅਤੇ ਕਸ਼ਮੀਰ ਨੂੰ ਭਾਰਤ ਦਾ ਇਕ ਮਹੱਤਵਪੂਰਨ ਹਿੱਸਾ ਦੱਸਣ ਵਾਲੀ ਟਿੱਪਣੀ ਨੇ ਸੁਰਖੀਆਂ ਬਟੋਰੀਆਂ ਹਨ ਅਤੇ ਇਹ ਸੁਭਾਵਿਕ ਵੀ ਹੈ। ਉਨ੍ਹਾਂ ਦੇ ਸ਼ਬਦਾਂ ਨੂੰ ਅੱਖਰ-ਅੱਖਰ ਲਿਆ ਜਾਵੇ ਤਾਂ ਉਹ ਕਸ਼ਮੀਰ ’ਤੇ ਦਹਾਕਿਆਂ ਪੁਰਾਣੀ ਅਮਰੀਕੀ ਨੀਤੀ ਦੇ ਉਲਟ ਹਨ। ਇਹ ਸ਼ਬਦ ਪਿਛਲੇ ਸਾਲ ‘ਆਪ੍ਰੇਸ਼ਨ ਸਿੰਧੂਰ’ ਤੋਂ ਤੁਰੰਤ ਬਾਅਦ ਰਾਸ਼ਟਰਪਤੀ ਡੋਨਾਲਡ ਟ੍ਰੰਪ ਵੱਲੋਂ ਭਾਰਤ ਅਤੇ ਪਾਕਿਸਤਾਨ ਨਾਲ ਮਿਲ ਕੇ ਕਸ਼ਮੀਰ ਦਾ ‘ਹੱਲ’ ਲੱਭਣ ਦੇ ਪ੍ਰਸਤਾਵ ਨਾਲੋਂ ਵੀ ਕਿਤੇ ਵੱਧ ਮਹੱਤਵਪੂਰਨ ਹਨ। ਅਜਿਹਾ ਇਸ ਲਈ, ਕਿਉਂਕਿ ਟ੍ਰੰਪ ਦੀਆਂ ਟਿੱਪਣੀਆਂ ਅਸਲ ’ਚ ਇਕ ਪੁਰਾਣੀ ਅਮਰੀਕੀ ਨੀਤੀ ਨੂੰ ਦਰਸਾਉਂਦੀਆਂ ਹਨ, ਉਹ ਨੀਤੀ ਜੋ 1947 ਤੋਂ ਬਾਅਦ ਦੇ ਸ਼ੁਰੂਆਤੀ ਸਾਲਾਂ ’ਚ ਅਪਣਾਈ ਗਈ ਸੀ, ਜਦੋਂ ਕਈ ਪ੍ਰਸ਼ਾਸਨਾਂ ਨੇ ਕਸ਼ਮੀਰ ਮੁੱਦੇ ਨੂੰ ਸੁਲਝਾਉਣ ’ਚ ਮਦਦ ਕਰਨ ਦਾ ਯਤਨ ਕੀਤਾ ਸੀ। ਉਦੋਂ ਤੋਂ ਅਮਰੀਕੀ ਰੁਖ਼ ਸਰਗਰਮ ਰੂਪ ’ਚ ਕੰਮ ਕਰਨ ਤੋਂ ਬਦਲ ਕੇ ਵੱਧ ਨਿਰਪੱਖ ਭੂਮਿਕਾ ਨਿਭਾਉਣ ਅਤੇ ਭਾਰਤ ਤੇ ਪਾਕਿਸਤਾਨ ਵੱਲੋਂ ਇਸ ਨੂੰ ਖੁਦ ਹੱਲ ਕਰਨ ਦੇ ਕਿਸੇ ਵੀ ਯਤਨ ਦਾ ਸਵਾਗਤ ਕਰਨ ਵੱਲ ਵਿਕਸਿਤ ਹੋਇਆ ਹੈ।

ਇਸ ਤੋਂ ਇਲਾਵਾ, ਇਹ ਟਿੱਪਣੀ ਕਿਸੇ ਆਮ ਅਮਰੀਕੀ ਰਾਜਦੂਤ ਨੇ ਨਹੀਂ ਕੀਤੀ ਹੈ। ਗੋਰ ਇਕ ਅਜਿਹੇ ਰਾਜਦੂਤ ਹਨ, ਜੋ ਦੱਖਣੀ ਏਸ਼ੀਆ ਦੇ ਵਿਸ਼ੇਸ਼ ਦੂਤ ਦੇ ਰੂਪ ’ਚ ਵੀ ਕਾਰਜਸ਼ੀਲ ਹਨ, ਜਿਸ ਨਾਲ ਉਨ੍ਹਾਂ ਨੂੰ ਭਾਰਤ ਅਤੇ ਪਾਕਿਸਤਾਨ ਦੋਵਾਂ ’ਤੇ ਵਿਆਪਕ ਨੀਤੀਗਤ ਅਧਿਕਾਰ ਪ੍ਰਾਪਤ ਹਨ। ਇਸ ਤੋਂ ਵੀ ਮਹੱਤਵਪੂਰਨ ਗੱਲ ਇਹ ਹੈ ਕਿ ਗੋਰ ਨੂੰ ਟ੍ਰੰਪ ਦੇ ਕਰੀਬੀ ਮੰਨਿਆ ਜਾਂਦਾ ਹੈ। ਪਰ ਗੋਰ ਦਾ ਬਿਆਨ ਜਿੰਨਾ ਮਹੱਤਵਪੂਰਨ ਸੀ, ਉਸ ਦੇ ਨਤੀਜਿਆਂ ਨੂੰ ਵਧਾ-ਚੜ੍ਹਾ ਕੇ ਪੇਸ਼ ਕਰਨਾ ਜ਼ਰੂਰੀ ਨਹੀਂ।

ਜਨਵਰੀ ’ਚ ਗੋਰ ਦੇ ਨਵੀਂ ਦਿੱਲੀ ਆਉਣ ਦੇ ਬਾਅਦ ਤੋਂ ਹੀ ਉਹ ਡਗਮਗਾਉਂਦੇ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਇਕੱਲੇ ਹੀ ਯਤਨਸ਼ੀਲ ਹਨ। ਉਨ੍ਹਾਂ ਨੇ ਨਵੀਂ ਦਿੱਲੀ ਅਤੇ ਭਾਰਤ ਦੇ ਵੱਖ-ਵੱਖ ਰਾਜਾਂ ’ਚ ਉੱਚ ਪੱਧਰੀ ਬੈਠਕਾਂ ਕੀਤੀਆਂ ਹਨ। ਉਨ੍ਹਾਂ ਨੇ ਸੁਲ੍ਹਾ ਦੇ ਕਈ ਉਪਾਅ ਸੁਝਾਏ ਹਨ, ਜਿਵੇਂ ਕਿ ਭਾਰਤ ਨੂੰ ‘ਪੈਕਸ ਸਿਲਿਕਾ ਸਿਲੀਕੌਨ ਸਪਲਾਈ ਚੇਨ’ ਪਹਿਲ ’ਚ ਸ਼ਾਮਲ ਹੋਣ ਦਾ ਸੱਦਾ ਦੇਣਾ, ਜਦੋਂ ਕਿ ਸ਼ੁਰੂਆਤ ’ਚ ਭਾਰਤ ਨੂੰ ਇਸ ’ਚ ਸ਼ਾਮਲ ਹੋਣ ਦਾ ਸੱਦਾ ਨਹੀਂ ਮਿਲਿਆ ਸੀ। ਭਾਰਤ ਅਤੇ ਅਮਰੀਕਾ-ਭਾਰਤ ਸੰਬੰਧਾਂ ਨੂੰ ਲੈ ਕੇ ਉਨ੍ਹਾਂ ਦਾ ਸੰਦੇਸ਼ ਲਗਾਤਾਰ ਸਕਾਰਾਤਮਕ ਰਿਹਾ ਹੈ, ਜਦੋਂ ਕਿ ਗੋਰ ਦੇ ਰਾਜਦੂਤ ਬਣਨ ਤੋਂ ਪਹਿਲਾਂ ਦੇ ਮਹੀਨਿਆਂ ’ਚ ਵ੍ਹਾਈਟ ਹਾਊਸ ਨੇ ਭਾਰਤ ਦੀ ਸਖ਼ਤ ਆਲੋਚਨਾ ਕੀਤੀ ਸੀ।

ਗੋਰ ਨਵੀਂ ਦਿੱਲੀ ਨਾਲ ਆਪਣੇ ਸਕਾਰਾਤਮਕ ਸੰਦੇਸ਼ ਅਤੇ ਵਿਆਪਕ ਸਦਭਾਵਨਾ ਭਰੇ ਯਤਨਾਂ ਨੂੰ ਜਾਰੀ ਰੱਖਣ ਲਈ ਉਤਾਵਲੇ ਸਨ। ਕਸ਼ਮੀਰ ਨੂੰ ‘ਭਾਰਤ ਦਾ ਇਕ ਮਹੱਤਵਪੂਰਨ ਹਿੱਸਾ’ ਕਹਿ ਕੇ, ਉਹ ਭਾਰਤ ਦੀ ਸ਼ਲਾਘਾ ਕਰ ਰਹੇ ਸਨ ਅਤੇ ਸ਼ਾਇਦ ਕਸ਼ਮੀਰ ਨਾਲ ਵਪਾਰਕ ਸਹਿਯੋਗ ਵਧਾਉਣ ਲਈ ਅਮਰੀਕਾ ਨੂੰ ਇਕ ਆਧਾਰ ਪ੍ਰਦਾਨ ਕਰ ਰਹੇ ਸਨ। ਇਹ ਵੀ ਸੱਚ ਹੈ ਕਿ ਅਮਰੀਕੀ ਸਰਕਾਰ ਦੇ ਕੁਝ ਹਲਕਿਆਂ ’ਚ ਇਹ ਧਾਰਨਾ ਹੈ ਕਿ ਗੋਰ ਦੀਆਂ ਟਿੱਪਣੀਆਂ ਨੂੰ ਨੀਤੀਗਤ ਬਦਲਾਅ ਦੇ ਰੂਪ ’ਚ ਦੇਖਣ ਦਾ ਕੋਈ ਕਾਰਨ ਨਹੀਂ ਹੈ। ਆਖਿਰਕਾਰ, ਜਿਵੇਂ ਕਿ ਕਈ ਭਾਰਤੀ ਵਿਸ਼ਲੇਸ਼ਕਾਂ ਨੇ ਕਿਹਾ ਹੈ, ਗੋਰ ਨੇ ‘ਮਹੱਤਵਪੂਰਨ’ ਸ਼ਬਦ ਦੀ ਵਰਤੋਂ ਕੀਤੀ, ਨਾ ਕਿ ‘ਅਖੰਡ’ ਸ਼ਬਦ ਦੀ।

ਗੋਰ ਦੀਆਂ ਟਿੱਪਣੀਆਂ ਦੇ ਅਮਰੀਕਾ-ਭਾਰਤ-ਪਾਕਿਸਤਾਨ ਤਿਕੋਣ ’ਤੇ ਪੈਣ ਵਾਲੇ ਪ੍ਰਭਾਵਾਂ ਨੂੰ ਵਧਾ-ਚੜ੍ਹਾ ਕੇ ਪੇਸ਼ ਕਰਨਾ ਵੀ ਜ਼ਰੂਰੀ ਨਹੀਂ। ਇਹ ਸੱਚ ਹੈ ਕਿ ਗੋਰ ਦੀਆਂ ਟਿੱਪਣੀਆਂ ਤੋਂ ਤੁਰੰਤ ਬਾਅਦ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਅਮਰੀਕੀ ਚਾਰਜ ਡੀ’ਅਫੇਅਰਜ਼ ਨਤਾਲੀ ਬੇਕਰ ਨੂੰ ਤਲਬ ਕੀਤਾ।

ਪਰ ਇਸ ਕਦਮ ਨੂੰ ਅਮਰੀਕਾ-ਪਾਕਿਸਤਾਨ ਦੀ ਮੁੜ ਸੁਰਜੀਤ ਹੋ ਰਹੀ ਭਾਈਵਾਲੀ ਲਈ ਖ਼ਤਰਾ ਨਹੀਂ ਸਮਝਿਆ ਜਾਣਾ ਚਾਹੀਦਾ। ਕਿਸੇ ਅਮਰੀਕੀ ਅਧਿਕਾਰੀ ਦਾ ਕਸ਼ਮੀਰ ਦੇ ਬਾਰੇ ਪਾਕਿਸਤਾਨ ਦੇ ਰੁਖ਼ ਦੇ ਵਿਰੁੱਧ ਕੁਝ ਕਹਿਣਾ ਬਹੁਤ ਹੀ ਅਸਾਧਾਰਨ ਗੱਲ ਹੈ ਅਤੇ ਇਹ ਕਸ਼ਮੀਰ ਹੈ, ਜਿਸ ਨੂੰ ਕਈ ਪਾਕਿਸਤਾਨੀ ਨੇਤਾਵਾਂ ਨੇ ਦੇਸ਼ ਦੀ ‘ਜੀਵਨ ਰੇਖਾ’ ਦੱਸਿਆ ਹੈ।

ਪਰ ਪਾਕਿਸਤਾਨੀ ਅਧਿਕਾਰੀ ਉਦੋਂ ਤੋਂ ਚੁੱਪ ਹਨ ਅਤੇ ਇਸ ’ਚ ਕੋਈ ਹੈਰਾਨੀ ਦੀ ਗੱਲ ਨਹੀਂ, ਉਹ ਅਮਰੀਕੀ ਪ੍ਰਸ਼ਾਸਨ ਨਾਲ ਸੰਬੰਧ ਖ਼ਰਾਬ ਨਹੀਂ ਕਰਨਾ ਚਾਹੁੰਦੇ। ਇਸ ਦੌਰਾਨ, ਗੋਰ ਦੀਆਂ ਟਿੱਪਣੀਆਂ ਨਾਲ ਅਮਰੀਕਾ-ਭਾਰਤ ਸੰਬੰਧਾਂ ਨੂੰ ਕੁਝ ਹੱਦ ਤੱਕ ਹੁਲਾਰਾ ਮਿਲ ਸਕਦਾ ਹੈ ਪਰ ਇਸ ਤੋਂ ਵੱਧ ਕੁਝ ਨਹੀਂ।

ਭਾਰਤ ਦੀ ਉਦਾਸੀਨ ਪ੍ਰਤੀਕਿਰਿਆ ਵਾਸ਼ਿੰਗਟਨ ਪ੍ਰਤੀ ਭਾਰਤ ਦੇ ਭਰੋਸੇ ਦੀ ਕਮੀ ਨੂੰ ਵੀ ਦਰਸਾਅ ਸਕਦੀ ਹੈ, ਇਕ ਅਜਿਹੀ ਸਮੱਸਿਆ, ਜਿਸ ਨੂੰ ਗੋਰ, ਆਪਣੇ ਤਮਾਮ ਯਤਨਾਂ ਦੇ ਬਾਵਜੂਦ, ਹੁਣ ਤੱਕ ਹੱਲ ਕਰਨ ’ਚ ਅਸਮਰੱਥ ਰਹੇ ਹਨ।

ਅੰਤ ’ਚ, ਗੋਰ ਦੇ ਕਥਨ ਅਤੇ ਉਨ੍ਹਾਂ ਦੀ ਸ਼ਖ਼ਸੀਅਤ ਨੂੰ ਦੇਖਦੇ ਹੋਏ, ਇਸ ਸਭ ਨੂੰ ਨਿਰਾਥਕ ਤਵੱਜੋ ਮੰਨ ਕੇ ਖਾਰਿਜ ਕਰਨਾ ਗਲਤ ਹੋਵੇਗਾ। ਪਰ ਅੰਤ ’ਚ, ਨੀਤੀ ਜਾਂ ਕੂਟਨੀਤਕ ਗੱਠਜੋੜਾਂ ’ਚ ਕੋਈ ਖਾਸ ਬਦਲਾਅ ਨਹੀਂ ਆਇਆ ਹੈ। ਇਹ ਤਾਂ ਬਸ ਇਕ ਗੈਰ-ਰਸਮੀ ਪ੍ਰਸ਼ਾਸਨ ਵੱਲੋਂ ਗੈਰ-ਰਸਮੀ ਕੰਮਾਂ ਨੂੰ ਕਰਨ ਦੀ ਇਕ ਹੋਰ ਉਦਾਹਰਣ ਹੈ।

—ਮਾਈਕਲ ਕੁਗੇਲਮੈਨ

(‘ਆਈ. ਈ.’ ਤੋਂ ਧੰਨਵਾਦ ਸਹਿਤ)

  • Jammu
  • Kashmir
  • US

ਵੰਦੇ ਮਾਤਰਮ : ਵੋਟ-ਬੈਂਕ ਦੀ ਇਕ ਹੋਰ ਜੰਗ!

NEXT STORY

Stories You May Like

  • jammu kashmir  security forces  mock drill
    ਅੱਤਵਾਦੀ ਘਟਨਾ ਨਾਲ ਨਜਿੱਠਣ ਲਈ ਜੰਮੂ-ਕਸ਼ਮੀਰ ਪੂਰੀ ਤਰ੍ਹਾਂ ਤਿਆਰ, ਸੁਰੱਖਿਆ ਬਲਾਂ ਨੇ ਕੀਤਾ ਮੌਕ ਡ੍ਰਿਲ
  • jammu and kashmir  unemployment  government  mehbooba mufti
    ਜੰਮੂ-ਕਸ਼ਮੀਰ ’ਚ ਬੇਰੁਜ਼ਗਾਰੀ ਦੀ ਦਰ 38 ਫ਼ੀਸਦੀ, ਸਰਕਾਰ ਨੇ ਸੰਕਟ ਅੱਗੇ ਮੰਨੀ ਹਾਰ : ਮਹਿਬੂਬਾ ਮੁਫ਼ਤੀ
  • jammu kashmir
    ਆਫ਼ ਦਿ ਰਿਕਾਰਡ ; ਜੰਮੂ-ਕਸ਼ਮੀਰ ’ਚ ਕੀ ਚੱਲ ਰਿਹਾ ਹੈ
  • 2 suspects spotted in jammu and kashmir
    ਜੰਮੂ-ਕਸ਼ਮੀਰ ’ਚ ਦਿਸੇ 2 ਸ਼ੱਕੀ, ਫੌਜ ਤੇ ਪੁਲਸ ਨੇ ਚਲਾਈ ਤਲਾਸ਼ੀ ਮੁਹਿੰਮ
  • 29 new dsps appointed in jammu   kashmir
    ਜੰਮੂ-ਕਸ਼ਮੀਰ 'ਚ 29 ਨਵੇਂ DSP ਨਿਯੁਕਤ, CCE-2024 ਰਾਹੀਂ ਹੁਕਮ ਜਾਰੀ
  • two terrorists killed one suspect detained in j ks udhampur
    ਜੰਮੂ-ਕਸ਼ਮੀਰ 'ਚ ਵੱਡਾ ਐਨਕਾਊਂਟਰ ! ਉਧਮਪੁਰ 'ਚ 2 ਅੱਤਵਾਦੀ ਕੀਤੇ ਢੇਰ, 1 ਸ਼ੱਕੀ ਹਿਰਾਸਤ 'ਚ
  • poonch district hospital  fire
    ਜੰਮੂ-ਕਸ਼ਮੀਰ: ਪੁੰਛ ਜ਼ਿਲ੍ਹਾ ਹਸਪਤਾਲ 'ਚ ਲੱਗੀ ਅੱਗ, ਕਰਮਚਾਰੀਆਂ 'ਚ ਦਹਿਸ਼ਤ ਦਾ ਮਾਹੌਲ
  • focus on j k young storytellers and global cinema opportunities
    IFFJK ਦੇ ਤੀਜੇ ਦਿਨ ਜੰਮੂ-ਕਸ਼ਮੀਰ ਦੇ ਨੌਜਵਾਨ ਕਹਾਣੀਕਾਰਾਂ ਤੇ ਗਲੋਬਲ ਸਿਨੇਮਾ ਦੇ ਮੌਕਿਆਂ 'ਤੇ ਦਿੱਤਾ ਗਿਆ ਜ਼ੋਰ
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
Trending
Ek Nazar
ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • upi doubts
      ਯੂ. ਪੀ. ਆਈ. ਰਾਹੀਂ ਭੁਗਤਾਨ ਦੀ ਫੀਸ ਨੂੰ ਲੈ ਕੇ ਉੱਭਰਦੇ ਖਦਸ਼ੇ
    • new world map
      ਦੁਨੀਆ ਦੇ ‘ਨਵੇਂ ਨਕਸ਼ੇ’ ਨੇ ਭਾਰਤ ਦੀਆਂ ਚਿੰਤਾਵਾਂ ਨੂੰ ਮੁੜ ਤੋਂ ਜਿੰਦਾ ਕੀਤਾ
    • employees who plunder public funds  deserve severe and exemplary punishment
      ‘ਧਨ ਲੁੱਟਣ ਵਾਲੇ ਮੁਲਾਜ਼ਮ’ ਸਖ਼ਤ ਅਤੇ ਸਿੱਖਿਆਦਾਇਕ ਸਜ਼ਾ ਦੇ ਹੱਕਦਾਰ!
    • the modi government economic data and ground reality
      ਮੋਦੀ ਸਰਕਾਰ ਦੇ ਆਰਥਿਕ ਅੰਕੜੇ ਅਤੇ ਜ਼ਮੀਨੀ ਹਕੀਕਤ
    • political activities intensify over the formation of a third front
      ਤੀਜੇ ਮੋਰਚੇ ਦੇ ਗਠਨ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼
    • indian cricket
      ਬਹੁਤ ਜ਼ਿਆਦਾ ਰੁਝੇਵੇਂ ਭਰੇ ਸ਼ਡਿਊਲ ਦੇ ਫੇਰ 'ਚ ਫਸੀ ਭਾਰਤੀ ਕ੍ਰਿਕਟ
    • kumari mayavati
      ਮਾਇਆਵਤੀ ਦੀ ਬਸਪਾ ਦੀ ਤ੍ਰਾਸਦੀ, ਰਾਹ ਆਸਾਨ ਨਹੀਂ
    • under the guise of superstition
      ‘ਅੰਧਵਿਸ਼ਵਾਸਾਂ ਦੀ ਆੜ ’ਚ’ ਕਿਤੇ ਹਿੰਸਾ, ਕਿਤੇ ਜਬਰ-ਜ਼ਨਾਹ, ਕਿਤੇ ਕਤਲ!
    • demand for independence from the uk
      ਹੁਣ ਯੂਨਾਈਟਿਡ ਨਹੀਂ? ਯੂ. ਕੇ. ਤੋਂ ਆਜ਼ਾਦੀ ਦੀ ਮੰਗ
    • 25 years of public service and a resolve for a new future for punjab
      ਲੋਕ ਸੇਵਾ ਦੇ 25 ਸਾਲ ਅਤੇ ਪੰਜਾਬ ਦੇ ਨਵੇਂ ਭਵਿੱਖ ਦਾ ਸੰਕਲਪ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +